Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    8:05:46 AM

  • west bengal  assam  5 states  election results

    ਥੋੜ੍ਹੀ ਦੇਰ 'ਚ ਖੁੱਲ੍ਹੇਗਾ ਪੱਛਮੀ ਬੰਗਾਲ ਤੋਂ...

  • vikramshila bridge built on ganga river in bihar collapses

    ਬਿਹਾਰ 'ਚ ਗੰਗਾ ਨਦੀ 'ਤੇ ਬਣਿਆ ਵਿਕਰਮਸ਼ਿਲਾ ਪੁਲ...

  • the political battle of 5 states will be decided today

    5 ਰਾਜਾਂ ਦੇ ਸਿਆਸੀ ਮਹਾ-ਸੰਗਰਾਮ ਦਾ ਅੱਜ ਹੋਵੇਗਾ...

  • body of punjabi found in canadian park

    ਕੈਨੇਡਾ ਦੇ ਪਾਰਕ ‘ਚ ਮਿਲੀ ਪੰਜਾਬਣ ਦੀ ਲਾਸ਼,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Special Story News
  • Jalandhar
  • ਸ਼ੰਘਾਈ ਬੈਂਕ ਦੇ ਮੁਲਾਜ਼ਮਾਂ ਦੀ ਤਨਖਾਹ 50 ਫੀਸਦੀ ਕੱਟੀ ਗਈ

SPECIAL STORY News Punjabi(ਵਿਸ਼ੇਸ਼ ਟਿੱਪਣੀ)

ਸ਼ੰਘਾਈ ਬੈਂਕ ਦੇ ਮੁਲਾਜ਼ਮਾਂ ਦੀ ਤਨਖਾਹ 50 ਫੀਸਦੀ ਕੱਟੀ ਗਈ

  • Edited By Anuradha,
  • Updated: 22 May, 2023 12:18 AM
Jalandhar
salary of shanghai bank employees was cut by 50 percent
  • Share
    • Facebook
    • Tumblr
    • Linkedin
    • Twitter
  • Comment

ਚੀਨ ਦੀ ਵਿੱਤੀ ਹਾਲਤ ਦਿਨ-ਬ-ਦਿਨ ਖਰਾਬ ਹੁੰਦੀ ਜਾ ਰਹੀ ਹੈ। ਇਸ ਦੀ ਉਦਾਹਰਣ ਉਦੋਂ ਵੇਖਣ ਨੂੰ ਮਿਲੀ ਜਦੋਂ ਚੀਨ ’ਚ ਵੀਚੈਟ ’ਤੇ ਇਕ ਪੋਸਟ ਨੇ ਭੂਚਾਲ ਲਿਆ ਦਿੱਤਾ। ਵੀਚੈਟ, ਚੀਨ ਦਾ ਵ੍ਹਟਸਐਪ ਹੈ ਜਿੱਥੇ ਲੋਕ ਸਮਾਜਿਕ ਸੰਦੇਸ਼ ਪੋਸਟ ਕਰਦੇ ਹਨ। ਸ਼ੰਘਾਈ ਫੂਤੁੰਗ ਵਿਕਾਸ ਬੈਂਕ ਦੇ ਇਕ ਮੁਲਾਜ਼ਮ ਨੇ ਆਪਣੀ ਤਨਖਾਹ ਦਾ ਸਕ੍ਰੀਨ ਸ਼ਾਟ ਪੋਸਟ ਕੀਤਾ ਜਿਸ ’ਚ ਉਸ ਦੀ ਤਨਖਾਹ 70 ਫੀਸਦੀ ਕੱਟੀ ਗਈ ਸੀ। ਉਸ ਨੂੰ ਮੁਸ਼ਕਲ ਨਾਲ 6000 ਯੂਆਨ ਹੀ ਤਨਖਾਹ ਵਜੋਂ ਮਿਲੇ ਸਨ। ਚੀਨ ਦੀ ਇਹ ਹਾਲਤ ਉੱਥੋਂ ਦੇ ਮੁਲਾਜ਼ਮਾਂ ’ਚ ਦੁੱਖ, ਪ੍ਰੇਸ਼ਾਨੀ ਅਤੇ ਨਿਰਾਸ਼ਾ ਭਰ ਰਹੀ ਹੈ। ਜਦੋਂ ਇਹ ਪੋਸਟ ਕਈ ਲੋਕਾਂ ਤੱਕ ਪੁੱਜੀ ਤਾਂ ਇਸ ਨੂੰ ਸ਼ੰਘਾਈ ਫੂਤੁੰਗ ਵਿਕਾਸ ਬੈਂਕ ਦੇ ਚੋਟੀ ਦੇ ਅਧਿਕਾਰੀਆਂ ਨੇ ਵੀ ਵੇਖਿਆ ਅਤੇ ਅਧਿਕਾਰਤ ਤੌਰ ’ਤੇ ਕਿਹਾ ਕਿ ਇਹ ਖਬਰ ਸੱਚ ਹੈ। ਕਈ ਮੁਲਾਜ਼ਮਾਂ ਦੀਆਂ ਤਨਖਾਹਾਂ ’ਚ 50 ਤੋਂ 70 ਫੀਸਦੀ ਤੱਕ ਕਟੌਤੀ ਕੀਤੀ ਗਈ ਹੈ। ਨਾ ਸਿਰਫ ਸ਼ੰਘਾਈ ਦੇ ਇਕ ਬੈਂਕ ਸਗੋਂ ਵੱਖ-ਵੱਖ ਪੱਧਰ ਦੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀ ਤਨਖਾਹ ’ਚ ਵੀ ਕਟੌਤੀ ਹੋਈ ਹੈ। ਕਈ ਹੋਰ ਬੈਂਕਾਂ ਨੇ ਵੀ ਇਹ ਕਦਮ ਚੁੱਕਿਆ ਹੈ। ਇਸ ਕਾਰਨ ਬੈਂਕ ਦੇ ਕਈ ਮੁਲਾਜ਼ਮ ਆਪਣੀਆਂ ਨੌਕਰੀਆਂ ਛੱਡ ਕੇ ਨਿੱਜੀ ਬੈਂਕਾਂ, ਲੀਜ਼ ਕੰਪਨੀ, ਟਰੱਸਟ, ਆਨਲਾਈਨ ਵਿੱਤੀ ਅਦਾਰੇ ਅਤੇ ਹੋਰਨਾਂ ਵਿੱਤੀ ਅਦਾਰਿਆਂ ’ਚ ਜਾ ਰਹੇ ਹਨ। ਇਸ ਸਮੇਂ ਉਹ ਹਰ ਉਸ ਵਿੱਤੀ ਅਦਾਰੇ ’ਚ ਨੌਕਰੀ ਲੱਭ ਰਹੇ ਹਨ ਜਿੱਥੇ ਉਨ੍ਹਾਂ ਨੂੰ ਚੰੰਗੀ ਤਨਖਾਹ ਦੇਣ ਦਾ ਵਾਅਦਾ ਕੀਤਾ ਜਾ ਰਿਹਾ ਹੈ। ਿਵੱਤੀ ਅਦਾਰਿਆਂ ’ਚ ਨੌਕਰੀਆਂ ਦਿਵਾਉਣ ਵਾਲੀ ਵੈੱਬਸਾਈਟ ’ਚ ਕੰਮ ਕਰਨ ਵਾਲੇ ਇਕ ਅਧਿਕਾਰੀ ਨੇ ਦੱਸਿਆ ਕਿ ਹੁਣ ਕੌਮੀ ਬੈਂਕਾਂ ’ਚ ਕੰਮ ਕਰਨ ਵਾਲੇ ਵਿੱਤੀ ਪੇਸ਼ੇਵਰ ਲੋਕ ਹੀ ਨਿੱਜੀ ਬੈਂਕਾਂ ਅਤੇ ਵਿੱਤੀ ਅਦਾਰਿਆਂ ’ਚ ਨੌਕਰੀਆਂ ਲਈ ਆਪਣੇ ਬਾਇਓਡਾਟਾ ਭੇਜ ਰਹੇ ਹਨ। ਪਹਿਲਾਂ ਅਜਿਹਾ ਕਦੀ ਵੀ ਨਹੀਂ ਵੇਖਿਆ ਗਿਆ। ਕੁਝ ਨਿੱਜੀ ਬੈਂਕਾਂ, ਵਿੱਤੀ ਅਦਾਰਿਆਂ ਅਤੇ ਆਨਲਾਈਨ ਵਿੱਤੀ ਅਦਾਰਿਆਂ ਨੇ ਦੱਸਿਆ ਕਿ ਉਹ ਯਕੀਨੀ ਤੌਰ ’ਤੇ ਚੀਨ ਦੇ ਸਭ ਤੋਂ ਵੱਡੇ 5 ਬੈਂਕਾਂ ’ਚ ਕੰਮ ਕਰਨ ਵਾਲੇ ਅਜਿਹੇ ਪੇਸ਼ੇਵਰਾਂ ਨੂੰ ਵਧੇਰੇ ਤਨਖਾਹ ਦੇਣਗੇ ਕਿਉਂਕਿ ਉਨ੍ਹਾਂ ਪੇਸ਼ੇਵਰ ਲੋਕਾਂ ਨੇ ਚੀਨ ਦੇ ਰਾਸ਼ਟਰੀ ਬੈਂਕਾਂ ’ਚ ਕੰਮ ਕਰਨ ਦਾ ਚੰਗਾ ਤਜਰਬਾ ਹਾਸਲ ਕਰ ਲਿਆ ਹੈ। ਉਨ੍ਹਾਂ ਨੂੰ ਵਪਾਰਕ ਸਿਸਟਮ ਅਤੇ ਕਸਟਮਰ ਕ੍ਰੈਡਿਟ ਦੀ ਚੰਗੀ ਜਾਣਕਾਰੀ ਹੈ।

ਇਸ ਦਾ ਇਕ ਮਾੜਾ ਅਸਰ ਇਹ ਹੋਵੇਗਾ ਕਿ ਰਾਸ਼ਟਰੀ ਬੈਂਕਾਂ ਨੂੰ ਪ੍ਰਤਿਭਾਸ਼ਾਲੀ ਨੌਜਵਾਨ ਨੌਕਰੀ ਲਈ ਨਹੀਂ ਮਿਲਣਗੇ ਕਿਉਂਕਿ ਉਹ ਆਪਣੀ ਨੌਕਰੀ ਪ੍ਰਤੀ ਸੁਰੱਖਿਆ ਚਾਹੁੰਦੇ ਹਨ। ਖਰਾਬ ਤਨਖਾਹ ਅਤੇ ਉਸ ’ਚ ਵੀ ਕਟੌਤੀ ਕਰਨ ਕਾਰਨ ਕੌਮੀ ਬੈਂਕਾਂ ਦੀ ਸਾਖ ’ਤੇ ਧੱਬਾ ਲੱਗ ਰਿਹਾ ਹੈ। ਇਕ ਗੱਲ ਸਮਝ ਤੋਂ ਪਰ੍ਹੇ ਹੈ ਕਿ ਜਿੱਥੇ ਚੀਨ ਦੀ ਘਰੇਲੂ ਸਥਿਤੀ ਇੰਨੀ ਖਰਾਬ ਹੈ ਕਿ ਉਹ ਆਪਣੇ ਬੈਂਕ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਤਨਖਾਹਾਂ ’ਚ ਕਟੌਤੀ ਕਰ ਰਿਹਾ ਹੈ ਤਾਂ ਉੱਥੇ ਵਿਦੇਸ਼ਾਂ ’ਚ ਕਈ ਦੇਸ਼ਾਂ ਨੂੰ ਆਪਣੇ ਪਾਲੇ ’ਚ ਕਰਨ ਲਈ ਉਹ ਅਰਬਾਂ ਡਾਲਰ ਦਾ ਨਿਵੇਸ਼ ਵੀ ਕਰ ਰਿਹਾ ਹੈ। ਓਧਰ ਐੱਸ. ਪੀ. ਡੀ. ਬੀ. ਬੈਂਕ ਤੋਂ ਮਿਲੀ ਜਾਣਕਾਰੀ ਮੁਤਾਬਕ ਜਿੱਥੇ ਕੁਝ ਲੋਕਾਂ ਦੀ ਤਨਖਾਹ ’ਚ ਕਟੌਤੀ ਹੋਈ ਹੈ ਉੱਥੇ ਦੂਜੇ ਪਾਸੇ ਕੁਝ ਦੀ ਤਨਖਾਹ ਨੂੰ ਵਧਾਇਆ ਵੀ ਗਿਆ ਹੈ। ਇਸ ਪਿੱਛੋਂ ਬੈਂਕ ਅਧਿਕਾਰੀਆਂ ਨੇ ਕੋਈ ਵੀ ਜਾਣਕਾਰੀ ਨਹੀਂ ਦਿੱਤੀ। ਇਸ ਦਾ ਮਤਲਬ ਜਾਣਕਾਰ ਸੂਤਰ ਇਹ ਕੱਢ ਰਹੇ ਹਨ ਕਿ ਜਦੋਂ ਬੈਂਕਾਂ ਨੂੰ ਵਿੱਤੀ ਲਾਭ ਨਹੀਂ ਹੋ ਰਿਹਾ ਤਾਂ ਅਜਿਹੀ ਹਾਲਤ ’ਚ ਉਹ ਆਪਣੇ ਮੁਲਾਜ਼ਮਾਂ ਦੀ ਤਨਖਾਹ ’ਚ ਵਾਧਾ ਕਿਵੇਂ ਕਰ ਸਕਦੇ ਹਨ। ਚੀਨ ਦੇ ਪੰਜਵੇਂ ਸਭ ਤੋਂ ਵੱਡੇ ਬੈਂਕ ਭਾਵ ਬੈਂਕ ਆਫ ਕਮਿਊਨੀਕੇਸ਼ਨਜ਼ ਕੰਪਨੀ ਲਿਮਟਿਡ ਨੇ ਇਸ ਸਾਲ ਜਨਵਰੀ ’ਚ ਕਿਹਾ ਸੀ ਕਿ ਉਹ ਤਨਖਾਹ ਦਿੰਦੇ ਸਮੇਂ ਮੁਲਾਜ਼ਮਾਂ ਦੀ ਕਾਰਗੁਜ਼ਾਰੀ ’ਤੇ ਵਧੇਰੇ ਧਿਆਨ ਦੇਵੇਗੀ ਜਿਸ ਨਾਲ ਬਹੁਤ ਸਾਰੇ ਲੋਕਾਂ ਨੂੰ ਬੈਂਕ ਛੱਡਣਾ ਪਵੇਗਾ। ਸਰਕਾਰੀ ਬੈਂਕਾਂ ਦੀ ਇਸ ਨੀਤੀ ਦਾ ਲਾਭ ਨਿੱਜੀ ਬੈਂਕ ਉਠਾ ਰਹੇ ਹਨ। ਕੁਝ ਵਿੱਤੀ ਜਾਣਕਾਰਾਂ ਦਾ ਕਹਿਣਾ ਹੈ ਕਿ ਚੀਨ ਸਰਕਾਰ ਕੋਲ ਹੁਣ ਇੰਨੇ ਪੈਸੇ ਨਹੀਂ ਹਨ ਕਿ ਉਹ ਆਪਣੇ ਬੈਂਕ ਮੁਲਾਜ਼ਮਾਂ ਨੂੰ ਮੋਟੀ ਤਨਖਾਹ ਦੇਵੇ। ਇਸ ਲਈ ਉਹ ਬਿਨਾਂ ਸੋਚੇ ਸਮਝੇ ਨੀਤੀਆਂ ਨੂੰ ਲਾਗੂ ਕਰ ਰਹੀ ਹੈ ਤਾਂ ਜੋ ਬੈਂਕਾਂ ਦਾ ਵਿੱਤੀ ਭਾਰ ਕੁਝ ਹੱਦ ਤੱਕ ਘੱਟ ਹੋ ਜਾਵੇ। ਚੀਨ ਦੇ ਸਰਕਾਰੀ ਬੈਂਕਾਂ ’ਚ ਇਸ ਸਮੇਂ ਦਰਮਿਆਨੇ ਪੱਧਰ ਦੇ ਮੁਲਾਜ਼ਮਾਂ ਦੀ ਸਾਲਾਨਾ ਤਨਖਾਹ 6 ਤੋਂ 8 ਲੱਖ ਯੂਆਨ ਹੈ। ਨਾਲ ਹੀ 5 ਸਾਲਾਨਾ ਛੁੱਟੀਆਂ ਵੀ ਮਿਲਦੀਆਂ ਹਨ। ਨਿੱਜੀ ਖੇਤਰ ਦੇ ਵਿੱਤੀ ਅਦਾਰੇ ਆਪਣੇ ਦਰਮਿਆਨੇ ਪੱਧਰ ਦੇ ਮੁਲਾਜ਼ਮਾਂ ਨੂੰ ਇਸ ਤੋਂ ਦੁੱਗਣੀ ਤਨਖਾਹ ਦਿੰਦੇ ਹਨ। ਨਾਲ ਹੀ ਵਿਦੇਸ਼ਾਂ ’ਚ ਘੁੰਮਣ ਲਈ ਲੰਬੀਆਂ ਛੁੱਟੀਆਂ ਵੀ ਦਿੰਦੇ ਹਨ। ਸਰਕਾਰੀ ਬੈਂਕਾਂ ’ਚ ਕੰਮ ਕਰਦੇ ਮੁਲਾਜ਼ਮਾਂ ਨੂੰ ਆਪਣਾ ਪਾਸਪੋਰਟ ਬੈਂਕ ਨੂੰ ਸੌਂਪਣਾ ਪੈਂਦਾ ਹੈ। ਜਦੋਂ ਉਨ੍ਹਾਂ ਨੇ ਵਿਦੇਸ਼ ਯਾਤਰਾ ’ਤੇ ਜਾਣਾ ਹੁੰਦਾ ਹੈ ਤਾਂ ਉਹ ਬੈਂਕ ਕੋਲੋਂ ਯਾਤਰਾ ਦੀ ਆਗਿਆ ਲਈ ਬੇਨਤੀ ਕਰਦੇ ਹਨ। ਬੈਂਕ ਆਫ ਚਾਈਨਾ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਾਲ ’ਚ ਇਕ ਵਾਰ ਵਿਦੇਸ਼ ਜਾਣ ਦਾ ਮੌਕਾ ਮਿਲਦਾ ਹੈ ਪਰ ਇਹ ਯਾਤਰਾ ਬਿਜ਼ਨੈੱਸ ਟਰਿੱਪ ਲਈ ਹੁੰਦੀ ਹੈ।

  • Shanghai Bank
  • Employees
  • Salary
  • ਸ਼ੰਘਾਈ ਬੈਂਕ
  • ਮੁਲਾਜ਼ਮਾਂ
  • ਤਨਖਾਹ

ਚਾਰਧਾਮ ਯਾਤਰਾ ਬਣਾਈ ਜਾ ਸਕਦੀ ਹੈ ਸੁਖਮੀ ਤੇ ਯਾਦਗਾਰੀ

NEXT STORY

Stories You May Like

  • one arrested with 50 drug pills
    50 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ
  • 50 foreigners arrested in sri lanka
    ਸ਼੍ਰੀਲੰਕਾ 'ਚ ਗ੍ਰਿਫ਼ਤਾਰ ਕੀਤੇ 50 ਵਿਦੇਸ਼ੀਆਂ 'ਚ ਇੱਕ ਭਾਰਤੀ ਨਾਗਰਿਕ
  • gangsters living abroad demanded ransom of rs 50 lakh from a person
    ਵਿਦੇਸ਼ 'ਚ ਬੈਠੇ ਗੈਂਗਸਟਰਾਂ ਨੇ ਵਿਅਕਤੀ ਕੋਲੋਂ ਮੰਗੀ 50 ਲੱਖ ਰੁਪਏ ਦੀ ਫਿਰੌਤੀ, ਮਾਮਲਾ ਦਰਜ
  • employees da punjab employees
    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖਬਰ, ਵਿਧਾਨ ਸਭਾ 'ਚ ਉਠਿਆ ਮੁੱਦਾ
  • india and south korea set a target of 50 billion in trade
    Chip ਤੋਂ ਲੈ ਕੇ ਜਹਾਜ਼ਾਂ ਤੱਕ..! ਭਾਰਤ ਤੇ ਦੱਖਣੀ ਕੋਰੀਆ ਨੇ 50 ਅਰਬ ਡਾਲਰ ਤੱਕ ਦੇ ਵਪਾਰ ਦਾ ਰੱਖਿਆ ਟੀਚਾ
  • in hand salary will increase with da hike
    ਬੈਂਕ ਮੁਲਾਜ਼ਮਾਂ ਲਈ ਖੁਸ਼ਖਬਰੀ !  DA Hike ਨਾਲ ਵਧੇਗੀ 'ਇਨ-ਹੈਂਡ' ਸੈਲਰੀ
  • h1b good news for indians
    ਭਾਰਤੀਆਂ ਲਈ Good News; ਅਮਰੀਕਾ 'ਚ ਹੁਣ ਮਿਲੇਗੀ ਅਮਰੀਕੀਆਂ ਦੇ ਬਰਾਬਰ ਤਨਖਾਹ !
  • indian bank  s profit rises 5 percent to rs 3 103 crore
    ਇੰਡੀਅਨ ਬੈਂਕ ਦਾ ਮੁਨਾਫਾ 5 ਫੀਸਦੀ ਵਧ ਕੇ 3,103 ਕਰੋੜ ਰੁਪਏ ’ਤੇ ਪਹੁੰਚਿਆ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
Trending
Ek Nazar
do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਸ਼ੇਸ਼ ਟਿੱਪਣੀ ਦੀਆਂ ਖਬਰਾਂ
    • usa education
      ਅਮਰੀਕਾ ’ਚ ਉੱਚ ਸਿੱਖਿਆ ਦੀਆਂ ਸਮੱਸਿਆਵਾਂ ਲਈ ਕਾਲਜ ਹੀ ਜ਼ਿੰਮੇਵਾਰ
    • punjab politics
      ਪੰਜਾਬ ਦੇ ਬਦਲਦੇ ਸਿਆਸੀ ਹਾਲਾਤ ਅਕਾਲੀ ਧੜਿਆਂ ਲਈ ਚਿੰਤਾ ਦਾ ਵਿਸ਼ਾ
    • what will happen if ethanol is added to petrol
      ਕੀ ਹੋਵੇਗਾ ਪੈਟਰੋਲ ’ਚ ਇਥੇਨੌਲ ਮਿਲਾਉਣ ਨਾਲ?
    • who is right donald trump or the pope
      ਕੌਣ ਸਹੀ ਹੈ, ਡੋਨਾਲਡ ਟਰੰਪ ਜਾਂ ਪੋਪ?
    • good governance
      ‘ਸੁਸ਼ਾਸਨ ਚਾਹੀਦਾ ਹੈ ਤਾਂ ਸਿਰਫ਼ ਹਾਂ ’ਚ ਹਾਂ ਮਿਲਾਉਣ ਵਾਲਾ ਰਵੱਈਆ ਨਹੀਂ ਚੱਲੇਗਾ’
    • late coming
      ਦੇਰ ਨਾਲ ਆਉਣਾ, ਇਸ ਲਈ ਅਹਿਮ...!
    • has there been a change of power in iran
      ਕੀ ਈਰਾਨ ਵਿਚ ਹੋ ਚੁੱਕੀ ਹੈ ਸੱਤਾ ਦੀ ਤਬਦੀਲੀ?
    • the so called vips should listen to the voice of the common people
      ਕਥਿਤ ਵੀ.ਆਈ.ਪੀਜ਼ ਨੂੰ ਆਮ ਲੋਕਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ
    • tim cook india
      ਖ਼ਰਾਬ ਸ਼ੁਰੂਆਤ ਤੋਂ ਸਫਲਤਾ ਤੱਕ : ‘ਟਿਮ ਕੁਕ’ ਨੇ ਕਿਵੇਂ ਬਦਲੀ ਭਾਰਤ ਲਈ ਆਪਣੀ...
    • democracy and elections
      ਲੋਕਤੰਤਰ ’ਤੇ ਹਾਵੀ ਚੋਣ ਤੰਤਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +