Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 15, 2026

    3:22:25 AM

  • now these people will not get gas cylinders

    ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ!...

  • strait of hormuz closed for enemies iran foreign minister

    'Strait of Hormuz ਸਿਰਫ ਦੁਸ਼ਮਣਾਂ ਲਈ ਬੰਦ',...

  • famous punjabi singer

    "ਸਿੱਧਾ ਮੱਥੇ 'ਚ ਗੋਲੀ ਮਾਰਾਂਗੇ", ਮਸ਼ਹੂਰ ਪੰਜਾਬੀ...

  • citibank dubai tower hit by iranian drone attack

    Citibank Dubai Tower 'ਤੇ ਈਰਾਨ ਦਾ ਡਰੋਨ ਹਮਲਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Special Story News
  • ਸ਼ੰਘਾਈ ਆਟੋ ਐਕਸਪੋ ਬਣਿਆ ਚੀਨ ’ਚ ਮੁੜ ਕੋਰੋਨਾ ਵਾਇਰਸ ਫੈਲਾਉਣ ਦਾ ਕੇਂਦਰ

SPECIAL STORY News Punjabi(ਵਿਸ਼ੇਸ਼ ਟਿੱਪਣੀ)

ਸ਼ੰਘਾਈ ਆਟੋ ਐਕਸਪੋ ਬਣਿਆ ਚੀਨ ’ਚ ਮੁੜ ਕੋਰੋਨਾ ਵਾਇਰਸ ਫੈਲਾਉਣ ਦਾ ਕੇਂਦਰ

  • Edited By Rakesh,
  • Updated: 14 May, 2023 12:52 PM
Special Story
shanghai auto expo again became the center of spreading corona virus
  • Share
    • Facebook
    • Tumblr
    • Linkedin
    • Twitter
  • Comment

ਲੱਗਦਾ ਹੈ ਕਿ ਕੋਰੋਨਾ ਵਾਇਰਸ ਨੇ ਚੀਨ ’ਚ ਆਪਣਾ ਘਰ ਬਣਾ ਲਿਆ ਹੈ। 3 ਸਾਲ ਦੇ ਲੰਬੇ ਲਾਕਡਾਊਨ ਦੇ ਬਾਵਜੂਦ ਜਦੋਂ ਪਿਛਲੇ ਸਾਲ ਲਾਕਡਾਊਨ ਨੂੰ ਹਟਾਇਆ ਗਿਆ ਸੀ ਤਾਂ ਇੰਝ ਲੱਗਾ ਸੀ ਕਿ ਜਲਦੀ ਹੀ ਚੀਨ ’ਚ ਹਾਲਾਤ ਆਮ ਵਰਗੇ ਹੋ ਜਾਣਗੇ ਪਰ ਕੋਰੋਨਾ ਨੇ ਚੀਨ ਦੀ ਆਰਥਿਕ ਰਾਜਧਾਨੀ ਸ਼ੰਘਾਈ ’ਚ ਇਕ ਵਾਰ ਫਿਰ ਦਸਤਕ ਦੇ ਦਿੱਤੀ। 18 ਅਪ੍ਰੈਲ ਨੂੰ ਸ਼ੰਘਾਈ ’ਚ ਆਟੋ ਐਕਸਪੋ ਸ਼ੁਰੂ ਹੋਇਆ ਸੀ ਜੋ ਕਈ ਦਿਨ ਤੱਕ ਚੱਲਿਆ। ਕੁਲ 1000 ਦੇਸੀ ਅਤੇ ਵਿਦੇਸ਼ੀ ਕਾਰ ਕੰਪਨੀਆਂ ਨੇ ਉਸ ’ਚ ਹਿੱਸਾ ਲਿਆ।

ਕਾਰ ਕੰਪਨੀਆਂ ਦੇ ਨਾਲ ਇਸ ਐਕਸਪੋ ’ਚ ਕਾਰਾਂ ਦੇ ਵੱਖ-ਵੱਖ ਪੁਰਜ਼ੇ ਬਣਾਉਣ ਵਾਲੀਆਂ ਕੰਪਨੀਆਂ ਵੀ ਸ਼ਾਮਲ ਹੋਈਆਂ। ਨਾਲ ਹੀ ਇਸ ਐਕਸਪੋ ’ਚ ਦੇਸ਼-ਵਿਦੇਸ਼ ਤੋਂ ਢੇਰ ਸਾਰੇ ਲੋਕਾਂ ਨੇ ਆਪਣੀ ਹਾਜ਼ਰੀ ਦਰਜ ਕਰਵਾਈ। ਇਹ ਆਟੋ ਐਕਸਪੋ ਕੋਰੋਨਾ ਵਾਇਰਸ ਫੈਲਾਉਣ ਦਾ ਕੇਂਦਰ ਬਣ ਗਿਆ। ਇੱਥੇ ਜਿੰਨੇ ਵੀ ਲੋਕ ਆਏ, ਉਨ੍ਹਾਂ ’ਚੋਂ ਕਈਆਂ ਨੂੰ ਕੋਰੋਨਾ ਹੋ ਗਿਆ। ਇਹ ਗੱਲ ਉਦੋਂ ਸਾਹਮਣੇ ਆਈ ਜਦੋਂ ਉਕਤ ਵਿਅਕਤੀਆਂ ਨੂੰ ਖੁਦ ’ਚ ਕੋਰੋਨਾ ਵਰਗੇ ਲੱਛਣ ਨਜ਼ਰ ਆਉਣ ਲੱਗੇ ਅਤੇ ਉਨ੍ਹਾਂ ਡਾਕਟਰਾਂ ਕੋਲੋਂ ਆਪਣੀ ਬਿਮਾਰੀ ਦੀ ਜਾਂਚ ਕਰਵਾਈ। ਉਦੋਂ ਇਸ ਗੱਲ ਦਾ ਖੁਲਾਸਾ ਹੋਇਆ ਕਿ ਜਿੰਨੇ ਲੋਕਾਂ ਨੇ ਕੋਰੋਨਾ ਟੈਸਟਿੰਗ ਕਰਵਾਈ ਸੀ, ਉਹ ਸਭ ਕੋਰੋਨਾ ਪਾਜ਼ੇਟਿਵ ਪਾਏ ਗਏ।

ਚੀਨ ਦੀ ਇਕ ਵੈੱਬਸਾਈਟ ਸੀਨਾ ਫਾਇਨਾਂਸ ’ਚ ਛਪੀ ਖਬਰ ਮੁਤਾਬਕ 24 ਅਪ੍ਰੈਲ ਨੂੰ ਇੱਥੇ ਹੋਏ ਆਟੋ ਸ਼ੋਅ ’ਚੋਂ ਇਕ ਵੱਡੀ ਖਬਰ ਨਿਕਲ ਕੇ ਆਈ ਜਿਸ ’ਚ ਕਈ ਵੀਡੀਓ ਬਲਾਗਰਾਂ, ਸੈਲਾਨੀਆਂ ਅਤੇ ਉਨ੍ਹਾਂ ਮਾਡਲਾਂ ਜਿਨ੍ਹਾਂ ਇਸ ਸ਼ੋਅ ’ਚ ਹਿੱਸਾ ਲਿਆ ਸੀ, ਨੇ ਦੱਸਿਆ ਕਿ ਉਹ ਸਭ ਦੂਜੀ ਵਾਰ ਕੋਵਿਡ-19 ਪਾਜ਼ੇਟਿਵ ਹਨ। ਉਨ੍ਹਾਂ ਨੂੰ ਸਿਰਫ 6 ਮਹੀਨਿਆਂ ਅੰਦਰ ਹੀ ਦੂਜੀ ਵਾਰ ਕੋਰੋਨਾ ਹੋਇਆ ਹੈ। ਉਨ੍ਹਾਂ ਸਭ ਵਿਅਕਤੀਆਂ ’ਚ ਕੋਰੋਨਾ ਵਰਗੇ ਲੱਛਣ ਪਾਏ ਗਏ ਹਨ। ਜਿਸ ਵਾਇਰਸ ਬਾਰੇ ਇਹ ਸਮਝਿਆ ਜਾ ਰਿਹਾ ਸੀ ਕਿ ਉਹ ਚਲਾ ਗਿਆ ਹੈ, ਹੁਣ ਵਾਪਸ ਆ ਗਿਆ ਹੈ।

ਚੀਨ ’ਚ ਕੋਰੋਨਾ ਲਾਕਡਾਊਨ ਖੁੱਲ੍ਹਣ ਪਿੱਛੋਂ ਉਕਤ ਆਟੋ ਸ਼ੋਅ ਚੀਨ ਦਾ ਪਹਿਲਾ ਕੌਮਾਂਤਰੀ ਆਟੋ ਸ਼ੋਅ ਹੈ ਜਿਸ ’ਚ ਕਈ ਵਿਦੇਸ਼ੀ ਮਹਿਮਾਨਾਂ ਨੇ ਹਿੱਸਾ ਲਿਆ। ਇਹ ਆਟੋ ਐਕਸਪੋ 3.60,000 ਵਰਗ ਮੀਟਰ ਦੇ ਖੇਤਰ ’ਚ ਆਯੋਜਿਤ ਕੀਤਾ ਗਿਆ ਸੀ ਅਤੇ ਇਸ ’ਚ ਪੂਰੇ ਚੀਨ ਦੀਆਂ ਬਹੁਤ ਸਾਰੀਆਂ ਕਾਰ ਨਿਰਮਾਤਾ ਕੰਪਨੀਆਂ ਨੇ ਆਪਣੀ ਹਾਜ਼ਰੀ ਲਵਾਈ ਸੀ ਜਿਸ ਤਰ੍ਹਾਂ ਇੱਥੇ ਹਰ ਤਰ੍ਹਾਂ ਦੇ ਲੋਕ ਆ ਰਹੇ ਹਨ, ਉਸ ਕਾਰਨ ਕੋਰੋਨਾ ਪਾਜ਼ੇਟਿਵ ਲੋਕਾਂ ਦੀ ਗਿਣਤੀ ਵੀ 100 ਦੇ ਆਸਪਾਸ ਦੱਸੀ ਜਾ ਰਹੀ ਹੈ।

ਮਹਾਮਾਰੀ ਪਿੱਛੋਂ ਲਾਕਡਾਊਨ ਹਟਣ ਅਤੇ ਹਾਲਾਤ ਦੇ ਆਮ ਵਾਂਗ ਹੋਣ ਪਿੱਛੋਂ ਜਿਸ ਤੇਜ਼ ਰਫਤਾਰ ਨਾਲ ਕੋਰੋਨਾ ਫੈਲ ਰਿਹਾ ਹੈ, ਨੂੰ ਦੇਖਦੇ ਹੋਏ ਚੀਨ ’ਚ ਉੱਥੋਂ ਦੇ ਲੋਕਾਂ ਨੇ ਇਸ ਆਟੋ ਐਕਸਪੋ ਨੂੰ ਗਲੋਬਲ ਵਾਇਰਸ ਐਕਸਚੇਂਜ ਹਾਲ ਦਾ ਨਾਂ ਦਿੱਤਾ ਹੈ ਕਿਉਂਕਿ ਇੱਥੋਂ ਕਈ ਲੋਕਾਂ ਨੂੰ ਕੋਰੋਨਾ ਫੈਲ ਗਿਆ ਹੈ।

ਇਸ ਸਬੰਧੀ ਲੋਕਾਂ ਨੂੰ ਕੋਰੋਨਾ ਦੇ ਨਾਲ ਹੀ ਫਲੂ ਵੀ ਹੋ ਰਿਹਾ ਹੈ। ਸਿਹਤ ਵਿਭਾਗ ਲਈ ਇਹ ਸਾਰਾ ਮਾਮਲਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਆਟੋ ਐਕਸਪੋ ’ਚ ਅਜਨਬੀਆਂ ਦੇ ਨਾਲ-ਨਾਲ ਕਾਰ ਨਿਰਮਾਤਾ ਅਤੇ ਉਨ੍ਹਾਂ ਦੇ ਸਟਾਲਾਂ ’ਚ ਕੰਮ ਕਰਨ ਵਾਲੇ ਲੋਕ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਕਾਰਾਂ ਦੇ ਨਾਲ ਖੜ੍ਹੀਆਂ ਰਹਿਣ ਵਾਲੀਆਂ ਮਾਡਲਾਂ ਨੇ ਵੀ ਦੱਸਿਆ ਕਿ ਉਹ ਵੀ ਕੋਰੋਨਾ ਪਾਜ਼ੇਟਿਵ ਹਨ ਪਰ ਉਨ੍ਹਾਂ ਦੇ ਏਜੰਟਾਂ ਨੇ ਸਾਨੂੰ ਬੇਨਤੀ ਕੀਤੀ ਹੈ ਕਿ ਉਹ ਆਟੋ ਐਕਸਪੋ ’ਚ ਆਉਣਾ ਜਾਰੀ ਰੱਖਣ ਤੇ ਕਿਸੇ ਨੂੰ ਇਹ ਗੱਲ ਨਾ ਦੱਸਣ।

ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਜਾਣਨ ਵਾਲੇ ਜਿੰਨੇ ਲੋਕਾਂ ਨੇ ਆਟੋ ਐਕਸਪੋ ਦੀ ਯਾਤਰਾ ਕੀਤੀ ਹੈ ਉਨ੍ਹਾਂ ’ਚੋਂ ਲਗਭਗ ਸਾਰੇ ਹੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਜਿਸ ਤਰ੍ਹਾਂ ਲੋਕ ਇਸ ਗੱਲ ਦਾ ਪ੍ਰਗਟਾਵਾ ਕਰ ਰਹੇ ਹਨ ਉਸ ਤੋਂ ਲੱਗਦਾ ਹੈ ਕਿ ਕਿਤੇ ਚੀਨ ’ਚ ਕੋਰੋਨਾ ਮਹਾਮਾਰੀ ਦੀ ਇਕ ਹੋਰ ਲਹਿਰ ਤਾਂ ਨਾ ਆ ਜਾਵੇ। ਆਟੋ ਐਕਸਪੋ ਤੋਂ ਪਰਤਣ ਪਿੱਛੋਂ ਕਈ ਲੋਕਾਂ ਨੇ ਡਾਇਰੀਆ, ਸਰੀਰ ’ਚ ਦਰਜ ਅਤੇ ਗਲੇ ’ਚ ਖਰਾਸ਼ ਆਦਿ ਮਹਿਸੂਸ ਕੀਤੀ, ਜਾਂਚ ਕਰਨ ’ਤੇ ਪਤਾ ਲੱਗਾ ਕਿ ਉਹ ਦੋਹਰੇ ਕੋਰੋਨਾ ਪਾਜ਼ੇਟਿਵ ਹਨ ਭਾਵ ਉਨ੍ਹਾਂ ’ਚ ਕੋਰੋਨਾ ਦੇ ਦੁੱਗਣੇ ਸ਼ਕਤੀਸ਼ਾਲੀ ਲੱਛਣ ਮੌਜੂਦ ਹਨ। ਇਨ੍ਹਾਂ ਲੱਛਣਾਂ ਨੂੰ ਦੇਖ ਕੇ ਚੀਨ ਦੇ ਵਾਇਰੋਲਾਜੀ ਦੇ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਐਕਸ. ਬੀ. ਬੀ. 1.6 ਵਾਇਰਸ ਹੈ ਜੋ ਆਪਣਾ ਅਸਰ ਲੋਕਾਂ ਨੂੰ ਵਿਖਾ ਰਹੀ ਹੈ।

ਵਾਇਰੋਲਾਜਿਸਟਸ ਇਸ ਗੱਲ ਦਾ ਖਦਸ਼ਾ ਪ੍ਰਗਟਾ ਰਹੇ ਹਨ ਕਿ ਇਹ ਇਨਫੈਕਸ਼ਨ ਦੀ ਦੂਜੀ ਲਹਿਰ ਵੀ ਹੋ ਸਕਦੀ ਹੈ। 13 ਅਪ੍ਰੈਲ ਨੂੰ ਹੁਸਨ ਨਿਯੋ ਜੋ ਚੀਨ ਦੀ ਸੀ. ਡੀ. ਸੀ. ਦੇ ਮੁੱਖ ਵਾਇਰੋਲਾਜਿਸਟ ਹਨ, ਨੇ ਕਿਹਾ ਕਿ ਤੇਜ਼ ਇਨਫੈਕਸ਼ਨ ਅਤੇ ਘੱਟ ਮੌਤ ਦਰ ਦੇ ਬਾਵਜੂਦ ਕੋਰੋਨਾ ਦੀ ਇਸ ਲਹਿਰ ’ਚ ਵੱਡੀ ਗਿਣਤੀ ’ਚ ਲੋਕਾਂ ਦੀ ਮੌਤ ਹੋ ਸਕਦੀ ਹੈ। 20 ਅਪ੍ਰੈਲ ਨੂੰ ਚੀਨ ਦੇ ਪ੍ਰਸਿੱਧ ਡਾਕਟਰ ਤਸਾਂਗ ਵਨਹੂੰਗ ਨੇ ਆਪਣੇ ਭਾਸ਼ਣ ’ਚ ਕਿਹਾ ਸੀ ਕਿ ਦੂਜੀ ਸੰਭਾਵਿਤ ਲਹਿਰ ਤੋਂ ਲੋਕਾਂ ਦੇ ਬਚਣ ਲਈ ਸਾਨੂੰ ਉਨ੍ਹਾਂ ਲੋਕਾਂ ’ਤੇ ਵਧੇਰੇ ਧਿਆਨ ਦੇਣ ਦੀ ਲੋੜ ਹੈ ਜੋ ਕੋਰੋਨਾ ਵਾਇਰਸ ਪ੍ਰਤੀ ਸੰਵੇਦਨਸ਼ੀਲ ਹਨ। ਇਸ ਦੇ ਨਾਲ ਹੀ ਸਾਨੂੰ ਸਥਿਤੀ ’ਤੇ ਗੰਭੀਰਤਾ ਨਾਲ ਨਜ਼ਰ ਰੱਖਣੀ ਹੋਵੇਗੀ। ਦਵਾਈਆਂ ਨੂੰ ਤਿਆਰ ਰੱਖਣਾ ਹੋਵੇਗਾ ਤਾਂ ਜੋ ਕੋਈ ਵੀ ਨਵਾਂ ਵੇਰੀਐਂਟ ਆਵੇ ਤਾਂ ਅਸੀਂ ਉਸ ਨੂੰ ਰੋਕਣ ਦੇ ਯਤਨ ਤੇਜ਼ ਕਰ ਦਈਏ।

ਚੀਨੀ ਸੀ. ਡੀ. ਸੀ. ਦੀ ਵੈੱਬਸਾਈਟ ਤੋਂ ਮਿਲੀ ਜਾਣਕਾਰੀ ਅਨੁਸਾਰ 14 ਤੋਂ 20 ਅਪ੍ਰੈਲ ਦਰਮਿਆਨ ਕੋਰੋਨਾ ਦੇ 11 ਨਵੇਂ ਵੇਰੀਐਂਟ ਇਸ ਸਮੇਂ ਚੀਨ ’ਚ ਮੌਜੂਦ ਹਨ ਜਿਨ੍ਹਾਂ ਦੇ ਫੈਲਣ ਦਾ ਖਤਰਾ ਪੂਰੇ ਦੇਸ਼ ’ਚ ਬਣਿਆ ਹੋਇਆ ਹੈ। ਇਸ ਸਮੇਂ ਹਸਪਤਾਲਾਂ ’ਚ ਦਾਖਲ 275 ਨਵੇਂ ਵੇਰੀਐਂਟ ਵਾਲੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਪਰ ਸਭ ਤੋਂ ਵੱਡੀ ਗੱਲ ਇਹ ਹੈ ਕਿ ਇਕ ਪਾਸੇ ਤਾਂ ਚੀਨ ਨੇ 3 ਸਾਲਾਂ ਤੱਕ ਲਗਾਤਾਰ ਸਖਤ ਲਾਕਡਾਊਨ ਲਾਇਆ ਅਤੇ ਉਸ ਤੋਂ ਬਾਅਦ ਅਚਾਨਕ ਸਭ ਕੁਝ ਖੋਲ੍ਹ ਦਿੱਤਾ। ਇਸ ਤੋਂ ਪਹਿਲਾਂ ਨਾ ਤਾਂ ਕੋਈ ਤਿਆਰੀ ਕੀਤੀ ਕਿ ਮਹਾਮਾਰੀ ਅੱਗੇ ਨਾ ਫੈਲੇ ਅਤੇ ਹੁਣ ਹਾਲਾਤ ਇੰਨੇ ਭਿਆਨਕ ਹੋ ਰਹੇ ਹਨ ਕਿ ਜੇ ਥੋੜ੍ਹੀ ਜਿਹੀ ਵੀ ਲਾਪ੍ਰਵਾਹੀ ਹੋਈ ਤਾਂ ਇਕ ਵਾਰ ਮੁੜ ਉਹੀ ਮਹਾਮਾਰੀ ਲੋਕਾਂ ’ਤੇ ਆਪਣਾ ਕਹਿਰ ਢਾਵੇਗੀ।

15 ਅਪ੍ਰੈਲ ਨੂੰ ਸੀ. ਡੀ. ਸੀ. ਨੇ 15 ਮਾਮਲੇ ਸਬੰਧੀ ਜਾਣਕਾਰੀ ਦਿੱਤੀ। ਇਨ੍ਹਾਂ ’ਚੋਂ 2 ਮਾਮਲੇ ਐੱਕਸ ਬੀ.ਬੀ. 1.16 1 ਵੇਰੀਐਂਟ ਹਨ। ਇਨ੍ਹਾਂ ਦੀ ਗਿਣਤੀ 42 ਤੱਕ ਵਧ ਚੁੱਕੀ ਹੈ। 5 ਮਾਮਲੇ ਐਕਸ ਬੀ.ਬੀ. 1.16 ਤੇ 16 ਮਾਮਲੇ ਐਕਸ ਬੀ.ਬੀ. 1.17 ਦੇ ਹਨ। ਹੁਣ ਦੇਖਣਾ ਇਹ ਹੈ ਕਿ ਚੀਨ ਅਸਲ ’ਚ ਕੋਰੋਨਾ ਮਹਾਮਾਰੀ ਨਾਲ ਕਿਵੇਂ ਨਜਿੱਠਦਾ ਹੈ ਕਿਉਂਕਿ ਇਸ ਬਿਮਾਰੀ ਨੂੰ ਸਮੁੱਚੀ ਦੁਨੀਆ ’ਤੇ ਚੀਨ ਨੇ ਹੀ ਫੈਲਾਇਆ ਹੈ ਜੋ ਹੁਣ ਉਸ ਦੇ ਆਪਣੇ ਲੋਕਾਂ ਦੀ ਜਾਨ ਲੈ ਰਹੀ ਹੈ।

  • shanghai auto expo
  • corona virus
  • corona positive
  • lockdown
  • international auto show

ਭਾਰਤ ’ਚ ਵਧਦਾ-ਫੁਲਦਾ ਵਿਗਿਆਨ ਤੇ ਤਕਨਾਲੋਜੀ

NEXT STORY

Stories You May Like

  • let the campaign against   ticketless travel
    ‘ਬਿਨਾਂ ਟਿਕਟ ਯਾਤਰਾ ਅਤੇ ਸਟੇਸ਼ਨਾਂ ’ਤੇ ਗੰਦਗੀ ਫੈਲਾਉਣ ਵਾਲਿਆਂ’ ਵਿਰੁੱਧ ਮੁਹਿੰਮ ਹੋਰ ਤੇਜ਼ ਹੋਵੇ!
  • clashed between two parties sharp weapons were used
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਮੁੰਡੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • mohan lal banga rejoins akali dal
    ਮੋਹਨ ਲਾਲ ਬੰਗਾ ਮੁੜ ਅਕਾਲੀ ਦਲ ’ਚ ਸ਼ਾਮਲ
  • jewellery worth lakhs stolen from artisan going to bullion market
    ਲੁਧਿਆਣਾ : ਸਰਾਫਾ ਬਾਜ਼ਾਰ ਜਾ ਰਹੇ ਕਾਰੀਗਰ ਤੋਂ ਲੱਖਾਂ ਦੇ ਗਹਿਣੇ ਚੋਰੀ, ਚਲਦੇ ਆਟੋ 'ਚੋਂ ਮਾਰਿਆ ਧੱਕਾ
  • trailer  auto rickshaw  accident
    ਟ੍ਰੇਲਰ ਨੇ ਆਟੋ-ਰਿਕਸ਼ਾ ਨੂੰ ਮਾਰੀ ਜ਼ੋਰਦਾਰ ਟੱਕਰ, ਤਿੰਨ ਦੀ ਮੌਤ, ਕਈ ਜ਼ਖ਼ਮੀ
  • china increases defense budget by 10 percent
    ਵੱਡੀ ਖ਼ਬਰ: ਚੀਨ ਦਾ ਵੱਡਾ ਕਦਮ; ਰੱਖਿਆ ਬਜਟ 'ਚ 10 ਫੀਸਦੀ ਦਾ ਭਾਰੀ ਵਾਧਾ
  • karan aujla pays auto driver s fine of rs 17 000
    ਕਰਨ ਔਜਲਾ ਨੇ ਜਿੱਤਿਆ ਮੁੰਬਈ ਵਾਲਿਆਂ ਦਾ ਦਿਲ ! ਆਟੋ ਡਰਾਈਵਰ ਦਾ ਭਰਿਆ 17 ਹਜ਼ਾਰ ਦਾ ਜੁਰਮਾਨਾ
  • jalandhar has become a stronghold of gangsters shots fired 15 times in 6 months
    ਗੈਂਗਸਟਰਾਂ ਦਾ ਗੜ੍ਹ ਬਣਿਆ ਜਲੰਧਰ! 6 ਮਹੀਨਿਆਂ 'ਚ 15 ਵਾਰ ਚੱਲੀਆਂ ਗੋਲ਼ੀਆਂ, 93 ਗੈਂਗਸਟਰ ਸਰਗਰਮ
  • revelation regarding death of cambridge school student jalandhar
    ਜਲੰਧਰ: ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਬਾਰੇ ਵੱਡਾ ਖ਼ੁਲਾਸਾ! ਸੁਸਾਈਡ ਨੋਟ...
  • punjab long powercut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੰਬਾ Power Cut! ਐਤਵਾਰ ਦੀ ਛੁੱਟੀ ਦਾ...
  • punjab heavy rain alert issue
    ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼...
  • jalandhar  lpg gas agency closes gates after seeing crowd
    ਜਲੰਧਰ : LPG Gas Agency ਨੇ ਭੀੜ ਦੇਖ ਬੰਦ ਕਰ ਲਏ ਗੇਟ, ਹੋਈ ਧੱਕਾ-ਮੁੱਕੀ
  • big incident in punjab
    ਪੰਜਾਬ 'ਚ ਵੱਡੀ ਵਾਰਦਾਤ! ਅੰਨ੍ਹੇਵਾਹ ਗੋਲ਼ੀਆਂ ਮਾਰ ਵਿਅਕਤੀ ਦਾ ਕਰ 'ਤਾ ਕਤਲ
  • woman dies under mysterious circumstances in khambra jalandhar
    ਜਲੰਧਰ ਦੇ ਖਾਂਬੜਾ 'ਚ ਔਰਤ ਦੀ ਭੇਦਭਰੀ ਹਾਲਤ 'ਚ ਮੌਤ, ਨਸ਼ੇੜੀ ਪਤੀ ਗ੍ਰਿਫ਼ਤਾਰ
  • ravneet singh bittu
    ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ...
  • bjp rally in moga
    ਮਨੋਰੰਜਨ ਕਾਲੀਆ ਦਾ 'ਆਪ' ਸਰਕਾਰ 'ਤੇ ਹਮਲਾ! ਕਿਹਾ-ਪੰਜਾਬ 'ਤੇ ਚੜ੍ਹਿਆ ਸਭ ਤੋਂ...
Trending
Ek Nazar
delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੇ ਕਿਸਨੇ ਦਿੱਤਾ...

kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

gas agency cylinder elderly death

ਗੈਸ ਏਜੰਸੀ 'ਤੇ ਸਿਲੰਡਰ ਲੈਣ ਆਏ ਬਜ਼ੁਰਗ ਦੀ ਅਚਾਨਕ ਮੌਤ, ਦੋ ਨੌਜਵਾਨਾਂ ਦੀ ਦਿੱਤੀ...

64 ips officers transferred

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 64 IPS ਅਧਿਕਾਰੀਆਂ ਦੇ ਤਬਾਦਲੇ

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

nitish kumar helipad area cow entered

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ,...

lambi judai   fame actress madhu malhotra passes away

ਬਾਲੀਵੁੱਡ ਨੂੰ ਲੱਗਾ ਵੱਡਾ ਝਟਕਾ; ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ

youtuber anurag dobhal  s condition turns  serious  after car crash incident

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ...

weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਸ਼ੇਸ਼ ਟਿੱਪਣੀ ਦੀਆਂ ਖਬਰਾਂ
    • use of induction in indian kitchen
      ਭਾਰਤੀ ਰਸੋਈ ’ਚ ਗੈਸ ਦੀ ਬਜਾਏ ਬਿਜਲੀ ਦੀ ਵਰਤੋਂ ਸ਼ੁਰੂ ਕਰਨ ਦੀ ਲੋੜ
    • india is with itself
      ਨਾ ਈਰਾਨ, ਨਾ ਹੀ ਅਮਰੀਕਾ : ਭਾਰਤ ਸਿਰਫ਼ ਆਪਣੇ ਹਿੱਤਾਂ ਦੇ ਨਾਲ
    • the end of the red terror
      ਲਾਲ ਅੱਤਵਾਦ ਦਾ ਅੰਤ
    • women should get equal opportunities not show off
      ਔਰਤਾਂ ਨੂੰ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ, ਨਾ ਕਿ ਦਿਖਾਵਾ
    • national security
      ਰਾਸ਼ਟਰੀ ਸੁਰੱਖਿਆ ਨੂੰ ਆਊਟਸੋਰਸ ਨਹੀਂ ਕੀਤਾ ਜਾ ਸਕਦਾ
    • punjab industrial policy
      ਨਵੀਂ ਇੰਡਸਟ੍ਰੀਅਲ ਪਾਲਿਸੀ ਨਾਲ ਪੰਜਾਬ ’ਚ ਨਿਵੇਸ਼ ਨੂੰ ਨਵੀਂ ਉਡਾਣ
    • why the hurry to stop discussion of corruption in the judiciary
      ਨਿਆਪਾਲਿਕਾ ’ਚ ਭ੍ਰਿਸ਼ਟਾਚਾਰ ਦੀ ਚਰਚਾ ਰੋਕਣ ਦੀ ਹੜਬੜੀ ਕਿਉਂ?
    • politics on the president a hollow heavy noise
      ਰਾਸ਼ਟਰਪਤੀ ’ਤੇ ਰਾਜਨੀਤੀ : ‘ਥੋਥਾ ਚਨਾ, ਬਾਜੇ ਘਨਾ’
    • cancer medicines
      ਕੈਂਸਰ ਦੀਆਂ ਦਵਾਈਆਂ ’ਤੇ ਡਿਊਟੀ ’ਚ ਕਟੌਤੀ ਨਾਲ ਕਿਵੇਂ ਹੋਵੇਗਾ ਮਰੀਜ਼ਾਂ ਦਾ ਬੋਝ...
    • iran s new leader
      ਈਰਾਨ ਨੂੰ ਮਿਲਿਆ ਨਵਾਂ ਲੀਡਰ, ਕਿੰਨੀ ਬਦਲੇਗੀ ਤਸਵੀਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +