Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    7:01:58 PM

  • how to track phone number location safely

    Location Tracking: ਫੋਨ ਨੰਬਰ ਰਾਹੀਂ ਮੋਬਾਈਲ ਦੀ...

  • punjab police  women asi

    ਪੰਜਾਬ 'ਚ ਮਨੁੱਖਤਾ ਸ਼ਰਮਸਾਰ : ਮਹਿਲਾ ASI ਵੱਲੋਂ...

  • sukhbir singh badal  delimitation proposal

    ਸੁਖਬੀਰ ਸਿੰਘ ਬਾਦਲ ਵੱਲੋਂ ਕੇਂਦਰ ਦੇ ਹੱਦਬੰਦੀ ਦੇ...

  • gary collection gurpreet singh gary

    ਵੱਡੀ ਖ਼ਬਰ : ਗੈਰੀ ਕਲੈਕਸ਼ਨ ਦੇ ਮਾਲਕ ਦੀ ਸ਼ੱਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Special Story News
  • ਬ੍ਰਿਟੇਨ ਨੂੰ ਮਿਲੀ ਯੂਰਪੀਅਨ ਯੂਨੀਅਨ ਛੱਡਣ ਦੀ ਮਨਜ਼ੂਰੀ, ਲੋਕ ਨਿਰਾਸ਼

SPECIAL STORY News Punjabi(ਵਿਸ਼ੇਸ਼ ਟਿੱਪਣੀ)

ਬ੍ਰਿਟੇਨ ਨੂੰ ਮਿਲੀ ਯੂਰਪੀਅਨ ਯੂਨੀਅਨ ਛੱਡਣ ਦੀ ਮਨਜ਼ੂਰੀ, ਲੋਕ ਨਿਰਾਸ਼

  • Updated: 27 Nov, 2018 07:18 AM
Special Story
the british agreed to leave the european union  disappointed people
  • Share
    • Facebook
    • Tumblr
    • Linkedin
    • Twitter
  • Comment

ਪੌਣੇ ਦੋ ਵਰ੍ਹਿਅਾਂ ਦੀਅਾਂ ਕੋਸ਼ਿਸ਼ਾਂ ਤੋਂ ਬਾਅਦ ਬ੍ਰਿਟੇਨ ਇਹ ਮਤਾ ਮਨਜ਼ੂਰ ਕਰਵਾਉਣ ’ਚ ਸਫਲ ਹੋ ਗਿਆ ਹੈ ਕਿ ਉਹ ਯੂਰਪੀਅਨ ਯੂਨੀਅਨ (ਈ. ਯੂ.) ਨੂੰ ਕਿਹੜੀਅਾਂ ਸ਼ਰਤਾਂ ’ਤੇ ਛੱਡੇਗਾ ਅਤੇ ਇਹ ਕਿ ਬ੍ਰਿਟੇਨ ਤੇ ਯੂਰਪੀਅਨ ਯੂਨੀਅਨ ਦੇ ਭਵਿੱਖ ’ਚ ਆਪਸੀ ਸਬੰਧਾਂ ਦਾ ਆਧਾਰ ਕੀ ਹੋਵੇਗਾ।
 ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇ ਵਲੋਂ ਤਿਆਰ ਕੀਤੀ ਗਈ ਸੰਧੀ ਨੂੰ ਈ. ਯੂ. ਦੇ ਨੇਤਾਵਾਂ ਨੇ ਲੰਘੇ ਐਤਵਾਰ 25 ਨਵੰਬਰ ਨੂੰ ਮਨਜ਼ੂਰੀ ਦੇ ਦਿੱਤੀ ਹੈ ਪਰ ਬਰਤਾਨਵੀ ਲੋਕਾਂ ’ਚ ਇਸ ਨੂੰ ਲੈ ਕੇ ਕੋਈ ਖੁਸ਼ੀ ਨਹੀਂ, ਸਗੋਂ ਉਹ ਨਿਰਾਸ਼ ਹਨ, ਇਥੋਂ ਤਕ ਕਿ ਉਨ੍ਹਾਂ ਲੋਕਾਂ ਨੇ ਵੀ ਇਸ ’ਤੇ ਕੋਈ ਖੁਸ਼ੀ ਨਹੀਂ ਪ੍ਰਗਟਾਈ, ਜਿਨ੍ਹਾਂ ਨੇ ਬ੍ਰਿਟੇਨ  ਵਲੋਂ ਯੂਰਪੀਅਨ ਯੂਨੀਅਨ ਨੂੰ ਛੱਡ ਦੇਣ ਦੀ ਮੁਹਿੰਮ ਚਲਾਈ ਸੀ। ਵਿਰੋਧੀ  ਧਿਰ  ਦੇ ਨੇਤਾਵਾਂ ਨੇ ਇਸ ਫੈਸਲੇ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। 
ਥੈਰੇਸਾ ਮੇ ਦੀ ਨਿੱਜੀ ਸਫਲਤਾ 
ਇਹ ਫੈਸਲਾ ਯਕੀਨੀ ਤੌਰ ’ਤੇ ਥੈਰੇਸਾ ਮੇ ਦੀ ਵੱਡੀ ਨਿੱਜੀ ਸਫਲਤਾ ਹੈ ਕਿਉਂਕਿ ਜਦੋਂ ਤੋਂ ਬ੍ਰਿਟੇਨ ਨੇ ਇਕ ਰਾਏਸ਼ੁਮਾਰੀ (26 ਜੂਨ 2016) ਦੇ ਜ਼ਰੀਏ ਯੂਰਪੀਅਨ ਯੂਨੀਅਨ ਛੱਡਣ ਦਾ ਫੈਸਲਾ ਕੀਤਾ ਸੀ, ਉਦੋਂ ਤੋਂ ਹੁਣ ਤਕ ਬ੍ਰਿਟੇਨ ਇਕ ਡੂੰਘੇ ਸਿਆਸੀ ਸੰਕਟ ’ਚ ਘਿਰਿਆ ਹੋਇਆ ਸੀ ਤੇ ਅਨਿਸ਼ਚਿਤਤਾ ਵਾਲੀ ਸਥਿਤੀ ਬਣੀ ਹੋਈ ਸੀ। ਬ੍ਰਿਟੇਨ ਤੇ ਯੂਰਪ ਦਾ ਰਿਸ਼ਤਾ ਜੀਵਨ ਦੇ ਹਰ ਖੇਤਰ ’ਚ ਇੰਨਾ ਗੂੂੜ੍ਹਾ ਹੈ ਕਿ ਭਾਰੀ ਕੋਸ਼ਿਸ਼ਾਂ ਦੇ ਬਾਵਜੂਦ ਸਹਿਮਤੀ ਨਹੀਂ ਬਣ ਰਹੀ ਸੀ ਕਿ ‘ਤਲਾਕ’ ਤੋਂ ਬਾਅਦ ਇਨ੍ਹਾਂ ਦੇ ਭਵਿੱਖੀ ਸਬੰਧ ਕਿਹੋ ਜਿਹੇ ਰਹਿਣਗੇ।
ਕਈ ਸੁਝਾਵਾਂ ’ਤੇ ਵਿਚਾਰ ਹੋਇਆ ਪਰ ਸੁਲਝਣ ਦੀ ਬਜਾਏ ਗੁੱਥੀਅਾਂ ਉਲਝਦੀਅਾਂ ਗਈਅਾਂ। ਰੈਫਰੈਂਡਮ (ਰਾਏਸ਼ੁਮਾਰੀ) ਦਾ ਨਤੀਜਾ ਕਿਉਂਕਿ ਜਨਤਕ ਫਤਵਾ ਸੀ, ਇਸ ਲਈ ਉਸ ਨੂੰ ਲਾਗੂ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਸੀ। ਪ੍ਰਧਾਨ ਮੰਤਰੀ ਥੈਰੇਸਾ ਮੇ ਲਈ ਇਹ ਇਕ ਵੱਡੀ ਚੁਣੌਤੀ ਸੀ ਪਰ ਉਹ ਖ਼ੁਦ ਸੰਕਟ ’ਚ ਘਿਰੀ ਹੋਈ ਸੀ। 
ਸੰਸਦ ਦੀ ਮਨਜ਼ੂਰੀ ਗੰਭੀਰ ਸਮੱਸਿਆ 
ਇਸ ਸੰਕਟ ’ਚੋਂ ਥੈਰੇਸਾ ਮੇ ਬਾਹਰ ਤਾਂ ਨਿਕਲ ਆਈ ਹੈ ਪਰ ਹੁਣ ਉਨ੍ਹਾਂ ਨੂੰ ਜਿਸ ਵੱਡੇ ਜੋਖਮ ਦਾ ਸਾਹਮਣਾ ਕਰਨਾ ਪੈਣਾ ਹੈ, ਉਹ ਹੈ ਯੂਰਪੀਅਨ ਯੂਨੀਅਨ ਵਲੋਂ ਮਨਜ਼ੂਰ ਕੀਤੀ ਗਈ ਸੰਧੀ ਦੀ ਬ੍ਰਿਟਿਸ਼ ਸੰਸਦ ਤੋਂ ਮਨਜ਼ੂਰੀ ਹਾਸਲ ਕਰਨਾ। ਨਾ ਸਿਰਫ ਥੈਰੇਸਾ ਮੇ ਦੀ ਆਪਣੀ ਟੋਰੀ ਪਾਰਟੀ ਦੇ ਸੰਸਦ ਮੈਂਬਰ, ਸਗੋਂ ਵਿਰੋਧੀ ਲੇਬਰ ਪਾਰਟੀ ਤੇ ਹੋਰ ਪਾਰਟੀਅਾਂ ਵੀ, ਜਿਨ੍ਹਾਂ ਦੇ ਸਮਰਥਨ ਨਾਲ ਥੈਰੇਸਾ ਮੇ ਸੱਤਾ ’ਚ ਹੈ, ਇਸ ਸੰਧੀ ਨੂੰ ਲੈ ਕੇ ਨਿਰਾਸ਼ਾ ਹੈ। 
ਲੋਕਾਂ ’ਚ ਵੀ ਗੁੱਸਾ ਹੈ। ਸਾਬਕਾ ਪ੍ਰਧਾਨ ਮੰਤਰੀ ਟੋਨੀ ਬਲੇਅਰ ਨੇ ਕਿਹਾ ਹੈ ਕਿ ਇਹ ਸੰਧੀ ਦੁਖਦਾਈ ਹੈ। ਹੁਣ ਦੁਬਾਰਾ ਰੈਫਰੈਂਡਮ ਦੀ ਆਵਾਜ਼ ਹੋਰ ਜ਼ੋਰ ਫੜੇਗੀ। ਯੂਰਪੀਅਨ ਯੂਨੀਅਨ ਕਮਿਸ਼ਨ ਦੇ ਮੁਖੀ ਜੰਕਰ ਨੇ ਵੀ ਕਿਹਾ ਹੈ ਕਿ ਬ੍ਰਿਟੇਨ ਦੀਅਾਂ ਭਵਿੱਖੀ ਪੀੜ੍ਹੀਅਾਂ ਲਈ ਇਹ ਫੈਸਲਾ ਦੁਖਦਾਈ ਹੋਵੇਗਾ। ਲੇਬਰ ਪਾਰਟੀ ਦੇ ਨੇਤਾ ਜੇਰੇਮਾ ਕੋਰਬਿਨ ਨੇ ਇਸ ਸੰਧੀ ਨੂੰ ਦੇਸ਼ ਵਿਰੋਧੀ ਕਰਾਰ ਦਿੰਦਿਅਾਂ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਸੰਸਦ ’ਚ ਇਸ ਦਾ ਵਿਰੋਧ ਕਰੇਗੀ। 
ਕੁਝ ਸੂਤਰਾਂ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਇਸ ਸੰਧੀ ਨੂੰ ਸ਼ਾਇਦ ਸੰਸਦ ’ਚ ਮਨਜ਼ੂਰੀ ਨਾ ਮਿਲ ਸਕੇ। ਜੇ ਸੰਸਦ ਨੇ  ਮਨਜ਼ੂਰੀ ਨਾ ਦਿੱਤੀ ਤਾਂ ਦੇਸ਼ ਡੂੰਘੇ ਸਿਆਸੀ ਸੰਕਟ ’ਚ ਫਸ ਜਾਵੇਗਾ। ਸਥਿਤੀ ਕੀ ਕਰਵਟ ਲੈ ਸਕਦੀ ਹੈ, ਇਸ ਬਾਰੇ ਹੁਣ ਤੋਂ ਹੀ ਵੱਖ-ਵੱਖ ਤਰ੍ਹਾਂ ਦੀਅਾਂ ਅਟਕਲਾਂ ਲੱਗਣੀਅਾਂ ਸ਼ੁਰੂ ਹੋ ਗਈਅਾਂ ਹਨ। ਦੁਬਾਰਾ ਰੈਫਰੈਂਡਮ ਕਰਵਾਉਣਾ ਪੈ ਸਕਦਾ ਹੈ, ਥੈਰੇਸਾ ਮੇ ਦੀ ਸਰਕਾਰ ਡਿੱਗ ਸਕਦੀ ਹੈ, ਨਵੀਅਾਂ ਚੋਣਾਂ ਕਰਵਾਉਣ ਦੀ ਨੌਬਤ ਵੀ ਆ ਸਕਦੀ ਹੈ। 
ਕੀ ਖੱਟਿਆ, ਕੀ ਗੁਆਇਆ 
ਵਿਸ਼ਲੇਸ਼ਣ ਕੀਤੇ ਜਾ ਰਹੇ ਹਨ ਕਿ ਯੂਰਪੀਅਨ ਯੂਨੀਅਨ ਛੱਡਣ ਦਾ ਫੈਸਲਾ ਕਰ ਕੇ ਬ੍ਰਿਟੇਨ ਨੇ ਕੀ ਖੱਟਿਆ? ਕੁਝ ਸਿਆਸੀ ਦਬਾਵਾਂ ਕਾਰਨ ਰੈਫਰੈਂਡਮ ਕਰਵਾਉਣਾ ਪੈ ਗਿਆ ਸੀ। ਯੂਰਪ ਛੱਡਣ ਦੇ ਪੱਖ ’ਚ ਉਦੋਂ ਜੋ ਦਲੀਲਾਂ ਦਿੱਤੀਅਾਂ ਗਈਅਾਂ ਅਤੇ ਪ੍ਰਚਾਰ ਕੀਤਾ ਗਿਆ, ਉਨ੍ਹਾਂ ਦੀ ਸਾਰਥਕਤਾ ਸੱਚਾਈ ਦੀ ਕਸੌਟੀ ’ਤੇ ਖਰੀ ਨਹੀਂ ਉਤਰ ਰਹੀ। 
ਯੂਰਪੀਅਨ ਯੂਨੀਅਨ ਦੁਨੀਆ ਦਾ ਬਹੁਤ ਮਹੱਤਵਪੂਰਨ ਸਿਆਸੀ ਤੇ ਆਰਥਿਕ ਸੰਗਠਨ ਹੈ। ਇਸ ਦੀ ਉਪਯੋਗਤਾ ਆਰਥਿਕ ਖੇਤਰ ’ਚ ਜ਼ਿਆਦਾ ਪ੍ਰਭਾਵਸ਼ਾਲੀ ਹੈ। ਇਸ ਦੇ 28 ਮੈਂਬਰ ਹਨ। ਯੂਰਪੀਅਨ ਯੂਨੀਅਨ ਤੋਂ ਮਿਲਣ ਵਾਲੇ ਲਾਭਾਂ ਤੇ ਸਹੂਲਤਾਂ ਲਈ ਹਰੇਕ ਮੈਂਬਰ ਦੇਸ਼ ਸਾਲਾਨਾ ਫੀਸ ਭਰਦਾ ਹੈ। ਇਸ ਨੂੰ ਛੱਡਣ ਵਾਲਾ ਸਭ ਤੋਂ ਪਹਿਲਾ ਦੇਸ਼ ਬ੍ਰਿਟੇਨ ਹੈ, ਜਿਸ ਦੇ ਲਈ ਇਸ ਨੂੰ 390 ਬਿਲੀਅਨ ਪੌਂਡ ਜੁਰਮਾਨਾ ਦੇਣਾ ਪਵੇਗਾ ਤੇ ਸਾਲਾਨਾ ਫੀਸ ਵੀ ਉਦੋਂ ਤਕ ਦੇਣੀ ਪਵੇਗੀ, ਜਦੋਂ ਤਕ ਇਸ ਦੀ ਯੂਰਪੀਅਨ ਯੂਨੀਅਨ ’ਚ ਮੈਂਬਰਸ਼ਿਪ ਦੀ ਮਿਆਦ ਪੂਰੀ ਨਹੀਂ ਹੋ ਜਾਂਦੀ।
 ਇਹ 29 ਮਾਰਚ 2019 ਨੂੂੰ ਪੂਰੀ ਹੋਵੇਗੀ ਪਰ ਉਸ ਤੋਂ ਬਾਅਦ ਵੀ 31 ਦਸੰਬਰ 2020 ਤਕ ਅੰਤ੍ਰਿਮ ਮਿਆਦ ਹੋਵੇਗੀ, ਜਿਸ ਦੌਰਾਨ ਮੈਂਬਰਸ਼ਿਪ ਫੀਸ ਤਾਂ ਦੇਣੀ ਹੀ ਪਵੇਗੀ ਪਰ ਮੈਂਬਰਸ਼ਿਪ ਖੁੱਸ ਜਾਵੇਗੀ। ਇਸ ਨੂੰ ਉਦੋਂ ਤਕ ਯੂਰਪੀਅਨ ਯੂਨੀਅਨ ਦੇ ਸਾਰੇ ਨਿਯਮਾਂ ਦੀ ਪਾਲਣਾ ਵੀ ਕਰਨੀ ਪਵੇਗੀ ਪਰ ਬ੍ਰਿਟੇਨ ਨਿਯਮ ਬਣਾਉਣ, ਫੈਸਲੇ ਲੈਣ ਦੀ ਪ੍ਰਕਿਰਿਆ ’ਚ ਹਿੱਸਾ ਨਹੀਂ ਲੈ ਸਕੇਗਾ। 
ਯੂਰਪੀਅਨ ਯੂਨੀਅਨ ਦਾ ਮੈਂਬਰ ਹੋਣ ਦੇ ਨਾਤੇ ਦੁਨੀਆ ਭਰ ’ਚ ਵਪਾਰ ਕਰਨ ਦੀ ਖੁੱਲ੍ਹ ਤੇ ਸਹੂਲਤਾਂ ਤੋਂ ਵੀ ਬ੍ਰਿਟੇਨ ਨੂੰ ਵਾਂਝਾ ਹੋਣਾ ਪਵੇਗਾ। ਯੂਰਪੀਅਨ ਯੂਨੀਅਨ ਦੀ ਮੈਂਬਰਸ਼ਿਪ ਛੱਡਣ ਦੀ ਮੁਹਿੰਮ ਚਲਾਉਣ ਵਾਲਿਅਾਂ ਨੇ ਲੋਕ-ਰਾਏ ਨੂੰ ਪ੍ਰਭਾਵਿਤ ਕਰਨ ਲਈ ਸਭ ਤੋਂ ਜ਼ਿਆਦਾ ਇਸ ਪ੍ਰਚਾਰ ਨੂੰ ਹਥਿਆਰ ਬਣਾਇਆ ਸੀ ਕਿ ਯੂਰਪੀਅਨ ਦੇਸ਼ਾਂ ਤੋਂ ਲੋਕ ਵੱਡੀ ਗਿਣਤੀ ’ਚ ਬ੍ਰਿਟੇਨ ਆ ਕੇ ਸਥਾਨਕ ਲੋਕਾਂ ਦੇ ਰੋਜ਼ਗਾਰ ਖੋਹ ਰਹੇ ਹਨ। ਹੁਣ ਨਵੀਂ ਸੰਧੀ ’ਚ ਥੈਰੇਸਾ ਮੇ ਨੇ ਮੰਨਿਆ ਹੈ ਕਿ ਯੂਰਪੀ ਲੋਕਾਂ ਦਾ ਇਹ ਅਧਿਕਾਰ ਬਰਕਰਾਰ ਰਹੇਗਾ। 
ਅਜਿਹੇ ਕਈ ਖੇਤਰ ਹਨ, ਜਿਨ੍ਹਾਂ ’ਚ ਭਵਿੱਖੀ ਤਬਦੀਲੀਅਾਂ ਤੋਂ ਚਿੰਤਤ ਹੋ ਕੇ ਥੈਰੇਸਾ ਮੇ ਦੀ ਸਰਕਾਰ ਯੂਰਪੀਅਨ ਯੂਨੀਅਨ ਤੇ ਕਈ ਹੋਰ ਦੇਸ਼ਾਂ ਨਾਲ ਵਪਾਰਕ ਸੰਧੀਅਾਂ ਕਰਨ ਦੇ ਯਤਨਾਂ ’ਚ ਕੋਈ ਵਿਸ਼ੇਸ਼ ਸਫਲਤਾ ਹਾਸਲ ਨਾ ਹੋ ਸਕਣ ਕਰ ਕੇ ਨਿਰਾਸ਼ਾ ਦੀ ਸਥਿਤੀ ’ਚ ਸੀ। ਨਵੀਂ ਸੰਧੀ ਉਸ ਨੂੰ ਕੁਝ ਸਹੂਲਤਾਂ ਤਾਂ ਪ੍ਰਦਾਨ ਕਰੇਗੀ ਪਰ ਸਿਆਸੀ ਤੇ ਆਰਥਿਕ ਮਾਹਿਰਾਂ ਦਾ ਮੰਨਣਾ ਹੈ ਕਿ ਯੂਰਪੀਅਨ ਯੂਨੀਅਨ ਛੱਡਣ ਦਾ ਫੈਸਲਾ ਬ੍ਰਿਟੇਨ ਲਈ ਘਾਟੇ ਵਾਲਾ ਸੌਦਾ ਹੀ ਹੋਵੇਗਾ। 
              

  • ਬ੍ਰਿਟੇਨ
  • ਯੂਨੀਅਨ ਛੱਡਣ
  • ਲੋਕ ਨਿਰਾਸ਼
  • Britain
  • leave union
  • people disappointed

ਸਮਾਰਟ ਫੋਨ ਦੀ ਵਧ ਰਹੀ ਦੁਰਵਰਤੋਂ

NEXT STORY

Stories You May Like

  • man deadbody recovered
    ਛੱਪੜ ਦੀ ਸਫ਼ਾਈ ਦੌਰਾਨ ਵਿਅਕਤੀ ਦੀ ਮਿਲੀ ਗਲੀ-ਸੜੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
  • amaravati  andhra pradesh  capital  parliament bill approved
    ਅਮਰਾਵਤੀ ਬਣੀ ਆਂਧਰਾ ਪ੍ਰਦੇਸ਼ ਦੀ ਸਥਾਈ ਰਾਜਧਾਨੀ, ਸੰਸਦ ਤੋਂ ਬਿੱਲ ਨੂੰ ਮਨਜ਼ੂਰੀ
  • transgender persons  rights  amendment bill  approval draupadi murmu
    ਟਰਾਂਸਜੈਂਡਰ ਵਿਅਕਤੀਆਂ ਦੇ ਅਧਿਕਾਰਾਂ ਨਾਲ ਜੁੜੇ ਸੋਧ ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ
  • lic  s gift to investors  board approves first   bonus issue
    LIC ਦਾ ਨਿਵੇਸ਼ਕਾਂ ਨੂੰ ਵੱਡਾ ਤੋਹਫ਼ਾ; ਬੋਰਡ ਨੇ ਪਹਿਲੇ 'ਬੋਨਸ ਇਸ਼ੂ' ਨੂੰ ਦਿੱਤੀ ਮਨਜ਼ੂਰੀ
  • boy deadbody found from auto rickshaw in jalandha
    ਜਲੰਧਰ ਵਿਖੇ ਆਟੋ 'ਚੋਂ ਮਿਲੀ ਨੌਜਵਾਨ ਦੀ ਲਾਸ਼! ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • 26 lakh fraud with lady
    26 ਲੱਖ ਦੀ ਠੱਗੀ ਤੇ ਜਬਰ-ਜ਼ਨਾਹ: ਪੀੜਤਾ ਦੇ ਹੱਕ 'ਚ ਨਿੱਤਰੀ ਕਿਸਾਨ ਯੂਨੀਅਨ, ਥਾਣੇ ਅੱਗੇ ਲਾਇਆ ਧਰਨਾ
  • narendra modi  union cabinet  jaipur metro project  approval
    ਕੇਂਦਰੀ ਕੈਬਨਿਟ ਨੇ ਜੈਪੁਰ ਮੈਟਰੋ ਪ੍ਰਾਜੈਕਟ ਦੇ ਦੂਜੇ ਪੜਾਅ ਨੂੰ ਦਿੱਤੀ ਮਨਜ਼ੂਰੀ
  • andhra pradesh gets permanent capital
    ਅੰਧਰਾ ਪ੍ਰਦੇਸ਼ ਨੂੰ ਮਿਲੀ ਪੱਕੀ ਰਾਜਧਾਨੀ, ਲੋਕ ਸਭਾ 'ਚ 'ਅਮਰਾਵਤੀ' ਦੇ ਨਾਮ 'ਤੇ ਲੱਗੀ ਮੋਹਰ
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
  • punjab weather heavy rain yellow alert issue
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਇਨ੍ਹਾਂ...
  • people are worried about the gas supply crisis
    LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...
  • jalandhar municipal corporation
    ਕਮਿਸ਼ਨਰ ਤੇ ਜੁਆਇੰਟ ਕਮਿਸ਼ਨਰ ਦੀ ਵੀ ਪ੍ਰਵਾਹ ਨਹੀਂ ਕਰ ਰਹੇ ਜਲੰਧਰ ਨਿਗਮ ਦੀ ਓ. ਐਂਡ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
  • boy deadbody found from auto rickshaw in jalandha
    ਜਲੰਧਰ ਵਿਖੇ ਆਟੋ 'ਚੋਂ ਮਿਲੀ ਨੌਜਵਾਨ ਦੀ ਲਾਸ਼! ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • clash in jalandhar s dilkusha market medical store owner attacked
    ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...
Trending
Ek Nazar
people are worried about the gas supply crisis

LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...

road accident in brampton

ਬਰੈਂਪਟਨ 'ਚ ਭਿਆਨਕ ਸੜਕ ਹਾਦਸਾ,  ਇਕ ਵਿਅਕਤੀ ਦੀ ਮੌਤ ਇੱਕ ਔਰਤ ਗੰਭੀਰ ਜ਼ਖਮੀ

jammu kashmir  omar abdullah  tricolour ribbon  social media

'ਸਨਮਾਨ ਨਾਲ ਰੱਖ ਦਿਓ...', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ...

64 closed suitcases found in rajesh khanna s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

bobby deol made a statement about his relationship with sisters isha and ahana

ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

students who failed in 10th 12th class re exam

10ਵੀਂ-12ਵੀਂ 'ਚ ਫੇਲ੍ਹ ਹੋਏ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਮੁੜ ਹੋਣਗੇ ਪੇਪਰ, CM...

akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

amsterdam airport kuwait airways plane

ਐਮਸਟਰਡਮ ਹਵਾਈ ਅੱਡੇ 'ਤੇ ਵੱਡਾ ਹਾਦਸਾ ਟਲਿਆ; ਕੁਵੈਤ ਏਅਰਵੇਜ਼ ਦਾ ਜਹਾਜ਼ ਲੈਂਡਿੰਗ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

muslim actor pressured hindu actress to eat beef

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...

ipl 2026

IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਸ਼ੇਸ਼ ਟਿੱਪਣੀ ਦੀਆਂ ਖਬਰਾਂ
    • jallianwala bagh massacre
      ਭਾਰਤ ਦੇ ਇਤਿਹਾਸ ਦਾ ਕਾਲਾ ਦਿਵਸ ਜਲਿਆਂਵਾਲਾ ਬਾਗ ਕਤਲੇਆਮ
    • indian youth
      ਬੇਯਕੀਨੀ ਦੇ ਮਾਹੌਲ ’ਚ ਵੀ ਭਾਰਤ ਦੇ ਨੌਜਵਾਨਾਂ ’ਚ ਆਤਮਵਿਸ਼ਵਾਸ ਦੀ ਲਹਿਰ
    • nepal administration
      ਜਨਸੇਵਾ ਦੀ ਨਵੀਂ ਮਿਸਾਲ ਦਿੰਦਾ ਨੇਪਾਲ ਦਾ ਯੁਵਾ ਮੰਤਰੀ ਮੰਡਲ
    • misal satluj
      ਮਿਸਲ ਸਤਲੁਜ ਵੱਲੋਂ ਮਜ਼ਬੂਤ ਅਤੇ ਬਦਲਵੀਂ ਰਾਜਨੀਤਿਕ ਲਹਿਰ ਦੀ ਸ਼ੁਰੂਆਤ
    • control on crime
      ਅਪਰਾਧੀਆਂ ’ਤੇ ਸ਼ਿਕੰਜਾ ਕੱਸਣ ਲਈ ਅੰਤਰਰਾਜੀ ਪੁਲਸ ’ਚ ਆਪਸੀ ਸਹਿਯੋਗ ਜ਼ਰੂਰੀ
    • strait of hormuz
      ਕਿਉਂ ਹੋਰਮੁਜ਼ ਨੂੰ ਇਕ ‘ਗਲੋਬਲ ਚਿਕਨ ਨੈੱਕ’ ਦੇ ਰੂਪ ’ਚ ਦੇਖਿਆ ਜਾਣਾ ਚਾਹੀਦਾ ਹੈ
    • the   sacrilege law   is bound to have negative effects
      ‘ਬੇਅਦਬੀ ਕਾਨੂੰਨ’ ਦੇ ਮਾੜੇ ਪ੍ਰਭਾਵ ਪੈਣੇ ਲਾਜ਼ਮੀ
    • a pre election move by the government
      ਸਰਕਾਰ ਦੀ ਚੋਣਾਂ ਤੋਂ ਪਹਿਲਾਂ ਦੀ ਇਕ ਚਾਲ
    • school education
      ਘਰਾਂ ਦਾ ਬਜਟ ਵਿਗਾੜਦੀ ਮਹਿੰਗੀ ਸਕੂਲ ਸਿੱਖਿਆ
    • elders should be empowered
      ਬਜ਼ੁਰਗਾਂ ਦਾ ਹੋਣਾ ਚਾਹੀਦਾ ਸਸ਼ਕਤੀਕਰਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +