Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    8:07:21 PM

  • ind w vs sl w final

    IND W vs SL W Final : ਏਸ਼ੀਆ ਕੱਪ 'ਚ ਭਾਰਤ ਨੇ...

  • viral threatening poster from tehreek e taliban hindustan

    ਪੰਜਾਬ: ASI 'ਤੇ ਹਮਲੇ ਦੀ 'ਤਹਿਰੀਕ-ਏ-ਤਾਲਿਬਾਨ...

  • major incident in abohar veterinary doctor murdered

    ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ,...

  • firing in zira

    ਜ਼ੀਰਾ 'ਚ ਫ਼ਾਇਰਿੰਗ! ਮੋਟਰਸਾਈਕਲ ਸਵਾਰਾਂ ਨੇ ਚਲਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Special Story News
  • Jalandhar
  • ਪੰਜਾਬ ’ਚ ‘ਆਮਦਨੀ ਅਠੱਨੀ ਖਰਚਾ ਰੁਪਈਆ’ ਵਾਲੀਆਂ ਨੀਤੀਆਂ ਰਹੀਆਂ ਹਨ

SPECIAL STORY News Punjabi(ਵਿਸ਼ੇਸ਼ ਟਿੱਪਣੀ)

ਪੰਜਾਬ ’ਚ ‘ਆਮਦਨੀ ਅਠੱਨੀ ਖਰਚਾ ਰੁਪਈਆ’ ਵਾਲੀਆਂ ਨੀਤੀਆਂ ਰਹੀਆਂ ਹਨ

  • Edited By Anuradha,
  • Updated: 30 Jan, 2023 06:29 PM
Jalandhar
there have been policies in punjab
  • Share
    • Facebook
    • Tumblr
    • Linkedin
    • Twitter
  • Comment

ਪੰਜਾਬ ਭਾਰਤ ਦਾ ਸਰਹੱਦੀ ਸੂਬਾ ਹੈ, ਜਿਸ ’ਚ ਬਹੁਤੀ ਵਸੋਂ ਖੇਤੀਬਾੜੀ ਕਰਦੀ ਹੈ। ਦ੍ਹਰਾ ਖੈਬਰ ਰਾਹੀਂ ਅਰਬ ਤੇ ਹੋਰ ਦੇਸ਼ਾਂ ਨਾਲ ਵਪਾਰ ਵੀ ਸ਼ੁਰੂ ਤੋਂ ਹੀ ਹੁੰਦਾ ਰਿਹਾ ਹੈ। ਇਕ ਨਵੀਂ ਖੋਜ ਅਨੁਸਾਰ ਡਾਕਟਰ ਆਰਥਰ ਮੈਡੀਸਨ ਨੇ ਸਿੱਧ ਕੀਤਾ ਹੈ ਕਿ ਇਕ ਹਜ਼ਾਰ ਸਾਲ ਤੱਕ ਦੁਨੀਆ ਦਾ ਸਭ ਤੋਂ ਅਮੀਰ ਦੇਸ਼ ਭਾਰਤ ਸੀ, ਫਿਰ ਵਿਦੇਸ਼ੀਆਂ ਦੀ ਲੁੱਟ ਨੇ ਇਸ ਨੂੰ ਹੌਲੀ-ਹੌਲੀ ਕੰਗਾਲ ਕਰ ਦਿੱਤਾ। ਪੰਜਾਬ ’ਚ 1839 ਈਸਵੀ ਤੱਕ ਮਹਾਰਾਜਾ ਰਣਜੀਤ ਸਿੰਘ ਨੇ ਰਾਜ ਕੀਤਾ ਤੇ ਇਕ ਵਾਰ ਫਿਰ ਪੰਜਾਬ ਦੁਨੀਆ ਦਾ ਸਭ ਤੋਂ ਖੁਸ਼ਹਾਲ ਰਾਜ ਬਣ ਗਿਆ। ਅਮਨ, ਸ਼ਾਂਤੀ ਤੇ ਇਨਸਾਫ ਕਾਰਨ ਬਾਹਰੋਂ ਕਾਰੋਬਾਰੀ ਵੀ ਇਥੇ ਆਏ ਤੇ ਮਹਾਰਾਜਾ ਸਾਹਿਬ ਦੇ ਹੁਕਮ ਅਨੁਸਾਰ, ਕਿਸੇ ਛੋਟੇ ਤੋਂ ਛੋਟਾ ਕੰਮ ਕਰਨ ਵਾਲੇ ਨੂੰ ਪ੍ਰੇਸ਼ਾਨ ਨਾ ਕਰਨ ਕਾਰਨ ਖ਼ੂਬ ਕਾਰੋਬਾਰ ਹੁੰਦਾ ਰਿਹਾ। ਅੰਗਰੇਜ਼ ਕੋਹਿਨੂਰ ਹੀਰੇ ਸਮੇਤ ਕੇਵਲ ਹੀਰੇ-ਜਵਾਹਰਾਤ ਹੀ ਨਹੀਂ ਗੁਰੂ ਸਾਹਿਬਾਨ ਦੀਆਂ ਵਸਤੂਆਂ ਸਮੇਤ ਸਭ ਇਤਿਹਾਸਕ ਵਸਤਾਂ ਵੀ ਲੁੱਟ ਕੇ ਲੈ ਗਏ। ਵਿੱਦਿਆ ਨੀਤੀ ਬਦਲ ਕੇ ਪੰਜਾਬੀਆਂ ਨੂੰ ਚਾਕਰੀ ਯੋਗ ਹੀ ਬਣਾ ਦਿੱਤਾ। ਆਜ਼ਾਦੀ ਜਾਂ ਦੇਸ਼ ਦੀ ਵੰਡ ਸਮੇਂ ਵੀ ਪੰਜਾਬ ਲਹੂ-ਲੁਹਾਨ ਹੋਇਆ, ਆਬਾਦੀ ਦੇ ਤਬਾਦਲੇ ਨੇ ਸਰਕਾਰ ਲਈ ਇਕ ਵੱਡੀ ਸਮੱਸਿਆ ਖੜ੍ਹੀ ਕਰ ਦਿੱਤੀ। ਭਾਰਤ ਸਰਕਾਰ ਨੇ ਭਾਸ਼ਾ ਦੇ ਆਧਾਰ ’ਤੇ ਨਵੇਂ ਸੂਬੇ ਬਣਾਉਣ ਦਾ ਫੈਸਲਾ ਲਿਆ ਪਰ ਇਹ ਫਾਰਮੂਲਾ ਪੰਜਾਬੀ ਤੇ ਪੰਜਾਬ ’ਤੇ ਲਾਗੂ ਨਹੀਂ ਹੋਇਆ। ਸਰਕਾਰ ਨਾਲ ਟੱਕਰ ਜਿਥੇ ਆਮ ਆਦਮੀ ਦੀਆਂ ਭਾਵਨਾਵਾਂ ਨੂੰ ਭਟਕਾਉਣ ਦਾ ਰਾਜਸੀ ਲੋਕਾਂ ਲਈ ਚੰਗਾ ਮੌਕਾ ਹੁੰਦਾ ਹੈ, ਉਸ ਨਾਲ ਨੁਕਸਾਨ ਲੋਕਾਂ ਦਾ ਹੁੰਦਾ ਹੈ ਤੇ ਲਾਭ ਰਾਜਸੀ ਵਿਅਕਤੀਆਂ ਦਾ।

ਇਹ ਹੀ ਹੋਇਆ 1948 ਤੋਂ 1950 ਤੇ ਫਿਰ 1956 ਤੋਂ 1958 ਤੱਕ। ਪੰਜਾਬ ਦੀ ਮੁੱਖ ਵਿਰੋਧੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਤਾਂ ਕਾਂਗਰਸ ਪਾਰਟੀ ਦਾ ਹਿੱਸਾ ਹੀ ਬਣੀ ਰਹੀ ਤੇ ਜਦੋਂ ਸੰਵਿਧਾਨ ਮੁਕੰਮਲ ਤੌਰ ’ਤੇ ਲਾਗੂ ਹੋਇਆ, ਉਦੋਂ ਕੇਵਲ ਕਾਂਗਰਸ ਹੀ ਵੱਡੀ ਪਾਰਟੀ ਸੀ। ਹਰਿਆਣਾ ਪਾਰਟੀ ਵੀ ਕਾਂਗਰਸ ਦਾ ਹਿੱਸਾ ਬਣ ਚੁੱਕੀ ਸੀ ਪਰ ਪੰਜਾਬ ਵਿਚ ਵਿਕਾਸ ਲਈ ਲੋੜੀਂਦੀ ਅਮਨ-ਸ਼ਾਂਤੀ ਲਾਗੂ ਨਹੀਂ ਹੋਈ। 1966 ’ਚ ਪੰਜਾਬ ਦੀ ਮੁੜ ਵੰਡ ’ਤੇ ਵੀ ਪੰਜਾਬੀ ਬੋਲਦੇ ਇਲਾਕੇ, ਭਾਖੜਾ ਡੈਮ ’ਤੇ ਕੰਟਰੋਲ, ਚੰਡੀਗੜ੍ਹ ਤੇ ਦਰਿਆਈ ਪਾਣੀਆਂ ਦੀ ਵੰਡ ਦੇ ਮਸਲੇ ਉਂਝ ਹੀ ਖੜ੍ਹੇ ਰਹੇ, ਜੋ ਅੱਜ ਵੀ ਹਨ। 1966-67 ਤੱਕ ਤਾਂ ਪੰਜਾਬ ਖੇਤੀ ਵਿਚ ਵੀ ਆਤਮਨਿਰਭਰ ਨਹੀਂ ਸੀ, ਦੂਜੇ ਦੇਸ਼ਾਂ ਤੋਂ ਕਣਕ ਮੰਗਾਉਣੀ ਪੈਂਦੀ ਸੀ। ਫਿਰ ਖੇਤੀ ਵਿਗਿਆਨੀਆਂ ਦੀ ਮਿਹਨਤ ਨਾਲ ਆਈ ਹਰੀ ਕ੍ਰਾਂਤੀ ਨੇ ਪੰਜਾਬ ਨੂੰ ਦੇਸ਼ ਦਾ ਢਿੱਡ ਭਰਨ ਯੋਗ ਤੇ ਅਮੀਰ ਬਣਾਉਣ ਵੱਲ ਪੈਰ ਪੁੱਟਿਆ ਪਰ ਨਕਸਲਵਾਦ ਨੇ ਫਿਰ ਪੰਜਾਬ ਦੀ ਸ਼ਾਂਤੀ ਨੂੰ ਲਾਂਬੂ ਲਾ ਦਿੱਤਾ। ਉਦੋਂ ਹੀ ਰਿਉੜੀਆਂ ਵੰਡ ਕੇ ਸਰਕਾਰੀ ਖਜ਼ਾਨਾ ਲੁਟਾਉਣ ਦਾ ਕੰਮ ਸ਼ੁਰੂ ਹੋਇਆ। ਚੁੱਲ੍ਹਾ ਟੈਕਸ ਤੇ ਜ਼ਮੀਨ ਦਾ ਮਾਮਲਾ ਨਾ ਦੇਣ, ਟਰੈਕਟਰ ਦਾ ਰੋਡ ਟੈਕਸ ਦੇਣ ਨਾਲ ਕੋਈ ਗਰੀਬ ਨਹੀਂ ਹੋ ਜਾਂਦਾ ਪਰ ਬੂੰਦ-ਬੂੰਦ ਨਾਲ ਘੜਾ ਭਰ ਵੀ ਜਾਂਦਾ ਹੈ ਤੇ ਛੋਟੀ ਤਰੇੜ ਨਾਲ ਖਾਲੀ ਵੀ ਹੋ ਜਾਂਦਾ ਹੈ। ਸਮਝ ਲਓ ਇਥੋਂ ਹੀ ਪੰਜਾਬ ਦਾ ਖਜ਼ਾਨਾ ਖਾਲੀ ਹੋਣ ਦਾ ਕੰਮ ਸ਼ੁਰੂ ਹੋਇਆ।

ਚੀਨ ਤੇ ਰੂਸ ਦੀ ਤਰਜ਼ ’ਤੇ ਬੰਦੂਕ ਨਾਲ ਕ੍ਰਾਂਤੀ ਤੇ ਸਮਾਜਵਾਦ ਲਿਆਉਣ ਵਾਲੀਆਂ ਟਰੇਡ ਯੂਨੀਅਨਾਂ ਨੇ ਕਾਰਖਾਨੇਦਾਰ ਨੂੰ ਕੰਮ ਬੰਦ ਕਰਨ ਲਈ ਮਜਬੂਰ ਕਰ ਦਿੱਤਾ। ਅੰਮ੍ਰਿਤਸਰ, ਬਟਾਲਾ, ਛੇਹਰਟਾ, ਵੇਰਕਾ ਆਦਿ ਦੇ ਕਾਰਖਾਨੇ ਬੰਦ ਹੋਣੇ ਸ਼ੁਰੂ ਹੋ ਗਏ। ਬਾਕੀ ਕਸਰ ਲੰਬੇ ਅੱਤਵਾਦ ਨੇ ਪੂਰੀ ਕਰ ਦਿੱਤੀ। ਬਾਬੂ ਰਜਬ ਅਲੀ ਨੇ ਆਪਣੀ ਕਵਿਤਾ ‘ਅਕਲ ਦੇ ਬਾਗ’ ਵਿਚ ਅਾਜ਼ਾਦੀ ਤੋਂ ਪਹਿਲਾਂ ਪੰਜਾਬ ਦੇ ਹਰ ਕਸਬੇ ਦੇ ਕਾਰਖਾਨਿਆਂ ਦਾ ਵੇਰਵਾ ਦਿੱਤਾ ਸੀ, ਨਵੇਂ ਤਾਂ ਕੀ ਲੱਗਣੇ ਸਨ ਰੋਪੜੀ ਤਾਲੇ ਸਮੇਤ, ਖੇਮਕਰਨ ਦੇ ਕੰਬਲ ਤੇ ਹਰ ਕਸਬੇ ਦੇ ਕਾਰਖਾਨੇ ਬੰਦ ਹੋ ਗਏ। ਵਪਾਰੀ ਪੰਜਾਬ ਛੱਡ ਨੇੜੇ-ਦੂਰ ਦੀਆਂ ਥਾਵਾਂ ਨੂੰ ਜਾਣੇ ਸ਼ੁਰੂ ਹੋ ਕੇ ਪੰਜਾਬ ਨੂੰ ਖਾਲੀ ਕਰਨ ਲੱਗ ਪਏ ਹਨ। ਅੱਜ ਵੀ ਪੰਜਾਬ ਦੇ ਕਾਰੋਬਾਰੀਆਂ ਨੇ ਦਸ ਹਜ਼ਾਰ ਕਰੋੜ ਰੁਪਏ ਮੁੱਲ ਦੇ ਕਾਰਖਾਨੇ ਉੱਤਰ ਪ੍ਰਦੇਸ਼ ਵਿਚ ਲਾਉਣ ਦਾ ਕਰਾਰ ਕੀਤਾ ਹੈ। ਲਗਾਤਾਰ ਹੋ ਰਹੀ ਲੁੱਟ-ਖਸੁੱਟ ਤੇ ਕਤਲਾਂ ਨਾਲ ਹਰ ਪੰਜਾਬੀ ਸਹਿਮਿਆ ਹੋਇਆ ਹੈ, ਇਥੇ ਕਾਰੋਬਾਰ ਕੌਣ ਕਰੇਗਾ? ਪੰਜਾਬ ਦੀ ਸਰਹੱਦ ਨਾਲ ਲੱਗਦੇ ਪਾਕਿਸਤਾਨ ਵਾਲੇ ਪਾਸੇ ਦੇ ਸ਼ਹਿਰ ਕਸੂਰ, ਲਾਹੌਰ, ਸਿਆਲਕੋਟ ਆਦਿ ਮੁੱਖ ਕਾਰਖਾਨੇ ਤੇ ਵਪਾਰ ਦੇ ਕੇਂਦਰ ਹਨ ਪਰ ਇੱਧਰ ਗੁਰਦਾਸਪੁਰ, ਬਟਾਲਾ, ਰਾਮਦਾਸ , ਅਜਨਾਲਾ, ਖਾਲੜਾ, ਖੇਮਕਰਨ ਤੇ ਫ਼ਿਰੋਜ਼ਪੁਰ ਆਦਿ ਦੇ ਕਾਰੋਬਾਰ ਤੇ ਕਾਰਖਾਨੇ ਕਦੋਂ ਦੇ ਚੌਪਟ ਹੋ ਚੁੱਕੇ ਹਨ।

ਜੇਕਰ ਕੋਈ ਕਾਰੋਬਾਰ ਨਜ਼ਰ ਆਉਂਦਾ ਹੈ ਤਾਂ ਉਹ ਹੈ ਨਸ਼ਿਆਂ ਦਾ। ਨਸ਼ਿਆਂ ਦੇ ਕਾਰੋਬਾਰੀ ਸਰਕਾਰ ਬਦਲਣ ਤੋਂ ਪਹਿਲਾਂ ਹੀ ਟੋਪੀ-ਪਗੜੀ ਬਦਲ ਸਰਕਾਰੀ ਹੋ ਜਾਂਦੇ ਹਨ ਅਤੇ ਫੜੇ ਜਾਂਦੇ ਹਨ ਪਾਂਡੀ ਤੇ ਅਮਲੀ। ਪੰਜਾਬ ਨੂੰ ਪਿਛਲੇ 60 ਸਾਲਾਂ ਦੀਆਂ ਸਰਕਾਰਾਂ ਦੀਆਂ ਨੀਤੀਆਂ ਨੇ ‘ਆਮਦਨ ਅਠੱਨੀ ਖਰਚਾ ਰੁਪਈਆ’ ਵਰਗੀ ਕਹਾਵਤ ਨਾਲ ਦਰਸਾ ਦਿੱਤਾ ਹੈ। ਇਸ ਨੂੰ ਅਾਰਥਿਕ ਤੌਰ ’ ਤੇ ਇਕ ਨੰਬਰ ਤੋਂ ਆਖਰੀ ਨੰਬਰ ’ਤੇ ਲੈ ਆਂਦਾ ਹੈ। ਕੁਲ ਜੀ. ਡੀ. ਪੀ. ਤੇ ਪੰਜਾਬ ਸਿਰ 53 ਫੀਸਦੀ ਕਰਜ਼ਾ ਹੈ ਤੇ ਕੁਲ ਆਮਦਨੀ ਦਾ 21 ਫੀਸਦੀ ਕੇਵਲ ਵਿਆਜ ’ਤੇ ਖਰਚ ਹੋ ਰਿਹਾ ਹੈ। ਵਿੱਦਿਆ ਤੇ ਖ਼ਰਚਾ ਕੇਵਲ 12 ਫੀਸਦੀ ਹੈ ਤੇ 4 ਫੀਸਦੀ ਡਾਕਟਰੀ ਸਹੂਲਤਾਂ ’ਤੇ ਹੁੰਦਾ ਹੈ। ਸ਼ਾਇਦ ਇਹ ਦੇਸ਼ ਵਿਚ ਸਭ ਤੋਂ ਘੱਟ ਹੈ। ਦਸੰਬਰ 2022 ਵਿਚ ਪੰਜਾਬ ਦੀ ਜੀ. ਐੱਸ. ਟੀ. ਦੀ ਉਗਰਾਹੀ ਕੇਵਲ 1734 ਕਰੋੜ, ਹਰਿਆਣਾ ਦੀ 6678 ਕਰੋੜ ਤੇ ਦਿੱਲੀ ਰਾਜ ਜਾਂ ਸ਼ਹਿਰ ਦੀ 4401 ਕਰੋੜ ਰੁਪਏ ਸੀ। ਫਿਰ ਵੱਡੇ ਸੂਬੇ ਪੰਜਾਬ ਵਿਚ ਮੁਫ਼ਤ ਰਿਉੜੀਆਂ ਲਈ ਪੈਸਾ ਕਿੱਥੇ ਹੈ? ਪੰਜਾਬ ਦਾ ਸਾਲਾਨਾ ਬਜਟ ਦਿੱਲੀ ਤੋਂ ਦੁੱਗਣੇ ਨਾਲੋਂ ਜ਼ਿਆਦਾ ਹੈ ਤੇ ਆਮਦਨ ਤੀਜਾ ਹਿੱਸਾ। ਪੰਜਾਬ ਅੰਦਰ ਅਫਸਰਾਂ ਦੀ ਫੌਜ ਹੈ, ਜਿਸ ’ਤੇ ਬੇਲੋੜਾ ਖ਼ਰਚਾ ਹੁੰਦਾ ਹੈ। ਪੰਜਾਬ ਵਿਚ 20 ਸਾਲ ਤੋਂ ਵੱਧ ਸਮੇਂ ਤੋਂ ਅਫਸਰਾਂ ਵੱਲੋਂ ਖੇਡੀ ਜਾ ਰਹੀ ਹੈ। ਅਜਿਹੀ ਸਥਿਤੀ ਵਿਚ ਵਿਕਾਸ ਲਈ ਅਮਨ-ਸ਼ਾਂਤੀ, ਇਨਸਾਫ, ਦੂਰਅੰਦੇਸ਼ੀ ਦੀ ਲੋੜ ਹੈ।

  • Punjab
  • Policy
  • Agriculture
  • Medicine
  • ਪੰਜਾਬ
  • ਨੀਤੀ
  • ਖੇਤੀਬਾੜੀ
  • ਮੈਡੀਸਨ

ਮੋਦੀ ਦੇ ਵਿਰੁੱਧ ਬੀ. ਬੀ. ਸੀ. ਦਾ ਨਿਸ਼ਾਨਾ ਖੁੰਝ ਗਿਆ

NEXT STORY

Stories You May Like

  • robbery in phagwara
    ਫਗਵਾੜਾ 'ਚ ਬੇਖ਼ੌਫ਼ ਲੁਟੇਰੇ, ਘਰ ਦੇ ਬਾਹਰ ਬੈਠੀ ਮਹਿਲਾ ਦੇ ਕੰਨਾਂ ਤੋਂ ਝਪਟੀਆਂ ਸੋਨੇ ਦੀਆਂ ਵਾਲੀਆਂ
  • young women  grey toned shimmery saree  fashion
    ਮੁਟਿਆਰਾਂ ਨੂੰ ਪਸੰਦ ਆ ਰਹੀਆਂ ਹਨ ਗ੍ਰੇਅ ਟੋਨ ਸ਼ਿਮਰੀ ਸਾੜ੍ਹੀਆਂ
  • man arrested with drug laced pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ ਵਿਅਕਤੀ ਗ੍ਰਿਫ਼ਤਾਰ
  • two accused arrested for snatching a woman  s gold earrings
    ਮਹਿਲਾ ਦੀਆਂ ਸੋਨੇ ਦੀਆਂ ਵਾਲੀਆਂ ਝਪਟਣ ਵਾਲੇ ਦੋ ਮੁਲਜ਼ਮ ਗ੍ਰਿਫਤਾਰ
  • 3 time roti sabzi thali replaced in india  trend of these food items increases
    ਭਾਰਤ ’ਚ 3 ਵੇਲੇ ਦੀ ਰੋਟੀ-ਸਬਜ਼ੀ ਵਾਲੀ ਥਾਲੀ ਬਦਲੀ, ਇਨ੍ਹਾਂ ਖਾਣ ਵਾਲੀਆਂ ਚੀਜ਼ਾਂ ਦਾ ਵਧਿਆ ਰੁਝਾਨ
  • sc seeks clarification on labels on packaged food items
    ਸੁਪਰੀਮ ਕੋਰਟ ਨੇ ਖਾਣ-ਪੀਣ ਵਾਲੀਆਂ ਪੈਕਡ ਵਸਤਾਂ ’ਤੇ ਲੱਗੇ ਲੇਬਲਾਂ ਬਾਰੇ ਮੰਗਿਆ ਸਪੱਸ਼ਟੀਕਰਨ
  • example of honesty  iphone  diamond earrings
    ਇਮਾਨਦਾਰੀ ਦੀ ਮਿਸਾਲ, ਹੀਰੇ ਦੀਆਂ ਵਾਲੀਆਂ ਤੇ ਆਈਫੋਨ ਦੇਖ ਵੀ ਨਾ ਡੋਲਿਆ ਇਮਾਨ
  • usa eu express concern over india s trade policies  demand
    ਭਾਰਤ ਦੀਆਂ ਵਪਾਰ ਨੀਤੀਆਂ 'ਤੇ USA-EU ਨੇ ਜ਼ਾਹਰ ਕੀਤੀ ਚਿੰਤਾ, ਨਿਯਮਾਂ 'ਚ ਬਦਲਾਅ ਦੀ ਮੰਗ
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
  • top congress leaders to appear on the same stage amidst infighting
    ਪੰਜਾਬ 'ਚ ਬਦਲਿਆ ਸਿਆਸੀ ਮਾਹੌਲ! ਕਾਟੋ-ਕਲੇਸ਼ ਵਿਚਾਲੇ ਇਕੋ ਮੰਚ 'ਤੇ ਨਜ਼ਰ ਆਉਣਗੇ...
  • heavy rain warning for 8 districts of punjab today
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ...
  • horrific accident on jalandhar pathankot natonal highway
    ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
  • deadbody found at dussehra ground in basti danishmanda
    ਬਸਤੀ ਦਾਨਿਸ਼ਮੰਦਾ ਸਥਿਤ ਦੁਸਹਿਰਾ ਗਰਾਊਂਡ 'ਚੋਂ ਮਿਲੀ ਨੌਜਵਾਨ ਦੀ ਲਾਸ਼
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • municipal commissioner surinder singh inspect sanitation
    ਸਫ਼ਾਈ ਵਿਵਸਥਾ ਦੀ ਜਾਂਚ ਕਰਨ ਖੁਦ ਸੜਕਾਂ ’ਤੇ ਉਤਰੇ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
Trending
Ek Nazar
passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਸ਼ੇਸ਼ ਟਿੱਪਣੀ ਦੀਆਂ ਖਬਰਾਂ
    • what can we learn from the flu outbreak
      ਫ਼ਲੂ ਦੀ ਵਧਦੀ ਕਰੋਪੀ ਤੋਂ ਅਸੀਂ ਅਗਲੀ ਮਹਾਮਾਰੀ ਨੂੰ ਲੈ ਕੇ ਕੀ ਸਿੱਖ ਸਕਦੇ ਹਾਂ?
    • world suicide prevention day
      ਅੱਜ ਵਿਸ਼ਵ ਖੁਦਕੁਸ਼ੀ ਰੋਕਥਾਮ ਦਿਵਸ ’ਤੇ ਵਿਸ਼ੇਸ਼- ਖੁਦਕੁਸ਼ੀ ਹੀ ਨਹੀਂ,...
    • bureaucracy at the crossroads
      ਦੋਰਾਹੇ ’ਤੇ ਨੌਕਰਸ਼ਾਹੀ : ਸ਼ਾਸਨ ਪ੍ਰਣਾਲੀ ’ਚ ਸੁਧਾਰ ਦਾ ਸਮਾਂ
    • ilahabad high court
      ਜ਼ਿੰਮੇਵਾਰੀ ਤੈਅ ਕਰਨ ਦਾ ਫੈਸਲਾ : ਇਲਾਹਾਬਾਦ ਹਾਈ ਕੋਰਟ ਸ਼ਲਾਘਾ ਦੇ ਕਾਬਿਲ
    • judiciary should not be careless about its dignity
      ਨਿਆਂਪਾਲਿਕਾ ਨੂੰ ਆਪਣੀ ਸ਼ਾਨ ਪ੍ਰਤੀ ਲਾਪ੍ਰਵਾਹ ਨਹੀਂ ਹੋਣਾ ਚਾਹੀਦਾ
    • new world map
      457 ਸਾਲ ਬਾਅਦ ਦੁਨੀਆ ਦਾ ਨਕਸ਼ਾ ਬਦਲਣ ਦੀ ਤਿਆਰੀ
    • students
      ਵਿਦਿਆਰਥੀ ਪੜ੍ਹਨ ਨਿਕਲੇ ਹਨ, ਜਾਨ ਗਵਾਉਣ ਨਹੀਂ
    • india s gdp
      7.8 ਫੀਸਦੀ ਵਿਕਾਸ ਦਰ, ਪਰ ਕਿੱਥੇ ਹੈ ਖੁਸ਼ਹਾਲੀ ?
    • women are bosses
      ਘਰ ਦੀਆਂ ਬੌਸ ਔਰਤਾਂ
    • pm modi
      ਮੋਦੀ ਦੀ ਅਗਵਾਈ ਸ਼ੈਲੀ ਦੀ ਖਾਸੀਅਤ ਮਜ਼ਬੂਤ ਰਾਸ਼ਟਰਵਾਦ ਅਤੇ ਫੈਸਲਾ ਲੈਣ ਦੀ ਸਮਰੱਥਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +