Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    5:02:56 PM

  • mad sandhu  influencer  makeup artist

    ਮੈਡ ਸੰਧੂ ਕਤਲ ਕਾਂਡ ਵਿਚ ਸਨਸਨੀਖੇਜ਼ ਖ਼ੁਲਾਸਾ!...

  • cbi issues 251 page fir in the case involving the cm  s osd

    CM ਦੇ OSD ਦੇ ਮਾਮਲੇ 'ਚ CBI ਨੇ ਜਾਰੀ ਕੀਤੀ 251...

  • trump on france protest

    'ਮਹਾਨ ਦੇਸ਼ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼..!' ਟਰੰਪ...

  • five accused of america based gangster lucky patial arrested with weapons

    ਜਲੰਧਰ ਤੇ ਚੰਡੀਗੜ੍ਹ 'ਚ ਟਲੀ ਵਾਰਦਾਤ! ਅਮਰੀਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਪਾਕਿਸਤਾਨ ਦੇ 10 ਖਿਡਾਰੀ 'ਲਾਪਤਾ'! ਦਿੱਗਜ ਕ੍ਰਿਕਟਰ ਨੇ PCB 'ਤੇ ਚੁੱਕੇ ਵੱਡੇ ਸਵਾਲ

SPORTS News Punjabi(ਖੇਡ)

ਪਾਕਿਸਤਾਨ ਦੇ 10 ਖਿਡਾਰੀ 'ਲਾਪਤਾ'! ਦਿੱਗਜ ਕ੍ਰਿਕਟਰ ਨੇ PCB 'ਤੇ ਚੁੱਕੇ ਵੱਡੇ ਸਵਾਲ

  • Edited By Rakesh,
  • Updated: 10 Mar, 2026 12:17 AM
Sports
10 pakistan cricketer
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਟੀ-20 ਵਿਸ਼ਵ ਕੱਪ 2026 ਵਿੱਚ ਪਾਕਿਸਤਾਨੀ ਟੀਮ ਦੇ ਮਾੜੇ ਪ੍ਰਦਰਸ਼ਨ ਅਤੇ ਭਾਰਤ ਦੇ ਵਿਸ਼ਵ ਚੈਂਪੀਅਨ ਬਣਨ ਤੋਂ ਬਾਅਦ ਪਾਕਿਸਤਾਨੀ ਕ੍ਰਿਕਟ ਜਗਤ ਵਿੱਚ ਹਫੜਾ-ਦਫੜੀ ਮਚ ਗਈ ਹੈ। ਪਾਕਿਸਤਾਨੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਦਿੱਗਜ ਆਲਰਾਊਂਡਰ ਸ਼ਾਹਿਦ ਅਫਰੀਦੀ ਨੇ ਇੱਕ ਵੀਡੀਓ ਰਾਹੀਂ ਪਾਕਿਸਤਾਨ ਕ੍ਰਿਕਟ ਬੋਰਡ (PCB) 'ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਉਨ੍ਹਾਂ 10 ਪ੍ਰਤਿਭਾਸ਼ਾਲੀ ਖਿਡਾਰੀਆਂ ਦੇ ਨਾਂ ਗਿਣਾਏ ਹਨ, ਜਿਨ੍ਹਾਂ ਨੂੰ ਕਦੇ ਪਾਕਿਸਤਾਨੀ ਕ੍ਰਿਕਟ ਦਾ 'ਭਵਿੱਖ' ਦੱਸਿਆ ਗਿਆ ਸੀ ਪਰ ਹੁਣ ਉਹ ਅਚਾਨਕ ਟੀਮ ਵਿੱਚੋਂ ਗਾਇਬ ਹਨ।

ਇਹ ਵੀ ਪੜ੍ਹੋ- 'ਮੈਂ ਚਾਹੁੰਦਾ ਹਾਂ ਭਾਰਤ T20 WC ਫਾਈਨਲ ਹਾਰ ਜਾਵੇ', ਦਿੱਗਜ ਖਿਡਾਰੀ ਦੇ ਬਿਆਨ ਨੇ ਮਚਾਈ ਖਲਬਲੀ

ਸ਼ਾਹਿਦ ਅਫਰੀਦੀ ਨੇ 'ਸਮਾ ਟੀਵੀ' ਦੇ ਇੱਕ ਸ਼ੋਅ ਦੌਰਾਨ ਸਵਾਲ ਕੀਤਾ ਕਿ ਜਿਹੜੇ ਖਿਡਾਰੀ ਘਰੇਲੂ ਕ੍ਰਿਕਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਟੀਮ ਵਿੱਚ ਆਏ ਸਨ ਅਤੇ ਜਿਨ੍ਹਾਂ 'ਤੇ ਭਰੋਸਾ ਜਤਾਇਆ ਗਿਆ ਸੀ, ਉਹ ਅਚਾਨਕ ਕਿੱਥੇ ਲਾਪਤਾ ਹੋ ਗਏ? 

ਅਫਰੀਦੀ ਨੇ ਪਾਕਿਸਤਾਨੀ ਟੀਵੀ ਸ਼ੋਅ 'ਚ ਪੁੱਛਿਆ ਕਿ ਇਮਾਮ-ਉਲ-ਹੱਕ ਕਿੱਥੇ ਹੈ? ਅਬਦੁੱਲਾ ਸ਼ਫੀਕ, ਜਿਸ ਨੂੰ ਪਾਕਿਸਤਾਨ ਦਾ ਭਵਿੱਖ ਮੰਨਿਆ ਜਾਂਦਾ ਸੀ, ਉਹ ਮੁੰਡਾ ਕਿੱਥੇ ਚਲਾ ਗਿਆ? ਕਾਮਰਾਨ ਗੁਲਾਮ,ਜਿਸ ਦੀ ਤੁਲਨਾ ਏਬੀ ਡਿਵਿਲੀਅਰਜ਼ ਨਾਲ ਹੁੰਦੀ ਸੀ, ਉਹ ਕਿੱਥੇ ਹੈ? ਇਸਤੋਂ ਇਲਾਵਾ ਸਊਦ ਸ਼ਕੀਲ, ਹਸਨ ਨਵਾਜ਼, ਤੈਯਬ ਤਾਹਿਰ, ਸੁਫਯਾਨ ਮੁਕੀਮ, ਮੁਹੰਮਦ ਹਸਨੈਨ, ਖੁਸ਼ਦਿਲ ਸ਼ਾਹ, ਆਮਿਰ ਜਮਾਲ, ਇਹ ਸਾਰੇ ਖਿਡਾਰੀ ਕੁਝ ਸਮਾਂ ਪਹਿਲਾਂ ਪਾਕਿਸਤਾਨ ਦਾ ਭਵਿੱਖ ਸਨ ਪਰ ਹੁਣ ਕਿੱਥੇ ਹਨ?

ਇਹ ਵੀ ਪੜ੍ਹੋ- IND vs ENG: ਟੀਮ ਨੂੰ ਲੱਗੀ 74 ਦੌੜਾਂ ਦੀ 'ਪੈਨਲਟੀ'!

Shahid Afridi said, "We keep talking about surgery and bringing new kids into the team, but what about the players who were supposed to be the future of Pakistan? Where did they go? Players like Abdullah Shafiq, Sufyan Muqeem, Imam-ul-Haq."pic.twitter.com/7uUr7mBtSo

— Salman. (@TsMeSalman) March 9, 2026

ਇਹ ਵੀ ਪੜ੍ਹੋ- IND vs NZ Final: ਸੰਜੂ ਸੈਮਸਨ ਦੇ 26 ਦੌੜਾਂ ਬਣਾਉਂਦਿਆਂ ਹੀ ਚੈਂਪੀਅਨ ਬਣ ਜਾਵੇਗੀ TEAM INDIA!

ਅਫਰੀਦੀ ਨੇ PCB ਦੇ ਰਵੱਈਏ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਅਸੀਂ ਹਮੇਸ਼ਾ ਟੀਮ ਵਿੱਚ 'ਸਰਜਰੀ' ਕਰਨ ਅਤੇ ਨਵੇਂ ਬੱਚਿਆਂ ਨੂੰ ਲਿਆਉਣ ਦੀ ਗੱਲ ਕਰਦੇ ਹਾਂ, ਪਰ ਉਨ੍ਹਾਂ ਦਾ ਕੀ ਜਿਨ੍ਹਾਂ ਨੂੰ ਪਾਕਿਸਤਾਨ ਦਾ ਭਵਿੱਖ ਮੰਨਿਆ ਗਿਆ ਸੀ? ਉਨ੍ਹਾਂ ਕਿਹਾ ਕਿ ਅੱਜ ਟੀਮ ਵਿੱਚ ਜੋ ਨਵੇਂ ਚਿਹਰੇ ਹਨ, ਉਨ੍ਹਾਂ ਕੋਲ ਨਾ ਤਾਂ ਤਜਰਬਾ ਹੈ ਅਤੇ ਨਾ ਹੀ ਉਹ ਆਪਣੇ ਪ੍ਰਦਰਸ਼ਨ ਦੇ ਦਮ 'ਤੇ ਆਏ ਹਨ। ਅਫਰੀਦੀ ਅਨੁਸਾਰ, ਸਿਰਫ ਟੀਮ ਜਾਂ ਸਿਲੈਕਸ਼ਨ ਕਮੇਟੀ ਬਦਲਣ ਨਾਲ ਕੁਝ ਨਹੀਂ ਹੋਵੇਗਾ, ਸਗੋਂ ਪੂਰਾ ਸਿਸਟਮ ਬਦਲਣ ਦੀ ਲੋੜ ਹੈ।

ਸ਼ਾਹਿਦ ਅਫਰੀਦੀ ਦੇ ਨਾਲ-ਨਾਲ ਅਹਿਮਦ ਸ਼ਹਿਜ਼ਾਦ ਅਤੇ ਮੁਹੰਮਦ ਹਫ਼ੀਜ਼ ਵਰਗੇ ਹੋਰ ਦਿੱਗਜਾਂ ਨੇ ਵੀ PCB ਦੇ ਕੰਮ ਕਰਨ ਦੇ ਤਰੀਕੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪਾਕਿਸਤਾਨ ਨੇ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਆਪਣਾ ਵਜੂਦ ਬਚਾਉਣਾ ਹੈ, ਤਾਂ ਸਿਸਟਮ ਵਿੱਚ ਵੱਡੇ ਸੁਧਾਰ ਕਰਨੇ ਪੈਣਗੇ। ਅਫਰੀਦੀ ਦੇ ਇਸ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਨਵੀਂ ਬਹਿਸ ਛੇੜ ਦਿੱਤੀ ਹੈ।

ਇਹ ਵੀ ਪੜ੍ਹੋ- ਬਿਗ ਬੌਸ 17 ਫੇਮ ਯੂਟਿਊਬਰ ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼, ਇੰਸਟਾਗ੍ਰਾਮ ਲਾਈਵ ਦੌਰਾਨ ਚੁੱਕਿਆ ਖ਼ੌਫਨਾਕ ਕਦਮ

  • 10 pakistan cricketer
  • t20 world cup 2026
  • sports
  • cricket
  • shahid- afridi

ਗੰਭੀਰ ਨੇ ਦ੍ਰਾਵਿੜ-ਲਕਸ਼ਮਣ ਨੂੰ ਸਮਰਪਿਤ ਕੀਤੀ T20 WC ਦੀ ਖਿਤਾਬੀ ਜਿੱਤ

NEXT STORY

Stories You May Like

  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • rp singh raises security concerns over pro khalistan sloganeering
    ਅਮਰੀਕੀ ਰਾਜਦੂਤ ਦੇ ਦੌਰੇ ਦੌਰਾਨ ਖਾਲਿਸਤਾਨ ਸਮਰਥਕ ਨਾਅਰੇਬਾਜ਼ੀ 'ਤੇ RP Singh ਨੇ ਚੁੱਕੇ ਸੁਰੱਖਿਆ 'ਤੇ ਸਵਾਲ
  • manpreet ayali raises questions delay in registration of akali dal waris punjab
    'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ ਨੇ ਚੁੱਕੇ ਸਵਾਲ
  • pakistan  s endless afghan question
    ਪਾਕਿਸਤਾਨ ਦਾ ਅੰਤਹੀਣ ਅਫਗਾਨ ਸਵਾਲ : ਸ਼ਰਨਾਰਥੀ, ਦੁਸ਼ਮਣੀਆਂ ਤੇ ਰਣਨੀਤਕ ਅਵਿਸ਼ਵਾਸ
  • ahmedabad  10 schools students
    ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਘਰਾਂ ਨੂੰ ਭੇਜੇ ਵਿਦਿਆਰਥੀ
  • ashwani sharma
    ਅਸ਼ਵਨੀ ਸ਼ਰਮਾ ਨੇ ਸਿੱਖਿਆ ਕ੍ਰਾਂਤੀ ਦੀ ਜ਼ਮੀਨੀ ਹਕੀਕਤ 'ਤੇ ਚੁੱਕੇ ਸਵਾਲ
  • congress  election process  jairam ramesh
    ਕਾਂਗਰਸ ਨੇ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ 'ਤੇ ਗੰਭੀਰਤਾ ਨਾਲ ਚੁੱਕੇ ਸਵਾਲ, ਆਖੀ ਇਹ ਗੱਲ
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
  • jewelery and cash worth lakhs stolen from home
    ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
Trending
Ek Nazar
high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • car  tennis player  hospital  injured  police
      ਪੂਰਵਾਂਚਲ ਐਕਸਪ੍ਰੈੱਸਵੇ 'ਤੇ ਵਾਪਰਿਆ ਭਿਆਨਕ ਹਾਦਸਾ ! 3 ਟੈਨਿਸ ਖਿਡਾਰੀਆਂ ਦੀ...
    • shai hope  s statement
      ਭਾਰਤ ਤੋਂ ਪਹਿਲੇ ਟੀ-20 'ਚ ਹਾਰ 'ਤੇ ਨਿਰਾਸ਼ ਸ਼ਾਈ ਹੋਪ ਦਾ ਬਿਆਨ ਆਇਆ ਸਾਹਮਣੇ,...
    • virat kohli  premanand maharaj ji  ashram  team
      'ਨਿਰ੍ਹਾ ਝੂਠ..!' 5 ਕਰੋੜ ਲੈ ਕੇ ਪ੍ਰੇਮਾਨੰਦ ਮਹਾਰਾਜ ਦੇ ਆਸ਼ਰਮ ਜਾਣ ਵਾਲੇ...
    • warm welcome for mohinder singh dhillon
      ਕੌਮਾਂਤਰੀ ਐਥਲੈਟਿਕਸ ਦੇ ਨਾਮਵਰ ਕੋਚ ਮਹਿੰਦਰ ਸਿੰਘ ਢਿੱਲੋਂ ਦਾ ਬ੍ਰਿਸਬੇਨ ’ਚ...
    • lionel messi s final match for argentina turns deeply emotional
      ਹੰਝੂਆਂ ਨਾਲ ਭਰੀਆਂ ਅੱਖਾਂ, ਗੋਲ ਅਤੇ ਜਿੱਤ: ਅਰਜਨਟੀਨਾ ਲਈ ਲਿਓਨਲ ਮੈਸੀ ਦਾ ਆਖਰੀ...
    • happy to contribute with the ball   naman dhir
      ਗੇਂਦ ਨਾਲ ਯੋਗਦਾਨ ਲਈ ਖੁਸ਼ ਹਾਂ, ਪਰ ਬੱਲੇ ਨਾਲ ਮੌਕੇ ਦੀ ਉਡੀਕ ਕਰ ਰਿਹਾ: ਨਮਨ ਧੀਰ
    • smriti mandhana becomes the new captain
      ਸਮ੍ਰਿਤੀ ਮੰਧਾਨਾ ਬਣੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਨਵੀਂ ਕਪਤਾਨ, ਜ਼ਿੰਬਾਬਵੇ...
    • india defeats west indies by 8 wickets
      ਅਈਅਰ ਦੇ ਤੂਫਾਨੀ ਸੈਂਕੜੇ ਨਾਲ ਭਾਰਤ ਨੇ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ,...
    • bcci announced captain in place of rishabh pant
      BCCI ਦਾ ਵੱਡਾ ਐਲਾਨ, ਰਿਸ਼ਭ ਪੰਤ ਦੀ ਜਗ੍ਹਾ ਇਸ ਧਾਕੜ ਖਿਡਾਰੀ ਨੂੰ ਬਣਾਇਆ ਕਪਤਾਨ
    • team india announced for new zealand tour
      ਨਿਊਜ਼ੀਲੈਂਡ ਦੌਰੇ ਲਈ ਟੀਮ ਇੰਡੀਆ ਦਾ ਐਲਾਨ, 4 ਸਾਲ ਬਾਅਦ ਇਸ ਧਾਕੜ ਖਿਡਾਰੀ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +