Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 09, 2025

    12:07:36 PM

  • punjab weather update

    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ! ਇੰਨੇ...

  • disclosure about mla raman arora black money made white

    MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ...

  • ind vs eng shocks to the team before the test series

    IND vs ENG ਸੀਰੀਜ਼ ਤੋਂ ਪਹਿਲਾਂ ਵੱਡਾ ਝਟਕਾ!...

  • explosion at us air base

    ਵੱਡੀ ਖ਼ਬਰ: ਅਮਰੀਕੀ ਏਅਰਬੇਸ 'ਤੇ ਵੱਡਾ ਧਮਾਕਾ, ਕਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • 16 ਸਾਲ ਪਹਿਲਾਂ ਅੱਜ ਦੇ ਹੀ ਦਿਨ ਯੁਵਰਾਜ ਨੇ 6 ਗੇਂਦਾਂ ‘ਚ 6 ਛੱਕੇ ਜੜ ਬਣਾਇਆ ਸੀ ਵਿਸ਼ਵ ਰਿਕਾਰਡ

SPORTS News Punjabi(ਖੇਡ)

16 ਸਾਲ ਪਹਿਲਾਂ ਅੱਜ ਦੇ ਹੀ ਦਿਨ ਯੁਵਰਾਜ ਨੇ 6 ਗੇਂਦਾਂ ‘ਚ 6 ਛੱਕੇ ਜੜ ਬਣਾਇਆ ਸੀ ਵਿਸ਼ਵ ਰਿਕਾਰਡ

  • Author Tarsem Singh,
  • Updated: 19 Sep, 2023 03:26 PM
New Delhi
16 years ago today yuvraj hit a world record of 6 sixes in 6 balls
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਕ੍ਰਿਕਟ 'ਚ ਕੁਝ ਅਜਿਹੇ ਸ਼ਾਨਦਾਰ ਰਿਕਾਰਡ ਹਨ, ਜਿਨ੍ਹਾਂ ਨੂੰ ਪ੍ਰਸ਼ੰਸਕ ਹਮੇਸ਼ਾ ਯਾਦ ਰੱਖਦੇ ਹਨ। ਕ੍ਰਿਕਟ ਦੇ ਇਤਿਹਾਸ 'ਚ ਅਜਿਹਾ ਹੀ ਪਲ 19 ਸਤੰਬਰ 2007 ਦੇ ਟੀ-20 ਵਿਸ਼ਵ ਕੱਪ ਦੌਰਾਨ ਆਇਆ ਸੀ, ਜਦੋਂ ਭਾਰਤੀ ਅਨੁਭਵੀ ਆਲਰਾਊਂਡਰ ਯੁਵਰਾਜ ਸਿੰਘ ਨੇ ਸਟੂਅਰਟ ਬ੍ਰਾਡ ਦੇ ਓਵਰ 'ਚ ਇੰਗਲੈਂਡ ਖਿਲਾਫ 6 ਗੇਂਦਾਂ 'ਤੇ 6 ਛੱਕੇ ਜੜੇ ਸਨ। ਇਹ ਰਿਕਾਰਡ ਅਜਿਹਾ ਹੈ ਕਿ ਕ੍ਰਿਕਟ ਦੀ ਦੁਨੀਆ 'ਚ ਸ਼ਾਇਦ ਹੀ ਇਸ ਨੂੰ ਯਾਦ ਨਾ ਰਖਿਆ ਜਾਵੇ।

ਇਹ ਵੀ ਪੜ੍ਹੋ : ਹੋਟਲ 'ਚ ਪਾਸਪੋਰਟ ਭੁੱਲ ਰਵਾਨਾ ਹੋਏ ਰੋਹਿਤ ਸ਼ਰਮਾ, ਪਤਾ ਲੱਗਣ 'ਤੇ ਸਾਥੀਆਂ ਨੇ ਉਡਾਇਆ ਮਜ਼ਾਕ, ਵੀਡੀਓ ਵਾਇਰਲ

ਟੀ-20 ਵਿਸ਼ਵ ਕੱਪ 2007 ਦੌਰਾਨ ਭਾਰਤ ਅਤੇ ਇੰਗਲੈਂਡ ਵਿਚਾਲੇ ਟੂਰਨਾਮੈਂਟ ਦਾ 21ਵਾਂ ਮੈਚ ਖੇਡਿਆ ਜਾ ਰਿਹਾ ਸੀ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪੰਜਵੇਂ ਨੰਬਰ 'ਤੇ ਬੱਲੇਬਾਜ਼ੀ ਕਰਨ ਆਏ ਯੁਵਰਾਜ ਸਿੰਘ ਨੇ ਇਹ ਅਨੋਖਾ ਕਾਰਨਾਮਾ ਕੀਤਾ ਸੀ। 19 ਸਤੰਬਰ ਨੂੰ ਵਿਸ਼ਵ ਕੱਪ ਦੌਰਾਨ ਉਸ ਨੇ 19ਵਾਂ ਓਵਰ ਸੁੱਟਣ ਆਏ ਇੰਗਲੈਂਡ ਦੇ ਤੇਜ਼ ਗੇਂਦਬਾਜ਼ ਸਟੂਅਰਟ ਬ੍ਰਾਡ ਦੇ ਓਵਰ ਵਿੱਚ 36 ਦੌੜਾਂ ਬਣਾਈਆਂ। ਇਸ ਮੈਚ 'ਚ ਯੁਵਰਾਜ ਸਿੰਘ ਅਤੇ ਇੰਗਲੈਂਡ ਦੇ ਐਂਡਰਿਊ ਫਲਿੰਟਾਫ ਵਿਚਾਲੇ ਬਹਿਸ ਹੋਈ, ਜਿਸ ਤੋਂ ਬਾਅਦ ਯੁਵਰਾਜ ਨੇ 6 ਗੇਂਦਾਂ 'ਚ 6 ਛੱਕੇ ਜੜੇ। ਯੁਵਰਾਜ ਨੇ ਇਸ ਮੈਚ 'ਚ ਸਿਰਫ 16 ਗੇਂਦਾਂ 'ਚ 58 ਦੌੜਾਂ ਬਣਾ ਕੇ ਨਵਾਂ ਵਿਸ਼ਵ ਰਿਕਾਰਡ ਬਣਾਇਆ ਸੀ।

ਅੱਜ ਦੇ ਦਿਨ ਬਣੇ ਸਨ 3 ਰਿਕਾਰਡ 

ਸਭ ਤੋਂ ਤੇਜ਼ ਅਰਧ ਸੈਂਕੜਾ
ਇਸ ਦਿਨ ਯੁਵਰਾਜ ਸਿੰਘ ਨੇ ਸਿਰਫ਼ 12 ਗੇਂਦਾਂ 'ਚ ਅਰਧ ਸੈਂਕੜੇ ਵਾਲੀ ਪਾਰੀ ਖੇਡੀ ਸੀ। ਇਹ ਰਿਕਾਰਡ ਹੁਣ ਤੱਕ ਦੇ ਸਭ ਤੋਂ ਤੇਜ਼ ਅਰਧ ਸੈਂਕੜਿਆਂ ਦੀ ਸੂਚੀ ਵਿੱਚ ਸ਼ਾਮਲ ਹੈ। ਆਸਟ੍ਰੀਆ ਦੇ ਬੱਲੇਬਾਜ਼ ਮਿਰਜ਼ਾ ਅਹਿਸਨ 2019 'ਚ ਲਕਸਮਬਰਗ ਦੇ ਖਿਲਾਫ 13 ਗੇਂਦਾਂ 'ਚ 50 ਦੌੜਾਂ ਬਣਾ ਕੇ ਇਸ ਰਿਕਾਰਡ ਦੇ ਨੇੜੇ ਪਹੁੰਚੇ ਸਨ।ਇਸ ਤੋਂ ਇਲਾਵਾ ਕਈ ਦਿੱਗਜ ਖਿਡਾਰੀਆਂ ਨੇ ਆਈਪੀਐੱਲ 'ਚ 14 ਗੇਂਦਾਂ 'ਚ 50 ਦੌੜਾਂ ਬਣਾਉਣ ਦਾ ਕਾਰਨਾਮਾ ਕੀਤਾ ਹੈ, ਜਿਨ੍ਹਾਂ 'ਚ ਪੈਟ ਕਮਿੰਸ, ਕੇ.ਐੱਲ. ਰਾਹੁਲ ਸ਼ਾਮਲ ਹਨ।

ਇਹ ਵੀ ਪੜ੍ਹੋ : ਵਿਸ਼ਵ ਕੱਪ 'ਚ ਭਾਰਤ ਸਭ ਤੋਂ ਖਤਰਨਾਕ ਟੀਮ ਸਾਬਤ ਹੋ ਸਕਦੀ ਹੈ : ਸ਼ੋਏਬ ਅਖ਼ਤਰ

ਟੀ-20 ਕ੍ਰਿਕਟ ਦੇ ਇੱਕ ਓਵਰ ਵਿੱਚ ਸਭ ਤੋਂ ਵੱਧ ਦੌੜਾਂ
ਯੁਵਰਾਜ ਨੇ ਸਟੂਅਰਟ ਬ੍ਰਾਡ ਦੇ ਓਵਰ 'ਚ 36 ਦੌੜਾਂ ਦਿੱਤੀਆਂ ਸਨ। ਇਹ ਹੁਣ ਤੱਕ ਟੀ-20 ਦੇ ਇੱਕ ਓਵਰ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਦਾ ਰਿਕਾਰਡ ਹੈ। ਹਾਲਾਂਕਿ ਹੁਣ ਯੁਵਰਾਜ ਦੇ ਨਾਲ ਵੈਸਟਇੰਡੀਜ਼ ਦਾ ਬੱਲੇਬਾਜ਼ ਕੀਰੋਨ ਪੋਲਾਰਡ ਵੀ ਇਸ ਸੂਚੀ 'ਚ ਸ਼ਾਮਲ ਹੋ ਗਿਆ ਹੈ। 2021 'ਚ ਸ਼੍ਰੀਲੰਕਾ ਅਤੇ ਵੈਸਟਇੰਡੀਜ਼ ਖਿਲਾਫ ਹੋਣ ਵਾਲੇ ਟੀ-20 ਮੈਚ 'ਚ ਉਸ ਨੇ ਸ਼੍ਰੀਲੰਕਾ ਦੇ ਗੇਂਦਬਾਜ਼ ਅਕਿਲਾ ਧਨੰਜੇ ਨੂੰ 6 ਛੱਕੇ ਮਾਰਨ ਦਾ ਕਾਰਨਾਮਾ ਕੀਤਾ ਸੀ।

ਅੰਤਰਰਾਸ਼ਟਰੀ ਟੀ-20 ਕ੍ਰਿਕਟ ਵਿੱਚ ਇੱਕ ਓਵਰ ਵਿੱਚ 6 ਛੱਕੇ ਮਾਰਨ ਵਾਲਾ ਇੱਕਲੌਤਾ ਭਾਰਤੀ
ਰਵੀ ਸ਼ਾਸਤਰੀ ਅਤੇ ਯੁਵਰਾਜ ਸਿੰਘ ਸਿਰਫ ਦੋ ਭਾਰਤੀ ਬੱਲੇਬਾਜ਼ ਹਨ ਜਿਨ੍ਹਾਂ ਨੇ ਇੱਕ ਓਵਰ ਵਿੱਚ 6 ਛੱਕੇ ਲਗਾਏ ਹਨ, ਪਰ ਰਵੀ ਸ਼ਾਸਤਰੀ ਨੇ ਇੱਕ ਘਰੇਲੂ ਪਹਿਲੇ ਦਰਜੇ ਦੇ ਮੈਚ ਵਿੱਚ 6 ਛੱਕੇ ਲਗਾਏ ਹਨ। ਇਸ ਤੋਂ ਇਲਾਵਾ ਅੱਜ ਤੱਕ ਕੋਈ ਵੀ ਭਾਰਤੀ ਬੱਲੇਬਾਜ਼ ਇਸ ਕਾਰਨਾਮੇ ਨੂੰ ਦੁਹਰਾਉਣ ਵਿਚ ਸਫਲ ਨਹੀਂ ਹੋਇਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • Yuvraj Singh
  • 6 balls 6 sixes
  • fastest fifty in T20
  • big records
  • ਯੁਵਰਾਜ ਸਿੰਘ
  • 6 ਗੇਂਦਾਂ 6 ਛੱਕੇ
  • ਟੀ20 ਵਿਚ ਸਭ ਤੋਂ ਤੇਜ਼ ਅਰਧ ਸੈਂਕੜਾ
  • ਵੱਡੇ ਰਿਕਾਰਡ

ਹੋਟਲ 'ਚ ਪਾਸਪੋਰਟ ਭੁੱਲ ਰਵਾਨਾ ਹੋਏ ਰੋਹਿਤ ਸ਼ਰਮਾ, ਪਤਾ ਲੱਗਣ 'ਤੇ ਸਾਥੀਆਂ ਨੇ ਉਡਾਇਆ ਮਜ਼ਾਕ, ਵੀਡੀਓ ਵਾਇਰਲ

NEXT STORY

Stories You May Like

  • 6 people girl
    ਕੁੜੀ ਨੂੰ 6 ਲੋਕਾਂ ਨੇ ਬਣਾਇਆ ਹਵਸ ਦਾ ਸ਼ਿਕਾਰ, ਵੀਡੀਓ ਬਣਾ ਕੇ...
  • 3 smugglers arrested along with 6 foreign weapons
    ANTF ਵੱਲੋਂ ਵੱਡੀ ਕਾਰਵਾਈ: 6 ਵਿਦੇਸ਼ੀ ਹਥਿਆਰਾਂ ਸਮੇਤ 3 ਤਸਕਰ ਗ੍ਰਿਫ਼ਤਾਰ, ਜੇਲ੍ਹ 'ਚੋਂ ਚਲ ਰਿਹਾ ਸੀ ਰੈਕੇਟ
  • trai issues consultation for spectrum allocation in 6 ghz e and v bands
    ਟਰਾਈ ਨੇ 6 ਗੀਗਾਹਰਟਜ਼, ਈ ਅਤੇ ਵੀ ਬੈਂਡ ’ਚ ਸਪੈਕਟ੍ਰਮ ਦੀ ਵੰਡ ਲਈ ਜਾਰੀ ਕੀਤਾ ਸਲਾਹ-ਮਸ਼ਵਰਾ
  • 6 accused including a woman arrested
    ਇਕ ਔਰਤ ਸਮੇਤ 6 ਮੁਲਜ਼ਮ ਕਾਬੂ, ਖ਼ਤਰਨਾਕ ਹਥਿਆਰਾਂ, ਹੈਰੋਇਨ ਤੇ ਡਰੱਗ ਮਨੀ ਬਰਾਮਦ
  • corona  6 deaths  cases cross 6000
    ਕੋਰੋਨਾ ਦਾ ਕਹਿਰ ਜਾਰੀ : 24 ਘੰਟਿਆਂ 'ਚ 6 ਮੌਤਾਂ, 6000 ਤੋਂ ਪਾਰ ਹੋਏ ਮਾਮਲੇ
  • 6 family members car hit house
    ਵੱਡੀ ਘਟਨਾ : ਕਾਲ ਬਣਕੇ ਘਰ 'ਚ ਆਈ ਕਾਰ, ਇਕੋ ਸਾਰ ਹੋਈ 6 ਲੋਕਾਂ ਦੀ ਮੌਤ, ਮੱਚਿਆ ਚੀਕ-ਚਿਹਾੜਾ
  • damdami taksal makes a big statement regarding the june 6 incident
    ਦਮਦਮੀ ਟਕਸਾਲ ਵੱਲੋਂ 6 ਜੂਨ ਦੇ ਮਾਮਲੇ ਨੂੰ ਲੈ ਕੇ ਵੱਡਾ ਬਿਆਨ
  • omg  6 children born before taking seven rounds
    OMG! ਸੱਤ ਫ਼ੇਰੇ ਲੈਣ ਤੋਂ ਪਹਿਲਾਂ ਹੀ ਕਰ ਲਏ 6 ਬੱਚੇ, ਅਨੋਖ਼ੇ ਵਿਆਹ ਬਾਰੇ ਸੁਣ ਹਰ ਕੋਈ ਹੈਰਾਨ
  • punjab weather update
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ! ਇੰਨੇ ਦਿਨ ਲੂ ਝੱਲਣ ਤੋਂ ਬਾਅਦ ਮਿਲੇਗੀ...
  • disclosure about mla raman arora black money made white
    MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...
  • 4 major services of the revenue department will be online in punjab
    ਪੰਜਾਬ ਦੇ ਲੋਕਾਂ ਨੂੰ ਘਰ ਬੈਠੇ ਹੋਵੇਗਾ ਫਾਇਦਾ, ਮਾਨ ਸਰਕਾਰ ਨੇ ਚੁੱਕਿਆ ਵੱਡਾ ਕਦਮ
  • driverless oil tanker runs on jalandhar amritsar highway
    ਜਲੰਧਰ-ਅੰਮ੍ਰਿਤਸਰ ਹਾਈਵੇਅ ’ਤੇ ਬਿਨਾਂ ਡਰਾਈਵਰ ਤੇਲ ਨਾਲ ਭਰਿਆ ਟੈਂਕਰ ਦੌੜਿਆ, ਮਚੀ...
  • punjab smuggler fled from police station in desire to see child
    ਬੱਚੇ ਨੂੰ ਦੇਖਣ ਦੀ ਚਾਹਤ 'ਚ ਥਾਣਿਓਂ ਭੱਜਿਆ ਸੀ ਪੰਜਾਬ ਦਾ ਸਮੱਗਲਰ, 1300KM ਦੂਰ...
  • a young man who was collecting money was attacked
    ਕਲੈਕਸ਼ਨ ਕਰ ਰਹੇ ਨੌਜਵਾਨ 'ਤੇ ਦਾਤਰ ਨਾਲ ਹਮਲਾ, 20 ਹਜ਼ਾਰ ਦੀ ਨਕਦੀ ਲੁੱਟੀ
  • heat wave yellow alert issued for 9 districts in punjab
    ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...
  • big blow to congress many big leaders join aap
    ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...
Trending
Ek Nazar
heat wave yellow alert issued for 9 districts in punjab

ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...

major robbery at goldsmith s shop in punjab

ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

big blow to congress many big leaders join aap

ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...

boy commits suicide by shooting himself in barnala

ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...

greta thunberg israel

ਗ੍ਰੇਟਾ ਥਨਬਰਗ ਅਤੇ ਹੋਰ ਕਾਰਕੁਨਾਂ ਨੂੰ ਗਾਜ਼ਾ ਲਿਜਾਣ ਵਾਲੀ ਕਿਸ਼ਤੀ 'ਤੇ ਰੋਕ

fire breaks out in market

ਅਫਗਾਨਿਸਤਾਨ: ਬਾਜ਼ਾਰ 'ਚ ਲੱਗੀ ਭਿਆਨਕ ਅੱਗ

car falls into ravine

ਖੱਡ 'ਚ ਡਿੱਗੀ ਕਾਰ, 4 ਲੋਕਾਂ ਦੀ ਮੌਤ

fbi director warns protesters

ਪੁਲਸ 'ਤੇ ਹਮਲਾ ਕੀਤਾ ਤਾਂ ਜਾਓਗੇ ਜੇਲ੍ਹ : FBI ਡਾਇਰੈਕਟਰ ਦੀ ਪ੍ਰਦਰਸ਼ਨਕਾਰੀਆਂ...

major incident in punjab bullets fired in flour mill

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

us ends nepal tps status

ਅਮਰੀਕਾ ਦਾ ਵੱਡਾ ਕਦਮ, ਨੇਪਾਲ ਦਾ TPS ਦਰਜਾ ਕੀਤਾ ਖਤਮ

italians vote on citizenship

ਇਟਲੀ 'ਚ 'ਨਾਗਰਿਕਤਾ' ਲਈ ਵੋਟਿੰਗ, 25 ਲੱਖ ਲੋਕਾਂ ਨੂੰ ਹੋਵੇਗਾ ਫਾਇਦਾ

canadian journalist khalistanis

‘Still shaking’: ਕੈਨੇਡੀਅਨ ਪੱਤਰਕਾਰ ਨੂੰ ਖਾਲਿਸਤਾਨੀਆਂ ਨੇ ਧਮਕਾਇਆ, ਸੁਣਾਈ...

popular tiktoker lam detained in us

ਅਮਰੀਕਾ 'ਚ ਹਿਰਾਸਤ 'ਚ ਲਿਆ ਗਿਆ ਪ੍ਰਸਿੱਧ ਟਿਕਟਾਕਰ ਲੈਮ

india agricultural evolution under pm modi

PM ਮੋਦੀ ਦੀ ਅਗਵਾਈ 'ਚ ਖੇਤੀਬਾੜੀ 'ਚ ਸਵੈ-ਨਿਰਭਰਤਾ ਦੀ ਮਿਸਾਲ ਬਣਿਆ ਭਾਰਤ

us warns uk  chinese embassy

ਯੂ.ਕੇ 'ਚ ਚੀਨ ਖੋਲ੍ਹਣ ਜਾ ਰਿਹੈ ਦੂਤਘਰ, ਅਮਰੀਕਾ ਨੇ ਦਿੱਤੀ ਚਿਤਾਵਨੀ

there will be long power cut in punjab today

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...

two indian american candidates lead in texas city council elections

ਅਮਰੀਕਾ : ਸਿਟੀ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਦੋ ਉਮੀਦਵਾਰ ਅੱਗੇ

deepak tijori claimed wife was married divorce first husband

20 ਸਾਲਾਂ ਤੱਕ ਕਿਸੇ ਹੋਰ ਦੀ ਪਤਨੀ ਨਾਲ ਰਿਹਾ ਮਸ਼ਹੂਰ ਅਦਾਕਾਰ, ਸੱਚਾਈ ਪਤਾ ਚੱਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਖੇਡ ਦੀਆਂ ਖਬਰਾਂ
    • granollers and zeballos win men  s doubles title at french open
      ਗ੍ਰੈਨੋਲਰਜ਼ ਅਤੇ ਜ਼ੇਬਾਲੋਸ ਨੇ ਫ੍ਰੈਂਚ ਓਪਨ ਵਿੱਚ ਪੁਰਸ਼ ਡਬਲਜ਼ ਖਿਤਾਬ ਜਿੱਤਿਆ
    • cricketer rinku singh and sp mp priya saroj got engaged
      ਕ੍ਰਿਕਟਰ ਰਿੰਕੂ ਸਿੰਘ ਤੇ ਸਪਾ ਸਾਂਸਦ ਪ੍ਰਿਆ ਸਰੋਜ ਦੀ ਹੋਈ ਮੰਗਣੀ, ਵੇਖੋ ਖੂਬਸੂਰਤ...
    • indian junior women  s hockey team will play in europe
      ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਯੂਰਪ ’ਚ ਖੇਡੇਗੀ
    • not kohli dhoni but this indian is the richest cricketer in the world
      ਕੋਹਲੀ-ਧੋਨੀ ਨਹੀਂ ਸਗੋਂ ਇਹ ਭਾਰਤੀ ਹੈ ਦੁਨੀਆ ਦਾ ਸਭ ਤੋਂ ਅਮੀਰ ਕ੍ਰਿਕਟਰ, ਨਹੀਂ...
    • shahid afridi s death this viral video claiming it created a sensation
      ਸ਼ਾਹਿਦ ਅਫਰੀਦੀ ਦਾ ਦੇਹਾਂਤ, ਇਸ ਦਾਅਵੇ ਵਾਲੇ ਵਾਇਰਲ ਵੀਡੀਓ ਨਾਲ ਮਚੀ ਸਨਸਨੀ, ਜਾਣੋ...
    • messi will definitely visit kerala  minister
      ਮੇਸੀ ਨਿਸ਼ਚਿਤ ਰੂਪ ਨਾਲ ਕੇਰਲ ਦਾ ਦੌਰਾ ਕਰੇਗਾ : ਮੰਤਰੀ
    • 30 wrestlers suspended in cheating case
      ਧੋਖਾਧੜੀ ਦੇ ਮਾਮਲੇ ’ਚ 30 ਪਹਿਲਵਾਨ ਸਸਪੈਂਡ
    • rinku singh and priya saroj engagement ceremony
      ਅੱਜ ਹੋਵੇਗੀ ਰਿੰਕੂ ਸਿੰਘ ਤੇ ਪ੍ਰਿਆ ਸਰੋਜ ਦੀ ਮੰਗਣੀ, ਇਸ ਜਗ੍ਹਾ ਹੋਵੇਗਾ ਪੂਰਾ...
    • chinnaswamy stadium accident  families of the deceased will now get 25 lakh
      ਚਿੰਨਾਸਵਾਮੀ ਸਟੇਡੀਅਮ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ ਹੁਣ 10 ਲੱਖ ਦੀ ਬਜਾਏ...
    • 6 6 6 6 6 rain sixes single over this player
      6,6,6,6,6...ਇਕ ਹੀ ਓਵਰ 'ਚ ਛੱਕਿਆਂ ਦਾ ਮੀਂਹ, ਇਸ ਖਿਡਾਰੀ ਨੇ ਕੀਤੀ ਜ਼ਬਰਦਸਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +