Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    12:07:00 AM

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • 2027 ਵਨ ਡੇ ਵਿਸ਼ਵ ਕੱਪ 12 ਮੈਦਾਨਾਂ ’ਚ ਖੇਡਿਆ ਜਾਵੇਗਾ, ਦੱਖਣੀ ਅਫਰੀਕਾ ਦੇ 8 ਸਟੇਡੀਅਮ ਸ਼ਾਮਲ

SPORTS News Punjabi(ਖੇਡ)

2027 ਵਨ ਡੇ ਵਿਸ਼ਵ ਕੱਪ 12 ਮੈਦਾਨਾਂ ’ਚ ਖੇਡਿਆ ਜਾਵੇਗਾ, ਦੱਖਣੀ ਅਫਰੀਕਾ ਦੇ 8 ਸਟੇਡੀਅਮ ਸ਼ਾਮਲ

  • Edited By Shubam Kumar,
  • Updated: 31 Jul, 2026 01:47 PM
Sports
2027 odi world cup to be played in 12 venues
  • Share
    • Facebook
    • Tumblr
    • Linkedin
    • Twitter
  • Comment

ਜੌਹਾਨਿਸਬਰਗ, (ਏਜੰਸੀ)- ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ਆਈ. ਸੀ. ਸੀ.) ਨੇ ਵੀਰਵਾਰ ਨੂੰ ਐਲਾਨ ਕੀਤਾ ਕਿ 2027 ਆਈ. ਸੀ. ਸੀ. ਪੁਰਸ਼ ਵਨ ਡੇ ਵਿਸ਼ਵ ਕੱਪ ਦੇ ਮੁਕਾਬਲੇ ਦੱਖਣੀ ਅਫਰੀਕਾ, ਜ਼ਿੰਬਾਬਵੇ ਅਤੇ ਨਾਮੀਬੀਆ ਦੇ ਕੁੱਲ 12 ਸਟੇਡੀਅਮਾਂ ’ਚ ਖੇਡੇ ਜਾਣਗੇ। ਇਨ੍ਹਾਂ ’ਚੋਂ 8 ਮੈਦਾਨ ਦੱਖਣੀ ਅਫਰੀਕਾ ’ਚ ਹੋਣਗੇ। 50 ਓਵਰਾਂ ਦਾ ਇਹ ਵੱਕਾਰੀ ਟੂਰਨਾਮੈਂਟ 24 ਸਾਲ ਬਾਅਦ ਅਫਰੀਕਾ ਪਰਤ ਰਿਹਾ ਹੈ। ਇਸ ਤੋਂ ਪਹਿਲਾਂ ਦੱਖਣੀ ਅਫਰੀਕਾ, ਜ਼ਿੰਬਾਬਵੇ ਤੇ ਕੀਨੀਆ ਨੇ ਸਾਂਝੇ ਤੌਰ ’ਤੇ 2003 ਵਿਸ਼ਵ ਕੱਪ ਦੀ ਮੇਜ਼ਬਾਨੀ ਕੀਤੀ ਸੀ।
ਜੌਹਾਨਿਸਬਰਗ ’ਚ ਆਯੋਜਿਤ ਇਕ ਸ਼ਾਨਦਾਰ ਸਮਾਰੋਹ ’ਚ ਦੱਖਣੀ ਅਫਰੀਕਾ ਦੇ 8 ਸ਼ਹਿਰਾਂ, ਜ਼ਿੰਬਾਬਵੇ ਦੇ 3 ਸ਼ਹਿਰਾਂ ਅਤੇ ਨਾਮੀਬੀਆ ਦੀ ਰਾਜਧਾਨੀ ਵਿੰਡਹੋਕ ਨੂੰ ਟੂਰਨਾਮੈਂਟ ਦੇ ਸਹਿ-ਮੇਜ਼ਬਾਨ ਦੇ ਰੂਪ ’ਚ ਪੇਸ਼ ਕੀਤਾ ਗਿਆ। ਇਸ ਮੌਕੇ ਦੱਖਣੀ ਅਫਰੀਕਾ ਦੇ ਚੌਟੀ ਦੇ ਕ੍ਰਿਕਟਰ ਗ੍ਰੀਮ ਸਮਿੱਥ, ਮਖਾਇਆ ਏਨਟੀਨੀ, ਹਾਸ਼ਿਮ ਅਮਲਾ, ਤੇਮਬਾ ਬਾਵੁਮਾ ਤੇ ਕਾਗੀਸੋ ਰਬਾਡਾ ਤੋਂ ਇਲਾਵਾ ਜ਼ਿੰਬਾਬਵੇ ਦੇ ਹੈਮਿਲਟਨ ਮਾਸਕਾਦਜ਼ਾ ਅਤੇ ਨਾਮੀਬੀਆ ਦੇ ਰੁਡੋਲਫ ਜਾਨਸੇਨ ਵਾਨ ਵੁਰੇਨ ਵੀ ਮੌਜੂਦ ਸਨ।

ਦ. ਅਫਰੀਕਾ ਦੇ 8 ਮੈਦਾਨ : ਵਾਂਡਰਰਜ਼ ਸਟੇਡੀਅਮ (ਜੌਹਾਨਿਸਬਰਗ), ਸੁਪਰਸਪੋਰਟ ਪਾਰਕ, ਸੈਂਚੁਰੀਅਨ (ਸ਼ਵਾਨੇ), ਨਿਊਲੈਂਡਜ਼ ਕ੍ਰਿਕਟ ਗਰਾਊਂਡ (ਕੇਪਟਾਊਨ), ਕਿੰਗਜ਼ਮੀਡ ਕ੍ਰਿਕਟ ਗਰਾਊਂਡ (ਡਰਬਨ), ਸੈਂਟ ਜੌਰਜ ਪਾਰਕ (ਗਕੇਬੇਰਹਾ), ਮੰਗਾਉਂਗ ਓਵਲ (ਬਲੋਮਫੋਂਟੇਨ), ਬੋਲੈਂਡ ਪਾਰਕ (ਪਾਰਲ) ਅਤੇ ਬਫੇਲੋ ਪਾਰਕ (ਕੁਗੋਮਪੋ ਸਿਟੀ) ਹਨ।

ਜ਼ਿੰਬਾਬਵੇ ਦੇ 3 ਮੈਦਾਨ : ਹਰਾਰੇ ਸਪੋਰਟਸ ਕਲੱਬ (ਹਰਾਰੇ), ਕੁਵੀਂਸ ਸਪੋਰਟਸ ਕਲੱਬ (ਬੁਲਾਵਾਯੋ) ਤੇ ਨਵੇਂ ਬਣੇ ਫਾਲੇ ਮੋਸੀ-ਓਆ-ਟੁੰਯਾ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ (ਵਿਕਟੋਰੀਆ ਫਾਲਜ਼) ਹਨ। ਉੱਥੇ ਹੀ ਨਾਮੀਬੀਆ ’ਚ ਮੈਚ ਨਾਮੀਬੀਆ ਕ੍ਰਿਕਟ ਗਰਾਊਂਡ (ਵਿੰਡਹੋਕ) ’ਚ ਖੇਡੇ ਜਾਣਗੇ।

  • 2027 ODI World Cup
  • played
  • 12 venues
  • 8 stadiums
  • South Africa

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

NEXT STORY

Stories You May Like

  • ravi shastri picks indian squad for 2027 world cup
    ਰਵੀ ਸ਼ਾਸਤਰੀ ਨੇ 2027 ਵਿਸ਼ਵ ਕੱਪ ਲਈ ਭਾਰਤੀ ਟੀਮ ਚੁਣੀ, ਭੁਵਨੇਸ਼ਵਰ ਕੁਮਾਰ ਨੂੰ ਕੀਤਾ ਸ਼ਾਮਲ
  • bmw preparing for major layoffs  will cut 8 000 jobs by the end of 2027
    ਵੱਡੀ ਛਾਂਟੀ ਦੀ ਤਿਆਰੀ ਕਰ ਰਹੀ BMW! ਸਾਲ 2027 ਦੇ ਅੰਤ ਤੱਕ ਕਰੇਗੀ 8,000 ਨੌਕਰੀਆਂ 'ਚ ਕਟੌਤੀ
  • kuldeep yadav joins yorkshire for county championship and one day cup
    ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ
  • pakistani player statement came out on virat rohit playing 2027 world cup
    ਵਿਰਾਟ-ਰੋਹਿਤ ਦੇ 2027 ਵਿਸ਼ਵ ਕੱਪ ਖੇਡਣ 'ਤੇ ਪਾਕਿ ਦੇ ਇਸ ਖਿਡਾਰੀ ਦਾ ਸਾਹਮਣੇ ਆਇਆ ਵੱਡਾ ਬਿਆਨ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ ਵਾਰਾਣਸੀ ਤੱਕ ਚੱਲੇਗੀ ਮੁਹਿੰਮ
  • shooting for  tera sai  wrapped up  film to release in 2027
    "ਤੇਰਾ ਸਾਈਂ" ਦੀ ਸ਼ੂਟਿੰਗ ਪੂਰੀ, 2027 'ਚ ਰਿਲੀਜ਼ ਹੋਵੇਗੀ ਫਿਲਮ
  • congress prepares for 2027 elections new appointments made
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ
  • suryavanshi should open the innings with rohit in odis  farooq engineer
    ਵਨ ਡੇ ’ਚ ਰੋਹਿਤ ਦੇ ਨਾਲ ਪਾਰੀ ਦੀ ਸ਼ੁਰੂਆਤ ਕਰੇ ਸੂਰਯਵੰਸ਼ੀ : ਫਾਰੂਖ ਇੰਜੀਨੀਅਰ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • neeraj to face pathirage at lausanne diamond league
      ਲੁਸਾਨੇ ਡਾਇਮੰਡ ਲੀਗ ਵਿੱਚ ਪਾਥੀਰਾਜ ਦਾ ਸਾਹਮਣਾ ਕਰਨਗੇ ਨੀਰਜ
    • india  s u 20 men  s team defeats singapore in first friendly match
      ਭਾਰਤ ਦੀ ਅੰਡਰ-20 ਪੁਰਸ਼ ਟੀਮ ਨੇ ਪਹਿਲੇ ਦੋਸਤਾਨਾ ਮੈਚ ਵਿੱਚ ਸਿੰਗਾਪੁਰ ਨੂੰ ਹਰਾਇਆ
    • ganguly played a pivotal role in building a strong team culture  keshav maharaj
      ਗਾਂਗੁਲੀ ਨੇ ਮਜ਼ਬੂਤ ​​ਟੀਮ ਸੱਭਿਆਚਾਰ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਈ : ਕੇਸ਼ਵ...
    • from bumrah to washington sundar  many star players are suffering from injury
      ਬੁਮਰਾਹ ਤੋਂ ਲੈ ਕੇ ਵਾਸ਼ਿੰਗਟਨ ਸੁੰਦਰ ਤਕ, ਇੰਜਰੀ ਨਾਲ ਜੂਝ ਰਹੇ ਕਈ ਸਟਾਰ ਖਿਡਾਰੀ,...
    • women  s asia cup may be held in uae
      ਯੂਏਈ ਵਿੱਚ ਆਯੋਜਿਤ ਹੋ ਸਕਦਾ ਹੈ ਮਹਿਲਾ ਏਸ਼ੀਆ ਕੱਪ
    • harshita becomes first indian woman to join   tour de france femmes
      ਹਰਸ਼ਿਤਾ ‘ਟੂਰ ਡੀ ਫਰਾਂਸ ਫੇਮਸ’ ਨਾਲ ਜੁੜਨ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ
    • 2 star players join the team ahead of india vs sri lanka series
      ਭਾਰਤ ਬਨਾਮ ਸ਼੍ਰੀਲੰਕਾ ਸੀਰੀਜ਼ ਤੋਂ ਪਹਿਲਾਂ ਟੀਮ ਨਾਲ ਜੁੜੇ 2 ਸਟਾਰ ਖਿਡਾਰੀ, ਇਸ...
    • tanvi  srikanth to lead indian challenge at korea open
      ਕੋਰੀਆ ਓਪਨ ’ਚ ਭਾਰਤੀ ਚੁਣੌਤੀ ਦੀ ਅਗਵਾਈ ਕਰਨਗੇ ਤਨਵੀ ਤੇ ਸ਼੍ਰੀਕਾਂਤ
    • duleep trophy   wadhawan and arshdeep singh in the jammu and kashmir team
      ਦਲੀਪ ਟਰਾਫੀ : ਜੰਮੂ ਕਸ਼ਮੀਰ ਦੇ ਵਧਾਵਨ ਨੂੰ ਮਿਲੀ ਉੱਤਰ ਖੇਤਰ ਦੀ ਕਮਾਨ, ਅਰਸ਼ਦੀਪ...
    • pcb takes big decision to replace cricket team coach
      ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +