Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    4:34:55 PM

  • a new twist in the nana patekar death case

    ਨਾਨਾ ਪਾਟੇਕਰ ਦੀ ਮੌਤ ਦੇ ਮਾਮਲੇ 'ਚ ਨਵਾਂ ਮੌੜ...

  • raja warring mentioned channi s name from the stage

    ਤਾਜਪੋਸ਼ੀ ਮੌਕੇ ਰਾਜਾ ਵੜਿੰਗ ਨੇ ਸਟੇਜ ਤੋਂ ਲਿਆ ਚੰਨੀ...

  • sachin pilot at pargat singh  s induction ceremony

    'ਕਪਤਾਨ ਨੂੰ ਮਿਲੀ ਅਜਿਹੀ ਟੀਮ ਜੋ ਕਿਸੇ ਕੋਲ...

  • raja warring clarified his stance

    'ਭਾਵੇਂ ਸਚਿਨ ਪਾਇਲਟ ਮੇਰੀ ਟਿਕਟ ਕੱਟ ਦੇਣ ਪਰ...',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • 4,6,6,6,6,6... 22 ਸਾਲਾਂ ਬੱਲੇਬਾਜ਼ ਦੀ ਧਮਾਕੇਦਾਰ ਪਾਰੀ, ਟੀਮ ਨੂੰ ਦਿਵਾਈ ਸ਼ਾਨਦਾਰ ਜਿੱਤ

SPORTS News Punjabi(ਖੇਡ)

4,6,6,6,6,6... 22 ਸਾਲਾਂ ਬੱਲੇਬਾਜ਼ ਦੀ ਧਮਾਕੇਦਾਰ ਪਾਰੀ, ਟੀਮ ਨੂੰ ਦਿਵਾਈ ਸ਼ਾਨਦਾਰ ਜਿੱਤ

  • Edited By Hardeep Kumar,
  • Updated: 05 Jul, 2025 05:30 PM
Sports
4 6 6 6 6 6 a brilliant innings 22 year batsman
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਤਾਮਿਲਨਾਡੂ ਪ੍ਰੀਮੀਅਰ ਲੀਗ (TNPL) 2025 ਦਾ ਕੁਆਲੀਫਾਇਰ-2 ਮੈਚ ਡਿੰਡੀਗੁਲ ਡ੍ਰੈਗਨਜ਼ ਅਤੇ ਚੇਪੌਕ ਸੁਪਰ ਗਿਲੀਜ਼ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ। ਰਵੀਚੰਦਰਨ ਅਸ਼ਵਿਨ ਦੀ ਕਪਤਾਨੀ ਵਾਲੀ ਡਿੰਡੀਗੁਲ ਡ੍ਰੈਗਨਜ਼ ਦੀ ਟੀਮ ਨੇ ਇਸ ਮੈਚ ਵਿੱਚ ਰੋਮਾਂਚਕ ਜਿੱਤ ਹਾਸਲ ਕੀਤੀ। ਇਸ ਦੇ ਨਾਲ ਹੀ ਡਿੰਡੀਗੁਲ ਡ੍ਰੈਗਨਜ਼ ਦੇ ਨੌਜਵਾਨ ਬੱਲੇਬਾਜ਼ ਵਿਮਲ ਖੁਮਾਰ ਨੇ ਆਪਣੀ ਧਮਾਕੇਦਾਰ ਬੱਲੇਬਾਜ਼ੀ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ। ਉਸਨੇ ਇੱਕ ਅਜਿਹਾ ਕਾਰਨਾਮਾ ਕੀਤਾ ਜੋ ਭਾਰਤੀ ਕ੍ਰਿਕਟ ਵਿੱਚ ਲੰਬੇ ਸਮੇਂ ਤੱਕ ਯਾਦ ਰੱਖਿਆ ਜਾਵੇਗਾ।

22 ਸਾਲਾ ਭਾਰਤੀ ਬੱਲੇਬਾਜ਼ ਦਾ ਤੂਫਾਨੀ
ਵਿਮਲ ਖੁਮਾਰ ਨੇ ਇਸ ਮੈਚ ਵਿੱਚ ਇਤਿਹਾਸਕ ਪ੍ਰਦਰਸ਼ਨ ਕੀਤਾ ਅਤੇ ਚੇਪੌਕ ਸੁਪਰ ਗਿਲੀਜ਼ ਦੇ ਖਿਲਾਫ ਇੱਕ ਓਵਰ ਵਿੱਚ 34 ਦੌੜਾਂ ਬਣਾਈਆਂ। ਇਸ ਸ਼ਾਨਦਾਰ ਪ੍ਰਦਰਸ਼ਨ ਨੇ ਨਾ ਸਿਰਫ ਡਿੰਡੀਗੁਲ ਡ੍ਰੈਗਨਜ਼ ਨੂੰ ਫਾਈਨਲ ਵਿੱਚ ਪਹੁੰਚਾਇਆ, ਬਲਕਿ ਇਹ ਮੈਚ TNPL ਦੇ ਇਤਿਹਾਸ ਵਿੱਚ ਇੱਕ ਯਾਦਗਾਰੀ ਪਲ ਬਣ ਗਿਆ। ਤੁਹਾਨੂੰ ਦੱਸ ਦੇਈਏ ਕਿ ਵਿਮਲ ਖੁਮਾਰ ਨੇ ਇਹ ਤੂਫਾਨੀ ਬੱਲੇਬਾਜ਼ੀ ਉਦੋਂ ਕੀਤੀ ਜਦੋਂ ਡਿੰਡੀਗੁਲ ਡ੍ਰੈਗਨਜ਼ ਨੂੰ ਕੁਆਲੀਫਾਇਰ-2 ਵਿੱਚ ਜਿੱਤਣ ਲਈ ਆਖਰੀ ਚਾਰ ਓਵਰਾਂ ਵਿੱਚ 52 ਦੌੜਾਂ ਦੀ ਲੋੜ ਸੀ।

PunjabKesari

ਡਿੰਡੀਗੁਲ ਡ੍ਰੈਗਨਜ਼ ਨੂੰ ਫਾਈਨਲ ਵਿੱਚ ਪਹੁੰਚਣ ਲਈ 179 ਦੌੜਾਂ ਬਣਾਉਣੀਆਂ ਪਈਆਂ, ਜੋ ਕਿ ਇੱਕ ਮੁਸ਼ਕਲ ਟੀਚਾ ਸੀ, ਅਤੇ ਚੇਪੌਕ ਸੁਪਰ ਗਿਲਜ਼ ਦੀ ਗੇਂਦਬਾਜ਼ੀ ਦਬਾਅ ਬਣਾਉਣ ਵਿੱਚ ਸਫਲ ਰਹੀ। ਪਰ ਪਾਰੀ ਦੇ 17ਵੇਂ ਓਵਰ ਵਿੱਚ, ਵਿਮਲ ਖੁਮਾਰ ਨੇ ਖੇਡ ਦਾ ਰੁਖ਼ ਪੂਰੀ ਤਰ੍ਹਾਂ ਬਦਲ ਦਿੱਤਾ। ਇਸ ਓਵਰ ਵਿੱਚ, ਉਸਨੇ ਪਹਿਲੀ ਹੀ ਗੇਂਦ 'ਤੇ ਚੌਕਾ ਲਗਾਇਆ ਅਤੇ ਫਿਰ ਲਗਾਤਾਰ 5 ਛੱਕੇ ਲਗਾਏ, ਜਿਸ ਨਾਲ ਡਿੰਡੀਗੁਲ ਦੀ ਜਿੱਤ ਦਾ ਰਸਤਾ ਸਾਫ਼ ਹੋ ਗਿਆ। ਇਸ ਓਵਰ ਵਿੱਚ ਕੁੱਲ 34 ਦੌੜਾਂ ਬਣੀਆਂ, ਜਿਸ ਦੌਰਾਨ ਉਸਨੇ 26 ਗੇਂਦਾਂ ਵਿੱਚ ਆਪਣਾ ਅਰਧ ਸੈਂਕੜਾ ਵੀ ਪੂਰਾ ਕੀਤਾ। ਉਸਨੇ ਇਸ ਪਾਰੀ ਨਾਲ ਸਾਰਿਆਂ ਨੂੰ ਆਪਣਾ ਪ੍ਰਸ਼ੰਸਕ ਬਣਾ ਲਿਆ।

ਵਿਮਲ ਖੁਮਾਰ ਨੇ 65 ਦੌੜਾਂ ਦੀ ਪਾਰੀ ਖੇਡੀ
ਵਿਮਲ ਖੁਮਾਰ ਨੇ ਇਸ ਮੈਚ ਵਿੱਚ ਆਪਣੀ ਹਮਲਾਵਰ ਬੱਲੇਬਾਜ਼ੀ ਨਾਲ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਵਿਮਲ ਕੁਮਾਰ ਨੇ ਸਿਰਫ਼ 30 ਗੇਂਦਾਂ ਵਿੱਚ 5 ਛੱਕਿਆਂ ਅਤੇ 5 ਚੌਕਿਆਂ ਦੀ ਮਦਦ ਨਾਲ 65 ਦੌੜਾਂ ਬਣਾਈਆਂ। ਜਿਸ ਕਾਰਨ ਡਿੰਡੀਗੁਲ ਡ੍ਰੈਗਨਜ਼ ਨੇ 18.4 ਓਵਰਾਂ ਵਿੱਚ 182 ਦੌੜਾਂ ਬਣਾਈਆਂ ਅਤੇ 4 ਵਿਕਟਾਂ ਨਾਲ ਵੱਡੀ ਜਿੱਤ ਦਰਜ ਕੀਤੀ। ਇਸ ਜਿੱਤ ਦੇ ਨਾਲ, ਡਿੰਡੀਗੁਲ ਡ੍ਰੈਗਨਜ਼ ਨੇ ਤਾਮਿਲਨਾਡੂ ਪ੍ਰੀਮੀਅਰ ਲੀਗ 2025 ਦੇ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ।

  • brilliant innings
  • batsman
  • T20

WWE ਦੇ ਖਤਰਨਾਕ ਰੈਸਲਰ ਦਾ ਹੋਇਆ ਬੁਰਾ ਹਾਲ, ਦੁਸ਼ਮਣਾਂ ਨੇ ਕੁੱਟਾਪਾ ਚਾੜ੍ਹਦੇ ਹੋਏ ਕੀਤਾ ਚਾਰੋ-ਖਾਨੇ ਚਿੱਤ (Video)

NEXT STORY

Stories You May Like

  • traders from 22 states unite to oppose the 0 4 fee on upi
    UPI ’ਤੇ 0.4 ਫੀਸਦੀ ਫੀਸ ਦੇ ਵਿਰੋਧ ’ਚ 22 ਸੂਬਿਆਂ ਦੇ ਵਪਾਰੀ ਇੱਕਜੁਟ, MP ਨੂੰ ਦਿੱਤੇ ਜਾਣਗੇ ਮੰਗ-ਪੱਤਰ
  • ind vs wi  explosive batsman enters the squad for the t20 series
    IND vs WI: T20 ਸੀਰੀਜ਼ ਲਈ ਟੀਮ 'ਚ ਧਾਕੜ ਬੱਲੇਬਾਜ਼ ਦੀ ਐਂਟਰੀ, ਵਨਡੇ ਸੀਰੀਜ਼ 'ਚ ਵੀ ਕੀਤੈ ਸ਼ਾਨਦਾਰ ਪ੍ਰਦਰਸ਼ਨ
  • west indies defeating india by 6 wickets
    ਦੂਜੇ ਟੀ-20 'ਚ ਵੈਸਟਇੰਡੀਜ਼ ਦੀ ਧਮਾਕੇਦਾਰ ਜਿੱਤ, ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ
  • ind vs wi 1st odi indias resounding victory powered by kohli century
    IND vs WI 1st ODI: ਕੋਹਲੀ ਦੇ ਸੈਂਕੜੇ ਨਾਲ ਭਾਰਤ ਦੀ ਧਮਾਕੇਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ
  • rewards galore for indian women  s hockey team after historic gold win
    44 ਸਾਲਾਂ ਬਾਅਦ ਗੋਲਡ ਜਿੱਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ 'ਤੇ ਹੋਈ ਇਨਾਮਾਂ ਦੀ ਬਾਰਿਸ਼
  • gold prices fall  silver prices rise  price of 24 22 18k gold
    ਸੋਨੇ ਦੀਆਂ ਕੀਮਤਾਂ 'ਚ ਆਈ ਭਾਰੀ ਗਿਰਾਵਟ ਤੇ ਚਾਂਦੀ ਦੇ ਚੜ੍ਹੇ ਭਾਅ, ਜਾਣੋ 24-22-18K gold ਦੇ ਭਾਅ
  • ranji trophy 2026  suryakumar did not get a place in the mumbai team
    Ranji Trophy 2026: ਸੂਰਿਆਕੁਮਾਰ ਨੂੰ ਮੁੰਬਈ ਦੀ ਟੀਮ 'ਚ ਨਹੀਂ ਮਿਲੀ ਜਗ੍ਹਾ; ਇਹ ਰਹੀ ਵਜ੍ਹਾ
  • stock market recovers after eight weeks of decline  sensex rises 472 points
    ਅੱਠ ਹਫ਼ਤਿਆਂ ਦੀ ਗਿਰਾਵਟ ਤੋਂ ਬਾਅਦ ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਰਿਕਵਰੀ, ਸੈਂਸੈਕਸ 472 ਅੰਕ ਚੜ੍ਹਿਆ
  • pargat singh delivers a special message on the occasion of his appointment
    ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ...
  • major statement by punjab congress president pargat singh
    ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
  • mp charanjit channi arrives attend pargat singh induction ceremony
    ਪਰਗਟ ਸਿੰਘ ਦੀ ਤਾਜਪੋਸ਼ੀ 'ਚ ਸ਼ਾਮਲ ਹੋਣ ਪੁੱਜੇ MP ਚਰਨਜੀਤ ਚੰਨੀ, ਦਿੱਤਾ ਵੱਡਾ ਬਿਆਨ
  • gangster attacks former councilor after entering his home
    ਪੰਜਾਬ: ਘਰ 'ਚ ਦਾਖ਼ਲ ਹੋ ਕੇ ਸਾਬਕਾ ਕੌਂਸਲਰ 'ਤੇ ਗੈਂਗਸਟਰ ਨੇ ਕੀਤਾ ਹਮਲਾ
  • new delhi vande bharat and shan e punjab trains remain late
    ਨਵੀਂ ਦਿੱਲੀ ਵੰਦੇ ਭਾਰਤ ਤੇ ਸ਼ਾਨ-ਏ-ਪੰਜਾਬ ਦੋਵੇਂ ਰੂਟਾਂ ’ਤੇ ਡੇਢ-ਡੇਢ ਘੰਟਾ...
  • jalandhar streets lights problem on festival season
    ਦੀਵਾਲੀ ਦੇ ਸੀਜ਼ਨ ਦੌਰਾਨ ਜਲੰਧਰ ਸ਼ਹਿਰ 'ਚ ਛਾ ਸਕਦੈ ਹਨ੍ਹੇਰਾ! ਜਾਣੋ ਪੂਰਾ ਮਾਮਲਾ
  • punjab early in the morning with rain and strong winds
    ਪੰਜਾਬ 'ਚ ਮੀਂਹ-ਹਨ੍ਹੇਰੀ ਨਾਲ ਸਵੇਰੇ-ਸਵੇਰੇ ਵਿਗੜਿਆ ਮੌਸਮ, ਜਾਣ ਲਓ 15 ਅਕਤੂਬਰ...
  • diwali gift for 34 000 punjab employees
    ਪੰਜਾਬ ਦੇ 34 ਹਜ਼ਾਰ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ! ਨਵੀਂ ਸਕੀਮ ਨਾਲ...
Trending
Ek Nazar
fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

incident in us

ਅਮਰੀਕਾ 'ਚ ਮੁੜ ਗੋਲੀਬਾਰੀ, 9 ਹਲਾਕ

iran turns on pakistan

'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ

demand imaan  hadi s release

UK ਅਤੇ  US ਦੇ ਪ੍ਰੋਫੈਸਰਾਂ ਦੁਆਰਾ ਈਮਾਨ ਮਜ਼ਾਰੀ ਅਤੇ ਹਾਦੀ ਚੱਠਾ ਦੀ ਰਿਹਾਈ ਦੀ...

news coverage related trump

ਟਰੰਪ ਨਾਲ ਸਬੰਧਤ ਖ਼ਬਰਾਂ ਰੋਕਣ ਦੇ ਮਾਮਲੇ 'ਚ ਜਾਂਚ ਸ਼ੁਰੂ

control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • nkomo to captain zimbabwe on india tour
      ਭਾਰਤ ਦੌਰੇ ’ਤੇ ਜ਼ਿੰਬਾਬਵੇ ਦੀ ਕਪਤਾਨੀ ਕਰੇਗੀ ਨਕੋਮੋ
    • india  s women  s under 17 team
      ਭਾਰਤ ਦੀ ਮਹਿਲਾ ਅੰਡਰ-17 ਟੀਮ ਏਸ਼ੀਆਈ ਕੱਪ ’ਚ ਜਗ੍ਹਾ ਬਣਾਉਣ ਤੋਂ ਇਕ ਕਦਮ ਦੂਰ
    • jaffer raises questions about jaiswal  s wicketkeeping
      ਜਾਫਰ ਨੇ ਜਾਇਸਵਾਲ ਦੇ ਵਿਕਟਕੀਪਿੰਗ ਕਰਨ ’ਤੇ ਚੁੱਕੇ ਸਵਾਲ ਕਿਹਾ-ਬੱਲੇਬਾਜ਼ੀ ’ਤੇ...
    • third t20i match between india and west indies today
      ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਜਾ T20I ਮੈਚ ਅੱਜ, ਖਾਸ ਗੱਲਾਂ 'ਤੇ ਪਾਓ ਇਕ ਝਾਤ
    • chaudhary wins third fenesta open title
      ਚੌਧਰੀ ਨੇ ਤੀਜਾ ਫੈਨੇਸਟਾ ਓਪਨ ਖਿਤਾਬ ਜਿੱਤਿਆ, ਕੇਸ਼ਰਵਾਨੀ ਨੂੰ ਪਹਿਲਾ ਪੁਰਸ਼...
    • big prediction for 2027 world cup
      ਭਾਰਤ IN, ਪਾਕਿ OUT! ਵਿਸ਼ਵ ਕੱਪ 2027 ਨੂੰ ਲੈ ਕੇ ਇਸ ਦਿੱਗਜ ਨੇ ਕੀਤੀ ਵੱਡੀ...
    • csk  s major decision ahead of ipl 2027
      IPL 2027 ਤੋਂ ਪਹਿਲਾਂ CSK ਦਾ ਵੱਡਾ ਫੈਸਲਾ, ਇਕ ਹੋਰ ਧੁਰੰਧਰ ਦੀ ਹੋਈ ਟੀਮ 'ਚੋਂ...
    • delhi defeated j k by four runs in the women  s under 19 t20 trophy
      ਦਿੱਲੀ ਨੇ ਮਹਿਲਾ ਅੰਡਰ-19 ਟੀ-20 ਟਰਾਫੀ ਵਿੱਚ J & K ਨੂੰ ਚਾਰ ਦੌੜਾਂ ਨਾਲ ਹਰਾਇਆ
    • state will benefit from international level academy  sai
      ਸੂਬੇ ਦੇ ਖਿਡਾਰੀਆਂ ਨੂੰ ਨਵਾ ਰਾਏਪੁਰ 'ਚ ਅੰਤਰਰਾਸ਼ਟਰੀ ਪੱਧਰ ਦੀ ਅਕੈਡਮੀ ਦਾ...
    • china open  china  s zheng qinwen reaches the semi finals
      ਚਾਈਨਾ ਓਪਨ: ਚੀਨ ਦੀ ਝੇਂਗ ਕਿਨਵੇਨ ਸੈਮੀਫਾਈਨਲ 'ਚ ਪਹੁੰਚੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +