Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    7:23:18 AM

  • pralhad joshi becomes the new education minister

    ਵੱਡੀ ਖ਼ਬਰ : ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ...

  • fraud in ludhiana

    ਪੰਜਾਬ 'ਚ 2,50,00,000 ਰੁਪਏ ਦੀ ਵੱਡੀ ਠੱਗੀ! ਜਾਣੋ...

  • punjab weather update

    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ!...

  • ind vs zim india defeated zimbabwe by 90 runs

    IND vs ZIM : ਭਾਰਤ ਨੇ 90 ਦੌੜਾਂ ਨਾਲ ਜ਼ਿੰਬਾਬਵੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • 6 ਗੇਂਦਾਂ 'ਚ 6 ਛੱਕੇ, ਧਾਕੜ ਬੱਲੇਬਾਜ਼ ਨੇ ਰਚਿਆ ਇਤਿਹਾਸ; ਯੁਵਰਾਜ ਸਿੰਘ ਦੇ ਖ਼ਾਸ ਕਲੱਬ ਵਿੱਚ ਹੋਇਆ ਸ਼ਾਮਲ

SPORTS News Punjabi(ਖੇਡ)

6 ਗੇਂਦਾਂ 'ਚ 6 ਛੱਕੇ, ਧਾਕੜ ਬੱਲੇਬਾਜ਼ ਨੇ ਰਚਿਆ ਇਤਿਹਾਸ; ਯੁਵਰਾਜ ਸਿੰਘ ਦੇ ਖ਼ਾਸ ਕਲੱਬ ਵਿੱਚ ਹੋਇਆ ਸ਼ਾਮਲ

  • Author Tarsem Singh,
  • Updated: 01 Jun, 2026 02:13 PM
Sports
6 sixes in 6 balls batsman creates history
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਨੇਪਾਲ ਦੇ ਧਮਾਕੇਦਾਰ ਬੱਲੇਬਾਜ਼ ਕੁਸ਼ਲ ਭੁਰਤੇਲ ਨੇ ਏਸ਼ੀਆਈ ਖੇਡਾਂ ਦੇ ਕੁਆਲੀਫਾਇਰ ਦੇ ਪਹਿਲੇ ਮੈਚ ਵਿੱਚ ਇੱਕ ਅਜਿਹਾ ਕਾਰਨਾਮਾ ਕਰ ਦਿਖਾਇਆ ਹੈ, ਜਿਸ ਨੇ ਉਨ੍ਹਾਂ ਨੂੰ ਕ੍ਰਿਕਟ ਇਤਿਹਾਸ ਦੀ ਇੱਕ ਵਿਸ਼ੇਸ਼ ਸੂਚੀ ਵਿੱਚ ਸ਼ਾਮਲ ਕਰ ਦਿੱਤਾ ਹੈ। ਚੀਨ ਵਿਰੁੱਧ ਖੇਡੇ ਗਏ ਟੀ-20 ਅੰਤਰਰਾਸ਼ਟਰੀ ਮੈਚ ਵਿੱਚ ਭੁਰਤੇਲ ਨੇ ਇੱਕ ਓਵਰ ਵਿੱਚ ਲਗਾਤਾਰ ਛੇ ਛੱਕੇ ਜੜ ਕੇ ਵਿਸ਼ਵ ਕ੍ਰਿਕਟ ਵਿੱਚ ਨਵਾਂ ਇਤਿਹਾਸ ਰਚ ਦਿੱਤਾ ਹੈ।

ਇੱਕ ਓਵਰ ਵਿੱਚ ਲਗਾਤਾਰ 6 ਛੱਕੇ 
ਸਿੰਗਾਪੁਰ ਨੈਸ਼ਨਲ ਕ੍ਰਿਕਟ ਗਰਾਊਂਡ 'ਤੇ ਖੇਡੇ ਗਏ ਇਸ ਮੁਕਾਬਲੇ ਵਿੱਚ ਨੇਪਾਲ ਦੀ ਪਾਰੀ ਦੇ ਨੌਵੇਂ ਓਵਰ ਦੌਰਾਨ ਕੁਸ਼ਲ ਭੁਰਤੇਲ ਨੇ ਚੀਨ ਦੇ ਖੱਬੇ ਹੱਥ ਦੇ ਸਪਿਨਰ ਚੇਨ ਝੂਓ ਯੂਏ 'ਤੇ ਜ਼ਬਰਦਸਤ ਹਮਲਾ ਬੋਲਿਆ। ਉਨ੍ਹਾਂ ਨੇ ਓਵਰ ਦੀਆਂ ਸਾਰੀਆਂ ਛੇ ਗੇਂਦਾਂ 'ਤੇ ਛੱਕੇ ਲਗਾ ਕੇ ਦਰਸ਼ਕਾਂ ਨੂੰ ਹੈਰਾਨ ਕਰ ਦਿੱਤਾ। ਇਸ ਪ੍ਰਾਪਤੀ ਦੇ ਨਾਲ ਭੁਰਤੇਲ ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ ਇੱਕ ਓਵਰ ਵਿੱਚ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਸਿਰਫ਼ ਛੇਵੇਂ ਖਿਡਾਰੀ ਬਣ ਗਏ ਹਨ।

ਯੁਵਰਾਜ ਸਿੰਘ ਦੇ ਐਲੀਟ ਕਲੱਬ ਵਿੱਚ ਮਿਲੀ ਜਗ੍ਹਾ 
ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਭ ਤੋਂ ਪਹਿਲਾਂ ਇਹ ਕਾਰਨਾਮਾ ਭਾਰਤ ਦੇ ਦਿੱਗਜ ਬੱਲੇਬਾਜ਼ ਯੁਵਰਾਜ ਸਿੰਘ ਨੇ 2007 ਦੇ ਟੀ-20 ਵਿਸ਼ਵ ਕੱਪ ਵਿੱਚ ਇੰਗਲੈਂਡ ਦੇ ਸਟੂਅਰਟ ਬ੍ਰੌਡ ਵਿਰੁੱਧ ਕੀਤਾ ਸੀ। ਹੁਣ ਕੁਸ਼ਲ ਭੁਰਤੇਲ ਇਸ ਵਿਸ਼ੇਸ਼ ਸੂਚੀ ਵਿੱਚ ਸ਼ਾਮਲ ਹੋ ਗਏ ਹਨ, ਜਿਸ ਵਿੱਚ ਹੇਠ ਲਿਖੇ ਖਿਡਾਰੀ ਸ਼ਾਮਲ ਹਨ:

ਯੁਵਰਾਜ ਸਿੰਘ (ਭਾਰਤ) – 2007
ਕਿਰੋਨ ਪੋਲਾਰਡ (ਵੈਸਟਇੰਡੀਜ਼) – 2021
ਦੀਪੇਂਦਰ ਸਿੰਘ ਐਰੀ (ਨੇਪਾਲ) – 2024
ਡੇਰਿਅਸ ਵਿਸਰ (ਸਮੋਆ) – 2024
ਮਨਨ ਬਸ਼ੀਰ (ਬੁਲਗਾਰੀਆ) – 2025
ਕੁਸ਼ਲ ਭੁਰਤੇਲ (ਨੇਪਾਲ) – 2026

ਕੁਸ਼ਲ ਭੁਰਤੇਲ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਇਹ ਉਪਲਬਧੀ ਹਾਸਲ ਕਰਨ ਵਾਲੇ ਨੇਪਾਲ ਦੇ ਦੂਜੇ ਬੱਲੇਬਾਜ਼ ਹਨ। ਉਨ੍ਹਾਂ ਤੋਂ ਪਹਿਲਾਂ ਉਨ੍ਹਾਂ ਦੇ ਸਾਥੀ ਖਿਡਾਰੀ ਦੀਪੇਂਦਰ ਸਿੰਘ ਐਰੀ ਨੇ 2024 ਵਿੱਚ ਕਤਰ ਵਿਰੁੱਧ ਇਹ ਕਾਰਨਾਮਾ ਕੀਤਾ ਸੀ।

43 ਗੇਂਦਾਂ ਵਿੱਚ 129 ਦੌੜਾਂ 
ਭੁਰਤੇਲ ਨੇ ਨਾ ਸਿਰਫ਼ ਛੇ ਛੱਕਿਆਂ ਦਾ ਰਿਕਾਰਡ ਬਣਾਇਆ, ਸਗੋਂ ਪੂਰੇ ਮੈਚ ਵਿੱਚ ਤੂਫ਼ਾਨੀ ਬੱਲੇਬਾਜ਼ੀ ਕੀਤੀ। ਉਨ੍ਹਾਂ ਨੇ ਮਹਿਜ਼ 43 ਗੇਂਦਾਂ ਵਿੱਚ 129 ਦੌੜਾਂ ਬਣਾਈਆਂ ਅਤੇ ਚੀਨ ਦੇ ਗੇਂਦਬਾਜ਼ਾਂ ਦੀ ਰੱਜ ਕੇ ਕੁੱਟਾਪਾ ਚਾੜ੍ਹਿਆ।। ਉਨ੍ਹਾਂ ਦੀ ਇਸ ਵਿਸਫੋਟਕ ਪਾਰੀ ਦੀ ਬਦੌਲਤ ਨੇਪਾਲ ਨੇ 20 ਓਵਰਾਂ ਵਿੱਚ 2 ਵਿਕਟਾਂ 'ਤੇ 313 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ, ਜੋ ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ ਕਿਸੇ ਟੀਮ ਦਾ ਦੂਜਾ ਸਭ ਤੋਂ ਵੱਡਾ ਸਕੋਰ ਹੈ।

221 ਦੌੜਾਂ ਨਾਲ ਜਿੱਤਿਆ 
ਨੇਪਾਲ 313 ਦੌੜਾਂ ਦੇ ਵਿਸ਼ਾਲ ਟੀਚੇ ਦਾ ਪਿੱਛਾ ਕਰਦਿਆਂ ਚੀਨ ਦੀ ਟੀਮ ਨੇਪਾਲ ਦੇ ਗੇਂਦਬਾਜ਼ਾਂ ਸਾਹਮਣੇ ਟਿਕ ਨਹੀਂ ਸਕੀ ਅਤੇ 92 ਦੌੜਾਂ 'ਤੇ ਸਿਮਟ ਗਈ। ਨੇਪਾਲ ਨੇ ਇਹ ਮੁਕਾਬਲਾ 221 ਦੌੜਾਂ ਦੇ ਵੱਡੇ ਫਰਕ ਨਾਲ ਜਿੱਤ ਕੇ ਏਸ਼ੀਆਈ ਖੇਡਾਂ ਦੀ ਕੁਆਲੀਫਾਇਰ ਮੁਹਿੰਮ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਹੈ।

  • Asian Games
  • Kushal Bhurtail
  • History Made
  • Sports News
  • ਏਸ਼ੀਆਈ ਖੇਡਾਂ
  • ਕੁਸ਼ਲ ਭੁਰਤੇਲ
  • ਰਚਿਆ ਇਤਿਹਾਸ
  • ਸਪੋਰਟਸ ਨਿਊਜ਼

IPL 2026 ਫਾਈਨਲ ਦੀ ਹਾਰ ਤੋਂ ਬਾਅਦ ਸ਼ੁਭਮਨ ਗਿੱਲ ਦਾ ਛਲਕਿਆ ਦਰਦ; ਦੱਸੀ ਖਿਤਾਬ ਤੋਂ ਖੁੰਝਣ ਦੀ ਵਜ੍ਹਾ

NEXT STORY

Stories You May Like

  • the world  s first cricketer to hit 6 sixes in 6 balls passes away
    6 ਗੇਂਦਾਂ 'ਤੇ 6 ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ, 89 ਸਾਲ ਦੀ ਉਮਰ 'ਚ ਲਏ ਆਖਰੀ ਸਾਹ
  • i am terminator  abhishek is terminator 4  and vaibhav is terminator 6  yuvraj
    ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ
  • truck  car  collision  6 people
    ਮਹਾਰਾਸ਼ਟਰ 'ਚ ਭਿਆਨਕ ਹਾਦਸਾ: ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, 6 ਲੋਕਾਂ ਦੀ ਮੌਤ
  • 6 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 6 ਮੁਲਜ਼ਮ ਗ੍ਰਿਫ਼ਤਾਰ
  • 6 accused arrested with heroin and illegal weapons
    ਹੈਰੋਇਨ ਅਤੇ ਨਾਜਾਇਜ਼ ਹਥਿਆਰਾਂ ਸਣੇ 6 ਮੁਲਜ਼ਮ ਗ੍ਰਿਫ਼ਤਾਰ
  • jail man wife 2 sons 6 people
    ਜੇਲ੍ਹ ਤੋਂ ਜ਼ਮਾਨਤ 'ਤੇ ਆਏ ਬੰਦੇ ਨੇ ਕਰ 'ਤਾ ਕਾਂਡ: ਘਰਵਾਲੀ ਤੇ 2 ਪੁੱਤਾਂ ਸਣੇ ਮਾਰ 'ਤੇ 6 ਲੋਕ
  • goods train  6 coaches  16 trains cancelled
    ਪਟੜੀ ਤੋਂ ਹੇਠਾਂ ਉਤਰੇ ਮਾਲ ਗੱਡੀ ਦੇ 6 ਡੱਬੇ, ਦਿੱਲੀ-ਗਾਜ਼ੀਆਬਾਦ ਰੂਟ 'ਤੇ ਰੇਲ ਆਵਾਜਾਈ ਠੱਪ, 16 ਟ੍ਰੇਨਾਂ ਰੱਦ
  • government imposes 6 month ban on import of   suspension grade pvc resin
    ਘੱਟ ਕੀਮਤ ਵਾਲੇ ‘ਸਸਪੈਂਸ਼ਨ ਗ੍ਰੇਡ PVC ਰੇਜ਼ਿਨ’ ਦੀ ਦਰਾਮਦ ’ਤੇ ਸਰਕਾਰ ਨੇ ਲਾਈ 6 ਮਹੀਨੇ ਦੀ ਪਾਬੰਦੀ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • issf wc  sanyam wins silver in 10m air pistol
      ISSF WC: ਸੰਯਮ ਨੇ 10 ਮੀਟਰ ਏਅਰ ਪਿਸਟਲ ’ਚ ਜਿੱਤਿਆ ਚਾਂਦੀ ਦਾ ਤਮਗਾ
    • argentina players   behavior after world cup final unacceptable  spain coach
      ਵਿਸ਼ਵ ਕੱਪ ਫਾਈਨਲ ਤੋਂ ਬਾਅਦ ਅਰਜਨਟੀਨਾ ਦੇ ਖਿਡਾਰੀਆਂ ਦਾ ਵਤੀਰਾ ਮਨਜ਼ੂਰ ਨਹੀਂ :...
    • india will face zimbabwe in the second t20 match today
      ਦੂਜੇ ਟੀ20 ਮੈਚ 'ਚ ਅੱਜ ਭਾਰਤ ਦਾ ਸਾਹਮਣਾ ਜ਼ਿੰਬਾਬਵੇ ਨਾਲ, ਜਾਣੋ ਕਿਸ ਦਾ ਪਲੜਾ...
    • anahat singh reaches semifinals of junior squash world championship
      ਅਨਾਹਤ ਸਿੰਘ ਜੂਨੀਅਰ ਸਕੁਐਸ਼ ਵਿਸ਼ਵ ਚੈਂਪੀਅਨਸ਼ਿਪ ਦੇ ਸੈਮੀਫਾਈਨਲ ’ਚ ਪੁੱਜੀ
    • head breaks silence for the first time on dispute with kohli
      ਕੋਹਲੀ ਨਾਲ ਵਿਵਾਦ ਲੈ ਕੇ ਹੇਡ ਨੇ ਪਹਿਲੀ ਵਾਰ ਤੋੜੀ ਚੁੱਪੀ, ਆਖ਼ੀ ਇਹ ਗੱਲ
    • para powerlifter jhandu kumar creates history
      CWG 2026: ਪਾਵਰਲਿਫਟਰ ਝੰਡੂ ਕੁਮਾਰ ਨੇ ਰਚਿਆ ਇਤਿਹਾਸ, ਭਾਰਤ ਦੀ ਝੋਲੀ ਪਾਇਆ...
    • team announced for ireland tour
      ਬਦਲ ਗਿਆ Team ਦਾ ਕਪਤਾਨ ! ਆਇਰਲੈਂਡ ਦੌਰੇ ਲਈ ਹੋ ਗਿਆ ਟੀਮ ਦਾ ਐਲਾਨ, AFG ਦਾ...
    • cwg 2026 big blow to india  judoka tulika mann banned by nada
      CWG 2026: ਭਾਰਤ ਨੂੰ ਵੱਡਾ ਝਟਕਾ ! ਜੂਡੋਕਾ ਤੂਲਿਕਾ ਮਾਨ 'ਤੇ NADA ਨੇ ਲਗਾਈ ਰੋਕ
    • cricket draw announced at asian games
      ਏਸ਼ੀਅਨ ਗੇਮਜ਼ 'ਚ ਕ੍ਰਿਕਟ ਦੇ ਡਰਾਅ ਦਾ ਐਲਾਨ, Team India ਨੂੰ ਮਿਲੀ ਸਿੱਧਾ...
    • vaibhav suryavanshi explosive innings won the heart of the sarpanch
      ਵੈਭਵ ਸੁਰਿਆਵੰਸ਼ੀ ਦੀ ਧਮਾਕੇਦਾਰ ਪਾਰੀ ਨੇ ਜਿੱਤਿਆ ਸ਼੍ਰੇਅਸ ਅਈਅਰ ਦਾ ਦਿਲ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +