Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    9:41:50 AM

  • bjp leader incident

    ਭਾਜਪਾ ਆਗੂ ਦਾ ਗੋਲੀ ਮਾਰ ਕੇ ਕਤਲ, ਪੱਛਮੀ ਬੰਗਾਲ...

  • borewell 3 year girl rescue operation

    ਫਰੀਦਾਬਾਦ : ਜ਼ਿੰਦਗੀ ਦੀ ਜੰਗ ਹਾਰੀ 3 ਸਾਲਾਂ...

  • kerala  government department  website hacked

    ਕੇਰਲਮ ’ਚ ਸਰਕਾਰੀ ਵਿਭਾਗ ਦੀ ਵੈੱਬਸਾਈਟ ਹੈਕ, ਸ਼ੱਕੀ...

  • rajnath singh pakistan statement

    'ਅੱਤਵਾਦ ਨੂੰ ਪਨਾਹ ਦਿੱਤੀ ਤਾਂ ਗੱਲਬਾਤ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • 7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

SPORTS News Punjabi(ਖੇਡ)

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

  • Edited By Rakesh,
  • Updated: 08 Apr, 2026 12:13 AM
Sports
7 cricketers banned
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਬੰਗਲਾਦੇਸ਼ ਕ੍ਰਿਕਟ ਜਗਤ ਵਿੱਚ ਉਸ ਸਮੇਂ ਵੱਡਾ ਹੰਗਾਮਾ ਹੋ ਗਿਆ ਜਦੋਂ ਮੈਚ ਫਿਕਸਿੰਗ ਦੇ ਦੋਸ਼ਾਂ ਤਹਿਤ 7 ਖਿਡਾਰੀਆਂ ਅਤੇ ਇੱਕ ਕੋਚ 'ਤੇ ਪਾਬੰਦੀ ਲਗਾ ਦਿੱਤੀ ਗਈ। ਟੀ-20 ਵਿਸ਼ਵ ਕੱਪ ਤੋਂ ਬਾਹਰ ਹੋਣ ਤੋਂ ਬਾਅਦ ਬੰਗਲਾਦੇਸ਼ੀ ਕ੍ਰਿਕਟ ਲਈ ਇਹ ਇੱਕ ਹੋਰ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਇਹ ਘਟਨਾ CJKS ਟੈਲੈਂਟ ਕੱਪ 2026 ਦੌਰਾਨ ਵਾਪਰੀ। ਜਾਂਚ ਵਿੱਚ ਪਾਇਆ ਗਿਆ ਕਿ ਮੈਚ ਦੌਰਾਨ ਇਹ 7 ਖਿਡਾਰੀ ਬੇਹੱਦ ਅਜੀਬੋ-ਗਰੀਬ ਤਰੀਕੇ ਨਾਲ ਜਾਣਬੁੱਝ ਕੇ ਆਊਟ ਹੋ ਰਹੇ ਸਨ। ਫਿਕਸਿੰਗ ਦੇ ਦੋਸ਼ੀ ਪਾਏ ਗਏ ਖਿਡਾਰੀਆਂ ਵਿੱਚ ਸਾਕਿਬ ਹੁਸੈਨ, ਓਬੇਦੁਲ ਆਲਮ, ਓਮਰ ਫਾਰੂਕ, ਤਿਨ ਧਾਰ, ਮਾਹਿਰ ਅਨਵਰ, ਮੁਹੰਮਦ ਇਕਬਾਲ ਅਤੇ ਨਜਮੁਲ ਇਸਲਾਮ ਦੇ ਨਾਮ ਸ਼ਾਮਲ ਹਨ।

ਇਹ ਵੀ ਪੜ੍ਹੋ- BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

ਇਨ੍ਹਾਂ ਖਿਡਾਰੀਆਂ ਤੋਂ ਇਲਾਵਾ ਕੋਚ ਅਮੀਨੁਲ ਹੱਕ 'ਤੇ ਵੀ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਕ੍ਰਿਕਟ ਦੀਆਂ ਸਾਰੀਆਂ ਗਤੀਵਿਧੀਆਂ ਤੋਂ ਬੈਨ ਕਰ ਦਿੱਤਾ ਗਿਆ ਹੈ। ਇੰਨਾ ਹੀ ਨਹੀਂ, ਬੀ.ਸੀ.ਬੀ. ਦੇ ਡਾਇਰੈਕਟਰ ਮੁਖਲੇਸੁਰ ਰਹਿਮਾਨ ਸ਼ਮੀਮ 'ਤੇ ਵੀ ਫਿਕਸਰਾਂ ਨਾਲ ਗੁਪਤ ਮੀਟਿੰਗਾਂ ਕਰਨ ਦੇ ਦੋਸ਼ ਲੱਗੇ ਹਨ। 'ਨੋਆਖਲੀ ਐਕਸਪ੍ਰੈਸ' ਫਰੈਂਚਾਈਜ਼ੀ ਨਾਲ ਜੁੜੇ ਦੋ ਵਿਅਕਤੀਆਂ ਦੇ ਵੀ ਇਸ ਖੇਡ ਵਿੱਚ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ।

ਕ੍ਰਿਕਟ ਬੋਰਡ ਵਿੱਚ ਚੱਲ ਰਹੇ ਇਸ ਵਿਵਾਦ ਦੇ ਵਿਚਕਾਰ ਬੰਗਲਾਦੇਸ਼ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਬੀ.ਸੀ.ਬੀ. ਪ੍ਰਧਾਨ ਅਮੀਨੁਲ ਇਸਲਾਮ ਬੁਲਬੁਲ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਉਨ੍ਹਾਂ ਦੀ ਜਗ੍ਹਾ ਹੁਣ ਸਾਬਕਾ ਸਟਾਰ ਬੱਲੇਬਾਜ਼ ਤਮੀਮ ਇਕਬਾਲ ਨੂੰ ਬੋਰਡ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

ਸੂਤਰਾਂ ਮੁਤਾਬਕ, ਅਮੀਨੁਲ ਬੁਲਬੁਲ ਨੂੰ ਹਟਾਉਣ ਦਾ ਮੁੱਖ ਕਾਰਨ ਟੀ-20 ਵਿਸ਼ਵ ਕੱਪ ਦੌਰਾਨ ਹੋਇਆ ਵਿਵਾਦ ਹੈ। ਉਨ੍ਹਾਂ ਦੇ ਕਾਰਜਕਾਲ ਦੌਰਾਨ ਬੰਗਲਾਦੇਸ਼ ਨੇ ਕੁਆਲੀਫਾਈ ਕਰਨ ਦੇ ਬਾਵਜੂਦ ਭਾਰਤ ਵਿੱਚ ਟੀ-20 ਵਿਸ਼ਵ ਕੱਪ ਖੇਡਣ ਤੋਂ ਇਨਕਾਰ ਕਰ ਦਿੱਤਾ ਸੀ। ਦੂਜੇ ਪਾਸੇ, ਨਵੇਂ ਪ੍ਰਧਾਨ ਤਮੀਮ ਇਕਬਾਲ ਭਾਰਤ ਦੇ ਸਮਰਥਕ ਮੰਨੇ ਜਾਂਦੇ ਹਨ ਅਤੇ ਉਨ੍ਹਾਂ ਨੇ ਭਾਰਤ ਵਿੱਚ ਨਾ ਖੇਡਣ ਦੇ ਫੈਸਲੇ ਦੀ ਸਖ਼ਤ ਆਲੋਚਨਾ ਕੀਤੀ ਸੀ। ਬੋਰਡ ਵਿੱਚ ਹੋਏ ਇਸ ਬਦਲਾਅ ਨਾਲ ਹੁਣ ਬੰਗਲਾਦੇਸ਼ੀ ਕ੍ਰਿਕਟ ਵਿੱਚ ਨਵੇਂ ਯੁੱਗ ਦੀ ਉਮੀਦ ਜਤਾਈ ਜਾ ਰਹੀ ਹੈ।

ਇਹ ਵੀ ਪੜ੍ਹੋ- IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ ਗਿਆ ਕਪਤਾਨ

  • cricketers banned
  • Sports
  • Ccricket
  • bangladesh
  • match fixing

MI vs RR: 'ਵੈਭਵ ਕੋਈ ਨਵਾਂ ਖਿਡਾਰੀ ਨਹੀਂ', RR ਦੇ ਸਟਾਰ ਬੱਲੇਬਾਜ਼ 'ਤੇ MI ਦੇ ਕੋਚ ਦਾ ਬੇਬਾਕ ਬਿਆਨ

NEXT STORY

Stories You May Like

  • upi users mdr will not be levied on these 7 types of payments
    UPI ਉਪਭੋਗਤਾਵਾਂ ਲਈ ਜ਼ਰੂਰੀ ਖ਼ਬਰ : ਇਹਨਾਂ 7 ਕਿਸਮਾਂ ਦੇ ਭੁਗਤਾਨਾਂ 'ਤੇ ਨਹੀਂ ਲੱਗੇਗਾ MDR
  • 7 accused arrested with heroin
    ਹੈਰੋਇਨ ਸਮੇਤ 7 ਮੁਲਜ਼ਮ ਗ੍ਰਿਫ਼ਤਾਰ
  • two drug smugglers arrested with 7 kg of heroin
    7 ਕਿਲੋ ਹੈਰੋਇਨ ਸਮੇਤ 2 ਨਸ਼ਾ ਸਮੱਗਲਰ ਗ੍ਰਿਫ਼ਤਾਰ, 4 ਪਿਸਤੌਲ ਵੀ ਬਰਾਮਦ
  • banks closed in 7 states for ganesh chaturthi  bse nse  closed
    ਗਣੇਸ਼ ਚਤੁਰਥੀ ਲਈ 7 ਸੂਬਿਆਂ 'ਚ ਬੈਂਕ ਬੰਦ, BSE-NSE ਤੇ ਕਮੋਡਿਟੀ ਮਾਰਕਿਟ ਵੀ ਰਹਿਣਗੇ ਬੰਦ
  • trump s surgical strike on the media
    ਟਰੰਪ ਦੀ ਮੀਡੀਆ 'ਤੇ 'ਸਰਜੀਕਲ ਸਟ੍ਰਾਈਕ', CNN, MS NOW ਅਤੇ Politico ਵ੍ਹਾਈਟ ਹਾਊਸ ਤੋਂ ਬੈਨ
  • punjab government forms 7 member coordination committee on sacrilege law
    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
  • india defeating afghanistan by 7 wickets
    ਭਾਰਤ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾ ਸੀਰੀਜ਼ 'ਤੇ ਕੀਤਾ ਕਬਜ਼ਾ
  • major revelation regarding the ipl 2027 auction
    IPL 2027 Auction ਬਾਰੇ ਵੱਡੀ ਅਪਡੇਟ, ਦਸੰਬਰ ਦੇ ਇਸ ਦਿਨ ਲੱਗ ਸਕਦੀ ਹੈ ਖਿਡਾਰੀਆਂ ਦੀ ਬੋਲੀ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
Trending
Ek Nazar
the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • rohit and kohli to be honored
      ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਨੂੰ ਸਨਮਾਨਿਤ ਕਰੇਗਾ PCA ! IND-WI ਵਨਡੇ ਮੈਚ...
    • india vs westindies
      ਟੀਮ ਇੰਡੀਆ ਦੇ ਸਾਹਮਣੇ ਵਿੰਡੀਜ਼ ਦੀ ਚੁਣੌਤੀ ! ਅੱਜ ਖੇਡਿਆ ਜਾਵੇਗਾ ਲੜੀ ਦਾ ਪਹਿਲਾ...
    • national level  female athlete  gold  competition  family
      ਨੈਸ਼ਨਲ ਲੈਵਲ ਦੀ ਖਿਡਾਰਨ ਦੀ 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਮੌਤ ! 2 ਦਿਨ...
    • virat kohli on cricket
      'ਇਹ ਮੇਰਾ ਆਖ਼ਰੀ..!' ਵਨਡੇ ਸੀਰੀਜ਼ ਤੋਂ ਪਹਿਲਾਂ ਵਿਰਾਟ ਕੋਹਲੀ ਨੇ ਦਿੱਤਾ ਵੱਡਾ...
    • tajinderpal singh wins silver in shot put
      ਤਜਿੰਦਰਪਾਲ ਸਿੰਘ ਨੇ ਸ਼ਾਟ ਪੁਟ 'ਚ ਜਿੱਤਿਆ ਸਿਲਵਰ, ਏਸ਼ੀਆਈ ਖੇਡਾਂ 'ਚ ਲਗਾਈ...
    • chandigarh university athletes won 3 gold medals at asian games
      Asian Games: ਜਪਾਨ 'ਚ ਛਾਏ ਚੰਡੀਗੜ੍ਹ ਯੂਨੀਵਰਸਿਟੀ ਦੇ ਖਿਡਾਰੀ, ਭਾਰਤ ਨੂੰ...
    • kabaddi gold
      ਭਾਰਤੀ ਧੀਆਂ ਮਗਰੋਂ ਪੁੱਤਾਂ ਨੇ ਵੀ ਰਚਿਆ ਇਤਿਹਾਸ ! ਕਬੱਡੀ 'ਚ Gold ਨੂੰ ਪਾਇਆ...
    • asian games  gulveer won silver in the 10 000m race
      Asian Games: ਗੁਲਵੀਰ ਨੇ 10,000 ਮੀਟਰ ਦੌੜ ’ਚ ਜਿੱਤੀ ਚਾਂਦੀ
    • dilip tirkey files police complaint against hi officials
      ਟਿਰਕੀ ਨੇ ਹਾਕੀ ਇੰਡੀਆ ਦੇ ਅਧਿਕਾਰੀਆਂ ਵਿਰੁੱਧ ਚੋਰੀ ਤੇ ਸਾਜ਼ਿਸ਼ ਦਾ ਦੋਸ਼...
    • bronze in shot put
      ਏਸ਼ੀਅਨ ਗੇਮਜ਼ 'ਚ ਭਾਰਤ ਨੂੰ ਇਕ ਹੋਰ ਮੈਡਲ ! ਸ਼ਾਟਪੁੱਟ 'ਚ ਮਨਪ੍ਰੀਤ ਕੌਰ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +