Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 12, 2026

    9:10:55 PM

  • khamano tehsildar suspended with immediate effect

    ਖਮਾਣੋਂ ਦੀ ਤਹਿਸੀਲਦਾਰ ਰਮਨਦੀਪ ਕੌਰ ਤੁਰੰਤ ਪ੍ਰਭਾਵ...

  • ind vs nam live score t20 world cup 2026

    T20 WC: ਭਾਰਤ ਨੇ ਨਾਮੀਬੀਆ ਨੂੰ ਦਿੱਤਾ 210 ਦੌੜਾਂ...

  • kunwar vijay pratap  s rebellious tone against   aap

    'ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ', 'ਆਪ'...

  • akali dal launches big campaign for 2027 elections

    ਅਕਾਲੀ ਦਲ ਨੇ 2027 ਦੀਆਂ ਚੋਣਾਂ ਲਈ ਵਿੱਢੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਭਾਰਤ-ਪਾਕਿ ਮੈਚ 'ਚ ਵਿਰੋਧੀ ਟੀਮ ਦੀ ਸ਼ਲਾਘਾ ਕਰਨ 'ਤੇ ਕਰਨਾਟਕ 'ਚ ਤਿੰਨ ਨੌਜਵਾਨਾਂ ਖਿਲਾਫ ਮਾਮਲਾ ਦਰਜ

SPORTS News Punjabi(ਖੇਡ)

ਭਾਰਤ-ਪਾਕਿ ਮੈਚ 'ਚ ਵਿਰੋਧੀ ਟੀਮ ਦੀ ਸ਼ਲਾਘਾ ਕਰਨ 'ਤੇ ਕਰਨਾਟਕ 'ਚ ਤਿੰਨ ਨੌਜਵਾਨਾਂ ਖਿਲਾਫ ਮਾਮਲਾ ਦਰਜ

  • Author Tarsem Singh,
  • Updated: 10 Sep, 2022 07:05 PM
Sports
a case registered in karnataka for praising pak team in the india pak match
  • Share
    • Facebook
    • Tumblr
    • Linkedin
    • Twitter
  • Comment

ਕੋਲਾਰ— ਕਰਨਾਟਕ ਦੇ ਕੋਲਾਰ 'ਚ ਪੁਲਸ ਨੇ ਪਾਕਿਸਤਾਨ ਕ੍ਰਿਕਟ ਟੀਮ ਦਾ ਸਮਰਥਨ ਕਰਨ ਦੇ ਦੋਸ਼ 'ਚ ਵਿਸ਼ੇਸ਼ ਭਾਈਚਾਰੇ ਦੇ ਤਿੰਨ ਨੌਜਵਾਨਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਆਰ. ਵੈਂਕਟੇਸ਼ੱਪਾ ਦੇ ਮੁਤਾਬਕ ਏਸ਼ੀਆ ਕੱਪ 'ਚ ਐਤਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡੇ ਗਏ ਮੈਚ 'ਚ ਪਾਕਿਸਤਾਨ ਦੀ ਜਿੱਤ ਤੋਂ ਬਾਅਦ ਵਿਸ਼ੇਸ਼ ਭਾਈਚਾਰੇ ਦੇ ਨੌਜਵਾਨਾਂ ਨੇ ਆਪਣੇ ਵਟਸਐਪ ਸਟੇਟਸ 'ਤੇ ਬਾਬਰ ਆਜ਼ਮ ਦੀ ਟੀਮ ਦੀ ਤਾਰੀਫ ਕਰਦੇ ਹੋਏ ਤਸਵੀਰਾਂ ਅਤੇ ਸੰਦੇਸ਼ ਸ਼ੇਅਰ ਕੀਤੇ ਸਨ।

ਇਹ ਵੀ ਪੜ੍ਹੋ : ਆਰੋਨ ਫਿੰਚ ਨੇ ODI ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ, ਕੱਲ੍ਹ ਖੇਡਣਗੇ ਆਖ਼ਰੀ ਵਨ-ਡੇ

ਪਾਕਿਸਤਾਨ ਨੇ ਕਰੀਬੀ ਮੈਚ ਵਿੱਚ ਭਾਰਤ ਨੂੰ ਇੱਕ ਗੇਂਦ ਰਹਿੰਦੇ ਹਰਾਇਆ ਸੀ। ਪਾਕਿਸਤਾਨ ਨੂੰ ਆਖਰੀ 2 ਓਵਰਾਂ 'ਚ 26 ਦੌੜਾਂ ਦੀ ਲੋੜ ਸੀ ਪਰ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਵਲੋਂ ਕਰਾਏ ਗਏ 19ਵੇਂ ਓਵਰ 'ਚ ਪਾਕਿਸਤਾਨ ਨੇ 19 ਦੌੜਾਂ ਜੋੜ ਕੇ ਮੈਚ ਆਪਣੀ ਝੋਲੇ 'ਚ ਪਾ ਦਿੱਤਾ। ਜ਼ਿਕਰਯੋਗ ਹੈ ਕਿ ਭਾਰਤੀ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਨੇ ਵੀਰਵਾਰ ਨੂੰ ਅਫਗਾਨਿਸਤਾਨ ਖਿਲਾਫ ਖੇਡੇ ਗਏ ਮੈਚ 'ਚ ਲੰਬੇ ਇੰਤਜ਼ਾਰ ਤੋਂ ਬਾਅਦ ਆਪਣਾ 71ਵਾਂ ਅੰਤਰਰਾਸ਼ਟਰੀ ਸੈਂਕੜਾ ਲਗਾਇਆ, ਜਿਸ ਤੋਂ ਬਾਅਦ ਕਈ ਪਾਕਿਸਤਾਨੀ ਕ੍ਰਿਕਟਰਾਂ ਨੇ ਇਕ ਆਵਾਜ਼ 'ਚ ਕੋਹਲੀ ਦੀ ਤਾਰੀਫ ਕੀਤੀ।

ਇਹ ਵੀ ਪੜ੍ਹੋ : PM ਮੋਦੀ ਨੇ ਡਾਇਮੰਡ ਲੀਗ ਚੈਂਪੀਅਨ ਬਣਨ 'ਤੇ ਨੀਰਜ ਚੋਪੜਾ ਨੂੰ ਦਿੱਤੀ ਵਧਾਈ

ਤੁਹਾਨੂੰ ਦੱਸ ਦੇਈਏ ਕਿ ਏਸ਼ੀਆ ਕੱਪ 2022 'ਚ ਫਿਲਹਾਲ ਬਾਬਰ ਆਜ਼ਮ ਦੀ ਫਾਰਮ ਠੀਕ ਨਹੀਂ ਚੱਲ ਰਹੀ ਹੈ। ਉਸ ਨੇ 5 ਮੈਚਾਂ 'ਚ ਸਿਰਫ 30, 0, 14, 9 ਅਤੇ 10 ਦੌੜਾਂ ਬਣਾਈਆਂ ਹਨ ਜੋ ਕਾਫੀ ਘੱਟ ਹਨ। ਬਾਬਰ ਦੀ ਫਾਰਮ 'ਤੇ ਕੋਚ ਸਕਲੇਨ ਮੁਸ਼ਤਾਕ ਨੇ ਕਿਹਾ- ਬਾਬਰ ਆਜ਼ਮ ਚੰਗੀ ਫਾਰਮ 'ਚ ਹਨ। ਗੱਲ ਬਸ ਇਹ ਹੈ ਕਿ ਉਸਦੀ ਕਿਸਮਤ ਨਾਲ ਨਹੀਂ ਹੈ। ਉਸ ਨੇ ਜਿਸ ਤਰ੍ਹਾਂ ਭਾਰਤ ਦੇ ਖਿਲਾਫ ਸ਼ਾਟਸ ਲਗਾਏ ਹਨ, ਕੋਈ ਵੀ ਕਹੇਗਾ ਕਿ ਉਸ ਦੀ ਫਾਰਮ ਠੀਕ ਹੈ। ਪਰ ਇਹ ਉਸਦੀ ਕਿਸਮਤ ਹੈ ਜੋ ਸਾਥ ਨਹੀਂ ਦੇ ਰਹੀ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • Asia Cup
  • Asia Cup 2022
  • India vs Pakistan
  • Pakistan Team
  • Appreciation
  • Karnataka
  • Case Filed
  • ਏਸ਼ੀਆ ਕੱਪ
  • ਏਸ਼ੀਆ ਕੱਪ 2022
  • ਭਾਰਤ ਬਨਾਮ ਪਾਕਿਸਤਾਨ
  • ਪਾਕਿ ਟੀਮ
  • ਸ਼ਲਾਘਾ
  • ਕਰਨਾਟਕ
  • ਮਾਮਲਾ ਦਰਜ

ਰੋਡ ਸੇਫਟੀ ਵਰਲਡ ਸੀਰੀਜ਼ 2022 : ਇੰਡੀਆ ਲੀਜੈਂਡਸ ਨੇ ਸਾਊਥ ਅਫਰੀਕਾ ਲੀਜੈਂਡਸ ਨੂੰ 61 ਦੌੜਾਂ ਨਾਲ ਹਰਾਇਆ

NEXT STORY

Stories You May Like

  • man dies in land dispute
    ਜ਼ਮੀਨੀ ਵਿਵਾਦ ਨੂੰ ਲੈ ਕੇ ਹੋਏ ਝਗੜੇ ’ਚ ਵਿਅਕਤੀ ਦੀ ਮੌਤ, ਸੱਤ ਲੋਕਾਂ ਖਿਲਾਫ ਮਾਮਲਾ ਦਰਜ
  • t20 wc big information revealed on pakistan s play against india
    T20 WC : ਪਾਕਿ ਭਾਰਤ ਖਿਲਾਫ ਮੈਚ ਦਾ ਬਾਈਕਾਟ ਕਰੇਗਾ ਜਾਂ ਨਹੀਂ, ਸਾਹਮਣੇ ਆਈ ਵੱਡੀ ਜਾਣਕਾਰੀ
  • pm shahbaz sharif announced that pakistan will not play against india
    T20 WC 'ਚ ਭਾਰਤ ਖਿਲਾਫ ਮੈਦਾਨ 'ਤੇ ਨਹੀਂ ਉਤਰੇਗਾ ਪਾਕਿ! PM ਸ਼ਾਹਬਾਜ਼ ਸ਼ਰੀਫ ਨੇ ਕੀਤਾ ਐਲਾਨ
  • case registered against husband who demanded to bring car
    ਪੇਕੇ ਘਰ ਤੋਂ ਕਾਰ ਤੇ 5 ਲੱਖ ਰੁਪਏ ਲੈ ਕੇ ਆਉਣ ਦੀ ਮੰਗ ਕਰਨ ਵਾਲੇ ਪਤੀ ਦੇ ਖਿਲਾਫ ਕੇਸ ਦਰਜ
  • two brothers arrested in   drug situation    case registered
    ਨਸ਼ੇ ਦੀ ਹਾਲਤ ’ਚ ਘੁੰਮ ਰਹੇ ਦੋ ਭਰਾਵਾਂ ਖ਼ਿਲਾਫ਼ ਮਾਮਲਾ ਦਰਜ
  • india vs pakistan match should definitely happen  brett lee
    ਭਾਰਤ ਬਨਾਮ ਪਾਕਿ ਮੈਚ ਜ਼ਰੂਰ ਹੋਣਾ ਚਾਹੀਦੈ : ਬ੍ਰੈਟ ਲੀ
  • icc warns pcb over boycott of match against india
    ਪਾਕਿ ਦੀ "ਮਨਮਰਜ਼ੀ" ਨਹੀਂ ਚੱਲੇਗੀ, ICC ਨੇ PCB ਨੂੰ ਭਾਰਤ ਵਿਰੁੱਧ ਮੈਚ ਦਾ ਬਾਈਕਾਟ ਕਰਨ 'ਤੇ ਦਿੱਤੀ ਇਹ ਚੇਤਾਵਨੀ
  • u 19 wc  big blow to the team before the india vs pakistan match
    U-19 WC : ਭਾਰਤ ਬਨਾਮ ਪਾਕਿ ਮੈਚ ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਸਟਾਰ ਖਿਡਾਰੀ ਹੋਇਆ ਬਾਹਰ
  • bodies of all three youths from muthadda kalan reach village
    ਮੁਠੱਡਾ ਕਲਾਂ ਦੇ ਤਿੰਨੇ ਹੀ ਨੌਜਵਾਨਾਂ ਦੀਆਂ ਲਾਸ਼ਾਂ ਪਹੁੰਚੀਆਂ ਪਿੰਡ, ਨਮ ਅੱਖਾਂ...
  • kunwar vijay pratap  s rebellious tone against   aap
    'ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ', 'ਆਪ' ਖ਼ਿਲਾਫ਼ ਕੁੰਵਰ ਵਿਜੇ ਪ੍ਰਤਾਪ...
  • bjp leader sheetal angural reveals aap s promises in punjab
    ਪੰਜਾਬ 'ਚ AAP ਦੇ ਵਾਅਦਿਆਂ ਦੀ ਭਾਜਪਾ ਆਗੂ ਸ਼ੀਤਲ ਅੰਗੁਰਾਲ ਨੇ ਖੋਲ੍ਹੀ ਪੋਲ,...
  • sufi singer jyoti nooran s father admitted to hospital
    ਸੂਫੀ ਗਾਇਕਾ ਜੋਤੀ ਨੂਰਾਂ ਦੇ ਪਿਤਾ ਹਸਪਤਾਲ 'ਚ ਦਾਖ਼ਲ, ਭੈਣ ਰੀਤੂ ਨੂਰਾਂ ਨੇ...
  • sarbat da bhala charitable trust organized an eye check up camp
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ
  • floods in punjab  sikh sewak society  sikh organization
    ਹੜ੍ਹਾਂ ਨੇ ਖੋਹਿਆ ਕਿਰਤੀ ਸਿੱਖ ਦਾ ਘਰ, ਸਿੱਖ ਸੇਵਕ ਸੁਸਾਇਟੀ ਨੇ ਬਣਾ ਕੇ ਦਿੱਤਾ...
  • sukhpal singh khaira statement
    ਮੂਸੇਵਾਲਾ ਦੇ ਮਾਪਿਆਂ ਨੂੰ ਇਨਸਾਫ਼ ਦੇਣ 'ਚ ਜਾਣਬੁੱਝ ਕੇ ਅੜਿੱਕਾ ਪਾ ਰਹੇ CM ਮਾਨ:...
  • jalandhar  union stages protest near main chowk  heavy police force deployed
    ਜਲੰਧਰ 'ਚ ਵੀ ਦਿੱਸਿਆ 'ਭਾਰਤ ਬੰਦ' ਦਾ ਅਸਰ! ਭਖਿਆ ਮਾਹੌਲ, ਭਾਰੀ ਪੁਲਸ ਫੋਰਸ...
Trending
Ek Nazar
ms dhoni to pay 10 lakh rupee orders high court

ਹਾਈ ਕੋਰਟ ਨੇ MS ਧੋਨੀ ਨੂੰ 10 ਲੱਖ ਰੁਪਏ ਅਦਾਲਤ 'ਚ ਜਮ੍ਹਾ ਕਰਵਾਉਣ ਦਾ ਦਿੱਤਾ...

afghanistan players withdraw from psl auction

ਪਾਕਿ-ਅਫਗਾਨਿਸਤਾਨ ਦੇ ਵਿਗੜਦੇ ਸਬੰਧਾਂ ਦਾ ਕ੍ਰਿਕਟ 'ਤੇ ਪਿਆ ਅਸਰ, ਖਿਡਾਰੀਆਂ ਨੇ...

pakistaniplayers spend hours on the road

ਮੈਚ ਖੇਡਣ ਪੁੱਜੀ ਪਾਕਿ ਟੀਮ ਨਾਲ ਹੋਈ ਮਾੜੀ! ਹੋਟਲ 'ਚ ਨਹੀਂ ਮਿਲੇ ਕਮਰੇ, ਸੜਕ...

incredible moment street is swallowed up by gigantic sinkhole in china

ਦੇਖਦੇ ਹੀ ਦੇਖਦੇ ਧੱਸ ਚੱਲਾ ਸੀ ਇਲਾਕਾ! ਸ਼ਹਿਰ 'ਚ ਪਈਆਂ ਭਾਜੜਾਂ, ਸ਼ੰਘਾਈ 'ਚ ਬਣਿਆ...

north korea s kim jong un sets stage for daughter as his successor

ਕਿਮ ਜੋਂਗ ਦੀ ਧੀ ਬਣੇਗੀ North Korea ਦੀ ਅਗਲੀ 'Dictator'! ਤਸਵੀਰਾਂ ਆਈਆਂ...

shocking visuals from arun jaitley stadium

ਹੈਂ ਇਹ ਕੀ ਕਰ ਰਹੇ ਨੇ! ਗਲਾਸਾਂ ਦੀ Cold Drink ਬੋਤਲਾਂ 'ਚ ਭਰਨ ਦੀ Video...

turkish mps in parliament punches in cabinet video

ਸੰਸਦ ਮੈਂਬਰਾਂ 'ਚ ਚੱਲੇ ਘਸੁੰਨ-ਮੁੱਕੇ! ਵਾਇਰਲ ਵੀਡੀਓ ਦੇਖ ਤੁਸੀਂ ਵੀ ਰਹਿ ਜਾਓਗੇ...

silver buying tips demat account silver etf mcx

ਚਾਂਦੀ ਖਰੀਦਣ ਬਾਰੇ ਸੋਚ ਰਹੇ ਹੋ? ਜਾਣੋ ਕਦੋਂ, ਕਿੱਥੇ ਤੇ ਕਿਵੇਂ ਕਰੀਏ ਸਮਾਰਟ...

if you go on strike salary cut

ਹੜਤਾਲ 'ਤੇ ਗਏ ਤਾਂ ਕੱਟੀ ਜਾਵੇਗੀ ਤਨਖ਼ਾਹ! TN ਸਰਕਾਰ ਨੇ ਕਰਮਚਾਰੀਆਂ ਨੂੰ ਦਿੱਤੀ...

trump debate

ਪਿਓ ਨੇ ਗੋਲੀ ਮਾਰ ਕੇ ਆਪਣੀ ਹੀ ਧੀ ਦਾ ਕੀਤਾ ਕਤਲ, ਟਰੰਪ 'ਤੇ ਬਹਿਸ ਬਣੀ ਮੌਤ ਦੀ...

police recruitment race young man dies in race

ਪੁਲਸ ਭਰਤੀ ਦੀ ਦੌੜ ਬਣੀ ਕਾਲ! 1600 ਮੀਟਰ ਦੀ ਰੇਸ ਦੌਰਾਨ ਨੌਜਵਾਨ ਦੀ ਹੋਈ ਮੌਤ

big blow to team india

ਟੀਮ ਇੰਡੀਆ ਦੇ ਨੈਟ ਸੈਸ਼ਨ ਤੋਂ ਆਈ BAD News! ਹੁਣ ਇਹ ਧਾਕੜ ਖਿਡਾਰੀ ਹੋਇਆ ਜ਼ਖ਼ਮੀ

baba vanga medical science synthetic organs

ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ! ਸਿੰਥੈਟਿਕ ਅੰਗਾਂ ਨਾਲ ਵਧੇਗੀ ਮਨੁੱਖ ਦੀ ਉਮਰ...

abhishek sharma discharged from hospital

12 ਫਰਵਰੀ ਵਾਲਾ ਮੈਚ ਖੇਡਣਗੇ ਅਭਿਸ਼ੇਕ ਸ਼ਰਮਾ? ਸਿਹਤ ਨੂੰ ਲੈ ਕੇ ਤਿਲਕ ਵਰਮਾ ਨੇ...

fire broke out hotel in vrindavan

ਵ੍ਰਿੰਦਾਵਨ 'ਚ ਉਦਘਾਟਨ ਮੌਕੇ ਹੋਟਲ ਨੂੰ ਲੱਗੀ ਭਿਆਨਕ ਅੱਗ, ਛੱਤ 'ਤੇ ਫਸੇ ਕਈ ਲੋਕ

woman  lover arrested for murder of 15 year old son in jharkhand

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਕਲਯੁੱਗੀ ਮਾਂ! ਬੇਰਹਿਮੀ ਨਾਲ ਮਾਰਿਆ ਪੁੱਤ ਤੇ...

from reel to real when on screen chemistry becomes life s most beautiful story

ਕਦੇ ਬਣੇ ਸੀ ਫ਼ਿਲਮੀ ਪ੍ਰੇਮੀ, ਅੱਜ ਹਨ 'ਪਾਵਰ ਕਪਲਸ'; ਜਾਣੋ ਬਾਲੀਵੁੱਡ ਦੀਆਂ...

man threw a 2 year old child in forest

ਜਾਕੋ ਰਾਖੇ ਸਾਈਆਂ...! ਕਿਡਨੈਪਿੰਗ ਮਗਰੋਂ ਰੌਲਾ ਪੈਣ 'ਤੇ ਬੋਰੀ 'ਚ ਪਾ ਕੇ ਜੰਗਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • steve smith becomes the league  s most expensive player in psl auction
      PSL ਨੀਲਾਮੀ 'ਚ ਸਟੀਵ ਸਮਿਥ ਨੇ ਰਚਿਆ ਇਤਿਹਾਸ; ਬਣੇ ਲੀਗ ਦੇ ਸਭ ਤੋਂ ਮਹਿੰਗੇ...
    • t20 wc 2026  sri lanka beat oman by 105 runs
      T20 WC 2026: ਸ਼੍ਰੀਲੰਕਾ ਨੇ ਓਮਾਨ ਨੂੰ 105 ਦੌੜਾਂ ਨਾਲ ਹਰਾਇਆ
    • shocking visuals from arun jaitley stadium
      ਹੈਂ ਇਹ ਕੀ ਕਰ ਰਹੇ ਨੇ! ਗਲਾਸਾਂ ਦੀ Cold Drink ਬੋਤਲਾਂ 'ਚ ਭਰਨ ਦੀ Video...
    • francisco cerudo enters the quarterfinals
      ਫਰਾਂਸਿਸਕੋ ਸੇਰੂਡੋਲੋ ਨੇ ਕੁਆਰਟਰ ਫਾਈਨਲ ਵਿੱਚ ਮਾਰੀ ਐਂਟਰੀ
    • wc titles are more than runs
      ਦੌੜਾਂ ਤੋਂ ਵੱਧ ਹਨ WC ਖਿਤਾਬ! ਭਾਰਤੀ ਕ੍ਰਿਕਟ ਦੇ ਇਸ ਸਟਾਰ ਦਾ ਇਹ ਸੱਚ ਤੁਹਾਨੂੰ...
    • t20 wc 2026  sri lanka set challenging target of 226 runs for oman
      T20 WC 2026: ਸ਼੍ਰੀਲੰਕਾ ਨੇ ਓਮਾਨ ਨੂੰ ਦਿੱਤਾ 226  ਦੌੜਾਂ ਦਾ ਚੁਣੌਤੀਪੂਰਨ ਟੀਚਾ
    • neeraj cleared to practice in south africa till april
      ਨੀਰਜ ਨੂੰ ਅਪ੍ਰੈਲ ਤੱਕ ਦੱਖਣੀ ਅਫਰੀਕਾ ’ਚ ਅਭਿਆਸ ਲਈ ਮਨਜ਼ੂਰੀ
    • big news  player out of t20 wc due to mental health
      ਵੱਡੀ ਖਬਰ : ਮੈਂਟਲ ਹੈਲਥ ਕਾਰਨ ਧਾਕੜ ਖਿਡਾਰੀ T20 WC ਤੋਂ ਬਾਹਰ, ਰਿਪਲੇਸਮੈਂਟ ਦਾ...
    • anish wins bronze in rapid fire pistol
      ਅਨੀਸ਼ ਨੇ ਰੈਪਿਡ ਫਾਇਰ ਪਿਸਟਲ ’ਚ ਕਾਂਸੀ ਜਿੱਤੀ
    • t20 wc ind vs nam
      T20 WC, IND vs NAM:ਜਾਣੋ ਹੈੱਡ ਟੂ ਹੈੱਡ, ਪਿੱਚ ਤੇ ਮੌਸਮ ਦੀ ਰਿਪੋਰਟ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +