Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    8:38:08 PM

  • gang took responsibility bollywood actor tiger shroff

    ਬਾਲੀਵੁੱਡ ਅਦਾਕਾਰ Tiger Shroff 'ਤੇ ਚੱਲੀਆਂ...

  • shots fired at bollywood actor tiger shroff

    ਵੱਡੀ ਖਬਰ: ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ 'ਤੇ...

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • amit shah is visiting punjab on october 20

    20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਮੰਗਣੀ ਤੋੜਨ ਦੇ ਕੁੱਝ ਹਫ਼ਤਿਆਂ ਬਾਅਦ ਮੁੜ ਇੱਕ ਹੋਏ ਆਕ੍ਰਿਤੀ ਤੇ ਪ੍ਰਿਥਵੀ ਸ਼ਾਅ, ਸਾਂਝਾ ਕੀਤਾ ਭਾਵੁਕ ਨੋਟ

SPORTS News Punjabi(ਖੇਡ)

ਮੰਗਣੀ ਤੋੜਨ ਦੇ ਕੁੱਝ ਹਫ਼ਤਿਆਂ ਬਾਅਦ ਮੁੜ ਇੱਕ ਹੋਏ ਆਕ੍ਰਿਤੀ ਤੇ ਪ੍ਰਿਥਵੀ ਸ਼ਾਅ, ਸਾਂਝਾ ਕੀਤਾ ਭਾਵੁਕ ਨੋਟ

  • Edited By Cherry,
  • Updated: 13 Oct, 2026 10:46 AM
Sports
aakriti and prithvi reunited a few weeks after breaking off their engagement
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ - ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਅਦਾਕਾਰਾ ਆਕ੍ਰਿਤੀ ਅਗਰਵਾਲ ਨੇ ਭਾਰਤੀ ਕ੍ਰਿਕਟਰ ਪ੍ਰਿਥਵੀ ਸ਼ਾਅ ਨਾਲ ਆਪਣੇ ਰਿਸ਼ਤੇ ਨੂੰ ਲੈ ਕੇ ਇੱਕ ਪੋਸਟ ਸਾਂਝੀ ਕੀਤੀ ਹੈ, ਜਿਸ ਨਾਲ ਪ੍ਰਸ਼ੰਸਕਾਂ ਦੀ ਖੁਸ਼ੀ ਦਾ ਠਿਕਾਣਾ ਨਾ ਰਿਹਾ। ਦਰਅਸਲ ਪ੍ਰਿਥਵੀ ਨਾਲ ਮੰਗਣੀ ਰੱਦ ਕਰਨ ਦੇ ਕੁੱਝ ਹੀ ਹਫਤਿਆਂ ਬਾਅਦ ਆਕ੍ਰਿਤੀ ਨੇ ਐਲਾਨ ਕੀਤਾ ਹੈ ਕਿ ਉਹ ਦੋਵੇਂ ਇੱਕ ਵਾਰ ਫਿਰ ਇਕੱਠੇ ਹੋ ਗਏ ਹਨ। 

ਇਹ ਵੀ ਪੜ੍ਹੋ: ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ ਕੀ ਹੈ ਪੂਰਾ ਮਾਮਲਾ

PunjabKesari

ਇੰਸਟਾਗ੍ਰਾਮ 'ਤੇ ਆਕ੍ਰਿਤੀ ਨੇ ਇੱਕ ਨੋਟ ਸਾਂਝਾ ਕਰਦਿਆਂ ਦੱਸਿਆ ਕਿ ਉਸ ਨੇ ਦੂਜੇ ਲੋਕਾਂ ਦੀਆਂ ਗੱਲਾਂ ਵਿੱਚ ਆ ਕੇ ਮੰਗਣੀ ਤੋੜ ਦਿੱਤੀ ਸੀ। ਹਾਲਾਂਕਿ ਹੁਣ ਅਜਿਹਾ ਨਹੀਂ ਹੋਵੇਗਾ। ਆਪਣੇ 'ਇੱਕ ਨਿੱਜੀ ਸਪੱਸ਼ਟੀਕਰਨ' ਵਾਲੇ ਬਿਆਨ ਵਿੱਚ, ਆਕ੍ਰਿਤੀ ਨੇ ਲਿਖਿਆ, "ਜਦੋਂ ਮੈਂ ਸਾਡੀ ਮੰਗਣੀ ਤੋੜੀ ਸੀ, ਤਾਂ ਮੈਂ ਆਪਣੇ ਕਰੀਬੀ ਲੋਕਾਂ ਦੀਆਂ ਰਾਏ ਨੂੰ ਆਪਣੇ ਮੰਗੇਤਰ ਅਤੇ ਸਾਡੇ ਰਿਸ਼ਤੇ 'ਤੇ ਹਾਵੀ ਹੋਣ ਦਿੱਤਾ ਸੀ; ਉਹ ਲੋਕ ਅਜਿਹਾ ਦਿਖਾਵਾ ਕਰ ਰਹੇ ਸਨ ਜਿਵੇਂ ਉਹ ਸਾਡੇ ਰਿਸ਼ਤੇ ਬਾਰੇ ਸਾਡੇ ਨਾਲੋਂ ਵੀ ਵੱਧ ਜਾਣਦੇ ਹੋਣ। ਮੈਨੂੰ ਲੱਗਦਾ ਹੈ ਕਿ ਮੈਨੂੰ ਗਲਤ ਰਾਹ ਦਿਖਾਇਆ ਗਿਆ ਸੀ ਅਤੇ ਮੈਂ ਬਿਨਾਂ ਕੋਈ ਗੱਲਬਾਤ ਕੀਤੇ ਹੀ ਵੱਖ ਹੋਣ ਫੈਸਲਾ ਲੈ ਲਿਆ।"

ਇਹ ਵੀ ਪੜ੍ਹੋ: "ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ ਲਿਆ ਵੱਡਾ ਫੈਸਲਾ

PunjabKesari

ਉਸ ਨੇ ਅੱਗੇ ਲਿਖਿਆ, "ਮੈਂ ਉਸ ਫੈਸਲੇ ਅਤੇ ਉਸ ਨਾਲ ਹੋਏ ਦੁੱਖ ਦੀ ਜ਼ਿੰਮੇਵਾਰੀ ਲੈਂਦੀ ਹਾਂ। ਉਦੋਂ ਤੋਂ ਅਸੀਂ ਇੱਕ-ਦੂਜੇ ਨਾਲ ਖੁੱਲ੍ਹ ਕੇ ਗੱਲ ਕਰ ਰਹੇ ਸੀ ਅਤੇ ਇੱਕ-ਦੂਜੇ ਨੂੰ ਸਮਝ ਰਹੇ ਸੀ ਅਤੇ ਹੁਣ ਦੁਬਾਰਾ ਇਕੱਠੇ ਰਹਿਣ ਦਾ ਫੈਸਲਾ ਕੀਤਾ ਹੈ। ਅਸੀਂ ਇੱਕ-ਦੂਜੇ ਲਈ ਕਾਫ਼ੀ ਹਾਂ ਅਤੇ ਸਾਨੂੰ ਕਿਸੇ ਹੋਰ ਦੀ ਲੋੜ ਨਹੀਂ ਹੈ। ਇਸ ਵਾਰ, ਮੈਂ ਚਾਹੁੰਦੀ ਹਾਂ ਕਿ ਸਾਡਾ ਭਵਿੱਖ ਸਾਡੀ ਆਪਣੀ ਸਮਝ, ਭਰੋਸੇ ਅਤੇ ਪਿਆਰ 'ਤੇ ਅਧਾਰਤ ਹੋਵੇ। ਕਿਰਪਾ ਕਰਕੇ ਸਾਡੇ ਫੈਸਲੇ ਦਾ ਸਤਿਕਾਰ ਕਰੋ ਕਿਉਂਕਿ ਅਸੀਂ ਨਵੀਂ ਸ਼ੁਰੂਆਤ ਕਰ ਰਹੇ ਹਾਂ।"

ਇਹ ਵੀ ਪੜ੍ਹੋ: ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ ਪ੍ਰਾਈਵੇਟ ਗੱਲਾਂ...

PunjabKesari

ਇਸ ਤੋਂ ਥੋੜ੍ਹੀ ਦੇਰ ਬਾਅਦ, ਪ੍ਰਿਥਵੀ ਨੇ ਹਾਰਟ ਅਤੇ 'ਨਜ਼ਰ ਤੋਂ ਬਚਾਅ' (evil eye) ਵਾਲੇ ਇਮੋਜੀ ਦੇ ਨਾਲ ਉਸਦੀ ਪੋਸਟ ਨੂੰ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਦੁਬਾਰਾ ਸਾਂਝਾ ਕੀਤਾ।

ਇਹ ਵੀ ਪੜ੍ਹੋ: 'ਮੈਂ ਸਾਰਿਆਂ ਨੂੰ ਸੁਆਹ ਹੁੰਦੇ ਦੇਖਾਂਗੀ...'; ਨਾਨਾ ਪਾਟੇਕਰ ਨੂੰ ਸਪੋਰਟ ਕਰਨ ਵਾਲਿਆਂ 'ਤੇ ਭੜਕੀ ਤਨੁਸ਼੍ਰੀ ਦੱਤਾ

ਦੱਸ ਦੇਈਏ ਕਿ ਆਕ੍ਰਿਤੀ ਅਤੇ ਪ੍ਰਿਥਵੀ ਦੀ ਮੰਗਣੀ ਇਸ ਸਾਲ ਮਾਰਚ ਵਿੱਚ ਹੋਈ ਸੀ ਅਤੇ ਬਾਅਦ ਵਿੱਚ ਸਤੰਬਰ ਵਿੱਚ ਉਨ੍ਹਾਂ ਨੇ ਵੱਖ ਹੋਣ ਦਾ ਐਲਾਨ ਕਰ ਦਿੱਤਾ ਸੀ। ਹਾਲਾਂਕਿ ਹੁਣ ਆਕ੍ਰਿਤੀ ਵੱਲੋਂ ਦਿੱਤੇ ਗਏ ਸਪੱਸ਼ਟੀਕਰਨ ਨਾਲ ਪ੍ਰਸ਼ੰਸ਼ਕ ਵਿੱਚ ਖੁਸ਼ੀ ਦੀ ਲਹਿਰ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Akriti Agarwal
  • Prithvi Shaw
  • engagement
  • Clarification

ਝੇਂਗ ਕਿਨਵੇਨ ਮੋਢੇ ’ਚ ਸੱਟ ਲੱਗਣ ਕਾਰਨ ਵੁਹਾਨ ਓਪਨ ਤੋਂ ਹਟੀ

NEXT STORY

Stories You May Like

  • indian currency at one month high  strengthened against usd
    ਇੱਕ ਮਹੀਨੇ ਦੇ ਉੱਚ ਪੱਧਰ 'ਤੇ ਭਾਰਤੀ ਕਰੰਸੀ, ਅਮਰੀਕੀ ਡਾਲਰ ਮੁਕਾਬਲੇ ਇੰਨੀ ਹੋਈ ਮਜ਼ਬੂਤ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • 500 rupee note  reel  instagram influencer  viral video
    500 ਦੇ ਨੋਟ ਨਾਲ ਰੀਲ ਬਣਾਉਣਾ ਇਨਫਲੂਐਂਸਰ ਨੂੰ ਪਿਆ ਮਹਿੰਗਾ ! ਪੁਲਸ ਨੇ ਕੀਤਾ ਗ੍ਰਿਫ਼ਤਾਰ
  • nana patekar passed away pm modi post
    ਨਾਨਾ ਪਾਟੇਕਰ ਦੇ ਦੇਹਾਂਤ 'ਤੇ PM ਮੋਦੀ ਨੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ, ਸ਼ੇਅਰ ਕੀਤੀ ਭਾਵੁਕ ਪੋਸਟ
  • flood search in nepal
    ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ ਮੁੜ ਵਸੇਬੇ 'ਤੇ ਧਿਆਨ
  • krishna prithvi defeated the fifth seeded pair at the arctic open
    ਪ੍ਰਣਯ ਬਾਹਰ, ਕ੍ਰਿਸ਼ਨਾ-ਪ੍ਰਿਥਵੀ ਨੇ ਆਰਕਟਿਕ ਓਪਨ ’ਚ 5ਵਾਂ ਦਰਜਾ ਪ੍ਰਾਪਤ ਨੂੰ ਹਰਾਇਆ
  • big b got emotional remembering nana patekar on the kbc stage
    ਸੱਚ ਬੋਲਣ ਦੀ ਉਨ੍ਹਾਂ ਦੀ ਹਿੰਮਤ ਸੱਚਮੁੱਚ ਬੇਮਿਸਾਲ ਸੀ...KBC ਦੇ ਮੰਚ 'ਤੇ ਨਾਨਾ ਪਾਟੇਕਰ ਨੂੰ ਯਾਦ ਕਰ ਭਾਵੁਕ ਹੋਏ ਬਿਗ
  • fake notes  delhi police  arrested  accused
    'ਜਾਅਲੀ ਨੋਟ' ਗਿਰੋਹ ਦਾ ਪਰਦਾਫਾਸ਼ ! ਦਿੱਲੀ ਪੁਲਸ ਨੇ 10.50 ਲੱਖ ਦੇ ਨੋਟਾਂ ਸਣੇ 4 ਨੂੰ ਕੀਤਾ ਗ੍ਰਿਫ਼ਤਾਰ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • we could have bowled better in the second and fourth t20s  shreyas
      ਦੂਜੇ ਅਤੇ ਚੌਥੇ ਟੀ-20 ਵਿੱਚ ਅਸੀਂ ਹੋਰ ਬਿਹਤਰ ਗੇਂਦਬਾਜ਼ੀ ਕਰ ਸਕਦੇ ਸੀ: ਸ਼੍ਰੇਅਸ...
    • kartal reaches wuhan open final after defeating ostapenko
      ਓਸਤਾਪੇਂਕੋ ਨੂੰ ਹਰਾ ਕੇ ਵੁਹਾਨ ਓਪਨ ਦੇ ਫਾਈਨਲ 'ਚ ਪਹੁੰਚੀ ਕਾਰਟਲ
    • west indies cricket needs financial support  daren sammy
      ਵੈਸਟਇੰਡੀਜ਼ ਕ੍ਰਿਕਟ ਨੂੰ ਆਰਥਿਕ ਮਦਦ ਦੀ ਲੋੜ  : ਡੈਰੇਨ ਸੈਮੀ
    • shai hope scored runs with great ease  shreyas iyer
      ਸ਼ਾਈ ਹੋਪ ਨੇ ਪੂਰੀ ਲੜੀ 'ਚ ਬਹੁਤ ਆਸਾਨੀ ਨਾਲ ਬਣਾਈਆਂ ਦੌੜਾਂ : ਸ਼੍ਰੇਅਸ ਅਈਅਰ
    • inter miami defeated atlanta united 3 1  with two goals from messi
      ਮੈਸੀ ਦੇ ਦੋ ਗੋਲਾਂ ਨਾਲ ਇੰਟਰ ਮਿਆਮੀ ਨੇ ਅਟਲਾਂਟਾ ਯੂਨਾਈਟਿਡ ਨੂੰ 3-1 ਨਾਲ ਹਰਾਇਆ
    • finding a replacement for hardik pandya is difficult  sunil gavaskar
      ਹਾਰਦਿਕ ਪੰਡਯਾ ਦਾ ਵਿਕਲਪ ਲੱਭਣਾ ਮੁਸ਼ਕਲ, ਗੇਂਦਬਾਜ਼ੀ ਮਜ਼ਬੂਤ ਕਰੇ ਭਾਰਤ: ਸੁਨੀਲ...
    • ipc imposes a 3 year ban on indian para athlete anmol vashishth
      ਆਈ. ਪੀ. ਸੀ. ਨੇ ਭਾਰਤੀ ਪੈਰਾ ਐਥਲੀਟ ਅਨਮੋਲ ਵਸ਼ਿਸ਼ਠ ’ਤੇ 3 ਸਾਲ ਦੀ ਪਾਬੰਦੀ ਲਾਈ
    • bhuvneshwar kumar sets a unique record upon his return
      ਭੁਵਨੇਸ਼ਵਰ ਕੁਮਾਰ ਨੇ ਵਾਪਸੀ ਕਰਦੇ ਹੀ ਬਣਾਇਆ ਅਨੋਖਾ ਰਿਕਾਰਡ, ਇਸ ਲਿਸਟ 'ਚ ਨੰਬਰ...
    • fokina defeats zverev to reach shanghai masters final
      ਫੋਕਿਨਾ ਨੇ ਜ਼ਵੇਰੇਵ ਨੂੰ ਹਰਾ ਕੇ ਸ਼ੰਘਾਈ ਮਾਸਟਰਜ਼ ਦੇ ਫਾਈਨਲ ’ਚ ਬਣਾਈ ਜਗ੍ਹਾ
    • delhi capitals have appointed chaminda vaas as fast bowling coach
      ਦਿੱਲੀ ਕੈਪੀਟਲਸ ਨੇ ਚਾਮਿੰਡਾ ਵਾਸ ਨੂੰ ਤੇਜ਼ ਗੇਂਦਬਾਜ਼ੀ ਕੋਚ ਕੀਤਾ ਨਿਯੁਕਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +