Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 13, 2026

    7:56:05 AM

  • dense fog  rain 18000 devotees  vaishno devi

    ਸੰਘਣੀ ਧੁੰਦ ਤੇ ਮੀਂਹ 'ਤੇ ਭਾਰੀ ਪਈ ਆਸਥਾ, 18000...

  • india hindu rashtra muslims baba ramdev

    'ਭਾਰਤ ਹਿੰਦੂ ਰਾਸ਼ਟਰ ਬਣੇਗਾ ਤਾਂ ਮੁਸਲਮਾਨ ਕਿੱਥੇ...

  • boy dies after being hit by cricket bat in moga

    Punjab: ਖੇਡ-ਖੇਡ 'ਚ ਵਾਪਰਿਆ ਵੱਡਾ ਹਾਦਸਾ!...

  • homegrown veggies song pinkoo tv video

    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ ਅਦਾਕਾਰਾ ਹੋਈ ਗ੍ਰਿਫ਼ਤਾਰ

SPORTS News Punjabi(ਖੇਡ)

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ ਅਦਾਕਾਰਾ ਹੋਈ ਗ੍ਰਿਫ਼ਤਾਰ

  • Edited By Cherry,
  • Updated: 02 Apr, 2026 02:51 PM
Sports
actress arrested on cricketer s complaint
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਮੈਦਾਨ 'ਤੇ ਚੌਕੇ-ਛੱਕੇ ਲਗਾਉਣ ਵਾਲੇ ਸ਼੍ਰੀਲੰਕਾਈ ਕ੍ਰਿਕਟ ਸਟਾਰ ਅਤੇ IPL 'ਚ ਪੰਜਾਬ ਕਿੰਗਜ਼ ਵੱਲੋਂ ਖੇਡ ਚੁੱਕੇ ਭਾਨੁਕਾ ਰਾਜਪਕਸ਼ੇ ਇਨੀਂ ਦਿਨੀਂ ਖੇਡ ਦੇ ਮੈਦਾਨ ਕਰਕੇ ਨਹੀਂ, ਸਗੋਂ ਇਕ ਕਾਨੂੰਨੀ ਵਿਵਾਦ ਕਰਕੇ ਸੁਰਖੀਆਂ ਵਿੱਚ ਹਨ। ਮਾਮਲਾ ਇਕ ਮਹਿੰਗੀ ਸੋਨੇ ਦੀ ਚੇਨ ਨਾਲ ਜੁੜਿਆ ਹੈ, ਜਿਸ ਕਾਰਨ ਮਸ਼ਹੂਰ ਅਦਾਕਾਰਾ ਹਰਸ਼ੀ ਰਸੰਗਾ ਨੂੰ ਜੇਲ੍ਹ ਦੀ ਹਵਾ ਖਾਣੀ ਪਈ ਹੈ।

ਇਹ ਵੀ ਪੜ੍ਹੋ : ਇੰਡੀਅਨ ਬਾਕਸ ਆਫਿਸ 'ਤੇ 'ਧੁਰੰਦਰ 2' ਦਾ ਕਬਜਾ, 2 ਹਫਤਿਆਂ 'ਚ ਕਮਾਈ 920 ਕਰੋੜ ਤੋਂ ਪਾਰ

ਕੀ ਹੈ ਪੂਰਾ ਮਾਮਲਾ?

ਜਾਣਕਾਰੀ ਮੁਤਾਬਕ ਰਾਜਪਕਸ਼ੇ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਨ੍ਹਾਂ ਨੇ ਅਦਾਕਾਰਾ ਹਰਸ਼ੀ ਨੂੰ ਆਪਣੀ 9 ਲੱਖ ਰੁਪਏ ਦੀ ਸੋਨੇ ਦੀ ਚੇਨ ਸਿਰਫ਼ ਕੁਝ ਸਮੇਂ ਲਈ ਵਰਤਣ ਵਾਸਤੇ ਦਿੱਤੀ ਸੀ। ਪਰ ਅਦਾਕਾਰਾ ਨੇ ਕਥਿਤ ਤੌਰ 'ਤੇ ਕ੍ਰਿਕਟਰ ਨੂੰ ਦੱਸੇ ਬਿਨਾਂ ਹੀ ਉਸ ਚੇਨ ਨੂੰ ਗਿਰਵੀ ਰੱਖ ਦਿੱਤਾ। ਇਸ ਸ਼ਿਕਾਇਤ ਤੋਂ ਬਾਅਦ ਥਲੰਗਗਾਮਾ ਪੁਲਸ ਨੇ ਕਾਰਵਾਈ ਕਰਦਿਆਂ ਹਰਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ: ਖੇਸਾਰੀ ਲਾਲ ਯਾਦਵ ਦੇ ਸਮਾਗਮ 'ਚ ਮਚੀ ਹਫੜਾ-ਦਫੜੀ ! ਪੁਲਸ ਨੂੰ ਭੀੜ 'ਤੇ ਕਰਨਾ ਪਿਆ ਲਾਠੀਚਾਰਜ

PunjabKesari

ਅਦਾਲਤ 'ਚ ਕਬੂਲਿਆ ਗੁਨਾਹ, ਬਾਹਰ ਆ ਕੇ ਬਦਲੇ ਸੁਰ

ਜਦੋਂ ਇਹ ਮਾਮਲਾ ਕਡੂਵੇਲਾ ਮੈਜਿਸਟ੍ਰੇਟ ਅਦਾਲਤ ਵਿੱਚ ਪਹੁੰਚਿਆ, ਤਾਂ ਅਦਾਕਾਰਾ ਨੇ ਮੰਨਿਆ ਕਿ ਉਸ ਨੇ ਬਿਨਾਂ ਦੱਸੇ ਚੇਨ ਗਿਰਵੀ ਰੱਖੀ ਸੀ ਅਤੇ ਉਸ ਨੇ ਇਸ ਨੂੰ ਵਾਪਸ ਕਰਨ ਦਾ ਵਾਅਦਾ ਵੀ ਕੀਤਾ। ਅਦਾਲਤ ਨੇ ਉਸ ਨੂੰ 5-5 ਲੱਖ ਰੁਪਏ ਦੇ ਦੋ ਮੁਚੱਲਕਿਆਂ 'ਤੇ ਜ਼ਮਾਨਤ ਦੇ ਦਿੱਤੀ। ਹਾਲਾਂਕਿ, ਜੇਲ੍ਹ ਤੋਂ ਬਾਹਰ ਆਉਂਦੇ ਹੀ ਕਹਾਣੀ ਵਿੱਚ ਨਵਾਂ ਮੋੜ ਆ ਗਿਆ। ਹਰਸ਼ੀ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕਰਦਿਆਂ ਰਾਜਪਕਸ਼ੇ ਦੇ ਦਾਅਵਿਆਂ ਨੂੰ ਝੂਠਾ ਕਰਾਰ ਦਿੱਤਾ। ਅਦਾਕਾਰਾ ਦਾ ਕਹਿਣਾ ਹੈ ਕਿ, "ਕਿਸੇ ਸਮੇਂ ਅਸੀਂ ਦੋਵੇਂ ਰਿਲੇਸ਼ਨਸ਼ਿਪ ਵਿੱਚ ਸੀ ਅਤੇ ਰਾਜਪਕਸ਼ੇ ਨੇ ਉਹ ਚੇਨ ਮੈਨੂੰ ਤੋਹਫ਼ੇ ਵਜੋਂ ਦਿੱਤੀ ਸੀ।"

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ 'ਥਾਪੀ' ਰਾਹੀਂ ਕਰਨਗੇ ਡੈਬਿਊ

ਅਦਾਲਤ ਨੇ ਮੰਗੀ 'ਸੋਨੇ ਦੀ ਚੇਨ'

ਇਸ ਹਾਈ-ਪ੍ਰੋਫਾਈਲ ਮਾਮਲੇ ਵਿੱਚ ਅਦਾਲਤ ਨੇ ਹੁਣ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਪੁਲਸ ਨੂੰ ਹਦਾਇਤ ਦਿੱਤੀ ਗਈ ਹੈ ਕਿ ਅਗਲੀ ਸੁਣਵਾਈ ਦੌਰਾਨ ਉਸ ਵਿਵਾਦਿਤ ਚੇਨ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਕੇਸ ਦੀ ਅਗਲੀ ਸੁਣਵਾਈ 22 ਅਪ੍ਰੈਲ ਨੂੰ ਹੋਵੇਗੀ, ਜਿਸ ਵਿੱਚ ਇਹ ਤੈਅ ਹੋਵੇਗਾ ਕਿ ਇਹ ਚੇਨ 'ਉਧਾਰ ਦੀ ਅਮਾਨਤ' ਸੀ ਜਾਂ 'ਪਿਆਰ ਦੀ ਨਿਸ਼ਾਨੀ'।

ਇਹ ਵੀ ਪੜ੍ਹੋ : 'ਮਰਯਾਦਾ ਪੁਰਸ਼ੋਤਮ' ਦੇ ਰੂਪ 'ਚ ਛਾਏ ਰਣਬੀਰ ਕਪੂਰ, 'ਰਾਮਾਇਣ' ਦੇ ਟੀਜ਼ਰ ਨੇ ਜਿੱਤਿਆ ਸਭ ਦਾ ਦਿਲ

ਰਾਜਪਕਸ਼ੇ ਦਾ ਕ੍ਰਿਕਟ ਕਰੀਅਰ

ਦੱਸ ਦੇਈਏ ਕਿ ਭਾਨੁਕਾ ਰਾਜਪਕਸ਼ੇ ਸ਼੍ਰੀਲੰਕਾ ਦੇ ਧਾਕੜ ਬੱਲੇਬਾਜ਼ ਹਨ। ਉਨ੍ਹਾਂ ਨੇ ਹੁਣ ਤੱਕ 45 ਟੀ-20 ਅਤੇ 5 ਵਨਡੇ ਮੈਚਾਂ ਵਿੱਚ ਆਪਣੇ ਦੇਸ਼ ਦੀ ਨੁਮਾਇੰਦਗੀ ਕੀਤੀ ਹੈ। ਭਾਰਤੀ ਪ੍ਰਸ਼ੰਸਕਾਂ ਵਿੱਚ ਉਹ ਖ਼ਾਸ ਤੌਰ 'ਤੇ ਪੰਜਾਬ ਕਿੰਗਜ਼ (PBKS) ਵੱਲੋਂ ਖੇਡਣ ਕਾਰਨ ਕਾਫ਼ੀ ਮਕਬੂਲ ਹਨ। ਫਿਲਹਾਲ ਉਹ ਇਸ ਨਿੱਜੀ ਵਿਵਾਦ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ: US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ ਲਿਜਾਣਾ ਪਿਆ ਹਸਪਤਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Actress
  • Harshi Rasanga
  • Arrested
  • Cricketer
  • Bhanuka Rajapaksa
  • Complaint
  • Gold Chain
  • Dispute

SUV ਕਾਰ ਦੀ ਕੀਮਤ ਦੇ ਬਰਾਬਰ Final ਮੈਚ ਦੀ ਟਿਕਟ ! ਫੁੱਟਬਾਲ ਪ੍ਰੇਮੀਆਂ ਦੀ ਜੇਬ 'ਤੇ ਪਵੇਗਾ 'ਬੋਝ'

NEXT STORY

Stories You May Like

  • strict action against 7 officers of punjab major action taken
    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ
  • major police operation in amritsar
    ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਵੱਡੇ ਹਥਿਆਰਾਂ ਤੇ ਹੈਰੋਇਨ ਦੀ ਖੇਪ ਨਾਲ 10 ਮੁਲਜ਼ਮ ਗ੍ਰਿਫ਼ਤਾਰ
  • ex minister arrested
    CM ਵਿਜੇ ਖ਼ਿਲਾਫ਼ ਮਾਣਹਾਨੀ ਮਾਮਲੇ 'ਚ ਵੱਡੀ ਕਾਰਵਾਈ ! ਪੁਲਸ ਨੇ ਸਾਬਕਾ ਮੰਤਰੀ ਨੂੰ ਕੀਤਾ ਗ੍ਰਿਫ਼ਤਾਰ
  • gujarat  ats  jaish  member  arrested
    ਗੁਜਰਾਤ ATS ਦੀ ਵੱਡੀ ਕਾਰਵਾਈ, ਜੈਸ਼ ਦੇ 8 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ
  • encounter between agtf and gangsters  four arrested after retaliation
    ATF ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ! ਜਵਾਬੀ ਕਾਰਵਾਈ ਮਗਰੋਂ ਚਾਰ ਗ੍ਰਿਫ਼ਤਾਰ
  • famous actress  s health suddenly deteriorated in dubai
    ਮਸ਼ਹੂਰ ਅਦਾਕਾਰਾ ਦੀ ਦੁਬਈ 'ਚ ਅਚਾਨਕ ਵਿਗੜੀ ਤਬੀਅਤ, ਹਸਪਤਾਲ 'ਚ ਹੋਈ ਭਰਤੀ
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ! ਹੋਈ ਸਖ਼ਤ ਕਾਰਵਾਈ
  • former player lashes out
    "ਹਮੇਸ਼ਾ ਸੰਜੂ ਸੈਮਸਨ ਨੂੰ ਕਿਉਂ ਰੱਖਿਆ ਜਾਂਦਾ ਹੈ ਬਾਹਰ ?": ਸਾਬਕਾ ਖਿਡਾਰੀ ਨੇ ਕੱਢੀ ਭੜਾਸ
  • tarun chugh congratulates fadnavis government on maharashtra loan waiver
    ਮਹਾਰਾਸ਼ਟਰ ਦੀ ਕਰਜ਼ਾ ਮੁਆਫ਼ੀ 'ਤੇ ਤਰੁਣ ਚੁੱਘ ਨੇ ਫੜਨਵੀਸ ਸਰਕਾਰ ਨੂੰ ਦਿੱਤੀ ਵਧਾਈ
  • homegrown veggies song pinkoo tv video
    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ...
  • punjab weather raining
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ Alert...
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • the canal department repaired the broken bist doab canal overnight
    ਟੁੱਟੀ ਹੋਈ ਨਹਿਰ ਨੂੰ ਨਹਿਰੀ ਵਿਭਾਗ ਨੇ ਰਾਤ ਭਰ ਕੀਤਾ ਠੀਕ, ਵੱਡਾ ਖ਼ਤਰਾ ਟਲਿਆ
  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
Trending
Ek Nazar
woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • fifa to sell world cup final pitch pieces for 450
      ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ
    • erling haaland    goal machine   on the field and   babygirl   tag on the internet
      ਇਰਲਿੰਗ ਹਾਲੈਂਡ : ਵਿਸ਼ਵ ਕੱਪ ਮੈਦਾਨ 'ਤੇ 'ਗੋਲ ਮਸ਼ੀਨ' ਅਤੇ ਇੰਟਰਨੈੱਟ 'ਤੇ...
    • world cup winning captain retires from cricket
      ਵਰਲਡ ਕੱਪ ਜੇਤੂ ਧਾਕੜ ਕਪਤਾਨ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 16 ਸਾਲ ਲੰਬੇ ਕਰੀਅਤ...
    • sarvesh kushare creates history by finishing third in monaco diamond league
      ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ...
    • england defeated india by 56 runs
      ਸਾਊਥੰਪਟਨ T20: ਇੰਗਲੈਂਡ ਨੇ ਭਾਰਤ ਦਾ ਕੀਤਾ ਸਫਾਇਆ, 4-0 ਨਾਲ ਜਿੱਤੀ ਸੀਰੀਜ਼
    • south african footballer jayden adams dies
      ਖੇਡ ਜਗਤ 'ਚ ਸੋਗ ਦੀ ਲਹਿਰ: ਦੱਖਣੀ ਅਫਰੀਕਾ ਦੇ ਫੁੱਟਬਾਲਰ ਜੇਡਨ ਐਡਮਜ਼ ਦਾ 25...
    • ind vs eng 5th t20i england set india a target of 258 runs
      Ind vs Eng 5th T20I : ਇੰਗਲੈਂਡ ਨੇ ਭਾਰਤ ਨੂੰ ਦਿੱਤਾ 258 ਦੌੜਾਂ ਦਾ ਟੀਚਾ,...
    • this star bowler is out of the odi series
      IND vs ENG: ਟੀਮ ਇੰਡੀਆ ਨੂੰ ਲੱਗਾ ਵੱਡਾ ਝਟਕਾ, ਵਨਡੇ ਸੀਰੀਜ਼ ਤੋਂ ਬਾਹਰ ਹੋਇਆ...
    • ind vs eng 5th t20i
      IND vs ENG 5th T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
    • animesh secured second place with a new achievement in the 100 meter race
      ਅਨੀਮੇਸ਼ ਨੇ 100 ਮੀਟਰ ਦੌੜ ਵਿੱਚ ਨਵੀਂ ਉਪਲੱਬਧੀ ਨਾਲ ਦੂਜਾ ਸਥਾਨ ਹਾਸਲ ਕੀਤਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +