Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 08, 2025

    4:06:59 PM

  • this is bsnl s cheapest plan which lasts for 90 days users enjoyed it

    ਆ ਗਿਆ ਸਭ ਤੋਂ ਸਸਤਾ ਪਲਾਨ ! ਸਿਰਫ਼ 411 ਰੁਪਏ 'ਚ...

  • major robbery at goldsmith  s shop in punjab

    ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ...

  • parminder dhindsa gets emotional during father s last rites

    ਪਿਤਾ ਦੀ ਅੰਤਿਮ ਅਰਦਾਸ ਮੌਕੇ ਭਾਵੁਕ ਹੋਏ ਪਰਮਿੰਦਰ...

  • us expert warns of worse than covid threat

    Corona ਤੋਂ ਵੀ ਬਦਤਰ ਹੋਣਗੇ ਹਾਲਾਤ...! ਅਮਰੀਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਆਦਿਲ ਨੇ ਦੱਸਿਆ ਰਿਟਾਇਰਮੈਂਟ ਦਾ ਪਲਾਨ, 200 ਵਨਡੇ ਵਿਕਟਾਂ ਲੈਣ ਵਾਲੇ ਨੇ ਪਹਿਲੇ ਸਪਿਨਰ

SPORTS News Punjabi(ਖੇਡ)

ਆਦਿਲ ਨੇ ਦੱਸਿਆ ਰਿਟਾਇਰਮੈਂਟ ਦਾ ਪਲਾਨ, 200 ਵਨਡੇ ਵਿਕਟਾਂ ਲੈਣ ਵਾਲੇ ਨੇ ਪਹਿਲੇ ਸਪਿਨਰ

  • Edited By Aarti Dhillon,
  • Updated: 24 Sep, 2024 12:39 PM
Sports
adil rashid reveals his retirement plan
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਆਸਟ੍ਰੇਲੀਆ ਦੇ ਖਿਲਾਫ ਦੂਜੇ ਵਨਡੇ ਦੇ ਦੌਰਾਨ 200 ਵਨਡੇ ਵਿਕਟਾਂ ਲੈਣ ਵਾਲੇ ਦੇਸ਼ ਦੇ ਪਹਿਲੇ ਸਪਿਨਰ ਬਣੇ ਇੰਗਲੈਂਡ ਦੇ ਸਪਿਨਰ ਆਦਿਲ ਰਾਸ਼ਿਦ ਨੇ ਕਿਹਾ ਕਿ ਫਿਲਹਾਲ ਰਿਟਾਇਰਮੈਂਟ ਦੇ ਬਾਰੇ 'ਚ ਉਨ੍ਹਾਂ ਦੇ ਦਿਮਾਗ 'ਚ ਕੁਝ ਨਹੀਂ ਹੈ ਅਤੇ ਉਹ 2027 ਵਨਡੇ ਵਿਸ਼ਵ ਕੱਪ ਤੱਕ ਖੇਡਦੇ ਹੋਏ ਨੌਜਵਾਨਾਂ ਨੂੰ ਆਪਣੀ ਸਮਝ ਅਤੇ ਅਨੁਭਵ ਦੇਣਾ ਚਾਹੁੰਦੇ ਹਨ। ਆਦਿਲ ਮੰਗਲਵਾਰ ਨੂੰ ਚੈਸਟਰ-ਲੇ-ਸਟ੍ਰੀਟ 'ਚ ਆਸਟ੍ਰੇਲੀਆ ਦੇ ਖਿਲਾਫ ਹੋਣ ਵਾਲੇ ਤੀਜੇ ਵਨਡੇ ਤੋਂ ਪਹਿਲਾਂ ਇਹ ਗੱਲ ਆਖੀ।
ਆਸਟ੍ਰੇਲੀਆ ਪੰਜ ਮੈਚਾਂ ਦੀ ਸੀਰੀਜ਼ 'ਚ 2-0 ਨਾਲ ਅੱਗੇ ਹਨ ਅਤੇ ਉਨ੍ਹਾਂ ਨੇ ਆਖਰੀ ਵਨਡੇ 271 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਇੰਗਲੈਂਡ ਨੂੰ 202 ਦੌੜਾਂ ਨਾਲ ਸਮੇਟ ਕੇ 68 ਦੌੜਾੰ ਨਾਲ ਜਿੱਤਿਆ ਸੀ। ਇੰਗਲੈਂਡ ਨੇ ਆਪਣੇ ਪਿਛਲੇ 14 ਵਨਡੇ 'ਚ 10 ਗਵਾਏ ਹਨ ਅਤੇ ਮੇਜ਼ਬਾਨ ਟੀਮ ਨੂੰ ਸੀਰੀਜ਼ 'ਚ ਹਾਰ ਦਾ ਸਾਹਮਣਾ ਕਰਨਾ ਪਵੇਗਾ। ਇਸ ਸੀਰੀਜ਼ 'ਚ ਖੇਡੀ ਜਾ ਰਹੀ ਟੀਮ 'ਚ ਬਦਲਾਅ ਹੋ ਰਹੇ ਹਨ। ਕਪਤਾਨ ਜੋਸ ਬਟਲਰ ਸੱਟ ਕਾਰਨ ਬਾਹਰ ਹਨ ਅਤੇ ਨੌਜਵਾਨ ਹੈਰੀ ਬਰੂਕ ਦੇ ਹੱਥਾਂ 'ਚ ਕਮਾਨ ਹੈ। 
ਨਵੇਂ ਦੌਰ ਦੀ ਸ਼ੁਰੂਆਤ, ਸ਼ੁਰੂਆਤ ਦੇ ਅੰਤਰਿਮ ਕੋਚ ਮਾਰਕਸ ਟ੍ਰੇਸਕੋਥਿਕ ਦੀ ਅਗਵਾਈ 'ਚ ਹੋਈ, ਉਸ ਤੋਂ ਬਾਅਦ ਬ੍ਰੈਂਡਨ ਮੈਕੁਲਮ ਨੇ ਟੈਸਟ ਵਚਨਬੱਧਤਾਵਾਂ ਦੇ ਨਾਲ-ਨਾਲ ਵ੍ਹਹਾਈ-ਬਾਲ ਕੋਚ ਦੀ ਭੂਮਿਕਾ ਸੰਭਾਲੀ, ਪਰ ਇਸ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਰਣਨੀਤੀ ਅਤੇ ਖਿਡਾਰੀਆਂ ਦੇ ਬਦਲਣ ਦੇ ਨਾਲ, ਰਾਸ਼ਿਦ ਅਜੇ ਵੀ ਇੰਗਲੈਂਡ ਦੇ ਵ੍ਹਾਈਟ-ਬਾਲ ਕ੍ਰਿਕਟ ਦਾ ਮੁੱਖ ਹਿੱਸਾ ਬਣੇ ਹੋਏ ਹਨ। 36 ਸਾਲਾਂ ਰਾਸ਼ਿਦ ਨੇ ਇੰਗਲੈਂਡ ਅਤੇ ਵੇਲਸ ਕ੍ਰਿਕਟ ਬੋਰਡ (ਈਸੀਬੀ) ਦੇ ਨਾਲ ਇਕ ਕੇਂਦਰੀ ਕਰਾਰ 'ਤੇ ਹਸਤਾਖਰ ਕੀਤੇ ਹਨ, ਜੋ ਉਨ੍ਹਾਂ ਨੂੰ 2025 ਦੇ ਅੰਤ ਤੱਕ ਟੀਮ 'ਚ ਬਣਾਏ ਰੱਖੇਗਾ ਅਤੇ ਉਨ੍ਹਾਂ ਦੀ ਟੀਚਾ ਅਗਲੇ ਸਾਲ ਦੀ ਚੈਂਪੀਅਨਜ਼ ਟਰਾਫੀ, 2026 ਟੀ20 ਵਿਸ਼ਵ ਕੱਪ ਅਤੇ 2027 50 ਓਵਰ ਦਾ ਵਿਸ਼ਵ ਕੱਪ ਖੇਡਣਾ ਹੈ। 
ਰਾਸ਼ਿਦ ਨੇ ਕਿਹਾ ਕਿ ਮੈਂ ਅਜੇ ਤੱਕ ਇਸ ਦੇ ਬਾਰੇ 'ਚ ਨਹੀਂ ਸੋਚਿਆ ਹੈ। ਖੇਡਦੇ, ਰਹਿਣਾ, ਇਸ ਦਾ ਮਜ਼ਾ ਲੈਣਾ, ਫਿੱਟ ਰਹਿਣਾ, ਚੰਗੀ ਗੇਂਦਬਾਜ਼ੀ ਕਰਨਾ, ਜਿੱਤ 'ਚ ਯੋਗਦਾਨ ਦੇਣਾ, ਉਮੀਦ ਹੈ ਕਿ ਵਿਸ਼ਵ ਕੱਪ ਅਤੇ ਚੈਂਪੀਅਨਜ਼ ਟਰਾਫੀ ਜਿੱਤਣਾ-ਇਹ ਮੇਰਾ ਆਖਰੀ ਟੀਚਾ ਹੈ। ਮੈਂ ਹਰ ਮੈਚ ਅਤੇ ਹਰ ਸੀਰੀਜ਼ ਖੇਡ ਰਿਹਾ ਹੈ ਅਤੇ ਜੇ ਮੈਂ ਅਜੇ ਵੀ ਇਸ ਦਾ ਮਜ਼ਾ ਲੈ ਰਿਹਾ ਹਾਂ ਅਤੇ ਚੰਗਾ ਪ੍ਰਦਰਸ਼ਨ ਕਰ ਰਿਹਾ ਹਾਂ, ਤਾਂ ਮੈਂ ਖੇਡਣਾ ਜਾਰੀ ਰੱਖਾਂਗਾ। ਇੰਨੇ ਲੰਬੇ ਸਮੇਂ ਤੱਕ ਖੇਡਣਾ ਅਤੇ ਵਿਕਟ ਲੈਣਾ, ਮੈਂ ਕਦੇ ਸੁਫਨੇ 'ਚ ਵੀ ਨਹੀਂ ਸੋਚਿਆ ਸੀ, ਇਸ ਦੀ ਉਮੀਦ ਹੈ ਕਿ ਮੈਂ ਇਸ ਨੂੰ ਜਾਰੀ ਰੱਖਾਂਗਾ। ਇਹ ਉਤਾਰ-ਚੜ੍ਹਾਅ ਦੇ ਨਾਲ ਇਕ ਮਜ਼ੇਦਾਰ ਸਫਰ ਰਿਹਾ ਅਤੇ ਉਮੀਦ ਹੈ ਕਿ ਮੈਂ ਆਪਣੇ ਕਰੀਅਰ ਦੇ ਬਾਕੀ ਬਚੇ ਹਿੱਸੇ 'ਚ ਵੀ ਇਸ ਤਰ੍ਹਾਂ ਅੱਗੇ ਵਧਾਂਗਾ।

  • Adil Rashid
  • retirement plan
  • 200 ODI wickets
  • Sports
  • ਆਸਟ੍ਰੇਲੀਆ
  • 200 ਵਨਡੇ ਵਿਕਟਾਂ
  • ਆਦਿਲ ਰਾਸ਼ਿਦ

BCCI ਦੇ ਨਵੇਂ ਸਕੱਤਰ ਦੀ ਨਿਯੁਕਤੀ ਸਿਖਰ ਕੌਂਸਲ ਦੇ ਏਜੰਡੇ ਦਾ ਹਿੱਸਾ ਨਹੀਂ

NEXT STORY

Stories You May Like

  • prasidh krishna won purple cap
    ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਪ੍ਰਸਿਧ ਕ੍ਰਿਸ਼ਨ ਨੇ ਜਿੱਤੀ ਪਰਪਲ ਕੈਪ, ਜਾਣੋ ਕਿੰਨਾ ਮਿਲਿਆ ਪੈਸਾ
  • rbi takes big decision on 100 200 notes  deadline set september 30
    100-200 ਦੇ ਨੋਟਾਂ 'ਤੇ RBI ਨੇ ਲਿਆ ਵੱਡਾ ਫੈਸਲਾ, 30 ਸਤੰਬਰ ਤੱਕ ਤੈਅ ਕੀਤੀ ਡੈੱਡਲਾਈਨ
  • england thrash west indies by 7 wickets to seal odi series
    ਵੈਸਟਇੰਡੀਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਇੰਗਲੈਂਡ ਨੇ ਕੀਤਾ ਵਨਡੇ ਲੜੀ ’ਚ ਸੂਪੜਾ ਸਾਫ
  • historic fort of firozpur opened to public after 200 years
    200 ਸਾਲਾਂ ਮਗਰੋਂ ਜਨਤਾ ਲਈ ਖੋਲ੍ਹਿਆ ਗਿਆ ਫਿਰੋਜ਼ਪੁਰ ਦਾ ਇਤਿਹਾਸਕ ਕਿਲ੍ਹਾ
  • dlf  s rs 10 000 crore mega plan  will invest in commercial property
    DLF ਦਾ 10,000 ਕਰੋੜ ਰੁਪਏ ਦਾ ਮੈਗਾ ਪਲਾਨ, ਕਮਰਸ਼ੀਅਲ ਜਾਇਦਾਦ  ’ਚ ਕਰੇਗਾ ਨਿਵੇਸ਼
  • chinese owned agricultural land near us military bases
    ਅਮਰੀਕਾ 'ਚ ਚੀਨ ਦੇ ਖ਼ਤਰਨਾਕ ਪਲਾਨ ਦਾ ਖੁੱਲ੍ਹਿਆ ਰਾਜ਼! ਟਰੰਪ ਨੇ ਕੱਸਿਆ ਸ਼ਿਕੰਜਾ, ਕੀਤਾ ਵੱਡਾ ਐਲਾਨ
  • more than 200 prisoners escape from pakistan jails
    ਭੂਚਾਲ ਤੋਂ ਬਾਅਦ ਨਿਕਾਸੀ ਦੌਰਾਨ ਪਾਕਿਸਤਾਨ ਦੀਆਂ ਜੇਲ੍ਹਾਂ 'ਚੋਂ ਭੱਜੇ 200 ਤੋਂ ਵੱਧ ਕੈਦੀ
  • stock market decline  sensex falls 200 points  nifty at 24 765
    ਸ਼ੇਅਰ ਬਾਜ਼ਾਰ 'ਚ ਗਿਰਾਵਟ : ਸੈਂਸੈਕਸ 200 ਅੰਕ ਟੁੱਟਿਆ ਤੇ ਨਿਫਟੀ 24,765 ਦੇ ਪੱਧਰ 'ਤੇ
  • big blow to congress many big leaders join aap
    ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ' ਸ਼ਾਮਲ
  • man arrested with illegal revolver
    ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਵਿਅਕਤੀ ਨੂੰ ਨਾਜਾਇਜ਼ ਰਿਵਾਲਵਰ ਸਮੇਤ ਕਾਬੂ
  • vigilance investigates corruption in municipal corporation jalandhar
    ਨਗਰ ਨਿਗਮ ਜਲੰਧਰ ’ਚ ਭ੍ਰਿਸ਼ਟਾਚਾਰ ਦਾ ਕਾਰਨ ਬਣ ਰਹੇ ਨੇ ਕਈ JE ਤੇ SDO,ਚੱਲ ਰਹੀ...
  • punjab dgp announces high tech war against narco terrorism
    ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ...
  • there will be long power cut in punjab today
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • 132 drug smugglers arrested under   war against drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 1.3 ਕਿੱਲੋ ਹੈਰੋਇਨ, ਡਰੱਗ ਮਨੀ ਸਣੇ 132 ਨਸ਼ਾ...
  • accident took place in punjab
    ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, 6 ਭੈਣਾਂ ਦੇ ਇਕਲੌਤੇ ਭਰਾ ਸਣੇ 2 ਦੀ ਮੌਤ
  • liquor and meat shops to remain closed in jalandhar on 10th and 11th june
    ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...
Trending
Ek Nazar
italians vote on citizenship

ਇਟਲੀ 'ਚ 'ਨਾਗਰਿਕਤਾ' ਲਈ ਵੋਟਿੰਗ, 25 ਲੱਖ ਲੋਕਾਂ ਨੂੰ ਹੋਵੇਗਾ ਫਾਇਦਾ

canadian journalist khalistanis

‘Still shaking’: ਕੈਨੇਡੀਅਨ ਪੱਤਰਕਾਰ ਨੂੰ ਖਾਲਿਸਤਾਨੀਆਂ ਨੇ ਧਮਕਾਇਆ, ਸੁਣਾਈ...

popular tiktoker lam detained in us

ਅਮਰੀਕਾ 'ਚ ਹਿਰਾਸਤ 'ਚ ਲਿਆ ਗਿਆ ਪ੍ਰਸਿੱਧ ਟਿਕਟਾਕਰ ਲੈਮ

major incident in punjab bullets fired in flour mill

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

india agricultural evolution under pm modi

PM ਮੋਦੀ ਦੀ ਅਗਵਾਈ 'ਚ ਖੇਤੀਬਾੜੀ 'ਚ ਸਵੈ-ਨਿਰਭਰਤਾ ਦੀ ਮਿਸਾਲ ਬਣਿਆ ਭਾਰਤ

us warns uk  chinese embassy

ਯੂ.ਕੇ 'ਚ ਚੀਨ ਖੋਲ੍ਹਣ ਜਾ ਰਿਹੈ ਦੂਤਘਰ, ਅਮਰੀਕਾ ਨੇ ਦਿੱਤੀ ਚਿਤਾਵਨੀ

there will be long power cut in punjab today

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...

two indian american candidates lead in texas city council elections

ਅਮਰੀਕਾ : ਸਿਟੀ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਦੋ ਉਮੀਦਵਾਰ ਅੱਗੇ

deepak tijori claimed wife was married divorce first husband

20 ਸਾਲਾਂ ਤੱਕ ਕਿਸੇ ਹੋਰ ਦੀ ਪਤਨੀ ਨਾਲ ਰਿਹਾ ਮਸ਼ਹੂਰ ਅਦਾਕਾਰ, ਸੱਚਾਈ ਪਤਾ ਚੱਲੀ...

punjab government preparing for major action against travel agents

ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ

liquor and meat shops to remain closed in jalandhar on 10th and 11th june

ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...

trump  emergency powers   second term

Trump ਨੇ ਆਪਣੇ ਦੂਜੇ ਕਾਰਜਕਾਲ 'ਚ ਐਮਰਜੈਂਸੀ ਸ਼ਕਤੀਆਂ ਦੀ ਵੱਡੇ ਪੱਧਰ 'ਤੇ...

afghans urged to return on eid

ਈਦ ਮੌਕੇ ਦੇਸ਼ ਛੱਡ ਕੇ ਭੱਜਣ ਵਾਲੇ ਅਫਗਾਨਾਂ ਨੂੰ ਵਾਪਸ ਪਰਤਣ ਦੀ ਅਪੀਲ

love affair in punjab

ਪੰਜਾਬ: ਪ੍ਰੇਮ ਸੰਬੰਧਾਂ ਨੇ ਲਿਆ ਖੂਨੀ ਮੋੜ, ਮੰਗੇਤਰ ਦੇ ਘਰੋਂ ਮਿਲੀ ਨੌਜਵਾਨ ਦੀ...

mother s illness forced young son to do this work

ਮਾਂ ਦੀ ਬੀਮਾਰੀ ਨੇ ਜਵਾਨ ਪੁੱਤ ਤੋਂ ਮਜ਼ਬੂਰੀ 'ਚ ਕਰਾਇਆ ਇਹ ਕੰਮ, ਮਾਮਲਾ ਕਰੇਗਾ...

trump  new sanctions against russia

ਰੂਸ ਵਿਰੁੱਧ ਨਵੀਆਂ ਪਾਬੰਦੀਆਂ ਬਾਰੇ ਫੈਸਲਾ ਲੈਣਗੇ ਟਰੰਪ

a girl was getting married in amritsar

ਅੰਮ੍ਰਿਤਸਰ : ਢੋਲ ਢਮੱਕੇ ਨਾਲ ਚੱਲ ਰਹੇ ਵਿਆਹ ਚ ਪੈ ਗਿਆ ਰੌਲਾ, ਮਿੰਟਾਂ 'ਚ...

japan princess kako honered in brazil

ਜਾਪਾਨ ਦੀ ਰਾਜਕੁਮਾਰੀ ਕਾਕੋ ਬ੍ਰਾਜ਼ੀਲ 'ਚ ਸਨਮਾਨਿਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਖੇਡ ਦੀਆਂ ਖਬਰਾਂ
    • 6 6 6 6 6 rain sixes single over this player
      6,6,6,6,6...ਇਕ ਹੀ ਓਵਰ 'ਚ ਛੱਕਿਆਂ ਦਾ ਮੀਂਹ, ਇਸ ਖਿਡਾਰੀ ਨੇ ਕੀਤੀ ਜ਼ਬਰਦਸਤ...
    • coco gauff wins french open title for the first time
      ਕੋਕੋ ਗਾਫ ਨੇ ਪਹਿਲੀ ਵਾਰ ਜਿੱਤਿਆ ਫ੍ਰੈਂਚ ਓਪਨ ਦਾ ਖਿਤਾਬ
    • england lions 192 for 3 against india a
      ਭਾਰਤ-ਏ ਵਿਰੁੱਧ ਇੰਗਲੈਂਡ ਲਾਇਨਜ਼ ਦੀਆਂ 3 ਵਿਕਟਾਂ ’ਤੇ 192 ਦੌੜਾਂ
    • shahrukh janhvi kapoor yuvraj singh celebrate holidays at their homes
      ਸ਼ਾਹਰੁਖ਼, ਜਾਨ੍ਹਵੀ ਕਪੂਰ ਤੋਂ ਲੈ ਕੇ ਯੁਵਰਾਜ ਸਿੰਘ ਦੇ ਘਰ ਛੁੱਟੀਆਂ ਮਨਾ ਰਹੇ...
    • talwar tied for 25th in swiss challenge
      ਤਲਵਾਰ ਸਵਿਸ ਚੈਲੰਜ ਵਿੱਚ 25ਵੇਂ ਸਥਾਨ 'ਤੇ ਰਹੇ
    • indian team reaches uk for five test series against england
      ਭਾਰਤੀ ਟੀਮ ਇੰਗਲੈਂਡ ਵਿਰੁੱਧ ਪੰਜ ਟੈਸਟ ਮੈਚਾਂ ਦੀ ਲੜੀ ਲਈ ਬ੍ਰਿਟੇਨ ਪਹੁੰਚੀ
    • diksha finished joint third in spain
      ਦੀਕਸ਼ਾ ਸਪੇਨ ਵਿੱਚ ਸਾਂਝੇ ਤੀਜੇ ਸਥਾਨ 'ਤੇ ਰਹੀ
    • d gukesh chance
      ਗੁਕੇਸ਼ ਦੀ ਇਕ ਗ਼ਲਤੀ ਨੇ ਖੋਹ ਲਿਆ 'ਚੈਂਪੀਅਨ' ਬਣਨ ਦਾ ਮੌਕਾ, ਪਛਤਾਵੇ ਦੀ ਵੀਡੀਓ...
    • bowl like brett lee and shoaib akhtar  but injury ruined his career
      ਬ੍ਰੇਟ ਲੀ-ਸ਼ੋਇਬ ਅਖਤਰ ਦੀ ਤਰ੍ਹਾਂ ਤੁਫਾਨੀ ਗੇਂਦਬਾਜ਼ੀ ਕਰਦਾ ਸੀ ਇਹ ਧਾਕੜ, ਸੱਟ ਨੇ...
    • djokovic not sure whether he will be able to play in french open again
      ਜੋਕੋਵਿਚ ਨੂੰ ਯਕੀਨ ਨਹੀਂ ਕਿ ਉਹ ਦੁਬਾਰਾ ਫ੍ਰੈਂਚ ਓਪਨ ਵਿੱਚ ਖੇਡ ਸਕੇਗਾ ਜਾਂ ਨਹੀਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +