Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    3:19:10 AM

  • holiday in punjab

    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ!...

  • punjab girls milk

    ਪੰਜਾਬ 'ਚ ਲੂੰ-ਕੰਡੇ ਖੜ੍ਹੇ ਕਰ ਦੇਣ ਵਾਲੀ ਘਟਨਾ!...

  • sangruru incident

    ਪੰਜਾਬ: ਮਾਸੂਮ ਭੈਣ-ਭਰਾਵਾਂ ਨਾਲ ਵਾਪਰੀ ਅਣਹੋਣੀ!...

  • punjab mla resigned

    BIG BREAKING: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਆਸਟ੍ਰੇਲੀਆ ਨੂੰ ਹਰਾ ਕੇ 'ਚੋਕਰਸ' ਦਾ ਠੱਪਾ ਹਟਾਉਣ ਦੇ ਇਰਾਦੇ ਨਾਲ ਸੈਮੀਫਾਈਨਲ 'ਚ ਉਤਰੇਗੀ ਅਫਰੀਕੀ ਟੀਮ

SPORTS News Punjabi(ਖੇਡ)

ਆਸਟ੍ਰੇਲੀਆ ਨੂੰ ਹਰਾ ਕੇ 'ਚੋਕਰਸ' ਦਾ ਠੱਪਾ ਹਟਾਉਣ ਦੇ ਇਰਾਦੇ ਨਾਲ ਸੈਮੀਫਾਈਨਲ 'ਚ ਉਤਰੇਗੀ ਅਫਰੀਕੀ ਟੀਮ

  • Edited By Harpreet Singh,
  • Updated: 16 Nov, 2023 01:40 PM
Sports
african team will enter the semi finals to win
  • Share
    • Facebook
    • Tumblr
    • Linkedin
    • Twitter
  • Comment

ਕੋਲਕਾਤਾ (ਭਾਸ਼ਾ) : ਐਜਬੈਸਟਨ ਵਿਚ ਲਾਂਸ ਕਲੂਸਨਰ ਤੇ ਆਕਲੈਂਡ ਵਿਚ ਏ.ਬੀ. ਡਿਵਿਲੀਅਰਸ ਦਾ ਨਿਰਾਸ਼ਾ ਵਿਚ ਡੁੱਬਿਆ ਚਿਹਰਾ ਹਰ ਕ੍ਰਿਕਟ ਪ੍ਰੇਮੀ ਨੂੰ ਯਾਦ ਹੋਵੇਗਾ। ਦੱਖਣੀ ਅਫਰੀਕਾ ਦੀ ਟੀਮ ਵੀਰਵਾਰ ਨੂੰ 5 ਵਾਰ ਦੀ ਚੈਂਪੀਅਨ ਆਸਟ੍ਰੇਲੀਆ ਸਾਹਮਣੇ ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਉਤਰੇਗੀ ਤਾਂ ਉਸ ਦਾ ਇਰਾਦਾ ਅਤੀਤ ਵਿਚ ਆਖ਼ਰੀ-4 ਮੁਕਾਬਲਿਆਂ 'ਚ ਹਾਰ ਤੋਂ ਬਾਅਦ ਦੀਆਂ ਇਨ੍ਹਾਂ ਕੌੜੀਆਂ ਯਾਦਾਂ ਅਤੇ ਆਪਣੇ ’ਤੇ ਲੱਗੇ ‘ਚੋਕਰਸ’ (ਦਬਾਅ ਦੇ ਅੱਗੇ ਗੋਡੇ ਟੇਕਣ ਵਾਲੇ) ਦੇ ਠੱਪੇ ਨੂੰ ਮਿਟਾਉਣ ਦਾ ਹੋਵੇਗਾ। ਦੱਖਣੀ ਅਫਰੀਕਾ ਦੇ ਹਰ ਪ੍ਰਸ਼ੰਸਕ ਨੂੰ ‘ਚੋਕਰਸ’ ਸ਼ਬਦ ਤੋਂ ਨਫ਼ਰਤ ਹੈ ਤੇ ਵੱਡੇ ਮੁਕਾਬਲੇ ਜਿੱਤਣ ਦੀ ਆਦੀ ਆਸਟ੍ਰੇਲੀਆ ਟੀਮ ਇਕ ਵਾਰ ਫਿਰ ਉਸ ਦੇ ਜ਼ਖ਼ਮਾਂ ’ਤੇ ਲੂਣ ਛਿੜਕਣਾ ਚਾਹੇਗੀ।

ਉੱਥੇ ਹੀ ਆਸਟ੍ਰੇਲੀਆ 50 ਓਵਰਾਂ ਦੇ ਵਿਸ਼ਵ ਕੱਪ 'ਚ ਆਪਣਾ ਸਿੱਕਾ ਮਨਵਾ ਚੁੱਕੀ ਹੈ, ਜਿਸ ਨੇ ਹੁਣ ਤਕ 12 ਵਿਚੋਂ 5 ਖਿਤਾਬ ਜਿੱਤੇ ਹਨ। ਪਿਛਲੇ 6 ਸੈਸ਼ਨਾਂ 'ਚੋਂ 4 ਵਾਰ ਖ਼ਿਤਾਬ ਆਸਟ੍ਰੇਲੀਆ ਨੇ ਹੀ ਜਿੱਤਿਆ ਹੈ। ਦੂਜੇ ਪਾਸੇ ਦੱਖਣੀ ਅਫਰੀਕਾ 9 ਵਿਚੋਂ 4 ਵਾਰ ਸੈਮੀਫਾਈਨਲ ਵਿਚ ਪਹੁੰਚ ਕੇ ਹਾਰਿਆ ਹੈ। ਇੰਗਲੈਂਡ ਵਿਰੁੱਧ 1992 ਵਿਚ ਉਸਦੇ ਡੈਬਿਊ ਵਿਸ਼ਵ ਕੱਪ ਵਿਚ ਮੀਂਹ ਦੇ ਨਿਯਮਾਂ ਨਾਲ ਗਣਨਾ ਕਾਰਨ ਉਸ ਨੂੰ ਸੈਮੀਫਾਈਨਲ ਗਵਾਉਣਾ ਪਿਆ ਸੀ। ਉੱਥੇ ਹੀ, 1999 ਵਿਚ ਆਸਟ੍ਰੇਲੀਆ ਵਿਰੁੱਧ ਮੁਕਾਬਲਾ ਟਾਈ ਰਹਿਣ ਤੋਂ ਬਾਅਦ ਖ਼ਰਾਬ ਰਨ ਰੇਟ ਕਾਰਨ ਉਸ ਨੂੰ ਬਾਹਰ ਹੋਣਾ ਪਿਆ ਸੀ। ਸਾਲ 2015 ਵਿਚ ਗ੍ਰਾਂਟ ਏਲੀਏਟ ਨੇ ਆਪਣੇ ਕਰੀਅਰ ਦੀ ਇਕਲੌਤੀ ਯਾਦਗਾਰੀ ਪਾਰੀ ਈਡਨ ਪਾਰਕ ਵਿਚ ਖੇਡੀ ਸੀ, ਜਦੋਂ ਉਸ ਨੇ ਆਖ਼ਰੀ ਪਲਾਂ 'ਚ ਛੱਕਾ ਮਾਰ ਕੇ ਦੱਖਣੀ ਅਫ਼ਰੀਕਾ ਦੀਆਂ ਆਸਾਂ-ਉਮੀਦਾਂ 'ਤੇ ਪਾਣੀ ਫੇਰ ਦਿੱਤਾ ਸੀ। 

ਇਹ ਵੀ ਪੜ੍ਹੋ- ਵਿਰਾਟ ਦੇ 'ਰਿਕਾਰਡ' ਸੈਂਕੜੇ ਦੀ ਸਚਿਨ ਨੇ ਕੀਤੀ ਤਾਰੀਫ਼, ਟਵੀਟ ਕਰ ਕਿਹਾ- ਮੈਂ ਇਸ ਤੋਂ ਜ਼ਿਆਦਾ ਖੁਸ਼ ਨਹੀਂ ਹੋ ਸਕਦਾ...

ਦੱਖਣੀ ਅਫਰੀਕਾ ਦੇ ਕਪਤਾਨ ਤੇਂਬਾ ਬਾਵੂਮਾ ਨੇ ਕਿਹਾ,‘‘ਸਾਨੂੰ ਪਤਾ ਹੈ ਕਿ ਦੱਖਣੀ ਅਫਰੀਕਾ ਦੀ ਟੀਮ ’ਤੇ ਇਹ (ਚੋਕਰਸ) ਠੱਪਾ ਲੱਗਾ ਹੈ ਤੇ ਸਾਨੂੰ ਉਸ ਤੋਂ ਉੱਭਰਨਾ ਹੈ। ਜਦੋਂ ਤਕ ਅਸੀਂ ਟਰਾਫੀ ਜਿੱਤ ਨਹੀਂ ਲੈਂਦੇ, ਇਹ ਠੱਪਾ ਹਮੇਸ਼ਾ ਰਹੇਗਾ। ਅਜੇ ਤਕ ਹਾਲਾਂਕਿ ਮੈਂ ਅਭਿਆਸ ਵਿਚ ਇਹ ਸ਼ਬਦ ਸੁਣਿਆ ਨਹੀਂ ਹੈ।’’ ਭਾਰਤ ਵਿਰੁੱਧ 5 ਨਵੰਬਰ ਨੂੰ ਇਸ ਮੈਦਾਨ ’ਤੇ ਲੀਗ ਮੈਚ ਵਿਚ 83 ਦੌੜਾਂ ’ਤੇ ਆਊਟ ਹੋਣ ਤੇ ਨੀਦਰਲੈਂਡ ਹੱਥੋਂ ਹੈਰਾਨੀਜਨਕ ਹਾਰ ਤੋਂ ਇਲਾਵਾ ਦੱਖਣੀ ਅਫਰੀਕਾ ਨੇ ਹੁਣ ਤਕ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਸ ਦੇ ਟਾਪ-6 ਵਿਚੋਂ 4 ਬੱਲੇਬਾਜ਼ਾਂ ਨੇ ਸੈਂਕੜੇ ਲਾਏ ਹਨ। ਵਿਕਟਕੀਪਰ ਬੱਲੇਬਾਜ਼ ਕਵਿੰਟਨ ਡੀ ਕੌਕ ਹੁਣ ਤਕ 591 ਦੌੜਾਂ ਬਣਾ ਚੁੱਕਾ ਹੈ। ਰਾਸੀ ਵਾਨ ਡੇਰ ਡੂਸੇਨ ਨੇ ਤੀਜੇ ਨੰਬਰ ’ਤੇ 55.25 ਦੀ ਔਸਤ ਨਾਲ ਦੌੜਾਂ ਬਣਾਈਆਂ ਹਨ। ਸਪਿਨਰਾਂ ਦੀ ਮਦਦਗਾਰ ਪਿੱਚ ’ਤੇ ਹੈਨਰਿਕ ਕਲਾਸੇਨ ਕਾਫੀ ਪ੍ਰਭਾਵਸ਼ਾਲੀ ਰਿਹਾ ਹੈ ਜਦਕਿ ਐਡਨ ਮਾਰਕ੍ਰਮ ਨੇ ਚੰਗੇ ਫਿਨਿਸ਼ਰ ਦੀ ਭੂਮਿਕਾ ਨਿਭਾਈ ਹੈ।
 ਦੱਖਣੀ ਅਫਰੀਕਾ ਨੇ 6 ਵਾਰ 300 ਤੋਂ ਵੱਧ ਦੌੜਾਂ ਬਣਾਈਆਂ ਹਨ ਤੇ ਸ਼੍ਰੀਲੰਕਾ ਵਿਰੁੱਧ ਵਿਸ਼ਵ ਕੱਪ ਦਾ ਸਰਵਉੱਚ ਸਕੋਰ 5 ਵਿਕਟਾਂ ’ਤੇ 428 ਦੌੜਾਂ ਬਣਾਈਆਂ ਸਨ।

ਆਸਟ੍ਰੇਲੀਆ ਨੇ ਲੀਗ ਗੇੜ ਵਿਚ ਭਾਰਤ ਤੇ ਦੱਖਣੀ ਅਫਰੀਕਾ ਹੱਥੋਂ ਮਿਲੀ ਹਾਰ ਤੋਂ ਬਾਅਦ ਲਗਾਤਾਰ 7 ਮੈਚ ਜਿੱਤੇ ਤੇ ਸਹੀ ਸਮੇਂ ’ਤੇ ਸਰਵਸ੍ਰੇਸ਼ਠ ਪ੍ਰਦਰਸ਼ਨ ਕਰ ਰਹੇ ਹਨ। ਅਫਗਾਨਿਸਤਾਨ ਖ਼ਿਲਾਫ਼ 91 ਦੌੜਾਂ ’ਤੇ 7 ਵਿਕਟਾਂ ਡਿੱਗਣ ਤੋਂ ਬਾਅਦ ਗਲੇਨ ਮੈਕਸਵੈੱਲ ਨੇ ਅਜੇਤੂ 201 ਦੌੜਾਂ ਬਣਾ ਕੇ ਇਕੱਲੇ ਆਪਣੇ ਦਮ ’ਤੇ ਟੀਮ ਨੂੰ ਜਿੱਤ ਦਿਵਾਈ। ਉਹ ਆਖ਼ਰੀ ਗਰੁੱਪ ਮੈਚ ਵਿਚ ਸੱਟ ਕਾਰਨ ਨਹੀਂ ਖੇਡ ਸਕਿਆ ਸੀ ਪਰ ਮਾਰਕਸ ਸਟੋਇੰਸ ਦੀ ਜਗ੍ਹਾ ਹੁਣ ਵਾਪਸੀ ਕਰੇਗਾ।

ਇਹ ਵੀ ਪੜ੍ਹੋ- ਕੋਹਲੀ ਬਣਿਆ ਸੈਂਕੜਿਆਂ ਦਾ 'ਕਿੰਗ', ਤੋੜਿਆ ਸਚਿਨ ਦਾ 49 ਸੈਂਕੜਿਆਂ ਦਾ ਰਿਕਾਰਡ

ਟੀਮਾਂ ਇਸ ਤਰ੍ਹਾਂ ਹਨ-

ਦੱਖਣੀ ਅਫ਼ਰੀਕਾ : ਤੇਂਬਾ ਬਾਵੂਮਾ (ਕਪਤਾਨ), ਗੇਰਾਲਡ ਕੋਏਤਜ਼, ਕਵਿੰਟਨ ਡੀ ਕੌਕ, ਰੀਜਾ ਹੈਂਡ੍ਰਿਕਸ, ਮਾਰਕੋ ਜਾਨਸੇਨ, ਹੈਨਰਿਕ ਕਲਾਸੇਨ, ਕੇਸ਼ਵ ਮਹਾਰਾਜ, ਐਡਨ ਮਾਰਕ੍ਰਮ, ਡੇਵਿਡ ਮਿਲਰ, ਲੁੰਗੀ ਇਨਗਿਡੀ, ਐਂਡਿਲੇ ਫੇਲਕਵਾਓ, ਕਗਿਸੋ ਰਬਾਡਾ, ਤਬਰੇਜ਼ ਸ਼ਮਸੀ, ਰੂਸੋ ਵਾਨ ਡੇਰ ਡੂਸੇਨ, ਲਿਜਾਦ ਵਿਲੀਅਮਸ।

ਆਸਟ੍ਰੇਲੀਆ : ਪੈਟ ਕਮਿੰਸ (ਕਪਤਾਨ), ਸਟੀਵ ਸਮਿਥ, ਐਲਕਸ ਕੈਰੀ, ਜੋਸ਼ ਇੰਗਲਿਸ, ਸੀਨ ਐਬੋਟ, ਐਸ਼ਟਨ ਐਗਰ, ਕੈਮਰਨ ਗ੍ਰੀਨ, ਜੋਸ਼ ਹੇਜ਼ਲਵੁਡ, ਟ੍ਰੈਵਿਸ ਹੈੱਡ, ਮਿਚੇਲ ਮਾਰਸ਼, ਗਲੇਨ ਮੈਕਸਵੈੱਲ, ਮਾਰਕਸ ਸਟੋਇੰਸ, ਡੇਵਿਡ ਵਾਰਨਰ, ਐਡਮ ਜ਼ਾਂਪਾ ਤੇ ਮਿਚੇਲ ਸਟਾਰਕ।

ਇਹ ਵੀ ਪੜ੍ਹੋ- ਵਿਰਾਟ ਨੇ ਤੋੜਿਆ ਸਚਿਨ ਦਾ 20 ਸਾਲ ਪੁਰਾਣਾ ਰਿਕਾਰਡ, ਬਣਿਆ ਵਿਸ਼ਵ ਕੱਪ ਦਾ ਸਭ ਤੋਂ ਸਫ਼ਲ ਬੱਲੇਬਾਜ਼

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Chokers
  • Cricket
  • World Cup 2023
  • AUSvsSA
  • SemiFinal
  • Tag
  • Remove
  • ਚੋਕਰਸ
  • ਕ੍ਰਿਕਟ
  • ਠੱਪਾ
  • ਵਿਸ਼ਵ ਕੱਪ 2023
  • ਆਸਟ੍ਰੇਲੀਆ
  • ਦੱਖਣੀ ਅਫਰੀਕਾ

2nd Semi Final :ਅੱਜ ਦੱਖਣੀ ਅਫਰੀਕਾ ਦਾ ਸਾਹਮਣਾ ਆਸਟ੍ਰੇਲੀਆ ਨਾਲ, ਦੇਖੋ ਪਿੱਚ ਰਿਪੋਰਟ ਤੇ ਪਲੇਇੰਗ 11

NEXT STORY

Stories You May Like

  • afghanistan defeats australia to win the hong kong sixes 2026 title
    ਵੱਡਾ ਉਲਟਫੇਰ !  ਆਸਟ੍ਰੇਲੀਆ ਨੂੰ ਹਰਾ ਕੇ ਅਫਗਾਨਿਸਤਾਨ ਨੇ ਜਿੱਤਿਆ ਹਾਂਗਕਾਂਗ ਸਿਕਸੇਜ਼ 2026 ਦਾ ਖਿਤਾਬ
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • flipkart  s entry into food delivery will give tough competition
    Flipkart ਦੇ ਫੂਡ ਡਿਲੀਵਰੀ 'ਚ ਦਾਖਲ ਹੋਣ ਨਾਲ ਜ਼ੋਮੈਟੋ ਅਤੇ ਸਵਿਗੀ ਨੂੰ ਮਿਲੇਗੀ ਸਖ਼ਤ ਟੱਕਰ
  • golf should be de labeled as an   elite   sport  kapil dev
    ਗੋਲਫ਼ ਤੋਂ 'ਐਲੀਟ' ਖੇਡ ਦਾ ਠੱਪਾ ਹਟਣਾ ਚਾਹੀਦਾ ਹੈ: ਕਪਿਲ ਦੇਵ
  • fokina defeats zverev to reach shanghai masters final
    ਫੋਕਿਨਾ ਨੇ ਜ਼ਵੇਰੇਵ ਨੂੰ ਹਰਾ ਕੇ ਸ਼ੰਘਾਈ ਮਾਸਟਰਜ਼ ਦੇ ਫਾਈਨਲ ’ਚ ਬਣਾਈ ਜਗ੍ਹਾ
  • kartal reaches wuhan open final after defeating ostapenko
    ਓਸਤਾਪੇਂਕੋ ਨੂੰ ਹਰਾ ਕੇ ਵੁਹਾਨ ਓਪਨ ਦੇ ਫਾਈਨਲ 'ਚ ਪਹੁੰਚੀ ਕਾਰਟਲ
  • captain harmanpreet singh  s explosive hat trick
    ਕਪਤਾਨ ਹਰਮਨਪ੍ਰੀਤ ਸਿੰਘ ਦੀ ਧਮਾਕੇਦਾਰ ਹੈਟ੍ਰਿਕ, ਭਾਰਤ ਨੇ ਮਲੇਸ਼ੀਆ ਨੂੰ 4-2 ਨਾਲ ਹਰਾ ਕੇ ਦਰਜ ਕੀਤੀ ਚੌਥੀ ਜਿੱਤ
  • south africa surpasses australia to become number 1 in icc test rankings
    ਆਸਟ੍ਰੇਲੀਆ ਨੂੰ ਪਛਾੜ ਕੇ ਆਈ.ਸੀ.ਸੀ. ਟੈਸਟ ਰੈਂਕਿੰਗ 'ਚ ਨੰਬਰ-1 ਬਣਿਆ ਦੱਖਣੀ ਅਫ਼ਰੀਕਾ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
Trending
Ek Nazar
a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ind vs nz
      ਨਿਊਜ਼ੀਲੈਂਡ ਨੇ 7 ਵਿਕਟਾਂ ਨਾਲ ਜਿੱਤਿਆ ਮੈਚ, ਟੀ20 ਸੀਰੀਜ਼ 'ਤੇ ਭਾਰਤ ਦਾ 3-2...
    • usha finished at the top of group d in the women  s 61kg category
      ਵਿਸ਼ਵ ਵੇਟਲਿਫਟਿੰਗ ਚੈਂਪੀਅਨਸ਼ਿਪ: ਊਸ਼ਾ ਮਹਿਲਾ 61 ਕਿਗ੍ਰਾ ਵਰਗ ਦੇ ਗਰੁੱਪ-ਡੀ...
    • first commonwealth kabaddi championship indian teams wins
      ਪਹਿਲੀ ਰਾਸ਼ਟਰਮੰਡਲ ਕਬੱਡੀ ਚੈਂਪੀਅਨਸ਼ਿਪ: ਭਾਰਤੀ ਪੁਰਸ਼ ਅਤੇ ਮਹਿਲਾ ਟੀਮਾਂ ਬਣੀਆਂ...
    • jacob duffy  s statement about virat kohli
      ਕੋਹਲੀ ਨਾਲ ਡ੍ਰੈਸਿੰਗ ਰੂਮ ਸਾਂਝਾ ਕਰਨ ਤੋਂ ਬਾਅਦ ਉਨ੍ਹਾਂ ਵਿਰੁੱਧ ਖੇਡਣਾ ਸ਼ਾਨਦਾਰ...
    • my job is to make the right decisions  indian coach gautam gambhir
      ਮੇਰਾ ਕੰਮ ਸਭ ਨੂੰ ਖੁਸ਼ ਕਰਨਾ ਨਹੀਂ, ਸਹੀ ਫੈਸਲੇ ਲੈਣਾ ਹੈ : ਭਾਰਤੀ ਕੋਚ ਗੌਤਮ...
    • india set new zealand a target of 192 runs
      ਈਸ਼ਾਨ ਦੇ ਸ਼੍ਰੇਅਸ ਦੇ ਅਰਧ ਸੈਂਕੜੇ, ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ 192 ਦੌੜਾਂ...
    • indian shooters eye securing quotas for the los angeles 2028 olympics
      ਭਾਰਤੀ ਨਿਸ਼ਾਨੇਬਾਜ਼ਾਂ ਦੀ ਨਜ਼ਰ ਲੌਸ ਐਂਜਿਲਿਸ 2028 ਓਲੰਪਿਕ ਕੋਟਾ ਹਾਸਲ ਕਰਨ 'ਤੇ
    • himachal chief minister distributed prizes worth rs 17 85 crore to sportspersons
      ਹਿਮਾਚਲ ਦੇ ਮੁੱਖ ਮੰਤਰੀ ਨੇ ਖਿਡਾਰੀਆਂ ਨੂੰ 17.85 ਕਰੋੜ ਰੁਪਏ ਦੇ ਇਨਾਮ ਵੰਡੇ
    • fia level racing returns to the buddh international circuit
      ਬੁੱਧ ਇੰਟਰਨੈਸ਼ਨਲ ਸਰਕਟ 'ਤੇ 13 ਸਾਲ ਬਾਅਦ ਪਰਤੀ ਐੱਫ.ਆਈ.ਏ. ਪੱਧਰ ਦੀ ਰੇਸਿੰਗ
    • ind vs nz 5th t20i
      IND vs NZ 5th T20I: ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +