Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 25, 2026

    11:34:38 AM

  • bikram majithia on pathanmajra arrest

    'ਆਪ' ਵਿਧਾਇਕ ਪਠਾਣਮਾਜਰਾ ਦੀ ਗ੍ਰਿਫ਼ਤਾਰੀ 'ਤੇ...

  • heroin found in luggage at sydney airport

    ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ! ਸਿਡਨੀ ਹਵਾਈ...

  • shortage of petrol in all over country people panic long queues

    ਲੱਗ ਗਏ NO STOCK ਦੇ ਬੋਰਡ ! ਪੈਟਰੋਲ ਪੰਪਾਂ 'ਤੇ...

  • fire broke out in bsnl exchange  communication services stopped

    ਜਲੰਧਰ ਦੇ ਕਈ ਇਲਾਕਿਆਂ 'ਚ ਇੰਟਰਨੈੱਟ ਤੇ ਟੈਲੀਫੋਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਪਾਕਿ ਨੂੰ ਹਰਾਉਣ ਤੋਂ ਬਾਅਦ ਵਿਰਾਟ ਕੋਹਲੀ ਨੂੰ ਗਿਫਟ ਦੇਣ ਲੰਡਨ ਪਹੁੰਚੀ ਅਨੁਸ਼ਕਾ ਸ਼ਰਮਾ

SPORTS News Punjabi(ਖੇਡ)

ਪਾਕਿ ਨੂੰ ਹਰਾਉਣ ਤੋਂ ਬਾਅਦ ਵਿਰਾਟ ਕੋਹਲੀ ਨੂੰ ਗਿਫਟ ਦੇਣ ਲੰਡਨ ਪਹੁੰਚੀ ਅਨੁਸ਼ਕਾ ਸ਼ਰਮਾ

  • Updated: 19 Jun, 2019 09:41 PM
Jalandhar
after defeating pakistan  anushka sharma reached london to gift virat kohli
  • Share
    • Facebook
    • Tumblr
    • Linkedin
    • Twitter
  • Comment

ਲੰਡਨ— ਬਾਲੀਵੁੱਡ ਅਭਿਨੇਤਰੀ ਅਨੁਸ਼ਕਾ ਸ਼ਰਮਾ ਪਤੀ ਵਿਰਾਟ ਕੋਹਲੀ ਨੂੰ ਮਿਲਣ ਲਈ ਭਾਰਤ ਤੇ ਅਫਗਾਨਿਸਤਾਨ ਕ੍ਰਿਕਟ ਮੈਚ ਤੋਂ ਪਹਿਲਾਂ ਲੰਡਨ ਪਹੁੰਚ ਗਈ ਹੈ। ਉਨ੍ਹਾਂ ਵਿਰਾਟ ਕੋਹਲੀ ਨਾਲ ਲੰਡਨ ਦੀਆਂ ਸੜਕਾਂ 'ਤੇ ਸਪਾਟ ਕੀਤਾ ਗਿਆ। ਇਸ ਤੋਂ ਬਾਅਦ ਫੋਟੋਆਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਜ਼ਿਕਰਯੋਗ ਹੈ ਕਿ ਭਾਰਤ ਦੇ ਵਿਰੋਧੀ ਪਾਕਿਸਤਾਨ 'ਤੇ ਵੱਡੀ ਜਿੱਤ ਹਾਸਲ ਕਰਨ ਲਈ ਵਿਰਾਟ ਕੋਹਲੀ ਅਨੁਸ਼ਕਾ ਸ਼ਰਮਾ ਨਾਲ ਲੰਡਨ ਦੀਆਂ ਗਲੀਆਂ 'ਚ ਮਸਤੀ ਕਰਦੇ ਨਜ਼ਰ ਪਾਏ ਗਏ ਹਨ। ਇਸ ਦੇ ਨਾਲ ਹੀ ਲੰਡਨ 'ਚ ਚੱਲ ਰਹੇ ਆਈ. ਸੀ. ਸੀ. ਕ੍ਰਿਕਟ ਵਿਸ਼ਵ ਕੱਪ 2019 ਵਿਚਕਾਰ ਭਾਰਤੀ ਟੀਮ ਦੇ ਕਈ ਖਿਡਾਰੀ ਬ੍ਰੇਕ 'ਤੇ ਹਨ।

 
 
 
 
 
View this post on Instagram
 
 
 
 
 
 
 
 
 

@virat.kohli and @anushkasharma on the old bond street in London today ! 😍❤️ I love Anushka's new haircut 💇

A post shared by BleedKohlism2.0🔵 (@bleedingkohlism) on Jun 18, 2019 at 5:25am PDT


ਵਿਰਾਟ ਕੋਹਲੀ ਦੇ ਇਕ ਫੈਨ ਨੇ ਇਕ ਫੋਟੋ ਪੋਸਟ ਕਰਦਿਆਂ ਲਿਖਿਆ, 'ਵਿਰਾਟ ਕੋਹਲੀ ਤੇ ਅਨੁਸ਼ਕਾ ਸ਼ਰਮਾ ਨੂੰ ਲੰਡਨ ਦੇ ਓਲਡ ਬਾਂਡ ਸਟ੍ਰੀਟ 'ਤੇ ਦੇਖਿਆ। ਮੈਨੂੰ ਅਨੁਸ਼ਕਾ ਦੀ ਨਵੀਂ ਹੇਅਰਕੱਟ ਪਸੰਦ ਆਈ। 'ਭਾਰਤ ਨੇ ਹਾਲ ਹੀ 'ਚ ਪਾਕਿਸਤਾਨ ਨੂੰ ਮੈਚ 'ਚ 89 ਦੌੜਾਂ ਨਾਲ ਹਰਾਇਆ ਸੀ। ਹੁਣ 22 ਜੂਨ ਨੂੰ ਭਾਰਤ ਦਾ ਅਗਲਾ ਮੈਚ ਅਫਗਾਨਿਸਤਾਨ ਨਾਲ ਹੋਵੇਗਾ।

 
 
 
 
 
View this post on Instagram
 
 
 
 
 
 
 
 
 

Enjoying the local train journey with the Sharma family 🚄- @rohitsharma45 @ritssajdeh @aesha.dhawan5

A post shared by Shikhar Dhawan (@shikhardofficial) on Jun 17, 2019 at 9:22am PDT


ਵਿਸ਼ਵ ਕੱਪ ਦੇ ਪਹਿਲਾਂ 20 ਦਿਨਾਂ 'ਚ ਖਿਡਾਰੀਆਂ ਨੂੰ ਆਪਣੇ ਪਰਿਵਾਰ ਨਾਲ ਯਾਤਰਾ ਕਰਨ ਦੀ ਮਨਜ਼ੂਰੀ ਨਹੀਂ ਸੀ। ਹੁਣ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਨੇ ਖਿਡਾਰੀਆਂ ਨੂੰ 15 ਦਿਨ ਪਰਿਵਾਰ ਨੂੰ ਨਾਲ ਰੱਖਣ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਮੌਕੇ 'ਤੇ ਸ਼ਿਖਰ ਧਵਨ ਨੇ ਵੀ ਇਕ ਫੋਟੋ ਸ਼ੇਅਰ ਕੀਤੀ ਹੈ। ਜਿਸ 'ਚ ਉਨ੍ਹਾਂ ਆਪਣੀ ਪਤਨੀ ਆਏਸ਼ਾ ਤੇ ਕ੍ਰਿਕਟਰ ਰੋਹਿਤ ਸ਼ਰਮਾ ਤੇ ਪਤਨੀ ਰਿਤਿਕਾ ਸਾਜਦੇਹ ਨਾਲ ਟਰੇਨ 'ਚ ਸਫਰ ਕਰਦੇ ਦੇਖਿਆ ਜਾ ਸਕਦਾ ਹੈ।

  • Anushka Sharma
  • Afghanistan
  • Virat Kohli
  • India
  • ਅਨੁਸ਼ਕਾ ਸ਼ਰਮਾ
  • ਅਫਗਾਨਿਸਤਾਨ
  • ਵਿਰਾਟ ਕੋਹਲੀ
  • ਭਾਰਤ

ਮੇਰੀ ਸਭ ਤੋਂ ਵੱਡੀ ਉਪਲੱਬਧੀ ਸ਼ੰਮੀ ਦੀ ਫਿੱਟਨੈੱਸ : ਟ੍ਰੇਨਰ ਸ਼ੰਕਰ ਬਾਸੂ

NEXT STORY

Stories You May Like

  • virat kohli is still the heartbeat of rcb  ab de villiers
    ਵਿਰਾਟ ਕੋਹਲੀ ਅਜੇ ਵੀ RCB ਦੀ ਧੜਕਣ ਹਨ : ਏਬੀ ਡੀ ਡਿਵੀਲੀਅਰਜ਼
  • rs 10 000 not withdrawn from atm had to pay rs 3 28 lakh to bank after 9 years
    ATM 'ਚੋਂ ਨਹੀਂ ਨਿਕਲੇ 10,000 ਰੁਪਏ, 9 ਸਾਲ ਬਾਅਦ ਬੈਂਕ ਨੂੰ ਦੇਣੇ ਪਏ 3.28 ਲੱਖ; ਜਾਣੋ ਕੀ ਹੈ ਪੂਰਾ ਮਾਮਲਾ
  • ipl explosion rcb to be sold for 16 thousand crores
    IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ ! ਕੋਹਲੀ ਦੀ RCB ਨੂੰ ਲੈ ਕੇ ਆਈ ਖ਼ਬਰ ਨੇ ਕ੍ਰਿਕਟ ਜਗਤ 'ਚ ਮਚਾਈ ਖਲਬਲੀ
  • russia offers to supply lng to india
    ਵੱਡੀ ਰਾਹਤ: ਤੇਲ ਤੋਂ ਬਾਅਦ ਹੁਣ ਗੈਸ ਸੰਕਟ ਦਾ ਵੀ ਹੱਲ; ਰੂਸ ਨੇ ਭਾਰਤ ਨੂੰ LNG ਸਪਲਾਈ ਦੀ ਦਿੱਤੀ ਪੇਸ਼ਕਸ਼
  • smriti mandhana creates history
    ਸਮ੍ਰਿਤੀ ਮੰਧਾਨਾ ਨੇ ਰਚਿਆ ਇਤਿਹਾਸ, ਵਿਰਾਟ ਕੋਹਲੀ ਦੇ ਰਿਕਾਰਡ ਦੀ ਕੀਤੀ ਬਰਾਬਰੀ
  • kohli  s advice to rcb players
    ਕੋਹਲੀ ਦੀ RCB ਦੇ ਖਿਡਾਰੀਆਂ ਨੂੰ ਸਲਾਹ : ਕਿਸੇ ਵੀ ਸੈਸ਼ਨ ਦਾ ਇਕ ਮਿੰਟ ਵੀ ਬਰਬਾਦ ਨਹੀਂ ਕਰਨੈ
  • 2 indians fined lakhs in london
    ਲੰਡਨ 'ਚ 2 ਭਾਰਤੀਆਂ ਨੂੰ ਲੱਗਾ ਲੱਖਾਂ ਦਾ ਜੁਰਮਾਨਾ ! ਕਾਰਾ ਜਾਣ ਤੁਸੀਂ ਵੀ ਰਹਿ ਜਾਓਗੇ ਹੈਰਾਨ
  • rumour spread in kohli s name before ipl 2026
    IPL 2026 ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਪੈ ਗਿਆ ਕੋਹਲੀ ਦਾ 'ਰੌਲ਼ਾ' ! ਪੋਸਟ ਪਾ ਕੇ ਦੱਸਿਆ ਪੂਰਾ ਮਾਮਲਾ
  • mizoram moving forward as state
    ਮਿਜ਼ੋਰਮ ਵਿਲੱਖਣ ਸੋਚ ਅਤੇ ਈਮਾਨਦਾਰੀ ਵਾਲੀਆਂ ਕਦਰਾਂ ਕੀਮਤਾਂ ਪਛਾਨਣ ਵਾਲੇ ਸੂਬੇ...
  • fire broke out in bsnl exchange  communication services stopped
    ਜਲੰਧਰ ਦੇ ਕਈ ਇਲਾਕਿਆਂ 'ਚ ਇੰਟਰਨੈੱਟ ਤੇ ਟੈਲੀਫੋਨ ਦੀਆਂ ਸੇਵਾਵਾਂ ਠੱਪ
  • major weather alert in punjab from today to march 28
    ਪੰਜਾਬ 'ਚ ਅੱਜ ਤੋਂ 28 ਮਾਰਚ ਤੱਕ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ...
  • bjp delegation to meet governor demanding cbi probe into randhawa case
    ਰੰਧਾਵਾ ਖ਼ੁਦਕੁਸ਼ੀ ਮਾਮਲੇ ’ਚ CBI ਜਾਂਚ ਦੀ ਮੰਗ ਨੂੰ ਲੈ ਕੇ ਰਾਜਪਾਲ ਨੂੰ ਮਿਲੇਗਾ...
  • cag report exposes kejriwal  s honesty  pargat singh
    ਕੈਗ ਰਿਪੋਰਟ ਨੇ ਕੇਜਰੀਵਾਲ ਦੀ ਈਮਾਨਦਾਰੀ ਦਾ ਕੀਤਾ ਪਰਦਾਫ਼ਾਸ਼ : ਪਰਗਟ ਸਿੰਘ
  • long power cut to be imposed in punjab tomorrow
    ਬੁੱਧਵਾਰ ਨੂੰ ਪੂਰਾ ਦਿਨ ਬੰਦ ਰਹੇਗੀ ਬਿਜਲੀ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
  • punjab to receive rain with thunderstorms for next 4 days
    ਪੰਜਾਬ 'ਚ ਅਗਲੇ 4 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ ਵਿਭਾਗ ਵੱਲੋਂ...
  • nakodar congress protest
    ਨਕੋਦਰ ’ਚ ਕਾਂਗਰਸ ਆਗੂਆਂ ਵੱਲੋ ‘ਆਪ’ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
Trending
Ek Nazar
ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

due to gas shortage  dhabas and street vendors closed

ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ...

us citizens leave iraq

ਅਮਰੀਕੀ ਨਾਗਰਿਕ ਤੁਰੰਤ ਛੱਡ ਦੇਣ ਇਰਾਕ, ਜਾਰੀ ਹੋਈ ਐਡਵਾਇਜ਼ਰੀ

know the full story of the raid on lokesh kangraj s house

ਮਸ਼ਹੂਰ ਡਾਇਰੈਕਟਰ ਦੇ ਘਰੋਂ ਮਿਲੀਆਂ 10 AK-47 ਰਾਈਫਲਾਂ ! ਪੁਲਸ ਜਾਂਚ ਨੇ ਉਡਾਏ ਸਭ...

amidst the song controversy the superhit punjabi singer became a bride

ਗਾਣੇ ਦੇ ਵਿਵਾਦ ਵਿਚਾਲੇ ਲਾੜਾ ਬਣਿਆ ਸੁਪਰਹਿੱਟ ਪੰਜਾਬੀ ਗਾਇਕ ! ਲਾੜੀ ਨਾਲ...

actor who married a girl 26 years younger breaks silence for the first time

26 ਸਾਲ ਛੋਟੀ ਕੁੜੀ ਨਾਲ ਵਿਆਹ ਕਰਾਉਣ ਵਾਲੇ ਮਸ਼ਹੂਰ ਅਦਾਕਾਰ ਨੇ ਪਹਿਲੀ ਵਾਰ ਤੋੜੀ...

superman fame actress valerie perrine passes away

ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ...

musician shreyas puranik becomes father  wife gives birth to daughter

ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ...

people no lpg gas connection supply stopped

ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ LPG, ਸਪਲਾਈ ਤੁਰੰਤ ਹੋਵੇਗੀ ਬੰਦ, ਸੈਣੀ ਸਰਕਾਰ...

singer ronnie bowman passes away at 64

ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ...

earthquake tremors felt in nepal  s bajhang  magnitude 4 1 measured

ਨੇਪਾਲ ਦੇ ਬਝਾਂਗ 'ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ

canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • new star enters kkr  saurabh dubey will replace akash deep
      ਧਮਾਕਾ! KKR 'ਚ ਨਵੇਂ ਸਟਾਰ ਦੀ ਐਂਟਰੀ, ਆਕਾਸ਼ ਦੀਪ ਦੀ ਜਗ੍ਹਾ ਸੌਰਭ ਦੂਬੇ...
    • a strong player will become an officer
      ਖੇਡ ਦੀ ਦੁਨੀਆ 'ਚ ਮੱਲਾਂ ਮਾਰਨ ਵਾਲਾ ਧਾਕੜ ਖਿਡਾਰੀ ਬਣੇਗਾ ਅਫਸਰ, ਅੱਜ ਸੌਂਪਿਆ...
    • rcb s big decision in memory of fans who lost their lives in the stampede
      ਭਾਜੜ 'ਚ ਜਾਨ ਗੁਆਉਣ ਵਾਲੇ ਫੈਨਜ ਦੀ ਯਾਦ 'ਚ RCB ਦਾ ਵੱਡਾ ਫੈਸਲਾ; ਹਰ ਮੈਚ 'ਚ 11...
    • yuki and venus lose in first round of miami open
      ਯੂਕੀ ਤੇ ਵੀਨਸ ਮਿਆਮੀ ਓਪਨ ਦੇ ਪਹਿਲੇ ਦੌਰ 'ਚ ਹਾਰੇ
    • rcb s star fast bowler out for the entire season
      IPL 2026: ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ ਲੱਗਾ ਵੱਡਾ ਝਟਕਾ, ਸਟਾਰ ਤੇਜ਼...
    • ipl 2026  will kl rahul open or not
      IPL 2026: KL ਰਾਹੁਲ ਓਪਨਿੰਗ ਕਰਨਗੇ ਜਾਂ ਨਹੀਂ; ਕਪਤਾਨ ਅਕਸ਼ਰ ਪਟੇਲ ਨੇ ਕੀਤਾ...
    • hardik pandya told how he gets the power to conquer the field
      'ਜਿੰਨੀ ਤਾਕਤ ਹਨੂੰਮਾਨ ਚਾਲੀਸਾ 'ਚ ਹੈ, ਓਨੀ ਹੋਰ ਕਿਤੋਂ ਨਹੀਂ ਮਿਲਦੀ..!',...
    • delhi capitals hope to get noc for starc from cricket australia soon
      ਦਿੱਲੀ ਕੈਪੀਟਲਜ਼ ਨੂੰ ਕ੍ਰਿਕਟ ਆਸਟ੍ਰੇਲੀਆ ਤੋਂ ਸਟਾਰਕ ਨੂੰ ਜਲਦ NOC ਮਿਲਣ ਦੀ ਉਮੀਦ
    • hardik  sukhjit  sanjay  abhishek in hockey india player of the year award
      ਹਾਰਦਿਕ, ਸੁਖਜੀਤ, ਸੰਜੇ, ਅਭਿਸ਼ੇਕ ਹਾਕੀ ਇੰਡੀਆ ਸਾਲ ਦੇ ਸਰਵੋਤਮ ਖਿਡਾਰੀ ਦੇ...
    • team india announced for south africa series
      ਦੱਖਣੀ ਅਫਰੀਕਾ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਜਾਣੋ ਕਿਸ-ਕਿਸ ਨੂੰ ਮਿਲਿਆ ਮੌਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +