Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 24, 2025

    12:05:19 AM

  • air france klm cancels flights to dubai and riyadh

    ਮੱਧ ਪੂਰਬ 'ਚ ਤਣਾਅ ਕਾਰਨ Air France-KLM ਵੱਲੋਂ...

  • indian embassy in qatar issues advisory on iranian attacks

    ਈਰਾਨੀ ਹਮਲਿਆਂ 'ਤੇ ਕਤਰ 'ਚ ਭਾਰਤੀ ਦੂਤਘਰ ਦੀ...

  • america received a strong warning

    'ਹੁਣ 'ਮਾਰੋ ਤੇ ਭੱਜ ਜਾਓ' ਦੀ ਨੀਤੀ ਕੰਮ ਨਹੀਂ...

  • qatar s statement on iran s attack came to light no damage was caused

    ਈਰਾਨ ਦੇ ਹਮਲੇ 'ਤੇ ਕਤਰ ਦਾ ਬਿਆਨ ਆਇਆ ਸਾਹਮਣੇ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਤਾਲਾਬੰਦੀ ਤੋਂ ਬਾਅਦ ਮੈਦਾਨ ’ਚ ਉਤਰਦੇ ਹੀ ਕੋਹਲੀ ਦੇ ਨਿਸ਼ਾਨੇ ’ਤੇ ਹੋਣਗੇ ਸਚਿਨ ਦੇ ਇਹ ਵੱਡੇ ਰਿਕਾਰਡਜ਼

SPORTS News Punjabi(ਖੇਡ)

ਤਾਲਾਬੰਦੀ ਤੋਂ ਬਾਅਦ ਮੈਦਾਨ ’ਚ ਉਤਰਦੇ ਹੀ ਕੋਹਲੀ ਦੇ ਨਿਸ਼ਾਨੇ ’ਤੇ ਹੋਣਗੇ ਸਚਿਨ ਦੇ ਇਹ ਵੱਡੇ ਰਿਕਾਰਡਜ਼

  • Updated: 27 May, 2020 04:46 PM
Jalandhar
after lockdown returning virat kohli may break these sachin tendulkar records
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਕੋਰੋਨਾ ਵਾਇਰਸ ਦੇ ਚੱਲਦੇ ਲਗਾਏ ਗਏ ਤਾਲਾਬੰਦੀ ਤੋਂ ਬਾਅਦ ਜਦੋਂ ਅੰਤਰਰਾਸ਼ਟਰੀ ਕ੍ਰਿਕਟ ਦੀ ਵਾਪਸੀ ਹੋਵੇਗੀ ਤਦ ਰਿਕਾਰਡ ਦੇ ਬਾਦਸ਼ਾਹ ਸਚਿਨ ਤੇਂਦੁਲਕਰ ਦੇ ਕੁਝ ਰਿਕਾਰਡਜ਼ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੇ ਨਾਂ ’ਤੇ ਦਰਜ ਹੋ ਸਕਦੇ ਹਨ। ਸਚਿਨ ਦੇ ਨਾਂ ’ਤੇ ਅੰਤਰਰਾਸ਼ਟਰੀ ਕ੍ਰਿਕਟ ’ਚ ਸਭ ਤੋਂ ਜ਼ਿਆਦਾ 100 ਸੈਂਕੜੇ ਲਾਉਣ ਦਾ ਵਿਸ਼ਵ ਰਿਕਾਰਡ ਹੈ, ਜਿਸ ਦੇ ਨਾਲ ਕੋਹਲੀ (70 ਸੈਂਕੜੇ) ਅਜੇ ਕਾਫ਼ੀ ਪਿੱਛੇ ਹਨ ਪਰ ਮਾਸਟਰ ਬਲਾਸਟਰ ਦੇ ਵਨ-ਡੇ ਅੰਤਰਰਾਸ਼ਟਰੀ ਕ੍ਰਿਕਟ ’ਚ 49 ਸੈਂਕੜਿਆਂ ਤੋਂ ਉਹ ਜ਼ਿਆਦਾ ਦੂਰ ਨਹੀਂ ਹਨ ਅਤੇ ਜੇਕਰ ਕ੍ਰਿਕਟ ਮੈਚ ਸੁਚਾਰੂ ਢੰਗ ਨਾਲ ਚੱਲਦੇ ਹਨ, ਤਾਂ ਉਹ ਅਗਲੇ ਸਾਲ ਇਸ ਰਿਕਾਰਡ ਨੂੰ ਆਪਣੇ ਨਾਂ ’ਤੇ ਕਰ ਸਕਦੇ ਹੈ।PunjabKesari

ਵਨ-ਡੇ ’ਚ ਕੋਹਲੀ ਦੇ ਨਾਂ ਅਜੇ ਦਰਜ ਹਨ 43 ਸੈਂਕੜੇ
ਕੋਹਲੀ ਨੇ ਅਜੇ ਵਨ-ਡੇ ’ਚ 43 ਸੈਂਕੜੇ ਲਾਏ ਹਨ ਅਤੇ ਸਚਿਨ ਦੀ ਬਰਾਬਰੀ ਕਰਨ ਲਈ ਉਸ ਨੂੰ ਸਿਰਫ 6 ਸੈਂਕੜਿਆਂ ਦੀ ਜ਼ਰੂਰਤ ਹੈ। ਕੋਹਲੀ ਨੂੰ ਤੇਂਦੁਲਕਰ ਦੇ ਘਰੇਲੂ ਮੈਦਾਨ ’ਤੇ ਸਭ ਜ਼ਿਆਦਾ ਵਨ-ਡੇ ਸੈਂਕੜਿਆਂ ਦੇ ਰਿਕਾਰਡ ਦੀ ਬਰਾਬਰੀ ਕਰਨ ਲਈ ਹਾਲਾਂਕਿ ਸਿਰਫ 1 ਸੈਂਕੜੇ ਦੀ ਜ਼ਰੂਰਤ ਹੈ। ਸਚਿਨ ਨੇ ਘਰੇਲੂ ਮੈਦਾਨ ’ਤੇ 20 ਸੈਂਕੜੇ ਜਦ ਕਿ ਕੋਹਲੀ ਨੇ 19 ਸੈਂਕੜੇ ਲਾਏ ਹਨ।PunjabKesari

ਵਨ-ਡੇ ’ਚ ਸਭ ਤੋਂ ਘੱਟ ਪਾਰੀਆਂ ’ਚ 12,000 ਦੌੜਾਂ ਦਾ ਰਿਕਾਰਡ
ਖੇਡਾਂ ਦੀ ਵਾਪਸੀ ’ਤੇ ਸਚਿਨ ਦੇ ਜਿਸ ਵਨ-ਡੇ ਰਿਕਾਰਡ ਨੂੰ ਕੋਹਲੀ ਸਭ ਤੋਂ ਪਹਿਲਾਂ ਤੋੜ ਸਕਦੇ ਹਨ ਉਹ ਹੈ ਸਭ ਤੋਂ ਘੱਟ ਪਾਰੀਆਂ ’ਚ 12,000 ਦੌੜਾਂ ਪੂਰੀਆਂ ਕਰਨ ਦਾ ਟੀਚਾ। ਸਚਿਨ ਨੇ 300 ਪਾਰੀਆਂ ’ਚ ਜਦ ਕਿ ਆਸਟਰੇਲੀਆ ਦੇ ਰਿਕੀ ਪੋਂਟਿੰਗ ਨੇ 314 ਪਾਰੀਆਂ ’ਚ ਇਹ ਉਪਲਬੱਧੀ ਹਾਸਲ ਕੀਤੀ ਸੀ। ਕੋਹਲੀ ਨੇ ਹੁਣ ਤਕ 248 ਮੈਚਾਂ ਦੀ 239 ਪਾਰੀਆਂ ’ਚ 11,867 ਦੌੜਾਂ ਬਣਾਈਆਂ ਹਨ ਅਤੇ ਉਹ 12,000 ਦੇ ਅੰਕੜੇ ਤੋਂ ਸਿਰਫ 133 ਦੌੜਾਂ ਪਿੱਛੇ ਹੈ।PunjabKesari

ਕੋਹਲੀ ਨੇ ਤੋੜਿਆ ਹੈ ਸਚਿਨ ਦਾ ਇਹ ਵੱਡਾ ਰਿਕਾਰਡ
ਧਿਆਨ ਯੋਗ ਹੈ ਕਿ ਵਨ-ਡੇ ’ਚ ਸਭ ਤੋਂ ਘੱਟ ਪਾਰੀਆਂ ’ਚ 8,000, 9,000, 10,000 ਅਤੇ 11,000 ਦੌੜਾਂ ਬਣਾਉਣ ਦਾ ਰਿਕਾਰਡ ਵੀ ਕੋਹਲੀ ਨਾਂ ’ਤੇ ਹੈ। ਉਨ੍ਹਾਂ ਨੇ 10,000 ਅਤੇ 11,000 ਦੌੜਾਂ ਦੇ ਮਾਮਲੇ ’ਚ ਸਚਿਨ ਤੇਂਦੁਲਕਰ ਦਾ ਰਿਕਾਰਡ ਤੋੜਿਆ ਸੀ।PunjabKesari

ਟੈਸਟ ’ਚ ਵੀ ਹੋਰ ਬੈਸਟ ਬਣ ਸਕਦਾ ਹੈ ਕੋਹਲੀ
ਭਾਰਤੀ ਟੀਮ ਜੇਕਰ ਟੈਸਟ ਸੀਰੀਜ਼ ਲਈ ਇਸ ਸਾਲ ਦੇ ਅੰਤ ’ਚ ਆਸਟ੍ਰੇਲੀਆਈ ਦੌਰੇ ’ਤੇ ਜਾਂਦੀ ਹੈ ਤਾਂ ਫਿਰ ਕੋਹਲੀ ਕੰਗਾਰੂਆਂ ਦੇ ਦੇਸ਼ ’ਚ ਟੈਸਟ ਕ੍ਰਿਕਟ ’ਚ ਸਭ ਤੋਂ ਜ਼ਿਆਦਾ ਦੌੜਾਂ ਅਤੇ ਸਭ ਤੋਂ ਜ਼ਿਆਦਾ ਸੈਂਕੜੇ ਬਣਾਉਣ ਵਾਲੇ ਭਾਰਤੀ ਬੱਲੇਬਾਜ਼ ਬਣ ਸਕਦੇ ਹਨ। ਦੌੜਾਂ ਦੀ ਗੱਲ ਕਰੀਏ ਤਾਂ ਤੇਂਦੁਲਕਰ ਦੇ ਨਾਂ ’ਤੇ ਇਸ ਦੇਸ਼ ’ਚ 20 ਮੈਚਾਂ ਦੀ 38 ਪਾਰੀਆਂ ’ਚ 1809 ਦੌੜਾਂ ਦਰਜ ਹਨ ਜਦ ਕਿ ਕੋਹਲੀ ਨੇ 12 ਟੈਸਟ ਦੀ 23 ਪਾਰੀਆਂ ’ਚ 1274 ਦੌੜਾਂ ਬਣਾਈਾਂ ਹਨ। ਕੋਹਲੀ ਇਸ ਤਰ੍ਹਾਂ ਨਾਲ ਤੇਂਦੁਲਕਰ ਤੋਂ 535 ਦੌੜਾਂ ਪਿੱਛੇ ਹਨ।PunjabKesari

  • Corona virus
  • lockdown
  • international cricket
  • Sachin Tendulkar
  • ODI record
  • captain Virat Kohli
  • ਕੋਰੋਨਾ ਵਾਇਰਸ
  • ਤਾਲਾਬੰਦੀ
  • ਅੰਤਰਰਾਸ਼ਟਰੀ ਕ੍ਰਿਕਟ
  • ਸਚਿਨ ਤੇਂਦੁਲਕਰ
  • ਵਨ-ਡੇ ਰਿਕਾਰਡ
  • ਕਪਤਾਨ ਵਿਰਾਟ ਕੋਹਲੀ

ਟੀ-20 ਵਿਸ਼ਵ ਕੱਪ ਮੁਲਤਵੀ ਹੁੰਦਾ ਹੈ ਤਾ IPL ਦਾ ਆਯੋਜਨ ਕਰਨਾ ਸਹੀ ਰਹੇਗਾ : ਕਮਿੰਸ

NEXT STORY

Stories You May Like

  • nihang arrested in bhabhi kamal kaur  s murder case on 3 day remand
    ਭਾਬੀ ਕਮਲ ਕੌਰ ਦੇ ਕਤਲ ਮਾਮਲੇ 'ਚ ਗ੍ਰਿਫ਼ਤਾਰ ਨਿਹੰਗ 3 ਦਿਨਾਂ ਦੇ ਰਿਮਾਂਡ 'ਤੇ, ਹੋਣਗੇ ਵੱਡੇ ਖ਼ੁਲਾਸੇ
  • 2 nihangs arrested from kapurthala for attacking duggal chaap owners
    ਦੁੱਗਲ ਚਾਪ ਦੇ ਮਾਲਕਾਂ ’ਤੇ ਹਮਲਾ ਕਰਨ ਵਾਲੇ 2 ਨਿਹੰਗ ਕਪੂਰਥਲਾ ਤੋਂ ਗ੍ਰਿਫ਼ਤਾਰ, ਹੋਣਗੇ ਵੱਡੇ ਖ਼ੁਲਾਸੇ
  • there will be big changes in punjab politics
    ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ, ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ
  • there will be big changes in cricket  icc announces
    ਕ੍ਰਿਕਟ 'ਚ ਹੋਣਗੇ ਵੱਡੇ ਬਦਲਾਅ, ICC ਨੇ ਕੀਤਾ ਐਲਾਨ
  • this cricketer is richer than kohli and dhoni  relationship madhuri dixit
    ਕੋਹਲੀ ਤੇ ਧੋਨੀ ਤੋਂ ਵੀ ਅਮੀਰ ਹੈ ਇਹ ਕ੍ਰਿਕਟਰ, ਮਾਧੁਰੀ ਦੀਕਸ਼ਿਤ ਨਾਲ ਸੀ ਸੰਬਧ
  • kohli retired due to offside tackle  panesar
    ਆਫ ਸਾਇਡ ਦੇ ਬਾਹਰ ਦੀ ਗੇਂਦ ’ਤੇ ਜੂਝਣ ਕਾਰਨ ਕੋਹਲੀ ਨੇ ਲਿਆ ਸੰਨਿਆਸ : ਪਨੇਸਰ
  • ludhiana bride dowry
    ਵਿਆਹ ਤੋਂ 2 ਮਹੀਨੇ ਬਾਅਦ ਹੀ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ
  • virat kohli was love with this actress before marrying anushka
    ਅਨੁਸ਼ਕਾ ਨਾਲ ਵਿਆਹ ਤੋਂ ਪਹਿਲਾਂ ਇਸ ਅਦਾਕਾਰਾ ਦੇ ਪਿਆਰ 'ਚ ਪਾਗਲ ਸਨ ਵਿਰਾਟ ਕੋਹਲੀ
  • punjabis be careful the kala kacha gang has arrived
    ਪੰਜਾਬੀਓ ਹੋ ਜਾਓ ਸਾਵਧਾਨ! ਆ ਗਿਆ ਕਾਲਾ ਕੱਛਾ ਗਿਰੋਹ, ਹੋ ਗਈ ਵੱਡੀ ਵਾਰਦਾਤ
  • simarjit bains big statement after defeat in ludhiana by election
    ਲੁਧਿਆਣਾ ਜ਼ਿਮਨੀ ਚੋਣ 'ਚ ਮਿਲੀ ਹਾਰ ਮਗਰੋਂ ਸਿਮਰਜੀਤ ਬੈਂਸ ਦਾ ਵੱਡਾ ਬਿਆਨ
  • jalandhar s kulhad pizza couple in news again
    ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ
  • hazur jasdeep singh gill reached this satsang house in jalandhar
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ...
  • raja warring responsible for ludhiana by election defeat
    ਲੁਧਿਆਣਾ ਜ਼ਿਮਨੀ ਚੋਣ ਹਾਰ ਦੀ ਰਾਜਾ ਵੜਿੰਗ ਲਈ ਜ਼ਿੰਮੇਵਾਰੀ, ਦਿੱਤਾ ਵੱਡਾ ਬਿਆਨ
  • ransom demanded from bakery owner in the name of gangsters
    ਗੈਂਗਸਟਰਾਂ ਦੇ ਨਾਂ 'ਤੇ ਬੇਕਰੀ ਮਾਲਕ ਤੋਂ ਮੰਗੀ ਫਿਰੌਤੀ, ਪੈਸੇ ਲੈਣ ਆਏ 2 ਨੌਜਵਾਨ...
  • punjab weather
    ਪੰਜਾਬ: ਥੋੜ੍ਹੀ ਦੇਰ 'ਚ ਅਚਾਨਕ ਬਦਲੇਗਾ ਮੌਸਮ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ...
  • the shocking incident in 5 seconds in jalandhar
    ਜਲੰਧਰ ਦੇ ਇਸ ਇਲਾਕੇ 'ਚ 5 ਸਕਿੰਟਾਂ 'ਚ ਵਾਪਰੀ ਹੈਰਾਨ ਕਰਦੀ ਘਟਨਾ, ਮੰਜ਼ਰ CCTV...
Trending
Ek Nazar
noorpurbedi market will be closed for 3 days on june 29 30 and july 1

ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ

hazur jasdeep singh gill reached this satsang house in jalandhar

ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ...

jalandhar s kulhad pizza couple in news again

ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ

entry of vehicles on railway road closed

Punjab: ਲੋਕਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ, ਇਸ ਰੋਡ ’ਤੇ ਵਾਹਨਾਂ ਦੀ ਐਂਟਰੀ...

mata vaishno devi landslide

ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਰਸਤੇ 'ਚ ਹੋ ਗਈ Landslide, ਮਿੰਟਾਂ 'ਚ ਪੈ ਗਈਆਂ...

russian attacks on ukraine

ਯੂਕ੍ਰੇਨ 'ਤੇ ਰੂਸੀ ਹਮਲੇ ਜਾਰੀ ; 10 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

putin meets iranian foreign minister

ਪੁਤਿਨ ਨੇ ਈਰਾਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਜਤਾਇਆ ਸਮਰਥਨ

former mp of sheikh hasina  s party arrested

ਬੰਗਲਾਦੇਸ਼: ਸ਼ੇਖ ਹਸੀਨਾ ਦੀ ਪਾਰਟੀ ਦਾ ਸਾਬਕਾ ਸੰਸਦ ਮੈਂਬਰ ਗ੍ਰਿਫ਼ਤਾਰ

ready to help iran

ਈਰਾਨ ਨੂੰ ਦੇਵਾਂਗੇ ਹਰ ਤਰ੍ਹਾਂ ਦੀ ਮਦਦ

netanyahu statement

ਈਰਾਨ 'ਚ ਅਸੀਂ ਆਪਣੇ ਟੀਚਿਆਂ ਨੂੰ ਹਾਸਲ ਕਰਨ ਦੇ ਬਹੁਤ ਨੇੜੇ : ਨੇਤਨਯਾਹੂ

heatwave orange alert

ਗਰਮੀ ਕਾਰਨ ਛੁਟੇ ਲੋਕਾਂ ਦੇ ਪਸੀਨੇ, ਔਰੇਂਜ ਅਲਰਟ ਜਾਰੀ

president breaks 64 year old tradition

ਇਸ ਦੇਸ਼ ਦੇ ਰਾਸ਼ਟਰਪਤੀ ਨੇ ਤੋੜ 'ਤੀ 64 ਸਾਲ ਪੁਰਾਣੀ ਪਰੰਪਰਾ, ਕੀਤਾ ਇਹ ਕੰਮ

antonio guterres warning

ਅਮਰੀਕੀ ਹਮਲਿਆਂ ਦਾ ਬਦਲਾ ਲੈ ਸਕਦੈ ਈਰਾਨ!

punjabi girl sold for 4 lakhs in oman wandered on the streets for 2 months

ਓਮਾਨ 'ਚ 4 ਲੱਖ ’ਚ ਵੇਚੀ ਪੰਜਾਬੀ ਕੁੜੀ 2 ਮਹੀਨੇ ਸੜਕਾਂ ’ਤੇ ਰਹੀ ਭਟਕਦੀ, ਸੰਤ...

neetu shatran wala breaks phone in anger

ਲੁਧਿਆਣਾ ਜ਼ਿਮਨੀ ਚੋਣ ਨਤੀਜੇ: ਸ਼ਰਮਨਾਕ ਹਾਰ ਵੇਖਦਿਆਂ ਨੀਟੂ ਸ਼ਟਰਾਂ ਵਾਲੇ ਨੇ ਗੁੱਸੇ...

trump pakistan government

ਨੋਬਲ ਪੁਰਸਕਾਰ ਲਈ ਟਰੰਪ ਦੀ ਨਾਮਜ਼ਦਗੀ 'ਤੇ ਘਿਰੀ ਪਾਕਿਸਤਾਨੀ ਸਰਕਾਰ

us warns iran

ਅਮਰੀਕਾ ਨੇ ਈਰਾਨ ਨੂੰ ਫ਼ੌਜੀ ਕਾਰਵਾਈ ਸਬੰਧੀ ਦਿੱਤੀ ਚਿਤਾਵਨੀ

heavy rains with thunderstorms to occur in punjab

ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • heavy rain
      ਅਗਲੇ 48 ਘੰਟੇ ਬੇਹੱਦ ਅਹਿਮ! ਭਾਰੀ ਮੀਂਹ ਨਾਲ ਗੜੇਮਾਰੀ ਤੇ ਬਿਜਲੀ ਡਿੱਗਣ ਦੀ...
    • businessman
      ਖ਼ਤਮ ਹੋ ਗਿਆ ਪੂਰਾ ਪਰਿਵਾਰ! ਵਪਾਰੀ ਨੇ ਕੀਤਾ ਪਤਨੀ-ਬੇਟੇ ਦਾ ਕਤਲ ਤੇ ਫਿਰ...
    • family performed the shraddha
      ਦੂਜੇ ਧਰਮ ਦੇ ਨੌਜਵਾਨ ਨਾਲ ਵਿਆਹ ਕਰਵਾਉਣ ’ਤੇ ਜ਼ਿੰਦਾ ਧੀ ਦਾ ਕੀਤਾ ‘ਸ਼ਰਾਧ’
    • ind vs eng 3rd day  bumrah  s claw  kl rahul  s powerful innings
      IND vs ENG 3rd day : ਬੁਮਰਾਹ ਦਾ ਪੰਜਾ, ਕੇਐਲ ਰਾਹੁਲ ਦੀ ਜ਼ਬਰਦਸਤ ਪਾਰੀ
    • this cricketer is richer than kohli and dhoni relationship madhuri dixit
      ਕੋਹਲੀ ਤੇ ਧੋਨੀ ਤੋਂ ਵੀ ਅਮੀਰ ਹੈ ਇਹ ਕ੍ਰਿਕਟਰ, ਮਾਧੁਰੀ ਦੀਕਸ਼ਿਤ ਨਾਲ ਸੀ ਸੰਬੰਧ
    • diljit dosanjh to romance pakistani actress
      ਦਿਲਜੀਤ ਇਸ ਮਸ਼ਹੂਰ PAK ਅਦਾਕਾਰਾ ਨਾਲ ਕਰਨਗੇ ਰੋਮਾਂਸ, ਰਿਲੀਜ਼ ਹੋਇਆ ਫਿਲਮ ਦਾ...
    • air india  s big decision during iran israel war
      ਈਰਾਨ-ਇਜ਼ਰਾਈਲ ਜੰਗ ਦੌਰਾਨ Air India ਦਾ ਵੱਡਾ ਫ਼ੈਸਲਾ, ਪੱਛਮੀ ਏਸ਼ੀਆ ਤੋਂ ਨਹੀਂ...
    • amit shah big announcement against naxalism
      ਮਾਨਸੂਨ ਦੇ ਮੌਸਮ ’ਚ ਵੀ ਜਾਰੀ ਰਹੇਗੀ ਨਕਸਲ ਵਿਰੋਧੀ ਮੁਹਿੰਮ : ਸ਼ਾਹ
    • archer will play county match  may play second test against india
      ਕਾਊਂਟੀ ਮੈਚ ਖੇਡੇਗਾ ਆਰਚਰ, ਭਾਰਤ ਵਿਰੁੱਧ ਖੇਡ ਸਕਦੈ ਦੂਜਾ ਟੈਸਟ
    • indian and english players wear black armbands in honour of david lawrence
      ਭਾਰਤ ਤੇ ਇੰਗਲੈਂਡ ਦੇ ਖਿਡਾਰੀਆਂ ਨੇ ਡੇਵਿਡ ਲੌਰੈਂਸ ਦੇ ਸਨਮਾਨ ’ਚ ਬੰਨ੍ਹੀ ਕਾਲੀ...
    • ਖੇਡ ਦੀਆਂ ਖਬਰਾਂ
    • let people say  i will continue to do my job  bumrah
      ਲੋਕਾਂ ਨੂੰ ਕਹਿਣ ਦਿਓ, ਮੈਂ ਆਪਣਾ ਕੰਮ ਕਰਦਾ ਰਹਾਂਗਾ: ਬੁਮਰਾਹ
    • pant has worked on his defense   coach devendra sharma
      ਆਸਟ੍ਰੇਲੀਆ ’ਚ ਅਸਫਲ ਰਹਿਣ ਤੋਂ ਬਾਅਦ ਪੰਤ ਨੇ ਆਪਣੇ ਡਿਫੈਂਸ ’ਤੇ ਕੰਮ ਕੀਤੈ : ਕੋਚ...
    • lalit upadhyay announces international retirement
      ਧਾਕੜ ਫਾਰਵਰਡ ਲਲਿਤ ਉਪਾਧਿਆਏ ਨੇ ਅੰਤਰਰਾਸ਼ਟਰੀ ਹਾਕੀ ਤੋਂ ਲਿਆ ਸੰਨਿਆਸ
    • pant is an expert in the game of numbers   shastri
      ਅੰਕੜਿਆਂ ਦੇ ਖੇਡ ’ਚ ਮਾਹਿਰ ਹੈ ਪੰਤ, ਉਸਦਾ ਆਪਣਾ ‘ਕੰਪਿਊਟਰ’ ਹੈ : ਸ਼ਾਸਤਰੀ
    • shah rukh khan adds 2 pakistani players to his team
      ਸ਼ਾਹਰੁਖ ਖਾਨ ਨੇ 2 ਪਾਕਿ ਖਿਡਾਰੀਆਂ ਨੂੰ ਆਪਣੀ ਟੀਮ 'ਚ ਕੀਤਾ ਸ਼ਾਮਲ, ਖੜ੍ਹਾ ਹੋ...
    • india wins 4 medals on first day of para powerlifting world cup
      ਪੈਰਾ ਪਾਵਰਲਿਫਟਿੰਗ ਵਿਸ਼ਵ ਕੱਪ ਦੇ ਪਹਿਲੇ ਦਿਨ ਭਾਰਤ ਨੇ ਜਿੱਤੇ 4 ਤਮਗੇ
    • indian junior men  s hockey team beats australia 3 1
      ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਨੇ ਆਸਟ੍ਰੇਲੀਆ ਨੂੰ 3-1 ਨਾਲ ਹਰਾਇਆ
    • former captain sourav ganguly  s big revelation
      'ਲਕਸ਼ਮਣ ਨੇ ਮੇਰੇ ਨਾਲ 3 ਮਹੀਨੇ ਗੱਲ ਨਹੀਂ ਕੀਤੀ ਕਿਉਂਕਿ...' ਸਾਬਕਾ ਕਪਤਾਨ...
    • icc may take action against pant
      IND vs ENG: ਪੰਤ 'ਤੇ ਲੱਗੇਗਾ ਬੈਨ? ਅੰਪਾਇਰ ਨਾਲ ਉਲਝ ਕੇ ਬੁਰਾ ਫਸ ਸਕਦੈ ਟੀਮ...
    • indian women  s hockey team suffers defeat
      ਭਾਰਤੀ ਮਹਿਲਾ ਹਾਕੀ ਟੀਮ ਦੀ ਯੂਰਪੀਅਨ ਪੜਾਅ ’ਚ ਲਗਾਤਾਰ 6ਵੀਂ ਹਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +