Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    4:04:17 PM

  • nanded sahib sukhbir singh badal akali dal

    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ,...

  • punjab sir draft voter list released

    ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, ਕਿਤੇ...

  • kewal singh dhillon strongly condemns attack on sukhbir badal

    ਸੁਖਬੀਰ ਬਾਦਲ 'ਤੇ ਹਮਲੇ ਦੀ ਕੇਵਲ ਸਿੰਘ ਢਿੱਲੋਂ ਨੇ...

  • punjab police employee dies in horrible road accident

    ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਡੇਵਿਸ ਕੱਪ : ਵਿਰੋਧ 'ਚ ਭਾਰਤ ਖਿਲਾਫ ਪਾਕਿ ਖਿਡਾਰੀ ਐਸਾਮ ਨੇ ਮੈਚ ਖੇਡਣ ਤੋਂ ਕੀਤਾ ਇਨਕਾਰ

SPORTS News Punjabi(ਖੇਡ)

ਡੇਵਿਸ ਕੱਪ : ਵਿਰੋਧ 'ਚ ਭਾਰਤ ਖਿਲਾਫ ਪਾਕਿ ਖਿਡਾਰੀ ਐਸਾਮ ਨੇ ਮੈਚ ਖੇਡਣ ਤੋਂ ਕੀਤਾ ਇਨਕਾਰ

  • Updated: 19 Nov, 2019 12:34 PM
Jalandhar
aisam qureshi pulls out in protest against shifting of tie to neutral venue
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਪਾਕਿਸਤਾਨ ਦੇ ਟਾਪ ਡਬਲਜ਼ ਖਿਡਾਰੀ ਐਸਾਮ ਉਲ ਹੱਕ ਕੁਰੈਸ਼ੀ ਨੇ ਭਾਰਤ ਖਿਲਾਫ ਅਗਲੇ ਡੇਵਿਸ ਕੁੱਪ ਮੁਕਾਬਲੇ ਨੂੰ ਇਸਲਾਮਾਬਾਦ ਤੋਂ ਨਿਰਪੱਖ ਸਥਾਨ 'ਤੇ ਕਰਵਾਉਣ 'ਤੇ ਅੰਤਰਰਾਸ਼ਟਰੀ ਟੈਨਿਸ ਮਹਾਸੰਘ (ਆਈ. ਟੀਯ ਐੱਫ) ਦੇ ਫੈਸਲੇ ਦੇ ਵਿਰੋਧ 'ਚ ਇਸ ਮੈਚ 'ਚ ਖੇਡਣ ਤੋਂ ਇਨਕਾਰ ਕਰ ਦਿੱਤਾ। ਪਾਕਿਸਤਾਨ ਦੇ ਸਭ ਤੋਂ ਸਰਵਸ਼੍ਰੇਸ਼ਠ ਟੈਨਿਸ ਖਿਡਾਰੀਆਂ 'ਚੋਂ ਇਕ ਐਸਾਮ ਨੇ ਇੰਸਟਾਗ੍ਰਾਮ ਦੇ ਰਾਹੀਂ ਆਪਣੇ ਫੈਸਲੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਜੇਕਰ ਮੁਕਾਬਲੇ ਦਾ ਆਯੋਜਨ ਇਸਲਾਮਾਬਾਦ 'ਚ ਨਹੀਂ ਹੁੰਦਾ ਹੈ ਤਾਂ ਉਹ ਇਸ 'ਚ ਨਹੀਂ ਖੇਡਣਗੇ। ਉਨ੍ਹਾਂ ਦੀ ਇਸ ਪੋਸਟ ਨਾਲ ਸੰਕੇਤ ਮਿਲਦੇ ਹਨ ਕਿ ਆਈ. ਟੀ. ਐੱਫ. ਨਿਰਪੱਖ ਸਥਾਨ'ਤੇ ਮੁਕਾਬਲੇ ਨੂੰ ਕਰਵਾਉਣ ਦੇ ਖਿਲਾਫ ਪਾਕਿਸਤਾਨ ਟੈਨਿਸ ਮਹਾਸੰਘ ਦੀ ਅਪੀਲ ਨੂੰ ਖਾਰਜ ਕਰ ਸਕਦਾ ਹੈ। ਆਪਣੀ ਪੋਸਟ 'ਚ ਪੀ. ਟੀ. ਐੱਫ. ਪ੍ਰਧਾਨ ਸਲੀਮ ਸੈਫੁੱਲਾਹ ਨੂੰ ਜਾਣਕਾਰੀ ਦਿੰਦੇ ਹੋਏ ਐਸਾਮ ਨੇ ਭਾਰਤ ਅਤੇ ਆਈ. ਟੀ. ਐੱਫ ਦੀ ਆਲੋਚਨਾ ਕੀਤੀ।PunjabKesari
ਐਸਾਮ ਨੇ ਲਿੱਖਿਆ,  'ਸੰਪੂਰਣ ਭਾਰਤੀ ਟੈਨਿਸ ਸੰਘ ਅਤੇ ਆਈ. ਟੀ. ਐੱਫ ਦੋਵਾਂ ਦਾ ਪਾਕਿਸਤਾਨ ਦੇ ਪ੍ਰਤੀ ਰਵੱਈਆ ਬੇਹੱਦ ਨਿੰਦਣਯੋਗ ਹੈ। ਪਾਕਿਸਤਾਨ 'ਚ ਭਾਰਤੀ ਟੈਨਿਸ ਟੀਮ ਨੂੰ ਕੋਈ ਖ਼ਤਰਾ ਨਹੀਂ ਸੀ। ' ਉਨ੍ਹਾਂ ਨੇ ਲਿੱਖਿਆ, 'ਹਾਲਾਂਕਿ ਜੇਕਰ ਆਈ. ਟੀ. ਐੱਫ. ਜੇਕਰ ਇਸ ਗਲਤ ਫੈਸਲੇ ਨੂੰ ਠੀਕ ਨਹੀਂ ਕਰਦਾ ਹੈ ਤਾਂ ਇਸ ਬੇਇਨਸਾਫੀ, ਅਣਉਚਿਤ ਅਤੇ ਭੇਦਭਾਵ ਭਰੇ ਫੈਸਲੇ ਦੇ ਵਿਰੋਧ 'ਚ ਮੈਂ ਆਪਣੀ ਆਵਾਜ਼ ਚੁੱਕਣੀ ਚਾਹੁੰਦਾ ਹਾਂ ਅਤੇ ਐਲਾਲ ਕਰਦਾ ਹਾਂ ਕਿ ਜੇਕਰ ਇਹ ਮੁਕਾਬਲਾ ਪਾਕਿਸਤਾਨ ਦੇ ਬਾਹਰ ਹੋਇਆ ਤਾਂ ਇਸ 'ਚ ਹਿੱਸਾ ਨਹੀਂ ਲਵਾਂਗਾ। '

ਐਸਾਮ ਨੇ ਕਿਹਾ ਕਿ ਉਨ੍ਹਾਂ ਨੇ ਗਲਤ ਅਤੇ ਅਣਉਚਿਤ ਫੈਸਲੇ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰਕੇ ਆਪਣੇ ਦੇਸ਼ ਦੇ ਸਨਮਾਨ ਅਤੇ ਮਾਣ ਲਈ ਖੜ੍ਹੇ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਕਿਹਾ, 'ਪੀ. ਟੀ. ਐੱਫ. ਦੇ ਪ੍ਰਧਾਨ ਅਤੇ ਪਾਕਿਸਤਾਨ ਦੀ ਜਨਤਾ ਤੋਂ ਬੇਨਤੀ ਕਰਦਾ ਹਾਂ ਕਿ ਉਹ ਮੇਰੇ ਰੁਖ਼ ਨੂੰ ਸਮਝਣ। '

 
 
 
 
 
View this post on Instagram
 
 
 
 
 
 
 
 
 

Dear Mr. Salim Saifullah Khan Assalamoalikum, I have been deeply saddened to learn from you that ITF continues to insist to take away our right of holding Davis Cup tie against India at our home ground and have decided to hold it outside Pakistan at a neutral venue under Indian influence. The attitude towards Pakistan of both All Indian Tennis Association and ITF is highly deplorable, to say it the least. There is absolutely no threat foreseen for Indian tennis team in Pakistan. As you very well know hundreds of Indians are regularly visiting Pakistan to perform their religious activities in various places like Kartarpur, Nankana Sahib and Taxila and there has not been a single incident of violence or mishandling with any Indian National ever in Pakistan and for sure not at all in recent years. Recently, high profile visit of British Royal family took place during which the Royal couple visited several cities in Pakistan including Islamabad, Lahore and Chitral. Her Majesty the Queen of Holland is visiting Pakistan this week. Recently football stars like Kaka, Figo and Puyol visited Pakistan. If everyone else can come including hundreds of other Indians every day then why can't a few member Indian Tennis team visit Pakistan when Pakistan has assured them of extremely high level security protocol. They should not insult and disgrace our security forces by saying that they cannot assure the safety and security of a few member Indian tennis team. If the excuse is the tension between India and Pakistan due to what Indians have done in Kashmir then why should we be penalized for their wrong doing. However, if ITF does not correct their wrong decision then as a protest against this unjust, unfair and biased decision I want to raise my voice and hereby announce not to participate in this tie if it takes place outside Pakistan. I must stress that I am always very passionate about representing my country in Davis Cup ties but this time around it is more important that I stand up for the honour and dignity of my country by refusing to accept an incorrect unjust and undesirable decision. The President of PTF and the people of Pakistan are requested to understand my stand.

A post shared by Aisam Qureshi (@aisamqureshi) on Nov 18, 2019 at 5:57am PST

  • Pakistan
  • Tennis players
  • Assam ul Haq Qureshi
  • Davis Coupe
  • Islamabad
  • International Tennis Federation
  • ਪਾਕਿਸਤਾਨ
  • ਟੈਨਿਸ ਖਿਡਾਰੀ
  • ਐਸਾਮ ਉਲ ਹੱਕ ਕੁਰੈਸ਼ੀ
  • ਡੇਵਿਸ ਕੁੱਪ
  • ਇਸਲਾਮਾਬਾਦ
  • ਅੰਤਰਰਾਸ਼ਟਰੀ ਟੈਨਿਸ ਮਹਾਸੰਘ

Davis Cup IND v PAK : ਮੁਕਾਬਲੇ ਤੋਂ ਪਹਿਲਾਂ ਪਾਕਿ ਨੂੰ ਝਟਕਾ, ITF ਨੇ ਲਿਆ ਵੱਡਾ ਫੈਸਲਾ

NEXT STORY

Stories You May Like

  • davis cup  india to play second round qualifier in south korea
    ਡੇਵਿਸ ਕੱਪ : ਭਾਰਤ ਦੱਖਣੀ ਕੋਰੀਆ ਵਿੱਚ ਦੂਜੇ ਦੌਰ ਦੇ ਕੁਆਲੀਫਾਇਰ ਖੇਡੇਗਾ
  • lahore  pok protest  pakistan police
    ਲਾਹੌਰ ਪਹੁੰਚੀ ਪੀਓਕੇ ਦੇ ਵਿਰੋਧ ਪ੍ਰਦਰਸ਼ਨ ਦੀ ਅੱਗ, ਪਾਕਿ ਪੁਲਸ ਨੇ ਹਿਰਾਸਤ 'ਚ ਲਏ ਕਈ ਪ੍ਰਦਰਸ਼ਨਕਾਰੀ
  • deadly protests overshadow pakistan s elections in kashmir
    ਪਾਕਿ ਮਕਬੂਜ਼ਾ ਕਸ਼ਮੀਰ 'ਚ ਚੋਣਾਂ 'ਤੇ ਵਿਰੋਧ ਪ੍ਰਦਰਸ਼ਨਾਂ ਦਾ ਪਰਛਾਵਾਂ
  • lightning strikes during ongoing match  kills player  injures 12 people  video
    ਚੱਲਦੇ ਮੈਚ 'ਚ ਡਿੱਗੀ ਆਸਮਾਨੀ ਬਿਜਲੀ, ਧਾਕੜ ਖਿਡਾਰੀ ਦੀ ਮੌਤ, 12 ਲੋਕ ਜ਼ਖਮੀ (Video)
  • protesting group denies allegations of india  s interference  in pakistan kashmir
    ਪ੍ਰਦਰਸ਼ਨਕਾਰੀ ਸਮੂਹ ਨੇ ਭਾਰਤ ਦੀ ਦਖ਼ਲਅੰਦਾਜ਼ੀ ਦੇ ਦੋਸ਼ਾਂ ਨੂੰ ਨਕਾਰਿਆ; ਪਾਕਿ ਕਸ਼ਮੀਰ 'ਚ ਸੰਘਰਸ਼ ਜਾਰੀ ਰੱਖਣ ਦਾ...
  • bsf s major operation on india pakistan border infiltrator shot dead
    ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ ਕੀਤਾ ਢੇਰ
  • garbage moving from city to villages
    ਸ਼ਹਿਰ ਤੋਂ ਪਿੰਡਾਂ ਵੱਲ ਹੋਇਆ ਕੂੜੇ ਦਾ ਰੁਖ, ਲੋਕਾਂ ਨੇ ਕੀਤਾ ਜੰਮ ਕੇ ਵਿਰੋਧ, ਕੂੜੇ ਨਾਲ ਭਰੀਆਂ ਗੱਡੀਆਂ ਰੋਕੀਆਂ
  • india  s u 20 men  s team defeats singapore in first friendly match
    ਭਾਰਤ ਦੀ ਅੰਡਰ-20 ਪੁਰਸ਼ ਟੀਮ ਨੇ ਪਹਿਲੇ ਦੋਸਤਾਨਾ ਮੈਚ ਵਿੱਚ ਸਿੰਗਾਪੁਰ ਨੂੰ ਹਰਾਇਆ
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
Trending
Ek Nazar
biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • javelin thrower nadeem lussane withdraws from diamond league
      ਪਾਕਿਸਤਾਨ ਦਾ ਜੈਵਲਿਨ ਥ੍ਰੋਅਰ ਨਦੀਮ ਲੁਸਾਨੇ ਡਾਇਮੰਡ ਲੀਗ ਤੋਂ ਹਟਿਆ
    • ridhima takes lead in women  s pgt
      ਰਿਧੀਮਾ ਨੇ ਮਹਿਲਾ ਪੀਜੀਟੀ ਵਿੱਚ ਲੀਡ ਕੀਤੀ ਹਾਸਲ
    • asmita dey honoured in tripura
      ਰਾਸ਼ਟਰਮੰਡਲ ਖੇਡਾਂ ਦੀ ਗੋਲਡ ਜੇਤੂ ਜੂਡੋ ਖਿਡਾਰਨ ਅਸਮਿਤਾ ਡੇ ਦਾ ਤ੍ਰਿਪੁਰਾ ਵਿੱਚ...
    • miller aims to bid adieu to cricket after winning odi world cup on home soil
      ਘਰੇਲੂ ਧਰਤੀ 'ਤੇ ਵਨਡੇ ਵਿਸ਼ਵ ਕੱਪ ਜਿੱਤ ਕੇ ਕ੍ਰਿਕਟ ਨੂੰ ਅਲਵਿਦਾ ਕਹਿਣਾ...
    • sri lanka announces squad for first test against india
      ਸ਼੍ਰੀਲੰਕਾ ਨੇ ਭਾਰਤ ਖਿਲਾਫ ਪਹਿਲੇ ਟੈਸਟ ਲਈ ਟੀਮ ਦਾ ਕੀਤਾ ਐਲਾਨ
    • sony to launch   festival of sports   for sports fans from august 15
      ਸੋਨੀ 15 ਅਗਸਤ ਤੋਂ ਖੇਡ ਪ੍ਰਸ਼ੰਸਕਾਂ ਲਈ 'ਫੈਸਟੀਵਲ ਆਫ ਸਪੋਰਟਸ' ਕਰੇਗਾ ਸ਼ੁਰੂ
    • praggnanandhaa defeats sindarov at sinquefield cup
      ਪ੍ਰਗਿਆਨੰਦਾ ਨੇ ਸਿੰਕਫੀਲਡ ਕੱਪ ਵਿੱਚ ਸਿੰਦਾਰੋਵ ਨੂੰ ਹਰਾਇਆ
    • suraj chand defeats egypt  s hassan meshawy in psa challenger event
      ਸੂਰਜ ਚੰਦ ਨੇ ਪੀਐਸਏ ਚੈਲੰਜਰ ਟੂਰਨਾਮੈਂਟ ਵਿੱਚ ਮਿਸਰ ਦੇ ਹਸਨ ਮੇਨਸ਼ਾਵੀ ਨੂੰ ਹਰਾਇਆ
    • azmatullah reprimanded for breaching icc code of conduct
      ਅਜ਼ਮਤੁੱਲਾ ਨੂੰ ਆਈਸੀਸੀ ਦੀ ਆਚਾਰ ਸੰਹਿਤਾ ਦੀ ਉਲੰਘਣਾ ਲਈ ਲੱਗੀ ਫਟਕਾਰ
    • sunrisers reach eliminator on the strength of all rounder sutherland
      ਆਲਰਾਊਂਡਰ ਸਦਰਲੈਂਡ ਦੇ ਦਮ 'ਤੇ ਸਨਰਾਈਜ਼ਰਜ਼ ਐਲੀਮੀਨੇਟਰ 'ਚ ਪਹੁੰਚੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +