Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    5:35:24 PM

  • police trainees

    ਛੁੱਟੀ ਕੱਟਣ ਘਰ ਜਾਂਦੇ 20 ਪੁਲਸ ਟ੍ਰੇਨੀਆਂ ਨੂੰ...

  • liquor  honey and kiwi will become cheaper from october 20

    20 ਅਕਤੂਬਰ ਤੋਂ ਸਸਤੇ ਹੋ ਜਾਣਗੇ NZ ਦੇ ਸ਼ਰਾਬ ,...

  • jandiala guru tea stall

    ਜੰਡਿਆਲਾ ਗੁਰੂ ਦੇ ਗਹਿਰੀ ਮੰਡੀ 'ਚ ਅੰਨ੍ਹੇਵਾਹ...

  • assembly elections  punjab  election commission

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Australia
  • ਆਸਟ੍ਰੇਲੀਆ ਦੇ ਚੋਟੀ ਦੇ ਕ੍ਰਮ ਦੇ ਸਾਰੇ ਬੱਲੇਬਾਜ਼ ਦਬਾਅ 'ਚ : ਵਾਰਨਰ

SPORTS News Punjabi(ਖੇਡ)

ਆਸਟ੍ਰੇਲੀਆ ਦੇ ਚੋਟੀ ਦੇ ਕ੍ਰਮ ਦੇ ਸਾਰੇ ਬੱਲੇਬਾਜ਼ ਦਬਾਅ 'ਚ : ਵਾਰਨਰ

  • Author Tarsem Singh,
  • Updated: 11 Dec, 2024 06:48 PM
Australia
all australian top order batsmen under pressure  warner
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ- ਸਾਬਕਾ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਦਾ ਮੰਨਣਾ ਹੈ ਕਿ ਐਡੀਲੇਡ 'ਚ ਭਾਰਤ ਖਿਲਾਫ ਜਿੱਤ ਦਰਜ ਕਰਕੇ ਸੀਰੀਜ਼ ਬਰਾਬਰ ਕਰਨ ਦੇ ਬਾਵਜੂਦ ਨਾ ਸਿਰਫ ਉਸਮਾਨ ਖਵਾਜਾ ਸਗੋਂ ਸਾਰੇ ਆਸਟ੍ਰੇਲੀਆਈ ਚੋਟੀ ਦੇ ਬੱਲੇਬਾਜ਼ ਦਬਾਅ 'ਚ ਹਨ। ਪਿਛਲੇ ਕੁਝ ਸਮੇਂ ਤੋਂ ਚੰਗਾ ਪ੍ਰਦਰਸ਼ਨ ਨਾ ਕਰਨ ਕਾਰਨ ਆਲੋਚਨਾਵਾਂ ਦਾ ਸ਼ਿਕਾਰ ਬਣੇ ਮਾਰਨਸ ਲਾਬੂਸ਼ੇਨ ਜਿੱਥੇ ਐਡੀਲੇਡ 'ਚ ਜ਼ਬਰਦਸਤ ਅਰਧ ਸੈਂਕੜੇ ਨਾਲ ਫਾਰਮ 'ਚ ਪਰਤ ਆਏ ਹਨ, ਉਥੇ ਹੀ ਆਸਟ੍ਰੇਲੀਆ ਦੇ ਬੱਲੇਬਾਜ਼ ਦਾ ਮੁੱਖ ਆਧਾਰ ਸਲਾਮੀ ਬੱਲੇਬਾਜ਼ ਸਟੀਵ ਸਮਿਥ ,ਖਵਾਜਾ ਅਤੇ ਨੌਜਵਾਨ ਸਲਾਮੀ ਬੱਲੇਬਾਜ਼ ਨਾਥਨ ਮੈਕਸਵੀਨੀ ਇਸ ਸਮੇਂ ਬਾਰਡਰ-ਗਾਵਸਕਰ ਟਰਾਫੀ ਵਿੱਚ ਦੌੜਾਂ ਬਣਾਉਣ ਲਈ ਸੰਘਰਸ਼ ਕਰ ਰਹੇ ਹਨ। 

ਆਸਟ੍ਰੇਲੀਆ ਦੇ ਸਾਬਕਾ ਸਲਾਮੀ ਬੱਲੇਬਾਜ਼ ਵਾਰਨਰ ਨੇ ਫਾਕਸ ਕ੍ਰਿਕਟ ਨੂੰ ਕਿਹਾ, "ਮੈਨੂੰ ਲੱਗਦਾ ਹੈ ਕਿ ਸਿਰਫ ਉਜ਼ੀ (ਉਸਮਾਨ ਖਵਾਜਾ) 'ਤੇ ਹੀ ਨਹੀਂ ਬਲਕਿ ਸਾਰੇ ਸਿਖਰਲੇ ਕ੍ਰਮ ਦੇ ਬੱਲੇਬਾਜ਼ਾਂ 'ਤੇ ਦਬਾਅ ਹੈ।" ਪਰਥ ਵਿੱਚ ਕਰਾਰੀ ਹਾਰ ਦੇ ਕੇ ਪੰਜ ਮੈਚਾਂ ਦੀ ਲੜੀ ਬਰਾਬਰ ਕਰ ਲਈ ਹੈ। ਵਾਰਨਰ ਨੇ ਕਿਹਾ, ''ਟ੍ਰੈਵਿਸ ਨੇ ਆ ਕੇ ਹਮਲਾ ਕੀਤਾ ਅਤੇ ਸ਼ਾਨਦਾਰ ਸੈਂਕੜਾ ਲਗਾਇਆ ਅਤੇ ਅਸੀਂ ਜਾਣਦੇ ਹਾਂ ਕਿ ਉਹ ਅਜਿਹਾ ਕਰਨ ਦੇ ਸਮਰੱਥ ਹੈ। ਪਰ ਦੂਜੇ ਬੱਲੇਬਾਜ਼ਾਂ ਨੂੰ ਵੀ ਉਸ ਦਾ ਪਾਲਣ ਕਰਨਾ ਚਾਹੀਦਾ ਹੈ।'' 

  • Border Gavaskar Trophy
  • India vs Australia
  • David Warner
  • statement
  • ਬਾਰਡਰ ਗਾਵਸਕਰ ਟਰਾਫੀ
  • ਭਾਰਤੀ ਬਨਾਮ ਆਸਟ੍ਰੇਲੀਆ
  • ਡੇਵਿਡ ਵਾਰਨਰ
  • ਬਿਆਨ

ਵਿਸ਼ਵ ਕੱਪ 2034 ਦੀ ਸਾਊਦੀ ਅਰਬ ਦੀ ਮੇਜ਼ਬਾਨੀ ’ਤੇ ਮੋਹਰ ਲਗਾਏਗਾ ਫੀਫਾ

NEXT STORY

Stories You May Like

  • lease demand for retail space in malls drops by 38
    ਦੇਸ਼ ਦੇ ਚੋਟੀ ਦੇ ਅੱਠ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਾਲਜ਼ ’ਚ ਪ੍ਰਚੂਨ ਸਥਾਨਾਂ ਦੀ ਲੀਜ਼ ਮੰਗ 38 ਫੀਸਦੀ ਘਟੀ
  • stock market surges on rise in shares of it companies
    IT ਕੰਪਨੀਆਂ ਦੇ ਸ਼ੇਅਰਾਂ 'ਚ ਤੇਜ਼ੀ ਦੇ ਮੱਦੇਨਜ਼ਰ ਘਰੇਲੂ ਸ਼ੇਅਰ ਬਾਜ਼ਾਰ 'ਚ ਵਾਧਾ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • india  s trade deficit with china crosses  100 billion in first nine months
    ਭਾਰਤ ਦਾ ਚੀਨ ਨਾਲ ਵਪਾਰ ਘਾਟਾ ਚਾਲੂ ਸਾਲ ਦੇ ਪਹਿਲੇ ਨੌਂ ਮਹੀਨਿਆਂ 'ਚ 100 ਅਰਬ ਡਾਲਰ ਦੇ ਪਾਰ
  • jammu kashmir  landmine  lashkar  commander  security forces
    ਪੁੰਛ ’ਚ ਬਾਰੂਦੀ ਸੁਰੰਗ ਦੇ ਧਮਾਕੇ ’ਚ ਲਸ਼ਕਰ ਦੇ ਚੋਟੀ ਦੇ ਕਮਾਂਡਰ ਸਮੇਤ 4 ਅੱਤਵਾਦੀ ਢੇਰ
  • punjab university scientist
    ਪੰਜਾਬ ਯੂਨੀਵਰਸਿਟੀ ਦੇ 56 ਖੋਜਕਰਤਾਵਾਂ ਨੇ ਦੁਨੀਆ ਦੇ ਚੋਟੀ ਦੇ 2 ਫ਼ੀਸਦੀ ਵਿਗਿਆਨੀਆਂ ’ਚ ਬਣਾਈ ਥਾਂ
  • gold and silver prices may increase due to this government decision
    ਤਿਉਹਾਰੀ ਸੀਜ਼ਨ ਦਰਮਿਆਨ ਸਰਕਾਰ ਦੇ ਇਸ ਫ਼ੈਸਲੇ ਕਾਰਨ ਵਧ ਸਕਦੇ ਹਨ Gold-Silver ਦੇ ਭਾਅ
  • nia raids the house of the village broker in gurdaspur
    ਗੁਰਦਾਸਪੁਰ 'ਚ ਇਸ ਪਿੰਡ ਦੇ ਆੜ੍ਹਤੀ ਦੇ ਘਰ NIA ਦੀ ਰੇਡ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • shubman gill will take net bowlers along for the new zealand tour
      ਨਿਊਜ਼ੀਲੈਂਡ ਦੌਰੇ ਲਈ ਆਪਣੇ ਖਰਚੇ 'ਤੇ ਨੇੱਟ ਗੇਂਦਬਾਜ਼ ਲੈ ਕੇ ਜਾਣਗੇ ਸ਼ੁਭਮਨ ਗਿੱਲ
    • denmark open 2026  indian challenge ends
      ਡੈਨਮਾਰਕ ਓਪਨ 2026: ਤਨਵੀ ਸ਼ਰਮਾ ਅਤੇ ਤ੍ਰਿਸਾ-ਗਾਇਤਰੀ ਦੀ ਹਾਰ ਨਾਲ ਭਾਰਤੀ ਚੁਣੌਤੀ...
    • i want to win an olympic medal  savita
      ਪਿਛਲੇ ਸਾਲ ਹਾਕੀ ਛੱਡਣ ਦਾ ਫੈਸਲਾ ਕਰ ਲਿਆ ਸੀ ਪਰ ਹੁਣ ਓਲੰਪਿਕ ਤਮਗਾ ਜਿੱਤਣਾ...
    • not everyone gets the opportunity to play for the country  rohit
      ਦੇਸ਼ ਲਈ ਖੇਡਣ ਦਾ ਮੌਕਾ ਸਾਰੇ ਲੋਕਾਂ ਨੂੰ ਨਹੀਂ ਮਿਲਦਾ ਨਹੀਂ : ਰੋਹਿਤ
    • ind vs wi 5th t20i
      IND vs WI 5th T20I: ਭਾਰਤ ਤੇ ਵੈਸਟਇੰਡੀਜ਼ ਦੀਆਂ ਨਜ਼ਰਾਂ ਸੀਰੀਜ਼ 'ਜਿੱਤਣ 'ਤੇ
    • table tennis player bhavina patel started with victory
      ਟੇਬਲ ਟੈਨਿਸ ਖਿਡਾਰੀ ਭਾਵਿਨਾ ਪਟੇਲ ਨੇ ਏਸ਼ੀਆਈ ਪੈਰਾ ਖੇਡਾਂ ’ਚ ਜਿੱਤ ਨਾਲ ਕੀਤਾ...
    • srh owner kavya maran will become the bride of the famous music director
      It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...
    • jagsher singh khangura from nabha makes his mark in egypt
      ਨਾਭਾ ਦੇ ਜਗਸ਼ੇਰ ਸਿੰਘ ਖੰਗੂੜਾ ਨੇ ਮਿਸਰ 'ਚ ਗੱਡੇ ਝੰਡੇ, ਬੈਡਮਿੰਟਨ ਚੈਂਪੀਅਨਸ਼ਿਪ...
    • smriti mandhana s brilliant start as captain
      ਕਪਤਾਨ ਵਜੋਂ ਸਮ੍ਰਿਤੀ ਮੰਧਾਨਾ ਦੀ ਸ਼ਾਨਦਾਰ ਸ਼ੁਰੂਆਤ, ਜ਼ਿੰਬਾਬਵੇ ਨੂੰ 4 ਵਿਕਟਾਂ...
    • indian squads announced for new zealand tour
      ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀਮਾਂ ਦਾ ਐਲਾਨ, 21 ਸਾਲਾ ਬੱਲੇਬਾਜ਼ ਦੀ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +