Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    7:25:02 PM

  • girl raped in bathinda

    ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਦਰਿੰਦਾ ਬਣੇ ਨਾਨੇ ਨੇ...

  • ipl 2026 watch the clash between punjab and gujarat toss and playing xi

    GT vs PBKS : ਗੁਜਰਾਤ ਨੇ ਟਾਸ ਜਿੱਤ ਚੁਣੀ...

  • ipl 2026 kkr vs srh

    IPL 2026 KKR vs SRH :ਕੋਲਕਾਤਾ ਨੇ ਹੈਦਰਾਬਾਦ ਨੂੰ...

  • heavy rain and storm in punjab alert issued

    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • UFC ਚੈਂਪੀਅਨ ਬਣਨ 'ਤੇ ਅਮਾਂਡਾ ਨੂਨਸ ਨੇ ਕੱਪੜੇ ਉਤਾਰ ਕੇ ਪਹਿਨ ਲਈਆਂ ਬੈਲਟਾਂ

SPORTS News Punjabi(ਖੇਡ)

UFC ਚੈਂਪੀਅਨ ਬਣਨ 'ਤੇ ਅਮਾਂਡਾ ਨੂਨਸ ਨੇ ਕੱਪੜੇ ਉਤਾਰ ਕੇ ਪਹਿਨ ਲਈਆਂ ਬੈਲਟਾਂ

  • Updated: 09 Nov, 2019 04:07 AM
Jalandhar
amanda nunes dressed up as undefeated ufc champion
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਅਮਰੀਕੀ ਫਾਈਟਰ ਅਮਾਂਡਾ ਨੂਨਸ ਨੇ ਯੂ. ਐੱਫ. ਸੀ. ਚੈਂਪੀਅਨ ਬਣਨ ਤੋਂ ਬਾਅਦ ਆਪਣੇ ਸਾਰੇ ਕੱਪੜੇ ਉਤਾਰ ਕੇ ਜਿੱਤੀਆਂ ਹੋਈਆਂ ਬੈਲਟਾਂ ਪਹਿਨ ਲਈਆਂ। ਅਮਾਂਡਾ ਨੇ ਜਿੱਤ ਤੋਂ ਬਾਅਦ ਯੂ. ਐੱਫ. ਸੀ. ਲਈ ਇਹ ਫੋਟੋਸ਼ੂਟ ਕਰਵਾਇਆ ਹੈ, ਜਿਸ ਵਿਚ ਉਹ  ਬੈਲਟਾਂ ਪਹਿਨੀ ਹੋਈ ਦਿਖਾਈ ਦੇ ਰਹੀ ਹੈ। ਅਮਾਂਡਾ ਦੇ ਉਕਤ ਫੋਟੋ ਪੋਸਟ ਕਰਨ ਤੋਂ ਬਾਅਦ ਹੀ ਉਸ ਦੇ ਪ੍ਰਸ਼ੰਸਕਾਂ ਦੀਆਂ ਜ਼ਬਰਦਸਤ ਪ੍ਰਤੀਕਿਰਿਆਵਾਂ ਦੇਖਣ ਨੂੰ ਮਿਲ ਰਹੀਆਂ ਹਨ।

PunjabKesari
ਫਾਈਟਰ ਪਰਲ ਗੋਂਜਾਲੇਜ ਨੇ ਜਿਥੇ ਉਸ ਦੀ ਸੁੰਦਰਤਾ ਦੀ ਸ਼ਲਾਘਾ  ਕੀਤੀ, ਉਥੇ ਹੀ ਸਾਬਕਾ ਅਮਰੀਕੀ ਫੁੱਟਬਾਲਰ ਤੇ ਐੱਮ. ਐੱਮ. ਏ. ਫਾਈਟਰ ਗ੍ਰੇਗ ਹਾਰਡੀ ਨੇ ਵੀ ਅਮਾਂਡਾ ਦੀ ਫੋਟੋ ਨੂੰ ਬੇਹੱਦ ਬੋਲਡ ਕਰਾਰ ਦਿੱਤਾ। ਅਮਾਂਡਾ ਨੇ ਇਸ ਤੋਂ ਪਹਿਲਾਂ ਵੀ ਇਕ ਮੈਗਜ਼ੀਨ ਦੇ ਕਵਰ ਪੇਜ ਲਈ ਕੱਪੜੇ ਉਤਾਰ ਦਿੱਤੇ ਸਨ। ਉਹ ਹੁਣ ਤਕ 22 ਮੁਕਾਬਲੇ ਲੜ ਚੁੱਕੀ ਹੈ। ਇਨ੍ਹਾਂ ਵਿਚੋਂ 18 ਵਿਚ ਉਸ ਨੂੰ ਜਿੱਤ ਮਿਲੀ। ਕਮਾਲ ਦੀ ਗੱਲ ਇਹ ਹੈ ਕਿ ਅਮਾਂਡਾ ਨੇ 13 ਮੁਕਾਬਲੇ ਵਿਰੋਧੀ ਖਿਡਾਰੀਆਂ ਨੂੰ ਨਾਕਆਊਟ ਕਰ ਕੇ ਜਿੱਤੇ ਹਨ। ਜ਼ਿਕਰਯੋਗ ਹੈ ਕਿ ਅਮਾਂਡਾ ਐੱਲ. ਜੀ. ਬੀ. ਟੀ. ਕਮਿਊਨਿਟੀ ਨਾਲ ਸਬੰਧ ਰੱਖਦੀ ਹੈ। ਉਸ ਨੇ ਬੀਤੇ ਦਿਨੀਂ ਆਪਣੇ ਸਾਥੀ ਨੀਨਾ ਅੰਸਾਰਾਫ ਨਾਲ ਮੰਗਣੀ ਕੀਤੀ ਸੀ।

PunjabKesariPunjabKesari

 

  • Champions
  • belts
  • dresses
  • Amanda Nunes
  • ਚੈਂਪੀਅਨ
  • ਬੈਲਟਾਂ
  • ਕੱਪੜੇ
  • ਅਮਾਂਡਾ ਨੂਨਸ

ਬੇਲਗਾਵੀ ਪੈਂਥਰਸ ਦੀ ਫ੍ਰੈਂਚਾਇਜ਼ੀ ਸਸਪੈਂਡ

NEXT STORY

Stories You May Like

  • italian pm meloni shares post
    ਇਟਲੀ ਦੀ PM ਮੇਲੋਨੀ ਨੇ ਝੁਮਕੇ ਪਹਿਨ ਕੇ ਸ਼ੇਅਰ ਕੀਤੀ ਤਸਵੀਰ, ਹਰ ਪਾਸੇ ਹੋ ਰਹੀ ਚਰਚਾ
  • municipal corporation raids illegal dairies  17 cows seized
    ਨਗਰ ਨਿਗਮ ਦੀ ਗੈਰ-ਕਾਨੂੰਨੀ ਡੇਅਰੀਆਂ ’ਤੇ ਛਾਪੇਮਾਰੀ, 17 ਗਊਆਂ ਲਈਆਂ ਕਬਜ਼ੇ ’ਚ
  • real madrid wins uefa youth league title
    ਰੀਅਲ ਮੈਡ੍ਰਿਡ UEFA ਯੂਥ ਲੀਗ ਜਿੱਤ ਕੇ ਮੁੜ ਯੂਰਪੀ ਚੈਂਪੀਅਨ ਬਣਿਆ
  • ed seeks time on jacqueline  s application to become a government witness
    ਮਨੀ ਲਾਂਡਰਿੰਗ ਮਾਮਲਾ: ਜੈਕਲੀਨ ਦੇ ਸਰਕਾਰੀ ਗਵਾਹ ਬਣਨ ਦੀ ਅਰਜ਼ੀ ’ਤੇ ED ਨੇ ਮੰਗਿਆ ਸਮਾਂ
  • china drone carrier
    ਨਵੀਂ ਜੰਗ ਛੇੜਣ ਦੀ ਤਿਆਰੀ 'ਚ ਚੀਨ ! ਸਮੁੰਦਰ 'ਚ ਉਤਾਰ'ਤਾ ਦੁਨੀਆ ਦਾ ਪਹਿਲਾ ਡਰੋਨ ਕੈਰੀਅਰ
  • terrible fire broke out in a scrap warehouse in jalandhar
    ਜਲੰਧਰ ਵਿਖੇ ਗੋਦਾਮ 'ਚ ਲੱਗੀ ਅੱਗ ਕਾਰਨ ਮਚੀ ਤਬਾਹੀ! ਕਰੀਬ 80 ਝੁੱਗੀਆਂ ਤੇ 2 ਫੈਕਟਰੀਆਂ ਸੜ ਕੇ ਸੁਆਹ
  • young man commits suicide by jumping under railway tracks
    ਨੌਜਵਾਨ ਨੇ ਰੇਲਵੇ ਲਾਈਨਾਂ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ, ਹੱਥ 'ਤੇ ਬਣਿਆ ਸੀ ਟੈਟੂ
  • today 5 time champions mi and cks will face each other
    ਅੱਜ ਆਹਮੋ-ਸਾਹਮਣੇ ਹੋਣਗੇ 5-5 ਵਾਰ ਦੇ ਚੈਂਪੀਅਨ MI ਤੇ CKS ! ਇਨ੍ਹਾਂ 2 ਦਿੱਗਜਾਂ 'ਤੇ ਰਹਿਣਗੀਆਂ ਨਜ਼ਰਾਂ
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ipl 2026  preity zinta talks to fan injured by priyansh  s six
      IPL 2026: ਪ੍ਰਿਆਂਸ਼ ਦੇ ਛੱਕੇ ਨਾਲ ਜ਼ਖਮੀ ਹੋਏ ਪ੍ਰਸ਼ੰਸਕ ਨਾਲ ਪ੍ਰੀਤੀ ਜ਼ਿੰਟਾ...
    • sc delhi and punjab fc played out a goalless draw
      ISL 2025-26: SC ਦਿੱਲੀ ਅਤੇ ਪੰਜਾਬ FC ਵਿਚਾਲੇ ਮੁਕਾਬਲਾ ਰਿਹਾ ਬਿਨਾਂ ਕਿਸੇ ਗੋਲ...
    • hardik  s big confession after defeat to csk
      CSK ਹੱਥੋਂ ਹਾਰ ਤੋਂ ਬਾਅਦ ਹਾਰਦਿਕ ਦਾ ਵੱਡਾ ਕਬੂਲਨਾਮਾ; MI ਲਈ ਪਲੇਆਫ ਦੀ ਰਾਹ...
    • ipl 2026  punjab faces gujarat today
      IPL 2026 : ਪੰਜਾਬ ਦਾ ਸਾਹਮਣਾ ਅੱਜ ਗੁਜਰਾਤ ਨਾਲ, ਖਾਸ ਗੱਲਾਂ 'ਤੇ ਇਕ ਝਾਤ
    • ipl 2026  hyderabad to face kolkata today
      IPL 2026: ਹੈਦਰਾਬਾਦ ਦਾ ਸਾਹਮਣਾ ਅੱਜ ਕੋਲਕਾਤਾ ਨਾਲ, ਜਾਣੋ ਕਿਸ ਦਾ ਪਲੜਾ ਹੈ ਭਾਰੀ
    • sinner recorded the 350th win of his career
      ਸਿਨਰ ਨੇ ਆਪਣੇ ਕਰੀਅਰ ਦੀ 350ਵੀਂ ਜਿੱਤ ਦਰਜ ਕੀਤੀ
    • india knocked out of thomas cup
      Thomas Cup 'ਚੋਂ ਭਾਰਤ ਬਾਹਰ, ਫਰਾਂਸ ਨੇ 3-0 ਨਾਲ ਹਰਾ ਕੇ ਪਹਿਲੀ ਵਾਰ ਫਾਈਨਲ...
    • csk vs mi
      ਗਾਇਕਵਾੜ ਤੇ ਕਾਰਤਿਕ ਦੀ ਤੂਫ਼ਾਨੀ ਪਾਰੀ ਦੀ ਬਦੌਲਤ CSK ਨੇ MI ਨੂੰ 8 ਵਿਕਟਾਂ ਨਾਲ...
    • csk vs mi mumbai give chennai the target
      CSK vs MI : ਮੁੰਬਈ ਨੇ ਚੇਨਈ ਨੂੰ ਦਿੱਤਾ 160 ਦੌੜਾਂ ਟੀਚਾ, ਅੰਸ਼ੁਲ ਨੇ ਝਟਕਾਈਆਂ...
    • csk vs mi toss between chennai and mumbai
      CSK vs MI : ਮੁੰਬਈ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਚੁਣੀ, ਦੇਖੋ ਦੋਵਾਂ ਟੀਮਾਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +