helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, APR 27, 2026
ਭੂਚਾਲ ਦੇ ਝਟਕਿਆਂ ਨਾਲ ਕੰਬੀ ਜਾਪਾਨ ਦੀ ਧਰਤੀ, 6.1...
ਵੱਡੇ ਬਲਾਸਟ ਦੌਰਾਨ ਰੱਖਿਆ ਮੰਤਰੀ ਸਾਦੀਓ ਦੀ ਮੌਤ!...
ਈਰਾਨੀ ਵਿਦੇਸ਼ ਮੰਤਰੀ ਦਾ 3 ਦਿਨਾਂ 'ਚ ਦੂਜਾ...
IPL 2026 : ਸੁਪਰ ਓਵਰ 'ਚ ਜਿੱਤੀ ਕੋਲਕਾਤਾ, ਲਖਨਊ...
ਪੰਜਾਬ
ਮਨੋਰੰਜਨ
Photos
Videos
ਜਲੰਧਰ - ਅਮਰੀਕੀ ਗੋਲਫਰ ਟਾਈਗਰ ਵੁਡਸ ਦੀ ਪ੍ਰੇਮਿਕਾ ਰਹੀ ਸਕੀਅਰ ਲਿੰਡਸੇ ਵਾਨ ਨੇ ਆਪਣਾ ਪਰਸਨਲ ਮੋਬਾਇਲ ਨੰਬਰ ਹੀ ਟਵਿਟਰ 'ਤੇ ਸ਼ੇਅਰ ਕਰ ਕੇ ਆਪਣੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ। ਦੋ ਵਾਰ ਦੀ ਓਲੰਪਿਕ ਚੈਂਪੀਅਨ ਲਿੰਡਸੇ ਖੇਡ ਦੇ ਨਾਲ-ਨਾਲ ਗਲੈਮਰ ਜਗਤ ਵਿਚ ਵੀ ਵੱਡਾ ਨਾਂ ਰਹੀ ਹੈ। 2010 ਤੇ 2016 ਵਿਚ ਖੇਡ ਪੱਤ੍ਰਿਕਾ ਐੱਸ. ਆਈ. ਲਈ ਸਵਿਮਵੀਅਰ ਫੋਟੋਸ਼ੂਟ ਕਰਵਾ ਕੇ ਚਰਚਾ ਵਿਚ ਆਉਣ ਵਾਲੀ ਵਾਨ ਨੇ ਬੀਤੇ ਸਾਲ ਸਕੀਇੰਗ ਤੋਂ ਅਚਾਨਕ ਸੰਨਿਆਸ ਲੈ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ।
It’s real. Text me 970-471-7878 pic.twitter.com/wdVue5gB5v — lindsey vonn (@lindseyvonn) July 3, 2019
It’s real. Text me 970-471-7878 pic.twitter.com/wdVue5gB5v
ਫਿਲਹਾਲ ਵਾਨ ਨੇ ਟਵਿਟਰ ਅਕਾਊਂਟ 'ਤੇ ਲਿਖਿਆ ਹੈ, ''ਜੇਕਰ ਮੈਨੂੰ ਟੈਕਸ ਕਰਨਾ ਚਾਹੁੰਦੇ ਹੋ ਤਾਂ ਇਹ ਮੇਰਾ ਨੰਬਰ ਹੈ। ਤੁਸੀਂ ਮੈਨੂੰ ਡਾਇਰੈਕਟ ਮੈਸੇਜ ਕਰ ਸਕਦੇ ਹੋ। ਹਾਲਾਂਕਿ ਮੈਂ ਹਰ ਕਿਸੇ ਦਾ ਜਵਾਬ ਨਹੀਂ ਦੇ ਸਕਦੀ ਪਰ ਮੈਂ ਵਾਅਦਾ ਕਰਦੀ ਹਾਂ ਕਿ ਵੱਧ ਤੋਂ ਵੱਧ ਪ੍ਰਸ਼ੰਸਕਾਂ ਨੂੰ ਰਿਪਲਾਈ ਕਰਾਂ।'' ਹਾਲਾਂਕਿ ਵਾਨ ਦੇ ਇਸ ਟਵਿਟਰ ਤੋਂ ਬਾਅਦ ਯੂਜ਼ਰਜ਼ ਨੂੰ ਇਕ ਪਲ ਲਈ ਇਹ ਵੀ ਲੱਗਾ ਸੀ ਕਿ ਵਾਨ ਦਾ ਟਵਿਟਰ ਅਕਾਊਂਟ ਹੈਕ ਹੋ ਗਿਆ ਹੈ ਪਰ ਵਾਨ ਨੇ ਇਸ ਤੋਂ ਬਾਅਦ ਖੁਦ ਹੀ ਇਕ ਵੀਡੀਓ ਪੋਸਟ ਕਰ ਕੇ ਕਿਹਾ ਕਿ ਇਹ ਨੰਬਰ ਉਸ ਨੇ ਖੁਦ ਹੀ ਪੋਸਟ ਕੀਤਾ ਹੈ। ਉਸਦੇ ਸੱਚੇ ਪ੍ਰਸ਼ੰਸਕ ਉਸਦੇ ਨਾਲ ਗੱਲ ਕਰ ਸਕਦੇ ਹਨ।
ਜ਼ਿਕਰਯੋਗ ਹੈ ਕਿ ਸਕੀਇੰਗ ਵਿਚ ਜਾਦੂਈ ਪ੍ਰਦਰਸ਼ਨ ਕਰਨ ਵਾਲੀ ਲਿੰਡਸੇ ਲੰਬੇ ਸਮੇਂ ਤਕ ਵਿਵਾਦ ਦਾ ਸ਼ਿਕਾਰ ਵੀ ਰਹੀ ਹੈ। ਲਿੰਡਸੇ ਨੇ ਇਸ ਦੇ ਬਾਰੇ ਵਿਚ ਖੁਦ ਹੀ ਇਕ ਇੰਟਰਵਿਊ ਵਿਚ ਖੁਲਾਸਾ ਕਰਦਿਆਂ ਕਿਹਾ ਸੀ ਕਿ ਉਹ ਜ਼ਿੰਦਗੀ ਤੋਂ ਇੰਨਾ ਤੰਗ ਆ ਚੁੱਕੀ ਸੀ ਕਿ ਇਕ ਸਮੇਂ ਤਾਂ ਉਸ ਨੇ ਦਿਮਾਗ ਵਿਚ ਇਸ ਨੂੰ ਖਤਮ ਕਰਨ ਲਈ ਹੀ ਵਿਚਾਰ ਘੁੰਮ ਰਹੇ ਸਨ। ਉਹ ਦੋਸਤਾਂ ਤੇ ਪ੍ਰਸ਼ੰਸਕਾਂ ਦੀ ਧੰਨਵਾਦੀ ਹੈ, ਜਿਨ੍ਹਾਂ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕ ਲਿਆ।
ਲੀਡਸ ਦੀਆਂ ਸੜਕਾਂ 'ਤੇ ਭਾਰਤੀ ਟੀਮ ਦੀ ਮਸਤੀ, ਪੰਡਯਾ ਨੇ ਸ਼ੇਅਰ ਕੀਤੀ ਤਸਵੀਰ
Stories You May Like
ਦਿੱਲੀ ਵਿਰੁੱਧ ਮੈਚ ਤੋਂ ਪਹਿਲਾਂ RCB ਨੂੰ ਵੱਡਾ ਝਟਕਾ! ਧਾਕੜ ਖਿਡਾਰੀ ਹੋਇਆ ਟੀਮ...
30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...
421 ਪੈਟਰੋਲ ਪੰਪ ਹੋਏ ਬੰਦ! CM ਨਾਇਡੂ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼
ਪੰਜਾਬ: ਸੜਕ ਹਾਦਸੇ ’ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ
3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ ਜਾਰੀ
UAE ਦਾ ਵੱਡਾ ਕਦਮ, ਗਾਜ਼ਾ ਨੂੰ ਭੇਜੀ 100 ਟਨ ਭੋਜਨ ਸਮੱਗਰੀ
ਅਮਰੀਕਾ 'ਚ ਹਿੰਸਾ ਲਈ ਕੋਈ ਥਾਂ ਨਹੀਂ; ਰਿਪਬਲਿਕਨ ਅਤੇ ਡੈਮੋਕ੍ਰੇਟਿਕ ਨੇਤਾਵਾਂ ਦੀ...
ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ
ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...
ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ
ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...
ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...
ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...
ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ
4,4,4,4,4,4... ਲਗਾਤਾਰ 6 ਚੌਕੇ ਜੜ ਪੰਜਾਬ ਦੇ ਧਾਕੜ ਖਿਡਾਰੀ ਨੇ ਰਚਿਆ ਇਤਿਹਾਸ
ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ
ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG
iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ
Subscribe Now!