Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    5:53:01 AM

  • will work from home be implemented

    PM ਮੋਦੀ ਨੇ ਫਿਰ ਕੀਤੀ ਕੋਰੋਨਾ ਵਾਲੀਆਂ ਪਾਬੰਦੀਆਂ...

  • trump rejects iran s peace proposal as unacceptable

    ਟਰੰਪ ਨੇ ਈਰਾਨ ਦੇ ਸ਼ਾਂਤੀ ਪ੍ਰਸਤਾਵ ਨੂੰ ਨਕਾਰਿਆ,...

  • youth shot dead outside showroom

    ਨੂਰਪੁਰ ਬੇਦੀ 'ਚ ਦਹਿਸ਼ਤ: ਸ਼ੋਰੂਮ ਦੇ ਬਾਹਰ ਨੌਜਵਾਨ...

  • 15 pcs officers transferred

    15 PCS ਅਧਿਕਾਰੀਆਂ ਦੇ ਤਬਾਦਲੇ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • ਤਲਾਕ ਦੀਆਂ ਅਫਵਾਹਾਂ ਦਰਮਿਆਨ ਸ਼ੋਏਬ ਮਲਿਕ ਦੀਆਂ ਪਾਕਿ ਅਦਾਕਾਰਾ ਆਇਸ਼ਾ ਉਮਰ ਨਾਲ ਤਸਵੀਰਾਂ ਵਾਇਰਲ

SPORTS News Punjabi(ਖੇਡ)

ਤਲਾਕ ਦੀਆਂ ਅਫਵਾਹਾਂ ਦਰਮਿਆਨ ਸ਼ੋਏਬ ਮਲਿਕ ਦੀਆਂ ਪਾਕਿ ਅਦਾਕਾਰਾ ਆਇਸ਼ਾ ਉਮਰ ਨਾਲ ਤਸਵੀਰਾਂ ਵਾਇਰਲ

  • Edited By Cherry,
  • Updated: 12 Nov, 2022 10:46 AM
New Delhi
amid divorce rumours  shoaib  s pictures with pakistani actress ayesha omar viral
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ)- ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਨਾਲ ਤਲਾਕ ਦੀਆਂ ਚੱਲ ਰਹੀਆਂ ਅਫਵਾਹਾਂ ਦਰਮਿਆਨ ਪਾਕਿਸਤਾਨੀ ਕ੍ਰਿਕਟਰ ਸ਼ੋਏਬ ਮਲਿਕ ਦੀਆਂ ਮਾਡਲ ਅਤੇ ਅਦਾਕਾਰਾ ਆਇਸ਼ਾ ਉਮਰ ਨਾਲ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ ਹਨ। ਕਈ ਮੀਡੀਆ ਰਿਪੋਰਟਾਂ ਦੇ ਅਨੁਸਾਰ, ਸਾਨੀਆ ਅਤੇ ਸ਼ੋਏਬ ਵਿਚਕਾਰ ਪਿਛਲੇ ਕਾਫੀ ਸਮੇਂ ਤੋਂ ਸਭ ਕੁਝ ਠੀਕ ਨਹੀਂ ਹੈ ਅਤੇ ਉਹ ਤਲਾਕ ਵੱਲ ਵਧ ਰਹੇ ਹਨ। ਰਿਪੋਰਟਾਂ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਸ਼ੋਏਬ ਅਤੇ ਸਾਨੀਆ ਦਾ ਵਿਆਹ ਟੁੱਟਣ ਦਾ ਕਾਰਨ ਆਇਸ਼ਾ ਉਮਰ ਹੈ।

ਇਹ ਵੀ ਪੜ੍ਹੋ: ਹਾਰ ਮਗਰੋਂ ਭਾਵੁਕ ਹੋਏ ਵਿਰਾਟ ਕੋਹਲੀ, ਕਿਹਾ- ਅਸੀਂ ਆਪਣੇ ਸੁਫ਼ਨੇ ਨੂੰ ਹਾਸਲ ਕੀਤੇ ਬਿਨਾਂ...

PunjabKesari

ਸਾਨੀਆ ਅਤੇ ਸ਼ੋਏਬ ਦੇ ਵਿਆਹ ਨੂੰ 12 ਸਾਲ ਹੋ ਗਏ ਹਨ ਅਤੇ ਉਨ੍ਹਾਂ ਦਾ ਇੱਕ ਪੁੱਤਰ ਹੈ। ਦੋਵਾਂ ਨੇ ਆਪਣੀ ਨਿੱਜੀ ਜ਼ਿੰਦਗੀ ਬਾਰੇ ਚੁੱਪੀ ਬਣਾਈ ਹੋਈ ਹੈ। ਬਾਲੀਵੁੱਡ ਲਾਈਫ ਦੀ ਰਿਪੋਰਟ ਦੇ ਅਨੁਸਾਰ 6 ਗ੍ਰੈਂਡ ਸਲੈਮ ਡਬਲਜ਼ ਖਿਤਾਬ ਜੇਤੂ 35 ਸਾਲਾ ਸਾਨੀਆ ਕਥਿਤ ਤੌਰ 'ਤੇ ਵੱਖ ਰਹਿ ਰਹੀ ਹੈ ਅਤੇ ਆਪਣੇ ਬੇਟੇ ਇਜ਼ਹਾਨ ਦਾ ਪਾਲਣ-ਪੋਸ਼ਣ ਕਰ ਰਹੀ ਹੈ।

ਇਹ ਵੀ ਪੜ੍ਹੋ: ਰਵਿੰਦਰ ਜਡੇਜਾ ਦੀ ਪਤਨੀ ਰਿਵਾਬਾ ਲੜੇਗੀ ਵਿਧਾਨ ਸਭਾ ਚੋਣ, ਭਾਜਪਾ ਨੇ ਇਸ ਸੀਟ ਤੋਂ ਦਿੱਤੀ ਟਿਕਟ

PunjabKesari

ਜ਼ਿਕਰਯੋਗ ਹੈ ਕਿ ਮਾਡਲ ਆਇਸ਼ਾ ਅਤੇ ਸ਼ੋਏਬ ਨੇ ਲਗਭਗ ਇਕ ਸਾਲ ਪਹਿਲਾਂ ਇਕ ਫੋਟੋਸ਼ੂਟ ਲਈ ਇਕ-ਦੂਜੇ ਨਾਲ ਕੰਮ ਕੀਤਾ ਸੀ ਅਤੇ ਇਸ ਦੌਰਾਨ ਉਨ੍ਹਾਂ ਵਿਚ ਨੇੜਤਾ ਵਧ ਗਈ ਸੀ। ਬਾਅਦ 'ਚ ਪਾਕਿਸਤਾਨੀ ਕ੍ਰਿਕਟਰ ਨੇ ਵੀ ਇਕ ਇੰਟਰਵਿਊ ਦੌਰਾਨ ਆਇਸ਼ਾ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਉਨ੍ਹਾਂ ਦੀ ਸ਼ੂਟਿੰਗ ਦੌਰਾਨ ਕਾਫੀ ਮਦਦ ਕੀਤੀ ਸੀ ਅਤੇ ਹੁਣ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

ਇਹ ਵੀ ਪੜ੍ਹੋ: 23 ਦਸੰਬਰ ਨੂੰ ਕੋਚੀ 'ਚ ਹੋਵੇਗੀ IPL ਲਈ ਖਿਡਾਰੀਆਂ ਦੀ ਨਿਲਾਮੀ

PunjabKesari

ਜਿੱਥੋਂ ਤੱਕ ਆਇਸ਼ਾ ਦਾ ਸਵਾਲ ਹੈ, ਉਹ ਇੱਕ ਪਾਕਿਸਤਾਨੀ ਅਭਿਨੇਤਰੀ ਅਤੇ ਪ੍ਰਸਿੱਧ ਯੂਟਿਊਬਰ ਹੈ। ਉਹ ਲੰਬੇ ਸਮੇਂ ਤੋਂ ਮਨੋਰੰਜਨ ਉਦਯੋਗ ਵਿੱਚ ਇੱਕ ਮਸ਼ਹੂਰ ਚਿਹਰਾ ਰਹੀ ਹੈ ਅਤੇ ਆਪਣੇ ਦੇਸ਼ ਵਿੱਚ ਸਭ ਤੋਂ ਵੱਧ ਫੈਸ਼ਨੇਬਲ ਅਭਿਨੇਤਰੀਆਂ ਵਿੱਚੋਂ ਇੱਕ ਹੈ। ਰਿਪੋਰਟਾਂ ਅਨੁਸਾਰ, ਉਹ ਪਾਕਿਸਤਾਨ ਵਿੱਚ ਸਭ ਤੋਂ ਵੱਧ ਕਮਾਈ ਕਰਨ ਵਾਲੀਆਂ ਅਭਿਨੇਤਰੀਆਂ ਵਿੱਚੋਂ ਇੱਕ ਹੈ।

PunjabKesari

ਇਹ ਵੀ ਪੜ੍ਹੋ: ਕੀ ਆਇਸ਼ਾ ਉਮਰ ਦੇ ਕਾਰਨ ਹੋਇਆ ਸ਼ੋਏਬ-ਸਾਨੀਆ ਦਾ ਤਲਾਕ, ਟੈਨਿਸ ਸਟਾਰ ਨੇ ਛੱਡਿਆ ਪਤੀ ਦਾ ਘਰ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ। 

  • divorce
  • Shoaib Malik
  • pictures
  • Pakistani actress
  • Ayesha Omar
  • ਤਲਾਕ
  • ਅਫਵਾਹਾਂ
  • ਸ਼ੋਏਬ ਮਲਿਕ
  • ਪਾਕਿ ਅਦਾਕਾਰਾ
  • ਆਇਸ਼ਾ ਉਮਰ
  • ਤਸਵੀਰਾਂ ਵਾਇਰਲ

ਲਵਲੀਨਾ, ਸਵੀਟੀ ਤੇ ਪ੍ਰਵੀਨ ਨੇ ਏਸ਼ੀਅਨ ਚੈਂਪੀਅਨਸ਼ਿਪ 'ਚ ਜਿੱਤਿਆ 'ਗੋਲਡ', ਮੀਨਾਕਸ਼ੀ ਨੂੰ ਚਾਂਦੀ ਦਾ ਤਮਗਾ

NEXT STORY

Stories You May Like

  • kangana ranaut breaks silence on false rumours of marriage to rahul gandhi
    ਕੰਗਨਾ ਰਣੌਤ ਨੇ ਰਾਹੁਲ ਗਾਂਧੀ ਨਾਲ ਵਿਆਹ ਦੀਆਂ 'ਫਰਜ਼ੀ ਅਫਵਾਹਾਂ' 'ਤੇ ਤੋੜੀ ਚੁੱਪ
  • woman arrested with whiskey bottles
    ਵ੍ਹਿਸਕੀ ਦੀਆਂ ਬੋਤਲਾਂ ਸਣੇ ਔਰਤ ਗ੍ਰਿਫ਼ਤਾਰ
  • tv actress  mother  son born  instagram post
    40 ਸਾਲ ਦੀ ਉਮਰ 'ਚ ਦੂਜੀ ਵਾਰ ਮਾਂ ਬਣੀ ਮਸ਼ਹੂਰ TV ਅਦਾਕਾਰਾ, ਅਚਾਨਕ ਛੱਡੀ ਸੀ ਐਕਟਿੰਗ
  • gold silver prices fall sharply amid assembly election results
    ਵਿਧਾਨ ਸਭਾ ਚੋਣਾਂ ਦੀ ਗਿਣਤੀ ਦਰਮਿਆਨ Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ
  • roofs of the rooms of the house of a poor family collapsed
    ਗ਼ਰੀਬ ਮਜ਼ਦੂਰ ਪਰਿਵਾਰ ਦੇ ਮਕਾਨ ਦੇ ਕਮਰਿਆਂ ਦੀਆਂ ਛੱਤਾਂ ਡਿੱਗੀਆਂ
  • bollywood actress palak tiwari paid obeisance at sachkhand sri harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਦਾਕਾਰਾ ਪਲਕ ਤਿਵਾੜੀ ਹੋਈ ਨਤਮਸਤਕ, ਤਸਵੀਰਾਂ ਕੀਤੀਆਂ ਸਾਂਝੀਆਂ
  • actress accused of   duping   techie of rs 9 35 crore over marriage
    ਅਦਾਕਾਰਾ ਨੇ 'ਮਿੱਠੇ ਜਾਲ' 'ਚ ਫਸਾਇਆ ਇੰਜੀਨੀਅਰ ! ਪਿਆਰ ਦੀਆਂ ਪੀਂਘਾਂ 'ਚ ਪਾ ਠੱਗ ਲਏ 9 ਕਰੋੜ
  • shikhar dhawan gets married to sophie shine in court
    ਸ਼ਿਖਰ ਧਵਨ ਨੇ ਸੋਫੀ ਸ਼ਾਈਨ ਨਾਲ ਕਰਵਾਈ ਕੋਰਟ ਮੈਰਿਜ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਤਸਵੀਰਾਂ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ipl 2026  rashid khan  s impressive comeback
      IPL 2026: ਰਾਸ਼ਿਦ ਖਾਨ ਦੀ ਸ਼ਾਨਦਾਰ ਵਾਪਸੀ; ਸਰਜਰੀ ਤੋਂ ਬਾਅਦ ਜਲਦਬਾਜ਼ੀ ਨੂੰ...
    • hockey india announces senior women  s national coaching camp
      ਹਾਕੀ ਇੰਡੀਆ ਨੇ ਸੀਨੀਅਰ ਮਹਿਲਾ ਨੈਸ਼ਨਲ ਕੋਚਿੰਗ ਕੈਂਪ ਦਾ ਕੀਤਾ ਐਲਾਨ
    • nora fatehi to perform at fifa world cup 2026 opening ceremony
      FIFA World Cup 2026 ਦੇ ਉਦਘਾਟਨ ਸਮਾਰੋਹ 'ਚ ਪੇਸ਼ਕਾਰੀ ਦੇਵੇਗੀ ਨੋਰਾ ਫਤੇਹੀ
    • india wins archery world cup gold medal
      ਦੀਪਿਕਾ ਕੁਮਾਰੀ ਦੀ ਅਗਵਾਈ 'ਚ ਭਾਰਤ ਨੇ ਚੀਨ ਨੂੰ ਹਰਾ ਜਿੱਤਿਆ ਤੀਰਅੰਦਾਜ਼ੀ...
    • ipl 2026 csk vs lsg
      IPL 2026 CSK vs LSG: ਚੇਨਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
    • djokovic loses to young player prizmic
      ਇਟਾਲੀਅਨ ਓਪਨ 2026 : ਦੂਜੇ ਦੌਰ 'ਚ ਵੱਡਾ ਉਲਟਫੇਰ, ਯੁਵਾ ਖਿਡਾਰੀ ਪ੍ਰਿਜਮਿਕ ਤੋਂ...
    • bruno fernandes wins england  s biggest football award
      ਬਰੂਨੋ ਫਰਨਾਂਡੇਜ਼ ਨੇ ਜਿੱਤਿਆ ਇੰਗਲੈਂਡ ਦਾ ਸਭ ਤੋਂ ਵੱਡਾ ਫੁੱਟਬਾਲ ਐਵਾਰਡ;...
    • ipl 2026  big clash between rcb and mumbai today
      IPL 2026: RCB ਤੇ ਮੁੰਬਈ ਵਿਚਾਲੇ ਮਹਾਮੁਕਾਬਲਾ ਅੱਜ, ਜਾਣੋ ਕਿਸ ਦਾ ਪਲੜਾ ਹੈ ਭਾਰੀ
    • ipl 2026  chennai face lucknow today
      IPL 2026: ਚੇਨਈ ਦਾ ਸਾਹਮਣਾ ਅੱਜ ਲਖਨਊ ਨਾਲ, ਜਾਣੋ ਕੀ ਕਹਿੰਦੇ ਨੇ ਅੰਕੜੇ
    • our grip on the match was strong  gill
      ਪਾਵਰਪਲੇਅ ਤੋਂ ਬਾਅਦ ਹੀ ਭਰੋਸਾ ਹੋ ਗਿਆ ਸੀ ਕਿ ਮੈਚ 'ਤੇ ਸਾਡੀ ਪਕੜ ਮਜ਼ਬੂਤ ਹੈ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +