Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    1:04:37 PM

  • dgp s big statement on the blasts in jalandhar and amritsar

    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ...

  • american experts warning

    ਭਾਰਤ-ਪਾਕਿ ਵਿਚਾਲੇ ਛਿੜੇਗੀ ਸਭ ਤੋਂ ਖ਼ਤਰਨਾਕ ਜੰਗ!...

  • shopping mall incident

    ਲੋਕਾਂ ਨਾਲ ਭਰੇ ਸ਼ਾਪਿੰਗ ਮਾਲ 'ਚ ਲੱਗੀ ਭਿਆਨਕ ਅੱਗ...

  • punjab daughter kills father for love

    ਪੰਜਾਬ : ਇਸ਼ਕ ਖ਼ਾਤਰ ਧੀ ਨੇ ਵੱਢ 'ਤਾ ਪਿਓ, ਪੂਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਚਾਹਲ ਨੂੰ 'ਭੰਗੀ' ਕਹਿਣ 'ਤੇ ਯੁਵਰਾਜ 'ਤੇ ਹੋਈ FIR, ਹੋ ਸਕਦੀ ਹੈ ਇਹ ਕਾਰਵਾਈ

SPORTS News Punjabi(ਖੇਡ)

ਚਾਹਲ ਨੂੰ 'ਭੰਗੀ' ਕਹਿਣ 'ਤੇ ਯੁਵਰਾਜ 'ਤੇ ਹੋਈ FIR, ਹੋ ਸਕਦੀ ਹੈ ਇਹ ਕਾਰਵਾਈ

  • Updated: 04 Jun, 2020 03:42 PM
Jalandhar
an fir has been lodged against yuvraj for insulting chahal
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਭਾਰਤੀ ਟੀਮ ਦੇ ਸਾਬਕਾ ਹਰਫਨਮੌਲਾ ਖਿਡਾਰੀ ਯੁਵਰਾਜ ਸਿੰਘ ਸੰਨਿਆਸ ਤੋਂ ਬਾਅਦ ਅਕਸਰ ਆਪਣੇ ਬਿਆਨਾਂ ਕਾਰਨ ਸੁਰਖੀਆਂ ਵਿਚ ਰਹਿੰਦੇ ਹਨ। ਉਸ ਵੱਲੋਂ ਦਿੱਤਾ ਬਿਆਨ ਅਚਾਨਕ ਹੀ ਚਰਚਾ ਦਾ ਕੇਂਦਰ ਬਣ ਜਾਂਦਾ ਹੈ। ਪਿਛਲੇ ਦਿਨੀਂ ਯੁਵਰਾਜ ਸਿੰਘ ਨੇ ਰੋਹਿਤ ਸ਼ਰਮਾ ਨਾਲ ਗੱਲ ਕਰਦਿਆਂ ਯੁਜਵੇਂਦਰ ਚਾਹਲ ਨੂੰ ਭੰਗੀ ਕਹਿ ਦਿੱਤਾ ਸੀ। ਹੁਣ ਉਸ ਦੇ ਖਿਲਾਫ਼ ਪੁਲਸ ਕੇਸ ਹੋ ਗਿਆ ਹੈ।

ਪੁਲਸ ਨੇ FIR ਕੀਤੀ ਦਰਜ
PunjabKesari

ਭਾਰਤ ਇਸ ਸਮੇਂ ਕੋਰੋਨਾ ਵਾਇਰਸ ਦੀ ਲਪੇਟ 'ਚ ਹੈ, ਜਿਸ ਕਾਰਨ ਖਿਡਾਰੀ ਆਪਣੇ ਘਰ ਵਿਚ ਬੈਠ ਕੇ ਸੋਸ਼ਲ ਮੀਡੀਆ 'ਤੇ ਐਕਟਿਵ ਨਜ਼ਰ ਆ ਰਹੇ ਹਨ। ਇਸ ਵਿਚਾਲੇ ਯੁਵਰਾਜ ਸਿੰਘ ਅਤੇ ਰੋਹਿਤ ਸ਼ਰਮਾ ਇੰਸਟਾਗ੍ਰਾਮ ਲਾਈਵ ਚੈਟ ਦੌਰਾਨ ਨਜ਼ਰ ਆਏ ਸੀ। ਜਿੱਥੇ ਕੁਲਦੀਪ ਯਾਦਵ ਅਤੇ ਯੁਜਵੇਂਦਰ ਚਾਹਲ ਨੂੰ ਦੇਖ ਕੇ ਮਜ਼ਾਕ ਵਿਚ ਹੀ ਯੁਵਰਾਜ ਸਿੰਘ ਨੇ ਉਸ ਨੂੰ ਭੰਗੀ ਕਹਿ ਦਿੱਤਾ। ਜੋ ਕੁਝ ਸਮੇਂ ਬਾਅਦ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਗਿਆ।

ਰੋਹਿਤ ਸ਼ਰਮਾ ਵੀ ਆਏ ਘੇਰੇ 'ਚ
PunjabKesari

ਉਸ ਇੰਸਟਾਗ੍ਰਾਮ ਲਾਈਵ ਚੈਟ ਦੌਰਾਨ ਯੁਵਰਾਜ ਸਿੰਘ ਨੇ ਉਸ ਸ਼ਬਦ ਦੀ ਵਰਤੋਂ ਮਜ਼ਾਕ ਵੀ ਕੀਤੀ ਸੀ। ਹਾਲਾਂਕਿ ਹੁਣ ਉਹ ਵੱਡਾ ਰੂਪ ਲੈ ਚੁੱਕੀ ਹੈ। ਇਹ ਕੇਸ ਹਿਸਾਰ ਦੇ ਹੰਸੀ ਵਿਚ ਹੋਇਆ ਹੈ। ਇਹ ਰਿਪੋਰਟ ਇਕ ਚੈਨਲ ਵੱਲੋਂ ਦੱਸੀ ਗਈ। ਦਲਿਤ ਭਾਈਚਾਰੇ ਦੇ ਲੋਕ ਇਸ ਤੋਂ ਬਹੁਤ ਨਾਰਾਜ਼ ਦਿਸ ਰਹੇ ਹਨ, ਜਿਸ ਕਾਰਨ ਹੁਣ ਸਾਬਕਾ ਭਾਰਤੀ ਖਿਡਾਰੀ ਯੁਵਰਾਜ ਮੁਸ਼ਕਿਲ 'ਚ ਨਜ਼ਰ ਆ ਰਹੇ ਹਨ। ਇਸ ਕੇਸ ਵਿਚ ਰੋਹਿਤ ਸ਼ਰਮਾ ਦਾ ਨਾਂ ਵੀ ਸ਼ਾਮਲ ਹੈ। ਉਸ ਨੇ ਕਿਹਾ ਕੁਝ ਨਹੀਂ ਪਰ ਉਹ ਇਸ ਗੱਲ 'ਤੇ ਹੱਸ ਰਹੇ ਸੀ। ਲੋਕਾਂ ਦੀ ਮੰਗ ਹੈ ਕਿ ਇਸ ਸਾਬਕਾ ਧਾਕੜ ਖਿਡਾਰੀਆਂ ਨੂੰ ਹਿਰਾਸਤ 'ਚ ਲਿਆ ਜਾਵੇ। 

ਪੁਲਸ ਬਿਆਨ
ਹੰਸੀ ਦੇ ਐੱਸ. ਪੀ. ਲੋਕੇਂਦਰ ਸਿੰਘ ਨੇ ਹੁਣ ਇਹ ਜਾਂਚ ਡੀ. ਐੱਸ. ਪੀ. ਨੂੰ ਸੌਂਪ ਦਿੱਤੀ ਹੈ। ਹੁਣ ਜੇਕਰ ਯੁਵਰਾਜ ਇਸ ਮਾਮਲੇ 'ਚ ਦੋਸ਼ੀ ਪਾਏ ਜਾਂਦੇ ਹਨ ਤਾਂ ਉਸ 'ਤੇ ਕਾਰਵਾਈ ਕੀਤੀ ਜਾ ਸਕਦੀ ਹੈ। ਫਿਲਹਾਲ ਮਾਮਲਾ ਪੁਲਸ ਦੇ ਕੋਲ ਹੈ, ਜਿਸ 'ਤੇ ਉਹ ਜਾਂਚ ਕਰ ਰਹੀ ਹੈ।
 

  • Yuvraj Singh
  • Controversy
  • Yuzvendra Chahal
  • FIR
  • Team India
  • ਯੁਵਰਾਜ ਸਿੰਘ
  • ਵਿਵਾਦ
  • ਯੁਜਵੇਂਦਰ ਚਾਹਲ
  • ਐੱਫ ਆਈ ਆਰ
  • ਟੀਮ ਇੰਡੀਆ

ਵਿਦੇਸ਼ 'ਚ IPL 2020 ਕਰਾਉਣ ਲਈ BCCI ਤਿਆਰ : ਸੂਤਰ

NEXT STORY

Stories You May Like

  • if you do this as soon as you wake up in the morning be careful
    ਸਵੇਰੇ ਉਠਦਿਆਂ ਹੀ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਇਕ ਗਲਤੀ ਪੈ ਸਕਦੀ ਹੈ ਤੁਹਾਡੀ ਕਿਸਮਤ 'ਤੇ ਭਾਰੀ
  • high court junks fir against shekhar suman  bharati singh
    ਹਾਈ ਕੋਰਟ ਵੱਲੋਂ ਸ਼ੇਖਰ ਸੁਮਨ ਤੇ ਭਾਰਤੀ ਸਿੰਘ ਨੂੰ ਵੱਡੀ ਰਾਹਤ; 2010 ਦੇ ਪੁਰਾਣੇ ਮਾਮਲੇ 'ਚ FIR ਰੱਦ
  • if vaibhav suryavanshi is played  there will be an fir against the team
    ਵੈਭਵ ਸੂਰਿਆਵੰਸ਼ੀ ਨੂੰ ਖਿਡਾਇਆ ਤਾਂ ਟੀਮ 'ਤੇ ਹੋਵੇਗੀ FIR! ਲੱਗਿਆ 'ਬਾਲ ਮਜ਼ਦੂਰੀ' ਦਾ ਦੋਸ਼
  • maldives travel alert jail
    ਮਾਲਦੀਵ ਘੁੰਮਣ ਜਾਣ ਵਾਲੇ ਹੋ ਜਾਣ ਸਾਵਧਾਨ! ਛੋਟੀ ਜਿਹੀ ਗ਼ਲਤੀ 'ਤੇ ਹੋ ਸਕਦੀ ਹੈ ਜੇਲ੍ਹ
  • be careful if you do this after getting a facial
    Facial ਕਰਨ ਤੋਂ ਬਾਅਦ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਸਕਿਨ ਹੋ ਸਕਦੀ ਹੈ ਵੱਡਾ ਨੁਕਸਾਨ
  • now  don  t make this mistake even by mistake while filing itr
    ਹੁਣ ITR ਫਾਈਲ ਕਰਨ ਸਮੇਂ ਭੁੱਲ ਕੇ ਵੀ ਨਾ ਕਰਿਓ ਇਹ ਗਲਤੀ, ਹੋ ਸਕਦੀ ਹੈ ਜੇਲ੍ਹ
  • our team can be unbeatable if we execute the strategy well  tilak
    ਰਣਨੀਤੀ ’ਤੇ ਚੰਗੀ ਤਰ੍ਹਾਂ ਅਮਲ ਕਰਨ ਨਾਲ ਸਾਡੀ ਟੀਮ ਅਜੇਤੂ ਹੋ ਸਕਦੀ ਹੈ : ਤਿਲਕ
  • rules of online gaming changed in india
    ਭਾਰਤ 'ਚ ਆਨਲਾਈਨ ਗੇਮਿੰਗ ਦੇ ਨਿਯਮ ਬਦਲੇ, ਗਲਤੀ ਕਰਨ 'ਤੇ ਹੋ ਸਕਦੀ ਹੈ ਜੇਲ੍ਹ
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar blasts cctv footage activa bsf chowk
    ਜਲੰਧਰ ਬੰਬ ਧਮਾਕੇ ਦੀ CCTV ਫੁਟੇਜ ਆਈ ਸਾਹਮਣੇ, ਉੱਡਦੇ ਦਿਖਾਈ ਦਿੱਤੇ ਐਕਟਿਵਾ ਦੇ...
Trending
Ek Nazar
metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • india retains top spot in icc t20 international rankings
      ਭਾਰਤ ਆਈ. ਸੀ. ਸੀ. ਟੀ-20 ਕੌਮਾਂਤਰੀ ਰੈਂਕਿੰਗ ’ਚ ਚੋਟੀ ’ਤੇ ਬਰਕਰਾਰ
    • football fans may get a big shock
      ਫੁੱਟਬਾਲ ਪ੍ਰੇਮੀਆਂ ਨੂੰ ਲੱਗ ਸਕਦੈ ਵੱਡਾ ਝਟਕਾ: ਜਾਣੋ ਕਿਉਂ ਅਟਕੀ FIFA World...
    • ipl 2026 remove rishabh pant
      'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...
    • dc vs csk
      IPL 2026 : ਸੰਜੂ ਸੈਮਸਨ ਦੇ ਤੂਫ਼ਾਨ 'ਚ ਉੱਡੀ ਦਿੱਲੀ, ਚੇਨਈ ਨੇ 8 ਵਿਕਟਾਂ ਨਾਲ...
    • dc vs csk delhi capitals set an easy target of 156 runs for chennai
      DC vs CSK :ਦਿੱਲੀ ਕੈਪੀਟਲਸ ਨੇ ਚੇਨਈ ਨੂੰ ਦਿੱਤਾ 156 ਦੌੜਾਂ ਦਾ ਆਸਾਨ ਟੀਚਾ
    • kl rahul flop show
      KL ਰਾਹੁਲ ਦੀ ਅੰਪਾਇਰ ਨਾਲ ਹੋ ਗਈ ਬਹਿਸ, ਫਿਰ ਜੋ ਹੋਇਆ...
    • ipl 2026 dc vs csk clash today at delhi ground
      DC vs CSK : ਦਿੱਲੀ ਨੇ ਟਾਸ ਜਿੱਤ ਚੁਣੀ ਬੱਲੇਬਾਜ਼ੀ, ਟੀਮ 'ਚ ਧਾਕੜ ਖਿਡਾਰੀ ਦੀ...
    • india vs australia  hockey matches
      ਏਸ਼ੀਆ ਕੱਪ ਤੋਂ ਪਹਿਲਾਂ AUS ਨਾਲ ਭਿੜਨਗੀਆਂ ਭਾਰਤ ਦੀਆਂ ਪੁਰਸ਼ ਤੇ ਮਹਿਲਾ ਅੰਡਰ-18...
    • mi will dent the playoff hopes of many teams  gavaskar
      ਜੇਕਰ ਉਹ ਇਸੇ ਫਾਰਮ 'ਚ ਖੇਡਦੇ ਰਹੇ ਤਾਂ MI ਕਈ ਟੀਮਾਂ ਦੀ ਪਲੇਆਫ ਉਮੀਦਾਂ ਨੂੰ...
    • mi  s situation would be better at this time  harbhajan
      ਰੋਹਿਤ ਸੱਟ ਤੋਂ ਛੇਤੀ ਉਭਰ ਜਾਂਦੇ ਤਾਂ MI ਦੀ ਸਥਿਤੀ ਇਸ ਸਮੇਂ ਬਿਹਤਰ ਹੁੰਦੀ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +