Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 23, 2026

    6:47:07 PM

  • cash payment will be stopped at toll plazas from april 1 only etc

    1 ਅਪ੍ਰੈਲ ਤੋਂ ਟੋਲ ਪਲਾਜ਼ਿਆਂ 'ਤੇ ਨਕਦ ਭੁਗਤਾਨ...

  • sukhpal khaira sukhpal khaira s residence

    ਸੁਖਪਾਲ ਖਹਿਰਾ ਦੇ ਘਰ 'ਤੇ ਜ਼ਬਰਨ ਚਲਾਇਆ ਗਿਆ ਪੀਲਾ...

  • sukhpal khaira  punjab government  punjab police

    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ

  • nanaksar saints jathedar kuldeep singh gargajj

    ਨਾਨਕਸਰ ਵਾਲੇ ਸੰਤਾਂ ਨਾਲ ਜੇ ਕੋਈ ਘਟਨਾ ਵਾਪਰੀ ਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਪਾਪਾ ਨਾਲ ਕਰਾਈ ਮੁਲਾਕਾਤ... ਅਨਾਇਆ ਬਾਂਗੜ ਤੇ ਟੀਮ ਇੰਡੀਆ ਦਾ ਇਹ ਕ੍ਰਿਕਟਰ ਇਕੱਠੇ ਆਏ ਨਜ਼ਰ

SPORTS News Punjabi(ਖੇਡ)

ਪਾਪਾ ਨਾਲ ਕਰਾਈ ਮੁਲਾਕਾਤ... ਅਨਾਇਆ ਬਾਂਗੜ ਤੇ ਟੀਮ ਇੰਡੀਆ ਦਾ ਇਹ ਕ੍ਰਿਕਟਰ ਇਕੱਠੇ ਆਏ ਨਜ਼ਰ

  • Author Tarsem Singh,
  • Updated: 22 Apr, 2025 11:18 AM
Sports
anaya bangar and this cricketer of team india were seen together
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਸੰਜੇ ਬਾਂਗੜ ਦਾ ਪੁੱਤਰ, ਜੋ ਹਾਲ ਹੀ ਵਿੱਚ ਇੰਗਲੈਂਡ ਤੋਂ ਕੁੜੀ ਬਣ ਕੇ ਵਾਪਸ ਆਇਆ ਹੈ, ਉਹ ਟੀਮ ਇੰਡੀਆ ਦੇ ਕ੍ਰਿਕਟਰ ਸਰਫਰਾਜ਼ ਖਾਨ ਨਾਲ ਦੇਖਿਆ ਗਿਆ। ਅਨਾਇਆ ਬਾਂਗੜ ਜੋ ਕਿ ਹੁਣ ਕੁੜੀ ਬਣ ਚੁੱਕੀ ਹੈ, ਉਸ ਨੂੰ ਪਹਿਲਾਂ ਆਰੀਅਨ ਬਾਂਗੜ ਦੇ ਨਾਮ ਨਾਲ ਜਾਣਿਆ ਜਾਂਦਾ ਸੀ। ਉਹ ਬਚਪਨ ਤੋਂ ਹੀ ਸਰਫਰਾਜ਼ ਖਾਨ ਨਾਲ ਦੋਸਤ ਰਿਹਾ ਹੈ। ਦੋਵਾਂ ਦੀ ਦੋਸਤੀ 'ਚ ਆਰੀਅਨ ਦੇ ਅਨਾਇਆ ਬਣਨ ਤੋਂ ਬਾਅਦ ਵੀ ਕੋਈ ਅਸਰ ਨਹੀਂ ਪਿਆ ਹੈ, ਜਿਸ ਦਾ ਪਤਾ ਸਰਫਰਾਜ਼ ਖਾਨ ਦੁਆਰਾ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਗਈਆਂ ਤਾਜ਼ਾ ਤਸਵੀਰਾਂ ਤੋਂ ਲਗਦਾ ਹੈ।

ਇਹ ਵੀ ਪੜ੍ਹੋ : W,W,W,W,W... ਇਕ ਓਵਰ 'ਚ ਪੰਜ ਵਿਕਟਾਂ ਤੇ ਤਿੰਨੇ ਫਾਰਮੈਟ 'ਚ ਹੈਟ੍ਰਿਕ, ਗੇਂਦਬਾਜ਼ ਦੇ ਨਾਂ ਤੋਂ ਕੰਬਦੇ ਸਨ ਬੱਲੇਬਾਜ਼

ਅਨਾਇਆ ਸਰਫਰਾਜ਼ ਦੇ ਘਰ ਪਹੁੰਚੀ ਅਤੇ ਪਾਪਾ ਨੂੰ ਮਿਲੀ
ਸਰਫਰਾਜ਼ ਖਾਨ ਨੇ ਆਪਣੇ ਇੰਸਟਾਗ੍ਰਾਮ 'ਤੇ ਸਾਬਕਾ ਕ੍ਰਿਕਟਰ ਸੰਜੇ ਬਾਂਗੜ ਦੀ ਧੀ ਅਨਾਇਆ ਬਾਂਗੜ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜੋ ਉਨ੍ਹਾਂ ਦੇ ਘਰ ਦੀਆਂ ਹਨ। ਉਨ੍ਹਾਂ ਤਸਵੀਰਾਂ ਵਿੱਚ, ਅਨਾਇਆ ਸਰਫਰਾਜ਼ ਨਾਲ ਆਪਣੀ ਥਾਰ ਜੀਪ ਦੀ ਛੱਤ 'ਤੇ ਬੈਠੀ ਦਿਖਾਈ ਦੇ ਰਹੀ ਹੈ। ਇਸ ਦੌਰਾਨ, ਸਰਫਰਾਜ਼ ਦੇ ਪਿਤਾ ਵੀ ਉਸਨੂੰ ਮਿਲੇ ਜੋ ਥਾਰ ਦੀ ਡਰਾਈਵਿੰਗ ਸੀਟ 'ਤੇ ਬੈਠੇ ਦਿਖਾਈ ਦਿੱਤੇ।

ਸਰਫਰਾਜ਼ ਨੇ ਇੱਕ ਪੁਰਾਣੀ ਫੋਟੋ ਵੀ ਪੋਸਟ ਕੀਤੀ, ਜੋ ਅਨਾਇਆ ਦੀ ਝਲਕ ਦਿੰਦੀ ਹੈ ਜਦੋਂ ਉਹ ਆਰੀਅਨ ਬੰਗੜ ਸੀ, ਯਾਨੀ ਕਿ ਜਦੋਂ ਉਹ ਮੁੰਡਾ ਸੀ। ਇੱਕ ਤੀਜਾ ਵੀਡੀਓ ਹੈ ਜੋ ਸਰਫਰਾਜ਼ ਦੇ ਘਰ ਦਾ ਜਾਪਦਾ ਹੈ ਅਤੇ ਜਿਸ ਵਿੱਚ ਅਨਾਇਆ ਸਰਫਰਾਜ਼ ਖਾਨ ਅਤੇ ਉਸਦੇ ਪਰਿਵਾਰ ਨਾਲ ਮਸਤੀ ਕਰਦੀ ਦਿਖਾਈ ਦੇ ਰਹੀ ਹੈ।

 

 
 
 
 
 
View this post on Instagram
 
 
 
 
 
 
 
 
 
 
 

A post shared by Anaya Bangar (@anayabangar)

ਅਨਾਇਆ ਨੇ ਮੁਸ਼ੀਰ ਨੂੰ ਕੀਤਾ ਮਿਸ
ਇਨ੍ਹਾਂ ਤਸਵੀਰਾਂ ਨੂੰ ਪੋਸਟ ਕਰਦੇ ਹੋਏ, ਸਰਫਰਾਜ਼ ਖਾਨ ਨੇ ਕੈਪਸ਼ਨ ਵਿੱਚ ਅਨਾਇਆ ਨਾਲ ਆਪਣੀ ਦੋਸਤੀ ਦੀ ਸ਼ੁਰੂਆਤ ਬਾਰੇ ਵੀ ਦੱਸਿਆ। ਉਸਦੇ ਅਨੁਸਾਰ, ਇਹ ਦੋਸਤੀ ਆਰੀਅਨ ਬੰਗੜ ਦੇ ਅਨਾਇਆ ਬੰਗੜ ਬਣਨ ਤੋਂ ਪਹਿਲਾਂ ਵੀ ਚੱਲੀ ਆ ਰਹੀ ਹੈ। ਹਾਲਾਂਕਿ, ਅਨਾਇਆ ਬਾਂਗੜ ਦੇ ਕੈਪਸ਼ਨ ਤੋਂ ਪਤਾ ਚੱਲਿਆ ਕਿ ਉਸ ਨੇ ਇਸ ਮੁਲਾਕਾਤ ਦੌਰਾਨ ਮੁਸ਼ੀਰ ਖਾਨ ਨੂੰ ਮਿਸ ਕੀਤਾ, ਜੋ ਇਸ ਸਮੇਂ ਆਈਪੀਐਲ 2025 ਵਿੱਚ ਖੇਡ ਰਿਹਾ ਹੈ।

ਇਹ ਵੀ ਪੜ੍ਹੋ : BCCI ਨੇ ਕੀਤਾ ਸੈਂਟ੍ਰਲ ਕਾਂਟਰੈਕਟ ਦਾ ਐਲਾਨ, ਪੰਜਾਬ ਦੇ ਇਨ੍ਹਾਂ ਖਿਡਾਰੀਆਂ ਦੀ ਹੋਈ ਬੱਲੇ-ਬੱਲੇ

ਭਾਰਤ ਆਉਂਦੇ ਹੀ ਹੇਅਰ ਸਟਾਈਲ ਚੇਂਜ ਕਰ ਬਦਲਿਆ ਲੁੱਕ
ਅਨਾਇਆ ਬਾਂਗੜ ਹਾਲ ਹੀ ਵਿੱਚ ਇੰਗਲੈਂਡ ਤੋਂ ਇੱਕ ਕੁੜੀ ਦੇ ਰੂਪ ਵਿੱਚ ਭਾਰਤ ਵਾਪਸ ਆਈ ਹੈ। ਜਦੋਂ ਉਹ ਭਾਰਤ ਆਈ ਤਾਂ ਸਭ ਤੋਂ ਪਹਿਲਾਂ ਉਸਨੇ ਆਪਣਾ ਲੁੱਕ ਥੋੜ੍ਹਾ ਬਦਲਿਆ। ਉਸਨੇ ਆਪਣੇ ਘੁੰਗਰਾਲੇ ਵਾਲ ਸਟ੍ਰੇਟ ਕੀਤੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Anaya Bangar
  • Indian cricketer Sarfaraz Khan
  • interview
  • Mushir Khan
  • ਅਨਾਇਆ ਬਾਂਗੜ
  • ਭਾਰਤੀ ਕ੍ਰਿਕਟਰ ਸਰਫਰਾਜ਼ ਖਾਨ
  • ਮੁਲਾਕਾਤ
  • ਮੁਸ਼ੀਰ ਖਾਨ

ਹੰਪੀ ਨੇ FIDE ਮਹਿਲਾ ਗ੍ਰਾਂ ਪ੍ਰੀ ਵਿੱਚ ਸਿੰਗਲ ਬੜ੍ਹਤ ਕੀਤੀ ਹਾਸਲ

NEXT STORY

Stories You May Like

  • star cricketer returns to team india
    ਟੀਮ ਇੰਡੀਆ 'ਚ ਸਟਾਰ ਕ੍ਰਿਕਟਰ ਦੀ ਵਾਪਸੀ, ਸੱਟ ਕਾਰਨ ਮੈਦਾਨ ਤੋਂ ਸੀ ਦੂਰ
  • t20 wc  team india demands to take family with them
    T20 WC: ਟੀਮ ਇੰਡੀਆ ਨੇ ਪਰਿਵਾਰ ਨੂੰ ਨਾਲ ਲੈ ਜਾਣ ਦੀ ਕੀਤੀ ਮੰਗ, BCCI ਨੇ ਸੁਣਾਇਆ ਇਹ ਫਰਮਾਨ
  • ind vs pak  former indian cricketer warns team india before t20 wc match
    IND vs PAK: T20 WC ਮੈਚ ਤੋਂ ਪਹਿਲਾਂ ਸਾਬਕਾ ਭਾਰਤੀ ਕ੍ਰਿਕਟਰ ਦੀ ਟੀਮ ਇੰਡੀਆ ਨੂੰ ਚੇਤਾਵਨੀ
  • famous cricketer banned for life
    ਮਹਿਲਾ ਕ੍ਰਿਕਟਰ ਨਾਲ ਕੀਤੀ ਗੰਦੀ ਕਰਤੂਤ ! ਸਾਬਕਾ ਕ੍ਰਿਕਟਰ ਤੇ ਕੋਚ 'ਤੇ ਲੱਗ ਗਿਆ Lifetime Ban
  • t20 wc abhishek sharma invigorates team india with jo bole so nihal chant
    T20 WC: 'ਜੋ ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਅਭਿਸ਼ੇਕ ਸ਼ਰਮਾ ਨੇ ਟੀਮ ਇੰਡੀਆ 'ਚ ਭਰਿਆ ਜੋਸ਼, ਵੀਡੀਓ ਵਾਇਰਲ
  • important meeting between cm yogi and mohan bhagwat
    2027 ਦੀਆਂ ਚੋਣਾਂ 'ਤੇ ਨਜ਼ਰ: ਲਖਨਊ 'ਚ CM ਯੋਗੀ ਤੇ ਮੋਹਨ ਭਾਗਵਤ ਵਿਚਾਲੇ ਅਹਿਮ ਮੁਲਾਕਾਤ
  • ind vs sa t20 world cup super 8 match
    Super Sunday... ਸਿਰਫ ਦੱ.ਅਫਰੀਕਾ ਨਾਲ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ ਇੰਡੀਆ
  • big blow to team india
    ਟੀਮ ਇੰਡੀਆ ਦੇ ਨੈਟ ਸੈਸ਼ਨ ਤੋਂ ਆਈ BAD News! ਹੁਣ ਇਹ ਧਾਕੜ ਖਿਡਾਰੀ ਹੋਇਆ ਜ਼ਖ਼ਮੀ
  • power will remain off in many areas of punjab tomorrow
    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
  • pargat singh came in favour of sukhpal khaira
    'ਭਗਵੰਤ ਮਾਨ ਸਰਕਾਰ ਤੇ ਪੁਲਸ ਦੀ ਖੁੱਲ੍ਹੀ ਗੁੰਡਾਗਰਦੀ', ਸੁਖਪਾਲ ਖਹਿਰਾ ਦੇ ਹੱਕ...
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • pargat singh slams aap government
    ਕੇਜਰੀਵਾਲ ਜਿੰਨਾ ਗੱਲਾਂ ਦੀ ਨਿਖੇਧੀ ਕਰਦਾ ਰਿਹੈ, ਉਹ ਸਾਰੇ 'ਆਪ' ਸਰਕਾਰ ਨੇ...
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
  • punjab power cut
    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
Trending
Ek Nazar
school closed on holi 2026 school ki chutti in up bihar delhi

3 ਜਾਂ 4 ਮਾਰਚ? ਜਾਣੋਂ ਤੁਹਾਡੇ ਸੂਬੇ 'ਚ ਕਦੋਂ ਹੋਵੇਗੀ ਹੋਲੀ ਦੀ ਛੁੱਟੀ

rashmika mandanna  vijay deverakonda arrive in udaipur

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ...

elder brother kills younger brother

30 ਲੱਖ ਲਈ ਹੈਵਾਨ ਬਣਿਆ ਵੱਡਾ ਭਰਾ! ਪੁੱਤਾਂ ਜਿਹੇ ਛੋਟੇ ਭਰਾ ਨੂੰ ਦਿੱਤੀ ਰੂਹ...

canada could sign trade deal with india within a year indian envoy

PM ਮਾਰਕ ਕਾਰਨੀ ਦੀ ਭਾਰਤ ਫੇਰੀ 'ਤੇ ਨਜ਼ਰਾਂ! ਕੈਨੇਡਾ ਨਾਲ ਹੋ ਸਕਦੈ ਇਤਿਹਾਸਕ...

rajpal yadav begins shooting after release from tihar jail

ਤਿਹਾੜ ਜੇਲ੍ਹ ਤੋਂ ਬਾਹਰ ਆਉਂਦੇ ਹੀ ਕੰਮ 'ਤੇ ਪਰਤੇ ਰਾਜਪਾਲ ਯਾਦਵ, 'Welcome...

first look of tarsem jassar and nimrat khaira rabb da radio 3 unveiled

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ...

zareen khan seeks prayers for hospitalized mother on her islamic birthday

ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਾਇਆ ਗਿਆ ਭਰਤੀ

alia bhatt makes her bafta debut with hindi speech

ਨਮਸਕਾਰ ! ਜਦੋਂ ਲੰਡਨ 'ਚ BAFTA ਦੀ ਸਟੇਜ 'ਤੇ ਆਲੀਆ ਨੇ ਦਿੱਤਾ ਹਿੰਦੀ 'ਚ...

temple golak  mannat parchi  devotee family  karnataka temple

'ਹੇ ਪਰਮਾਤਮਾ, ਮੇਰੀ ਸੱਸ ਤੋਂ ਛੁਟਕਾਰਾ ਦਿਵਾਓ, ਮੇਰੇ ਦੁੱਖ ਦੂਰ ਕਰੋ..!',...

it  s official  rashmika mandanna  vijay deverakonda announce their wedding

ਲੱਗ ਗਈ ਰਿਸ਼ਤੇ 'ਤੇ ਪੱਕੀ ਮੋਹਰ ! ਰਸ਼ਮਿਕਾ ਤੇ ਵਿਜੇ ਦੇ ਵਿਆਹ ਦੀ ਤਰੀਕ ਆਈ...

this is the first   female superstar   of cinema

ਇਹ ਹੈ ਸਿਨੇਮਾ ਦੀ ਪਹਿਲੀ 'ਫੀਮੇਲ ਸੁਪਰਸਟਾਰ', ਰੈੱਡ ਲਾਈਟ ਏਰੀਆ 'ਚ ਹੋਇਆ ਸੀ...

irctc ticket booking indian railway strictness many fake id card closed

ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID...

t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • ind vs sa  david miller and washington sundar clashed during the match
      IND vs SA: ਮੈਚ ਵਿਚਾਲੇ ਆਪਸ 'ਚ ਭਿੜੇ ਡੇਵਿਡ ਮਿਲਰ ਤੇ ਵਾਸ਼ਿੰਗਟਨ ਸੁੰਦਰ, ਭੱਖ...
    • bihar government opens treasury for vaibhav suryavanshi
      ਵੈਭਵ ਸੂਰਯਵੰਸ਼ੀ ਲਈ ਬਿਹਾਰ ਸਰਕਾਰ ਨੇ ਖੋਲ਼ਿਆ ਖਜ਼ਾਨਾ, U-19 WC ਜਿੱਤ ਤੋਂ ਬਾਅਦ...
    • famous cricketer banned for life
      ਮਹਿਲਾ ਕ੍ਰਿਕਟਰ ਨਾਲ ਕੀਤੀ ਗੰਦੀ ਕਰਤੂਤ ! ਸਾਬਕਾ ਕ੍ਰਿਕਟਰ ਤੇ ਕੋਚ 'ਤੇ ਲੱਗ ਗਿਆ...
    • t20 wc will india s semi final ticket be difficult
      T20 WC: ਬਚੇ ਹੋਏ ਦੋਵੇਂ ਮੈਚ ਜਿੱਤ ਕੇ ਵੀ ਭਾਰਤ ਦੀ ਸੈਮੀਫਾਈਨਲ ਟਿਕਟ ਮੁਸ਼ਕਲ?...
    • pegula defeats svitolina to win 10th and fourth wta 1000 title
      ਪੇਗੁਲਾ ਨੇ ਸਵਿਤੋਲੀਨਾ ਨੂੰ ਹਰਾ ਕੇ 10ਵਾਂ ਤੇ ਚੌਥਾ WTA 1000 ਟਾਈਟਲ ਜਿੱਤਿਆ
    • mls champion inter miami lost in the first match in the presence of messi
      ਮੈਸੀ ਦੀ ਮੌਜੂਦਗੀ ’ਚ MLS ਚੈਂਪੀਅਨ ਇੰਟਰ ਮਿਆਮੀ ਨੂੰ ਮਿਲੀ ਪਹਿਲੇ ਮੈਚ ’ਚ ਹਾਰ
    • suryakumar  s statement on the crushing defeat against south africa
      ਦੱਖਣੀ ਅਫਰੀਕਾ ਤੋਂ ਮਿਲੀ ਹਾਰ 'ਤੇ ਸੂਰਿਆਕੁਮਾਰ ਦਾ ਬਿਆਨ ਆਇਆ ਸਾਹਮਣੇ, ਖ਼ਰਾਬ...
    • india vs south africa t20 world cup
      T20 WC : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 76 ਦੌੜਾਂ ਨਾਲ ਹਰਾਇਆ, ਭਾਰਤੀ...
    • india vs south africa t20 world cup 2026
      T20 WC : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 188 ਦੌੜਾਂ ਦਾ ਟੀਚਾ
    • t20 wc ind vs sa
      T20 WC, IND vs SA: ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +