Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 07, 2025

    4:36:39 PM

  • upi service will be closed for 4 hours no transactions with google pay phonepe

    4 ਘੰਟਿਆਂ ਲਈ ਬੰਦ ਰਹੇਗੀ UPI ਸੇਵਾ, ਨਹੀਂ ਕਰ...

  • hospital woman icu

    ਹਸਪਤਾਲ 'ਚ ਸ਼ਰਮਨਾਕ ਘਟਨਾ! ICU 'ਚ ਦਾਖ਼ਲ ਔਰਤ...

  • punjab government preparing for major action against travel agents

    ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ...

  • separatists threaten to pm modi over invitation to g7 summit

    PM ਮੋਦੀ ਨੂੰ ਜੀ-7 ਸੰਮੇਲਨ 'ਚ ਬੁਲਾਏ ਜਾਣ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Mumbai
  • ਅਨਿਲ ਕੁੰਬਲੇ ਨੂੰ ਉਮੀਦ ਹੈ ਕਿ ਦੱਖਣੀ ਅਫਰੀਕਾ 'ਚ ਨੌਜਵਾਨ ਖਿਡਾਰੀਆਂ ਨੂੰ ਮਿਲੇਗਾ ਮੌਕਾ

SPORTS News Punjabi(ਖੇਡ)

ਅਨਿਲ ਕੁੰਬਲੇ ਨੂੰ ਉਮੀਦ ਹੈ ਕਿ ਦੱਖਣੀ ਅਫਰੀਕਾ 'ਚ ਨੌਜਵਾਨ ਖਿਡਾਰੀਆਂ ਨੂੰ ਮਿਲੇਗਾ ਮੌਕਾ

  • Author Tarsem Singh,
  • Updated: 06 Nov, 2024 03:35 PM
Mumbai
anil kumble hopes young players will get a chance in south africa
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਸਾਬਕਾ ਕਪਤਾਨ ਅਨਿਲ ਕੁੰਬਲੇ ਦਾ ਮੰਨਣਾ ਹੈ ਕਿ ਘਰੇਲੂ ਕ੍ਰਿਕਟ 'ਚ ਸ਼ਾਨਦਾਰ ਰਿਕਾਰਡ ਨੂੰ ਦੇਖਦੇ ਹੋਏ ਯਸ਼ ਦਿਆਲ, ਵਿਸ਼ਾਕ ਵਿਜੇਕੁਮਾਰ ਅਤੇ ਰਮਨਦੀਪ ਸਿੰਘ ਨੂੰ ਭਾਰਤੀ ਟੀ-20 'ਚ ਸ਼ਾਮਲ ਕਰਨਾ ਚਾਹੀਦਾ ਹੈ। ਟੀਮ ਦੇ ਦੱਖਣੀ ਅਫਰੀਕਾ ਦੌਰੇ ਦੌਰਾਨ ਉਨ੍ਹਾਂ ਨੂੰ ਅੰਤਰਰਾਸ਼ਟਰੀ ਕ੍ਰਿਕਟ 'ਚ ਡੈਬਿਊ ਕਰਨ ਦਾ ਮੌਕਾ ਮਿਲਣਾ ਚਾਹੀਦਾ ਹੈ। ਸੂਰਿਆਕੁਮਾਰ ਯਾਦਵ ਦੀ ਅਗਵਾਈ ਵਾਲੀ ਭਾਰਤੀ ਟੀਮ ਡਰਬਨ 'ਚ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੀ ਪੰਜ ਮੈਚਾਂ ਦੀ ਟੀ-20 ਅੰਤਰਰਾਸ਼ਟਰੀ ਸੀਰੀਜ਼ 'ਚ ਦੱਖਣੀ ਅਫਰੀਕਾ ਦਾ ਸਾਹਮਣਾ ਕਰੇਗੀ। ਸਾਬਕਾ ਦਿੱਗਜ ਬੱਲੇਬਾਜ਼ ਵੀਵੀਐਸ ਲਕਸ਼ਮਣ ਇਸ ਟੀਮ ਦੇ ਕੋਚ ਹਨ।

ਕੁੰਬਲੇ ਨੇ ਜੀਓ ਸਿਨੇਮਾ ਨੂੰ ਕਿਹਾ, 'ਮੈਨੂੰ ਉਮੀਦ ਹੈ ਕਿ ਇਨ੍ਹਾਂ ਤਿੰਨਾਂ ਖਿਡਾਰੀਆਂ ਨੂੰ ਭਾਰਤੀ ਟੀਮ ਲਈ ਖੇਡਣ ਦਾ ਮੌਕਾ ਮਿਲੇਗਾ ਕਿਉਂਕਿ ਉਨ੍ਹਾਂ ਨੇ ਘਰੇਲੂ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।' ਕੁੰਬਲੇ ਨੇ ਤੇਜ਼ ਗੇਂਦਬਾਜ਼ ਯਸ਼ ਦਿਆਲ ਦੀ ਸ਼ਾਨਦਾਰ ਵਾਪਸੀ ਲਈ ਉਸ ਦੀ ਸ਼ਲ਼ਾਘਾ ਕੀਤੀ  ਜਿਸ ਨੂੰ ਰਿੰਕੂ ਸਿੰਘ ਨੇ IPL 2023 ਦੌਰਾਨ ਲਗਾਤਾਰ ਪੰਜ ਛੱਕੇ ਲਗਾਏ ਸਨ। ਉਸ ਨੇ ਕਿਹਾ, ''ਯਸ਼ ਦਿਆਲ, ਜਿਸ 'ਤੇ ਰਿੰਕੂ ਸਿੰਘ ਨੇ ਲਗਾਤਾਰ ਪੰਜ ਛੱਕੇ ਲਗਾਏ ਸਨ, ਉਸ ਨੇ ਕਿੰਨੀ ਸ਼ਾਨਦਾਰ ਵਾਪਸੀ ਕੀਤੀ। ਇਹ ਉਸਦੇ ਜਨੂੰਨ ਨੂੰ ਦਰਸਾਉਂਦਾ ਹੈ। ਉਹ ਇੱਕ ਸ਼ਾਨਦਾਰ ਖੱਬੇ ਹੱਥ ਦਾ ਤੇਜ਼ ਗੇਂਦਬਾਜ਼ ਹੈ ਜੋ ਗੇਂਦ ਨੂੰ ਦੋਵੇਂ ਪਾਸੇ ਮੂਵ ਕਰ ਸਕਦਾ ਹੈ।'' 

ਕੁੰਬਲੇ ਨੇ ਹੈਰਾਨੀ ਜ਼ਾਹਰ ਕੀਤੀ ਕਿ ਰਾਇਲ ਚੈਲੰਜਰਜ਼ ਬੰਗਲੌਰ ਨੇ ਵਿਜੇਕੁਮਾਰ ਨੂੰ ਬਰਕਰਾਰ ਨਹੀਂ ਰੱਖਿਆ। ਉਸ ਨੇ ਕਿਹਾ, ''ਵਿਜੇ ਕੁਮਾਰ ਸੱਚਮੁੱਚ ਬਹੁਤ ਵਧੀਆ ਤੇਜ਼ ਗੇਂਦਬਾਜ਼ ਹੈ ਜਿਸ ਨੇ ਘਰੇਲੂ ਕ੍ਰਿਕਟ 'ਚ ਚੰਗਾ ਪ੍ਰਦਰਸ਼ਨ ਕੀਤਾ ਹੈ। ਮੈਂ ਸੱਚਮੁੱਚ ਹੈਰਾਨ ਸੀ ਕਿ ਆਰਸੀਬੀ ਨੇ ਉਸ ਨੂੰ ਬਰਕਰਾਰ ਨਹੀਂ ਰੱਖਿਆ। ਮੈਨੂੰ ਉਮੀਦ ਹੈ ਕਿ ਉਸ ਨੂੰ ਦੱਖਣੀ ਅਫਰੀਕਾ 'ਚ ਮੌਕਾ ਮਿਲੇਗਾ। ਉਸ ਕੋਲ ਡੈੱਥ ਓਵਰਾਂ ਲਈ ਹਰ ਤਰ੍ਹਾਂ ਦੇ ਭਿੰਨਤਾਵਾਂ ਹਨ।'' ਕੁੰਬਲੇ ਨੇ ਕਿਹਾ ਕਿ ਜੇਕਰ ਰਮਨਦੀਪ ਨੂੰ ਪਲੇਇੰਗ ਇਲੈਵਨ 'ਚ ਜਗ੍ਹਾ ਮਿਲਦੀ ਹੈ ਤਾਂ ਉਸ ਨੂੰ ਗੇਂਦਬਾਜ਼ ਵਜੋਂ ਵੀ ਵਰਤਿਆ ਜਾਣਾ ਚਾਹੀਦਾ ਹੈ। ਉਸਨੇ ਕਿਹਾ, “ਰਮਨਦੀਪ ਇੱਕ ਚੰਗਾ ਹਮਲਾਵਰ ਬੱਲੇਬਾਜ਼ ਅਤੇ ਇੱਕ ਸ਼ਾਨਦਾਰ ਫੀਲਡਰ ਹੈ। ਮੈਨੂੰ ਉਮੀਦ ਹੈ ਕਿ ਉਹ ਇੱਕ ਗੇਂਦਬਾਜ਼ ਵਜੋਂ ਵੀ ਵਰਤਿਆ ਜਾਵੇਗਾ ਕਿਉਂਕਿ ਆਈਪੀਐਲ ਵਿੱਚ ਪ੍ਰਭਾਵੀ ਖਿਡਾਰੀ ਦੇ ਨਿਯਮ ਤੋਂ ਬਾਅਦ, ਲੋਕਾਂ ਨੇ ਆਲਰਾਊਂਡਰਾਂ ਨੂੰ ਨਜ਼ਰਅੰਦਾਜ਼ ਕਰਨਾ ਸ਼ੁਰੂ ਕਰ ਦਿੱਤਾ ਹੈ।''

  • Anil Kumble
  • Team India
  • Young Players
  • Hope
  • ਅਨਿਲ ਕੁੰਬਲੇ
  • ਟੀਮ ਇੰਡੀਆ
  • ਨੌਜਵਾਨ ਖਿਡਾਰੀਆਂ
  • ਉਮੀਦ

ਅਸਾਲੰਕਾ ਨਿਊਜ਼ੀਲੈਂਡ ਖਿਲਾਫ ਘਰੇਲੂ ਵਨਡੇ ਅਤੇ ਟੀ-20 ਮੈਚਾਂ 'ਚ ਸ਼੍ਰੀਲੰਕਾਈ ਟੀਮ ਦੀ ਕਰੇਗਾ ਕਪਤਾਨੀ

NEXT STORY

Stories You May Like

  • jammu kashmir get statehood again  omar abdullah
    ਉਮੀਦ ਹੈ ਕਿ ਜੰਮੂ-ਕਸ਼ਮੀਰ ਨੂੰ ਦੁਬਾਰਾ ਰਾਜ ਬਣਨ ਦਾ ਮਿਲੇਗਾ ਦਰਜਾ : ਉਮਰ ਅਬਦੁੱਲਾ
  • bcci announces schedule of series with australia  south africa
    ਬੀਸੀਸੀਆਈ ਨੇ ਆਸਟ੍ਰੇਲੀਆ, ਦੱਖਣੀ ਅਫਰੀਕਾ ਨਾਲ ਹੋਣ ਵਾਲੀ ਲੜੀ ਦਾ ਸ਼ਡਿਊਲ ਐਲਾਨਿਆ
  • rahul gandhi country anil vij narendra modi
    ਰਾਹੁਲ ਗਾਂਧੀ ਨੂੰ ਦੇਸ਼ ਕਦੇ ਮੁਆਫ਼ ਨਹੀਂ ਕਰੇਗਾ : ਅਨਿਲ ਵਿਜ
  • shraman health care ayurvedic physical illness treatment
    ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਵਰਤੋਂ ਇਹ ਨੁਸਖ਼ਾ
  • compensation to family
    ਸੜਕ ਹਾਦਸੇ 'ਚ ਨੌਜਵਾਨ ਦੀ ਗਈ ਸੀ ਜਾਨ, ਹੁਣ ਪਰਿਵਾਰ ਨੂੰ ਮਿਲੇਗਾ 20 ਲੱਖ ਰੁਪਏ ਮੁਆਵਜ਼ਾ
  • operation sindoor anil chauhan india pakistan
    'ਆਪਰੇਸ਼ਨ ਸਿੰਦੂਰ' ਰਾਹੀਂ ਅਸੀਂ ਅੱਤਵਾਦ ਖ਼ਿਲਾਫ਼ ਖਿੱਚੀ ਹੈ ਲਕਸ਼ਮਣ ਰੇਖਾ : CDS ਅਨਿਲ ਚੌਹਾਨ
  • anil vij narendra modi mallikarjun kharge bjp
    PM ਨੂੰ ਕਿਸੇ ਸਥਾਨ 'ਤੇ ਜਾਣ ਲਈ ਖੜਗੇ ਦੀ ਮਨਜ਼ੂਰੀ ਦੀ ਲੋੜ ਨਹੀਂ : ਅਨਿਲ ਵਿਜ
  • india  s size and potential make it an   attractive opportunity    indigo ceo
    ਭਾਰਤ ਦਾ ਆਕਾਰ ਤੇ ਸੰਭਾਵਨਾ ਇਸ ਨੂੰ ਇਕ 'ਆਕਰਸ਼ਕ ਮੌਕਾ' ਬਣਾਉਂਦੇ ਹਨ : ਇੰਡੀਗੋ ਸੀਈਓ
  • jaitewali plant found closed during raid by mayor and senior deputy mayor
    ਮੇਅਰ ਤੇ ਸੀਨੀਅਰ ਡਿਪਟੀ ਮੇਅਰ ਦੀ ਛਾਪੇਮਾਰੀ ਦੌਰਾਨ ਬੰਦ ਮਿਲਿਆ ਜੈਤੇਵਾਲੀ ਪਲਾਂਟ
  • liquor and meat shops to remain closed in jalandhar on 10th and 11th june
    ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...
  • canada arrest
    ਵੱਡੀ ਖ਼ਬਰ ; ਬਾਬਾ ਸਿੱਦੀਕੀ ਕਤਲਕਾਂਡ ਦਾ ਮਾਸਟਰਮਾਈਂਡ ਕੈਨੇਡਾ 'ਚ ਹੋਇਆ...
  • important news for drivers
    Punjab: ਡਰਾਈਵਿੰਗ ਕਰਨ ਵਾਲੇ ਦੇਣ ਧਿਆਨ, ਖੜ੍ਹੀ ਹੋਈ ਨਵੀਂ ਮੁਸੀਬਤ!
  • illegally constructed showrooms at the behest of raman arora
    ਮੰਡੀ ਦੇ ਲਾਲੇ ਖ਼ਿਲਾਫ਼ FIR ਦੀ ਸਿਫ਼ਾਰਿਸ਼, ਰਮਨ ਅਰੋੜਾ ਦੇ ਕਹਿਣ ’ਤੇ...
  • mann government s big step to save groundwater in punjab
    ਪੰਜਾਬ ਸਰਕਾਰ ਦਾ ਵੱਡਾ ਕਦਮ, 6 ਜ਼ਿਲ੍ਹਿਆਂ 'ਚ ਸ਼ੁਰੂ ਕੀਤਾ ਇਹ ਪ੍ਰਾਜੈਕਟ
  • bhagwant mann statement
    ਕਾਂਗਰਸ ਦੀ ਅੰਦਰੂਨੀ ਲੜਾਈ ਖ਼ਤਮ ਨਹੀਂ ਹੋ ਰਹੀ ਤੇ ਭਾਜਪਾ ਮੈਦਾਨ ਤੋਂ ਭੱਜ ਰਹੀ :...
  • atp sukhdev vashist mla  s son rajan arora
    ਏਟੀਪੀ ਸੁਖਦੇਵ ਵਸ਼ਿਸਟ ਦੀ ਜ਼ਮਾਨਤ ਦੀ ਅਰਜ਼ੀ ਤੇ ਵਿਧਾਇਕ ਦੇ ਬੇਟੇ ਰਾਜਨ ਅਰੋੜਾ ਦੀ...
Trending
Ek Nazar
liquor and meat shops to remain closed in jalandhar on 10th and 11th june

ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...

boy dead on road accident

ਸੜਕ ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ, ਮਾਪਿਆਂ ਦੇ ਜਵਾਨ ਪੁੱਤਰ ਦੀ ਦਰਦਨਾਕ ਮੌਤ

pakistan and saudi arabia strategic partnership

ਪਾਕਿਸਤਾਨ ਅਤੇ ਸਾਊਦੀ ਅਰਬ ਰਣਨੀਤਕ ਭਾਈਵਾਲੀ ਵਧਾਉਣ 'ਤੇ ਸਹਿਮਤ

people arrested in us for immigration violations

ਅਮਰੀਕਾ 'ਚ ਇਮੀਗ੍ਰੇਸ਼ਨ ਉਲੰਘਣਾਵਾਂ ਲਈ 44 ਲੋਕ ਗ੍ਰਿਫ਼ਤਾਰ

indian gujarati man deported from us

ਭਾਰਤੀ-ਗੁਜਰਾਤੀ ਵਿਅਕਤੀ ਅਮਰੀਕਾ ਤੋਂ ਹੋਵੇਗਾ ਡਿਪੋਰਟ

trump to build new ballroom

ਟਰੰਪ ਬਣਾਉਣ ਜਾ ਰਹੇ ਨਵਾਂ ballroom, ਫੰਡ ਦੇਣ ਦਾ ਕੀਤਾ ਐਲਾਨ

big announcement made from june 26 to 29 mobile market will remain closed

Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ

congress leadership split in the punjab

ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ...

musk threat nasa with only one option

Musk ਦੀ ਡਰੈਗਨ ਕੈਪਸੂਲ ਵਾਪਸ ਲੈਣ ਦੀ ਧਮਕੀ ਮਗਰੋਂ ਨਾਸਾ ਕੋਲ ਸਿਰਫ਼ ਇੱਕ ਵਿਕਲਪ

red cross office  niger

ਰੈੱਡ ਕਰਾਸ ਨੇ ਨਾਈਜਰ 'ਚ ਦਫ਼ਤਰ ਬੰਦ ਕਰਨ ਦਾ ਕੀਤਾ ਐਲਾਨ

direct flights restored after 12 years

ਯਾਤਰੀਆਂ ਲਈ ਖੁਸ਼ਖ਼ਬਰੀ, 12 ਸਾਲਾਂ ਬਾਅਦ ਸਿੱਧੀਆਂ ਉਡਾਣਾਂ ਮੁੜ ਸ਼ੁਰੂ

sri lanka india discusses enhancing maritime security

ਸ਼੍ਰੀਲੰਕਾ-ਭਾਰਤ ਵਿਚਾਲੇ ਸਮੁੰਦਰੀ ਸੁਰੱਖਿਆ ਵਧਾਉਣ 'ਤੇ ਚਰਚਾ

first hindu school open in australia

ਆਸਟ੍ਰੇਲੀਆ 'ਚ ਖੁੱਲ੍ਹੇਗਾ ਪਹਿਲਾ 'ਹਿੰਦੂ ਸਕੂਲ', ਮਿਲੀ 73 ਕਰੋੜ ਰੁਪਏ ਦੀ ਗ੍ਰਾਂਟ

surprising revelations about mla raman arora

MLA ਰਮਨ ਅਰੋੜਾ ਬਾਰੇ ਖੁੱਲ੍ਹ ਰਹੀਆਂ ਹੈਰਾਨੀਜਨਕ ਪਰਤਾਂ, ਦੁਕਾਨਾਂ ਦਾ ਸੌਦਾ ਕਰਕੇ...

high voltage drama between police and women in jalandhar s bmc chowk

ਜਲੰਧਰ ਦੇ BMC ਚੌਂਕ 'ਚ ਪੁਲਸ ਤੇ ਔਰਤ ਵਿਚਾਲੇ ਹੋਇਆ ਹਾਈਵੋਲਟੇਜ਼ ਡਰਾਮਾ

british sikh mps demand independent investigation

ਬ੍ਰਿਟਿਸ਼ ਸਿੱਖ ਸੰਸਦ ਮੈਂਬਰਾਂ ਵੱਲੋਂ 'ਘੱਲੂਘਾਰੇ' 'ਚ ਬ੍ਰਿਟੇਨ ਦੀ ਭੂਮਿਕਾ ਦੀ...

harvard foreign students ban us judge

ਅਮਰੀਕੀ ਜੱਜ ਨੇ ਵਿਦੇਸ਼ੀ ਵਿਦਿਆਰਥੀਆਂ 'ਤੇ ਟਰੰਪ ਦੀ ਹਾਲੀਆ ਪਾਬੰਦੀ 'ਤੇ ਲਾਈ...

shashi tharoor statement

ਪਹਿਲਗਾਮ ਵਰਗੇ ਅੱਤਵਾਦੀ ਹਮਲਿਆਂ ਦੀ ਕੀਮਤ ਚੁਕਾਉਣੀ ਪਵੇਗੀ : ਸ਼ਸ਼ੀ ਥਰੂਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਖੇਡ ਦੀਆਂ ਖਬਰਾਂ
    • sai sudarshan in india s test team
      IPL 'ਚ ਇਤਿਹਾਸ ਰਚਣ ਵਾਲਾ ਧਾਕੜ ਖਿਡਾਰੀ ਹੁਣ ਟੀਮ ਇੰਡੀਆ ਨੂੰ ਜਿਤਾਏਗਾ ਇੰਗਲੈਂਡ...
    • spain beats france to reach nations league final
      ਫਰਾਂਸ ਨੂੰ ਹਰਾ ਕੇ ਸਪੇਨ ਨੇਸ਼ਨਸ ਲੀਗ ਦੇ ਫਾਈਨਲ ’ਚ
    • new zealand appoints rob walter as head coach
      ਨਿਊਜ਼ੀਲੈਂਡ ਨੇ ਰੌਬ ਵਾਲਟਰ ਨੂੰ ਮੁੱਖ ਕੋਚ ਨਿਯੁਕਤ ਕੀਤਾ
    • preity zinta writes emotional message
      IPL ਫਾਈਨਲ ਹਾਰਨ ਤੋਂ ਬਾਅਦ ਪ੍ਰੀਤੀ ਜ਼ਿੰਟਾ ਨੇ ਤੋੜੀ ਚੁੱਪੀ, ਲਿਖਿਆ ਭਾਵੁਕ ਮੈਸੇਜ
    • how did virat kohli  who was sold for 21 crores  earn 27 crores from ipl
      21 ਕਰੋੜ 'ਚ ਵਿਕੇ ਵਿਰਾਟ ਕੋਹਲੀ ਨੇ IPL ਤੋਂ ਕਿਵੇਂ ਕਮਾਏ 27 ਕਰੋੜ? ਕਿੱਥੋਂ ਆਈ...
    • kl rahul hits century  whites lose sleep
      KL ਰਾਹੁਲ ਨੇ ਠੋਕਿਆ ਸੈਂਕੜਾ, ਗੋਰਿਆਂ ਦੀ ਉਡਾਈ ਨੀਂਦ
    • shreyas iyer ipl final defeat
      ਸ਼੍ਰੇਅਸ ਅਈਅਰ ਨੂੰ ਲੱਗਾ ਇੱਕ ਹੋਰ ਝਟਕਾ, IPL ਫਾਈਨਲ ਤੋਂ 3 ਦਿਨ ਬਾਅਦ...
    • virat kohli police complaint
      ਬੁਰੇ ਫਸੇ! ਕੋਹਲੀ ਖ਼ਿਲਾਫ਼ ਦਰਜ ਹੋਈ ਸ਼ਿਕਾਇਤ
    • after ipl 2025 sarpanch sahab will now be seen playing in this team
      IPL 2025 ਤੋਂ ਬਾਅਦ ਹੁਣ ਇਸ ਟੀਮ 'ਚ ਖੇਡਦੇ ਨਜ਼ਰ ਆਉਣਗੇ ਸਰਪੰਚ ਸਾਬ੍ਹ, ਲਿਆ...
    • 26 75 crores sarpanch sahab told the whole story
      ਸੈਟਿੰਗ ਪੂਰੀ ਸੀ... ਕਿਵੇਂ ਮਿਲੇ 26.75 ਕਰੋੜ, ਸਰਪੰਚ ਸਾਬ੍ਹ ਨੇ ਦੱਸੀ ਪੂਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +