ਹਿਲਟਨ ਹੈੱਡ ਆਈਲੈਂਡ (ਅਮਰੀਕਾ)- ਭਾਰਤੀ ਗੋਲਫਰ ਅਨਿਰਬਾਨ ਲਾਹਿੜੀ ਨੇ ਇੱਥੇ ਆਰ. ਸੀ. ਬੀ. ਹੈਰੀਟੇਜ ਗੋਲਫ ਟੂਰਨਾਮੈਂਟ ਦੇ ਤੀਜੇ ਦੌਰ ਵਿਚ ਬੋਗੀ ਫ੍ਰੀ 2 ਅੰਡਰ 69 ਦਾ ਕਾਰਡ ਖੇਡਿਆ। ਲਾਹਿੜੀ ਨੇ ਇਸ ਤਰ੍ਹਾਂ 69, 73 ਅਤੇ 69 ਦੇ ਕਾਰਡ ਨਾਲ ਕੁੱਲ ਦੋ ਅੰਡਰ ਦਾ ਸਕੋਰ ਬਣਾ ਲਿਆ ਹੈ, ਜਿਸ ਨਾਲ ਉਹ ਸਾਂਝੇ ਤੌਰ 'ਤੇ 56ਵੇਂ ਸਥਾਨ 'ਤੇ ਬਣੇ ਹੋਏ ਹਨ।

ਇਹ ਖ਼ਬਰ ਪੜ੍ਹੋ- ਪੰਜਾਬ ਦੇ ਵਿਰੁੱਧ ਭੁਵਨੇਸ਼ਵਰ ਨੇ ਬਣਾਇਆ ਇਹ ਰਿਕਾਰਡ, ਇਨ੍ਹਾਂ ਗੇਂਦਬਾਜ਼ਾਂ ਨੂੰ ਛੱਡਿਆ ਪਿੱਛੇ
ਹਾਰੋਲਡ ਵਾਰਨਰ ਨੇ ਅੱਠ ਅੰਡਰ 63 ਦਾ ਕਾਰਡ ਖੇਡਿਆ, ਜਿਸ ਨਾਲ ਉਹ ਇਕ ਸ਼ਾਟ ਦੀ ਬੜ੍ਹਤ ਬਣਾਈ ਹੈ। ਉਸਦਾ ਕੁੱਲ ਸਕੋਰ 11 ਅੰਡਰ 202 ਹੈ।
ਇਹ ਖ਼ਬਰ ਪੜ੍ਹੋ- Ash Barty ਦੇ ਸੰਨਿਆਸ ਕਾਰਨ ਆਸਟਰੇਲੀਆਈ ਟੈਨਿਸ ਨੂੰ ਲੱਖਾਂ ਡਾਲਰ ਦਾ ਘਾਟਾ

ਨੋਟ- ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।
Ash Barty ਦੇ ਸੰਨਿਆਸ ਕਾਰਨ ਆਸਟਰੇਲੀਆਈ ਟੈਨਿਸ ਨੂੰ ਲੱਖਾਂ ਡਾਲਰ ਦਾ ਘਾਟਾ
NEXT STORY