Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 25, 2026

    6:31:09 PM

  • 2 inmates escape by breaking jail lock asi and police personnel suspended

    ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ,...

  • pirates hijack oil tanker off the coast of somalia

    Hijack ਹੋ ਗਿਆ ਤੇਲ ਨਾਲ ਭਰਿਆ ਟੈਂਕਰ! ਭਾਰਤੀ ਸਣੇ...

  • punjab s protest on the highway

    ਪੰਜਾਬ ਦੇ ਇਸ ਹਾਈਵੇ ਉਪਰ ਧਰਨੇ 'ਤੇ ਬੈਠ ਗਏ...

  • punjab politics appointments in congress

    ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਅਜਿੰਕਯ ਰਹਾਣੇ ਨੇ ਜਜ਼ਬੇ ਨਾਲ ਕੀਤੀ ਬੱਲੇਬਾਜ਼ੀ: ਸੰਜੇ ਬੰਗੜ

SPORTS News Punjabi(ਖੇਡ)

ਅਜਿੰਕਯ ਰਹਾਣੇ ਨੇ ਜਜ਼ਬੇ ਨਾਲ ਕੀਤੀ ਬੱਲੇਬਾਜ਼ੀ: ਸੰਜੇ ਬੰਗੜ

  • Updated: 20 Aug, 2018 10:30 AM
Sports
anjikya rahane
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਅੰਜਿਕਯ ਰਹਾਣੇ ਪਿਛਲੇ ਕੁਝ ਸਮੇਂ ਤੋਂ ਖਰਾਬ ਫਾਰਮ ਤੋਂ ਗੁਜਰ ਰਹੇ ਸਨ। ਇਸਨੂੰ ਲੈ ਕੇ ਉਨ੍ਹਾਂ ਨੇ ਬਹੁਤ ਆਲੋਚਨਾਵਾਂ ਦਾ ਸਾਹਮਣਾ ਵੀ ਕਰਨਾ ਪਿਆ। ਹੁਣ ਰਹਾਣੇ ਇਕ ਵਾਰ ਫਿਰ ਆਪਣੇ ਉਸੇ ਪੁਰਾਣੇ ਟਚ ਨੂੰ ਹਾਸਲ ਕਰਨ ਲਈ ਸਖਤ ਮਿਹਨਤ ਕਰ ਰਹੇ ਹਨ ਜਿਸ ਨੇ ਉਨ੍ਹਾਂ ਨੂੰ ਭਾਰਤੀ ਮੱਧਕ੍ਰਮ ਦਾ ਇਕ ਮਹੱਤਵਪੂਰਨ ਬੱਲੇਬਾਜ਼ ਬਣਾਇਆ ਸੀ।ਆਪਣੀ ਫਾਰਮ ਹਾਸਲ ਕਰਨ ਲਈ ਮੁੰਬਈ ਦੇ ਇਸ ਬੱਲੇਬਾਜ਼ ਨੇ ਸਖਤ ਮਿਹਨਤ ਕੀਤੀ। ਫਿਰ ਚਾਹੇ ਸਚਿਨ ਤੇਂਦੁਲਕਰ ਨਾਲ ਗੱਲ ਕਰਨਾ ਹੋਵੇ ਜਾਂ ਫਿਰ ਉਨ੍ਹਾਂ ਦੀਆਂ ਪਾਰੀਆਂ ਨੂੰ ਦੁਬਾਰਾ ਦੇਖਣ ਹੋ ਹੋਵੇ, ਜਿਸ 'ਚ ਉਨ੍ਹਾਂ ਨੇ ਵਿਦੇਸ਼ੀ ਪਰਿਸਥਿਤੀਆਂ 'ਚ ਦੌੜਾਂ ਬਣਾਈਆਂ ਸਨ। ਰਹਾਣੇ ਕੋਈ ਕਸਰ ਨਹੀਂ ਛੱਡਣਾ ਚਾਹੁੰਦੇ। ਬਰਮਿੰਘਮ ਤੋਂ ਬਾਅਦ ਲਾਰਡਸ 'ਚ ਵੀ ਭਾਰਤੀ ਉਪਕਪਤਾਨ ਦਾ ਬੱਲਾ ਉਨ੍ਹਾਂ ਨਾਲ ਰੁੱਸਿਆ ਰਿਹਾ। ਪਰ ਸ਼ਨੀਵਾਰ ਨੂੰ ਇੰਗਲੈਂਡ ਖਿਲਾਫ ਟ੍ਰੇਂਟ ਬ੍ਰਿਜ 'ਚ 81 ਦੌੜਾਂ ਦੀ ਪਾਰੀ ਖੇਡ ਕੇ ਉਨ੍ਹਾਂ ਨੇ ਇਕ ਵਾਰ ਫਿਰ ਰੰਗ 'ਚ ਪਰਤਣ ਦੇ ਸੰਕੇਤ ਦਿੱਤੇ।

ਇਕ ਪਾਸੇ ਰਹਾਣੇ ਦਾ ਕਹਿਣਾ ਹੈ ਕਿ ਇਸਦੇ ਲਈ ਉਨ੍ਹਾਂ ਨੇ ਲਾਰਡਸ ਟੈਸਟ ਤੋਂ ਬਾਅਦ ਮਾਨਸਿਕ ਰੂਪ ਨਾਲ ਖੁਦ ਨੂੰ ਤਿਆਰ ਕਰਨ 'ਚ ਬਹੁਤ ਮਿਹਨਤ ਕੀਤੀ। ਇਸਦੇ ਇਲਾਵਾ ਟੀਮ ਇੰਡੀਆ ਦੇ ਬੈਟਿੰਗ ਕੋਚ ਸੰਜੇ ਬੰਗੜ ਨੇ ਵੀ ਰਹਾਣੇ ਦਾ ਆਤਮਵਿਸ਼ਵਾਸ ਵਧਾਉਣ 'ਚ ਬਹੁਤ ਮਦਦ ਕੀਤੀ। ਬੰਗੜ ਨੇ ਕਿਹਾ,' ਰਵੀ ਸ਼ਾਸਤਰੀ ਰਹਾਣੇ ਦੇ ਸਮਰਥਨ 'ਚ ਖੁਲ੍ਹ ਕੇ ਸਾਹਮਣੇ ਆਉਣਾ ਅਤੇ ਇਹ ਕਹਿਣਾ ਕਿ ਉਨ੍ਹਾਂ ਨੇ ਆਤਮਵਿਸ਼ਵਾਸ ਵਧਾਉਣ 'ਚ ਬਹੁਤ ਮਦਦ ਕੀਤੀ ਹੈ।'

ਰਹਾਣੇ ਨੂੰ ਫਾਰਮ 'ਚ ਵਾਪਸ ਪਰਤਣ ਲਈ ਜਹਾਂ ਮਾਨਸਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਉਥੇ ਉਨ੍ਹਾਂ ਦੀ ਤਕਨੀਕ 'ਚ ਵੀ ਕੁਝ ਬਦਲਾਅ ਕੀਤਾ ਗਿਆ।  ਰਾਹਣੇ ਨੇ ਜਦੋਂ ਬੀ.ਸੀ.ਸੀ.ਆਈ.ਟੀ.ਵੀ. ਤੋਂ ਦਿਨ ਦਾ ਖੇਡ ਖਤਮ ਹੋਣ ਤੋਂ ਬਾਅਦ ਗੱਲ ਕੀਤੀ, ਜੋ ਉਨ੍ਹਾਂ ਨੇ ਆਪਣੀ ਕਮਯਾਬੀ ਦੇ ਪਿੱਛੇ ਦੇ ਇਰਾਦੇ ਨੂੰ ਦੱਸਿਆ। ਰਾਹਣੇ ਨੇ ਆਫ ਸਟੰਪ ਤੋਂ ਬਾਅਹ ਕਾਫੀ ਗੇਂਦਾਂ ਛੱਡੀਆਂ। ਉਨ੍ਹਾਂ ਨੇ ਦੌੜਾਂ ਬਣਾਉਣ ਦਾ ਕੋਈ ਮੌਕਾ ਨਹੀਂ ਛੱਡਿਆ। ਦੂਜੇ ਪਾਸੇ ਕਪਤਾਨ ਵਿਰਾਟ ਕੋਹਲੀ ਵੀ ਲਗਾਤਾਰ ਰਹਾਣੇ ਨਾਲ ਗੱਲ ਕਰਦੇ ਰਹੇ। ਬੰਗੜ ਨੇ ਕਿਹਾ ਕਿ ਵਿਰਾਟ ਅਤੇ ਰਹਾਣੇ ਦੀ ਸਾਂਝੇਦਾਰੀ 'ਚ ਕਾਫੀ ਲਗਨ ਸੀ। ਉਨ੍ਹਾਂ ਨੇ ਪਾਟਨਰਸ਼ਿਪ ਦੇ ਦੌਰਾਨ ਬਹੁਤ ਚੰਗੀ ਰਨਰੇਟ ਬਣਾਈ ਰੱਖੀ ਇਸ ਵਜ੍ਹਾ ਨਾਲ ਭਾਰਤ ਪਹਿਲੇ ਦਿਨ 310 ਦੇ ਕਰੀਬ ਸਕੋਰ ਬਣਾ ਸਕਿਆ।

  • Anjikya Rahane
  • Sanjay Bangar
  • Lords
  • England
  • Virat Kohli

ਜੇਕਰ ਭਾਰਤ ਇੰਗਲੈਂਡ-ਆਸਟ੍ਰੇਲੀਆ 'ਚ ਹਾਰਦਾ ਹੈ ਤਾਂ ਇਹ ਅਪਰਾਧ ਹੈ: ਚੈਪਲ

NEXT STORY

Stories You May Like

  • bcci fines kkr captain rahane rs 12 lakh
    KKR ਦੇ ਕਪਤਾਨ ਰਹਾਣੇ ਨੂੰ ਲੱਗਾ ਵੱਡਾ ਝਟਕਾ; BCCI ਨੇ ਠੋਕਿਆ 12 ਲੱਖ ਰੁਪਏ ਦਾ ਜੁਰਮਾਨਾ
  • gt vs kkr  captain rahane reveals the team  s biggest mistake
    GT vs KKR:'ਉਹ ਸੀ ਮੈਚ ਦਾ ਟਰਨਿੰਗ ਪੁਆਇੰਟ', ਕਪਤਾਨ ਰਹਾਣੇ ਨੇ ਦੱਸੀ ਟੀਮ ਦੀ ਸਭ ਤੋਂ ਵੱਡੀ ਗਲਤੀ
  • kkr captain rahane  s statement after the first win of ipl 2026
    'ਅਜੇ ਸੁਧਾਰ ਦੀ ਗੁੰਜਾਇਸ਼', IPL 2026 ਦੀ ਪਹਿਲੀ ਜਿੱਤ ਤੋਂ ਬਾਅਦ KKR ਦੇ ਕਪਤਾਨ ਰਹਾਣੇ ਦਾ ਬਿਆਨ
  • yashasvi jaiswal ajinkya rahane
    ਜੈਸਵਾਲ ਤੇ ਰਹਾਣੇ ਨੂੰ ਨਵੀਆਂ ਟੀਮਾਂ ਨੇ ਖਰੀਦਿਆ! IPL ਵਿਚਾਲੇ ਹੋਇਆ ਵੱਡਾ ਐਲਾਨ
  • hawalati commits suicide in   central modern jail faridkot
    ਸੁਰਖੀਆਂ 'ਚ ਪੰਜਾਬ ਦੀ ਇਹ ਜੇਲ੍ਹ, ਹਵਾਲਾਤੀ ਨੇ ਕੀਤੀ ਖ਼ੁਦਕੁਸ਼ੀ
  • sanjay dutt announces sequel to   khalnayak
    ਸੰਜੇ ਦੱਤ ਨੇ 'ਖਲਨਾਇਕ' ਦੇ ਸੀਕਵਲ ਦਾ ਕੀਤਾ ਐਲਾਨ
  • nclat adjourns hearing on vedanta  s plea against adani  s bid for jal
    NCLAT ਨੇ JAL ਲਈ ਅਡਾਣੀ ਦੀ ਬੋਲੀ ਚੋਣ ਖਿਲਾਫ ਵੇਦਾਂਤਾ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਮੁਲਤਵੀ
  • female agent cheated by promising to send her to dubai
    ਦੁਬਈ ਭੇਜਣ ਦਾ ਝਾਂਸਾ ਦੇ ਕੇ ਮਹਿਲਾ ਏਜੰਟ ਨੇ ਕੀਤੀ ਠੱਗੀ, ਪੁਲਸ ਵੱਲੋਂ ਮਾਮਲਾ ਦਰਜ
  • 5 day forecast in punjab
    ਪੰਜਾਬ 'ਚ 5 ਦਿਨਾਂ ਦੀ ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਮੌਸਮ ਨਾਲ ਜੁੜੀ ਅਪਡੇਟ
  • gas cylinders supply slow and black marketing at its peak
    ਹੋਰਮੁਜ਼ ਸੰਕਟ ਕਾਰਨ ਗੈਸ ਸਿਲੰਡਰਾਂ ਨੂੰ ਲੈ ਕੇ ਹਾਹਾਕਾਰ! ਸਪਲਾਈ ਠੱਪ, ਸਿਖਰਾਂ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • boy dies of drug overdose in jalandhar
    ਜਲੰਧਰ: ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਮਾਂ ਨੇ ਲਾਏ ਗੰਭੀਰ ਦੋਸ਼
  • firefighting  rescue operations rehearsed during blackout in jalandhar
    ਜਲੰਧਰ 'ਚ ਬਲੈਕਆਊਟ ਦੌਰਾਨ ਅੱਗ ਬੁਝਾਉਣ, ਰੈਸਕਿਊ ਆਪ੍ਰੇਸ਼ਨ ਸਣੇ ਅਹਿਮ ਪਹਿਲੂਆਂ...
  • big stir in punjab politics before elections bjp preparing to play hindu card
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ...
  • conflict ends in jalandhar corporation
    ਜਲੰਧਰ ਨਿਗਮ 'ਚ ਟਕਰਾਅ ਖ਼ਤਮ: ਮੇਅਰ ਨਾਲ ਮੀਟਿੰਗ ਪਿੱਛੋਂ ਹੜਤਾਲ ਵਾਪਸ, ਸੋਮਵਾਰ...
  • blackout in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ
Trending
Ek Nazar
pak panicked due to blockade of hormuz

ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG

iphone 17 price drops

iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ

dead body of old man found under suspicious circumstances in kapurthala

Punjab:ਸੜਕ ਕੰਢਿਓਂ ਸ਼ੱਕੀ ਹਾਲਾਤ 'ਚ ਮਿਲੀ ਬਜ਼ੁਰਗ ਦੀ ਲਾਸ਼, ਪਰਿਵਾਰ ਨੇ ਜਤਾਇਆ...

big accident two youths clash on the roof of a moving bus video goes viral

ਪੰਜਾਬ: ਚੱਲਦੀ ਬੱਸ ਦੀ ਛੱਤ 'ਤੇ ਲੜ ਪਏ ਪ੍ਰਵਾਸੀ, ਵੀਡੀਓ ਵਾਇਰਲ

why did kajol break the 30 year old no kissing policy

ਕਾਜੋਲ ਨੇ ਕਿਉਂ ਤੋੜੀ 30 ਸਾਲ ਪੁਰਾਣੀ 'ਨੋ-ਕਿਸਿੰਗ ਪਾਲਿਸੀ' ! ਅਦਾਕਾਰਾ ਨੇ ਖੁਦ...

a curfew like atmosphere is created in amritsar

ਅੰਮ੍ਰਿਤਸਰ: 1 ਤੋਂ 3 ਵਜੇ ਤੱਕ ਬਣ ਜਾਂਦਾ ਕਰਫਿਊ ਵਰਗਾ ਮਾਹੌਲ, ਗਰਮੀ ਕਾਰਨ...

a young man from italy died in a road accident

Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼...

punjab police asi s gross negligence

ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ

girl rape case in sultanpur lodhi

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ

marriage accident 5 people

ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ...

school closed april 30

30 ਅਪ੍ਰੈਲ ਤੱਕ ਸਕੂਲ ਬੰਦ, ਭਿਆਨਕ ਗਰਮੀ ਨੂੰ ਲੈ ਕੇ MP ਪ੍ਰਸ਼ਾਸਨ ਦਾ ਵੱਡਾ ਫੈਸਲਾ

ipl 2026 dc vs pbks

ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!

the captain of this team will change in the middle of ipl

IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ

rbi has taken a big action

RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ

star cricketer caught in doping 2year ban imposed

ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ

pension of rs 5000 every month

ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!

snowfall in hindu kush himalayan

ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ

district magistrate pathankot issues orders banning burning of crop residue

ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • ipl 2026  delhi faces punjab today  a look at the highlights
      IPL 2026: ਦਿੱਲੀ ਦਾ ਸਾਹਮਣਾ ਅੱਜ ਪੰਜਾਬ ਨਾਲ, ਖਾਸ ਗੱਲਾਂ 'ਤੇ ਇਕ ਝਾਤ
    • abhay singh reaches quarter finals
      ਅਭੈ ਸਿੰਘ ਪਹਿਲੀ ਵਾਰ ਪੀ. ਐੱਸ. ਏ. ‘ਗੋਲਡ-ਲੈਵਲ’ ਟੂਰਨਾਮੈਂਟ ਦੇ ਕੁਆਰਟਰ ਫਾਈਨਲ...
    • ipl 2026 dc vs pbks
      ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!
    • rcb vs gt
      ਕੋਹਲੀ-ਪਡਿੱਕਲ ਦੇ ਤੂਫ਼ਾਨ 'ਚ ਉੱਡੀ ਗੁਜਰਾਤ, RCB ਦੀ ਸ਼ਾਨਦਾਰ ਜਿੱਤ, ਸਾਈ...
    • virat kohli becomes first batsman to hit 300 sixes in ipl
      IPL 'ਚ 300 ਛੱਕੇ ਤੇ 800 ਚੌਕੇ ਲਗਾਉਣ ਵਾਲੇ ਪਹਿਲੇ ਬੱਲੇਬਾਜ਼ ਬਣੇ ਵਿਰਾਟ ਕੋਹਲੀ
    • the captain of this team will change in the middle of ipl
      IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ
    • gujarat set a target of 206 runs for bangalore
      RCB vs GT, IPL 2026 : ਸੁਦਰਸ਼ਨ ਦੀ ਤੂਫਾਨੀ ਪਾਰੀ, ਗੁਜਰਾਤ ਨੇ ਬੈਂਗਲੁਰੂ ਨੂੰ...
    • star cricketer caught in doping 2year ban imposed
      ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ
    • rcb vs gt ipl 2026 bengaluru win the toss
      RCB vs GT, IPL 2026 : ਬੈਂਗਲੁਰੂ ਨੇ ਜਿੱਤੀ ਟਾਸ, ਗੁਜਰਾਤ ਨੂੰ ਬੱਲੇਬਾਜ਼ੀ ਦਾ...
    • thomas cup indias brilliant start
      ਥੌਮਸ ਕੱਪ: ਭਾਰਤ ਦਾ ਸ਼ਾਨਦਾਰ ਆਗਾਜ਼, ਕੈਨੇਡਾ ਨੂੰ 4-1 ਨਾਲ ਚਟਾਈ ਧੂੜ;...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +