helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
THU, MAR 06, 2025
ਹੋਲੀ ਵਾਲੇ ਦਿਨ ਜੁੰਮੇ ਦੀ ਨਮਾਜ਼ ਦਾ ਬਦਲਿਆ ਸਮਾਂ,...
ਖੂਨ ਦੇ ਰਿਸ਼ਤੇ ਹੋਏ ਦਾਗਦਾਰ, ਕਲਯੁੱਗੀ ਪੁੱਤ ਨੇ...
ਸਹੁਰਿਆਂ ਤੋਂ ਦੁਖੀ ਵਿਆਹੁਤਾ ਨੇ ਚੁੱਕਿਆ ਖੌਫ਼ਨਾਕ...
ਪੰਜਾਬ ਵਿਚ ਬਣਨਗੀਆਂ ਨਵੀਂ ਅਰਬਨ ਅਸਟੇਟਾਂ, ਸਰਕਾਰ...
ਪੰਜਾਬ
ਮਨੋਰੰਜਨ
Photos
Videos
ਸਪੋਰਟਸ ਡੈਸਕ— ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਨੇ ਅੰਕਿਤ ਚਵਹਾਣ ਦਾ ਬੈਨ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ ਤੇ ਹੁਣ ਮੁੰਬਈ ਦਾ ਇਹ ਸਪਿਨਰ ਪੇਸ਼ੇਵਰ ਕ੍ਰਿਕਟ ਖੇਡ ਸਕੇਗਾ। ਮੁੰਬਈ ਕ੍ਰਿਕਟ ਐਸੋਸੀਏਸ਼ਨ (ਐੱਮ. ਸੀ. ਏ.) ਦੇ ਸੂਤਰ ਨੇ ਇਕ ਨਿਊਜ਼ ਏਜੰਸੀ ਨਾਲ ਇਸ ਗੱਲ ਦੀ ਪੁਸ਼ਟੀ ਕੀਤੀ। ਇਹ ਵੀ ਪੜ੍ਹੋ : 7 ਸਾਲ ਬਾਅਦ ਇੰਗਲੈਂਡ ਵਿਰੁੱਧ ਟੈਸਟ ਕ੍ਰਿਕਟ ’ਚ ਵਾਪਸੀ ਕਰੇਗੀ ਭਾਰਤੀ ਮਹਿਲਾ ਟੀਮ
ਸੂਤਰ ਦੇ ਹਵਾਲੇ ਤੋਂ ਕਿਹਾ ਗਿਆ ਕਿ ਹਾਂ, ਬੀ. .ਸੀ. ਸੀ. ਆਈ. ਨੇ ਚਵਹਾਣ ਦਾ ਬੈਨ ਖ਼ਤਮ ਕਰ ਦਿੱਤਾ ਹੈ ਤੇ ਉਹ ਹੁਣ ਪੇਸ਼ੇਵਰ ਕ੍ਰਿਕਟ ਖੇਡ ਸਕੇਗਾ। 2013 ’ਚ, ਚਵਹਾਣ ਨੂੰ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਦੇ ਛੇਵੇਂ ਸੀਜ਼ਨ ਦੇ ਦੌਰਾਨ ਸਪਾਟ ਫ਼ਿਕਸਿੰਗ ਦੇ ਦੋਸ਼ ’ਚ ਗਿ੍ਰਫ਼ਤਾਰ ਕੀਤਾ ਸੀ। ਉਸ ਨੂੰ ਦਿੱਲੀ ਪੁਲਸ ਨੇ ਅਜੀਤ ਚੰਦੀਲਾ ਤੇ ਸ਼੍ਰੀਸੰਥ ਦੇ ਨਾਲ ਗਿ੍ਰਫ਼ਤਾਰ ਕੀਤਾ ਸੀ। ਇਹ ਤਿੰਨੇ ਉਸ ਸਮੇਂ ਰਾਜਸਥਾਨ ਰਾਇਲਸ ਲਈ ਖੇਡ ਰਹੇ ਸਨ।
ਸਤੰਬਰ 2013 ’ਚ ਚਵਹਾਣ ਤੇ ਸ਼੍ਰੀਸ਼ੰਥ ਨੂੰ ਬੀ. ਸੀ. ਸੀ. ਆਈ. ਦੀ ਅਨੁਸ਼ਾਸਨ ਕਮੇਟੀ ਵੱਲੋਂ ਕਿ੍ਰਕਟ ਤੋਂ ਸਾਰੀ ਉਮਰ ਲਈ ਬੈਨ ਲਗਾ ਦਿੱਤਾ ਗਿਆ ਸੀ। ਹਾਲਾਂਕਿ, ਜੁਲਾਈ 2015 ’ਚ ਦਿੱਲੀ ਹਾਈ ਕੋਰਟ ਨੇ ਉਨ੍ਹਾਂ ਨੂੰ ਕਲੀਨ ਚਿੱਟ ਦੇ ਦਿੱਤੀ ਤੇ ਆਈ. ਪੀ. ਐੱਲ. ਸਪਾਟ ਫ਼ਿਕਸਿੰਗ ਮਾਮਲੇ ’ਚ ਤਿੰਨੇ ਕ੍ਰਿਕਟਰਾਂ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਸੀ। ਇਹ ਵੀ ਪੜ੍ਹੋ : ਪੁਜਾਰਾ ਨੇ ਉਸ ਦੀ ਆਲੋਚਨਾ ਕਰਨ ਵਾਲਿਆਂ ਤੋਂ ਵੱਧ ਯੋਗਦਾਨ ਦਿੱਤੈ : ਸਚਿਨ ਤੇਂਦੁਲਕਰ
ਸ਼੍ਰੀਸੰਥ ਦਾ ਬੈਨ ਪਿਛਲੇ ਸਾਲ ਬੀ. ਸੀ. ਸੀ. ਆਈ. ਵੱਲੋਂ ਹਟਾ ਲਿਆ ਗਿਆ ਸੀ ਤੇ ਇਸ ਦੇ ਨਤੀਜੇ ਵੱਜੋਂ ਤੇਜ਼ ਗੇਂਦਬਾਜ਼ ਨੇ ਘਰੇਲੂ ਕ੍ਰਿਕਟ ’ਚ ਵਾਪਸੀ ਕੀਤੀ ਤੇ ਉਨ੍ਹਾਂ ਨੇ ਸਈਅਦ ਮੁਸ਼ਤਾਕ ਅਲੀ ਟਰਾਫ਼ੀ ’ਚ ਕੇਰਲ ਵੱਲੋਂ ਸ਼ਿਰਕਤ ਕੀਤੀ ਸੀ।
ਨੋਟ : ਇਸ ਖ਼ਬਰ ਬਾਰੇ ਕੀ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
7 ਸਾਲ ਬਾਅਦ ਇੰਗਲੈਂਡ ਵਿਰੁੱਧ ਟੈਸਟ ਕ੍ਰਿਕਟ ’ਚ ਵਾਪਸੀ ਕਰੇਗੀ ਭਾਰਤੀ ਮਹਿਲਾ ਟੀਮ
Stories You May Like
ਜਲੰਧਰ 'ਚ ਇਕ ਵਾਰ ਫਿਰ ਤੋਂ Gas Leak! ਮਚ ਗਈ ਹਫ਼ੜਾ-ਦਫ਼ੜੀ
ਕਸ਼ਮੀਰ ਬਾਰੇ ਜੈਸ਼ੰਕਰ ਦੀਆਂ ਟਿੱਪਣੀਆਂ 'ਤੇ ਪਾਕਿਸਤਾਨ ਦਾ ਬੇਤੁਕਾ ਬਿਆਨ
ਹੁਣ ਫਰਾਂਸ ਦੇਵੇਗਾ ਯੂਕ੍ਰੇਨ ਨੂੰ ਫੌਜੀ ਖੁਫੀਆ ਜਾਣਕਾਰੀ
ਰੂਸ ਨੇ ਜ਼ੇਲੇਂਸਕੀ ਦੇ ਜੱਦੀ ਸ਼ਹਿਰ 'ਤੇ ਦਾਗੀ ਮਿਜ਼ਾਈਲ , ਚਾਰ ਲੋਕਾਂ ਦੀ ਮੌਤ
ਲੱਗਣਗੀਆਂ ਮੌਜਾਂ: ਪੰਜਾਬ 'ਚ ਲਗਾਤਾਰ ਦੋ ਛੁੱਟੀਆਂ
ਰਮਜ਼ਾਨ ਦੌਰਾਨ ਫਲਸਤੀਨੀਆਂ ਲਈ 'ਚੈਰਿਟੀ ਰਸੋਈ' ਬਣੀ ਉਮੀਦ ਦੀ ਕਿਰਨ
ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਚੰਗੀ ਖ਼ਬਰ, ਤਹਿਸੀਲ ਜਾਣ ਵਾਲੇ ਲੋਕ ਦੇਣ ਧਿਆਨ
ਸਰਕਾਰੀ ਸੰਪੱਤੀਆਂ ਵੇਚਣ ਦੀ ਯੋਜਨਾ 'ਤੇ ਟਰੰਪ ਪ੍ਰਸ਼ਾਸਨ ਦਾ ਯੂਟਰਨ
ਜਲੰਧਰ 'ਚ ਦਿਨ-ਦਿਹਾੜੇ ਨੌਜਵਾਨ ਦਾ ਕਤਲ, ਖ਼ੂਨ ਨਾਲ ਲਥਪਥ ਨਸ਼ਾ ਛੁਡਾਊ ਕੇਂਦਰ...
ਕੈਨੇਡਾ ਦਾ PM ਚੁਣੇ ਜਾਣ 'ਤੇ ਭਾਰਤ ਨਾਲ ਸਬੰਧ ਮੁੜ ਕਰਾਂਗਾ ਬਹਾਲ : ਕਾਰਨੀ
ਟਰੰਪ ਪ੍ਰਸ਼ਾਸਨ ਦੀ ਨਵੀਂ ਯੋਜਨਾ ਨਾਲ 80,000 ਕਰਮਚਾਰੀਆਂ 'ਤੇ ਲਟਕੀ ਤਲਵਾਰ
Trump 'ਤੇ ਟਿੱਪਣੀ ਕਰਨਾ ਨਿਊਜ਼ੀਲੈਂਡ ਦੇ ਡਿਪਲੋਮੈਟ ਨੂੰ ਪਿਆ ਮਹਿੰਗਾ, ਗੁਆਈ...
ਮਸ਼ਹੂਰ ਅਦਾਕਾਰਾ ਦੇ ਘਰ ਛਾਪਾ, 17 ਕਰੋੜ ਤੋਂ ਵੱਧ ਦਾ ਸਾਮਾਨ ਜ਼ਬਤ
ਪੰਜਾਬ 'ਚ ਠੰਡੀਆਂ ਹਵਾਵਾਂ ਲਗਾਤਾਰ ਜਾਰੀ, ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ
2025 'ਚ ਔਰਤਾਂ ਲਈ 48% ਵਧਣਗੇ ਰੁਜ਼ਗਾਰ ਦੇ ਮੌਕੇ
ਦੱਖਣੀ ਕੋਰੀਆ ਅਤੇ ਅਮਰੀਕਾ ਅਗਲੇ ਹਫ਼ਤੇ ਸ਼ੁਰੂ ਕਰਨਗੇ ਸਾਲਾਨਾ ਫੌਜੀ ਅਭਿਆਸ
ਸੰਬੋਧਨ 'ਚ Trump ਨੇ ਇਨ੍ਹਾਂ ਕਾਰਵਾਈਆਂ ਦਾ ਲਿਆ ਕ੍ਰੈਡਿਟ
ਅਮਰੀਕੀ ਕਾਂਗਰਸਮੈਨ ਅਲ ਗ੍ਰੀਨ ਨੇ ਟਰੰਪ ਦੇ ਭਾਸ਼ਣ 'ਚ ਪਾਇਆ ਵਿਘਨ
Subscribe Now!