Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    3:03:35 PM

  • women accounts rs 2500 every month

    ਹਰ ਮਹੀਨੇ ਔਰਤਾਂ ਦੇ ਖਾਤੇ 'ਚ ਆਉਣਗੇ 2500 ਰੁਪਏ,...

  • advocates protest

    ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਪੰਜਾਬ ਭਰ ਦੇ...

  • gold rings

    ਖੋਦਾਈ 'ਚ ਮਿਲੀਆਂ 2000 ਸਾਲ ਪੁਰਾਣੀਆਂ 'Gold...

  • damascus incident

    ਸੀਰੀਅਲ ਬਲਾਸਟ ਨਾਲ ਕੰਬ ਗਿਆ ਪੂਰਾ ਸ਼ਹਿਰ ! ਖ਼ਤਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Mumbai
  • ਅਨੁਸ਼ਕਾ ਦੇ ਪੁੱਤਰ ਦੀ ਹੋ ਰਹੀ ਵਾਈਰਲ ਤਸਵੀਰ 'ਤੇ ਬੋਲੀ ਵਿਰਾਟ ਦੀ ਭੈਣ, ਪੋਸਟ ਕੀਤੀ ਸਾਂਝੀ

SPORTS News Punjabi(ਖੇਡ)

ਅਨੁਸ਼ਕਾ ਦੇ ਪੁੱਤਰ ਦੀ ਹੋ ਰਹੀ ਵਾਈਰਲ ਤਸਵੀਰ 'ਤੇ ਬੋਲੀ ਵਿਰਾਟ ਦੀ ਭੈਣ, ਪੋਸਟ ਕੀਤੀ ਸਾਂਝੀ

  • Edited By Priyanka,
  • Updated: 26 Nov, 2024 09:58 AM
Mumbai
anushka sharma  virat kholi
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਵਿਰਾਟ ਕੋਹਲੀ ਨੇ 24 ਨਵੰਬਰ ਨੂੰ ਹੋਏ ਭਾਰਤ ਬਨਾਮ ਆਸਟ੍ਰੇਲੀਆ ਟੈਸਟ ਮੈਚ ਵਿੱਚ ਸੈਂਕੜਾ ਲਗਾ ਕੇ ਇਤਿਹਾਸ ਰਚ ਦਿੱਤਾ ਹੈ। ਇਸ ਮੈਦਾਨ 'ਤੇ ਇੱਕ ਹੋਰ ਗੱਲ ਹੋਈ ਜਿਸ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਇਹ ਗੱਲ ਸੀ ਅਨੁਸ਼ਕਾ ਅਤੇ ਵਿਰਾਟ ਦੇ ਬੇਟੇ ਅਕਾਏ ਦੀ ਦਿੱਖ, ਜੋ ਤਸਵੀਰ ਦੇ ਰੂਪ 'ਚ ਸੋਸ਼ਲ ਮੀਡੀਆ 'ਤੇ ਲਗਾਤਾਰ ਵਾਇਰਲ ਹੋ ਰਹੀ ਹੈ। ਇਸਨੂੰ ਹਰ ਕੋਈ ਵਿਰੁਸ਼ਕਾ ਦਾ ਪੁੱਤਰ ਸਮਝ ਰਿਹਾ ਸੀ। ਪਰ ਤੁਹਾਨੂੰ ਦੱਸ ਦੇਈਏ ਕਿ ਇਹ ਸੱਚ ਨਹੀਂ ਹੈ। ਇਸ ਬਾਰੇ ਵਿਰਾਟ ਕੋਹਲੀ ਦੀ ਭੈਣ ਨੇ ਖੁਲਾਸਾ ਕੀਤਾ ਹੈ।

ਵਿਰਾਟ ਦੀ ਭੈਣ ਨੇ ਕੀਤੀ ਪੁਸ਼ਟੀ
ਹਾਲ ਹੀ 'ਚ ਵਿਰਾਟ ਕੋਹਲੀ ਦੀ ਭੈਣ ਭਾਵਨਾ ਕੋਹਲੀ ਢੀਂਗਰਾ ਨੇ ਇੰਸਟਾਗ੍ਰਾਮ 'ਤੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਦੱਸਿਆ ਹੈ ਕਿ ਹਰ ਕਿਸੇ ਨੂੰ ਗਲਤਫਹਿਮੀ ਹੈ। ਉਨ੍ਹਾਂ ਨੇ ਲਿਖਿਆ, 'ਮੈਂ ਸੋਸ਼ਲ ਮੀਡੀਆ 'ਤੇ ਦੇਖਿਆ ਕਿ ਹਰ ਕੋਈ ਅਨੁਸ਼ਕਾ ਅਤੇ ਵਿਰਾਟ ਦੇ ਦੋਸਤ ਦੀ ਧੀ ਨੂੰ ਅਕਾਏ ਸਮਝ ਰਿਹਾ ਹੈ ਪਰ ਇਹ ਤਸਵੀਰ ਅਕਾਏ ਦੀ ਨਹੀਂ ਹੈ। ਧੰਨਵਾਦ।'

PunjabKesari

ਕੀ ਹੈ ਗੱਲ ?
ਦਰਅਸਲ, 24 ਨਵੰਬਰ ਨੂੰ ਆਸਟ੍ਰੇਲੀਆ ਅਤੇ ਭਾਰਤ ਵਿਚਾਲੇ ਟੈਸਟ ਮੈਚ ਸੀ, ਜਿੱਥੇ ਅਨੁਸ਼ਕਾ ਸ਼ਰਮਾ ਵੀ ਪਹੁੰਚੀ ਸੀ। 5 ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਮੈਚ ਆਸਟ੍ਰੇਲੀਆ ਦੇ ਪਰਥ 'ਚ ਖੇਡਿਆ ਜਾ ਰਿਹਾ ਹੈ। ਟੈਸਟ ਮੈਚ ਦਾ ਅੱਜ ਚੌਥਾ ਦਿਨ ਹੈ। ਬੀਤੇ ਐਤਵਾਰ ਖੇਡੇ ਗਏ ਮੈਚ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ, ਜਿਸ 'ਚ ਵਿਰਾਟ ਨੇ ਸੈਂਕੜਾ ਲਗਾਇਆ ਅਤੇ ਅਨੁਸ਼ਕਾ ਨੂੰ ਫਲਾਇੰਗ ਕਿੱਸ ਦਿੱਤੀ। ਇਨ੍ਹਾਂ ਤਸਵੀਰਾਂ 'ਚ ਅਨੁਸ਼ਕਾ ਵਿਰਾਟ ਕੋਹਲੀ ਨੂੰ ਚੀਅਰ ਕਰਦੀ ਨਜ਼ਰ ਆ ਰਹੀ ਸੀ। ਇਸ ਦੌਰਾਨ ਲੋਕਾਂ ਨੇ ਉਨ੍ਹਾਂ ਦੇ ਪਿੱਛੇ ਇੱਕ ਵਿਅਕਤੀ ਨੂੰ ਦੇਖਿਆ, ਜਿਸ ਨੇ ਇੱਕ ਬੱਚੇ ਨੂੰ ਆਪਣੀ ਗੋਦ ਵਿੱਚ ਫੜਿਆ ਹੋਇਆ ਸੀ।

ਇਹ ਵੀ ਪੜ੍ਹੋ- ਮਸ਼ਹੂਰ ਅਦਾਕਾਰਾ ਦੇ ਈਵੈਂਟ ਦੌਰਾਨ ਹੋਇਆ ਹੰਗਾਮਾ, ਤੋੜੀਆਂ ਕੁਰਸੀਆਂ

ਦੱਸਿਆ ਜਾ ਰਿਹਾ ਸੀ ਕਿ ਇਹ ਬੱਚਾ ਅਨੁਸ਼ਕਾ-ਵਿਰਾਟ ਕੋਹਲੀ ਦਾ ਪੁੱਤਰ ਅਕਾਏ ਹੈ, ਜਿਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਲੜਾਈ ਸ਼ੁਰੂ ਹੋ ਗਈ ਸੀ। ਇਸ 'ਚ ਕੁਝ ਲੋਕ ਉਨ੍ਹਾਂ ਦੀ ਪ੍ਰਾਈਵੇਸੀ ਨੂੰ ਲੈ ਕੇ ਗੱਲ ਕਰ ਰਹੇ ਹਨ ਜਦਕਿ ਕਈ ਲੋਕ ਅਕੇ ਦੀ ਪਹਿਲੀ ਦਿੱਖ 'ਤੇ ਉਤਸ਼ਾਹਿਤ ਸਨ। ਹਾਲਾਂਕਿ ਹੁਣ ਇਸ ਗੱਲ ਦੀ ਪੁਸ਼ਟੀ ਹੋ ​​ਗਈ ਹੈ ਕਿ ਉਹ ਅਕਾਏ ਨਹੀਂ ਬਲਕਿ ਅਨੁਸ਼ਕਾ ਅਤੇ ਵਿਰਾਟ ਦੀ ਦੋਸਤ ਦਾ ਬੱਚਾ ਸੀ।

  • Anushka Sharma
  • Virat Kholi
  • Viral Son
  • Pics
  • Sister Shraed
  • Post
  • jagbani

IPL Auction ; ਨਿਲਾਮੀ ਦਾ ਦੂਜਾ ਦਿਨ ਰਿਹਾ 'ਭੁਵੀ' ਤੇ 'ਚੈਰੀ' ਦੇ ਨਾਂ, 13 ਸਾਲਾ ਵੈਭਵ ਨੇ ਵੀ ਰਚਿਆ ਇਤਿਹਾਸ

NEXT STORY

Stories You May Like

  • if the ban on silver import continues  there may be a shortage
    ਚਾਂਦੀ ਦੀ ਦਰਾਮਦ 'ਤੇ ਜਾਰੀ ਰਹੀ ਪਾਬੰਦੀ ਤਾਂ ਤਿਉਹਾਰਾਂ-ਵਿਆਹਾਂ ਦੇ ਸੀਜ਼ਨ 'ਚ ਹੋ ਸਕਦੀ ਹੈ ਕਮੀ
  • alert for sbi account holders  fraud in the name of reward points
    SBI ਖ਼ਾਤਾਧਾਰਕਾਂ ਲਈ Alert : ਰਿਵਾਰਡ ਪੁਆਇੰਟਸ ਦੇ ਨਾਮ 'ਤੇ ਹੋ ਰਹੀ ਧੋਖਾਧੜੀ, ਨਾ ਕਰੋ ਇਹ ਗਲਤੀ
  • new stir in punjab politics randhawa comes out in favor of channi
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਚੰਨੀ ਦੇ ਹੱਕ 'ਚ ਨਿੱਤਰੇ ਰੰਧਾਵਾ, ਤਸਵੀਰ ਸਾਂਝੀ ਕਰਦਿਆਂ ਲਿਖਿਆ...
  • 11 years of digital india  upi  dbt and bharatnet changed
    ਡਿਜੀਟਲ ਇੰਡੀਆ ਦੇ 11 ਸਾਲ: UPI, DBT. ਅਤੇ ਭਾਰਤਨੈੱਟ ਨੇ ਬਦਲੀ ਦੇਸ਼ ਦੀ ਡਿਜੀਟਲ ਤਸਵੀਰ
  • investors react coldly  government cancels auction of 9 mineral blocks
    ਨਿਵੇਸ਼ਕਾਂ ਦੀ ਠੰਢੀ ਪ੍ਰਤੀਕਿਰਿਆ, ਸਰਕਾਰ ਨੇ ਖਣਿਜਾਂ ਦੇ 9 ਬਲਾਕਾਂ ਦੀ ਨਿਲਾਮੀ ਕੀਤੀ ਰੱਦ
  • india  s crude oil imports reach   record level
    ਰਿਕਾਰਡ ਪੱਧਰ ’ਤੇ ਪਹੁੰਚੀ ਭਾਰਤ ਦੀ ਕੱਚੇ ਤੇਲ ਦੀ ਦਰਾਮਦ
  • builder fired upon for not paying ransom  one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • people s pockets are being emptied in the name of irctc
    IRCTC ਦੇ ਨਾਂ 'ਤੇ ਲੋਕਾਂ ਦੀ ਕੀਤੀ ਜਾ ਰਹੀ ਜੇਬ ਖ਼ਾਲੀ ! ਸਰਕਾਰ ਨੇ ਜਾਰੀ ਕੀਤਾ ਅਲਰਟ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
Trending
Ek Nazar
centre forms panel to examine content of diljit dosanjh  s   satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ...

i was a playboy before marriage famous actor s big revelation

ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ : ਮਸ਼ਹੂਰ ਅਦਾਕਾਰ ਦਾ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • fifa wc  balogun  s red card overturned with trump  s intervention
      FIFA WC: ਟਰੰਪ ਦੇ ਦਖਲ ਨਾਲ ਅਮਰੀਕੀ ਸਟ੍ਰਾਈਕਰ ਬਾਲੋਗੁਨ ਦਾ ਲਾਲ ਕਾਰਡ ਰੱਦ
    • everyone including gambhir knows that sanju samson did not get along  ashwin
      ਗੰਭੀਰ ਸਣੇ ਹਰ ਕੋਈ ਜਾਣਦੈ ਕਿ ਸੰਜੂ ਸੈਮਸਨ ਨਾਲ ਸਹੀ ਨਹੀਂ ਹੋਇਆ : ਅਸ਼ਵਿਨ
    • the decision to samson is strange   sanjay manjrekar
      ਸੈਮਸਨ ਨੂੰ ਬਾਹਰ ਕਰਨ ਦਾ ਫੈਸਲਾ ਅਜੀਬ, ਸੰਜੇ ਮਾਂਜਰੇਕਰ ਨੇ ਸੂਰਿਆਵੰਸ਼ੀ ਦੇ...
    • rahul dravid  s son anvay played a brilliant innings of 87 runs
      ਰਾਹੁਲ ਦ੍ਰਾਵਿੜ ਦੇ ਪੁੱਤਰ ਅਨਵਯ ਨੇ ਦਿਖਾਇਆ ਦਮ, ਸ਼੍ਰੀਲੰਕਾ ਵਿਰੁੱਧ ਖੇਡੀ 87...
    • cricketer dies of heart attack during live match
      LIVE ਮੈਚ ਦੌਰਾਨ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਦਰਦਨਾਕ ਮੰਜ਼ਰ ਕਾਰਨ ਮਚੀ...
    • ind vs eng  the blame may fall on this indian who is in poor form
      IND vs ENG : ਖਰਾਬ ਫਾਰਮ 'ਚ ਚਲ ਰਹੇ ਇਸ ਭਾਰਤੀ 'ਤੇ ਡਿੱਗ ਸਕਦੀ ਹੈ ਗਾਜ,...
    • women  s cricket is in its golden age  icc president jay shah
      ਮਹਿਲਾ ਕ੍ਰਿਕਟ ਆਪਣੇ ਸੁਨਹਿਰੀ ਯੁੱਗ ਵਿੱਚ ਹੈ: ਆਈਸੀਸੀ ਪ੍ਰਧਾਨ ਜੈ ਸ਼ਾਹ
    • djokovic breaks federer  s record by reaching the quarterfinals
      ਜੋਕੋਵਿਚ ਨੇ ਕੁਆਰਟਰ ਫਾਈਨਲ ਵਿੱਚ ਪਹੁੰਚ ਕੇ ਤੋੜਿਆ ਫੈਡਰਰ ਦਾ ਰਿਕਾਰਡ
    • osaka beats sabalenka to reach wimbledon quarterfinals
      ਓਸਾਕਾ ਨੇ ਸਬਾਲੇਂਕਾ ਨੂੰ ਹਰਾ ਕੇ ਵਿੰਬਲਡਨ ਕੁਆਰਟਰ ਫਾਈਨਲ ਵਿੱਚ ਬਣਾਈ ਜਗ੍ਹਾ
    • 10 runs were needed in 4 balls the bowler took 4 wickets in a row
      4 ਗੇਂਦਾਂ 'ਚ ਚਾਹੀਦੀਆਂ ਸੀ 10 ਦੌੜਾਂ ! ਗੇਂਦਬਾਜ਼ ਨੇ ਢਾਹਿਆ ਕਹਿਰ, ਸਾਰੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +