Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    7:13:36 PM

  • girl arrested for posing as fake assistant police officer

    ਪੰਜਾਬ 'ਚ ਫੜੀ ਗਈ ਲਾਲ ਚੂੜੇ ਵਾਲੀ SHO! ਕਾਰਨਾਮਾ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

  • security increased in jalandhar deployment of women police personnel

    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ,...

  • khalistani slogans found written on school walls in jalandhar

    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਗਰਭਵਤੀ ਅਨੁਸ਼ਕਾ ਨੂੰ ਵਿਰਾਟ ਨੇ ਕਰਾਇਆ 'ਸ਼ੀਰਸ ਆਸਣ', ਪ੍ਰਸ਼ੰਸਕਾਂ ਨੇ ਸੁਣਾਈਆਂ ਖਰੀਆਂ-ਖਰੀਆਂ

SPORTS News Punjabi(ਖੇਡ)

ਗਰਭਵਤੀ ਅਨੁਸ਼ਕਾ ਨੂੰ ਵਿਰਾਟ ਨੇ ਕਰਾਇਆ 'ਸ਼ੀਰਸ ਆਸਣ', ਪ੍ਰਸ਼ੰਸਕਾਂ ਨੇ ਸੁਣਾਈਆਂ ਖਰੀਆਂ-ਖਰੀਆਂ

  • Edited By Cherry,
  • Updated: 02 Dec, 2020 10:36 AM
Sports
anushka sharma  virat kohli  shirshasana  fans
  • Share
    • Facebook
    • Tumblr
    • Linkedin
    • Twitter
  • Comment

ਸਪੋਰਟ ਡੈਸਕ : ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਬੀਤੇ ਦਿਨ ਆਪਣੇ ਇੰਸਟਾਗਰਾਮ ਅਕਾਊਂਟ 'ਤੇ ਇਕ ਤਸਵੀਰ ਸਾਂਝੀ ਕੀਤੀ ਸੀ, ਜਿਸ ਵਿਚ ਵਿਰਾਟ ਕੋਹਲੀ ਅਨੁਸ਼ਕਾ ਨੂੰ 'ਸ਼ੀਰਸ ਆਸਣ' ਕਰਵਾ ਰਹੇ ਸਨ। ਦੇਖਦੇ ਹੀ ਦੇਖਦੇ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਗਈ ਅਤੇ ਹੁਣ ਯੂਜ਼ਰਸ ਇਸ ਤਸਵੀਰ 'ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਵਿਰਾਟ ਦਾ ਗਰਭਵਤੀ ਅਨੁਸ਼ਕਾ ਨੂੰ ਅਜਿਹਾ ਯੋਗ ਕਰਾਉਂਦੇ ਵੇਖ ਸੋਸ਼ਲ ਮੀਡੀਆ ਯੂਜ਼ਰਸ ਉਨ੍ਹਾਂ ਨੂੰ ਖਰੀਆਂ-ਖਰੀਆਂ ਸੁਣਾ ਰਹੇ ਹਨ।

ਇਹ ਵੀ ਪੜ੍ਹੋ: ਆਮ ਜਨਤਾ ਨੂੰ ਝਟਕਾ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਮੁੜ ਵਧੀਆਂ, ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਭਾਅ

PunjabKesari

ਇਕ ਯੂਜ਼ਰ ਨੇ ਲਿਖਿਆ, 'ਇਹ ਬਹੁਤ ਰਿਸਕੀ ਹੈ। ਪਲੀਜ਼ ਇਸ ਨੂੰ ਘਰ ਵਿਚ ਕਾਪੀ ਕਰਨ ਦੀ ਕੋਸ਼ਿਸ਼ ਨਾ ਕਰੋ, ਬਿਨਾਂ ਕਿਸੇ ਨਿਰਦੇਸ਼ ਦੇ।' ਉਥੇ ਹੀ ਦੂਜੇ ਯੂਜ਼ਰ ਨੇ ਲਿਖਿਆ, 'ਜੇਕਰ ਘਰ ਵਿਚ ਇਹ ਯੋਗ ਸਾਡੀ ਦਾਦੀ ਮਾਂ ਨੇ ਦੇਖ਼ ਲਿਆ ਹੁੰਦਾ ਤਾਂ ਮਾਰੀ ਹੀ ਦੇਣਾ ਸੀ ਵਿਰਾਟ ਕੋਹਲੀ ਨੂੰ।' ਇਸ ਤਰ੍ਹਾਂ ਨਾਲ ਸੋਸ਼ਲ ਮੀਡੀਆ 'ਤੇ ਯੂਜ਼ਰਸ ਅਨੁਸ਼ਕਾ-ਵਿਰਾਟ ਨੂੰ ਲਤਾੜ ਲਗਾ ਰਹੇ ਹਨ ਅਤੇ ਭਗਵਾਨ ਨੂੰ ਪ੍ਰਾਰਥਨਾ ਕਰ ਰਹੇ ਹਨ ਬੱਚਾ ਸੇਫ ਹੋਵੇ। ਇਸਦੇ ਨਾਲ ਹੀ ਸਾਰਿਆਂ ਨੂੰ ਸੁਝਾਅ ਵੀ ਦਿੱਤਾ ਹੈ ਕਿ ਕੋਈ ਵੀ ਇਸੇ ਨੂੰ ਘਰ ਵਿਚ ਕਰਨ ਦੀ ਕੋਸ਼ਿਸ਼ ਨਾ ਕਰੇ।

ਇਹ ਵੀ ਪੜ੍ਹੋ: ਕਿਸਾਨਾਂ ਦੇ ਹੱਕ 'ਚ ਆਏ ਪਹਿਲਵਾਨ ਬਜਰੰਗ ਪੂਨੀਆ ਅਤੇ ਬਬੀਤਾ ਫੋਗਾਟ ਸਮੇਤ ਇਹ ਦਿੱਗਜ ਖਿਡਾਰੀ

PunjabKesari

ਦੱਸ ਦੇਈਏ ਕਿ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਅਨੁਸ਼ਕਾ ਨੇ ਲਿਖਿਆ ਸੀ, 'ਇਹ ਹੈਂਡਸ ਡਾਊਨ ਅਤੇ ਲੈਗਸ ਅੱਪ ਕਸਰਤ ਹੈ। ਯੋਗ ਮੇਰੀ ਜਿੰਦਗੀ ਦਾ ਵੱਡਾ ਹਿੱਸਾ ਹੈ, ਮੇਰੇ ਡਾਕਟਰ ਨੇ ਮੈਨੂੰ ਕਿਹਾ ਕਿ ਮੈਂ ਅਜਿਹੇ ਸਾਰੇ ਆਸਨ ਕਰਦੀ ਰਹਿ ਸਕਦੀ ਹਾਂ ਜਿਨ੍ਹਾਂ ਵਿਚ ਬਹੁਤ ਜ਼ਿਆਦਾ ਟਵਿਸਟ ਕਰਣਾ ਜਾਂ ਬਹੁਤ ਜ਼ਿਆਦਾ ਅੱਗੇ ਝੁੱਕਣਾ ਨਹੀਂ ਹੈ ਪਰ ਜ਼ਾਹਿਰ ਤੌਰ 'ਤੇ ਸਟੀਕ ਅਤੇ ਜ਼ਰੂਰੀ ਸਪੋਰਟ ਨਾਲ। ਸ਼ੀਰਸ਼ਆਸਨ ਲਈ, ਜੋ ਕਿ ਮੈਂ ਕਈ ਸਾਲਾਂ ਤੋਂ ਕਰ ਰਹੀ ਹਾਂ, ਮੈਂ ਇਸ ਗੱਲ ਦੀ ਤਸੱਲੀ ਕੀਤੀ ਕਿ ਮੈਂ ਕੰਧ ਨੂੰ ਸਹਾਰੇ ਦੀ ਤਰ੍ਹਾਂ ਇਸਤੇਮਾਲ ਕਰਾਂ ਅਤੇ ਮੇਰੇ ਪਤੀ ਮੈਨੂੰ ਸੰਤੁਲਨ ਬਣਾਉਣ ਵਿਚ ਮਦਦ ਕਰਨ, ਤਾਂਕਿ ਮੈਨੂੰ ਜ਼ਿਆਦਾ ਸੁਰੱਖਿਆ ਮਿਲੇ।' ਅਨੁਸ਼ਕਾ ਨੇ ਲਿਖਿਆ, 'ਇਹ ਮੈਂ ਆਪਣੇ ਯੋਗ ਗੁਰੂ ਦੀ ਸਰਪ੍ਰਸਤੀ ਵਿਚ ਕੀਤਾ ਜੋ ਕਿ ਸੈਸ਼ਨ ਦੌਰਾਨ ਆਭਾਸੀ ਤੌਰ 'ਤੇ ਪੂਰਾ ਸਮਾਂ ਮੇਰੇ ਨਾਲ ਸਨ। ਮੈਨੂੰ ਬਹੁਤ ਖੁਸ਼ੀ ਹੈ ਕਿ ਮੈਂ ਗਰਭ ਅਵਸਥਾ ਦੌਰਾਨ ਵੀ ਆਪਣਾ ਅਭਿਆਸ ਜਾਰੀ ਰੱਖਿਆ ਹੋਇਆ ਹੈ।'

PunjabKesari

  • Anushka Sharma
  • Virat Kohli
  • Shirshasana
  • fans
  • ਅਨੁਸ਼ਕਾ ਸ਼ਰਮਾ
  • ਵਿਰਾਟ ਕੋਹਲੀ
  • ਸ਼ੀਰਸ ਆਸਣ
  • ਪ੍ਰਸ਼ੰਸਕ

AUS v IND 3rd ODI : ਭਾਰਤ ਨੇ ਆਖ਼ਰੀ ਵਨਡੇ ਕ੍ਰਿਕਟ ਮੈਚ 'ਚ ਆਸਟਰੇਲੀਆ ਨੂੰ 13 ਦੌੜਾਂ ਨਾਲ ਹਰਾਇਆ

NEXT STORY

Stories You May Like

  • indus waters treaty
    ਪਹਿਲਾਂ ਅੱਤਵਾਦ ਖ਼ਤਮ ਕਰੇ ਪਾਕਿਸਤਾਨ ..., ਸਿੰਧੂ ਜਲ ਸੰਧੀ 'ਤੇ ਭਾਰਤ ਨੇ ਸੁਣਾਈਆਂ ਖਰੀਆਂ-ਖਰੀਆਂ
  • famous comedian says goodbye to the world
    ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ
  • vikram kochhar wins acclaim for his role in  raktanchal season 3
    ਵੈੱਬ ਸੀਰੀਜ਼ "ਰਕਤਾਂਚਲ ਸੀਜ਼ਨ 3" 'ਚ ਵਿਕਰਮ ਕੋਚਰ ਦੀ ਭੂਮਿਕਾ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ
  • famous actor leaves the world at the age of 20
    ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • shocking incident in ludhiana
    ਸਹੇਲੀ ਦੇ ਇਸ਼ਕ 'ਚ ਅੰਨ੍ਹੇ ਪਤੀ ਨੇ ਢਾਹਿਆ ਕਹਿਰ! ਗਰਭਵਤੀ ਪਤਨੀ ਨੂੰ ਪਿਲਾ ਦਿੱਤਾ ਜ਼ਹਿਰ, ਵਾਪਰ ਗਈ ਅਣਹੋਣੀ
  • daughter pregnant out of wedlock
    ਬਿਨਾਂ ਵਿਆਹ ਗਰਭਵਤੀ ਹੋਈ ਧੀ, ਪਿਓ ਨੇ ਨਦੀ ’ਚ ਡੋਬ ਕੇ ਮਾਰੀ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • this player  s experience will come in handy on sri lanka  s spin friendly pitches
      ਸ਼੍ਰੀਲੰਕਾ ਦੀਆਂ ਸਪਿਨ-ਅਨੁਕੂਲ ਪਿੱਚਾਂ 'ਤੇ ਇਸ ਖਿਡਾਰੀ ਦਾ ਤਜਰਬਾ ਆਵੇਗਾ ਕੰਮ :...
    • rahane reveals about kohli after retirement
      ਕੋਹਲੀ ਆਪਣੇ ਰਨ ਚੇਜ਼ ਦਾ ਰਾਜ ਸ਼ੇਅਰ ਨਹੀਂ ਕਰਦੇ ਸਨ, ਸੰਨਿਆਸ ਤੋਂ ਬਾਅਦ ਰਹਾਣੇ ਨੇ...
    • pakistan ends losing streak on foreign soil by defeating west indies
      ਪਾਕਿਸਤਾਨ ਨੇ ਵੈਸਟਇੰਡੀਜ਼ ਨੂੰ ਹਰਾ ਕੇ ਵਿਦੇਸ਼ੀ ਸਰਜ਼ਮੀਂ 'ਤੇ ਹਾਰ ਦਾ ਸਿਲਸਿਲਾ...
    • inter miami wins thanks to two goals from messi
      ਮੈਸੀ ਦੇ ਦੋ ਗੋਲਾਂ ਨਾਲ ਇੰਟਰ ਮਿਆਮੀ ਜਿੱਤਿਆ
    • asian rafting championship to be held in arunachal pradesh
      ਏਸ਼ੀਅਨ ਰਾਫਟਿੰਗ ਚੈਂਪੀਅਨਸ਼ਿਪ ਅਕਤੂਬਰ 2026 ਵਿੱਚ ਅਰੁਣਾਚਲ ਪ੍ਰਦੇਸ਼ 'ਚ...
    • khaidem chanu to captain indian women  s hockey team at junior asia cup
      ਖਾਈਦੇਮ ਚਾਨੂ ਜੂਨੀਅਰ ਏਸ਼ੀਆ ਕੱਪ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਦੀ ਕਰੇਗੀ ਕਪਤਾਨੀ
    • we will have an answer to every question  gautam gambhir
      15 ਅਗਸਤ ਨੂੰ ਮੈਦਾਨ 'ਤੇ ਉਤਰਦੇ ਹੀ ਸਾਡੇ ਕੋਲ ਹਰ ਸਵਾਲ ਦੇ ਜਵਾਬ ਹੋਣਗੇ: ਗੌਤਮ...
    • ashish yadav and amanat kamboj reach javelin throw and discus throw finals
      ਆਸ਼ੀਸ਼ ਯਾਦਵ ਜੈਵਲਿਨ ਥ੍ਰੋ ਅਤੇ ਅਮਾਨਤ ਕੰਬੋਜ ਡਿਸਕਸ ਥ੍ਰੋ ਫਾਈਨਲ ਵਿੱਚ ਪੁੱਜੇ
    • lightning strikes during ongoing match kills player injures 12 people video
      ਚੱਲਦੇ ਮੈਚ 'ਚ ਡਿੱਗੀ ਆਸਮਾਨੀ ਬਿਜਲੀ, ਧਾਕੜ ਖਿਡਾਰੀ ਦੀ ਮੌਤ, 12 ਲੋਕ ਜ਼ਖਮੀ...
    • tanvi and ashmita make it to the next round of korea masters
      ਤਨਵੀ ਅਤੇ ਅਸ਼ਮਿਤਾ ਨੇ ਕੋਰੀਆ ਮਾਸਟਰਜ਼ ਦੇ ਅਗਲੇ ਦੌਰ ਵਿੱਚ ਬਣਾਈ ਜਗ੍ਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +