Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 26, 2026

    6:07:28 PM

  • central government  only this petrol will be available in country from april 1

    ਕੇਂਦਰ ਸਰਕਾਰ ਦਾ ਵੱਡਾ ਫੈਸਲਾ: 1 ਅਪ੍ਰੈਲ ਤੋਂ ਦੇਸ਼...

  • giani raghbir singh  s big statement after termination of services by sgpc

    SGPC ਵੱਲੋਂ ਸੇਵਾਵਾਂ ਖ਼ਤਮ ਕੀਤੇ ਜਾਣ ਮਗਰੋਂ ਗਿਆਨੀ...

  • gippy grewal security jordan sandhu

    'ਆਪ' ਸਰਕਾਰ ਵੱਲੋਂ ਗਿੱਪੀ ਗਰੇਵਾਲ ਤੇ ਜੌਰਡਨ ਸੰਧੂ...

  • five girls missing in punjab

    ਪੰਜਾਬ: 3 ਦਿਨਾਂ 'ਚ 5 ਕੁੜੀਆਂ ਲਾਪਤਾ, ਪੇਪਰ ਦੇਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਵਿਰਾਟ ਕੋਹਲੀ ਦੀ ਪਤਨੀ ਅਨੁਸ਼ਕਾ ਨੇ 'ਮੈਟਰਨਿਟੀ ਲੀਵ' ਲੈਣ ਤੋਂ ਕੀਤਾ ਸਾਫ਼ ਇਨਕਾਰ, ਜਾਣੋ ਵਜ੍ਹਾ

SPORTS News Punjabi(ਖੇਡ)

ਵਿਰਾਟ ਕੋਹਲੀ ਦੀ ਪਤਨੀ ਅਨੁਸ਼ਕਾ ਨੇ 'ਮੈਟਰਨਿਟੀ ਲੀਵ' ਲੈਣ ਤੋਂ ਕੀਤਾ ਸਾਫ਼ ਇਨਕਾਰ, ਜਾਣੋ ਵਜ੍ਹਾ

  • Edited By Sunita,
  • Updated: 23 Nov, 2020 10:14 AM
Jalandhar
anushka sharma refuses to take maternity leave shoots in
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) — ਹਿੰਦੀ ਸਿਨੇਮਾ ਦੀ ਪ੍ਰਮੁੱਖ ਅਦਾਕਾਰਾ ਅਨੁਸ਼ਕਾ ਸ਼ਰਮਾ ਦੁਬਾਰਾ ਕੰਮ 'ਤੇ ਪਰਤੀ ਹੈ। ਅਨੁਸ਼ਕਾ ਸ਼ਰਮਾ ਜਲਦ ਹੀ ਮਾਂ ਬਣਨ ਜਾ ਰਹੀ ਹੈ ਅਤੇ ਅਜਿਹੀ ਸਥਿਤੀ 'ਚ ਹਿੰਦੀ ਫ਼ਿਲਮ ਜਗਤ 'ਚ ਉਨ੍ਹਾਂ ਦੇ ਆਪਣੇ ਪਹਿਲਾਂ ਤੋਂ ਤੈਅ ਕੰਮ ਨੂੰ ਪੂਰਾ ਕਰਨ ਦੇ ਜਨੂੰਨ ਕਰਕੇ ਕਾਫ਼ੀ ਪ੍ਰਸ਼ੰਸਾ ਹੋ ਰਹੀ ਹੈ। ਅਨੁਸ਼ਕਾ ਲੜਕੀਆਂ 'ਚ ਵੀ ਬਹੁਤ ਮਸ਼ਹੂਰ ਹੋ ਰਹੀ ਹੈ ਕਿਉਂਕਿ ਉਸ ਨੇ ਕੁਦਰਤੀ ਤੌਰ 'ਤੇ ਮਾਂ ਬਣਨ ਦਾ ਫ਼ੈਸਲਾ ਕੀਤਾ ਅਤੇ ਸਰੋਗੇਸੀ ਦੀ ਪੇਸ਼ਕਸ਼ ਦੇ ਬਾਵਜੂਦ ਇਸ ਨੂੰ ਠੁਕਰਾ ਦਿੱਤਾ।

 
 
 
 
 
View this post on Instagram
 
 
 
 
 
 
 
 
 
 
 

A post shared by AnushkaSharma1588 (@anushkasharma)

ਜਾਣਕਾਰੀ ਦੇ ਅਨੁਸਾਰ ਅਨੁਸ਼ਕਾ ਨੇ ਆਪਣੀ ਪ੍ਰੈਗਨੈਂਸੀ 'ਚ ਇਕ ਦਿਲਚਸਪ ਪ੍ਰੋਜੈਕਟ ਨੂੰ ਪੂਰਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਇਕ ਕਮਰਸ਼ੀਅਲ ਹੋ ਸਕਦਾ ਹੈ, ਜਿਸ 'ਚ ਅਨੁਸ਼ਕਾ ਪ੍ਰੇਗਨੈਂਟ ਮਾਵਾਂ ਦੀ ਸਿਹਤ ਨਾਲ ਜੁੜਿਆ ਵਿਸ਼ੇਸ਼ ਸੰਦੇਸ਼ ਦਿੰਦੀ ਦਿਖਾਈ ਦੇਵੇਗੀ।

PunjabKesari
ਅਨੁਸ਼ਕਾ ਦੀ ਮਾਰਕੀਟਿੰਗ ਟੀਮ ਨੇ ਇਸ ਬਾਰੇ ਪੂਰੀ ਜਾਣਕਾਰੀ ਕਾਫ਼ੀ ਗੁਪਤ ਰੱਖੀ ਹੈ। ਅਨੁਸ਼ਕਾ ਬਹੁਤ ਹੀ ਸੀਮਤ ਸੀਮਾ 'ਚ ਕੰਮ ਕਰਦੀ ਹੈ ਅਤੇ ਆਪਣੇ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਸਾਰੇ ਯਤਨ ਕਰਦੀ ਹੈ। ਸ਼ਨੀਵਾਰ ਨੂੰ ਉਸ ਦੀ ਇਕ ਤਸਵੀਰ ਵੈਨਿਟੀ ਵੈਨ 'ਚੋਂ ਨਿਕਲਦਿਆਂ ਦੀ ਬਾਹਰ ਆਈ।

PunjabKesari
ਦੱਸ ਦਈਏ ਕਿ ਅਨੁਸ਼ਕਾ ਸ਼ਰਮਾ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਉਨ੍ਹਾਂ ਦੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਉਨ੍ਹਾਂ ਨੇ ਸਟਾਈਲਿਸ਼ ਡਰੈੱਸ ਪਾਈ ਹੋਈ ਤੇ ਚਿਹਰੇ 'ਤੇ ਮਾਸਕ ਲਗਾਇਆ ਹੋਇਆ ਹੈ। ਤਸਵੀਰਾਂ 'ਚ ਉਨ੍ਹਾਂ ਦਾ ਬੇਬੀ ਬੰਪ ਵੀ ਨਜ਼ਰ ਆ ਰਿਹਾ ਹੈ। ਪਿਛੇ ਜਿਹੇ ਉਹ ਆਪਣੇ ਪਤੀ ਵਿਰਾਟ ਕੋਹਲੀ ਨਾਲ ਦੁਬਈ 'ਚ ਸਨ। ਵਿਰਾਟ ਕੋਹਲੀ ਦੁਬਈ 'ਚ ਆਈ.ਪੀ.ਐੱਲ ਮੈੱਚ ਖੇਡਣ ਗਏ ਸਨ।

PunjabKesari

  • Anushka Sharma
  • Virat Kohli
  • Pregnancy
  • Refuses
  • Maternity Leave
  • Shoots
  • Baby Bump

ਫਿਡੇ ਆਨਲਾਈਨ ਦਿਵਿਆਂਗ ਸ਼ਤਰੰਜ ਓਲੰਪਿਆਡ- ਅਜਰਬੈਜਾਨ ਨੂੰ ਹਰਾ ਕੇ ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ

NEXT STORY

Stories You May Like

  • virat anushka reach premanand maharaj seek blessings
    ਵਿਰਾਟ-ਅਨੁਸ਼ਕਾ ਪੁੱਜੇ ਪ੍ਰੇਮਾਨੰਦ ਮਹਾਰਾਜ ਕੋਲ, ਲਿਆ ਆਸ਼ੀਰਵਾਦ
  • from food and drinks to detergents and shampoos  will become more expensive
    ਖਾਣ-ਪੀਣ ਦੇ ਸਾਮਾਨ ਤੋਂ ਲੈ ਕੇ ਡਿਟਰਜੈਂਟ-ਸ਼ੈਂਪੂ ਤੱਕ ਹੋਣਗੇ ਮਹਿੰਗੇ, ਜਾਣੋ FMCG ਕੰਪਨੀਆਂ ਨੇ ਕਿਉਂ ਵਧਾਏ ਰੇਟ
  • salman khan  s appeal in blackbuck poaching case recuses
    ਕਾਲਾ ਹਿਰਨ ਸ਼ਿਕਾਰ ਮਾਮਲਾ: ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ ! ਜੱਜ ਨੇ ਸੁਣਵਾਈ ਤੋਂ ਕੀਤਾ ਇਨਕਾਰ
  • wife murder  rajasthan police  man arrested
    ਪਰਿਵਾਰਕ ਵਿਵਾਦ ਨੇ ਉਜਾੜਿਆ ਘਰ, ਵਿਅਕਤੀ ਨੇ ਪਤਨੀ ਤੇ 2 ਬੱਚਿਆਂ ਦਾ ਕੀਤਾ ਕਤਲ
  • bathinda suitcase murder case  family refuses to perform girl  s last rites
    ਬਠਿੰਡਾ ਸੂਟਕੇਸ ਕਤਲਕਾਂਡ : ਪਰਿਵਾਰ ਦਾ ਕੁੜੀ ਦੀਆਂ ਅੰਤਿਮ ਰਸਮਾਂ ਨਿਭਾਉਣ ਤੋਂ ਇਨਕਾਰ
  • jhajjarmurder husbandkillswife  haryanacrime
    ਪਤੀ ਨੇ ਗਰਭਵਤੀ ਪਤਨੀ ਦਾ ਕੈਂਚੀ ਨਾਲ ਗਲਾ ਵੱਢ ਕੇ ਕੀਤਾ ਕਤਲ; ਫਿਰ ਰਚੀ ਲੁੱਟ ਦੀ ਝੂਠੀ ਕਹਾਣੀ
  • husband  wife  son  firozpur
    ਫਿਰੋਜ਼ਪੁਰ 'ਚ ਦਿਲ ਕੰਬਾਊ ਘਟਨਾ, ਨੌਜਵਾਨ ਨੇ ਪਤਨੀ ਤੇ ਪੁੱਤ ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਵੀ ਮਾਰੀ ਗੋਲੀ
  • man commits suicide after being hurt by wife and lover
    ਪਤਨੀ ਤੇ ਪ੍ਰੇਮੀ ਤੋਂ ਦੁਖ਼ੀ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ! ਝਾੜੀਆਂ 'ਚੋਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼
  • bjp leader manoranjan kalia statement
    ਸਕਿਓਰਿਟੀ ਨੂੰ ਲੈ ਕੇ ਮਨੋਰੰਜਨ ਕਾਲੀਆ ਨੇ CM ਮਾਨ ਨੂੰ ਘੇਰਿਆ, ਕਿਹਾ- 'ਔਰੋਂ ਕੋ...
  • mla pargat singh shares a video
    'ਆਪ' ਆਗੂਆਂ ਤੇ ਪੰਜਾਬ ਪੁਲਸ 'ਤੇ ਮੁੰਡੇ ਦੇ ਗੰਭੀਰ ਦੋਸ਼, MLA ਪਰਗਟ ਸਿੰਘ ਨੇ...
  • boy dead on road accident in jalandhar
    ਕਹਿਰ ਓ ਰੱਬਾ! ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਨੇ ਦੋ ਦੋਸਤਾਂ ਨੂੰ ਦਰੜਿਆ, ਇਕ ਦੀ...
  • pargat singh demands probe in ranjit singh case
    ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਮਾਮਲੇ 'ਚ ਸਬੂਤਾਂ ਸਮੇਤ ਜਾਣਕਾਰੀ ਦੇਣ CM...
  • case filed former councillor  s husband for holding gst team hostage in jalandhar
    ਜਲੰਧਰ 'ਚ GST ਟੀਮ ਨੂੰ ਬੰਧਕ ਬਣਾਉਣ ਦੇ ਮਾਮਲੇ 'ਚ ਸਾਬਕਾ ਕੌਂਸਲਰ ਦੇ ਪਤੀ ਸਣੇ...
  • a woman was robbed in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...
  • train delays continue
    ਵੈਸ਼ਨੋ ਦੇਵੀ ਰੂਟ ਦੀਆਂ ਟਰੇਨਾਂ ਸਾਢੇ 3 ਘੰਟੇ ਤੱਕ ਲੇਟ, ਅੰਮ੍ਰਿਤਸਰ ਸਪੈਸ਼ਲ ਨੇ...
  • major accident in jalandhar 4 year old child dies in road accident
    ਜਲੰਧਰ 'ਚ ਵੱਡਾ ਹਾਦਸਾ: ਘਰ ਦੇ ਬਾਹਰ ਖੇਡ ਰਹੇ ਜਵਾਕ 'ਤੇ ਚੜ੍ਹਾਈ ਟਰੈਕਟਰ-ਟਰਾਲੀ,...
Trending
Ek Nazar
pm modi and netanyahu talks

PM ਮੋਦੀ ਅਤੇ ਨੇਤਨਯਾਹੂ ਵਿਚਾਲੇ ਸਾਰਥਕ ਗੱਲਬਾਤ, ਭਾਰਤ-ਇਜ਼ਰਾਈਲ ਸਬੰਧ ਹੋਣਗੇ...

guru nanak dev ji s historic gurdwara in pakistan

ਪਾਕਿਸਤਾਨ 'ਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਨੂੰ ਲੈ ਕੇ ਵੱਡੀ ਖ਼ਬਰ

heavy rains in brazil

ਬ੍ਰਾਜ਼ੀਲ 'ਚ ਭਾਰੀ ਮੀਂਹ ਦਾ ਕਹਿਰ, ਹੁਣ ਤੱਕ 46 ਮੌਤਾਂ, ਕਈ ਲਾਪਤਾ

lookout notice issued against youtuber over remarks against hindu deities

ਹਿੰਦੂ ਦੇਵੀ-ਦੇਵਤਿਆਂ 'ਤੇ ਇਤਰਾਜ਼ਯੋਗ ਟਿੱਪਣੀ ਕਰਨੀ ਪਈ ਭਾਰੀ, Youtuber...

vijay deverakonda  rashmika mandanna are now officially married

ਆਖ਼ਿਰ ਹੋ ਹੀ ਗਿਆ 'VIROSH' ਦਾ ਵਿਆਹ! ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ...

government babu savdhaan in up if you do not login

ਜੇ Login 'ਚ ਕੀਤੀ ਕੁਤਾਹੀ ਤਾਂ ਨਹੀਂ ਮਿਲੇਗੀ Salary! UP ਸਰਕਾਰ ਦਾ ਮੁਲਾਜ਼ਮਾਂ...

kerala hc stays release of   kerala story 2   for 15 days

ਰਿਲੀਜ਼ ਤੋਂ ਇਕ ਦਿਨ ਪਹਿਲਾਂ  'The Kerala Story 2' ਦੀ ਰਿਲੀਜ਼ 'ਤੇ...

45 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 45 IAS ਅਧਿਕਾਰੀਆਂ ਦੇ ਤਬਾਦਲੇ

weird addiction trends condom

ਕੰਡੋਮ ਦੀ ਮੰਗ ਨੇ ਤੋੜੇ ਰਿਕਾਰਡ, ਸਿਹਤ ਵਿਭਾਗ ਦੀ ਜਾਂਚ ਰਿਪੋਰਟ ਪੜ੍ਹ ਤੁਸੀਂ ਵੀ...

  pakistan must receive response for shameful act    warns taliban

ਸ਼ਰਮਨਾਕ ਕਾਰਵਾਈ ਦਾ ਦਿੱਤਾ ਜਾਵੇਗਾ ਮੂੰਹ-ਤੋੜ ਜਵਾਬ, ਤਾਲਿਬਾਨ ਦੀ ਪਾਕਿਸਤਾਨ ਨੂੰ...

pm modi pays tribute at yad vashem israel s holocaust memorial

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ...

manjit singh gk dehdhari guru event cancelled singh sabha

ਮਨਜੀਤ ਸਿੰਘ ਜੀਕੇ ਦੀ ਵੱਡੀ ਕਾਰਵਾਈ ! ਗੁਰਦੁਆਰਾ ਹਾਲ 'ਚ ਦੇਹਧਾਰੀ ਗੁਰੂ ਦਾ...

a woman was robbed in broad daylight in jalandhar

ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...

father  blue drums  accused son

ਪਿਓ ਦਾ ਕਤਲ ਕਰ ਨੀਲੇ ਡਰੰਮ 'ਚ ਪਾਉਣ ਵਾਲੇ ਪੁੱਤ ਦਾ ਸਨਸਨੀਖੇਜ਼ ਖੁਲਾਸਾ! ਭੈਣ...

kim jong un warning

ਕਿਮ ਜੋਂਗ ਦੀ ਚੇਤਾਵਨੀ, ਦੱਖਣੀ ਕੋਰੀਆ ਨੂੰ ਕਰ ਦੇਵਾਂਗੇ ਤਬਾਹ

university student announcement

ਯੂਨੀਵਰਸਿਟੀ ਤੋਂ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਖ਼ਾਸ ਐਲਾਨ

inside look at rashmika mandanna vijay deverakonda s haldi ceremony

ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਵਿਜੇ ਤੇ ਰਸ਼ਮਿਕਾ, ਸਾਹਮਣੇ ਆਈਆਂ ਖੂਬਸੂਰਤ...

breakup suicide

'‘ਬ੍ਰੇਕਅੱਪ’ ਤੇ ਦਿਲ ਦਾ ਟੁੱਟਣਾ ਆਮ ਗੱਲ, ਇਸ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • abhishek and varun
      ਬੱਲਾ ਖਾਮੋਸ਼ ਰਹਿਣ ਦੇ ਬਾਵਜੂਦ ਅਭਿਸ਼ੇਕ ਚੋਟੀ 'ਤੇ ਬਰਕਰਾਰ, ਗੇਂਦਬਾਜ਼ਾਂ 'ਚੋਂ...
    • sa vs wi
      T20i CWC ; ਅਫਰੀਕਾ ਜਾਂ ਵਿੰਡੀਜ਼ ? ਅੱਜ ਇਕ ਟੀਮ ਨੂੰ ਸੈਮੀਫਾਈਨਲ ਦੀ ਟਿਕਟ...
    • ranji trophy final  aqib nabi dodges kl rahul
      Ranji Trophy Final: ਆਕਿਬ ਨਬੀ ਨੇ KL ਰਾਹੁਲ ਨੂੰ ਦਿੱਤਾ ਚਕਮਾ, DRS ਨੇ ਬਦਲਿਆ...
    • india vs zimbabwe
      T20 CWC ; 'ਕਰੋ ਜਾਂ ਮਰੋ' ਮੁਕਾਬਲੇ 'ਚ ਭਾਰਤ ਦਾ ਸਾਹਮਣਾ ਅੱਜ Giant Killer...
    • bcb  s big decision amid rift with bcci
      BCCI ਨਾਲ ਅਣਬਣ ਦੇ ਵਿਚਕਾਰ BCB ਦਾ ਵੱਡਾ ਫੈਸਲਾ, ਇਸ ਲੀਗ ਲਈ ਭਾਰਤੀ ਖਿਡਾਰਨਾਂ...
    • sri lanka captain dasun shanaka apologizes to his countrymen
      NZ vs SL, T20 World Cup : ਸ਼੍ਰੀਲੰਕਾ ਦੇ ਕਪਤਾਨ ਦਾਸੁਨ ਸ਼ਨਾਕਾ ਨੇ ਆਪਣੇ...
    • team india in cwc
      TEAM INDIA 'ਚ ਹੋਣਗੇ ਵੱਡੇ ਬਦਲਾਅ, 32 ਸਾਲਾ ਧਾਕੜ ਦੀ ਹੋਵੇਗੀ ਵਾਪਸੀ, ਇਹ ਦੋ...
    • ind vs zim match
      IND vs ZIM ਮੁਕਾਬਲੇ ਤੋਂ ਪਹਿਲਾਂ ਵੱਡੀ ਖ਼ਬਰ, TEAM INDIA ਨਾਲ ਦੁਬਾਰਾ ਜੁੜੇਗਾ...
    • t20 world cup 2026 new zealand
      ਨਿਊਜ਼ੀਲੈਂਡ ਨੇ ਸੈਮੀਫਾਈਨਲ ਲਈ ਠੋਕਿਆ ਮਜ਼ਬੂਤ ਦਾਅਵਾ, ਸ਼੍ਰੀਲੰਕਾ ਟੂਰਨਾਮੈਂਟ...
    • t20 wc 2026  nz vs sl
      T20 WC 2026, NZ vs SL: ਸ਼੍ਰੀਲੰਕਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +