Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    10:32:18 AM

  • manjit bedi featured on the fbi s most wanted list deported from the us

    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ...

  • share market

    ਖੁੱਲ੍ਹਦੇ ਸਾਰ ਹੀ ਸ਼ੇਅਰ ਬਾਜ਼ਾਰ ਨੇ ਮਾਰੀ 'ਪਲਟੀ'...

  • indian students  in uk

    'ਆਪਣੇ ਘਰ ਵਾਪਸ ਜਾਓ' ! UK 'ਚ ਭਾਰਤੀ...

  • us mp writes letter regarding parvinder jhota case

    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਅਰਜੁਨ ਨੇ ਕਾਰਲਸਨ ਨੂੰ ਡਰਾਅ 'ਤੇ ਰੋਕਿਆ, ਗੁਕੇਸ਼ ਦੀ ਖਰਾਬ ਸ਼ੁਰੂਆਤ

SPORTS News Punjabi(ਖੇਡ)

ਅਰਜੁਨ ਨੇ ਕਾਰਲਸਨ ਨੂੰ ਡਰਾਅ 'ਤੇ ਰੋਕਿਆ, ਗੁਕੇਸ਼ ਦੀ ਖਰਾਬ ਸ਼ੁਰੂਆਤ

  • Author Tarsem Singh,
  • Updated: 09 May, 2024 06:15 PM
Sports
arjun held carlsen to a draw  gukesh had a bad start
  • Share
    • Facebook
    • Tumblr
    • Linkedin
    • Twitter
  • Comment

ਵਾਰਸਾ, (ਭਾਸ਼ਾ) ਫੀਡੇ ਉਮੀਦਵਾਰ ਚੈਂਪੀਅਨ ਡੀ ਗੁਕੇਸ਼ ਦੀ ਸੁਪਰਬੇਟ ਰੈਪਿਡ ਅਤੇ ਬਲਿਟਜ਼ ਸ਼ਤਰੰਜ ਟੂਰਨਾਮੈਂਟ ਵਿਚ ਚੰਗੀ ਸ਼ੁਰੂਆਤ ਨਹੀਂ ਰਹੀ ਪਰ ਇਕ ਹੋਰ ਭਾਰਤੀ ਖਿਡਾਰੀ ਐਰੀਗੈਸੀ ਅਰਜੁਨ ਨੇ ਨਾਰਵੇ ਦੇ ਵਿਸ਼ਵ ਚੈਂਪੀਅਨ ਨੂੰ ਡਰਾਅ 'ਤੇ ਰੋਕ ਦਿੱਤਾ। ਵਿਸ਼ਵ ਦੇ ਸੱਤਵੇਂ ਨੰਬਰ ਦੇ ਖਿਡਾਰੀ ਅਰਜੁਨ ਨੇ ਵੀ ਆਪਣੇ ਦੋ ਹੋਰ ਮੈਚ ਡਰਾਅ ਦੇ ਰੂਪ ਵਿੱਚ ਖੇਡੇ, ਜਿਸ ਨਾਲ ਉਹ ਰੋਮਾਨੀਆ ਦੇ ਕਿਰਿਲ ਸ਼ੇਵਚੇਂਕੋ ਤੋਂ ਕਾਫੀ ਪਿੱਛੇ ਰਹਿ ਗਿਆ, ਜੋ ਮੁਕਾਬਲੇ ਦੇ ਤੀਜੇ ਦੌਰ ਤੋਂ ਬਾਅਦ ਸਿਖਰ 'ਤੇ ਸੀ। 

ਗੁਕੇਸ਼ ਨੇ ਆਪਣੀਆਂ ਪਹਿਲੀਆਂ ਦੋ ਗੇਮਾਂ ਗੁਆ ਲਈਆਂ ਸਨ ਜਦਕਿ ਤੀਜੇ ਗੇਮ ਵਿੱਚ ਉਸ ਨੇ ਅੰਕ ਸਾਂਝੇ ਕੀਤੇ ਸਨ। ਉਹ ਇਕ ਅੰਕ ਨਾਲ ਦਸ ਖਿਡਾਰੀਆਂ ਵਿਚ ਆਖਰੀ ਸਥਾਨ 'ਤੇ ਹੈ। ਇੱਕ ਹੋਰ ਭਾਰਤੀ ਖਿਡਾਰੀ ਆਰ ਪ੍ਰਗਿਆਨੰਦਾ ਨੇ ਉਜ਼ਬੇਕਿਸਤਾਨ ਦੇ ਨੋਦਿਰਬੇਕ ਅਬਦੁਸਤੋਰੋਵ ਨੂੰ ਹਰਾ ਕੇ ਤੀਜੇ ਦੌਰ ਵਿੱਚ ਵਾਪਸੀ ਕੀਤੀ। ਅਰਜੁਨ ਅਤੇ ਪ੍ਰਗਿਆਨੰਦਾ ਦੇ ਇੱਕੋ ਜਿਹੇ ਤਿੰਨ ਅੰਕ ਹਨ। ਸ਼ੇਵਚੇਂਕੋ ਛੇ ਅੰਕਾਂ ਨਾਲ ਇਕੱਲੇ ਬੜ੍ਹਤ 'ਤੇ ਹੈ। ਉਨ੍ਹਾਂ ਤੋਂ ਬਾਅਦ ਕਾਰਲਸਨ ਅਤੇ ਅਬਦੁਸਾਤੁਰੋਵ ਹਨ ਜਿਨ੍ਹਾਂ ਦੇ ਚਾਰ-ਚਾਰ ਅੰਕ ਹਨ। 

  • Superbet Rapid and Blitz Chess Tournament
  • Arjun
  • D Gukesh
  • ਸੁਪਰਬੇਟ ਰੈਪਿਡ ਅਤੇ ਬਲਿਟਜ਼ ਸ਼ਤਰੰਜ ਟੂਰਨਾਮੈਂਟ
  • ਐਰੀਗੈਸੀ ਅਰਜੁਨ
  • ਡੀ ਗੁਕੇਸ਼

ਮਨਿਕਾ ਨੇ ਵਿਸ਼ਵ ਦੀ 14ਵੇਂ ਨੰਬਰ ਦੀ ਖਿਡਾਰਨ ਨੂੰ ਹਰਾ ਕੇ ਕੁਆਰਟਰ ਫਾਈਨਲ ਵਿੱਚ ਬਣਾਈ ਥਾਂ

NEXT STORY

Stories You May Like

  • amritsar district administration held a draw for 10 firecracker stalls
    ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ 10 ਪਟਾਕਿਆਂ ਦੇ ਸਟਾਲਾਂ ਲਈ ਕੱਢੇ ਡਰਾਅ
  • sebi imposes penalty on smc global securities for violation of norms
    SEBI ਨੇ ਨਿਯਮਾਂ ਦੀ ਉਲੰਘਣਾ ’ਤੇ SMC ਗਲੋਬਲ ਸਕਿਓਰਿਟੀਜ਼ ’ਤੇ ਲਾਇਆ ਜੁਰਮਾਨਾ
  • aap government has withheld traders refunds
    ‘ਆਪ’ ਸਰਕਾਰ ਨੇ 6 ਮਹੀਨਿਆਂ ਤੋਂ ਕਾਰੋਬਾਰੀਆਂ ਦਾ 1200 ਕਰੋੜ ਰੁਪਏ ਦਾ ਰਿਫੰਡ ਰੋਕਿਆ : ਅਨਿਲ ਸਰੀਨ
  • kotak mahindra bank will get a new ceo  rbi has approved this name
    Kotak Mahindra Bank ਨੂੰ ਮਿਲੇਗਾ ਨਵਾਂ CEO, RBI ਨੇ ਇਸ ਨਾਂ 'ਤੇ ਲਗਾਈ ਮੁਹਰ
  • police stopped channi as he was on his way to meet parvinder jhota  s family
    ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਚਰਨਜੀਤ ਚੰਨੀ ਨੂੰ ਪੁਲਸ ਨੇ ਰੋਕਿਆ (ਵੀਡੀਓ)
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • dharapuram polling station liquor  voter
    ਤਮਿਲਨਾਡੂ: ਧਾਰਾਪੁਰਮ ਪੋਲਿੰਗ ਸਟੇਸ਼ਨ 'ਤੇ ਪੁਲਸ ਨੇ ਰੋਕਿਆ ਨਸ਼ੇੜੀ ਵੋਟਰ, ਭੇਜਿਆ ਵਾਪਸ
  • the habit of constantly watching videos is harming your body
    ਲਗਾਤਾਰ ਵੀਡੀਓ ਦੇਖਣ ਦੀ ਆਦਤ ਕਰ ਰਹੀ ਤੁਹਾਡੇ ਸਰੀਰ ਨੂੰ ਖਰਾਬ ! ਰਹੋ ਸਾਵਧਾਨ
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
Trending
Ek Nazar
after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • soni yadav appointed captain of the delhi team
      ਸੋਨੀ ਯਾਦਵ ਸੀਨੀਅਰ ਮਹਿਲਾ ਟੀ-20 ਟਰਾਫ਼ੀ ਲਈ ਦਿੱਲੀ ਟੀਮ ਦੀ ਕਪਤਾਨ ਨਿਯੁਕਤ
    • star player will not be able to play in the odi series against nz
      NZ ਵਿਰੁੱਧ ਵਨਡੇ ਲੜੀ 'ਚ ਨਹੀਂ ਖੇਡ ਸਕੇਗਾ ਸਟਾਰ ਖਿਡਾਰੀ! ਰਿਪੋਰਟ 'ਚ ਸਾਹਮਣੇ...
    • 4 match ban for vinícius júnior
      ਵਿਨੀਸੀਅਸ ਜੂਨੀਅਰ 'ਤੇ 4 ਮੈਚਾਂ ਦੀ ਪਾਬੰਦੀ
    • indian batters will have to take more responsibility  sunil gavaskar
      ਭਾਰਤੀ ਬੱਲੇਬਾਜ਼ਾਂ ਨੂੰ ਜ਼ਿਆਦਾ ਜ਼ਿੰਮੇਵਾਰੀ ਲੈਣੀ ਪਵੇਗੀ : ਸੁਨੀਲ ਗਾਵਸਕਰ
    • slow deliveries helped us in hyderabad  keemo paul
      ਹੈਦਰਾਬਾਦ ਵਿੱਚ ਧੀਮੀਆਂ ਗੇਂਦਾਂ ਨੇ ਸਾਡੀ ਮਦਦ ਕੀਤੀ: ਕੀਮੋ ਪਾਲ
    • iyer s pain spills out after defeat against wi
      WI ਵਿਰੁੱਧ ਹਾਰ ਤੋਂ ਬਾਅਦ ਛਲਕਿਆ ਅਈਅਰ ਦਾ ਦਰਦ, ਕਿਹਾ- ਯੋਜਨਾਵਾਂ ਨੂੰ ਲਾਗੂ...
    • after the loss to the west indies  sanju samson defended the bowlers
      ਵੈਸਟਇੰਡੀਜ਼ ਤੋਂ ਹਾਰ ਤੋਂ ਬਾਅਦ ਸੰਜੂ ਸੈਮਸਨ ਨੇ ਕੀਤਾ ਗੇਂਦਬਾਜ਼ਾਂ ਦਾ ਬਚਾਅ
    • hopes for formula 1  s return to india by 2028
      2028 ਤੱਕ ਭਾਰਤ ਵਿਚ ਫਾਰਮੂਲਾ-1 ਦੀ ਵਾਪਸੀ ਦੀ ਉਮੀਦ, ਅਡਾਨੀ ਗਰੁੱਪ ਨਾਲ ਚਰਚਾ
    • ind vs wi big on arshdeep singh s injury
      IND vs WI : ਅਰਸ਼ਦੀਪ ਸਿੰਘ ਦੀ ਇੰਜਰੀ 'ਤੇ ਆਈ ਵੱਡੀ ਅਪਡੇਟ, ਫੈਸਲਾਕੁੰਨ ਮੈਚ 'ਚ...
    • haryana defeated himachal pradesh by 7 wickets
      ਹਰਿਆਣਾ ਨੇ ਹਿਮਾਚਲ ਪ੍ਰਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +