Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    7:44:22 PM

  • akali dal wpd leaders detained

    ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2...

  • youth baba buddha sahib fair

    ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ...

  • relief for mp amritpal singh  permission granted grandmother video call

    ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ...

  • high court issues notice to ed

    ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਹੁਸਨ ਦੀ ਪਰੀ ਜਾਂ ਕੋਈ ਅਪਸਰਾ? ਅਰਸ਼ਦੀਪ ਸਿੰਘ ਦੀ ਰੂਮਰਡ ਗਰਲਫ੍ਰੈਂਡ ਨੇ ਉਡਾਏ ਸਭ ਦੇ ਹੋਸ਼

SPORTS News Punjabi(ਖੇਡ)

ਹੁਸਨ ਦੀ ਪਰੀ ਜਾਂ ਕੋਈ ਅਪਸਰਾ? ਅਰਸ਼ਦੀਪ ਸਿੰਘ ਦੀ ਰੂਮਰਡ ਗਰਲਫ੍ਰੈਂਡ ਨੇ ਉਡਾਏ ਸਭ ਦੇ ਹੋਸ਼

  • Author Tarsem Singh,
  • Updated: 07 Apr, 2026 01:28 PM
Sports
arshdeep singh s rumored girlfriend blew everyone s minds
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਆਪਣੀਆਂ ਘਾਤਕ ਯਾਰਕਰਾਂ ਨਾਲ ਵੱਡੇ-ਵੱਡੇ ਬੱਲੇਬਾਜ਼ਾਂ ਦੀਆਂ ਗਿੱਲੀਆਂ ਬਿਖੇਰਨ ਵਾਲੇ ਭਾਰਤੀ ਸਟਾਰ ਗੇਂਦਬਾਜ਼ ਅਰਸ਼ਦੀਪ ਸਿੰਘ ਇਨ੍ਹੀਂ ਦਿਨੀਂ ਕ੍ਰਿਕਟ ਦੇ ਮੈਦਾਨ ਤੋਂ ਬਾਹਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਸੋਸ਼ਲ ਮੀਡੀਆ 'ਤੇ ਅਰਸ਼ਦੀਪ ਸਿੰਘ ਦੀ ਇਕ ਤਸਵੀਰ ਨੇ ਤਹਿਲਕਾ ਮਚਾ ਦਿੱਤਾ ਹੈ, ਜਿਸ ਤੋਂ ਬਾਅਦ ਉਨ੍ਹਾਂ ਦੀ ਲਵ-ਲਾਈਫ ਨੂੰ ਲੈ ਕੇ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ।

ਸਨੈਪਚੈਟ ਸਟੋਰੀ ਨੇ ਛੇੜੀ ਚਰਚਾ 
ਇਹ ਪੂਰਾ ਮਾਮਲਾ ਉਦੋਂ ਸ਼ੁਰੂ ਹੋਇਆ ਜਦੋਂ ਅਰਸ਼ਦੀਪ ਨੇ ਆਪਣੇ ਸਨੈਪਚੈਟ (Snapchat) ਅਕਾਊਂਟ 'ਤੇ ਇਕ ਫੋਟੋ ਸਾਂਝੀ ਕੀਤੀ। ਇਸ ਤਸਵੀਰ ਵਿੱਚ ਅਰਸ਼ਦੀਪ ਇਕ ਲੜਕੀ ਦਾ ਹੱਥ ਫੜੀ ਨਜ਼ਰ ਆ ਰਹੇ ਹਨ। ਹਾਲਾਂਕਿ ਫੋਟੋ ਵਿੱਚ ਲੜਕੀ ਦਾ ਚਹਿਰਾ ਨਹੀਂ ਦਿਖਾਈ ਦੇ ਰਿਹਾ, ਪਰ ਪ੍ਰਸ਼ੰਸਕਾਂ ਨੇ ਆਪਣੀ 'ਜਾਸੂਸੀ' ਨਾਲ ਇਸ ਰਹੱਸ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਸੋਸ਼ਲ ਮੀਡੀਆ ਦੇ ਜਾਸੂਸਾਂ ਨੇ ਲੜਕੀ ਦੇ ਹੱਥ 'ਤੇ ਬਣੇ ਇਕ ਖਾਸ ਟੈਟੂ ਨੂੰ ਨੋਟਿਸ ਕੀਤਾ ਹੈ। ਪ੍ਰਸ਼ੰਸਕਾਂ ਦਾ ਦਾਅਵਾ ਹੈ ਕਿ ਬਿਲਕੁਲ ਅਜਿਹਾ ਹੀ ਟੈਟੂ ਮਸ਼ਹੂਰ ਮਾਡਲ ਅਤੇ ਅਦਾਕਾਰਾ ਸਮਰੀਨ ਕੌਰ ਦੇ ਹੱਥ 'ਤੇ ਵੀ ਬਣਿਆ ਹੋਇਆ ਹੈ।

Arshdeep is dating Samreen Kaur.
You can see the “ ੧” tattoo on the hand its same on samreen kaur hand https://t.co/5ZqJjRRkH7 pic.twitter.com/xL3jwertGC

— Supper Conolly (@KingsXIHumor) April 5, 2026

ਕੌਣ ਹੈ ਸਮਰੀਨ ਕੌਰ? 
26 ਸਾਲਾ ਸਮਰੀਨ ਕੌਰ ਜੰਮੂ-ਕਸ਼ਮੀਰ ਦੀ ਰਹਿਣ ਵਾਲੀ ਇਕ ਜਾਣੀ-ਮਾਣੀ ਮਾਡਲ ਅਤੇ ਅਦਾਕਾਰਾ ਹੈ। ਉਨ੍ਹਾਂ ਨੇ ਕਈ ਮਸ਼ਹੂਰ ਹਿੰਦੀ ਅਤੇ ਪੰਜਾਬੀ ਮਿਊਜ਼ਿਕ ਵੀਡੀਓਜ਼ ਵਿੱਚ ਕੰਮ ਕੀਤਾ ਹੈ ਅਤੇ ਇੰਸਟਾਗ੍ਰਾਮ 'ਤੇ ਉਨ੍ਹਾਂ ਦੇ 44 ਲੱਖ (4.4 Million) ਤੋਂ ਵੱਧ ਫਾਲੋਅਰਜ਼ ਹਨ। ਕੁਝ ਯੂਜ਼ਰਜ਼ ਨੇ ਸਮਰੀਨ ਕੌਰ ਦੀਆਂ ਉਹ ਤਸਵੀਰਾਂ ਵੀ ਲੱਭ ਲਈਆਂ ਹਨ, ਜਿਨ੍ਹਾਂ ਵਿੱਚ ਉਹ ਨਿਊ ਪੀ.ਸੀ.ਏ. ਸਟੇਡੀਅਮ (ਮੁੱਲਾਂਪੁਰ) ਵਿੱਚ ਪੰਜਾਬ ਕਿੰਗਜ਼ ਦਾ ਮੈਚ ਦੇਖਦੇ ਹੋਏ ਨਜ਼ਰ ਆ ਰਹੀ ਸੀ।

PunjabKesari

PunjabKesari

ਅਧਿਕਾਰਤ ਪੁਸ਼ਟੀ ਦਾ ਇੰਤਜ਼ਾਰ 
ਹਾਲਾਂਕਿ ਸੋਸ਼ਲ ਮੀਡੀਆ 'ਤੇ ਇਨ੍ਹਾਂ ਦੋਵਾਂ ਦੇ ਡੇਟਿੰਗ ਦੀਆਂ ਖ਼ਬਰਾਂ ਤੇਜ਼ ਹਨ, ਪਰ ਅਰਸ਼ਦੀਪ ਸਿੰਘ ਅਤੇ ਸਮਰੀਨ ਕੌਰ ਵਿੱਚੋਂ ਕਿਸੇ ਨੇ ਵੀ ਅਜੇ ਤੱਕ ਇਨ੍ਹਾਂ ਅਫਵਾਹਾਂ 'ਤੇ ਆਪਣੀ ਚੁੱਪੀ ਨਹੀਂ ਤੋੜੀ ਹੈ। ਅਰਸ਼ਦੀਪ ਆਪਣੀ ਨਿੱਜੀ ਜ਼ਿੰਦਗੀ ਨੂੰ ਕਾਫ਼ੀ ਗੁਪਤ ਰੱਖਦੇ ਹਨ, ਜਿਸ ਕਾਰਨ ਇਸ ਫੋਟੋ ਨੇ ਪ੍ਰਸ਼ੰਸਕਾਂ ਦੀ ਉਤਸੁਕਤਾ ਹੋਰ ਵੀ ਵੱਧ ਦਿੱਤੀ ਹੈ। ਫਿਲਹਾਲ ਅਰਸ਼ਦੀਪ ਸਿੰਘ ਆਪਣੇ ਕਰੀਅਰ ਦੇ ਬਿਹਤਰੀਨ ਦੌਰ ਵਿੱਚ ਹਨ ਅਤੇ ਪੰਜਾਬ ਕਿੰਗਜ਼ ਦੇ ਮੁੱਖ ਗੇਂਦਬਾਜ਼ ਵਜੋਂ ਸੇਵਾਵਾਂ ਨਿਭਾ ਰਹੇ ਹਨ।

PunjabKesari

PunjabKesari

  • Arshdeep Singh
  • Rumored Girlfriend
  • Samreen Kaur
  • IPL 2026
  • Punjab Kings
  • ਅਰਸ਼ਦੀਪ ਸਿੰਘ
  • ਰੂਮਰਡ ਗਰਲਫ੍ਰੈਂਡ
  • ਸਮਰੀਨ ਕੌਰ
  • ਆਈਪੀਐੱਲ 2026
  • ਪੰਜਾਬ ਕਿੰਗਜ਼

ਚੇਨਈ ਨੂੰ ਆਪਣੇ ਨੌਜਵਾਨ ਖਿਡਾਰੀਆਂ ’ਚ ਆਤਮਵਿਸ਼ਵਾਸ ਜਗਾਉਣ ਦੀ ਲੋੜ : ਅਸ਼ਵਿਨ

NEXT STORY

Stories You May Like

  • no proposal to allow stock exchanges to trade in their own shares  sebi
    ਸ਼ੇਅਰ ਬਾਜ਼ਾਰਾਂ ਨੂੰ ਆਪਣੇ ਸ਼ੇਅਰ ’ਚ ਖੁਦ ਕਾਰੋਬਾਰ ਦੀ ਇਜਾਜ਼ਤ ਦੇਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ : ਸੇਬੀ
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
  • mother  breast milk  toxic chemicals
    ਮਾਂ ਦੇ ਦੁੱਧ 'ਚ ਜ਼ਹਿਰੀਲੇ ਰਸਾਇਣ! KGMU ਦੀ ਰਿਪੋਰਟ 'ਚ ਹੋਏ ਸਨਸਨੀਖੇਜ਼ ਖੁਲਾਸੇ ਨੇ ਉਡਾਏ ਹੋਸ਼
  • major accident in maharashtra
    ਮਹਾਰਾਸ਼ਟਰ 'ਚ ਵੱਡਾ ਹਾਦਸਾ : ਟਰੱਕ ਨੇ ਪਿਕਅੱਪ ਦੇ ਉਡਾਏ ਪਰਖੱਚੇ, 5 ਲੋਕਾਂ ਦੀ ਮੌਤ
  • kewal dhillon shares grief with deceased arshdeep  s family
    ਮ੍ਰਿਤਕ ਅਰਸ਼ਦੀਪ ਦੇ ਪਰਿਵਾਰ ਨਾਲ ਕੇਵਲ ਢਿੱਲੋਂ ਨੇ ਕੀਤਾ ਦੁੱਖ ਸਾਂਝਾ
  • asian games  gulveer singh wins bronze in 5000m
    ਏਸ਼ੀਆਈ ਖੇਡਾਂ : ਗੁਲਵੀਰ ਸਿੰਘ ਨੇ 5000 ਮੀਟਰ 'ਚ ਜਿੱਤਿਆ ਬ੍ਰੌਂਜ; ਤਗਮਿਆਂ ਦੀ ਹੈਟ੍ਰਿਕ ਕੀਤੀ ਪੂਰੀ
  • heroin smugglers onkar singh and gurdev singh sentenced to 12 years in prison
    ਹੈਰੋਇਨ ਸਮੱਗਲਰ ਓਂਕਾਰ ਸਿੰਘ ਤੇ ਗੁਰਦੇਵ ਸਿੰਘ ਨੂੰ 12 ਸਾਲ ਦੀ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ
  • cyber fraud
    ਇੱਕ ਵਿਅਕਤੀ ਦੇ ਖ਼ਾਤੇ 'ਚੋਂ 1.96 ਲੱਖ ਉਡਾਏ, ਮਾਮਲਾ ਦਰਜ
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • birmingham phoenix remove shane bond as head coach
      ਖ਼ਰਾਬ ਪ੍ਰਦਰਸ਼ਨ ਕਾਰਨ ਬਰਮਿੰਘਮ ਫੀਨਿਕਸ ਨੇ ਸ਼ੇਨ ਬੌਂਡ ਨੂੰ ਮੁੱਖ ਕੋਚ ਦੇ ਅਹੁਦੇ...
    • this season  the isl will be available live and for free on youtube
      ਇਸ ਸੀਜ਼ਨ ਵਿੱਚ ISL ਯੂਟਿਊਬ 'ਤੇ ਲਾਈਵ ਅਤੇ ਮੁਫ਼ਤ ਉਪਲਬਧ ਹੋਵੇਗਾ
    • tanmay baloda takes 8 wickets
      ਤਨਮਯ ਬਾਲੋਡਾ ਦੀਆਂ 8 ਵਿਕਟਾਂ, ਭਾਰਤ ਅੰਡਰ-19 ਨੇ AUS ਨੂੰ 10 ਵਿਕਟਾਂ ਨਾਲ ਹਰਾਇਆ
    • iyer reaches career best 7th spot in t20 rankings
      ਅਈਅਰ ਟੀ-20 ਰੈਂਕਿੰਗ 'ਚ ਕਰੀਅਰ ਦੇ ਸਰਵੋਤਮ 7ਵੇਂ ਸਥਾਨ 'ਤੇ, ਗਿੱਲ ਵਨਡੇ ਸੂਚੀ...
    • ranji trophy  vaibhav suryavanshi out of bihar  s opening matches
      ਰਣਜੀ ਟਰਾਫ਼ੀ : ਵੈਭਵ ਸੂਰਯਵੰਸ਼ੀ ਬਿਹਾਰ ਦੇ ਸ਼ੁਰੂਆਤੀ ਮੈਚਾਂ ਤੋਂ ਬਾਹਰ
    • car  tennis player  hospital  injured  police
      ਪੂਰਵਾਂਚਲ ਐਕਸਪ੍ਰੈੱਸਵੇ 'ਤੇ ਵਾਪਰਿਆ ਭਿਆਨਕ ਹਾਦਸਾ ! 3 ਟੈਨਿਸ ਖਿਡਾਰੀਆਂ ਦੀ...
    • shai hope  s statement
      ਭਾਰਤ ਤੋਂ ਪਹਿਲੇ ਟੀ-20 'ਚ ਹਾਰ 'ਤੇ ਨਿਰਾਸ਼ ਸ਼ਾਈ ਹੋਪ ਦਾ ਬਿਆਨ ਆਇਆ ਸਾਹਮਣੇ,...
    • virat kohli  premanand maharaj ji  ashram  team
      'ਨਿਰ੍ਹਾ ਝੂਠ..!' 5 ਕਰੋੜ ਲੈ ਕੇ ਪ੍ਰੇਮਾਨੰਦ ਮਹਾਰਾਜ ਦੇ ਆਸ਼ਰਮ ਜਾਣ ਵਾਲੇ...
    • warm welcome for mohinder singh dhillon
      ਕੌਮਾਂਤਰੀ ਐਥਲੈਟਿਕਸ ਦੇ ਨਾਮਵਰ ਕੋਚ ਮਹਿੰਦਰ ਸਿੰਘ ਢਿੱਲੋਂ ਦਾ ਬ੍ਰਿਸਬੇਨ ’ਚ...
    • lionel messi s final match for argentina turns deeply emotional
      ਹੰਝੂਆਂ ਨਾਲ ਭਰੀਆਂ ਅੱਖਾਂ, ਗੋਲ ਅਤੇ ਜਿੱਤ: ਅਰਜਨਟੀਨਾ ਲਈ ਲਿਓਨਲ ਮੈਸੀ ਦਾ ਆਖਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +