Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    8:55:18 PM

  • graduation joys turn to mourning  indian student dies of heart attack in us

    ਮਾਤਮ 'ਚ ਬਦਲੀਆਂ ਗ੍ਰੈਜੂਏਸ਼ਨ ਦੀਆਂ ਖੁਸ਼ੀਆਂ! US...

  • major operation under mission welcome in italy

    ਇਟਲੀ 'ਚ ਮਿਸ਼ਨ 'ਵੈਲਕਮ' ਤਹਿਤ ਵੱਡੀ ਕਾਰਵਾਈ! 19...

  • ed also arrested a close associate of minister sanjeev arora

    ED ਵੱਲੋਂ ਮੰਤਰੀ ਸੰਜੀਵ ਅਰੋੜਾ ਦਾ ਕਰੀਬੀ ਵੀ...

  • a crucial match for both rajasthan and gujarat

    RR Vs GT : ਰਾਜਸਥਾਨ ਨੇ ਟਾਸ ਜਿੱਤ ਕੇ ਚੁਣੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਪੰਜਾਬ ਦੀ ਹਾਰ ’ਤੇ ਨੇਹਰਾ ਨੇ ਕੋਚ ਤੇ ਕਪਤਾਨ ਨੂੰ ਲਿਆ ਲੰਮੇਂ ਹੱਥੀਂ, ਕਿਹਾ...

SPORTS News Punjabi(ਖੇਡ)

ਪੰਜਾਬ ਦੀ ਹਾਰ ’ਤੇ ਨੇਹਰਾ ਨੇ ਕੋਚ ਤੇ ਕਪਤਾਨ ਨੂੰ ਲਿਆ ਲੰਮੇਂ ਹੱਥੀਂ, ਕਿਹਾ...

  • Author Tarsem Singh,
  • Updated: 19 Apr, 2021 04:05 PM
Sports
ashish nehra  punjab kings  defeat  ipl 2021
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐਲ) ਦੇ 14ਵੇਂ ਸੀਜ਼ਨ ’ਚ ਪੰਜਾਬ ਕਿੰਗਜ਼ ਦੀ ਟੀਮ ਨੂੰ ਲਗਾਤਾਰ ਦੂਸਰੇ ਮੁਕਾਬਲੇ ’ਚ ਹਾਰ ਮਿਲੀ। ਪਿਛਲੇ ਮੈਚ ’ਚ ਚੇਨੱਈ ਸੁਪਰਕਿੰਗਜ਼ ਖ਼ਿਲਾਫ਼ ਸ਼ਰਮਨਾਕ ਹਾਰ ਤੋਂ ਬਾਅਦ ਦਿੱਲੀ ਕੈਪੀਟਲਜ਼ ਨੇ ਵੀ ਟੀਮ ਨੂੰ 6 ਵਿਕਟ ਨਾਲ ਹਰਾਇਆ। ਟੀਮ ਦੀ ਇਸ ਹਾਰ ਤੋਂ ਬਾਅਦ ਸਾਬਕਾ ਭਾਰਤੀ ਤੇਜ਼ ਗੇਂਦਬਾਜ਼ ਆਸ਼ੀਸ਼ ਨੇਹਰਾ ਨੇ ਪੰਜਾਬ ਦੇ ਕਪਤਾਨ ਅਤੇ ਕੋਚ ਦੀ ਰਣਨੀਤੀ ’ਤੇ ਸਵਾਲ ਚੁੱਕਿਆ।

ਨੇਹਰਾ ਨੇ ਕਿਹਾ, ਦੇਖੋ ਕੁਝ ਚੀਜ਼ਾਂ ਅਜਿਹੀਆਂ ਹਨ ਜੋ ਇਸ ਫਾਰਮਟ ’ਚ ਹਰ ਇਕ ਖਿਡਾਰੀ ਕਰਨਾ ਚਾਹੁੰਦਾ ਹੈ। ਤੁਸੀਂ ਗੇਂਦਬਾਜ਼ੀ ਕਰਨਾ ਵੀ ਪਸੰਦ ਕਰਦੇ ਹੋ, ਬੱਲੇਬਾਜ਼ੀ ਕਰਨਾ ਚਾਹੁੰਦੇ ਹੋ ਅਤੇ ਫੀਲਡਿੰਗ ’ਚ ਚੰਗਾ ਕਰਨ ਦੀ ਸੋਚਦੇ ਹੋ। ਤੁਹਾਡਾ ਦਿਨ ਚੰਗਾ ਹੁੰਦਾ ਹੈ ਜਾਂ ਫਿਰ ਖ਼ਰਾਬ, ਖੇਡ ’ਚ ਤਾਂ ਇਹ ਸਾਰੀਆਂ ਚੀਜ਼ਾਂ ਆਮ ਹਨ। ਪਰ ਕੁਝ ਚੀਜ਼ਾਂ ਹਨ ਜੋ ਤੁਹਾਡੇ ਕੰਟਰੋਲ ’ਚ ਰਹਿੰਦੀਆਂ ਹਨ। ਘੱਟ ਤੋਂ ਘੱਟ ਤੁਹਾਨੂੰ ਉਸਨੂੰ ਤਾਂ ਚੰਗੇ ਤਰੀਕੇ ਨਾਲ ਕਰਨਾ ਚਾਹੀਦਾ ਹੈ।

 ਉਨ੍ਹਾਂ ਅੱਗੇ ਕਿਹਾ ਕਿ ਸ਼ੁਰੂਆਤੀ ਓਵਰ ਆਪਣੇ ਸਭ ਤੋਂ ਅਨੁਭਵੀ ਵਿਦੇਸ਼ੀ ਗੇਂਦਬਾਜ਼ੀ ਨੂੰ ਨਹੀਂ ਦਿੰਦੇ। ਮੇਰਡਿਥ 10 ਓਵਰ ਤੋਂ ਬਾਅਦ ਗੇਂਦਬਾਜ਼ੀ ਕਰਨ ਆਉਂਦੇ ਹਨ ਅਤੇ ਸਟੀਵ ਸਮਿਥ ਦਾ ਵਿਕਟ ਆਪਣੇ ਪਹਿਲੇ ਹੀ ਓਵਰ ’ਚ ਹਾਸਿਲ ਕਰਦੇ ਹਨ। ਇਥੋਂ ਤਕ ਕਿ ਸ਼ਮੀ ਨੇ ਵੀ ਆਪਣੇ ਚਾਰ ਓਵਰ ਅਲੱਗ-ਅਲੱਗ ਸਪੇਲ ’ਚ ਪਾਏ। ਤੁਸੀਂ ਅਰਸ਼ਦੀਪ ਨਾਲ ਗੇਂਦਬਾਜ਼ੀ ਦੀ ਸ਼ੁਰੂਆਤ ਕਰਨਾ ਪਸੰਦ ਕਰਦੇ ਹੋ, ਤਾਂ ਤੁਸੀਂ ਖੇਡ ’ਤੇ ਕਦੋਂ ਕੰਟਰੋਲ ਹਾਸਿਲ ਕਰੋਗੇ, ਸ਼ੁਰੂਆਤ ਤੋਂ ਜਾਂ ਫਿਰ ਆਖ਼ੀਰ ’ਚ।

ਪੰਜਾਬ ਦੀ ਟੀਮ ਨੇ ਆਪਣੀ ਗੇਂਦਬਾਜ਼ੀ ਦੀ ਯੋਜਨਾ ਨੂੰ ਖ਼ਰਾਬ ਕਰ ਦਿੱਤਾ। ਉਨ੍ਹਾਂ ਨੇ ਚਾਰ ਅਲੱਗ-ਅਲੱਗ ਗੇਂਦਬਾਜ਼ਾਂ ਨਾਲ ਸ਼ੁਰੂਆਤ ’ਚ ਖੇਡਿਆ। ਅਜਿਹੀਆਂ ਚੀਜ਼ਾਂ ਉਹ ਟੀਮਾਂ ਕਰਦੀਆਂ ਹਨ, ਜਿਨ੍ਹਾਂ ਕੋਲ ਸਾਧਨ ਦੀ ਕਮੀ ਹੁੰਦੀ ਹੈ। ਇਸ ਕਾਰਨ ਮੈਂ ਸੋਚਦਾ ਹਾਂ ਕਿ ਇਹ ਉਹ ਸਭ ਤੋਂ ਵੱਡੀ ਗਲ਼ਤੀ ਹੈ, ਜੋ ਉਨ੍ਹਾਂ ਨੇ ਕੀਤੀ ਹੈ।

  • Ashish Nehra
  • Punjab Kings
  • Defeat
  • IPL 2021
  • ਆਸ਼ੀਸ਼ ਨੇਹਰਾ
  • ਪੰਜਾਬ ਕਿੰਗਜ਼
  • ਹਾਰ
  • ਆਈ ਪੀ ਐਲ 2021

ਡਿਵਿਲੀਅਰਸ ਨੇ ਦਿੱਤਾ ਵੱਡਾ ਸੰਕੇਤ, T-20 WC ਤੋਂ ਪਹਿਲਾਂ ਕਰ ਸਕਦੇ ਹਨ ਵਾਪਸੀ

NEXT STORY

Stories You May Like

  • kaif raises questions after punjab  s defeat to gt
    'ਪੰਜਾਬ ਨੂੰ ਉਸ 'ਤੇ ਹੋਰ ਭਰੋਸਾ ਕਰਨ ਦੀ ਲੋੜ ਹੈ', GT ਤੋਂ ਹਾਰ ਦੇ ਬਾਅਦ ਕੈਫ ਨੇ ਚੁੱਕੇ ਸਵਾਲ
  • ipl 2026  why did captain shreyas iyer finally leave  kkr coach reveals
    IPL 2026: ਆਖ਼ਰ ਕਿਉਂ ਛੱਡ ਗਏ ਕਪਤਾਨ ਸ਼੍ਰੇਅਸ ਅਈਅਰ? KKR ਕੋਚ ਨੇ ਕੀਤਾ ਖੁਲਾਸਾ
  • bowlers mistakes cost punjab kings victory
    ਗੇਂਦਬਾਜ਼ਾਂ ਦੀਆਂ ਗ਼ਲਤੀਆਂ ਨੇ ਪੰਜਾਬ ਕਿੰਗਜ਼ ਤੋਂ ਖੋਹੀ ਜਿੱਤ, ਕਪਤਾਨ ਅਈਅਰ ਨੇ ਪ੍ਰਗਟਾਈ ਨਿਰਾਸ਼ਾ
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ ਅੱਗ
  • ipl 2026  captain axar  s statement on being all out on 75
    IPL 2026: 75 'ਤੇ ਆਲਆਊਟ ਹੋਣ 'ਤੇ ਕਪਤਾਨ ਅਕਸ਼ਰ ਦਾ ਬਿਆਨ, ਮੈਨੂੰ ਵੀ ਨਹੀਂ ਪਤਾ ਕੀ ਹੋਇਆ
  • irfan pathan heaps praise on shreyas iyer
    'ਇਕ ਹੋਰ ਟਰਾਫੀ ਤੇ ਅਈਅਰ ਹਰ ਕਪਤਾਨ ਨੂੰ ਛੱਡ ਦੇਣਗੇ ਪਿੱਛੇ; ਇਰਫਾਨ ਪਠਾਨ ਨੇ ਕੀਤੀ ਰੱਜ ਕੇ ਤਾਰੀਫ
  • shreyas iyer reveals the reason behind the defeat against srh
    ਸ਼੍ਰੇਅਸ ਅਈਅਰ ਨੇ ਸਨਰਾਈਜ਼ਰਜ਼ ਹੈਦਰਾਬਾਦ ਖਿਲਾਫ ਹਾਰ ਦੀ ਦੱਸੀ ਵਜ੍ਹਾ
  • ipl 2026  hardik  s statement on the defeat
    IPL 2026: ਹਾਰ 'ਤੇ ਹਾਰਦਿਕ ਦਾ ਬਿਆਨ, ਬੋਲੇ- ਅਸੀਂ ਉਹ ਨਹੀਂ ਕਰ ਸਕੇ ਜੋ MI ਦੀ ਪਛਾਣ ਹੈ
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
Trending
Ek Nazar
robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • charlie dean to take over england captaincy
      ਚਾਰਲੀ ਡੀਨ ਸੰਭਾਲੇਗੀ ਇੰਗਲੈਂਡ ਦੀ ਕਮਾਨ; NZ ਵਿਰੁੱਧ ਵਨਡੇ ਸੀਰੀਜ਼ ਲਈ ਬਣੀ ਕਪਤਾਨ
    • 2 team india cricketers receive doping notice
      ਟੀਮ ਇੰਡੀਆ 'ਚ ਵੀ ਸ਼ੁਰੂ ਹੋਈ ਡੋਪਿੰਗ ਦੀ ਟੈਨਸ਼ਨ, ਇਕੱਠਿਆਂ 2 ਕ੍ਰਿਕਟਰਾਂ ਨੂੰ...
    • ipl 2026  big statement from kkr star all rounder
      IPL 2026: 'ਮੈਂ ਚਾਰ ਓਵਰ ਸੁੱਟਣ ਲਈ ਪੂਰੀ ਤਰ੍ਹਾਂ ਤਿਆਰ', KKR ਸਟਾਰ...
    • gukesh finished fourth after defeating caruana in the final round of rapid
      ਰੈਪਿਡ ਦੇ ਆਖਰੀ ਦੌਰ 'ਚ ਕਾਰੂਆਨਾ ਨੂੰ ਹਰਾ ਕੇ ਚੌਥੇ ਸਥਾਨ 'ਤੇ ਰਹੇ ਗੁਕੇਸ਼
    • gautam gambhir reaches the temple of mata vaishno devi
      ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਪੁੱਜੇ ਗੌਤਮ ਗੰਭੀਰ; ਭਾਰਤੀ ਟੀਮ ਵਿੱਚ ਵੱਡੇ ਬਦਲਾਅ...
    • bcci is preparing to make this player not iyer the t20 captain
      ਸ਼੍ਰੇਅਸ ਅਈਅਰ ਨਹੀਂ ਇਸ ਖਿਡਾਰੀ ਨੂੰ ਟੀ-20 ਕਪਤਾਨ ਬਣਾਉਣ ਦੀ ਤਿਆਰੀ ਕਰ ਰਿਹਾ...
    • tones of rebellion in the tennis world
      ਟੈਨਿਸ ਜਗਤ ਵਿਚ ਬਗਾਵਤ ਦੇ ਸੁਰ : ਸਿਨਰ, ਸਬਾਲੇਂਕਾ ਅਤੇ ਜੋਕੋਵਿਚ ਨੇ ਖੋਲ੍ਹਿਆ...
    • the fourth season of the global chess league will be held in india
      ਗਲੋਬਲ ਸ਼ਤਰੰਜ ਲੀਗ ਦਾ ਚੌਥਾ ਸੈਸ਼ਨ ਭਾਰਤ ’ਚ ਹੋਵੇਗਾ
    • rohit sharma is going to make his debut on tv
      TV 'ਤੇ ਡੈਬਿਊ ਕਰਨ ਜਾ ਰਹੇ ਨੇ ਰੋਹਿਤ ਸ਼ਰਮਾ! ਸ਼ੋਅ ਦੇ ਟੀਜ਼ਰ ਨੇ ਮਚਾਈ ਇੰਟਰਨੈਟ...
    • aston villa in the europa league final
      ਐਸਟਨ ਵਿਲਾ ਯੂਰੋਪਾ ਲੀਗ ਦੇ ਫਾਈਨਲ ’ਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +