Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    2:30:44 PM

  • mother arrested for killing children by throwing them into a kali bein

    ਦੋਵੇਂ ਭਰਾਵਾਂ ਦਾ ਇਕੱਠਿਆਂ ਕੀਤਾ ਸਸਕਾਰ! ਕਾਲੀ...

  • punjab airport force deployed

    ਪੰਜਾਬ ਦੇ ਇਸ ਏਅਰਪੋਰਟ ਦੀ ਵਧਾਈ ਗਈ ਸੁਰੱਖਿਆ, ਵੱਡੀ...

  • indian nationals ship affected by hantavirus

    ਹੰਟਾਵਾਇਰਸ ਪ੍ਰਭਾਵਿਤ ਜਹਾਜ਼: ਚਾਲਕ ਦਲ 'ਚ ਦੋ...

  • kuldeep singh gargajj jathedar

    ਜਥੇਦਾਰ ਗੜਗੱਜ ਨੇ ਦਿੱਤਾ 15 ਦਿਨ ਦਾ ਅਲਟੀਮੇਟਮ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਅਭਿਆਸ ਦੌਰਾਨ ਜਦੋਂ ਜੈਸੂਰੀਆ ਦੇ ਅੰਦਾਜ਼ 'ਚ ਗੇਂਦਬਾਜ਼ੀ ਕਰਦੇ ਨਜ਼ਰ ਆਏ ਅਸ਼ਵਿਨ (video)

SPORTS News Punjabi(ਖੇਡ)

ਅਭਿਆਸ ਦੌਰਾਨ ਜਦੋਂ ਜੈਸੂਰੀਆ ਦੇ ਅੰਦਾਜ਼ 'ਚ ਗੇਂਦਬਾਜ਼ੀ ਕਰਦੇ ਨਜ਼ਰ ਆਏ ਅਸ਼ਵਿਨ (video)

  • Updated: 19 Nov, 2019 10:38 AM
Jalandhar
ashwin practising bowling like jayasuriya with the pink ball
  • Share
    • Facebook
    • Tumblr
    • Linkedin
    • Twitter
  • Comment

ਸਪੋਰਸਟ ਡੈਸਕ— ਭਾਰਤ ਅਤੇ ਬੰਗਲਾਦੇਸ਼ ਦੀਆਂ ਟੀਮਾਂ ਵਿਚਾਲੇ 22 ਨਵੰਬਰ ਨੂੰ ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ 'ਚ ਪਹਿਲੀ ਵਾਰ ਇਤਿਹਾਸਕ ਡੇਅ-ਨਾਈਟ ਟੈਸਟ ਮੈਚ ਖੇਡਿਆ ਜਾ ਰਿਹਾ ਹੈ, ਜਿਸ 'ਚ ਗੁਲਾਬੀ ਗੇਂਦ ਦੀ ਵਰਤੋਂ ਕੀਤੀ ਜਾਵੇਗੀ। ਇਸ ਨੂੰ ਧਿਆਨ 'ਚ ਰੱਖਦੇ ਹੋਏ ਦੋਵਾਂ ਟੀਮਾਂ ਦੇ ਖਿਡਾਰੀ ਗੁਲਾਬੀ ਗੇਂਦ ਨਾਲ ਲਗਾਤਾਰ ਅਭਿਆਸ ਕਰ ਰਹੇ ਹਨ। ਇਸ ਮੈਚ ਤੋਂ ਪਹਿਲਾਂ ਅਭਿਆਸ ਦੇ ਦੌਰਾਨ ਆਰ. ਅਸ਼ਵਿਨ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਅਸ਼ਵਿਨ ਇਸ ਵੀਡੀਓ 'ਚ ਸ਼੍ਰੀਲੰਕਾ ਦੇ ਸਾਬਕਾ ਆਲਰਾਊਂਡਰ ਸਨਥ ਜੈਸੂਰੀਆ ਦੀ ਗੇਂਦਬਾਜ਼ੀ ਐਕਸ਼ਨ ਨੂੰ ਕਾਪੀ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਲੈ ਕੇ ਆਰ ਅਸ਼ਵਿਨ ਨੂੰ ਟ੍ਰੋਲ ਵੀ ਕੀਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਖੁਦ ਇਕ ਵੀਡੀਓ ਸ਼ੇਅਰ ਕੀਤੀ ਹੈ।

PunjabKesari

Alright people !! Let’s put an end to this fun you are all having with a poor quality video being circulated on the social media. Here is a good one.😂😂😂✅ pic.twitter.com/LMZZBASTbc

— Ashwin Ravichandran (@ashwinravi99) November 18, 2019

ਜਦੋਂ ਅਸ਼ਵਿਨ ਦੀ ਇਸ ਵੀਡੀਓ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਾਫੀ ਸਾਰੇ ਕੁਮੈਂਟਸ ਆਉਣ ਲੱਗੇ ਤਾਂ, ਅਸ਼ਵਿਨ ਨੇ ਖੁਦ ਆਪਣੇ ਟਵਿਟਰ ਅਕਾਊਂਟ ਤੋਂ ਇਕ ਵੀਡੀਓ ਸ਼ੇਅਰ ਕੀਤੀ। ਅਸ਼ਵਿਨ ਨੇ ਵੀਡੀਓ ਪੋਸਟ ਕਰਦਿਆਂ ਲਿੱਖਿਆ, 1lright people !! ਇਸ ਮਜ਼ੇਦਾਰ ਗੱਲ ਦਾ ਅੰਤ ਕਰਦੇ ਹਾਂ, ਸੋਸ਼ਲ ਮੀਡੀਆ 'ਤੇ ਖ਼ਰਾਬ ਕੁਆਲਿਟੀ ਦੀ ਵੀਡੀਓ ਸ਼ੇਅਰ ਕੀਤੀ ਜਾ ਰਹੀ ਹੈ, ਹੁਣ ਇਹ ਚੰਗੀ ਕੁਆਲਿਟੀ ਦੀ ਵੀਡੀਓ ਹੈ। ਇਸ 'ਚ ਅਸ਼ਵਿਨ ਨੇ ਇਕਦਮ ਵੱਖਰੇ ਅੰਦਾਜ਼ 'ਚ ਅਭਿਆਸ ਕੀਤਾ। ਅਸ਼ਵਿਨ ਸੱਜੇ ਹੱਥ ਨਾਲ ਗੇਂਦਬਾਜ਼ੀ ਕਰਦੇ ਹਨ, ਪਰ ਅਭਿਆਸ ਦੇ ਦੌਰਾਨ ਉਨ੍ਹਾਂ ਨੇ ਪਿੰਕ ਬਾਲ ਨਾਲ ਖੱਬੇ ਹੱਥ ਨਾਲ ਗੇਂਦਬਾਜ਼ੀ ਕੀਤੀ । ਉਨ੍ਹਾਂ ਦਾ ਗੇਂਦਬਾਜ਼ੀ ਐਕਸ਼ਨ ਵੀ ਸਨਤ ਜੈਸੂਰੀਆ ਦੇ ਗੇਂਦਬਾਜ਼ੀ ਐਕਸ਼ਨ ਵਰਗਾ ਸੀ। ਅਸ਼ਵਿਨ ਨੇ ਜੈਸੂਰੀਆਂ ਦੇ ਐਕਸ਼ਨ ਨੂੰ ਕਾਪੀ ਕਰਦੇ ਹੋਏ ਕਈ ਗੇਂਦਾਂ ਸੁੱਟੀਆਂ, ਜੋ ਆਫ ਸਟੰਪ 'ਤੇ ਟੱਪਾ ਖਾ ਕੇ ਟਰਨ ਹੋਈ ਅਤੇ ਬਾਹਰ ਦੀ ਵੱਲ ਨਿਕਲ ਗਈ। ਪਿੱਛੇ ਫੀਲਡਿੰਗ ਕੋਚ ਆਰ ਸ਼੍ਰੀਧਰ ਨੇ ਇਸ ਗੇਂਦ ਨੂੰ ਫੜਿਆ।​​​​​​​

No one: We are running out of variations

Ashwin Anna: Hold my beerpic.twitter.com/HCuLxdquqy

— Ravi Maestri (@ravimaestri) November 18, 2019

ਸੋਸ਼ਲ ਮੀਡੀਆ ਨੇ ਫੈਨਜ਼ ਨੇ ਦਿੱਤੇ ਕੁਝ ਅਜਿਹੇ ਰੀਐਕਰਸ਼ਨਜ਼

The Kolkata Test will see a first in India with the pink ball in action. Does @ashwinravi99 have a surprise up his sleeve? 😉#INDvBAN pic.twitter.com/R7PjVV6uvw

— ESPNcricinfo (@ESPNcricinfo) November 18, 2019

Ashwin impersonating Jaddu to get Manjrekar’s attention. Sanju Manju is the deal.

— Ghatta (@Kattehaiklu) November 18, 2019

Is that something we’ll see from you in the future, Ash? 😊

— Sarang Bhalerao (@bhaleraosarang) November 18, 2019

Left-arm spin,leg spin, carrom ball,the usual off-spin and then this too..
Love ur innovations n the flavour u add to the bowling arena. pic.twitter.com/gcgcluYmUE

— movieman (@movieman777) November 18, 2019

Left-arm spin,leg spin, carrom ball,the usual off-spin and then this too..
Love ur innovations n the flavour u add to the bowling arena. pic.twitter.com/gcgcluYmUE

— movieman (@movieman777) November 18, 2019

  • Bangladesh
  • India
  • Day Night Test Match
  • Pink Ball
  • R Ashwin
  • Video Viral
  • Jayasuriya Bowling Action Copy
  • ਬੰਗਲਾਦੇਸ਼
  • ਭਾਰਤ
  • ਡੇਅ ਨਾਈਟ ਟੈਸਟ ਮੈਚ
  • ਗੁਲਾਬੀ ਗੇਂਦ
  • ਆਰ ਅਸ਼ਵਿਨ
  • ਵੀਡੀਓ ਵਾਇਰਲ
  • ਜੈਸੂਰੀਆ ਦੀ ਗੇਂਦਬਜ਼ੀ ਐਕਸ਼ਨ ਕਾਪੀ

ਰੋਹਨ ਬੋਪੰਨਾ ਪਾਕਿ ਖਿਲਾਫ ਡੇਵਿਸ ਕੱਪ ਮੁਕਾਬਲੇ ਤੋਂ ਬਾਹਰ

NEXT STORY

Stories You May Like

  • narendra modi  hooghly river  boat  photography
    PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ
  • poonch  mock drill blackout exercise  10 minutes  life  loc
    ਪੁੰਛ 'ਚ ਮੌਕ ਡਰਿੱਗ ਤੇ ਬਲੈਕਾਊਟ ਅਭਿਆਸ ਦੌਰਾਨ ਛਾਇਆ ਸੰਨਾਟਾ, 10 ਮਿੰਟਾਂ ਲਈ ਰੁਕ ਗਿਆ ਜੀਵਨ
  • delhi high court virtual hearing video controversy
    ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ ਰੋਕੀ ਕਾਰਵਾਈ
  • narendra modi  kashi  trishul  damru  bjp  prime minister
    ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ ਆਏ PM ਮੋਦੀ
  • katrina kaif  vicky kaushal make first public appearance together
    ਪੁੱਤਰ ਵਿਹਾਨ ਦੇ ਜਨਮ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ਼
  • ipl 2026 dc vs pbks
    ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!
  • fif wc 2026  spain to play warm up match against iraq
    FIF WC 2026: ਇਰਾਕ ਵਿਰੁੱਧ ਅਭਿਆਸ ਮੈਚ ਖੇਡੇਗਾ ਸਪੇਨ
  • video of a young man  video of moga  drugs in punjab
    ਮੋਗਾ 'ਚ ਨਸ਼ੇ ਦੀ ਹਾਲਤ 'ਚ ਝੂਮਦੇ ਨੌਜਵਾਨ ਦੀ ਵੀਡੀਓ ਵਾਇਰਲ
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
Trending
Ek Nazar
fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

firecracker factory update

ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ

chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • will players   girlfriends be banned from entering ipl
      IPL 'ਚ ਖਿਡਾਰੀਆਂ ਦੀਆਂ ਗਰਲਫ੍ਰੈਂਡਸ ਦੀ ਐਂਟਰੀ 'ਤੇ ਲੱਗੇਗੀ ਪਾਬੰਦੀ? BCCI...
    • lsg vs rcb
      IPL 2026: RCB ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਕੀਤਾ ਫੈਸਲਾ, ਦੇਖੋ ਪਲੇਇੰਗ-11
    • t20 mumbai league and first women  s league to be held at wankhede
      T20 ਮੁੰਬਈ ਲੀਗ ਤੇ ਪਹਿਲੀ ਮਹਿਲਾ ਲੀਗ 1 ਜੂਨ ਤੋਂ 13 ਜੂਨ ਤਕ ਵਾਨਖੇੜੇ ਸਟੇਡੀਅਮ...
    • vinesh phogat ineligible for asian games 2026 selection trials  wfi
      ਵਿਨੇਸ਼ ਫੋਗਾਟ ਏਸ਼ੀਆਈ ਖੇਡਾਂ 2026: ਦੇ ਚੋਣ ਟਰਾਇਲ ਲਈ ਅਯੋਗ :  WFI
    • world squash championship 2026  india  s four member squad
      ਵਿਸ਼ਵ ਸਕੁਐਸ਼ ਚੈਂਪੀਅਨਸ਼ਿਪ 2026: ਭਾਰਤ ਦਾ ਚਾਰ ਮੈਂਬਰੀ ਦਲ ਮਿਸਰ ਵਿੱਚ ਪੇਸ਼...
    • aakash chopra reveals the reason behind pbks   third defeat
      ਆਕਾਸ਼ ਚੋਪੜਾ ਨੇ PBKS ਦੀ ਤੀਜੀ ਹਾਰ ਦੀ ਦੱਸੀ ਵਜ੍ਹਾ, ਉਨ੍ਹਾਂ ਦਾ ਛੇਤੀ ਆਊਟ ਹੋਣਾ...
    • neymar apologizes to teenager robinho jr
      ਨੇਮਾਰ ਨੇ ਟੀਨੇਜਰ ਰੋਬਿਨਹੋ ਜੂਨੀਅਰ ਤੋਂ ਮੰਗੀ ਮੁਆਫੀ; ਟ੍ਰੇਨਿੰਗ ਦੌਰਾਨ ਥੱਪੜ...
    • iran plans to arrive in us 14 days before world cup starts
      ਇਰਾਨ ਦੀ ਵਿਸ਼ਵ ਕੱਪ ਸ਼ੁਰੂ ਹੋਣ ਤੋਂ 14 ਦਿਨ ਪਹਿਲਾਂ ਅਮਰੀਕਾ ਪੁੱਜਣ ਦੀ ਯੋਜਨਾ
    • italian open  daniel altmaier advances to second round
      ਇਟਾਲੀਅਨ ਓਪਨ : ਡੇਨੀਅਲ ਅਲਟਮਾਏਰ ਦੂਜੇ ਦੌਰ ਵਿੱਚ ਪੁੱਜੇ
    • shreyas iyer reveals the reason behind the defeat against srh
      ਸ਼੍ਰੇਅਸ ਅਈਅਰ ਨੇ ਸਨਰਾਈਜ਼ਰਜ਼ ਹੈਦਰਾਬਾਦ ਖਿਲਾਫ ਹਾਰ ਦੀ ਦੱਸੀ ਵਜ੍ਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +