helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SUN, MAR 02, 2025
5 ਰੁਪਏ ਸਸਤਾ ਹੋ ਗਿਆ ਡੀਜ਼ਲ, ਪੈਟਰੋਲ ਦੀ ਵੀ ਘਟੀ...
ਪੇਪਰ ਲੀਕ ਮਾਮਲੇ 'ਚ 25 ਅਧਿਕਾਰੀ ਤੇ ਕਰਮਚਾਰੀ...
ਅਮਰੀਕਾ ਤੋਂ ਬਾਅਦ ਬ੍ਰਿਟੇਨ ਪਹੁੰਚੇ ਯੂਕ੍ਰੇਨ ਦੇ...
ਖੁਸ਼ਖਬਰੀ! ਏਅਰ ਇੰਡੀਆ ਐਕਸਪ੍ਰੈਸ ਦੀ...
ਪੰਜਾਬ
ਮਨੋਰੰਜਨ
Photos
Videos
ਮੁੰਬਈ- ਵਿਸ਼ਵ ਕੱਪ ਸ਼ੁਰੂ ਹੋਣ 'ਚ ਹੁਣ ਜਦੋਂ ਕਿ ਦੋ ਮਹੀਨਿਆਂ ਤੋਂ ਘੱਟ ਦਾ ਸਮਾਂ ਬਚਿਆ ਹੈ ਤਾਂ ਨਿਊਜ਼ੀਲੈਂਡ ਦੇ ਤੇਜ਼ ਗੇਂਦਬਾਜ ਟਿਮ ਸਾਊਦੀ ਦਾ ਮੰਨਣਾ ਹੈ ਕਿ ਏਸ਼ੀਆ ਕੱਪ ਹਰ ਚਾਰ ਸਾਲ 'ਚ ਹੋਣ ਵਾਲੀ ਪ੍ਰਤੀਯੋਗਿਤਾ ਲਈ ਭਾਰਤ ਦੀਆਂ ਤਿਆਰੀਆਂ ਦਾ ਵੱਡਾ ਹਿੱਸਾ ਹੋਵੇਗਾ। ਭਾਰਤ ਨੇ 30 ਅਗਸਤ ਤੋਂ ਸ਼ੁਰੂ ਹੋਣ ਵਾਲੇ ਏਸ਼ੀਆ ਕੱਪ ਲਈ 17 ਖਿਡਾਰੀਆਂ ਦੀ ਚੋਣ ਕੀਤੀ ਹੈ। ਉਨ੍ਹਾਂ ਨੇ ਕੇ.ਐੱਲ ਰਾਹੁਲ ਦੇ ਬੈਕਅਪ ਦੇ ਰੂਪ 'ਚ ਸੰਜੂ ਸੈਮਸਨ ਨੂੰ ਵੀ ਟੀਮ 'ਚ ਰੱਖਿਆ ਹੈ।
ਇਹ ਵੀ ਪੜ੍ਹੋ- ਧੋਨੀ ਦੀ ਟੀਮ ਨੇ ਰਚਿਆ ਇਤਿਹਾਸ, IPL 'ਚ ਇਹ ਮੁਕਾਮ ਹਾਸਲ ਕਰਨ ਵਾਲੀ ਪਹਿਲੀ ਟੀਮ ਬਣੀ CSK ਸਾਊਦੀ ਨੇ ਕਿਹਾ ਕਿ ਵਿਸ਼ਵ ਕੱਪ ਤੋਂ ਪਹਿਲਾਂ ਤੁਸੀਂ ਜਿੰਨਾ ਹੋ ਸਕੇ ਇਕੱਠੇ ਮਿਲ ਕੇ ਖੇਡਣਾ ਚਾਹੁੰਦੇ ਹੋ। ਪਰ ਮੈਨੂੰ ਲੱਗਦਾ ਹੈ ਕਿ ਤੁਸੀਂ ਏਸ਼ੀਆ ਕੱਪ 'ਤੇ ਧਿਆਨ ਦੇ ਰਹੇ ਹੋ। ਆਪਣੀ ਟੀਮ ਨੂੰ ਇਕੱਠੇ ਖੇਡਣ ਦਾ ਮੌਕਾ ਦੇਣ ਲਈ ਇਸ ਤੋਂ ਬਿਹਤਰ ਕੁਝ ਨਹੀਂ ਹੋ ਸਕਦਾ ਹੈ। ਮੇਰਾ ਮੰਨਣਾ ਹੈ ਕਿ ਏਸ਼ੀਆ ਕੱਪ ਭਾਰਤ ਦੀਆਂ ਤਿਆਰੀਆਂ ਦਾ ਵੱਡਾ ਹਿੱਸਾ ਹੋਵੇਗਾ। ਸਾਊਦੀ ਨੇ ਮੰਨਿਆ ਕਿ ਭਾਰਤੀ ਬੱਲੇਬਾਜ਼ਾਂ ਨੇ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ਾਂ ਦਾ ਸਾਹਮਣਾ ਕਰਨ ਲਈ ਉਚਿਤ ਰਣਨੀਤੀ ਤਿਆਰ ਕੀਤੀ ਹੋਵੇਗੀ ਪਰ ਨਾਲ ਹੀ ਕਿਹਾ ਕਿ ਉਨ੍ਹਾਂ ਦੇ ਹਮਵਤਨ ਟ੍ਰੇਂਟ ਬੋਲਟ ਅਤੇ ਪਾਕਿਸਤਾਨ ਦੇ ਸ਼ਾਹੀਨ ਸ਼ਾਹ ਅਫਰੀਦੀ ਬੱਲੇਬਾਜ਼ਾਂ ਲਈ ਪਰੇਸ਼ਾਨੀ ਖੜ੍ਹੀ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ਾਂ ਨੂੰ ਟੀਮ 'ਚ ਰੱਖਣਾ ਹਮੇਸ਼ਾ ਫ਼ਾਇਦੇ ਦਾ ਸੌਦਾ ਹੁੰਦਾ ਹੈ। ਬੱਲੇਬਾਜ਼ ਅਮੂਮਨ ਅਜਿਹੇ ਗੇਂਦਬਾਜ਼ਾਂ ਦਾ ਘੱਟ ਸਾਹਮਣਾ ਕਰਦੇ ਹਨ। ਖੱਬੇ ਹੱਥ ਦੇ ਦੋ ਤੇਜ਼ ਗੇਂਦਬਾਜ਼ ਸ਼ਾਹੀਨ ਸ਼ਾਹ ਅਫਰੀਦੀ ਅਤੇ ਟ੍ਰੇਂਟ ਬੋਲਟ ਬਿਹਤਰੀਨ ਗੇਂਦਬਾਜ਼ ਹਨ ਅਤੇ ਸਾਲਾਂ ਤੋਂ ਕਈ ਖਿਡਾਰੀਆਂ ਲਈ ਸਿਰਦਰਦ ਬਣੇ ਹੋਏ ਹਨ। ਸਾਊਦੀ ਨੇ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਇਹ ਵੱਡਾ ਮਸਲਾ ਹੋਵੇਗਾ। ਭਾਰਤ ਦੇ ਕੋਲ ਵਿਸ਼ਵ ਪੱਧਰੀ ਖਿਡਾਰੀ ਹਨ ਅਤੇ ਉਨ੍ਹਾਂ ਨੇ ਹਰੇਕ ਗੇਂਦਬਾਜ਼ ਲਈ ਠੋਸ ਰਣਨੀਤੀ ਤਿਆਰ ਕਰਕੇ ਰੱਖੀ ਹੋਵੇਗੀ।
ਇਹ ਵੀ ਪੜ੍ਹੋ- ਭਾਰਤੀ ਜੂਨੀਅਰ ਹਾਕੀ ਟੀਮ ਨੇ ਇੰਗਲੈਂਡ ਨੂੰ 4-0 ਨਾਲ ਹਰਾਇਆ ਇਸ 24 ਸਾਲਾਂ ਤੇਜ਼ ਗੇਂਦਬਾਜ਼ ਨੇ ਕਿਹਾ ਕਿ ਨਿਊਜ਼ੀਲੈਂਡ ਨੂੰ ਉਮੀਦ ਹੈ ਕਿ ਕੇਨ ਵਿਲਿਅਮਸਨ ਵਿਸ਼ਵ ਕੱਪ ਤੱਕ ਫਿੱਟ ਹੋ ਜਾਣਗੇ। ਉਨ੍ਹਾਂ ਕਿਹਾ ਕਿ ਕੇਨ ਵਿਸ਼ਵ ਕੱਪ ਤੱਕ ਫਿੱਟ ਹੋਣ ਲਈ ਆਪਣੇ ਤਰਫੋਂ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ। ਵਿਸ਼ਵ ਕੱਪ ਕਰੀਬ ਹੋਣ ਤੱਕ ਅਸੀਂ ਨਹੀਂ ਜਾਣਦੇ ਕਿ ਉਹ ਉਪਲੱਬਧ ਰਹਿਣਗੇ ਜਾਂ ਨਹੀਂ। ਕੇਨ ਦੇ ਮਾਮਲੇ 'ਚ ਸਾਨੂੰ ਊਡੀਕ ਕਰਨੀ ਹੋਵੇਗੀ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰਣਯ ਅਤੇ ਸੇਨ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ਦੇ ਦੂਸਰੇ ਦੌਰ ’ਚ ਪੁੱਜੇ
Stories You May Like
2 ਮਾਰਚ ਤੋਂ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਵੇਗਾ ਕਾਰੋਬਾਰ ਅਤੇ ਧਨ 'ਚ...
ਪਾਕਿਸਤਾਨੀ ਔਰਤ ਨੇ ਮਨਾਇਆ ਤਲਾਕ ਦਾ ਜਸ਼ਨ, ਵੀਡੀਓ 'ਚ ਦਿੱਤਾ ਖ਼ਾਸ ਸੰਦੇਸ਼
ਫੁਕਰੇਬਾਜ਼ੀ 'ਚ ਆਏ ਚਾਰ ਨੌਜਵਾਨਾਂ ਨੂੰ ਪੈਲੇਸ 'ਚ ਫਾਇਰਿੰਗ ਕਰਨੀ ਪਈ ਮਹਿੰਗੀ,...
ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਪੰਜਾਬ ਪੁਲਸ ਨੇ ਇਸ ਕੁੜੀ-ਮੁੰਡੇ ਦੀ ਭਾਲ ਲਈ ਰੱਖ 'ਤਾ ਇਨਾਮ, ਹੈਰਾਨ ਕਰੇਗਾ ਪੂਰਾ...
ਮਾਰਚ 'ਚ 14 ਦਿਨ ਬੰਦ ਰਹਿਣਗੇ ਬੈਂਕ, ਚੈੱਕ ਕਰੋ ਪੂਰੀ ਲਿਸਟ
ਦੱਖਣੀ ਅਫਗਾਨਿਸਤਾਨ 'ਚ ਜ਼ਮੀਨ ਖਿਸਕੀ, 6 ਲੋਕਾਂ ਦੀ ਮੌਤ
ਬੱਚਿਆਂ 'ਚ ਗਣਿਤ ਦੇ ਹੁਨਰ ਨੂੰ ਬਿਹਤਰ ਬਣਾਉਣ ਲਈ ਰਿਸ਼ੀ ਸੁਨਕ, ਅਕਸ਼ਤਾ ਮੂਰਤੀ...
ਹੁਣ ਤੋਤੇ ਵੀ ਫਸੇ ਨਸ਼ਿਆਂ ਦੇ ਜਾਲ 'ਚ, ਉਡਾਈ ਕਿਸਾਨਾਂ ਦੀ ਨੀਂਦ
ਟਰੰਪ-ਜ਼ੇਲੇਂਸਕੀ ਦੀ ਤਿੱਖੀ ਬਹਿਸ ਦੌਰਾਨ ਯੂਕ੍ਰੇਨੀ ਰਾਜਦੂਤ ਦਾ Reaction ਵਾਇਰਲ
ਦੱਖਣੀ ਅਫਰੀਕਾ 'ਚ ਮੰਕੀਪੌਕਸ ਦੇ ਤਿੰਨ ਨਵੇਂ ਮਾਮਲੇ ਆਏ ਸਾਹਮਣੇ
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ 'ਤੇ ਡਿੱਗਿਆ ਬਿਜਲੀ ਦਾ...
ਬੀਮਾਰ ਪੋਪ ਨੇ ਸ਼ਨੀਵਾਰ ਨੂੰ ਕੀਤਾ ਆਰਾਮ
ਹੈਰਾਨੀ ਦੀ ਗੱਲ ਹੈ ਕਿ ਟਰੰਪ ਨੇ ਜ਼ੇਲੇਂਸਕੀ ਨੂੰ ਥੱਪੜ ਮਾਰਨ ਤੋਂ ਖ਼ੁਦ ਨੂੰ...
ਯੂਟਿਊਬਰ Armaan Malik ਦੀ ਪਤਨੀ ਮੁੜ ਨਹੀਂ ਹੋਣਾ ਚਾਹੁੰਦੀ ਪ੍ਰੈਗਨੈਂਟ, ਖੋਲ੍ਹਿਆ...
ਪੰਜਾਬ ਦਾ ਇਹ ਇਲਾਕਾ ਕਰ 'ਤਾ ਸੀਲ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪਈਆਂ...
ਰੂਸ ਨੇ ਬੇਲਾਰੂਸ ਨਾਲ ਸੁਰੱਖਿਆ ਸਮਝੌਤੇ ਦੀ ਕੀਤੀ ਪੁਸ਼ਟੀ
ਟਰੰਪ ਅਤੇ ਜ਼ੇਲੇਂਸਕੀ ਵਿਚਾਲੇ ਬਹਿਸ ਮਗਰੋਂ ਕੈਨੇਡਾ ਨੇ ਯੂਕ੍ਰੇਨ ਨੂੰ ਮਦਦ ਦਾ...
Subscribe Now!