Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    2:07:47 PM

  • sukhjinder randhawa wrote a letter union finance minister nirmala sitaraman

    ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਵਿੱਤ ਮੰਤਰੀ...

  • passion for running remains alive even at 72  mohan singh wins two medals

    ਹੌਂਸਲੇ ਨੂੰ ਸਲਾਮ! 72 ਸਾਲ ਦੀ ਉਮਰ 'ਚ ਵੀ ਦੌੜ ਦਾ...

  • accused named in rpg

    ਪੰਜਾਬ; RPG ਹਮਲੇ 'ਚ ਨਾਮਜ਼ਦ ਮੁਲਜ਼ਮ ਦਾ ਗੋਲੀਆਂ...

  • asi in amritsar

    ਅੰਮ੍ਰਿਤਸਰ 'ਚ ਵੱਡੀ ਵਾਰਦਾਤ, ASI ਦੇ ਸਿਰ 'ਚ ਮਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਅਹਿਮ ਖ਼ਬਰ: ਭਾਰਤੀ ਕ੍ਰਿਕੇਟ ਟੀਮ ਨਹੀਂ ਜਾਵੇਗੀ ਪਾਕਿਸਤਾਨ, UAE 'ਚ ਹੋ ਸਕਦਾ ਹੈ ਏਸ਼ੀਆ ਕੱਪ

SPORTS News Punjabi(ਖੇਡ)

ਅਹਿਮ ਖ਼ਬਰ: ਭਾਰਤੀ ਕ੍ਰਿਕੇਟ ਟੀਮ ਨਹੀਂ ਜਾਵੇਗੀ ਪਾਕਿਸਤਾਨ, UAE 'ਚ ਹੋ ਸਕਦਾ ਹੈ ਏਸ਼ੀਆ ਕੱਪ

  • Edited By Anmol Tagra,
  • Updated: 04 Feb, 2023 11:52 PM
Sports
asia cup can be held in uae
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ): BCCI ਸਕੱਤਰ ਜੈ ਸ਼ਾਹ ਅਤੇ PCB ਚੇਅਰਮੈਨ ਨਜ਼ਮ ਸੇਠੀ ਵਿਚਾਲੇ ਸ਼ਨਿੱਚਰਵਾਰ ਨੂੰ ਬਹਿਰੀਨ 'ਚ ਹੋਈ ਪਹਿਲੀ ਰਸਮੀ ਮੁਲਾਕਾਤ ਤੋਂ ਬਾਅਦ ਏਸ਼ੀਆਈ ਕ੍ਰਿਕਟ ਕੌਂਸਲ (ACC) ਏਸ਼ੀਆ ਕੱਪ ਵਨਡੇਅ ਟੂਰਨਾਮੈਂਟ ਦੀ ਬਦਲਵੀਂ ਥਾਂ 'ਤੇ ਫ਼ੈਸਲਾ ਮਾਰਚ 'ਚ ਕਰੇਗੀ। ਏਸ਼ੀਆ ਕੱਪ ਮੇਜ਼ਬਾਨੀ ਦਾ ਹੱਕ ਸ਼ੁਰੂ ਵਿਚ ਪਾਕਿਸਤਾਨ ਨੂੰ ਦਿੱਤਾ ਗਿਆ ਸੀ ਅਤੇ ਇਸ ਨੂੰ ਸਤੰਬਰ 2023 ਵਿਚ ਕਰਵਾਇਆ ਜਾਣਾ ਸੀ ਪਰ ਏ.ਸੀ.ਸੀ. ਦੇ ਚੇਅਰਮੈਨ ਸ਼ਾਹ ਨੇ ਪਿਛਲੇ ਸਾਲ ਅਕਤੂਬਰ ਵਿਚ ਐਲਾਨ ਕੀਤਾ ਸੀ ਕਿ ਭਾਰਤ ਪਾਕਿਸਤਾਨ ਦਾ ਦੌਰਾ ਨਹੀਂ ਕਰੇਗਾ। 

ਇਹ ਖ਼ਬਰ ਵੀ ਪੜ੍ਹੋ - ਖੇਡਦਿਆਂ-ਖੇਡਦਿਆਂ ਪਾਣੀ ਦੀ ਬਾਲਟੀ 'ਚ ਡਿੱਗੀ 2 ਸਾਲਾ ਬੱਚੀ, ਬਾਹਰ ਕੱਢਦਿਆਂ ਤਕ ਵਾਪਰ ਗਈ ਅਣਹੋਣੀ

ਸੰਯੁਕਤ ਅਰਬ ਅਮੀਰਾਤ ਦੀਆਂ ਤਿੰਨ ਥਾਵਾਂ - ਦੁਬਈ, ਆਬੂਧਾਬੀ ਅਤੇ ਸ਼ਾਰਜਾਹ ਟੂਰਨਾਮੈਂਟ ਦੀ ਮੇਜ਼ਬਾਨੀ ਦੀਆਂ ਮਜ਼ਬੂਤ ਦਾਅਵੇਦਾਰ ਹਨ ਪਰ ਇਸ ਬਾਰੇ ਫ਼ੈਸਲੇ ਨੂੰ ਕੁੱਝ ਸਮੇਂ ਲਈ ਟਾਲ ਦਿੱਤਾ ਗਿਆ ਹੈ। ਏ.ਸੀ.ਸੀ. ਮੈਂਬਰ ਦੇਸ਼ਾਂ ਦੇ ਸਾਰੇ ਮੁਖੀਆਂ ਨੇ ਐਮਰਜੈਂਸੀ ਮੀਟਿੰਗ ਵਿਚ ਹਿੱਸਾ ਲਿਆ ਜੋ ਪੀ.ਸੀ.ਬੀ. ਚੇਅਰਮੈਨ ਸੇਠੀ ਦੇ ਕਹਿਣ 'ਤੇ ਬੁਲਾਈ ਗਈ ਸੀ, ਕਿਉਂਕਿ ਏ.ਸੀ.ਸੀ. ਨੇ ਟੂਰਨਾਮੈਂਟ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ ਜਿਸ ਵਿਚ ਪਾਕਿਸਤਾਨ ਨੂੰ ਮੇਜ਼ਬਾਨ ਦਾ ਨਾਂ ਨਹੀਂ ਦਿੱਤਾ ਗਿਆ। 

ਇਸ ਦੀ ਜਾਣਕਾਰੀ ਰੱਖਣ ਵਾਲੇ ਬੀ.ਸੀ.ਸੀ.ਆਈ. ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ, "ਏ.ਸੀ.ਸੀ. ਦੇ ਮੈਂਬਰਾਂ ਨੇ ਅੱਜ ਮੁਲਾਕਾਤ ਕੀਤੀ ਅਤੇ ਇਸ ਵਿਚ ਕਾਫ਼ੀ ਸਕਾਰਾਤਮਕ ਚਰਚਾ ਹੋਈ। ਪਰ ਥਾਂ ਕਿਤੇ ਹੋਰ ਕਰਨ ਦਾ ਫ਼ੈਸਲਾ ਮਾਰਚ ਤਕ ਮੁਲਤਵੀ ਕਰ ਦਿੱਤਾ ਗਿਆ। ਪਰ ਇਹ ਪੱਕਾ ਹੈ ਕਿ ਭਾਰਤ ਪਾਕਿਸਤਾਨ ਨਹੀਂ ਜਾ ਰਿਹਾ, ਟੂਰਨਾਮੈਂਟ ਨੂੰ ਹੀ ਕਿਤੇ ਹੋਰ ਕਰਵਾਇਆ ਜਾਵੇਗਾ। ਵਿਰਾਟ ਕੋਹਲੀ, ਰੋਹਿਤ ਸ਼ਰਮਾ ਤੇ ਸ਼ੁਭਮਨ ਗਿੱਲ ਜਿਹੇ ਖਿਡਾਰੀਆਂ ਤੋਂ ਬਿਨਾ ਟੂਰਨਾਮੈਂਟ ਤੋਂ ਪ੍ਰਾਯੋਜਕ ਹੱਟ ਜਾਣਗੇ।"

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਨੂੰ ਲੱਗੀ ਗੋਲ਼ੀ, ਪੜ੍ਹੋ ਕੀ ਹੈ ਪੂਰਾ ਮਾਮਲਾ

ਏ.ਸੀ.ਸੀ. ਦੇ ਅੰਦਰੂਨੀ ਸੂਤਰ ਨੇ ਕਿਹਾ ਕਿ ਸੇਠੀ ਕੁੱਝ ਸਮਾਂ ਪਹਿਲਾਂ ਹੀ ਪਾਕਿਸਤਾਨ ਕ੍ਰਿਕਟ ਬੋਰਡ ਦੇ ਚੇਅਰਮੈਨ ਬਣੇ ਹਨ ਅਤੇ ਜੇਕਰ ਉਹ ਪਹਿਲੀ ਹੀ ਮੀਟਿੰਗ ਵਿਚ ਪਿੱਛੇ ਹੱਟ ਜਾਂਦੇ ਤਾਂ ਉਨ੍ਹਾਂ ਦੇ ਦੇਸ਼ 'ਚ ਇਸ ਦਾ ਖ਼ਰਾਬ ਅਸਰ ਪੈਂਦਾ। ਪਾਕਿਸਤਾਨ ਇਸ ਸਮੇਂ ਆਰਥਿਕ ਸੰਕਟ ਅਤੇ ਮਹਿੰਗਾਈ ਨਾਲ ਜੂਝ ਰਿਹਾ ਹੈ। ਏਸ਼ੀਆ ਕੱਪ ਜਿਹੇ ਵੱਡੇ ਟੂਰਨਾਮੈਂਟ ਦਾ ਆਯੋਜਨ ਕਰਨਾ ਪੀ.ਸੀ.ਬੀ. ਲਈ ਨੁਕਸਾਨ ਦਾ ਸੌਦਾ ਸਾਬਿਤ ਹੋਵੇਗਾ, ਭਾਵੇਂ ਏ.ਸੀ.ਸੀ. ਇਸ ਲਈ ਗ੍ਰਾਂਟ ਦੇ ਦੇਵੇ। ਇਸ ਲਈ ਰਣਨੀਤਕ ਤੌਰ 'ਤੇ ਜੇਕਰ ਸੰਯੁਕਤ ਅਰਬਨ ਅਮੀਰਾਤ ਵਿਚ ਟੂਰਨਾਮੈਂਟ ਕਰਵਾਇਆ ਜਾਂਦਾ ਹੈ ਤਾਂ ਪੂਰੀ ਸੰਭਾਵਨਾ ਹੈ ਕਿ ਸਾਰੇ ਮੈਂਬਰ ਦੇਸ਼ਾਂ ਨੂੰ ਵੀ ਪ੍ਰਸਾਰਨ ਤੋਂ ਹੋਣ ਵਾਲੀ ਕਮਾਈ ਵਿਚ ਹਿੱਸਾ ਮਿਲੇਗਾ। 

ਇਹ ਖ਼ਬਰ ਵੀ ਪੜ੍ਹੋ - ਰੇਲ ਮੰਤਰੀ ਦਾ ਐਲਾਨ: 10 ਗੁਣਾ ਤੇਜ਼ ਹੋਵੇਗੀ ਈ-ਟਿਕਟਿੰਗ, ਜਲੰਧਰ-ਅੰਮ੍ਰਿਤਸਰ ਸਣੇ 6 ਸਟੇਸ਼ਨ ਬਣਨਗੇ 'ਮਾਡਰਨ'

ਇਕ ਹੋਰ ਫ਼ੈਸਲੇ ਵਿਚ ਏ.ਸੀ.ਸੀ. ਨੇ ਅਫ਼ਗਾਨਿਸਤਾਨ ਕ੍ਰਿਕਟ ਸੰਘ ਨੂੰ ਦਿੱਤੇ ਜਾਣ ਵਾਲਾ ਸਲਾਨਾ ਬਜਟ 6 ਤੋਂ 15 ਫ਼ੀਸਦੀ ਤਕ ਵਧਾ ਦਿੱਤਾ ਹੈ। ਏ.ਸੀ.ਸੀ. ਨੇ ਭਰੋਸਾ ਦਿੱਤਾ ਕਿ ਇਸ ਨਾਲ ਅਫ਼ਗਾਨਿਸਤਾਨ ਬੋਰਡ ਨੂੰ ਹਰ ਸੰਭਵ ਤਰੀਕੇ ਨਾਲ ਮਦਦ ਕਰੇਗਾ ਤਾਂ ਜੋ ਦੇਸ਼ ਵਿਚ ਮਹਿਲਾ ਕ੍ਰਿਕੇਟ ਨੂੰ ਬਹਾਲ ਕੀਤਾ ਜਾ ਕੇ। ਤਾਲਿਬਾਨ ਨੇ ਔਰਤਾਂ ਦੇ ਖੇਡਣ 'ਤੇ ਪਾਬੰਦੀ ਲਗਾਈ ਹੋਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Pakistan
  • India
  • Asia Cup
  • UAE
  • Cricket
  • BCCI
  • PCB
  • ACC
  • ਪਾਕਿਸਤਾਨ
  • ਭਾਰਤ
  • ਏਸ਼ੀਆ ਕੱਪ
  • ਯੂਏਈ
  • ਜੈ ਸ਼ਾਹ
  • ਨਜ਼ਮ ਸੇਠੀ
  • ਬੀਸੀਸੀਆਈ

ਸਾਊਦੀ ਇੰਟਰਨੈਸ਼ਨਲ ਗੋਲਫ ਵਿੱਚ ਸ਼ੁਭੰਕਰ ਸ਼ਰਮਾ ਚੋਟੀ ਦੇ ਭਾਰਤੀ

NEXT STORY

Stories You May Like

  • important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਸਿੱਧਾ ਬੈਂਕ ਖ਼ਾਤਿਆਂ 'ਚ ਆਏ ਕਰੋੜਾਂ ਰੁਪਏ
  • junior hockey asia cup  india defeats indonesia 14 0
    ਜੂਨੀਅਰ ਹਾਕੀ ਏਸ਼ੀਆ ਕੱਪ : ਭਾਰਤ ਨੇ ਇੰਡੋਨੇਸ਼ੀਆ ਨੂੰ 14-0 ਨਾਲ ਦਿੱਤੀ ਕਰਾਰੀ ਹਾਰ
  • women s asia cup india pakistan match today
    ਮਹਿਲਾ ਏਸ਼ੀਆ ਕੱਪ : ਭਾਰਤ-ਪਾਕਿ ਵਿਚਾਲੇ ਮਹਾਮੁਕਾਬਲਾ ਅੱਜ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • age is just a number  shami seems committed to return to indian team  kishan
    ਉਮਰ ਸਿਰਫ਼ ਨੰਬਰ ਹੈ, ਸ਼ੰਮੀ ਭਾਰਤੀ ਟੀਮ 'ਚ ਵਾਪਸੀ ਲਈ ਵਚਨਬੱਧ ਜਾਪਦਾ ਹੈ:  ਕਿਸ਼ਨ
  • ahf junior asia cup indian womens team defeats malaysia 11 1
    ਏ. ਐੱਚ. ਐੱਫ. ਜੂਨੀਅਰ ਏਸ਼ੀਆ ਕੱਪ : ਭਾਰਤੀ ਮਹਿਲਾ ਟੀਮ ਨੇ ਮਲੇਸ਼ੀਆ ਨੂੰ 11-1 ਨਾਲ ਹਰਾਇਆ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • important news for passengers going to halwara airport
    ਹਲਵਾਰਾ ਏਅਰਪੋਰਟ ਜਾਣ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ, ਦਿੱਲੀ ਜਾਣ ਵਾਲੀ ਉ਼ਡਾਣ ਦਾ ਬਦਲਿਆ ਸਮਾਂ
  • drinking tea in a disposable cup is equivalent to poisoning
    'ਜ਼ਹਿਰ' ਦੇ ਬਰਾਬਰ ਹੈ ਡਿਸਪੋਜ਼ਲ ਕੱਪ 'ਚ ਚਾਹ ਪੀਣਾ ! ਹੋ ਸਕਦੈ ਗੰਭੀਰ ਨੁਕਸਾਨ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
Trending
Ek Nazar
rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • benefited from long spells in the duleep trophy  siraj
      ਸ਼੍ਰੀਲੰਕਾ ’ਚ ਲੈਅ ਨਹੀਂ ਬਣ ਪਾ ਰਹੀ ਸੀ, ਦਲੀਪ ਟਰਾਫੀ ’ਚ ਲੰਬੇ ਸਪੈੱਲਾਂ ਨਾਲ...
    • us open
      US ਓਪਨ ਦੇ ਸੈਮੀਫਾਈਨਲ 'ਚ ਪੁੱਜਾ ਜ਼ਵੇਰੇਵ, ਖਾਚਾਨੋਵ ਨੇ ਵੀ ਅੰਤਿਮ-4 'ਚ ਬਣਾਈ...
    • zaheer khan canada super 60
      ਕੈਨੇਡਾ ਸੁਪਰ 60 ਦੀ ਟੀਮ ਵੈਨਕੂਵਰ ਐਂਕਰਸ ਦਾ ਸਾਂਝਾ ਮਾਲਕ ਬਣਿਆ ਜ਼ਹੀਰ ਖਾਨ
    • kuldeep yadav in county
      ਕਾਊਂਟੀ 'ਚ ਕੁਲਦੀਪ ਯਾਦਵ ਨੇ ਬਿਖੇਰਿਆ ਜਾਦੂ ! ਆਲਰਾਊਂਡ ਪ੍ਰਦਰਸ਼ਨ ਨਾਲ ਕੀਤਾ...
    • ramesh  a special needs child from pingalwara
      ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...
    • joe root record
      ਜੋ ਰੂਟ ਨੇ ਰਚਿਆ ਇਤਿਹਾਸ ! ਦ੍ਰਾਵਿੜ-ਸਮਿਥ ਵਰਗੇ ਧਾਕੜਾਂ ਨੂੰ ਪਛਾੜ ਬਣ ਗਿਆ No.-1
    • rohit sharma s statement regarding the 2027 world cup
      ਵਰਲਡ ਕੱਪ-2027 ਨੂੰ ਲੈ ਕੇ ਰੋਹਿਤ ਸ਼ਰਮਾ ਦਾ ਬਿਆਨ 'ਕਿਹਾ ਹਾਲੇ...
    • making every possible effort to play test cricket
      ਭਾਰਤੀ ਧਾਕੜ ਖਿਡਾਰੀ ਦਾ ਬਿਆਨ, ਟੈਸਟ ਕ੍ਰਿਕਟ ਖੇਡਣ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ
    • india reaches final after defeating bangladesh
      ਮਹਿਲਾ ਏਸ਼ੀਆ ਕੱਪ 2026: ਬੰਗਲਾਦੇਸ਼ ਨੂੰ ਨਾਲ ਹਰਾ ਕੇ ਭਾਰਤ ਫਾਈਨਲ 'ਚ
    • eyes should always be on the next level  shami
      ਨਜ਼ਰਾਂ ਹਮੇਸ਼ਾ ਅਗਲੇ ਪੱਧਰ 'ਤੇ ਹੋਣੀਆਂ ਚਾਹੀਦੀਆਂ ਨੇ : ਸ਼ੰਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +