Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    2:29:12 PM

  • mother of pardeep  arrested in shambhu blast case  comes forward

    'ਮੇਰੇ ਪੁੱਤ ਨੂੰ ਘਰੋਂ ਚੁੱਕ ਕੇ ਲੈ ਗਏ', ਸ਼ੰਭੂ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • lpg in balloons

    ਲਿਫਾਫਿਆਂ 'ਚ LPG ! ਪਾਕਿਸਤਾਨ 'ਚ ਹੋਇਆ ਬੁਰਾ...

  • kim jong un strict orders to army

    ਮਰ ਜਾਓ ਜਾਂ ਮਾਰ ਦਿਓ! ਕਿਮ ਜੋਂਗ ਨੇ ਯੂਕਰੇਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਏਸ਼ੀਆਈ ਐਥਲੈਟਿਕਸ ਚੈਂਪੀਅਨਸ਼ਿਪ 2023 'ਚ ਭਾਰਤ 27 ਤਮਗਿਆਂ ਨਾਲ ਤੀਜੇ ਸਥਾਨ 'ਤੇ ਰਿਹਾ

SPORTS News Punjabi(ਖੇਡ)

ਏਸ਼ੀਆਈ ਐਥਲੈਟਿਕਸ ਚੈਂਪੀਅਨਸ਼ਿਪ 2023 'ਚ ਭਾਰਤ 27 ਤਮਗਿਆਂ ਨਾਲ ਤੀਜੇ ਸਥਾਨ 'ਤੇ ਰਿਹਾ

  • Edited By Cherry,
  • Updated: 17 Jul, 2023 11:29 AM
Sports
asian athletics championships india finished third with 27 medals
  • Share
    • Facebook
    • Tumblr
    • Linkedin
    • Twitter
  • Comment

ਬੈਂਕਾਕ (ਭਾਸ਼ਾ)– ਆਭਾ ਖਟੂਆ ਨੇ ਐਤਵਾਰ ਨੂੰ ਇੱਥੇ ਏਸ਼ੀਆਈ ਐਥਲੈਟਿਕਸ ਚੈਂਪੀਅਨਸ਼ਿਪ ਦੇ ਆਖਰੀ ਦਿਨ ਹੈਰਾਨ ਕਰਦੇ ਹੋਏ ਮਹਿਲਾ ਸ਼ਾਟਪੁੱਟ ਪ੍ਰਤੀਯੋਗਿਤਾ ’ਚ 18.06 ਮੀਟਰ ਦੇ ਰਾਸ਼ਟਰੀ ਰਿਕਾਰਡ ਦੀ ਬਰਾਬਰੀ ਕਰਦੇ ਹੋਏ ਚਾਂਦੀ ਤਮਗਾ ਆਪਣੇ ਨਾਂ ਕੀਤਾ ਜਦਕਿ ਜਯੋਤੀ ਯਾਰਾਜੀ ਤੇ ਪਾਰੁਲ ਚੌਧਰੀ ਨੇ ਪ੍ਰਤੀਯੋਗਿਤਾ ’ਚ ਆਪਣਾ ਦੂਜਾ ਤਮਗਾ ਜਿੱਤਿਆ। ਭਾਰਤ ਮੁਕਾਬਲੇ ਵਿਚ 27 ਤਮਗਿਆਂ ਨਾਲ ਤੀਜੇ ਸਥਾਨ 'ਤੇ ਰਿਹਾ। ਭਾਰਤ ਨੇ ਮੁਕਾਬਲਿਆਂ ਦੇ ਆਖ਼ਰੀ ਦਿਨ 8 ਚਾਂਦੀ ਅਤੇ 5 ਕਾਂਸੀ ਤਮਗਿਆਂ ਨਾਲ ਕੁੱਲ 13 ਤਮਗੇ ਜਿੱਤੇ। ਆਭਾ ਨੇ 17.13 ਮੀਟਰ ਦੇ ਆਪਣੇ ਪਿਛਲੇ ਨਿੱਜੀ ਸਰਵਸ੍ਰੇਸ਼ਠ ਪ੍ਰਦਰਸ਼ਨ ’ਚ ਲਗਭਗ 1 ਮੀਟਰ (93 ਸੈਂਟੀਮੀਟਰ) ਦਾ ਸੁਧਾਰ ਕਰਦੇ ਹੋਏ 4 ਕਿਲੋ ਦੇ ਗੋਲ ਨੂੰ ਆਪਣੀ ਚੌਥੀ ਕੋਸ਼ਿਸ਼ ’ਚ 18.06 ਮੀਟਰ ਦੀ ਦੂਰੀ ਤਕ ਸੁੱਟਿਆ। ਆਭਾ ਦੀ ਦੂਜੀ ਸਰਵਸ੍ਰੇਸ਼ਠ ਕੋਸ਼ਿਸ਼ 17.10 ਮੀਟਰ ਰਹੀ। ਆਭਾ ਨੇ ਤਜਰਬੇਕਾਰ ਮਨਪ੍ਰੀਤ ਕੌਰ ਦੇ ਰਾਸ਼ਟਰੀ ਰਿਕਾਰਡ ਦੀ ਬਰਾਬਰੀ ਕੀਤੀ, ਜਿਹੜੀ 17 ਮੀਟਰ ਦੀ ਕੋਸ਼ਿਸ਼ ਨਾਲ ਕਾਂਸੀ ਤਮਗਾ ਜਿੱਤਣ ’ਚ ਸਫਲ ਰਹੀ।

ਇਹ ਵੀ ਪੜ੍ਹੋ: ਮੁਸੀਬਤ ’ਚ ਫਸੇ ਜਲੰਧਰ ਦੇ ਲੋਕਾਂ ਦੀ ਸਾਰ ਲੈਣ ਨਹੀਂ ਪੁੱਜੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ

PunjabKesari

ਲੌਂਗ ਜੰਪ ਦੀ ਦੌੜਾਕ ਪਾਰੁਲ ਚੌਧਰੀ ਨੇ ਵੀ 500 ਮੀਟਰ ਦੌੜ ’ਚ ਚਾਂਦੀ ਤਮਗੇ ਨਾਲ ਆਪਣਾ ਦੂਜਾ ਤਮਗਾ ਜਿੱਤਿਆ। ਸ਼ੁੱਕਰਵਾਰ ਨੂੰ 3000 ਮੀਟਰ ਸਟੀਪਲਚੇਜ਼ ’ਚ ਸੋਨ ਤਮਗਾ ਜਿੱਤਣ ਵਾਲੇ ਪਾਰੁਲ ਨੇ 5000 ਮੀਟਰ ’ਚ 15 ਮਿੰਟ 52.35 ਸਕਿੰਟ ਦੇ ਸਮੇਂ ਨਾਲ ਚਾਂਦੀ ਤਮਗਾ ਜਿੱਤਿਆ। ਪਾਰੁਲ ਦੇ ਨਾਂ ’ਤੇ 5000 ਮੀਟਰ ਪ੍ਰਤੀਯੋਗਿਤਾ ਦਾ ਰਾਸ਼ਟਰੀ ਰਿਕਾਰਡ ਹੈ, ਜਿਹੜਾ 15 ਮਿੰਟ 10.35 ਸੈਕੰਡ ਦਾ ਹੈ। ਅੰਕਿਤਾ ਨੇ ਇਸ ਪ੍ਰਤੀਯੋਗਿਤਾ ’ਚ 16 ਮਿੰਟ 3.33 ਸਕਿੰਟ ਦੇ ਨਾਲ ਕਾਂਸੀ ਤਮਗਾ ਜਿੱਤਿਆ। ਵੀਰਵਾਰ ਨੂੰ ਏਸ਼ੀਆਈ ਚੈਂਪੀਅਨਸ਼ਿਪ ਦੀ 100 ਮੀਟਰ ਅੜਿੱਕਾ ਦੌੜ ’ਚ ਸੋਨ ਤਮਗਾ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ ਜਯੋਤੀ ਨੇ 23.13 ਸਕਿੰਟ ਦੇ ਸਮੇਂ ਨਾਲ 200 ਮੀਟਰ ਦਾ ਵੀ ਚਾਂਦੀ ਤਮਗਾ ਜਿੱਤਿਆ। ਰਾਸ਼ਟਰਮੰਡਲ ਖੇਡਾਂ 2022 ’ਚ 10 ਕਿ. ਮੀ. ਪੈਦਲ ਚਾਲ ’ਚ ਚਾਂਦੀ ਤਮਗਾ ਜਿੱਤਣ ਵਾਲੀ ਪ੍ਰਿਯੰਕਾ ਤੇ ਵਿਕਾਸ 17 ਤੋਂ 29 ਅਗਸਤ ਤਕ ਹੰਗਰੀ ਬੁਡਾਪੇਸਟ ’ਚ ਹੋਣ ਵਾਲੀ ਵਿਸ਼ਵ ਚੈਂਪੀਅਨਸ਼ਿਪ ਤੇ 2024 ’ਚ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਲਈ ਪਹਿਲਾਂ ਹੀ ਕੁਅਲੀਫਾਈ ਕਰ ਚੁੱਕੇ ਹਨ।

ਇਹ ਵੀ ਪੜ੍ਹੋ: ਡੌਂਕੀ ਲਗਾ ਕੇ US ਜਾਣ ਦਾ ਗੁਜਰਾਤੀਆਂ ’ਤੇ ਹੈ ਭੂਤ ਸਵਾਰ, ਹੁਣ ਕੈਰੇਬੀਆ ਦੇਸ਼ ’ਚ 9 ਲੋਕਾਂ ਦਾ ਗਰੁੱਪ ਹੋਇਆ ਲਾਪਤਾ

ਇਨ੍ਹਾਂ ਨੇ ਵੀ ਜਿੱਤੇ ਤਮਗੇ

  • ਪੁਰਸ਼ ਜੈਵਲਿਨ ਥ੍ਰੋਅ ’ਚ ਡੀ. ਪੀ. ਮਨੂ ਨੇ 81.01 ਮੀਟਰ ਦੀ ਕੋਸ਼ਿਸ਼ ਨਾਲ ਚਾਂਦੀ ਤਮਗਾ ਜਿੱਤਿਆ ਜਦਕਿ ਗੁਲਵੀਰ ਸਿੰਘ 5000 ਮੀਟਰ ਦੌੜ ’ਚ 13 ਮਿੰਟ 48.33 ਸਕਿੰਟ ਦੇ ਸਮੇਂ ਨਾਲ ਕਾਂਸੀ ਤਮਗਾ ਜਿੱਤਣ ’ਚ ਸਫਲ ਰਿਹਾ।
  • ਕਿਸ਼ਨ ਕੁਮਾਰ ਤੇ ਕੇ. ਐੱਮ. ਚੰਦਾ ਨੇ ਆਪਣਾ ਨਿੱਜੀ ਪ੍ਰਦਰਸ਼ਨ ਕਰਦੇ ਹੋਏ ਪੁਰਸ਼ ਤੇ ਮਹਿਲਾ 800 ਮੀਟਰ ਦੌੜ ’ਚ ਚਾਂਦੀ ਤਮਗੇ ਜਿੱਤੇ। ਕਿਸ਼ਨ ਇਕ ਮਿੰਟ 45.88 ਸਕਿੰਟ ਦੇ ਸਮੇਂ ਨਾਲ ਕਤਰ ਦੇ ਅਬੂਬਾਕਰ ਐੱਚ. ਅਬਦਾਲਾ (ਇਕ ਮਿੰਟ 45.5 ਸਕਿੰਟ ) ਤੋਂ ਬਾਅਦ ਦੂਜੇ ਸਥਾਨ ’ਤੇ ਰਿਹਾ। ਚੰਦਾ ਨੇ ਮਹਿਲਾਵਾਂ ਦੀ 800 ਮੀਟਰ ਦੌੜ ’ਚ 2 ਮਿੰਟ 1.58 ਸਕਿੰਟ ਦਾ ਸਮਾਂ ਲਿਆ। ਕਿਸ਼ਨ ਦਾ ਇਸ ਤੋਂ ਪਹਿਲਾਂ ਨਿੱਜੀ ਸਰਵਸ੍ਰੇਸ਼ਠ ਪ੍ਰਦਰਸ਼ਨ 1 ਮਿੰਟ 46.17 ਸਕਿੰਟ ਜਦਕਿ ਚੰਦਾ ਦਾ ਦੋ ਮਿੰਟ 1.58 ਸਕਿੰਟ ਸੀ।
  • ਪ੍ਰਿਯੰਕਾ ਗੋਸਵਾਮੀ ਤੇ ਵਿਕਾਸ ਸਿੰਘ ਨੇ ਕ੍ਰਮਵਾਰ ਮਹਿਲਾਵਾਂ ਤੇ ਪੁਰਸ਼ਾਂ ਦੀ 20 ਕਿ. ਮੀ. ਪੈਦਲ ਚਾਲ ਪ੍ਰਤੀਯੋਗਿਤਾ ’ਚ ਚਾਂਦੀ ਤੇ ਕਾਂਸੀ ਤਮਗੇ ਜਿੱਤੇ। ਰਾਸ਼ਟਰੀ ਰਿਕਾਰਡ ਧਾਰਕ ਪ੍ਰਿਯੰਕਾ ਨੇ ਮਹਿਲਾਵਾਂ ਦੀ 20 ਕਿ. ਮੀ. ਪੈਦਲ ਚਾਲ ’ਚ ਇਕ ਘੰਟਾ 34 ਮਿੰਟ ਤੇ 24 ਸਕਿੰਟ ਦਾ ਸਮਾਂ ਲੈ ਕੇ ਚੀਨ ਦੀ ਯਾਂਗ ਲਿਓਜਿੰਗ (1:32.37) ਤੋਂ ਬਾਅਦ ਦੂਜਾ ਸਥਾਨ ਹਾਸਲ ਕੀਤਾ। ਪ੍ਰਿਯੰਕਾ ਦ ਸਰਵਸ੍ਰੇਸ਼ਠ ਸਮਾਂ ਇਕ ਘੰਟਾ 28 ਮਿੰਟ ਤੇ 45 ਸਕਿੰਟ ਹੈ। ਇਸ ਪ੍ਰਤੀਯੋਗਿਤਾ ’ਚ ਹਿੱਸਾ ਲੈ ਰਹੀ ਇਕ ਹੋਰ ਭਾਰਤੀ ਭਾਵਨਾ ਜਾਟ ਇਕ ਘੰਟਾ, 38 ਮਿੰਟ ਤੇ 26 ਸਕਿੰਟ ਦਾ ਸਮਾਂ ਲੈ ਕੇ 5ਵੇਂ ਸਥਾਨ ’ਤੇ ਰਹੀ।
  • ਪੁਰਸ਼ਾਂ ਦੀ 20 ਕਿ. ਮੀ. ਪੈਦਲ ਚਾਲ ’ਚ ਵਿਕਾਸ ਨੇ ਇਕ ਘੰਟਾ 29 ਮਿੰਟ ਤੇ 32 ਸਕਿੰਟ ਦਾ ਸਮਾਂ ਲੈ ਕੇ ਕਾਂਸੀ ਤਮਗਾ ਹਾਸਲ ਕੀਤਾ।

ਇਹ ਵੀ ਪੜ੍ਹੋ: ਪਾਕਿ ਦੇ ਪੰਜਾਬ ਸੂਬੇ 'ਚ ਨਾਬਾਲਗ ਮੁੰਡੇ ਵੀ ਅਸੁਰੱਖਿਅਤ, ਕੁੜੀਆਂ ਨਾਲੋਂ ਵੱਧ ਹੋਏ ਜਿਨਸੀ ਸ਼ੋਸ਼ਣ ਦਾ ਸ਼ਿਕਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Asian Athletics Championships
  • India
  • finished third
  • 27 medals
  • ਏਸ਼ੀਆਈ ਐਥਲੈਟਿਕਸ ਚੈਂਪੀਅਨਸ਼ਿਪ
  • ਭਾਰਤ 37 ਤਮਗਿਆਂ
  • ਤੀਜਾ ਸਥਾਨ

ਮੁਸੀਬਤ ’ਚ ਫਸੇ ਜਲੰਧਰ ਦੇ ਲੋਕਾਂ ਦੀ ਸਾਰ ਲੈਣ ਨਹੀਂ ਪੁੱਜੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ

NEXT STORY

Stories You May Like

  • these shops will remain closed on april 27
    27 ਅਪ੍ਰੈਲ ਨੂੰ ਇਹ ਦੁਕਾਨਾਂ ਰਹਿਣਗੀਆਂ ਬੰਦ! ਕੀਤਾ ਗਿਆ ਵੱਡਾ ਐਲਾਨ
  • lok sabha  voting  women reservation act 2023  notification
    ਲੋਕ ਸਭਾ 'ਚ ਸੋਧ 'ਤੇ ਵੋਟਿੰਗ ਤੋਂ ਪਹਿਲਾਂ ਲਾਗੂ ਹੋਇਆ ਮਹਿਲਾ ਰਾਖਵਾਂਕਰਨ ਐਕਟ 2023
  • civil hospital dasuya ranked first in punjab in kayakalp
    ਸਿਵਲ ਹਸਪਤਾਲ ਦਸੂਹਾ ਕਾਇਆ ਕਲਪ 'ਚੋਂ ਪੰਜਾਬ ਭਰ 'ਚੋਂ ਪਹਿਲੇ ਸਥਾਨ 'ਤੇ ਰਿਹਾ:  SMO ਮਨਮੋਹਣ ਸਿੰਘ
  • india and new zealand to sign free trade agreement
    ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤੇ ’ਤੇ 27 ਨੂੰ ਹੋਣਗੇ ਦਸਤਖ਼ਤ
  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • student himani arora ranks first from nawanshahr in cbse 10th class results
    CBSE 10ਵੀਂ ਜਮਾਤ ਦੇ ਨਤੀਜਿਆਂ 'ਚ ਵਿਦਿਆਰਥਣ ਹਿਮਾਨੀ ਅਰੋੜਾ ਰਹੀ ਨਵਾਂਸ਼ਹਿਰ ਜ਼ਿਲ੍ਹੇ 'ਚੋਂ ਪਹਿਲੇ ਸਥਾਨ ’ਤੇ
  • diksha tied for 26th in women  s sa open
    ਦੀਕਸ਼ਾ ਮਹਿਲਾ SA ਓਪਨ 'ਚ ਸਾਂਝੇ 26ਵੇਂ ਸਥਾਨ 'ਤੇ
  • aditi tied for 51st at jm eagle champs
    ਅਦਿੱਤੀ ਜੇ. ਐੱਮ. ਈਗਲ ਚੈਂਪਸ ’ਚ ਸਾਂਝੇ 51ਵੇਂ ਸਥਾਨ ’ਤੇ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
Trending
Ek Nazar
singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • won the match but got embroiled in controversy captain ryan parag
      ਮੈਚ ਤਾਂ ਜਿੱਤ ਗਏ ਪਰ ਵਿਵਾਦ 'ਚ ਘਿਰ ਗਏ ਰਾਜਸਥਾਨ ਦੇ ਕਪਤਾਨ ਰਿਆਨ ਪਰਾਗ, ਵਾਇਰਲ...
    • mumbai will try to return to the winning path today by defeating hyderabad
      ਹੈਦਰਾਬਾਦ ਨੂੰ ਹਰਾ ਕੇ ਅੱਜ ਜਿੱਤ ਦੀ ਰਾਹ ’ਤੇ ਪਰਤਣ ਦੀ ਕੋਸ਼ਿਸ਼ ਕਰੇਗੀ ਮੁੰਬਈ
    • sabalenka in quarterfinals amid virus threat
      ਵਾਇਰਸ ਦੇ ਖਤਰੇ ਵਿਚਾਲੇ ਸਬਾਲੇਂਕਾ ਕੁਆਰਟਰ ਫਾਈਨਲ ’ਚ, ਗਾਫ ਤੇ ਰਾਯਬਾਕਿਨਾ ਬਾਹਰ
    • pbks vs rr
      ਪੰਜਾਬ ਦੀ IPL 2026 'ਚ ਪਹਿਲੀ ਹਾਰ, ਰਾਜਸਥਾਨ ਨੇ 6 ਵਿਕਟਾਂ ਨਾਲ ਜਿੱਤਿਆ ਮੈਚ
    • punjab set a target of 223 runs rajasthan
      PBKS vs RR: ਸਟੋਇਨਿਸ ਦਾ ਤੂਫਾਨੀ ਅਰਧ ਸੈਂਕੜਾ, ਪੰਜਾਬ ਨੇ ਰਾਜਸਥਾਨ ਨੂੰ 223...
    • pbks vs rr
      ਪੰਜਾਬ ਕਿੰਗਜ਼-ਰਾਜਸਥਾਨ ਦੇ ਮੈਚ 'ਚੋਂ 4 ਧਾਕੜ ਖਿਡਾਰੀ ਬਾਹਰ!
    • sarpanch saab changes punjab kings team
      PBKS vs RR: 'ਸਰਪੰਚ ਸਾਬ੍ਹ' ਨੇ ਬਦਲੀ ਪੰਜਾਬ ਕਿੰਗਜ਼ ਦੀ ਟੀਮ, ਜਾਣੋ ਕੌਣ IN ਤੇ...
    • uber cup 2026  indian women  s team  s journey ends
      ਉਬੇਰ ਕੱਪ 2026: ਭਾਰਤੀ ਮਹਿਲਾ ਟੀਮ ਦਾ ਸਫ਼ਰ ਖ਼ਤਮ; ਚੀਨ ਨੇ 5-0 ਨਾਲ ਦਿੱਤੀ...
    • team owner  s statement after dc was bowled out for 75 runs
      DC ਦੇ 75 ਦੌੜਾਂ 'ਤੇ ਢੇਰ ਹੋਣ 'ਤੇ ਟੀਮ ਦੇ ਮਾਲਕ ਦਾ ਬਿਆਨ, ਇਹ ਹਾਰ ਪਚਾਉਣਾ...
    • mbappe could be out for the rest of the season due to a muscle injury
      ਮਾਸਪੇਸ਼ੀਆਂ 'ਚ ਸੱਟ ਕਾਰਨ ਲਾ ਲੀਗਾ ਦੇ ਬਾਕੀ ਸੀਜ਼ਨ ਤੋਂ ਬਾਹਰ ਹੋ ਸਕਦੇ ਹਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +