Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    4:36:03 AM

  • halloween weekend in the us

    ਅਮਰੀਕਾ 'ਚ ਖ਼ੂਨੀ ਹੈਲੋਵੀਨ ਵੀਕੈਂਡ: ਡਲਾਸ ਤੋਂ...

  • holiday in punjab

    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ!...

  • punjab girls milk

    ਪੰਜਾਬ 'ਚ ਲੂੰ-ਕੰਡੇ ਖੜ੍ਹੇ ਕਰ ਦੇਣ ਵਾਲੀ ਘਟਨਾ!...

  • sangruru incident

    ਪੰਜਾਬ: ਮਾਸੂਮ ਭੈਣ-ਭਰਾਵਾਂ ਨਾਲ ਵਾਪਰੀ ਅਣਹੋਣੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਏਸ਼ੀਅਨ ਚੈਂਪੀਅਨਜ਼ ਟਰਾਫੀ: ਰਾਜਕੁਮਾਰ ਦੀ ਹੈਟ੍ਰਿਕ, ਭਾਰਤ ਲਗਾਤਾਰ ਤੀਜੀ ਜਿੱਤ ਨਾਲ ਸੈਮੀਫਾਈਨਲ 'ਚ

SPORTS News Punjabi(ਖੇਡ)

ਏਸ਼ੀਅਨ ਚੈਂਪੀਅਨਜ਼ ਟਰਾਫੀ: ਰਾਜਕੁਮਾਰ ਦੀ ਹੈਟ੍ਰਿਕ, ਭਾਰਤ ਲਗਾਤਾਰ ਤੀਜੀ ਜਿੱਤ ਨਾਲ ਸੈਮੀਫਾਈਨਲ 'ਚ

  • Edited By Aarti Dhillon,
  • Updated: 11 Sep, 2024 06:18 PM
Sports
asian champions trophy rajkumar s hat trick india enters semi final
  • Share
    • Facebook
    • Tumblr
    • Linkedin
    • Twitter
  • Comment

ਹੁਲੁਨਬੁਇਰ (ਚੀਨ) : ਨੌਜਵਾਨ ਸਟ੍ਰਾਈਕਰ ਰਾਜਕੁਮਾਰ ਪਾਲ ਦੀ ਹੈਟ੍ਰਿਕ ਦੇ ਦਮ 'ਤੇ ਡਿਫੈਂਡਿੰਗ ਚੈਂਪੀਅਨ ਭਾਰਤ ਨੇ ਮਲੇਸ਼ੀਆ ਨੂੰ 8-1 ਨਾਲ ਹਰਾ ਕੇ ਬੁੱਧਵਾਰ ਨੂੰ ਇੱਥੇ ਲਗਾਤਾਰ ਤੀਜੀ ਜਿੱਤ ਨਾਲ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਸੈਮੀਫਾਈਨਲ 'ਚ ਪ੍ਰਵੇਸ਼ ਕਰ ਲਿਆ। ਇਸ ਤੋਂ ਇਲਾਵਾ ਰਾਜਕੁਮਾਰ (ਤੀਜਾ, 25ਵੇਂ ਅਤੇ 33ਵੇਂ ਮਿੰਟ) ਤੋਂ ਇਲਾਵਾ ਅਰਾਈਜੀਤ ਸਿੰਘ ਹੁੰਦਲ (ਛੇਵਾਂ ਅਤੇ 39ਵਾਂ ਮਿੰਟ), ਜੁਗਰਾਜ ਸਿੰਘ (ਸੱਤਵਾਂ ਮਿੰਟ), ਕਪਤਾਨ ਹਰਮਨਪ੍ਰੀਤ ਸਿੰਘ (22ਵੇਂ ਮਿੰਟ) ਅਤੇ ਉੱਤਮ ਸਿੰਘ (40ਵਾਂ ਮਿੰਟ) ਨੇ ਗੋਲ ਦਾਗੇ। ਮਲੇਸ਼ੀਆ ਲਈ ਇਕਮਾਤਰ ਗੋਲ ਅਖਿਮੁੱਲ੍ਹਾ ਅਨਵਰ (34ਵਾਂ ਮਿੰਟ) ਨੇ ਕੀਤਾ। ਭਾਰਤ ਤਿੰਨ ਮੈਚ ਜਿੱਤ ਕੇ ਨੌਂ ਅੰਕਾਂ ਨਾਲ ਸਿਖਰ 'ਤੇ ਹੈ।
ਛੇ ਟੀਮਾਂ ਦਾ ਇਹ ਟੂਰਨਾਮੈਂਟ ਰਾਊਂਡ ਰੌਬਿਨ ਦੇ ਆਧਾਰ 'ਤੇ ਖੇਡਿਆ ਜਾ ਰਿਹਾ ਹੈ ਜਿਸ ਵਿਚ ਚੋਟੀ ਦੀਆਂ ਚਾਰ ਟੀਮਾਂ 16 ਸਤੰਬਰ ਨੂੰ ਹੋਣ ਵਾਲੇ ਸੈਮੀਫਾਈਨਲ ਵਿਚ ਪ੍ਰਵੇਸ਼ ਕਰ ਰਹੀਆਂ ਹਨ। ਫਾਈਨਲ 17 ਸਤੰਬਰ ਨੂੰ ਖੇਡਿਆ ਜਾਵੇਗਾ। ਭਾਰਤ ਨੇ ਇਸ ਤੋਂ ਪਹਿਲਾਂ ਮੇਜ਼ਬਾਨ ਚੀਨ ਨੂੰ 3-0 ਅਤੇ ਜਾਪਾਨ ਨੂੰ 5-1 ਨਾਲ ਹਰਾਇਆ ਸੀ। ਪੈਰਿਸ ਓਲੰਪਿਕ ਦੀ ਕਾਂਸੀ ਤਮਗਾ ਜੇਤੂ ਭਾਰਤੀ ਟੀਮ ਵੀਰਵਾਰ ਨੂੰ ਕੋਰੀਆ ਅਤੇ ਸ਼ਨੀਵਾਰ ਨੂੰ ਪਾਕਿਸਤਾਨ ਦਾ ਸਾਹਮਣਾ ਕਰੇਗੀ। ਭਾਰਤ ਅਤੇ ਮਲੇਸ਼ੀਆ ਵਿਚਾਲੇ 2023 ਏਸ਼ੀਅਨ ਚੈਂਪੀਅਨਸ ਟਰਾਫੀ 'ਚ ਭਾਰਤੀ ਟੀਮ ਅੱਧੇ ਸਮੇਂ ਤੱਕ 1-3 ਨਾਲ ਪਛੜ ਰਹੀ ਸੀ, ਜਿਸ ਤੋਂ ਬਾਅਦ ਇਸ ਨੇ ਵਾਪਸੀ ਕੀਤੀ ਅਤੇ 4-3 ਨਾਲ ਜਿੱਤ ਦਰਜ ਕਰਕੇ ਖਿਤਾਬ ਆਪਣੇ ਨਾਂ ਕੀਤਾ। ਭਾਰਤੀ ਸਟਰਾਈਕਰਾਂ ਨੇ ਆਪਣੀ ਵਧੀਆ ਫਾਰਮ ਨੂੰ ਜਾਰੀ ਰੱਖਦੇ ਹੋਏ ਪੰਜ ਮੈਦਾਨੀ ਗੋਲ ਕੀਤੇ ਜਦਕਿ ਜੁਗਰਾਜ, ਹਰਮਨਪ੍ਰੀਤ ਅਤੇ ਉੱਤਮ ਨੇ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲਿਆ।
ਭਾਰਤ ਨੇ ਹਮਲਾਵਰ ਸ਼ੁਰੂਆਤ ਕੀਤੀ ਅਤੇ ਪਹਿਲੀ ਤਿਮਾਹੀ ਵਿੱਚ ਹੀ ਲਗਾਤਾਰ ਹਮਲੇ ਕੀਤੇ। ਰਾਜਕੁਮਾਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤੀਜੇ ਹੀ ਮਿੰਟ 'ਚ ਇਕੱਲੇ ਗੇਂਦ ਨੂੰ ਗੋਲ 'ਚ ਪਾ ਦਿੱਤਾ। ਤਿੰਨ ਮਿੰਟ ਬਾਅਦ ਅਰਿਜੀਤ ਨੇ ਭਾਰਤ ਦੀ ਬੜ੍ਹਤ ਨੂੰ ਦੁੱਗਣਾ ਕਰ ਦਿੱਤਾ। ਇੱਕ ਮਿੰਟ ਬਾਅਦ ਜੁਗਰਾਜ ਨੇ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਭਾਰਤ ਨੂੰ ਪਹਿਲੇ ਕੁਆਰਟਰ ਵਿੱਚ 3-0 ਦੀ ਬੜ੍ਹਤ ਦਿਵਾਈ।
ਦੂਜੇ ਕੁਆਰਟਰ 'ਚ ਮਲੇਸ਼ੀਆ ਨੇ ਹਮਲਾਵਰ ਸ਼ੁਰੂਆਤ ਕੀਤੀ ਅਤੇ ਪੈਨਲਟੀ ਕਾਰਨਰ ਵੀ ਬਣਾਇਆ ਪਰ ਗੋਲ ਨਹੀਂ ਹੋ ਸਕਿਆ। ਭਾਰਤ ਨੂੰ 22ਵੇਂ ਮਿੰਟ ਵਿੱਚ ਦੋ ਪੈਨਲਟੀ ਕਾਰਨਰ ਮਿਲੇ, ਜਿਨ੍ਹਾਂ ਵਿੱਚੋਂ ਇੱਕ ਗੋਲ ਹਰਮਨਪ੍ਰੀਤ ਨੇ ਕੀਤਾ। ਕੁਝ ਮਿੰਟਾਂ ਬਾਅਦ, ਰਾਜਕੁਮਾਰ ਨੇ ਅਰਿਜੀਤ ਅਤੇ ਉੱਤਮ ਦੀ ਸ਼ਾਨਦਾਰ ਮੂਵ ਦੀ ਬਦੌਲਤ ਆਪਣਾ ਦੂਜਾ ਗੋਲ ਕੀਤਾ। ਦੂਜੇ ਹਾਫ ਦੇ ਤੀਜੇ ਮਿੰਟ 'ਚ ਰਾਜਕੁਮਾਰ ਨੇ ਸੀਨੀਅਰ ਪੱਧਰ 'ਤੇ ਆਪਣੀ ਪਹਿਲੀ ਹੈਟ੍ਰਿਕ ਪੂਰੀ ਕੀਤੀ ਅਤੇ ਵਿਵੇਕ ਸਾਗਰ ਪ੍ਰਸਾਦ ਦੇ ਪਾਸ 'ਤੇ ਤੀਜਾ ਗੋਲ ਕੀਤਾ। ਇਸ ਦੌਰਾਨ ਮਲੇਸ਼ੀਆ ਲਈ ਅਨਵਰ ਨੇ ਗੋਲ ਕੀਤਾ। ਭਾਰਤ ਲਈ ਅਰਿਜੀਤ ਨੇ ਨੀਲਕੰਤਾ ਦੇ ਪਾਸ 'ਤੇ ਗੋਲ ਕੀਤਾ ਜਦਕਿ ਉੱਤਮ ਨੇ ਪੈਨਲਟੀ ਕਾਰਨਰ 'ਤੇ ਰਿਬਾਉਂਡ ਰਾਹੀਂ ਗੋਲ ਕੀਤਾ। ਇਸ ਤੋਂ ਪਹਿਲਾਂ ਇੱਕ ਹੋਰ ਮੈਚ ਵਿੱਚ ਪਾਕਿਸਤਾਨ ਨੇ ਜਾਪਾਨ ਨੂੰ 2-1 ਨਾਲ ਹਰਾਇਆ ਸੀ।

  • Asian Champions Trophy
  • Team India
  • Hockey India
  • ਏਸ਼ੀਅਨ ਚੈਂਪੀਅਨਜ਼ ਟਰਾਫੀ
  • ਰਾਜਕੁਮਾਰ ਪਾਲ
  • ਹੈਟ੍ਰਿਕ
  • ਹਾਕੀ

ਲਾਬੂਸ਼ੇਨ ਨੂੰ ਅੰਪਾਇਰ ਦੇ ਫੈਸਲੇ 'ਤੇ ਅਸਹਿਮਤੀ ਜਤਾਉਣੀ ਪਈ ਭਾਰੀ

NEXT STORY

Stories You May Like

  • asian champions trophy  indian hockey team to face malaysia
    ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਲਗਾਤਾਰ 3 ਜਿੱਤਾਂ ਤੋਂ ਬਾਅਦ ਭਾਰਤੀ ਹਾਕੀ ਟੀਮ ਦਾ ਸਾਹਮਣਾ ਮਲੇਸ਼ੀਆ ਨਾਲ
  • asian champions trophy  india defeats bangladesh 13 0
    ਏਸ਼ੀਆਈ ਚੈਂਪੀਅਨਜ਼ ਟ੍ਰੌਫ਼ੀ: ਮਨਦੀਪ ਸਿੰਘ ਦੀ ਹੈਟ੍ਰਿਕ ਨਾਲ ਭਾਰਤ ਨੇ ਬੰਗਲਾਦੇਸ਼ ਨੂੰ 13-0 ਨਾਲ ਹਰਾਇਆ
  • captain harmanpreet singh  s explosive hat trick
    ਕਪਤਾਨ ਹਰਮਨਪ੍ਰੀਤ ਸਿੰਘ ਦੀ ਧਮਾਕੇਦਾਰ ਹੈਟ੍ਰਿਕ, ਭਾਰਤ ਨੇ ਮਲੇਸ਼ੀਆ ਨੂੰ 4-2 ਨਾਲ ਹਰਾ ਕੇ ਦਰਜ ਕੀਤੀ ਚੌਥੀ ਜਿੱਤ
  • cm bhagwant mann at opening ceremony of the asian hockey champions trophy
    ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨੀ ਸਮਾਰੋਹ 'ਚ ਪੁੱਜੇ CM ਭਗਵੰਤ ਮਾਨ, ਕੀਤੀ ਟਰਾਫੀ ਦੀ ਘੁੰਡ ਚੁਕਾਈ
  • asian champions trophy is a big gift for punjab  hardik singh
    ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਪੰਜਾਬ ਲਈ ਇੱਕ ਵੱਡਾ ਤੋਹਫ਼ਾ : ਹਾਰਦਿਕ ਸਿੰਘ
  • india defeated cameroon 2 1 to register their second consecutive victory
    ਫੀਫਾ ਅੰਡਰ-15 ਵਿਸ਼ਵ ਕੱਪ: ਭਾਰਤ ਨੇ ਕੈਮਰੂਨ ਨੂੰ 2-1 ਨਾਲ ਹਰਾ ਕੇ ਦਰਜ ਕੀਤੀ ਲਗਾਤਾਰ ਦੂਜੀ ਜਿੱਤ
  • india defeated china 5 2 in their second match
    ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਦੇ ਆਪਣੇ ਦੂਜੇ ਮੈਚ ’ਚ ਭਾਰਤ ਨੇ ਚੀਨ ਨੂੰ 5-2 ਨਾਲ ਹਰਾਇਆ
  • french open 2026  satwik chirag pair knocked out in the first round
    ਫ੍ਰੈਂਚ ਓਪਨ 2026 : ਸਾਤਵਿਕ-ਚਿਰਾਗ ਦੀ ਜੋੜੀ ਲਗਾਤਾਰ ਤੀਜੀ ਵਾਰ ਪਹਿਲੇ ਦੌਰ 'ਚੋਂ ਬਾਹਰ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
Trending
Ek Nazar
a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ind vs nz
      ਨਿਊਜ਼ੀਲੈਂਡ ਨੇ 7 ਵਿਕਟਾਂ ਨਾਲ ਜਿੱਤਿਆ ਮੈਚ, ਟੀ20 ਸੀਰੀਜ਼ 'ਤੇ ਭਾਰਤ ਦਾ 3-2...
    • usha finished at the top of group d in the women  s 61kg category
      ਵਿਸ਼ਵ ਵੇਟਲਿਫਟਿੰਗ ਚੈਂਪੀਅਨਸ਼ਿਪ: ਊਸ਼ਾ ਮਹਿਲਾ 61 ਕਿਗ੍ਰਾ ਵਰਗ ਦੇ ਗਰੁੱਪ-ਡੀ...
    • first commonwealth kabaddi championship indian teams wins
      ਪਹਿਲੀ ਰਾਸ਼ਟਰਮੰਡਲ ਕਬੱਡੀ ਚੈਂਪੀਅਨਸ਼ਿਪ: ਭਾਰਤੀ ਪੁਰਸ਼ ਅਤੇ ਮਹਿਲਾ ਟੀਮਾਂ ਬਣੀਆਂ...
    • jacob duffy  s statement about virat kohli
      ਕੋਹਲੀ ਨਾਲ ਡ੍ਰੈਸਿੰਗ ਰੂਮ ਸਾਂਝਾ ਕਰਨ ਤੋਂ ਬਾਅਦ ਉਨ੍ਹਾਂ ਵਿਰੁੱਧ ਖੇਡਣਾ ਸ਼ਾਨਦਾਰ...
    • my job is to make the right decisions  indian coach gautam gambhir
      ਮੇਰਾ ਕੰਮ ਸਭ ਨੂੰ ਖੁਸ਼ ਕਰਨਾ ਨਹੀਂ, ਸਹੀ ਫੈਸਲੇ ਲੈਣਾ ਹੈ : ਭਾਰਤੀ ਕੋਚ ਗੌਤਮ...
    • india set new zealand a target of 192 runs
      ਈਸ਼ਾਨ ਦੇ ਸ਼੍ਰੇਅਸ ਦੇ ਅਰਧ ਸੈਂਕੜੇ, ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ 192 ਦੌੜਾਂ...
    • indian shooters eye securing quotas for the los angeles 2028 olympics
      ਭਾਰਤੀ ਨਿਸ਼ਾਨੇਬਾਜ਼ਾਂ ਦੀ ਨਜ਼ਰ ਲੌਸ ਐਂਜਿਲਿਸ 2028 ਓਲੰਪਿਕ ਕੋਟਾ ਹਾਸਲ ਕਰਨ 'ਤੇ
    • himachal chief minister distributed prizes worth rs 17 85 crore to sportspersons
      ਹਿਮਾਚਲ ਦੇ ਮੁੱਖ ਮੰਤਰੀ ਨੇ ਖਿਡਾਰੀਆਂ ਨੂੰ 17.85 ਕਰੋੜ ਰੁਪਏ ਦੇ ਇਨਾਮ ਵੰਡੇ
    • fia level racing returns to the buddh international circuit
      ਬੁੱਧ ਇੰਟਰਨੈਸ਼ਨਲ ਸਰਕਟ 'ਤੇ 13 ਸਾਲ ਬਾਅਦ ਪਰਤੀ ਐੱਫ.ਆਈ.ਏ. ਪੱਧਰ ਦੀ ਰੇਸਿੰਗ
    • ind vs nz 5th t20i
      IND vs NZ 5th T20I: ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +