Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 17, 2026

    11:56:45 PM

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • gt vs kkr ipl 2026

    ਸ਼ੁਭਮਨ ਗਿੱਲ ਦੀ ਕਪਤਾਨੀ ਪਾਰੀ, ਗੁਜਰਾਤ ਨੇ ਕੋਲਕਾਤਾ...

  • israel will not attack lebanon  trump makes big announcement on   nuclear dust

    ਇਜ਼ਰਾਈਲ ਨਹੀਂ ਕਰੇਗਾ ਲੇਬਨਾਨ 'ਤੇ ਹਮਲੇ,...

  • kolkata set gujarat a target of 181 runs to win

    GT vs KKR, IPL 2026 : ਕੋਲਕਾਤਾ ਨੇ ਗੁਜਰਾਤ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਲਿਵਰਪੂਲ ਨੇ ਐਟਲੇਟਿਕੋ ਮੈਡ੍ਰਿਡ ਨੂੰ ਚੈਂਪੀਅਨਸ ਲੀਗ ਦੇ ਪਹਿਲੇ ਰਾਊਂਡ 'ਚ 1-0 ਨਾਲ ਹਰਾਇਆ

SPORTS News Punjabi(ਖੇਡ)

ਲਿਵਰਪੂਲ ਨੇ ਐਟਲੇਟਿਕੋ ਮੈਡ੍ਰਿਡ ਨੂੰ ਚੈਂਪੀਅਨਸ ਲੀਗ ਦੇ ਪਹਿਲੇ ਰਾਊਂਡ 'ਚ 1-0 ਨਾਲ ਹਰਾਇਆ

  • Updated: 19 Feb, 2020 02:10 PM
Sports
atletico madrid beat liverpool 1 0 in champions league
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਸਪੈਨਿਸ਼ ਫੁੱਟਬਾਲ ਕਲੱਬ ਐਟਲੇਟਿਕੋ ਮੈਡਰਿਡ ਨੇ ਚੈਂਪੀਅਨਸ ਲੀਗ ਦੇ ਨਾਕਆਊਟ ਦੌਰ ਦੇ ਪਹਿਲੇ ਪੜਾਅ ਦੇ ਮੈਚ 'ਚ ਮੌਜੂਦਾ ਜੇਤੂ ਇੰਗਲਿਸ਼ ਕਲੱਬ ਲਿਵਰਪੂਲ ਨੂੰ 1-0 ਨਾਲ ਹਰਾ ਦਿੱਤਾ। ਹਾਲਾਂਕਿ ਅਸਲ ਇਮਤਿਹਾਨ 11 ਮਾਰਚ ਨੂੰ ਹੋਵੇਗੀ ਜਦੋਂ ਐਨਫੀਲਡ 'ਚ ਇਨ੍ਹਾਂ ਦੋਵਾਂ ਟੀਮਾਂ ਦੇ ਵਿਚਾਲੇ ਦੂਜੇ ਪੜਾਅ ਦਾ ਮੈਚ ਖੇਡਿਆ ਜਾਵੇਗਾ। ਐਟਲੇਟਿਕੋ ਦੇ ਸਮਰਥਕਾਂ ਨੇ ਵਾਂਡਾ ਮੈਟਰੋਪੋਲਿਟਿਆਨੋ 'ਚ ਆਪਣੀ ਟੀਮ ਦਾ ਸ਼ਾਨਦਾਰ ਸਵਾਗਤ ਕੀਤਾ। ਤੋਹਫੇ 'ਚ ਐਟਲੇਟਿਕੋ ਨੇ ਲਿਵਰਪੂਲ ਨੂੰ ਇਕ ਵੀ ਸ਼ਾਟ ਟਾਰਗੇਟ 'ਤੇ ਨਹੀਂ ਲੱਗਣ ਦਿੱਤਾ।PunjabKesari ਪ੍ਰੀਮੀਅਰ ਲੀਗ 'ਚ 25 ਅੰਕਾਂ ਦੀ ਬੜ੍ਹਤ ਦੇ ਨਾਲ ਪਹਿਲੇ ਸਥਾਨ 'ਤੇ ਕਾਬਿਜ ਲਿਵਰਪੂਲ ਦੇ ਸਾਹਮਣੇ ਐਟਲੇਟਿਕੋ ਜ਼ਿਆਦਾ ਪ੍ਰਭਾਵੀ ਲੱਗ ਰਹੀ ਸੀ। ਆਪਣੇ ਬਿਹਤਰੀਨ ਡਿਫੈਂਸ ਲਈ ਮਸ਼ਹੂਰ ਇਸ ਟੀਮ ਨੇ ਹਮਲੇ ਦੀ ਵੀ ਸਮਰੱਥਾ ਦਿਖਾਈ ਜੋ ਹੁਣ ਤਕ ਉਸ ਦੇ ਅਭਿਆਨ ਨਾਲ ਗਾਇਬ ਜਿਹੀ ਦਿੱਖੀ ਹੈ। ਸਪੈਨਿਸ਼ ਲੀਗ 'ਚ ਇਹ ਟੀਮ ਚੌਥੇ ਸਥਾਨ 'ਤੇ ਹੈ। ਉਥੇ ਹੀ ਲਿਵਰਪੂਲ ਨੇ ਪ੍ਰੀਮੀਅਰ ਲੀਗ ਦੇ ਹੁਣ ਤਕ ਖੇਡੇ 26 ਮੈਚਾਂ 'ਚੋਂ 15 'ਚ ਗੋਲ ਕੀਤੇ ਹਨ। ਇਸ ਮੈਚ 'ਚ ਹਾਲਾਂਕਿ ਮੌਜੂਦਾ ਜੇਤੂ ਡਿਫੈਂਸ 'ਚ ਲਾਪਰਵਾਹ ਜਿਹੀ ਨਜ਼ਰ ਆਈ ਅਤੇ ਚੌਥੇ ਮਿੰਟ 'ਚ ਹੀ ਉਸਨੇ ਗੋਲ ਖਾ ਲਿਆ।  ਸਾਉਲ ਨੇ ਲਿਵਰਪੂਲ ਦੇ ਕੀਪਰ ਐਲੀਸਨ ਨੂੰ ਮੌਕਾ ਨਾ ਦਿੱਤਾ ਅਤੇ ਸਪੈਨਿਸ਼ ਕਲੱਬ ਨੂੰ 1-0 ਨਾਲ ਅੱਗੇ ਕਰ ਦਿੱਤਾ। PunjabKesari
ਇਸ ਤੋਂ ਬਾਅਦ ਮੇਜ਼ਬਾਨ ਟੀਮ ਨੇ ਗੇਂਦ ਜ਼ਿਆਦਾਤਰ ਸਮੇਂ ਆਪਣੇ ਕੋਲ ਰੱਖੀ ਅਤੇ ਐਲਿਸਨ ਦਾ ਰੱਜ ਕੇ ਇਮਤਿਹਾਨ ਵੀ ਲਿਆ। ਐਲਿਸਨ ਨੇ ਹਾਲਾਂਕਿ ਦੂਜਾ ਗੋਲ ਨਹੀਂ ਹੋਣ ਦਿੱਤਾ। ਮੁਹੰਮਦ ਸਾਲਾਹ ਨੇ ਆਪਣੀ ਟੀਮ ਨੂੰ ਬਰਬਾਰੀ 'ਤੇ ਲਿਆ ਦਿੱਤਾ ਸੀ ਪਰ ਲਿਵਰਪੂਲ ਦੇ ਰੋਬੇਟਰੇ ਫਰਮਿਨੋ ਆਫ ਸਾਇਡ ਸਨ ਅਤੇ ਇਸ ਕਾਰਨ ਇਹ ਗੋਲ ਖਾਰਜ ਕਰ ਦਿੱਤਾ ਗਿਆ।

  • Atletico Madrid
  • Champions League
  • Liverpool
  • Knockout Round
  • Liverpool beat Atletico Madrid
  • ਐਟਲੇਟਿਕੋ ਮੈਡਰਿਡ
  • ਚੈਂਪੀਅਨਸ ਲੀਗ
  • ਲਿਵਰਪੂਲ
  • ਨਾਕਆਊਟ ਰਾਊਂਡ
  • ਲਿਵਰਪੂਲ ਨੇ ਐਟਲੇਟਿਕੋ ਮੈਡ੍ਰਿਡ ਨੂੰ ਹਰਾਇਆ

ਸਾਬਕਾ ਵਰਲਡ ਨੰਬਰ 1 ਟੈਨਿਸ ਖਿਡਾਰੀ ਕਲਾਈਸਟਰਸ ਦੀ ਹੋਈ ਨਿਰਾਸ਼ਜਨਕ ਵਾਪਸੀ

NEXT STORY

Stories You May Like

  • barcelona defeated atletico madrid
    ਬਾਰਸੀਲੋਨਾ ਨੇ ਐਟਲੇਟਿਕੋ ਮੈਡ੍ਰਿਡ ਨੂੰ ਹਰਾਇਆ
  • kane  s wonder  bayern beats real madrid 2 1
    ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ
  • india lost 2 0 to hosts kenya
    ਭਾਰਤ ਮੇਜ਼ਬਾਨ ਕੇਨੀਆ ਹੱਥੋਂ 2-0 ਨਾਲ ਹਾਰਿਆ
  • sweden beats canada 9 6 in world curling final
    ਵਰਲਡ ਕਰਲਿੰਗ ਫਾਈਨਲ ’ਚ ਸਵੀਡਨ ਨੇ ਕੈਨੇਡਾ ਨੂੰ 9-6 ਨਾਲ ਹਰਾਇਆ
  • ottawa charge defeat toronto saints in women  s hockey league match
    ਮਹਿਲਾ ਹਾਕੀ ਲੀਗ ਮੁਕਾਬਲੇ 'ਚ ਉਟਾਵਾ ਚਾਰਜ ਨੇ ਟੋਰਾਂਟੋ ਸੈਂਪਟਰਜ ਨੂੰ ਹਰਾਇਆ
  • machhiwara police arrest 1 person with illegal pistol
    ਮਾਛੀਵਾੜਾ ਪੁਲਸ ਵਲੋਂ ਨਾਜਾਇਜ਼ ਪਿਸਤੌਲ ਸਮੇਤ 1 ਕਾਬੂ, ਮੋਹਾਲੀ ਸਪਲਾਈ ਕਰਨ ਜਾ ਰਿਹਾ ਸੀ ਹਥਿਆਰ
  • luck of mulank 1 people will shine today
    ਮੂਲਾਂਕ 1 ਵਾਲਿਆਂ ਦੀ ਅੱਜ ਚਮਕੇਗੀ ਕਿਸਮਤ! ਬੁੱਧਾਦਿਤਿਆ ਯੋਗ ਕਰਾਏਗਾ ਧਨ ਲਾਭ
  • sweden beats canada 9 6 in world curling final
    ਵਰਲਡ ਕਰਲਿੰਗ ਫਾਈਨਲ ’ਚ ਸਵੀਡਨ ਨੇ 9-6 ਨਾਲ ਕੈਨੇਡਾ ਨੂੰ ਹਰਾਇਆ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • jalandhar  fraud at hdfc atm in rama mandi
    ਜਲੰਧਰ: ਰਾਮਾ ਮੰਡੀ ਦੇ HDFC ATM 'ਤੇ ਠੱਗੀ, ਮਸ਼ੀਨ 'ਚ ਕਾਰਡ ਫਸਾ ਕੇ ਠੱਗਾਂ...
  • attempts to divert attention from issues  pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਹੋ ਰਹੀ ਕੋਸ਼ਿਸ਼ : ਪਰਗਟ ਸਿੰਘ
  • clash among students outside private school  seriously injured
    ਜਲੰਧਰ 'ਚ ਨਿੱਜੀ ਸਕੂਲ ਦੇ ਬਾਹਰ ਵਿਦਿਆਰਥੀਆਂ 'ਚ ਹੋਈ ਖ਼ੂਨੀ ਝੜਪ
  • nearly one and a half acres of farmer  s wheat burnt to ashes
    ਬਿਆਸ ਪਿੰਡ ’ਚ ਅੱਗ ਲੱਗਣ ਕਾਰਨ ਕਿਸਾਨ ਦੀ ਕਰੀਬ ਡੇਢ ਏਕੜ ਕਣਕ ਸੜ ਕੇ ਸੁਆਹ
  • fraud case in jalandhar
    ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ 20 ਲੱਖ ਦੀ ਠੱਗੀ, 3 ਮੁਲਜ਼ਮਾਂ ਖ਼ਿਲਾਫ਼ ਮਾਮਲਾ...
  • preparations for strict action against corruption in tehbazari branch
    ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ...
  • vehicles overturn in horrific truck car collision on highway jalandhar goraya
    ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ
Trending
Ek Nazar
samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

casting couch moment debut salman khan

'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...

major on the 8th pay commission minimum salary

ਘੱਟੋ-ਘੱਟ ਤਨਖਾਹ 69000 ਰੁਪਏ...! ਮੁਲਾਜ਼ਮਾਂ ਦੀ ਲੱਗੇਗੀ ਲਾਟਰੀ, 8th Pay...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • big on rohit sharma  s injury
      ਰੋਹਿਤ ਸ਼ਰਮਾ ਦੀ ਇੰਜਰੀ ਨੂੰ ਲੈ ਕੇ ਵੱਡੀ ਅਪਡੇਟ ! ਕੋਚ ਨੇ ਦੱਸਿਆ 'ਹਿੱਟਮੈਨ'...
    • ricky ponting reveals the secret to punjab kings success
      ਰਿਕੀ ਪੋਂਟਿੰਗ ਨੇ ਖੋਲ੍ਹਿਆ ਪੰਜਾਬ ਕਿੰਗਜ਼ ਦੀ ਸਫਲਤਾ ਦਾ ਰਾਜ਼; ਦੱਸਿਆ ਕਿਵੇਂ...
    • 00000 from hero to zero yorker king
      00000...!  ਹੀਰੋ ਤੋਂ 'ਜ਼ੀਰੋ' ਬਣਿਆ 'ਯਾਰਕਰ ਕਿੰਗ', ਵਿਕਟਾਂ ਲਈ ਤਰਸਿਆ...
    • gt vs kkr who will prevail in todays match
      GT vs KKR: ਅੱਜ ਦੇ ਮੈਚ 'ਚ ਕੌਣ ਪਵੇਗਾ ਕਿਸ 'ਤੇ ਭਾਰੀ? ਜਾਣੋ ਹੈੱਡ-ਟੂ-ਹੈੱਡ...
    • sarpanch sahab sets another record
      IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...
    • match fixing in t20 world cup 2026
      T20 World Cup 2026 'ਚ ਹੋਈ ਮੈਚ ਫਿਕਸਿੰਗ? ICC ਨੇ ਸ਼ੁਰੂ ਕੀਤੀ ਜਾਂਚ
    • preity zinta reaches 7th heaven after punjab kings victory
      ਮੁੰਬਈ ਇੰਡੀਅਨਜ਼ 'ਤੇ ਪੰਜਾਬ ਕਿੰਗਜ਼ ਦੀ ਜਿੱਤ ਮਗਰੋਂ 7ਵੇਂ ਆਸਮਾਨ ਪੁੱਜੀ ਪ੍ਰੀਟੀ...
    • virat kohli is in the news again
      ਫਿਰ ਤੋਂ ਚਰਚਾ 'ਚ ਆਏ ਵਿਰਾਟ ਕੋਹਲੀ, ਸੋਸ਼ਲ ਮੀਡੀਆ ਉਤੇ ਯੂਜ਼ਰ ਨੇ ਮੀਮਸ ਦੀ...
    • ipl 2026
      ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ
    • star cricketer announces retirement
      IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +