helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SAT, SEP 13, 2025
ਚੰਗੀ ਤਨਖ਼ਾਹ 'ਤੇ ਕੰਮ ਕਰਨ ਦੇ ਚਾਹਵਾਨਾਂ ਲਈ...
ਤੜਕੇ-ਤੜਕੇ ਕੰਬ ਗਈ ਧਰਤੀ, ਲੱਗੇ 7.4 ਤੀਬਰਤਾ ਦੇ...
ਆਖਿਰ ਕਿਉਂ ਚੱਲੀਆਂ ਨਾਮੀ ਅਦਾਕਾਰਾ ਦੇ ਘਰ ਗੋਲੀਆਂ,...
ਸੁਸ਼ੀਲਾ ਕਾਰਕੀ ਦੇ ਨੇਪਾਲ ਦੇ ਅੰਤਰਿਮ ਪ੍ਰਧਾਨ ਮੰਤਰੀ...
ਪੰਜਾਬ
ਮਨੋਰੰਜਨ
Photos
Videos
ਨਵੀਂ ਦਿੱਲੀ— ਪਾਕਿਸਤਾਨ ਦੇ ਤੇਜ਼ ਗੇਂਦਬਾਜ਼ ਹਸਨ ਅਲੀ ਨੇ ਦੁਬਈ 'ਚ ਭਾਰਤੀ ਮੂਲਕੀ ਸ਼ਾਮੀਆ ਆਰਜੂ ਦੇ ਨਾਲ ਵਿਆਹ ਕਰ ਲਿਆ। ਇਸ ਤੋਂ ਬਾਅਦ ਨਾਲ ਹੀ ਇਕ ਹੋਰ ਕ੍ਰਿਕਟਰ ਦੀ ਸੋਸ਼ਲ ਮੀਡੀਆ 'ਤੇ ਚਰਚਾ ਚਲ ਰਹੀ ਹੈ, ਜੋਕਿ ਇਕ ਭਾਰਤੀ ਲੜਕੀ ਦੇ ਨਾਲ ਰਿਲੇਸ਼ਨ 'ਚ ਹੈ। ਇਹ ਕ੍ਰਿਕਟਰ ਹਨ ਆਸਟਰੇਲੀਆ ਦੇ ਗਲੇਨ ਮੈਕਸਵੇਲ। ਮੈਕਸਵੇਲ ਨੂੰ ਭਾਰਤੀ ਸੇਲਿਬ੍ਰੀਟੀ ਵਿਨੀ ਰਮਨ ਦੇ ਨਾਲ ਜ਼ਿਆਦਾਤਰ ਦੇਖਿਆ ਜਾਂਦਾ ਹੈ। ਸੂਤਰਾਂ ਅਨੁਸਾਰ ਦੋਵੇਂ ਲੰਮੇਂ ਸਮੇਂ ਤੋਂ ਇਕ-ਦੂਜੇ ਨੂੰ ਡੇਟ ਕਰ ਰਹੇ ਹਨ। ਸੋਸ਼ਲ ਸਾਈਟ 'ਤੇ ਵੀ ਇਕ ਦੂਜੇ ਦੀਆਂ ਤਸਵੀਰਾਂ ਹਨ। ਉਹ ਵਿਆਹ ਕਦੋਂ ਕਰਵਾਉਣਗੇ ਇਸ ਨੂੰ ਲੈ ਕੇ ਅਜੇ ਤਕ ਸਪੱਸ਼ਟ ਨਹੀਂ ਹੋ ਸਕਿਆ ਹੈ।
ਕੌਣ ਹੈ ਵਿਨੀ ਰਮਨ ਭਾਰਤੀ ਮੂਲ ਦੀ ਵਿਨੀ ਰਮਨ ਜ਼ਿਆਦਾਤਰ ਮੈਕਸਵੇਲ ਦੇ ਨਾਲ ਦੇਖੀ ਜਾਂਦੀ ਹੈ। ਬੀਤੇਂ ਦਿਨੀਂ ਜਦੋਂ ਆਸਟਰੇਲੀਆ 'ਚ ਕ੍ਰਿਕਟ ਐਵਾਰਡ ਨਾਈਟ ਸੀ ਤਾਂ ਵੀ ਮੈਕਸਵੇਲ ਵਿਨੀ ਦੇ ਨਾਲ ਨਜ਼ਰ ਆਏ ਸਨ। ਵਿਨੀ ਸੋਸ਼ਲ ਸਾਈਟ 'ਤੇ ਐਕਟਿਵ ਰਹਿੰਦੀ ਹੈ। ਉਸਦੇ ਇੰਸਟਾਗ੍ਰਾਮ 'ਤੇ ਹਜ਼ਾਰਾਂ ਫਾਲੋਅਰਸ ਹਨ। ਖਾਸ ਗੱਲ ਇਹ ਹੈ ਕਿ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਮੈਕਸਵੇਲ ਦੇ ਨਾਲ ਬਹੁਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਦੇਖੋਂ ਤਸਵੀਰਾਂ—
ਸਾਥੀ ਖਿਡਾਰਣ ਨਾਲ ਵਿਆਹ ਕਰਨ ਵਾਲੀ ਨਿਊਜ਼ੀਲੈਂਡ ਦੀ ਕ੍ਰਿਕਟਰ ਹੋਈ ਗਰਭਵਤੀ
Stories You May Like
ਪੰਜਾਬ 'ਚ ਸ਼ਰਮਨਾਕ ਘਟਨਾ! ਹਵਸ 'ਚ ਅੰਨ੍ਹੇ ਜੀਜੇ ਨੇ ਸਾਲੀ ਨਾਲ...
ਬਲਾਤਕਾਰ ਮਾਮਲੇ 'ਚ ਗ੍ਰਿਫਤਾਰ ਅਦਾਕਾਰ ਆਸ਼ਿਸ਼ ਕਪੂਰ ਨੂੰ ਮਿਲੀ ਜ਼ਮਾਨਤ
ਗੁਰਦਾਸਪੁਰ 'ਚ ਸੱਪਾਂ ਦੇ ਡੰਗਣ ਦਾ ਕਹਿਰ ਜਾਰੀ, ਹੈਰਾਨ ਕਰੇਗਾ ਅੰਕੜਾ
ਕੁਆਰੀ ਮਾਂ ਬਣੀ ਮਸ਼ਹੂਰ ਸਿੰਗਰ, ਪੁੱਤਰ ਨੂੰ ਦਿੱਤਾ ਜਨਮ
ਪੰਜਾਬ ਦੀ ਸਰਹੱਦ ਨੇੜੇ ਸ਼ੱਕੀ ਹਾਲਾਤ 'ਚ ਘੁੰਮਦਾ ਵਿਅਕਤੀ ਕਾਬੂ
ਜਲੰਧਰ ਦੇ ਲੋਕਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! ਇਹ ਰਸਤੇ ਹੋਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ ਛੁੱਟੀਆਂ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ
Punjab: ਕਹਿਰ ਓ ਰੱਬਾ! 3 ਨੂੰ ਧੀ ਦਾ ਵਿਆਹ, ਹੜ੍ਹ 'ਚ ਹੋ ਗਿਆ ਸਭ ਕੁਝ ਤਬਾਹ
ਹਾਏ ਓ ਰੱਬਾ! ਜਵਾਕ ਨੂੰ ਫ੍ਰੀਜ਼ਰ 'ਚ ਰੱਖ ਖੁਦ ਸੌਂ ਗਈ ਮਾਂ, ਤੇ ਫਿਰ....
ਗ੍ਰਿਫ਼ਤਾਰ MLA ਰਮਨ ਅਰੋੜਾ ਦੀ ਵਿਗੜੀ ਸਿਹਤ, ਅੰਮ੍ਰਿਤਸਰ ਕੀਤਾ ਗਿਆ ਰੈਫਰ
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਸੰਗਤ ਨੂੰ ਵੱਡੇ ਹੁਕਮ
ਵੱਡੀ ਖ਼ਬਰ: ਪੰਜਾਬ ਦੇ ਇਸ ਜ਼ਿਲ੍ਹੇ 'ਚ 30 ਸਕੂਲ ਅਗਲੇ ਹੁਕਮਾਂ ਤੱਕ ਰਹਿਣਗੇ...
ਪੰਜਾਬੀਓ ਰਹੋ ਅਜੇ ਸਾਵਧਾਨ! ਮੌਸਮ ਦੀ ਆ ਗਈ ਵੱਡੀ ਅਪਡੇਟ, ਇਨ੍ਹਾਂ ਜ਼ਿਲ੍ਹਿਆਂ 'ਚ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਬਾਰੇ ਸਿੱਖਿਆ ਮੰਤਰੀ ਦਾ ਵੱਡਾ ਐਲਾਨ, ਜਾਣੋ ਕਦੋਂ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਮਗਰੋਂ ਸਿੱਖਿਆ ਬੋਰਡ ਵੱਡਾ ਫ਼ੈਸਲਾ, ਵਿਦਿਆਰਥੀਆਂ...
ਪੰਜਾਬ 'ਚ ਹੜ੍ਹਾਂ ਵਿਚਾਲੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਵੱਡਾ ਐਲਾਨ
ਪੰਜਾਬ ਦੇ ਇਨ੍ਹਾਂ ਸਕੂਲਾਂ ਅੰਦਰ 10 ਸਤੰਬਰ ਤੱਕ ਵੱਧ ਸਕਦੀਆਂ ਨੇ ਛੁੱਟੀਆਂ
ਪੰਜਾਬ ਦੇ ਇਸ ਜ਼ਿਲ੍ਹੇ 'ਚ ਨਹੀਂ ਖੁੱਲ੍ਹਣਗੇ ਸਕੂਲ, DC ਨੇ ਦਿੱਤੇ ਵੱਡੇ ਹੁਕਮ
Subscribe Now!