Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    10:26:35 PM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • AUS vs AFG, CWC 23 : ਮੈਕਸਵੈੱਲ ਦਾ ਸੈਂਕੜਾ, ਆਸਟ੍ਰੇਲੀਆ 186/7

SPORTS News Punjabi(ਖੇਡ)

AUS vs AFG, CWC 23 : ਮੈਕਸਵੈੱਲ ਦਾ ਸੈਂਕੜਾ, ਆਸਟ੍ਰੇਲੀਆ 186/7

  • Author Tarsem Singh,
  • Updated: 07 Nov, 2023 09:09 PM
Sports
aus vs afg cwc 23 afghanistan s bowlers rage
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਆਸਟ੍ਰੇਲੀਆ ਅਤੇ ਅਫਗਾਨਿਸਤਾਨ ਵਿਚਾਲੇ ਵਨਡੇ ਵਿਸ਼ਵ ਕੱਪ 2023 ਦਾ 39ਵਾਂ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਅਫਗਾਨਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕਰਦੇ ਹੋਏ ਇਬਰਾਹਿਮ ਜ਼ਦਰਾਨ (8 ਚੌਕਿਆਂ ਅਤੇ 3 ਛੱਕਿਆਂ ਦੀ ਮਦਦ ਨਾਲ 143 ਗੇਂਦਾਂ 'ਤੇ 129 ਦੌੜਾਂ) ਦੀ ਸੈਂਕੜੇ ਵਾਲੀ ਪਾਰੀ ਅਤੇ ਰਾਸ਼ਿਦ ਖਾਨ (18 ਗੇਂਦਾਂ 'ਤੇ 35 ਦੌੜਾਂ, 2) ਦੀ ਇਕ ਛੋਟੀ ਪਰ ਤਿੱਖੀ ਪਾਰੀ ਖੇਡੀ। ਇਸ ਸ਼ਾਨਦਾਰ ਪਾਰੀ ਦੀ ਬਦੌਲਤ ਆਸਟ੍ਰੇਲੀਆ ਨੂੰ 5 ਵਿਕਟਾਂ ਗੁਆ ਕੇ 292 ਦੌੜਾਂ ਦਾ ਟੀਚਾ ਮਿਲਿਆ ਹੈ। ਉਥੇ ਹੀ ਆਸਟ੍ਰੇਲੀਆ ਲਈ ਐਡਮ ਜ਼ੈਂਪਾ ਸਭ ਤੋਂ ਮਹਿੰਗਾ ਗੇਂਦਬਾਜ਼ ਸਾਬਤ ਹੋਇਆ, ਜਿਸ ਨੇ ਇਕ ਵਿਕਟ ਲਈ 58 ਦੌੜਾਂ ਦਿੱਤੀਆਂ।

ਇਹ ਵੀ ਪੜ੍ਹੋ : ਭਾਰਤ ਦੇ ਵਿਦਿਤ ਤੇ ਵੈਸ਼ਾਲੀ ਨੇ ਰਚਿਆ ਇਤਿਹਾਸ, ਬਣੇ ਸ਼ਤਰੰਜ 'ਚ ਫਿਡੇ ਗ੍ਰੈਂਡ ਸਵਿਸ ਚੈਂਪੀਅਨ

ਟੀਚੇ ਦਾ ਪਿੱਛਾ ਕਰਦੇ ਹੋਏ ਆਸਟ੍ਰੇਲੀਆ ਦੀ ਪਾਰੀ ਬੇਹੱਦ ਨਿਰਾਸ਼ਾਜਨਕ ਰਹੀ ਹੈ। ਅਫਗਾਨਿਸਤਾਨ ਦੇ ਗੇਂਦਬਾਜ਼ਾਂ ਦੇ ਅੱਗੇ ਆਸਟ੍ਰੇਲੀਆ ਬੱਲੇਬਾਜ਼ ਲਗਾਤਾਰ ਆਊਟ ਹੋਏ। ਆਸਟ੍ਰੇਲੀਆ ਲਈ ਮਿਸ਼ੇਲ ਮਾਰਸ਼ ਨੇ 24 ਦੌੜਾਂ, ਮਾਰਨਸ ਲਾਬੁਸ਼ੇਨ ਨੇ 14 ਦੌੜਾਂ, ਡੇਵਿਡ ਵਾਰਨਰ ਨੇ 18 ਦੌੜਾਂ, ਮਾਰਕਸ ਸਟੋਈਨਿਸ ਨੇ 6 ਦੌੜਾਂ ਬਣਾਈਆਂ। ਟ੍ਰੇਵਿਸ ਹੈੱਡ ਤੇ ਜੋਸ਼ ਇੰਗਲਿਸ਼ ਤਾਂ ਆਪਣਾ ਖਾਤਾ ਵੀ ਨਾ ਖੋਲ ਸਕੇ ਤੇ 0 ਦੇ ਸਕੋਰ 'ਤੇ ਆਊਟ ਹੋਏ। ਇਕ ਸਮੇਂ ਆਸਟ੍ਰੇਲੀਆ 91 ਦੌੜਾਂ 'ਤੇ 7 ਵਿਕਟਾਂ ਗੁਆ ਚੁੱਕਾ ਸੀ। ਇਸ ਤੋਂ ਬਾਅਦ ਮੈਕਸਵੈੱਲ ਨੇ ਸੈਂਕੜਾ ਲਗਾਇਆ ਹੈ ਤੇ ਆਸਟ੍ਰੇਲੀਆ ਦਾ ਸਕੋਰ 7 ਵਿਕਟਾਂ 'ਤੇ 186 ਕੀਤਾ।

ਇਹ ਵੀ ਪੜ੍ਹੋ : ਅਫਗਾਨਿਸਤਾਨ ਨੇ AUS ਖਿਲਾਫ ਵਿਸ਼ਵ ਕੱਪ ਮੈਚ 'ਚ ਲਾਈ ਰਿਕਾਰਡਾਂ ਦੀ ਝੜੀ, ਤੁਸੀਂ ਵੀ ਦੇਖੋ

ਆਸਟ੍ਰੇਲੀਆ ਅਤੇ ਅਫਗਾਨਿਸਤਾਨ ਵਨਡੇ ਫਾਰਮੈਟ ਕ੍ਰਿਕਟ ਵਿੱਚ ਤਿੰਨ ਵਾਰ ਭਿੜ ਚੁੱਕੇ ਹਨ। ਆਸਟ੍ਰੇਲੀਆ ਨੇ 2015 ਅਤੇ 2019 ਵਿੱਚ ਆਸਟ੍ਰੇਲੀਆ ਬਨਾਮ ਅਫਗਾਨਿਸਤਾਨ ਵਿਸ਼ਵ ਕੱਪ ਮੈਚਾਂ ਸਮੇਤ ਸਾਰੇ ਤਿੰਨ ਮੁਕਾਬਲੇ ਜਿੱਤੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ 

  • Cricket World Cup 2023
  • Australia vs Afghanistan
  • ਕ੍ਰਿਕਟ ਵਿਸ਼ਵ ਕੱਪ 2023
  • ਆਸਟ੍ਰੇਲੀਆ ਬਨਾਮ ਅਫਗਾਨਿਸਤਾਨ

ਅਫਗਾਨਿਸਤਾਨ ਨੇ AUS ਖਿਲਾਫ ਵਿਸ਼ਵ ਕੱਪ ਮੈਚ 'ਚ ਲਾਈ ਰਿਕਾਰਡਾਂ ਦੀ ਝੜੀ, ਤੁਸੀਂ ਵੀ ਦੇਖੋ

NEXT STORY

Stories You May Like

  • ind vs zim india beats zimbabwe by 7 wickets
    IND vs ZIM: ਭਾਰਤ ਨੇ ਜ਼ਿੰਬਾਬਵੇ ਨੂੰ 7 ਵਿਕਟਾਂ ਨਾਲ ਹਰਾਇਆ; ਵੈਭਵ ਸੂਰਿਆਵੰਸ਼ੀ ਨੇ ਖੇਡੀ ਤੂਫ਼ਾਨੀ ਪਾਰੀ
  • ind vs zim 1st t20i
    IND vs ZIM 1st T20I: 7 ਓਵਰਾਂ ਤੋਂ ਬਾਅਦ ਜ਼ਿੰਬਾਬਵੇ ਦਾ ਸਕੋਰ -31/3
  • ind vs zim 3rd t20i
    ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ
  • 7 people died due to landslide and flash flood
    ਪੁੰਛ 'ਚ ਕੁਦਰਤ ਦਾ ਕਹਿਰ ! ਲੈਂਡਸਲਾਈਡ ਤੇ ਫਲੈਸ਼ ਫਲੱਡ ਕਾਰਨ 7 ਲੋਕਾਂ ਦੀ ਮੌਤ
  • delhi assembly monsoon session to begin on august 7
    ਦਿੱਲੀ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 7 ਅਗਸਤ ਤੋਂ ਹੋਵੇਗਾ ਸ਼ੁਰੂ, ਕੈਬਨਿਟ ਬੈਠਕ 'ਚ ਲਿਆ ਫੈਸਲਾ
  • team announced for ireland tour
    ਬਦਲ ਗਿਆ Team ਦਾ ਕਪਤਾਨ ! ਆਇਰਲੈਂਡ ਦੌਰੇ ਲਈ ਹੋ ਗਿਆ ਟੀਮ ਦਾ ਐਲਾਨ, AFG ਦਾ ਧਾਕੜ ਖਿਡਾਰੀ ਬਾਹਰ
  • ind vs eng 3rd odi
    IND vs ENG 3rd ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
  • ind vs zim 1st t20i
    IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • irfan pathan angry at ignoring this fast bowler
      ਇਸ ਤੇਜ਼ ਗੇਂਦਬਾਜ਼ ਨੂੰ ਨਜ਼ਰਅੰਦਾਜ਼ ਕਰਨ 'ਤੇ ਭੜਕੇ ਇਰਫਾਨ ਪਠਾਨ, ਰਣਜੀ ਟਰਾਫੀ...
    • golden girl mirabai chanu now sets her sights on the asian games
      'ਗੋਲਡਨ ਗਰਲ' ਮੀਰਾਬਾਈ ਚਾਨੂ ਦੀਆਂ ਨਜ਼ਰਾਂ ਹੁਣ ਏਸ਼ੀਆਈ ਖੇਡਾਂ 'ਤੇ
    • commonwealth games 2026  schedule for indian athletes on day 8
      ਕਾਮਨਵੈਲਥ ਗੇਮਸ 2026: ਅੱਠਵੇਂ ਦਿਨ ਭਾਰਤੀ ਐਥਲੀਟਾਂ ਦਾ ਸ਼ਡਿਊਲ, ਨੀਰਜ ਚੋਪੜਾ...
    • cwg 2026  why were the athletics events not stopped despite heavy rain
      CWG 2026: ਭਾਰੀ ਮੀਂਹ ਦੇ ਬਾਵਜੂਦ ਐਥਲੈਟਿਕਸ ਈਵੈਂਟ ਕਿਉਂ ਨਹੀਂ ਰੋਕੇ ਗਏ?  ਜਾਣੋ...
    • srihari nataraj misses out on 100m backstroke final
      ਸ਼੍ਰੀਹਰੀ ਨਟਰਾਜ 100 ਮੀਟਰ ਬੈਕਸਟ੍ਰੋਕ ਫਾਈਨਲ ਵਿੱਚ ਜਗ੍ਹਾ ਬਣਾਉਣ ਤੋਂ ਖੁੰਝਿਆ
    • yuvraj singh got justice
      ਯੁਵਰਾਜ ਸਿੰਘ ਨੂੰ ਮਿਲਿਆ ਇਨਸਾਫ, ਦਿੱਲੀ ਹਾਈ ਕੋਰਟ ਨੇ ਸੁਣਾਇਆ ਵੱਡਾ ਫੈਸਲਾ
    • icc fines these pakistani players
      ਪਾਕਿ ਦੇ ਇਨ੍ਹਾਂ ਖਿਡਾਰੀਆਂ 'ਤੇ ICC ਨੇ ਠੋਕਿਆ ਜੁਰਮਾਨਾ, ਜਾਣੋ ਕਿਉਂ ਹੋਈ...
    • litton das named bangladesh odi captain
      ਲਿਟਨ ਦਾਸ ਬੰਗਲਾਦੇਸ਼ ਵਨਡੇ ਟੀਮ ਦਾ ਕਪਤਾਨ ਨਿਯੁਕਤ
    • vaibhav suryavanshi replied
      ਅਜਿਹਾ ਕਿਹੜਾ ਗੇਂਦਬਾਜ਼ ਹੈ ਜਿਸ ਕੋਲੋਂ ਲੱਗਦਾ ਹੈ ਡਰ ? ਵੈਭਵ ਸੂਰਿਆਵੰਸ਼ੀ ਨੇ...
    • ishan kishan created history
      ਈਸ਼ਾਨ ਕਿਸ਼ਨ ਨੇ ਰਚਿਆ ਇਤਿਹਾਸ, ਪਹਿਲੀ ਵਾਰ ਕਿਸੇ ਭਾਰਤੀ ਵਿਕਟਕੀਪਰ ਨੇ ਕੀਤਾ ਇਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +