Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    7:44:16 PM

  • major incident in faridkot

    ਫਰੀਦਕੋਟ 'ਚ ਵੱਡੀ ਵਾਰਦਾਤ! ਧੀ ਦੇ ਸਹੁਰੇ ਘਰ ਆਏ...

  • parvinder jhota morcha

    ਪਰਵਿੰਦਰ ਝੋਟਾ ਇਨਸਾਫ਼ ਮੋਰਚਾ ਦੀ ਹਮਾਇਤ ਲਈ...

  • dispute over a field boundary claims a life in gurdaspur

    ਵੱਡੀ ਵਾਰਦਾਤ: ਜ਼ਮੀਨੀ ਵਿਵਾਦ ਦੇ ਚੱਲਦਿਆਂ ਵਿਅਕਤੀ...

  • is there a risk of a crash in silver like in 1980 and 2011

    ਚਾਂਦੀ 'ਚ ਫਿਰ 1980 ਤੇ 2011 ਵਾਂਗ Crash ਆਉਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਆਸਟ੍ਰੇਲੀਆ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ; ਮੂਨੀ ਅਤੇ ਹੀਲੀ ਦੀਆਂ ਸ਼ਾਨਦਾਰ ਪਾਰੀਆਂ

SPORTS News Punjabi(ਖੇਡ)

ਆਸਟ੍ਰੇਲੀਆ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ; ਮੂਨੀ ਅਤੇ ਹੀਲੀ ਦੀਆਂ ਸ਼ਾਨਦਾਰ ਪਾਰੀਆਂ

  • Author Tarsem Singh,
  • Updated: 24 Feb, 2026 04:29 PM
Sports
australia beat india by 6 wickets
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ : ਐਸ਼ਲੇ ਗਾਰਡਨਰ ਦੀ ਅਗਵਾਈ ਵਿੱਚ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਅਤੇ ਬੈਥ ਮੂਨੀ ਤੇ ਕਪਤਾਨ ਅਲੀਸਾ ਹੀਲੀ ਦੇ ਅਰਧ ਸੈਂਕੜਿਆਂ ਦੀ ਮਦਦ ਨਾਲ ਆਸਟ੍ਰੇਲੀਆ ਨੇ ਮੰਗਲਵਾਰ ਨੂੰ ਪਹਿਲੇ ਮਹਿਲਾ ਵਨਡੇ ਮੈਚ ਵਿੱਚ ਭਾਰਤ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਇਸ ਜਿੱਤ ਨਾਲ ਆਸਟ੍ਰੇਲੀਆ ਨੇ ਤਿੰਨ ਮੈਚਾਂ ਦੀ ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ ਹੈ।

ਹਰਮਨਪ੍ਰੀਤ ਅਤੇ ਮੰਧਾਨਾ ਦੇ ਅਰਧ ਸੈਂਕੜੇ
ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਕਪਤਾਨ ਹਰਮਨਪ੍ਰੀਤ ਕੌਰ (53 ਦੌੜਾਂ) ਅਤੇ ਉਪ-ਕਪਤਾਨ ਸਮ੍ਰਿਤੀ ਮੰਧਾਨਾ (58 ਦੌੜਾਂ) ਦੇ ਅਰਧ ਸੈਂਕੜਿਆਂ ਦੇ ਬਾਵਜੂਦ ਭਾਰਤੀ ਟੀਮ 48.3 ਓਵਰਾਂ ਵਿੱਚ 214 ਦੌੜਾਂ 'ਤੇ ਆਊਟ ਹੋ ਗਈ। ਹੋਰ ਬੱਲੇਬਾਜ਼ਾਂ ਨੇ ਨਿਰਾਸ਼ ਕੀਤਾ, ਜਿਨ੍ਹਾਂ ਵਿੱਚ ਸ਼ੇਫਾਲੀ ਵਰਮਾ (04) ਅਤੇ ਜੈਮੀਮਾ ਰੌਡਰਿਗਜ਼ (08) ਸ਼ਾਮਲ ਹਨ। ਅੰਤ ਵਿੱਚ ਕਾਸ਼ਵੀ ਗੌਤਮ ਨੇ 44 ਗੇਂਦਾਂ ਵਿੱਚ 43 ਦੌੜਾਂ ਦੀ ਤੇਜ਼ ਪਾਰੀ ਖੇਡ ਕੇ ਭਾਰਤ ਨੂੰ 200 ਦੇ ਪਾਰ ਪਹੁੰਚਾਇਆ। ਆਸਟ੍ਰੇਲੀਆ ਵੱਲੋਂ ਸਪਿਨਰ ਐਸ਼ਲੇ ਗਾਰਡਨਰ ਸਭ ਤੋਂ ਸਫਲ ਰਹੀ, ਜਿਸ ਨੇ 33 ਦੌੜਾਂ ਦੇ ਕੇ 3 ਵਿਕਟਾਂ ਲਈਆਂ।

ਆਸਟ੍ਰੇਲੀਆ ਦੀ ਦਮਦਾਰ ਬੱਲੇਬਾਜ਼ੀ 
215 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਆਸਟ੍ਰੇਲੀਆ ਨੂੰ ਕੋਈ ਖਾਸ ਪਰੇਸ਼ਾਨੀ ਨਹੀਂ ਹੋਈ ਅਤੇ ਉਸ ਨੇ 38.2 ਓਵਰਾਂ ਵਿੱਚ 4 ਵਿਕਟਾਂ ਗੁਆ ਕੇ 217 ਦੌੜਾਂ ਬਣਾ ਲਈਆਂ। ਕਪਤਾਨ ਅਲੀਸਾ ਹੀਲੀ ਨੇ 70 ਗੇਂਦਾਂ ਵਿੱਚ 50 ਦੌੜਾਂ ਦੀ ਪਾਰੀ ਖੇਡੀ, ਜਦਕਿ ਬੈਥ ਮੂਨੀ ਨੇ 79 ਗੇਂਦਾਂ ਵਿੱਚ 76 ਦੌੜਾਂ ਬਣਾਈਆਂ। ਆਪਣੀ ਇਸ ਪਾਰੀ ਦੌਰਾਨ ਮੂਨੀ ਨੇ ਵਨਡੇ ਕ੍ਰਿਕਟ ਵਿੱਚ 3000 ਦੌੜਾਂ ਪੂਰੀਆਂ ਕਰਨ ਦਾ ਮੀਲ ਪੱਥਰ ਵੀ ਹਾਸਲ ਕੀਤਾ। ਐਨਾਬੇਲ ਸਦਰਲੈਂਡ ਨੇ ਅਜੇਤੂ 48 ਦੌੜਾਂ ਬਣਾ ਕੇ ਆਸਟ੍ਰੇਲੀਆ ਦੀ ਜਿੱਤ ਯਕੀਨੀ ਬਣਾਈ। ਭਾਰਤ ਵੱਲੋਂ ਸ਼੍ਰੀ ਚਰਣੀ ਨੇ ਦੋ ਵਿਕਟਾਂ ਹਾਸਲ ਕੀਤੀਆਂ।

ਅਗਲਾ ਮੁਕਾਬਲਾ ਹੋਬਾਰਟ ਵਿੱਚ ਇਸ ਤੋਂ ਪਹਿਲਾਂ ਭਾਰਤ ਨੇ ਤਿੰਨ ਮੈਚਾਂ ਦੀ ਟੀ-20 ਲੜੀ 2-1 ਨਾਲ ਜਿੱਤੀ ਸੀ। ਹੁਣ ਦੋਵਾਂ ਟੀਮਾਂ ਵਿਚਾਲੇ ਦੂਜਾ ਇੱਕ ਰੋਜ਼ਾ ਮੈਚ 27 ਫਰਵਰੀ ਨੂੰ ਹੋਬਾਰਟ ਵਿੱਚ ਖੇਡਿਆ ਜਾਵੇਗਾ। ਵਨਡੇ ਲੜੀ ਤੋਂ ਬਾਅਦ ਦੋਵਾਂ ਟੀਮਾਂ ਵਿਚਾਲੇ ਇੱਕ ਟੈਸਟ ਮੈਚ ਵੀ ਖੇਡਿਆ ਜਾਣਾ ਹੈ।

  • India vs Australia
  • Womens ODI match
  • Australia wins
  • ਭਾਰਤ ਬਨਾਮ ਆਸਟ੍ਰੇਲੀਆ
  • ਮਹਿਲਾ ਵਨਡੇ ਮੈਚ
  • ਆਸਟ੍ਰੇਲੀਆ ਜੇਤੂ

ਮਹਿਲਾ ਟੀ20 ਵਿਸ਼ਵ ਕੱਪ 2026 ਦੇ ਸ਼ਡਿਊਲ ਦਾ ਐਲਾਨ; 14 ਜੂਨ ਨੂੰ ਹੋਵੇਗਾ ਭਾਰਤ-ਪਾਕਿ ਦਾ ਮਹਾ-ਮੁਕਾਬਲਾ

NEXT STORY

Stories You May Like

  • ind vs nz 3rd t20i
    ਅਭਿਸ਼ੇਕ ਸ਼ਰਮਾ ਦਾ ਤੂਫਾਨੀ ਸੈਂਕੜਾ, ਭਾਰਤ ਨੇ ਨਿਊਜ਼ੀਲੈਂਡ 6 ਵਿਕਟਾਂ ਨਾਲ ਹਰਾਇਆ
  • smriti mandhana s brilliant start as captain
    ਕਪਤਾਨ ਵਜੋਂ ਸਮ੍ਰਿਤੀ ਮੰਧਾਨਾ ਦੀ ਸ਼ਾਨਦਾਰ ਸ਼ੁਰੂਆਤ, ਜ਼ਿੰਬਾਬਵੇ ਨੂੰ 4 ਵਿਕਟਾਂ ਨਾਲ ਹਰਾਇਆ
  • india defeated zimbabwe by 9 wickets
    ਪ੍ਰਤਿਕਾ ਦਾ ਸੈਂਕੜਾ, ਸ਼ੈਫਾਲੀ ਦਾ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ
  • ind vs nz 1st t20i
    IND vs NZ 1st T20I: ਭਾਰਤ ਨੇ ਰੋਮਾਂਚਕ ਮੈਚ 'ਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ
  • ranji trophy  assam defeated tripura by 9 wickets
    ਰਣਜੀ ਟਰਾਫ਼ੀ : ਅਸਮ ਨੇ ਤ੍ਰਿਪੁਰਾ ਨੂੰ 9 ਵਿਕਟਾਂ ਨਾਲ ਹਰਾਇਆ
  • india defeated new zealand by 4 wickets
    ਤਿਲਕ ਵਰਮਾ ਦਾ ਅਰਧ ਸੈਂਕੜਾ, ਭਾਰਤ ਨੇ ਨਿਊਜ਼ੀਲੈਂਡ 4 ਵਿਕਟਾਂ ਨਾਲ ਹਰਾਇਆ
  • diwali schools closed 6 day holidays
    6 ਦਿਨ ਬੰਦ ਰਹਿਣਗੇ ਸਕੂਲ-ਕਾਲਜ! ਛੱਤੀਸਗੜ੍ਹ 'ਚ ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ
  • asian champions trophy  india defeats bangladesh 13 0
    ਏਸ਼ੀਆਈ ਚੈਂਪੀਅਨਜ਼ ਟ੍ਰੌਫ਼ੀ: ਮਨਦੀਪ ਸਿੰਘ ਦੀ ਹੈਟ੍ਰਿਕ ਨਾਲ ਭਾਰਤ ਨੇ ਬੰਗਲਾਦੇਸ਼ ਨੂੰ 13-0 ਨਾਲ ਹਰਾਇਆ
  • weather pattern set to change in punjab
    ਪੰਜਾਬ 'ਚ ਬਦਲਣ ਵਾਲਾ ਮੌਸਮ ਦਾ ਮਿਜਾਜ਼, 12 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦੀ...
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • jewelry and cash robbed from a woman
    ਮਹਿਤਪੁਰ ਦੇ ਮੁੱਖ ਬਾਜ਼ਾਰ ’ਚ ਦਿਨ-ਦਿਹਾੜੇ ਔਰਤ ਤੋਂ ਲੁੱਟੇ ਗਹਿਣੇ ਤੇ ਨਕਦੀ
  • threats to blow up schools  police launch search operation
    ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੂੰ ਲੈ ਕੇ ACP ਕਰਨੈਲ ਸਿੰਘ ਦਾ ਵੱਡਾ ਬਿਆਨ
  • fearless thieves stole oil from two transformers  causing an explosion
    ਬੇਖ਼ੌਫ਼ ਚੋਰਾਂ ਨੇ ਦੋ ਟਰਾਂਸਫਾਰਮਰਾਂ ’ਚੋਂ ਤੇਲ ਕੀਤਾ ਚੋਰੀ, ਹੋਇਆ ਧਮਾਕਾ
  • threat to blow up these schools along with several railway tracks in punjab
    Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ...
  • india defeated china 5 2 in their second match
    ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਦੇ ਆਪਣੇ ਦੂਜੇ ਮੈਚ ’ਚ ਭਾਰਤ ਨੇ ਚੀਨ ਨੂੰ 5-2 ਨਾਲ ਹਰਾਇਆ
  • three people arrested for incidents of theft and robbery
    ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ 2 ਸਕੇ ਭਰਾਵਾਂ ਸਮੇਤ 3 ਗ੍ਰਿਫ਼ਤਾਰ
Trending
Ek Nazar
namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • wistron ladies open  pranavi urs starts with a score of 70
      ਵਿਸਟ੍ਰੌਨ ਲੇਡੀਜ਼ ਓਪਨ: ਪ੍ਰਣਵੀ ਉਰਸ ਨੇ 70 ਦੇ ਸਕੋਰ ਨਾਲ ਕੀਤੀ ਸ਼ੁਰੂਆਤ
    • bcci to consider increasing the number of teams in wpl
      ਬੀ.ਸੀ.ਸੀ.ਆਈ. WPL ਵਿੱਚ ਟੀਮਾਂ ਦੀ ਗਿਣਤੀ ਵਧਾਉਣ 'ਤੇ ਕਰੇਗਾ ਵਿਚਾਰ: ਦੇਵਜੀਤ...
    • pv sindhu and lakshya sen reach the second round
      ਹਾਈਲੋ ਓਪਨ : ਪੀ.ਵੀ. ਸਿੰਧੂ ਅਤੇ ਲਕਸ਼ੈ ਸੇਨ ਸ਼ਾਨਦਾਰ ਜਿੱਤ ਨਾਲ ਦੂਜੇ ਦੌਰ 'ਚ...
    • asian champions trophy is a big gift for punjab  hardik singh
      ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਪੰਜਾਬ ਲਈ ਇੱਕ ਵੱਡਾ ਤੋਹਫ਼ਾ : ਹਾਰਦਿਕ ਸਿੰਘ
    • 18 year old mia pohankova defeated naomi osaka
      18 ਸਾਲਾ ਮੀਆ ਪੋਹਾਨਕੋਵਾ ਨੇ ਨਾਓਮੀ ਓਸਾਕਾ ਨੂੰ ਹਰਾਇਆ
    • shubman gill held a net practice session
      ਨਿਊਜ਼ੀਲੈਂਡ ਖ਼ਿਲਾਫ਼ ਵਨਡੇ ਲੜੀ ਤੋਂ ਪਹਿਲਾਂ ਸੁਭਮਨ ਗਿੱਲ ਨੇ ਕੀਤਾ ਨੈੱਟ ਅਭਿਆਸ
    • now i think about hitting fours and sixes from the very first ball  tilak
      ਹੁਣ ਮੈਂ ਪਹਿਲੀ ਹੀ ਗੇਂਦ ਤੋਂ ਚੌਕੇ-ਛੱਕੇ ਲਗਾਉਣ ਬਾਰੇ ਸੋਚਦਾ ਹਾਂ: ਤਿਲਕ ਵਰਮਾ
    • kuldeep yadav and varun chakravarthy might get an opportunity
      IND vs NZ: ਕੁਲਦੀਪ ਯਾਦਵ ਅਤੇ ਵਰੁਣ ਚੱਕਰਵਰਤੀ ਨੂੰ ਪਲੇਇੰਗ 11 'ਚ ਮਿਲ ਸਕਦੈ...
    • mirabai chanu to compete in the 53kg category for the first time
      ਵਿਸ਼ਵ ਵੇਟਲਿਫਟਿੰਗ ਚੈਂਪੀਅਨਸ਼ਿਪ: ਮੀਰਾਬਾਈ ਚਾਨੂ ਪਹਿਲੀ ਵਾਰ 53 ਕਿਗ੍ਰਾ ਵਰਗ...
    • star cricketer could make a return to the field
      ਚੌਥੇ ਟੀ20 ਮੈਚ 'ਚ ਮੈਦਾਨ 'ਤੇ ਵਾਪਸੀ ਕਰ ਸਕਦੈ ਧਾਕੜ ਬੱਲੇਬਾਜ਼ ! ਕੀਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +