helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, JAN 13, 2025
ਅੰਮ੍ਰਿਤਸਰ ਵਾਸੀਆਂ ਲਈ ਅਹਿਮ ਖ਼ਬਰ, ਪੁਲਸ ਕਮਿਸ਼ਨਰ...
ਪਾਕਿਸਤਾਨ 'ਚ ਕੋਲੇ ਦੀ ਇਕ ਹੋਰ ਖਾਨ ਢਹੀ, ਹਾਦਸੇ...
ਲੋਹੜੀ ਦੇ ਤਿਉਹਾਰ ਮੌਕੇ ਸੋਨਾ ਖ਼ਰੀਦਣ ਵਾਲਿਆਂ ਨੂੰ...
ਗਾਜ਼ਾ 'ਚ ਇਜ਼ਰਾਇਲ ਨੇ ਢਾਹਿਆ ਕਹਿਰ, ਹਵਾਈ ਹਮਲਿਆਂ...
ਪੰਜਾਬ
ਮਨੋਰੰਜਨ
Photos
Videos
ਸਿਡਨੀ, (ਵਾਰਤਾ)– ਜੋਸ਼ ਹੇਜ਼ਲਵੁਡ ਤੇ ਸ਼ਾਨ ਐਬੋਟ ਦੀਆਂ 3-3 ਵਿਕਟਾਂ ਦੀ ਬਦੌਲਤ ਆਸਟ੍ਰੇਲੀਆ ਨੇ ਐਤਵਾਰ ਨੂੰ ਦੂਜੇ ਵਨ ਡੇ ਮੁਕਾਬਲੇ ਵਿਚ ਵੈਸਟਇੰਡੀਜ਼ ਨੂੰ 83 ਦੌੜਾਂ ਨਾਲ ਹਰਾਉਂਦੇ ਹੋਏ 3 ਮੈਚਾਂ ਦੀ ਲੜੀ ਵਿਚ 2-0 ਦੀ ਅਜੇਤੂ ਬੜ੍ਹਤ ਬਣਾ ਲਈ। 259 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਵੈਸਟਇੰਡੀਜ਼ ਦੀ ਸ਼ੁਰੂਆਤ ਬੇਹੱਦ ਖਰਾਬ ਰਹੀ ਤੇ ਉਸ ਨੇ 19 ਦੌੜਾਂ ’ਤੇ ਆਪਣੀ ਪਹਿਲੀ ਵਿਕਟ ਗੁਆ ਦਿੱਤੀ ਸੀ।
9ਵੇਂ ਓਵਰ ਵਿਚ ਵੈਸਟਇੰਡੀਜ਼ ਦੇ 87 ਦੌੜਾਂ ’ਤੇ 4 ਖਿਡਾਰੀ ਪੈਵੇਲੀਅਨ ਪਰਤ ਚੁੱਕੇ ਸਨ। ਵੈਸਟਇੰਡੀਜ਼ ਦੇ ਕੇ. ਸੀ. ਕਾਰਟੀ ਨੇ ਸਭ ਤੋਂ ਵੱਧ 40 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਕਪਤਾਨ ਸ਼ਾਈ ਹੋਪ 29 ਦੌੜਾਂ, ਰੋਸਟਨ ਚੇਜ਼ 25 ਦੌੜਾਂ, ਅਲਜ਼ਾਰੀ ਜੋਸੇਫ 19 ਦੌੜਾਂ ਤੇ ਐਲੇਕ ਐਥਨਜੇ 10 ਦੌੜਾਂ ਬਣਾ ਕੇ ਆਊਟ ਹੋਏ। ਬਾਕੀ ਕੋਈ ਵੀ ਬੱਲੇਬਾਜ਼ ਦਹਾਈ ਦੇ ਅੰਕੜੇ ਤਕ ਨਹੀਂ ਪਹੁੰਚ ਸਕਿਆ। ਆਸਟ੍ਰੇਲੀਆ ਨੇ ਵੈਸਟਇੰਡੀਜ਼ ਨੂੰ 43.3 ਓਵਰਾਂ ਵਿਚ 175 ਦੌੜਾਂ ’ਤੇ ਢੇਰ ਕਰਕੇ ਮੁਕਾਬਲਾ ਜਿੱਤ ਲਿਆ।ਆਸਟ੍ਰੇਲੀਆ ਵਲੋਂ ਹੇਜ਼ਲਵੁਡ ਤੇ ਐਬੋਟ ਨੂੰ 3-3 ਵਿਕਟਾਂ ਮਿਲੀਆਂ। ਵਿਲ ਸਦਰਲੈਂਡ ਨੇ 2 ਵਿਕਟਾਂ ਲਈਆਂ। ਐਡਮ ਜ਼ਾਂਪਾ ਤੇ ਐਰੋਨ ਹਾਰਡੀ ਨੇ 1-1 ਬੱਲੇਬਾਜ਼ ਨੂੰ ਆਊਟ ਕੀਤਾ।
ਇਸ ਤੋਂ ਪਹਿਲਾਂ ਟਾਸ ਹਾਰ ਕੇ ਬੱਲੇਬਾਜ਼ੀ ਕਰਨ ਉਤਰੀ ਆਸਟ੍ਰੇਲੀਆ ਨੇ 91 ਦੌੜਾਂ ’ਤੇ ਆਪਣੀਆਂ 5 ਵਿਕਟਾਂ ਗੁਆ ਦਿੱਤੀਆਂ ਸਨ। ਇਸ ਤੋਂ ਬਾਅਦ ਬੱਲੇਬਾਜ਼ੀ ਕਰਨ ਆਏ ਸੀਨ ਐਬੋਟ 69 ਦੇ ਅਰਧ ਸੈਂਕੜੇ ਵਾਲੀ ਪਾਰੀ ਤੇ ਮੈਥਿਊ ਸ਼ਾਰਟ ਦੀਆਂ 41 ਦੌੜਾਂ ਨੇ ਆਸਟ੍ਰੇਲੀਅਨ ਪਾਰੀ ਨੂੰ ਸੰਭਾਲਿਆ। ਕੈਮਰਨ ਗ੍ਰੀਨ 33, ਮਾਰਨਸ ਲਾਬੂਸ਼ੇਨ ਤੇ ਐਰੋਨ ਹਾਰਡੀ 26-26, ਵਿਲ ਸਦਰਲੈਂਡ 18 ਤੇ ਜੈਕ ਫ੍ਰੇਸਰ 10 ਦੌੜਾਂ ਬਣਾ ਕੇ ਆਊਟ ਹੋਏ। ਆਸਟ੍ਰੇਲੀਆ ਦੀ ਟੀਮ ਨਿਰਧਾਰਿਤ 50 ਓਵਰਾਂ ਵਿਚ 9 ਵਿਕਟਾਂ ’ਤੇ 258 ਦੌੜਾਂ ਬਣਾਈਆਂ।
ਡੇਵਿਸ ਕੱਪ : ਭਾਰਤ ਨੇ ਪਾਕਿਸਤਾਨ ਨੂੰ ਹਰਾ ਕੇ ਵਿਸ਼ਵ ਗਰੁੱਪ ਵਨ 'ਚ ਕੀਤਾ ਪ੍ਰਵੇਸ਼
Stories You May Like
ਕੀ ਤੁਹਾਨੂੰ ਵੀ ਆਉਂਦੈ ਜ਼ਿਆਦਾ ਗੁੱਸਾ ਤਾਂ ਕੰਟਰੋਲ ਕਰਨ ਲਈ ਅਪਣਾਓ ਇਹ ਟਿਪਸ
ਬਾਈਡੇਨ ਨੇ ਤਾਲਿਬਾਨ ਬੰਧਕ ਅਮਰੀਕੀ ਨਾਗਰਿਕਾਂ ਦੇ ਰਿਸ਼ਤੇਦਾਰਾਂ ਨਾਲ ਕੀਤੀ ਗੱਲਬਾਤ
ਵਿਆਹ 'ਚ ਨੋਟਾਂ ਦੀ ਬਾਰਿਸ਼, ਹਵਾ 'ਚ ਉਡਾ 'ਤੇ 5 ਕਰੋੜ
ਟ੍ਰੈਕ ਪਾਰ ਕਰਦੇ ਸਮੇਂ ਟ੍ਰੇਨ ਦੀ ਲਪੇਟ 'ਚ ਆ ਗਿਆ ਵਿਅਕਤੀ, ਮਗਰੋਂ ਲਾਸ਼ ਉੱਤੋਂ ਵੀ...
LA 'ਚ ਅੱਗ ਲੱਗਣ ਕਾਰਨ ਮਸ਼ਹੂਰ ਅਦਾਕਾਰਾ ਦੀ ਨਨਾਣ ਦਾ ਘਰ ਹੋਇਆ ਤਬਾਹ
ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪਵਾ'ਤੇ ਵੈਣ, ਕੈਨੇਡਾ 'ਚ ਮਾਪਿਆਂ ਦੇ ਜਵਾਨ ਪੁੱਤ...
ਪੰਜਾਬ 'ਚ ਰੂਹ ਕੰਬਾਊ ਘਟਨਾ: Instagram'ਤੇ Followers ਵਧਾਉਣ ਲਈ ਬੇਜ਼ੁਬਾਨਾਂ...
ਪੰਜਾਬ 'ਚ Alert! 4 ਦਿਨਾਂ ਲਈ ਮੌਸਮ ਸਬੰਧੀ ਹੋ ਗਈ ਵੱਡੀ ਭਵਿੱਖਬਾਣੀ, ਆਵੇਗਾ...
ਜਲੰਧਰ ਤੋਂ ਵੱਡੀ ਖ਼ਬਰ, ਖ਼ੂਹ 'ਚੋਂ ਮਿਲੀ ਡੇਢ ਮਹੀਨਾ ਪਹਿਲਾਂ ਵਿਆਹੀ ਕੁੜੀ ਦੀ...
ਵੱਡੀ ਖ਼ਬਰ: ਖਨੌਰੀ ਬਾਰਡਰ 'ਤੇ ਮੋਰਚੇ 'ਚ ਡਟੇ ਕਿਸਾਨ ਦੀ ਮੌਤ
ਪੰਜਾਬ 'ਚ ਸ਼ਰਾਬ ਦਾ ਜਖੀਰਾ ਬਰਾਮਦ, ਮੰਤਰੀ ਹਰਪਾਲ ਚੀਮਾ ਨੇ ਦਿੱਤੀ ਚਿਤਾਵਨੀ
ਮੁੜ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਦਿਨ-ਦਿਹਾੜੇ ਚੱਲੀਆਂ ਗੋਲ਼ੀਆਂ
ਜਲੰਧਰ ਦੇ ਮੇਅਰ ਵਿਨੀਤ ਧੀਰ ਦਾ ਵੱਡਾ ਐਲਾਨ, ਸਮਾਰਟ ਸਿਟੀ ਘੁਟਾਲੇ ਦੀ ਹੋਵੇਗੀ ਜਾਂਚ
ਪੰਜਾਬ 'ਚ 18 ਜਨਵਰੀ ਨੂੰ ਛੁੱਟੀ ਦਾ ਐਲਾਨ!
ਟੀਕੂ ਤਲਸਾਨੀਆ ਦੀ ਸਿਹਤ ਬਾਰੇ ਧੀ ਨੇ ਦਿੱਤੀ ਅਪਡੇਟ, ਕਿਹਾ...
ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਅੱਤਿਆਚਾਰ: 6 ਮੰਦਰਾਂ 'ਤੇ ਹਮਲਾ ਕਰਕੇ ਲੁੱਟ...
ਰੈਸਟੋਰੈਂਟ 'ਚ ਲੱਗੀ ਅੱਗ, ਜ਼ਿੰਦਾ ਸੜੇ 6 ਲੋਕ
ਅੰਗੋਲਾ 'ਚ ਹੈਜ਼ਾ ਦੇ 170 ਮਾਮਲੇ, ਹੁਣ ਤੱਕ 15 ਮੌਤਾਂ
Subscribe Now!