Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 14, 2026

    6:34:17 PM

  • police raid mohali hotel

    ਪੰਜਾਬ: ਹੋਟਲ 'ਚ ਫੜੀਆਂ ਗਈਆਂ 7 ਬੰਗਾਲੀ ਕੁੜੀਆਂ,...

  • blast in faridkot

    ਫਰੀਦਕੋਟ ਦੇ ਮੇਨ ਬਾਜ਼ਾਰ 'ਚ ਵੱਡਾ ਧਮਾਕਾ, ਦਹਿਲ...

  • tailor won 50 lakh lottery

    ਓ ਬੱਲੇ...! ਕੱਪੜੇ ਸਿਉਣ ਵਾਲੀ ਮਹਿਲਾ ਦੀ ਲੱਗ ਗਈ...

  • canadian prime minister carney wins special elections

    ਕੈਨੇਡੀਅਨ ਪ੍ਰਧਾਨ ਮੰਤਰੀ ਕਾਰਨੀ ਦੀ ਵਿਸ਼ੇਸ਼ ਚੋਣਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IND vs AUS 3rd ODI : ਆਸਟ੍ਰੇਲੀਆ ਨੇ ਭਾਰਤ ਨੂੰ ਦਿੱਤਾ 270 ਦੌੜਾਂ ਦਾ ਟੀਚਾ

SPORTS News Punjabi(ਖੇਡ)

IND vs AUS 3rd ODI : ਆਸਟ੍ਰੇਲੀਆ ਨੇ ਭਾਰਤ ਨੂੰ ਦਿੱਤਾ 270 ਦੌੜਾਂ ਦਾ ਟੀਚਾ

  • Author Tarsem Singh,
  • Updated: 22 Mar, 2023 05:42 PM
Sports
australia gave india a target of 270 runs
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਅੱਜ ਚੇਨਈ ਦੇ ਐੱਮ.ਏ. ਚਿੰਨਾਸਵਾਮੀ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟ੍ਰੇਲੀਆ ਨੇ 49 ਓਵਰਾਂ 'ਚ ਸਾਰੀਆਂ ਵਿਕਟਾਂ ਗੁਆ ਕੇ 269 ਦੌੜਾਂ ਬਣਾਈਆ। ਇਸ ਤਰ੍ਹਾਂ ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ 270 ਦੌੜਾਂ ਦਾ ਟੀਚਾ ਦਿੱਤਾ।

ਆਸਟ੍ਰੇਲੀਆ ਲਈ ਟ੍ਰੈਵਿਸ ਹੈੱਡ ਨੇ 33 ਦੌੜਾਂ, ਮਿਸ਼ੇਲ ਮਾਰਸ਼ ਨੇ 47 ਦੌੜਾਂ, ਡੇਵਿਡ ਵਾਰਨਰ ਨੇ 23 ਦੌੜਾ, ਮਾਰਨਸ ਲਾਬੁਸ਼ਾਨੇ ਨੇ 28 ਦੌੜਾਂ, ਕਪਤਾਨ ਸਟੀਵ ਸਮਿਥ ਨੇ 0 ਦੌੜਾਂ, ਮਾਰਕਸ ਸਟੋਈਨਿਸ ਨੇ 25 ਦੌੜਾਂ ਤੇ ਐਲੇਕਸ ਕੈਰੀ ਨੇ 38 ਦੌੜਾਂ ਬਣਾਈਆਂ। ਭਾਰਤ ਵਲੋਂ ਮੁਹੰਮਦ ਸਿਰਾਜ ਨੇ 2, ਅਕਸ਼ਰ ਪਟੇਲ ਨੇ 2, ਹਾਰਦਿਕ ਪੰਡਯਾ ਨੇ 3 ਵਿਕਟਾਂ ਤੇ ਕੁਲਦੀਪ ਯਾਦਵ ਨੇ 3 ਵਿਕਟਾਂ ਲਈਆਂ। ਭਾਰਤ ਨੂੰ ਪਹਿਲਾ ਮੈਚ ਜਿੱਤਣ ਤੋਂ ਬਾਅਦ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਅਜਿਹੇ 'ਚ ਟੀਮ ਇੰਡੀਆ ਵਾਪਸੀ ਕਰ ਕੇ ਸੀਰੀਜ਼ 'ਤੇ ਕਬਜ਼ਾ ਕਰਨਾ ਚਾਹੇਗੀ। ਇਸ ਦੇ ਨਾਲ ਹੀ ਆਸਟ੍ਰੇਲੀਆ ਆਤਮਵਿਸ਼ਵਾਸ ਨਾਲ ਭਰਿਆ ਹੋਵੇਗਾ ਅਤੇ ਉਹ ਵੀ ਸੀਰੀਜ਼ ਆਪਣੇ ਨਾਂ ਕਰਨ ਲਈ ਮੈਦਾਨ 'ਚ ਉਤਰੇਗਾ।

ਹੈੱਡ ਟੂ ਹੈੱਡ

ਕੁੱਲ ਮੈਚ - 145
ਭਾਰਤ ਜਿੱਤਿਆ - 54
ਆਸਟ੍ਰੇਲੀਆ ਜਿੱਤਿਆ - 81
ਟਾਈ - 0

ਇਹ ਵੀ ਪੜ੍ਹੋ : WPL 2023 : ਦਿੱਲੀ ਨੇ ਫਾਈਨਲ 'ਚ ਬਣਾਈ ਥਾਂ, ਯੂਪੀ ਨੂੰ 5 ਵਿਕਟਾਂ ਨਾਲ ਹਰਾਇਆ

ਪਿੱਚ ਰਿਪੋਰਟ

ਐੱਮਏ ਚਿਦਾਂਬਰਮ ਸਟੇਡੀਅਮ ਦੀ ਪਿੱਚ ਸਪਿਨਰਾਂ ਦੀ ਮਦਦ ਲਈ ਜਾਣੀ ਜਾਂਦੀ ਹੈ। ਹਾਲਾਂਕਿ ਇਹ ਸੱਚ ਹੈ ਕਿ ਸਪਿਨਰ ਚੇਪੌਕ ਦੀ ਸਤ੍ਹਾ ਤੋਂ ਵਿਕਟਾਂ ਕੱਢਣ ਦੀ ਕੋਸ਼ਿਸ਼ ਕਰਦੇ ਹਨ। ਇਸ ਮੈਦਾਨ 'ਤੇ ਖੇਡੇ ਗਏ ਆਖਰੀ ਵਨਡੇ ਮੈਚ 'ਚ ਵੀ ਅਜਿਹਾ ਹੀ ਹੋਇਆ ਸੀ। ਉਸ ਮੈਚ ਵਿੱਚ ਵੈਸਟਇੰਡੀਜ਼ ਨੇ ਭਾਰਤ ਤੋਂ 288 ਦੌੜਾਂ ਦਾ ਟੀਚਾ ਆਸਾਨੀ ਨਾਲ ਹਾਸਲ ਕਰ ਲਿਆ ਸੀ।

ਮੌਸਮ ਦਾ ਮਿਜਾਜ਼

ਮੌਸਮ ਦੀ ਰਿਪੋਰਟ ਮੁਤਾਬਕ ਚੇਨਈ 'ਚ ਮੀਂਹ ਦੀ ਸੰਭਾਵਨਾ 40 ਫੀਸਦੀ ਹੈ। ਹੁਣ ਦੇਖਣਾ ਹੋਵੇਗਾ ਕਿ ਪੂਰਾ ਮੈਚ ਹੋ ਸਕਦਾ ਹੈ ਜਾਂ ਨਹੀਂ। ਨਮੀ ਕਰੀਬ 77 ਫੀਸਦੀ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਮੈਨੂੰ ਨਹੀਂ ਲੱਗਦਾ ਕਿ ਭਾਰਤੀ ਟੀਮ 'ਚ ਮੇਰੇ ਵਰਗਾ ਕੋਈ ਬੱਲੇਬਾਜ਼ ਹੈ : ਸਹਿਵਾਗ

ਪਲੇਇੰਗ 11

ਆਸਟਰੇਲੀਆ : ਡੇਵਿਡ ਵਾਰਨਰ, ਟ੍ਰੈਵਿਸ ਹੈੱਡ, ਮਿਸ਼ੇਲ ਮਾਰਸ਼, ਸਟੀਵਨ ਸਮਿਥ (ਕਪਤਾਨ), ਮਾਰਨਸ ਲੈਬੁਸ਼ਗਨ, ਐਲੇਕਸ ਕੈਰੀ (ਵਿਕਟਕੀਪਰ), ਮਾਰਕਸ ਸਟੋਇਨਿਸ, ਐਸ਼ਟਨ ਐਗਰ, ਸੀਨ ਐਬੋਟ, ਮਿਸ਼ੇਲ ਸਟਾਰਕ, ਐਡਮ ਜ਼ਾਂਪਾ

ਭਾਰਤ : ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸੂਰਯਕੁਮਾਰ ਯਾਦਵ, ਕੇਐਲ ਰਾਹੁਲ (ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਕੁਲਦੀਪ ਯਾਦਵ, ਮੁਹੰਮਦ ਸ਼ੰਮੀ, ਮੁਹੰਮਦ ਸਿਰਾਜ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • India vs Australia
  • 3rd ODI
  • Rohit Sharma
  • Shubman Gill
  • Steve Smith
  • ਭਾਰਤ ਬਨਾਮ ਆਸਟ੍ਰੇਲੀਆ
  • ਤੀਜਾ ਵਨਡੇ ਮੈਚ
  • ਰੋਹਿਤ ਸ਼ਰਮਾ
  • ਸ਼ੁਭਮਨ ਗਿੱਲ
  • ਸਟੀਵ ਸਮਿਥ

WPL 2023 : ਦਿੱਲੀ ਨੇ ਫਾਈਨਲ 'ਚ ਬਣਾਈ ਥਾਂ, ਯੂਪੀ ਨੂੰ 5 ਵਿਕਟਾਂ ਨਾਲ ਹਰਾਇਆ

NEXT STORY

Stories You May Like

  • ipl 2026 lsg vs gt
    IPL 2026 LSG vs GT : ਲਖਨਊ ਨੇ ਗੁਜਰਾਤ ਨੂੰ ਦਿੱਤਾ 165 ਦੌੜਾਂ ਦਾ ਟੀਚਾ
  • kkr vs lsg  ipl 2026 kolkata set a target of 182 runs for lucknow
    KKR VS LSG, IPL 2026 : ਕੋਲਕਾਤਾ ਨੇ ਲਖਨਊ ਨੂੰ ਦਿੱਤਾ 182 ਦੌੜਾਂ ਦਾ ਟੀਚਾ
  • ipl 2026 mi vs rcb
    RCB ਨੇ MI ਨੂੰ ਦਿੱਤਾ 241 ਦੌੜਾਂ ਦਾ ਟੀਚਾ, ਸਾਲਟ-ਰਜਤ ਨੇ ਜੜੇ ਤੂਫਾਨੀ ਅਰਧ ਸੈਂਕੜੇ
  • rr vs rcb ipl 2026
    RCB ਨੇ RR ਨੂੰ ਦਿੱਤਾ 202 ਦੌੜਾਂ ਦਾ ਟੀਚਾ, ਰਜਤ ਪਾਟੀਦਾਰ ਨੇ ਖੇਡੀ ਕਪਤਾਨੀ ਪਾਰੀ
  • csk vs pbks ipl 2026 chennai set punjab a target of 210 runs
    CSK vs PBKS IPL 2026: ਚੇਨਈ ਨੇ ਪੰਜਾਬ ਨੂੰ 210 ਦੌੜਾਂ ਦਾ ਦਿੱਤਾ ਟੀਚਾ, ਆਯੂਸ਼ ਨੇ ਬਣਾਇਆ ਅਰਧ ਸੈਂਕੜਾ
  • dc vs mi ipl 2026
    IPL 2026: ਮੁੰਬਈ ਨੇ ਦਿੱਲੀ ਕੈਪੀਟਲਜ਼ ਨੂੰ ਦਿੱਤਾ 163 ਦੌੜਾਂ ਦਾ ਟੀਚਾ
  • pbks vs gt  ipl 2026
    IPL 2026: ਗੁਜਰਾਤ ਟਾਈਟਨਸ ਨੇ ਪੰਜਾਬ ਕਿੰਗਜ਼ ਨੂੰ ਦਿੱਤਾ 163 ਦੌੜਾਂ ਦਾ ਟੀਚਾ
  • ipl 2026 srh vs lsg
    IPL 2026 : ਹੈਦਰਾਬਾਦ ਨੇ ਲਖਨਊ ਨੂੰ ਦਿੱਤਾ 157 ਦੌੜਾਂ ਦਾ ਟੀਚਾ
  • punjab groom found online
    ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...
  • basti gujan saloon
    ਬਸਤੀ ਗੁਜ਼ਾਂ ਦੇ Saloon 'ਚ ਹੋਈ ਲੜਾਈ, CCTV Footage ਆਈ ਸਾਹਮਣੇ
  • former subedar  bus stand  auto driver
    ਹੁਸ਼ਿਆਰਪੁਰੋਂ ਦਵਾਈ ਲੈਣ ਆਏ ਸਾਬਕਾ ਸੂਬੇਦਾਰ ਨਾਲ ਜਲੰਧਰ 'ਚ ਹੋ ਗਈ ਵੱਡੀ ਵਾਰਦਾਤ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • jalandhar husband wife
    ਜਲੰਧਰ: ਧੀ ਜੰਮਣ 'ਤੇ ਪਤੀ ਦੀ ਹੈਵਾਨੀਅਤ! ਕੁੱਖ 'ਚ ਮਾਰਿਆ ਦੂਜਾ ਬੱਚਾ; ਅਫ਼ੀਮ...
  • canada changes rules for granting pr
    ਕੈਨੇਡਾ ਨੇ PR ਦੇਣ ਦਾ ਬਦਲਿਆ ਨਿਯਮ ! ਹਜ਼ਾਰਾਂ ਪੰਜਾਬੀ ਨੌਜਵਾਨਾਂ ਨੂੰ ਲੱਗੇਗਾ...
  • good news
    Good News ! ਹੁਣ ਬਿਨਾਂ 'Passport' ਮਿਲੇਗੀ Schenegen ਦੇਸ਼ਾਂ 'ਚ Entry
  • journalist gurdeep  fake journalist
    ਪੁਲਸ ਵਾਲਿਆਂ ਦੇ ਨਾਂ ’ਤੇ ਲੋਕਾਂ ਤੋਂ ਪੈਸੇ ਠੱਗ ਚੁੱਕਿਐ ਫਰਜ਼ੀ ਪੱਤਰਕਾਰ ਗੁਰਦੀਪ
Trending
Ek Nazar
punjab groom found online

ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...

amritsar dc orders officials to prevent flood threat

ਬਰਸਾਤੀ ਸੀਜ਼ਨ ਤੋਂ ਪਹਿਲਾਂ DC ਅੰਮ੍ਰਿਤਸਰ ਵੱਲੋਂ ਸਖ਼ਤ ਨਿਰਦੇਸ਼ ਜਾਰੀ

recharge for 72 day

72 ਦਿਨਾਂ ਤੱਕ ਰੀਚਾਰਜ ਦੀ No Tension, ਆ ਗਿਆ ਅਨਲਿਮਟਿਡ 5G ਵਾਲਾ ਕਿਫਾਇਤੀ...

plastic bottles  delhi  pollution  manjinder sirsa  money

ਹੁਣ ਖਾਲੀ ਪਲਾਸਟਿਕ ਦੀਆਂ ਬੋਤਲਾਂ ਦੇ ਮਿਲਣਗੇ ਪੈਸੇ ! ਦਿੱਲੀ 'ਚ ਪ੍ਰਦੂਸ਼ਣ ਨੂੰ...

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

channel issued notice

ਆਸ਼ਾ ਭੋਂਸਲੇ ਦੀ ਮੌਤ ਦੇ ਪ੍ਰਸਾਰਣ ਦੌਰਾਨ "ਭਾਰਤੀ ਸਮੱਗਰੀ" ਦੀ ਵਰਤੋਂ ਕਰਨ ਲਈ...

women over 50 able to become mothers again through ivf

ਹਾਈ ਕੋਰਟ ਦਾ ਅਹਿਮ ਫੈਸਲਾ! 50 ਸਾਲ ਤੋਂ ਵੱਧ ਉਮਰ ਦੀ ਮਹਿਲਾ ਹੁਣ IVF ਰਾਹੀਂ...

actress says  films weren  t the plan    recalls how  aashiqui   happened to her

ਕਦੇ ਮਾਡਲਿੰਗ ਲਈ ਪੈਰਿਸ ਜਾਣ ਦੀ ਸੀ ਤਿਆਰੀ, ਫਿਰ ਇੱਕ ਫਿਲਮ ਨੇ ਰਾਤੋ-ਰਾਤ ਬਣਾ...

k s chithra gets emotional remembering her late daughter

ਵਿਆਹ ਦੇ ਕਈ ਸਾਲਾਂ ਬਾਅਦ ਹੋਈ ਧੀ, ਪਰ ਹਾਦਸੇ 'ਚ ਚਲੀ ਗਈ ਜਾਨ ! ਧੀ ਨੂੰ ਯਾਦ ਕਰ...

john cena remembers late asha bhosle

ਮਸ਼ਹੂਰ ਅਦਾਕਾਰ ਤੇ ਸਾਬਕਾ ਰੈਸਲਰ ਜੌਨ ਸੀਨਾ ਨੇ ਆਸ਼ਾ ਭੋਸਲੇ ਨੂੰ ਦਿੱਤੀ...

traffic rules bike auto banned 20 thousand fine

ਦੇਸ਼ ਦੇ ਇਸ ਵੱਡੇ ਐਕਸਪ੍ਰੈਸ ਵੇਅ 'ਤੇ ਬੈਨ ਬਾਈਕ-ਆਟੋ ਸਣੇ ਇਹ ਵਾਹਨ, ਘਰੋਂ ਨਿਕਲਣ...

bollywood  s beautiful choreographer is still single at the age of 40

"ਨਹੀਂ ਬਣਨਾ ਚਾਹੁੰਦੀ ਮਾਂ": 40 ਸਾਲ ਦੀ ਉਮਰ 'ਚ ਵੀ ਸਿੰਗਲ ਹੈ ਬਾਲੀਵੁੱਡ ਦੀ...

world famous singer enters drug rehab center

ਨਸ਼ਾ ਛਡਾਊ ਕੇਂਦਰ 'ਚ ਦਾਖਲ ਹੋਈ ਦੁਨੀਆ ਦੀ ਮਸ਼ਹੂਰ ਗਾਇਕਾ ! ਗ੍ਰਿਫ਼ਤਾਰੀ ਤੋਂ...

famous actor passes away

ਮਸ਼ਹੂਰ ਅਦਾਕਾਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ; ਕੰਨੜ ਇੰਡਸਟਰੀ 'ਚ ਪਸਰਿਆ ਮਾਤਮ

famous singer sells his lands  deal worth crores

ਮਸ਼ਹੂਰ ਗਾਇਕ ਨੇ ਵੇਚ 'ਤੀ ਆਪਣੀ ਪ੍ਰਾਪਰਟੀ ! ਕਰੋੜਾਂ 'ਚ ਹੋਈ ਡੀਲ

sun transit aries zodiac signs

ਸੂਰਜ ਦਾ ਮੇਖ ਰਾਸ਼ੀ 'ਚ ਮਹਾਗੋਚਰ! ਭਲਕੇ ਤੋਂ 4 ਰਾਸ਼ੀਆਂ ਦੇ ਸ਼ੁਰੂ ਹੋਣ ਵਾਲੇ ਹਨ...

rcb and mi suffer a big blow

RCB ਤੇ MI ਨੂੰ ਲੱਗਾ ਵੱਡਾ ਝਟਕਾ ! 2 ਧਾਕੜ ਖਿਡਾਰੀਆਂ 'ਤੇ ਹੋ ਗਈ ਵੱਡੀ ਕਾਰਵਾਈ

hormuz strait iran indian tanker safe passage

'ਭਾਰਤੀ ਜਹਾਜ਼ ਆਰਾਮ ਨਾਲ ਲੰਘਣ..', ਈਰਾਨ ਦੇ ਭਰੋਸੇ ਨਾਲ ਟਲਿਆ ਤੇਲ ਸੰਕਟ ਦਾ ਖਤਰਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • john cena remembers late asha bhosle
      ਮਸ਼ਹੂਰ ਅਦਾਕਾਰ ਤੇ ਸਾਬਕਾ ਰੈਸਲਰ ਜੌਨ ਸੀਨਾ ਨੇ ਆਸ਼ਾ ਭੋਸਲੇ ਨੂੰ ਦਿੱਤੀ...
    • mumbai should think   plessis
      ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ
    • praful hinge created a sensation with a 3 wicket haul in his ipl debut
      IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ...
    • janik sinner becomes world number 1 tennis player again
      ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ
    • csk vs kkr
      ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ...
    • ipl 2026 salman khan congratulates preity zinta
      ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ...
    • vedat muriqui is only 2 goals behind mbappe  s equalizer
      ਐਮਬਾਪੇ ਦੀ ਬਰਾਬਰੀ ਕਰਨ ਤੋਂ ਸਿਰਫ 2 ਗੋਲ ਪਿੱਛੇ ਹੈ ਵੇਦਾਤ ਮੁਰੀਕੀ
    • vaibhav suryavanshi  s name shortlisted
      15 ਸਾਲ ਦੇ ਵੈਭਵ ਸੂਰਿਆਵੰਸ਼ੀ ਦਾ ਨਾਂਅ ਸ਼ਾਰਟਲਿਸਟ! ਟੀਮ ਇੰਡੀਆ ਲਈ ਕਰ ਸਕਦੇ ਹਨ...
    • sunrisers hyderabad defeat rajasthan royals by 57 runs
      IPL 2026: ਹੈਦਰਾਬਾਦ ਨੇ ਰਾਜਸਥਾਨ ਨੂੰ ਚਖਾਇਆ ਪਹਿਲੀ ਹਾਰ ਦਾ ਸਵਾਦ, 57 ਦੌੜਾਂ...
    • hyderabad set rajasthan a target of 217 runs
      SRH vs RR, IPL 2026: ਹੈਦਰਾਬਾਦ ਨੇ ਰਾਜਸਥਾਨ ਨੂੰ ਦਿੱਤਾ 217 ਦੌੜਾਂ ਦਾ ਟੀਚਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +