ਲੰਡਨ- ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਵਿਸ਼ਵ ਕੱਪ 2019 ਦਾ 37ਵਾਂ ਮੈਚ ਲੰਡਨ ਦੇ ਲਾਰਡਸ ਮੈਦਾਨ 'ਚ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 9 ਵਿਕਟਾਂ ਦੇ ਨੁਕਸਾਨ 'ਤੇ 243 ਦੌੜਾਂ ਬਣਾਈਆਂ ਅਤੇ ਨਿਊਜ਼ੀਲੈਂਡ ਨੂੰ 244 ਦੌੜਾਂ ਦਾ ਟੀਚਾ ਦਿੱਤਾ।
ਪਾਕਿ-ਅਫਗਾਨ ਮੈਚ ਦੌਰਾਨ ਜਹਾਜ਼ ਨੇ ਸੁੱਟਿਆ Justice for Balochistan ਦਾ ਪੋਸਟਰ, ਦੋਵੇਂ ਟੀਮਾਂ ਦੇ ਪ੍ਰਸ਼ੰਸਕ ਭਿੜੇ
NEXT STORY