Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 11, 2026

    1:08:01 PM

  • minab 168

    ਸਕੂਲ 'ਤੇ ਹਮਲੇ ਦੌਰਾਨ ਮਾਰੇ ਗਏ ਵਿਦਿਆਰਥੀਆਂ ਦੇ...

  • vrindavan accident  boat accident

    ਵ੍ਰਿੰਦਾਵਨ ਹਾਦਸਾ, 8 ਲੋਕਾਂ ਦੀਆਂ ਲਾਸ਼ਾਂ ਪਹੁੰਚੀਆਂ...

  • children will get relief from giving cash  expenses will also be monitored

    ਬੱਚਿਆਂ ਨੂੰ ਨਕਦ ਦੇਣ ਤੋਂ ਮਿਲੇਗਾ ਛੁਟਕਾਰਾ,...

  • sidhu moosewala case update

    ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕੇਸ 'ਚ ਵੱਡੀ ਅਪਡੇਟ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਆਸਟ੍ਰੇਲੀਅਨ ਓਪਨ: ਸਾਨੀਆ-ਬੋਪੰਨਾ ਦੀ ਜੋੜੀ ਫਾਈਨਲ ਵਿੱਚ ਪਹੁੰਚੀ

SPORTS News Punjabi(ਖੇਡ)

ਆਸਟ੍ਰੇਲੀਅਨ ਓਪਨ: ਸਾਨੀਆ-ਬੋਪੰਨਾ ਦੀ ਜੋੜੀ ਫਾਈਨਲ ਵਿੱਚ ਪਹੁੰਚੀ

  • Author Tarsem Singh,
  • Updated: 25 Jan, 2023 07:46 PM
Sports
australian open  sania bopanna pair reaches final
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਭਾਰਤ ਦੀ ਸਾਨੀਆ ਮਿਰਜ਼ਾ ਅਤੇ ਰੋਹਨ ਬੋਪੰਨਾ ਦੀ ਜੋੜੀ ਨੇ ਬੁੱਧਵਾਰ ਨੂੰ ਅਮਰੀਕਾ ਦੀ ਦੇਸੀਰਾ ਕ੍ਰਾਜ਼ਿਕ ਅਤੇ ਇੰਗਲੈਂਡ ਦੇ ਨੀਲ ਸਕੁਪਸਕੀ ਨੂੰ ਹਰਾ ਕੇ ਆਸਟ੍ਰੇਲੀਅਨ ਓਪਨ 2023 ਦੇ ਮਿਕਸਡ ਡਬਲਜ਼ ਸੈਮੀਫਾਈਨਲ ਦੇ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ।

ਆਪਣੇ ਸ਼ਾਨਦਾਰ ਕਰੀਅਰ ਦਾ ਆਖ਼ਰੀ ਗ੍ਰੈਂਡ ਸਲੈਮ ਖੇਡ ਰਹੀ ਸਾਨੀਆ ਨੇ ਮਾਰਗਰੇਟ ਕੋਰਟ ਏਰੀਨਾ 'ਤੇ ਇਕ ਘੰਟਾ 52 ਮਿੰਟ ਤੱਕ ਚੱਲੇ ਮੈਚ 'ਚ ਤੀਜਾ ਦਰਜਾ ਪ੍ਰਾਪਤ ਸਕੁਪਸਕੀ ਅਤੇ ਕ੍ਰਾਵਜ਼ਿਕ ਨੂੰ 7-6 (7/5), 6-7 (5/7) 10-6  ਨਾਲ ਹਰਾਇਆ। ਇਸ ਤੋਂ ਪਹਿਲਾਂ ਭਾਰਤੀ ਜੋੜੀ ਨੂੰ ਕੁਆਰਟਰ ਫਾਈਨਲ ਵਿੱਚ ਜੇਲੇਨਾ ਓਸਤਾਪੇਂਕੋ ਅਤੇ ਡੇਵਿਡ ਵੇਗਾ ਹਰਨਾਂਡੇਜ਼ ਤੋਂ ਵਾਕਓਵਰ ਮਿਲਿਆ ਸੀ।

ਇਹ ਵੀ ਪੜ੍ਹੋ : ICC ਪੁਰਸ਼ T20I ਕ੍ਰਿਕਟਰ ਆਫ ਦਿ ਈਅਰ ਚੁਣੇ ਗਏ ਸੂਰਯਕੁਮਾਰ ਯਾਦਵ

ਸਾਨੀਆ ਅਤੇ ਬੋਪੰਨਾ ਦੀ ਜੋੜੀ ਨੇ 2017 ਵਿੱਚ ਫ੍ਰੈਂਚ ਓਪਨ ਮਿਕਸਡ ਡਬਲਜ਼ ਦਾ ਖਿਤਾਬ ਜਿੱਤਿਆ ਸੀ ਜਦਕਿ ਸਾਨੀਆ ਨੇ ਆਖਰੀ ਵਾਰ 2009 ਵਿੱਚ ਮਹੇਸ਼ ਭੂਪਤੀ ਦੇ ਨਾਲ ਆਸਟਰੇਲੀਅਨ ਓਪਨ ਮਿਕਸਡ ਡਬਲਜ਼ ਦਾ ਖਿਤਾਬ ਜਿੱਤਿਆ ਸੀ। ਭਾਰਤ ਦੀ 36 ਸਾਲਾ ਟੈਨਿਸ ਸਨਸਨੀ ਨੇ ਆਸਟ੍ਰੇਲੀਅਨ ਓਪਨ ਦੀ ਸ਼ੁਰੂਆਤ ਤੋਂ ਪਹਿਲਾਂ ਐਲਾਨ ਕੀਤਾ ਸੀ ਕਿ ਇਹ ਉਸਦਾ ਆਖਰੀ ਗ੍ਰੈਂਡ ਸਲੈਮ ਹੋਵੇਗਾ ਜਿਸ ਤੋਂ ਬਾਅਦ ਉਹ 19 ਫਰਵਰੀ ਤੋਂ ਸ਼ੁਰੂ ਹੋਣ ਵਾਲੀ ਡਬਲਯੂਟੀਏ 1000 ਦੁਬਈ ਟੈਨਿਸ ਚੈਂਪੀਅਨਸ਼ਿਪ ਤੋਂ ਬਾਅਦ ਸੰਨਿਆਸ ਲੈ ਲਵੇਗੀ।

ਸਾਨੀਆ ਪਿਛਲੀ 22 ਜਨਵਰੀ ਨੂੰ ਆਸਟ੍ਰੇਲੀਅਨ ਓਪਨ ਦੇ ਮਹਿਲਾ ਡਬਲਜ਼ ਮੁਕਾਬਲੇ ਤੋਂ ਬਾਹਰ ਹੋ ਗਈ ਸੀ। ਸਾਨੀਆ ਅਤੇ ਕਜ਼ਾਕਿਸਤਾਨ ਦੀ ਅੰਨਾ ਡੇਨਿਲਿਨਾ ਨੂੰ ਦੂਜੇ ਦੌਰ 'ਚ ਬੈਲਜੀਅਮ ਦੀ ਐਲੀਸਨ ਵਾਨ ਉਇਤਵਾਂਕ ਅਤੇ ਯੂਕਰੇਨ ਦੀ ਐਨਹੇਲਿਨਾ ਕਾਲਿਨੀਨਾ ਨੇ 4-6, 6-4, 2-6 ਨਾਲ ਹਰਾਇਆ ਸੀ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • Sania Mirza
  • Rohan Bopanna
  • Great Performance Australian Open
  • Final
  • ਸਾਨੀਆ ਮਿਰਜ਼ਾ
  • ਰੋਹਨ ਬੋਪੰਨਾ
  • ਸ਼ਾਨਦਾਰ ਪ੍ਰਦਰਸ਼ਨ ਆਸਟ੍ਰੇਲੀਅਨ ਓਪਨ
  • ਫਾਈਨਲ

ICC ਪੁਰਸ਼ T20I ਕ੍ਰਿਕਟਰ ਆਫ ਦਿ ਈਅਰ ਚੁਣੇ ਗਏ ਸੂਰਯਕੁਮਾਰ ਯਾਦਵ

NEXT STORY

Stories You May Like

  • miami open  janik sinner reaches final
    ਮਿਆਮੀ ਓਪਨ : ਜੈਨਿਕ ਸਿਨਰ ਫਾਈਨਲ ਵਿੱਚ ਪੁੱਜਾ
  • sinner wins miami open
    ਸਿਨਰ ਨੇ ਜਿੱਤਿਆ ਮਿਆਮੀ ਓਪਨ
  • sabalenka wins miami open
    ਸਬਾਲੇਂਕਾ ਨੇ ਜਿੱਤਿਆ ਮਿਆਮੀ ਓਪਨ
  • ayush shetty reaches quarterfinals
    ਬੈਡਮਿੰਟਨ ਏਸ਼ੀਆ ਚੈਂਪੀਅਨਸ਼ਿਪ: ਆਯੂਸ਼ ਸ਼ੈੱਟੀ ਕੁਆਰਟਰ ਫਾਈਨਲ 'ਚ ਪੁੱਜਾ
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ ਤਾਂ...
  • trailer released for akshay kumar and priyadarshan  s film   bhoot bangla
    ਅਕਸ਼ੈ ਕੁਮਾਰ ਤੇ ਪ੍ਰਿਯਦਰਸ਼ਨ ਦੀ ਜੋੜੀ ਦਾ ਧਮਾਕਾ, ਫ਼ਿਲਮ ‘ਭੂਤ ਬੰਗਲਾ’ ਦਾ ਟ੍ਰੇਲਰ ਰਿਲੀਜ਼
  • trump  s final ultimatum to iran
    'ਸਮਝੌਤਾ ਨਾ ਹੋਇਆ ਤਾਂ ਇਨ੍ਹਾਂ ਥਾਵਾਂ ਨੂੰ ਕਰ ਦਿਆਂਗੇ ਤਬਾਹ', ਟਰੰਪ ਦਾ ਈਰਾਨ ਨੂੰ ਫਾਈਨਲ ਅਲਟੀਮੇਟਮ
  • sweden beats canada 9 6 in world curling final
    ਵਰਲਡ ਕਰਲਿੰਗ ਫਾਈਨਲ ’ਚ ਸਵੀਡਨ ਨੇ ਕੈਨੇਡਾ ਨੂੰ 9-6 ਨਾਲ ਹਰਾਇਆ
  • shiromani akali leader harjap sangha visits village subhana
    ਅਕਾਲੀ ਆਗੂ ਹਰਜਾਪ ਸੰਘਾ ਵੱਲੋਂ ਪਿੰਡ ਸੁਭਾਣਾ ਦਾ ਦੌਰਾ, ਕਿਹਾ, ਸਿਆਸੀ ਧੋਖਾ ਬੰਦ...
  • gangster zeeshan akhtar s big revelations about lawrence bishnoi
    ਗੈਂਗਸਟਰ ਬਿਸ਼ਨੋਈ ਬਾਰੇ ਗੈਂਗਸਟਰ ਜ਼ੀਸ਼ਾਨ ਅਖ਼ਤਰ ਦੇ ਵੱਡੇ ਖ਼ੁਲਾਸੇ! ਕਿਹਾ-ਵੱਡਾ...
  • senior deputy mayor takes strict action against corruption in tehbazari branch
    ਤਹਿਬਾਜ਼ਾਰੀ ਬ੍ਰਾਂਚ ’ਚ ਭ੍ਰਿਸ਼ਟਾਚਾਰ ’ਤੇ ਸਖ਼ਤ ਹੋਏ ਸੀਨੀਅਰ ਡਿਪਟੀ ਮੇਅਰ,...
  • diksha secures 10th position in punjab in class 8th
    ਨਕੋਦਰ ਦੀ ਧੀ ਦੀਕਸ਼ਾ ਨੇ ਅੱਠਵੀਂ ’ਚੋਂ 600 ’ਚੋਂ 590 ਅੰਕ ਲੈ ਕੇ ਪੰਜਾਬ ’ਚੋਂ...
  • punjab long powercut on saturday
    ਪੰਜਾਬ 'ਚ ਸ਼ਨੀਵਾਰ ਬਿਜਲੀ ਰਹੇਗੀ ਬੰਦ! ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • punjab weather raining imd alert
    ਪੰਜਾਬ Weather ਦੀ ਨਵੀਂ ਅਪਡੇਟ ਜਾਰੀ! 15 ਤਾਰੀਖ਼ ਤੱਕ ਵਿਭਾਗ ਨੇ ਕੀਤੀ ਵੱਡੀ...
  • pseb declares class 8 result
    PSEB : 8ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਦੇਖੋ ਕੌਣ ਰਿਹਾ ਅਵੱਲ
  • private recovery going on in the marketing department
    ਤਹਿਬਾਜ਼ਾਰੀ ਵਿਭਾਗ 'ਚ ਚੱਲ ਰਹੀ ਪ੍ਰਾਈਵੇਟ ਵਸੂਲੀ, ਆਉਣੇ ਚਾਹੀਦੇ ਹਨ 24 ਕਰੋੜ...
Trending
Ek Nazar
this actress bought a luxury car worth crores at the age of just 18

ਸਿਰਫ 18 ਸਾਲ ਦੀ ਉਮਰ 'ਚ ਖਰੀਦੀ ਕਰੋੜਾਂ ਦੀ ਲਗਜ਼ਰੀ ਕਾਰ, ਜਾਣੋ ਆਖਿਰ ਕੌਣ ਹੈ...

ranveer singh meets wheelchair cricketer bhima khunti

ਰਣਵੀਰ ਸਿੰਘ ਨੇ ਵ੍ਹੀਲਚੇਅਰ ਕ੍ਰਿਕਟਰ ਭੀਮਾ ਖੁੰਟੀ ਨਾਲ ਕੀਤੀ ਮੁਲਾਕਾਤ, ਹਰ ਪਾਸੇ...

dhurandar fame sara arjun has landed a big project

'ਧੁਰੰਦਰ' ਦੀ ਯਲੀਨਾ ਦੇ ਹੱਥ ਲੱਗਾ ਵੱਡਾ ਪ੍ਰੋਜੈਕਟ ! ਨਿਭਾਏਗੀ 50 ਦੇ ਦਹਾਕੇ ਦੀ...

pakistan tour for first time

ਪਹਿਲੀ ਵਾਰ ਪਾਕਿਸਤਾਨ ਦਾ ਦੌਰਾ ਕਰੇਗੀ ਇਹ ਟੀਮ, ਖੇਡੇ ਜਾਣਗੇ 6 ਮੈਚ

vaibhav sooryavanshi

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

action taken against punjabi man in canada

ਕੈਨੇਡਾ 'ਚ ਪੰਜਾਬੀ ਵਿਅਕਤੀ ਖ਼ਿਲਾਫ਼ ਕਾਰਵਾਈ, ਪੈਟਰੋਲ ਪੰਪ ਕਰ 'ਤਾ ਸੀਲ

smartphone price hike

ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ

min aung hlaing becomes president of myanmar

ਮਿਆਂਮਾਰ 'ਚ ਫੌਜੀ ਜਨਰਲ ਦਾ ਕਬਜ਼ਾ ਬਰਕਰਾਰ! ਤਖ਼ਤਾਪਲਟ ਕਰਨ ਵਾਲੇ ਮਿਨ ਆਂਗ...

shani nakshatra gochar

ਬਦਲਣ ਵਾਲੀ ਹੈ ਸ਼ਨੀ ਦੀ ਚਾਲ! 5 ਰਾਸ਼ੀਆਂ 'ਤੇ ਵਰ੍ਹੇਗਾ ਬੇਹਿਸਾਬ ਪੈਸਾ

pakistani cleric sent back by italian government

ਬਾਲ-ਵਿਆਹ ਨੂੰ ਇਸਲਾਮ 'ਚ ਜਾਇਜ਼ ਠਹਿਰਾਉਣ ਵਾਲੇ ਪਾਕਿ ਮੌਲਵੀ ਨੂੰ ਇਟਲੀ ਸਰਕਾਰ...

a huge car pulled a 406 ton train

406 ਟਨ ਦੀ ਟ੍ਰੇਨ ਨੂੰ ਖਿੱਚ ਕੇ ਲੈ ਗਈ ਧਾਕੜ ਕਾਰ! ਲਾਂਚ ਤੋਂ ਪਹਿਲਾਂ ਹੀ ਬਣਾ'ਤਾ...

us vice president vance departs for pakistan

ਈਰਾਨ ਨਾਲ ਸ਼ਾਂਤੀ ਵਾਰਤਾ ਲਈ ਅਮਰੀਕੀ ਉਪ-ਰਾਸ਼ਟਰਪਤੀ ਵੈਂਸ ਪਾਕਿਸਤਾਨ ਰਵਾਨਾ

viral video of girlfriend caught his boyfriend

ਦੂਜੀ ਕੁੜੀ ਨਾਲ ਘੁੰਮਦਾ ਫੜਿਆ ਗਿਆ ਪ੍ਰੇਮੀ! ਸਹੇਲੀ ਨੇ ਸੜਕ ਵਿਚਾਲੇ ਢਾਹ ਪਾ'ਤਾ...

man from banga dies in italy

ਬੰਗਾ ਦੇ ਵਿਅਕਤੀ ਦੀ ਇਟਲੀ 'ਚ ਮੌਤ! ਘਰ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਂਦੇ...

additional district magistrate issues various prohibitory orders in the district

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

watch ranveer singh recreates aari aari aari with khan saab

ਇੰਟਰਨੈੱਟ 'ਤੇ ਛਾਈ ਰਣਵੀਰ ਸਿੰਘ ਤੇ ਖਾਨ ਸਾਬ ਦੀ ਜੁਗਲਬੰਦੀ ! ਜੈਜ਼ੀ ਬੀ ਨੇ ਵੀ...

ostrich raced on highway

ਹਾਈਵੇਅ 'ਤੇ ਸ਼ੁਤਰਮੁਰਗ ਨੇ ਲਾਈ 'ਹਾਈ-ਸਪੀਡ' ਰੇਸ! ਡਰਾਈਵਰ ਵੀ ਹੋਏ ਹੈਰਾਨ

film director ranjith granted bail in harassment case

ਜੇਲ੍ਹ 'ਚੋਂ ਬਾਹਰ ਆਉਣਗੇ ਨਿਰਦੇਸ਼ਕ ਰੰਜੀਤ, ਅਦਾਕਾਰਾ ਨਾਲ ਛੇੜਛਾੜ ਦੇ ਮਾਮਲੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • rr vs rcb  ipl 2026
      IPL 2026 : ਰਾਜਸਥਾਨ ਨੇ ਟਾਸ ਜਿੱਤ ਕੇ ਬੈਂਗਲੁਰੂ ਨੂੰ ਦਿੱਤਾ ਬੱਲੇਬਾਜ਼ੀ ਦਾ...
    • pakistan tour for first time
      ਪਹਿਲੀ ਵਾਰ ਪਾਕਿਸਤਾਨ ਦਾ ਦੌਰਾ ਕਰੇਗੀ ਇਹ ਟੀਮ, ਖੇਡੇ ਜਾਣਗੇ 6 ਮੈਚ
    • ipl 2026 ms dhoni s date to take to the field set
      IPL 2026: MS ਧੋਨੀ ਦੇ ਮੈਦਾਨ 'ਤੇ ਉਤਰਨ ਦੀ ਤਾਰੀਖ਼ ਤੈਅ, ਇਸ ਟੀਮ ਖ਼ਿਲਾਫ਼...
    • vaibhav sooryavanshi
      MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!
    • tendulkar had already issued a warning about mukul chaudhary
      IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ...
    • questions raised on rishabh pant  s captaincy
      ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ...
    • the player who failed to score was eliminated from the entire tournament
      IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ...
    • mukul chaudhary snatched victory from kkr
      ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ...
    • ipl 2026 kkr s anger erupts
      IPL 2026: KKR ਦਾ ਫੁੱਟਿਆ ਗੁੱਸਾ! ਵਿਵਾਦਿਤ ਕੈਚ ਕਾਰਨ ਅੰਪਾਇਰਿੰਗ 'ਤੇ ਚੁੱਕੇ...
    • anjum chopra  s big prediction
      ਅੰਜੁਮ ਚੋਪੜਾ ਦੀ ਵੱਡੀ ਭਵਿੱਖਬਾਣੀ ! IPL ਖਿਤਾਬ ਬਚਾ ਸਕਦੀ ਹੈ RCB, ਪੰਜਾਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +