Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    7:42:25 AM

  • nature  s fury in mumbai

    ਅਸਮਾਨੀ ਆਫ਼ਤ ਨੇ ਰੋਕੀ ਮੁੰਬਈ ਦੀ ਰਫ਼ਤਾਰ: ਤਿੰਨ...

  • punjab incharge bhupesh baghel visit punjab

    ਭੂਪੇਸ਼ ਬਘੇਲ ਦੇ ਸਵਾਗਤ ਮੌਕੇ ਚੰਨੀ ਧੜਾ ਰਿਹਾ...

  • pakistani cream damages kidneys of 18 women 3 beauty products banned

    ਪਾਕਿਸਤਾਨੀ ਕ੍ਰੀਮ ਨਾਲ 18 ਭਾਰਤੀ ਔਰਤਾਂ ਦੀ ਕਿਡਨੀ...

  • alert of heavy rain and thunderstorm in punjab

    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਜਨਮ ਦਿਨ 'ਤੇ ਅਕਸ਼ਰ ਪਟੇਲ ਨੇ ਗਰਲਫ੍ਰੈਂਡ ਨੂੰ ਕੀਤਾ ਪ੍ਰਪੋਜ਼, ਸੋਸ਼ਲ ਮੀਡੀਆ 'ਤੇ ਤਸਵੀਰ ਸ਼ੇਅਰ ਕਰ ਦਿੱਤੀ ਜਾਣਕਾਰੀ

SPORTS News Punjabi(ਖੇਡ)

ਜਨਮ ਦਿਨ 'ਤੇ ਅਕਸ਼ਰ ਪਟੇਲ ਨੇ ਗਰਲਫ੍ਰੈਂਡ ਨੂੰ ਕੀਤਾ ਪ੍ਰਪੋਜ਼, ਸੋਸ਼ਲ ਮੀਡੀਆ 'ਤੇ ਤਸਵੀਰ ਸ਼ੇਅਰ ਕਰ ਦਿੱਤੀ ਜਾਣਕਾਰੀ

  • Author Tarsem Singh,
  • Updated: 21 Jan, 2022 04:45 PM
Sports
axar patel proposes to girlfriend on birthday
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਭਾਰਤੀ ਟੀਮ ਦੇ ਆਲਰਾਊਂਡਰ ਅਕਸ਼ਰ ਪਟੇਲ ਨੇ ਆਪਣੇ ਜਨਮ ਦਿਨ ਨੂੰ ਹੋਰ ਵੀ ਖ਼ਾਸ ਬਣਾ ਦਿੱਤਾ। 20 ਜਨਵਰੀ ਨੂੰ ਅਕਸ਼ਰ ਪਟੇਲ 28 ਸਾਲ ਦੇ ਹੋ ਗਏ ਤੇ ਉਨ੍ਹਾਂ ਨੇ ਇਸ ਦਿਨ ਨੂੰ ਹੋਰ ਵੀ ਖ਼ਾਸ ਬਣਾਉਣ ਲਈ ਆਪਣੀ ਗਰਲਫ੍ਰੈਂਡ ਮੇਹਾ ਸ਼ਾਹੀ ਨੂੰ ਪ੍ਰਪੋਜ਼ ਕੀਤਾ ਤੇ ਉਨ੍ਹਾਂ ਦੇ ਹੱਥ 'ਚ ਮੁੰਦਰੀ ਪਾ ਕੇ ਮੰਗਣੀ ਕਰ ਲਈ। ਇਸ ਦੀ ਜਾਣਕਾਰੀ ਅਕਸ਼ਰ ਪਟੇਲ ਨੇ ਸੋਸ਼ਲ ਮੀਡੀਆ 'ਤੇ ਇਕ ਤਸਵੀਰ ਪਾ ਕੇ ਦਿੱਤੀ।

ਇਹ ਵੀ ਪੜ੍ਹੋ : ਕ੍ਰਿਕਟਰ ਹਰਭਜਨ ਸਿੰਘ ਪਾਏ ਗਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਘਰ ’ਚ ਕੀਤਾ ਇਕਾਂਤਵਾਸ

PunjabKesari

ਅਕਸ਼ਰ ਪਟੇਲ ਨੇ ਆਪਣੇ ਜਨਮ ਦਿਨ ਦੀ ਪਹਿਲਾਂ ਹੀ ਤਿਆਰੀ ਕੀਤੀ ਹੋਈ ਸੀ ਤਾਂ ਜੋ ਉਹ ਇਸ ਨੂੰ ਹੋਰ ਵੀ ਯਾਦਗਾਰ ਬਣਾ ਸਕਣ। ਇਸ ਦੇ ਲਈ ਉਨ੍ਹਾਂ ਨੇ ਇਕ ਜਗ੍ਹਾ ਨੂੰ ਸਜਾਇਆ ਹੋਇਆ ਸੀ। ਜਦੋਂ ਮੇਹਾ ਅਕਸ਼ਰ ਦੇ ਜਨਮ ਦਿਨ 'ਤੇ ਪਹੁੰਚੀ ਤਾਂ ਉਨ੍ਹਾਂ ਨੇ ਰੋਮਾਂਟਿਕ ਅੰਦਾਜ਼ 'ਚ ਗੋਡੇ 'ਤੇ ਬੈਠ ਕੇ ਆਪਣੇ ਪਿਆਰ ਦਾ ਇਜ਼ਹਾਰ ਕੀਤਾ ਤੇ ਮੇਹਾ ਨੂੰ ਵਿਆਹ ਲਈ ਪ੍ਰਪੋਜ਼ ਕੀਤਾ।

Today is the new beginning of our life 💍

"Together & Forever".

Love you till eternity♥️♾ pic.twitter.com/gfOTDF0DB2

— Akshar Patel (@akshar2026) January 20, 2022

ਅਕਸ਼ਰ ਨੇ ਸੋਸ਼ਲ ਮੀਡੀਆ 'ਤੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਕਿ ਅੱਜ ਹੈ ਸਾਡੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ। ਇੱਕਠੇ ਹਮੇਸ਼ਾ ਲਈ। ਤੁਹਾਨੂੰ ਬਹੁਤ ਪਿਆਰ। ਅਕਸ਼ਰ ਪਟੇਲ ਨੇ ਜੋ ਤਸਵੀਰ ਸ਼ੇਅਰ ਕੀਤੀ ਹੈ ਉਸ 'ਚ ਇਹ ਦੋਵੇਂ ਬਹੁਤ ਖ਼ੁਸ਼ ਦਿਖਾਈ ਦੇ ਰਹੇ ਹਨ। ਜਦਕਿ ਇਕ ਤਸਵੀਰ 'ਚ ਅਕਸ਼ਰ ਤੇ ਮੇਹਾ ਆਪਣੀ ਮੰਗਣੀ ਦੀ ਮੁੰਦਰੀ ਦਿਖਾ ਰਹੇ ਹਨ।

ਇਹ ਵੀ ਪੜ੍ਹੋ : ਟੀ-20 ਵਿਸ਼ਵ ਕੱਪ 2022 ਦਾ ਸ਼ਡਿਊਲ ਜਾਰੀ, ਭਾਰਤ-ਪਾਕਿ ਵਿਚਾਲੇ ਫਿਰ ਦੇਖਣ ਨੂੰ ਮਿਲੇਗਾ ਮਹਾ ਮੁਕਾਬਲਾ

ਜ਼ਿਕਰਯੋਗ ਹੈ ਕਿ ਆਲਰਾਊਂਡਰ ਅਕਸ਼ਰ ਪਟੇਲ ਸੱਟ ਕਾਰਨ ਦੱਖਣੀ ਅਫ਼ਰੀਕਾ ਦੇ ਦੌਰੇ 'ਤੇ ਨਹੀਂ ਜਾ ਸਕੇ ਸਨ। ਸੱਟ ਕਾਰਨ ਹੀ ਉਨ੍ਹਾਂ ਨੂੰ ਦੱਖਣੀ ਅਫਰੀਕਾ ਖ਼ਿਲਾਫ਼ 3 ਮੈਚਾਂ ਦੀ ਟੈਸਟ ਸੀਰੀਜ਼ ਤੋਂ ਬਾਹਰ ਬੈਠਣਾ ਪਿਆ। ਜਦਕਿ ਜੇਕਰ ਆਈ. ਪੀ. ਐੱਲ. ਦੀ ਗੱਲ ਕਰੀਏ ਤਾਂ ਦਿੱਲੀ ਕੈਪੀਟਲਸ ਦੀ ਟੀਮ ਨੇ ਉਨ੍ਹਾਂ ਨੂੰ ਰਿਟੇਨ ਕੀਤਾ ਹੋਇਆ ਹੈ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


 

  • Axar Patel
  • girlfriend Meha Shahi
  • proposed
  • ਅਕਸ਼ਰ ਪਟੇਲ
  • ਗਰਲਫ੍ਰੈਂਡ ਮੇਹਾ ਸ਼ਾਹੀ
  • ਪ੍ਰਪੋਜ਼ ਕੀਤਾ

ਬਦਸਲੂਕੀ ਦੇ ਦੋਸ਼ੀ ਮਾਰਕ ਬਾਊਚਰ ਦੇ ਖ਼ਿਲਾਫ਼ ਹੋਵੇਗੀ ਅਨੁਸ਼ਾਸਨੀ ਸੁਣਵਾਈ

NEXT STORY

Stories You May Like

  • axar patel created history  became the first indian to do so
    ਅਕਸ਼ਰ ਪਟੇਲ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • couple arrested
    ਗਰਲਫ੍ਰੈਂਡ ਨੂੰ ਪ੍ਰਪੋਜ਼ ਕਰਨਾ ਮੁੰਡੇ ਨੂੰ ਪੈ ਗਿਆ ਮਹਿੰਗਾ ! ਦੋਵੇਂ ਜਣੇ ਹੋਏ ਗ੍ਰਿਫ਼ਤਾਰ, ਹੈਰਾਨ ਕਰੇਗਾ ਮਾਮਲਾ
  • axar told an emotional thing about pant  s return to the dc team
    DC ਟੀਮ 'ਚ ਪੰਤ ਦੀ ਵਾਪਸੀ ਨੂੰ ਲੈ ਕੇ ਅਕਸ਼ਰ ਨੇ ਦੱਸੀ ਭਾਵੁਕ ਕਰ ਦੇਣ ਵਾਲੀ ਗੱਲ
  • birthday  murder of a young man
    ਜਨਮ ਦਿਨ ਦੀ ਪਾਰਟੀ 'ਤੇ ਨੌਜਵਾਨ ਦਾ ਕਤਲ, 6 ਖ਼ਿਲਾਫ਼ ਮਾਮਲਾ ਦਰਜ
  • metro passenger spotted reading how to kill men book
    ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ ਛਿੜੀ ਬਹਿਸ (Video)
  • social media
    ਸੋਸ਼ਲ ਮੀਡੀਆ 'ਤੇ ਲੱਗੇਗਾ 9 ਕਰੋੜ ਡਾਲਰ ਤੋਂ ਵਧੇਰੇ ਜੁਰਮਾਨਾ! ਆਸਟ੍ਰੇਲੀਆ ਸਰਕਾਰ ਨੇ ਕਰ'ਤਾ ਐਲਾਨ
  • this famous bollywood actress is dating arjun dhillon
    ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ ਮੀਡੀਆ 'ਤੇ ਛਿੜੀ ਚਰਚਾ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
  • gang demanding ransom for gangster busted
    ਗੈਂਗਸਟਰ ਜੱਗਾ ਲਈ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼, ਨਾਜਾਇਜ਼ ਅਸਲੇ ਸਣੇ...
Trending
Ek Nazar
russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 11 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • women  s cricket is in its golden age  icc president jay shah
      ਮਹਿਲਾ ਕ੍ਰਿਕਟ ਆਪਣੇ ਸੁਨਹਿਰੀ ਯੁੱਗ ਵਿੱਚ ਹੈ: ਆਈਸੀਸੀ ਪ੍ਰਧਾਨ ਜੈ ਸ਼ਾਹ
    • djokovic breaks federer  s record by reaching the quarterfinals
      ਜੋਕੋਵਿਚ ਨੇ ਕੁਆਰਟਰ ਫਾਈਨਲ ਵਿੱਚ ਪਹੁੰਚ ਕੇ ਤੋੜਿਆ ਫੈਡਰਰ ਦਾ ਰਿਕਾਰਡ
    • osaka beats sabalenka to reach wimbledon quarterfinals
      ਓਸਾਕਾ ਨੇ ਸਬਾਲੇਂਕਾ ਨੂੰ ਹਰਾ ਕੇ ਵਿੰਬਲਡਨ ਕੁਆਰਟਰ ਫਾਈਨਲ ਵਿੱਚ ਬਣਾਈ ਜਗ੍ਹਾ
    • 10 runs were needed in 4 balls the bowler took 4 wickets in a row
      4 ਗੇਂਦਾਂ 'ਚ ਚਾਹੀਦੀਆਂ ਸੀ 10 ਦੌੜਾਂ ! ਗੇਂਦਬਾਜ਼ ਨੇ ਢਾਹਿਆ ਕਹਿਰ, ਸਾਰੀਆਂ...
    • babar azam becomes pakistan  s test captain again
      ਬਾਬਰ ਆਜ਼ਮ ਫਿਰ ਬਣਿਆ ਪਾਕਿਸਤਾਨ ਦਾ ਟੈਸਟ ਕਪਤਾਨ
    • legend retires
      ਇਕ ਹਾਰ ਤੇ ਸਭ ਖ਼ਤਮ ! ਦੁਨੀਆ ਦੇ ਸਭ ਤੋਂ ਦਿੱਗਜ ਫੁੱਟਬਾਲਰਾਂ 'ਚੋਂ ਇਕ ਨੇ...
    • shubhankar misses the cut in bmw international
      ਸ਼ੁਭੰਕਰ ਬੀ. ਐੱਮ. ਡਬਲਯੂ. ਇੰਟਰਨੈਸ਼ਨਲ ’ਚ ਕੱਟ ਤੋਂ ਖੁੰਝਿਆ
    • australia wins women  s t20 world cup
      ਆਸਟ੍ਰੇਲੀਆ ਦੇ ਸਿਰ ਸਜਿਆ ਮਹਿਲਾ T20 ਵਰਲਡ ਕੱਪ ਦਾ ਤਾਜ, ਇੰਗਲੈਂਡ ਨੂੰ ਹਰਾ ਕੇ...
    • women  s t20 wc final australia won the toss and elected to bowl
      Women T20 WC Final: ਆਸਟ੍ਰੇਲੀਆ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਕੀਤਾ ਫੈਸਲਾ
    • indian cricketers relationship broke up in 3 months
      ਭਾਰਤੀ ਕ੍ਰਿਕਟਰ ਦਾ 3 ਮਹੀਨਿਆਂ 'ਚ ਟੁੱਟ ਗਿਆ ਰਿਸ਼ਤਾ ! ਮੰਗੇਤਰ ਦੀ ਇੰਸਟਾਗ੍ਰਾਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +