Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    1:11:58 PM

  • meteorological department predicts rain with thunderstorm in punjab

    ਮੌਸਮ ਵਿਭਾਗ ਵਲੋਂ ਪੰਜਾਬ 'ਚ ਗਰਜ-ਤੂਫ਼ਾਨ ਨਾਲ ਮੀਂਹ...

  • major accident in rcf complex boy dies due to drowning in swimming pool

    Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ ਵਾਰ...

  • prtc bus punjab bus government bus

    ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾ ਰਹੀ PRTC ਬੱਸ ਨਾਲ...

  • gold prices may fall sharply prices may fall by 20 percent

    ਸੋਨੇ ਦੀਆਂ ਕੀਮਤਾਂ 'ਚ ਆ ਸਕਦੀ ਹੈ ਭਾਰੀ ਗਿਰਾਵਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IND vs BAN, 1st Test, Day 2: ਬੰਗਲਾਦੇਸ਼ 149 ਦੌੜਾਂ 'ਤੇ ਢੇਰ, ਭਾਰਤ ਦੀ ਪਹਿਲੀ ਪਾਰੀ 'ਚ 227 ਦੌੜਾਂ ਦੀ ਬੜ੍ਹਤ

SPORTS News Punjabi(ਖੇਡ)

IND vs BAN, 1st Test, Day 2: ਬੰਗਲਾਦੇਸ਼ 149 ਦੌੜਾਂ 'ਤੇ ਢੇਰ, ਭਾਰਤ ਦੀ ਪਹਿਲੀ ਪਾਰੀ 'ਚ 227 ਦੌੜਾਂ ਦੀ ਬੜ੍ਹਤ

  • Edited By Sandeep Kumar,
  • Updated: 20 Sep, 2024 05:02 PM
Sports
bangladesh piled up for 149 runs  india lead by 227 runs in the first innings
  • Share
    • Facebook
    • Tumblr
    • Linkedin
    • Twitter
  • Comment

ਚੇਨਈ : ਭਾਰਤ ਨੇ ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ 'ਚ ਬੰਗਲਾਦੇਸ਼ ਨੂੰ 149 ਦੌੜਾਂ 'ਤੇ ਆਊਟ ਕਰਕੇ 227 ਦੌੜਾਂ ਦੀ ਮਜ਼ਬੂਤ ​​ਬੜ੍ਹਤ ਹਾਸਲ ਕਰ ਲਈ ਹੈ। ਜਸਪ੍ਰੀਤ ਬੁਮਰਾਹ ਬੰਗਲਾਦੇਸ਼ ਨੂੰ 150 ਤੋਂ ਘੱਟ ਦੌੜਾਂ ਤੱਕ ਸੀਮਤ ਕਰਨ ਵਿਚ ਸਭ ਤੋਂ ਪ੍ਰਭਾਵਸ਼ਾਲੀ ਰਹੇ, ਜਿਨ੍ਹਾਂ 50 ਦੌੜਾਂ ਦੇ ਕੇ 4 ਵਿਕਟਾਂ ਲਈਆਂ। ਜਦੋਂਕਿ ਮੁਹੰਮਦ ਸਿਰਾਜ, ਆਕਾਸ਼ਦੀਪ ਅਤੇ ਰਵਿੰਦਰ ਜਡੇਜਾ ਨੇ 2-2 ਵਿਕਟਾਂ ਲਈਆਂ। ਬੰਗਲਾਦੇਸ਼ ਲਈ ਸਿਰਫ ਸ਼ਾਕਿਬ ਅਲ-ਹਸਨ ਨੇ ਸਭ ਤੋਂ ਵੱਡੀ ਪਾਰੀ ਖੇਡੀ ਜੋ ਕਿ 32 ਦੌੜਾਂ ਦੀ ਸੀ।

ਇਸ ਤੋਂ ਪਹਿਲਾਂ ਰਵੀਚੰਦਰਨ ਅਸ਼ਵਿਨ ਦੇ ਸੈਂਕੜੇ ਅਤੇ ਰਵਿੰਦਰ ਜਡੇਜਾ ਦੇ ਨਾਲ 199 ਦੌੜਾਂ ਦੀ ਸਾਂਝੇਦਾਰੀ ਦੇ ਦਮ 'ਤੇ ਭਾਰਤੀ ਟੀਮ ਸ਼ੁੱਕਰਵਾਰ ਨੂੰ ਇੱਥੇ ਬੰਗਲਾਦੇਸ਼ ਖਿਲਾਫ ਪਹਿਲੇ ਟੈਸਟ ਦੇ ਦੂਜੇ ਦਿਨ 376 ਦੌੜਾਂ 'ਤੇ ਆਲਆਊਟ ਹੋ ਗਈ। 6 ਵਿਕਟਾਂ ’ਤੇ 339 ਦੌੜਾਂ ਤੋਂ ਦਿਨ ਦੀ ਸ਼ੁਰੂਆਤ ਕਰਨ ਵਾਲੇ ਭਾਰਤ ਨੇ ਸਿਰਫ਼ 37 ਦੌੜਾਂ ਜੋੜ ਕੇ 4 ਵਿਕਟਾਂ ਗੁਆ ਲਈਆਂ, ਜਿਸ ਵਿਚ ਜਡੇਜਾ (86) ਸਭ ਤੋਂ ਪਹਿਲਾਂ ਡਿੱਗ ਗਏ। ਅਸ਼ਵਿਨ ਨੇ ਆਪਣੀ ਪਾਰੀ 'ਚ 11 ਹੋਰ ਦੌੜਾਂ ਜੋੜੀਆਂ ਅਤੇ 113 ਦੌੜਾਂ 'ਤੇ ਤਸਕੀਨ ਅਹਿਮਦ ਦਾ ਸ਼ਿਕਾਰ ਬਣੇ। ਬੰਗਲਾਦੇਸ਼ ਦੇ ਇਸ ਤੇਜ਼ ਗੇਂਦਬਾਜ਼ ਨੇ ਦੂਜੇ ਦਿਨ ਤਿੰਨ ਵਿਕਟਾਂ ਲਈਆਂ ਜਿਸ ਵਿਚ ਅਸ਼ਵਿਨ ਤੋਂ ਇਲਾਵਾ ਜਡੇਜਾ ਅਤੇ ਆਕਾਸ਼ਦੀਪ ਦੀਆਂ ਵਿਕਟਾਂ ਸ਼ਾਮਲ ਹਨ। ਨੌਜਵਾਨ ਤੇਜ਼ ਗੇਂਦਬਾਜ਼ ਹਸਨ ਮਹਿਮੂਦ ਬੰਗਲਾਦੇਸ਼ ਦਾ ਸਭ ਤੋਂ ਸਫਲ ਤੇਜ਼ ਗੇਂਦਬਾਜ਼ ਸੀ। ਉਸ ਨੇ 83 ਦੌੜਾਂ ਦੇ ਕੇ ਪੰਜ ਵਿਕਟਾਂ ਲਈਆਂ।

ਇਹ ਵੀ ਪੜ੍ਹੋ : ਸ਼੍ਰੀਲੰਕਾ ਨੇ ਮਹਿਲਾ ਟੀ20 ਵਿਸ਼ਵ ਕੱਪ 2024 ਲਈ ਕੀਤਾ ਟੀਮ ਦਾ ਐਲਾਨ, ਹਰਫਨਮੌਲਾ ਆਲਰਾਊਂਡਰ ਨੂੰ ਮਿਲੀ ਕਪਤਾਨੀ

ਬੰਗਲਾਦੇਸ਼ ਨੇ ਵੀਰਵਾਰ ਨੂੰ ਭਾਰਤ ਖਿਲਾਫ ਟੈਸਟ ਮੈਚ 'ਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇੱਥੇ ਅੱਜ ਬੰਗਲਾਦੇਸ਼ ਦੇ ਕਪਤਾਨ ਨਜ਼ਮੁਲ ਸ਼ਾਂਤੋ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਟਾਸ ਤੋਂ ਬਾਅਦ ਸ਼ਾਂਤੋ ਨੇ ਕਿਹਾ ਕਿ ਪਿੱਚ ਮੁਸ਼ਕਲ ਲੱਗ ਰਹੀ ਸੀ ਪਰ ਨਮੀ ਨੂੰ ਦੇਖਦੇ ਹੋਏ ਉਹ ਸਥਿਤੀ ਦਾ ਫਾਇਦਾ ਉਠਾਉਣਾ ਚਾਹੁੰਦਾ ਸੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸੀਰੀਜ਼ ਤੋਂ ਬਾਅਦ ਟੀਮ ਆਤਮਵਿਸ਼ਵਾਸ ਨਾਲ ਭਰੀ ਹੋਈ ਹੈ ਅਤੇ ਇਸੇ ਤਰ੍ਹਾਂ ਦਾ ਪ੍ਰਦਰਸ਼ਨ ਜਾਰੀ ਰੱਖੇਗੀ।

ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਕਿਹਾ ਕਿ ਉਹ ਵੀ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨਗੇ। ਉਨ੍ਹਾਂ ਕਿਹਾ ਕਿ ਹਰ ਟੈਸਟ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਟੀਮ ਨੇ ਚੰਗੀ ਤਿਆਰੀ ਕੀਤੀ ਹੈ। ਭਾਰਤੀ ਟੀਮ ਵਿਚ ਤਿੰਨ ਤੇਜ਼ ਗੇਂਦਬਾਜ਼ ਅਤੇ ਦੋ ਸਪਿਨਰ ਹਨ। ਤੇਜ਼ ਗੇਂਦਬਾਜ਼ਾਂ 'ਚ ਆਕਾਸ਼ਦੀਪ, ਬੁਮਰਾਹ ਅਤੇ ਸਿਰਾਜ ਹਨ, ਜਦਕਿ ਅਸ਼ਵਿਨ ਅਤੇ ਜਡੇਜਾ ਸਪਿਨਰ ਵਜੋਂ ਖੇਡ ਰਹੇ ਹਨ।

ਪਲੇਇੰਗ11 :

ਭਾਰਤ : ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜੈਸਵਾਲ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇਐੱਲ ਰਾਹੁਲ, ਰਿਸ਼ਭ ਪੰਤ (ਵਿਕਟਕੀਪਰ), ਰਵਿੰਦਰ ਜਡੇਜਾ, ਆਰ. ਅਸ਼ਵਿਨ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਆਕਾਸ਼ਦੀਪ।

ਬੰਗਲਾਦੇਸ਼ : ਸ਼ਾਦਮਾਨ ਇਸਲਾਮ, ਜ਼ਾਕਿਰ ਹਸਨ, ਨਜ਼ਮੁਲ ਸ਼ਾਂਤੋ (ਕਪਤਾਨ), ਮੋਮਿਨੁਲ ਹੱਕ, ਮੁਸ਼ਫਿਕਰ ਰਹੀਮ, ਸ਼ਾਕਿਬ ਅਲ-ਹਸਨ, ਮੇਹਦੀ ਹਸਨ ਮਿਰਾਜਸ, ਹਸਨ ਮਹਿਮੂਦ, ਨਾਹੀਦ ਰਾਣਾ, ਤਸਕੀਨ ਅਹਿਮਦ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • IND vs BAN Test 2024
  • IND vs BAN Ist Test 2024
  • Cricket

ਹਸਨ ਮਹਿਮੂਦ ਦਾ ਵੱਡਾ ਕਾਰਨਾਮਾ, ਭਾਰਤ 'ਚ ਅਜਿਹਾ ਕਮਾਲ ਕਰਨ ਵਾਲੇ ਪਹਿਲੇ ਬੰਗਲਾਦੇਸ਼ੀ ਗੇਂਦਬਾਜ਼ ਬਣੇ

NEXT STORY

Stories You May Like

  • tsunami of runs in the punjab vs hyderabad match today
    ਪੰਜਾਬ ਬਨਾਮ ਹੈਦਰਾਬਾਦ ਦੇ ਮੈਚ 'ਚ ਕੀ ਅੱਜ ਫਿਰ ਆਵੇਗੀ ਦੌੜਾਂ ਦੀ ਸੁਨਾਮੀ? ਜਾਣੋ ਕੀ ਕਹਿੰਦੀ ਹੈ ਪਿੱਚ ਰਿਪੋਰਟ
  • lsg vs kkr ipl 2026
    KKR ਨੇ LSG ਨੂੰ ਦਿੱਤਾ 156 ਦੌੜਾਂ ਦਾ ਟੀਚਾ, ਰਿੰਕੂ ਸਿੰਘ ਨੇ ਖੇਡੀ ਤੂਫਾਨੀ ਪਾਰੀ
  • t20 world cup 2026 ind vs pak match will be held on this day
    T20 World Cup 2026: ਇਸ ਦਿਨ ਹੋਵੇਗਾ IND vs PAK ਮੁਕਾਬਲਾ, ਜਾਣੋ ਪੂਰਾ ਸ਼ਡਿਊਲ
  • lucknow set a target of 229 runs for mumbai
    MI vs LSG: ਵਾਨਖੇੜੇ 'ਚ ਪੂਰਨ ਦੀ ਤੂਫਾਨੀ ਪਾਰੀ, ਲਖਨਊ ਨੇ ਮੁੰਬਈ ਨੂੰ ਦਿੱਤਾ 229 ਦੌੜਾਂ ਦਾ ਟੀਚਾ
  • gujarat set a target of 206 runs for bangalore
    RCB vs GT, IPL 2026 : ਸੁਦਰਸ਼ਨ ਦੀ ਤੂਫਾਨੀ ਪਾਰੀ, ਗੁਜਰਾਤ ਨੇ ਬੈਂਗਲੁਰੂ ਨੂੰ ਦਿੱਤਾ 206 ਦੌੜਾਂ ਦਾ ਟੀਚਾ
  • csk vs mi mumbai give chennai the target
    CSK vs MI : ਮੁੰਬਈ ਨੇ ਚੇਨਈ ਨੂੰ ਦਿੱਤਾ 160 ਦੌੜਾਂ ਟੀਚਾ, ਅੰਸ਼ੁਲ ਨੇ ਝਟਕਾਈਆਂ 3 ਵਿਕਟਾਂ
  • gt vs rcb  bengaluru set target for gujarat
    GT vs RCB: ਬੈਂਗਲੁਰੂ ਨੇ ਗੁਜਰਾਤ ਨੂੰ 156 ਦੌੜਾਂ ਦਾ ਦਿੱਤਾ ਟੀਚਾ
  • rajasthan set a target of 226 runs for delhi
    RR vs DC, IPL 2026: ਕਪਤਾਨ ਰਿਆਨ ਪਰਾਗ ਦੀ ਤੂਫਾਨੀ ਪਾਰੀ, ਰਾਜਸਥਾਨ ਨੇ ਦਿੱਲੀ ਨੂੰ 226 ਦੌੜਾਂ ਦਾ ਦਿੱਤਾ ਟੀਚਾ
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
Trending
Ek Nazar
bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਚੋਣਾਂ ਨੂੰ ਲੈ ਕੇ ਬੰਦ ਰਹਿਣਗੇ ਹਿਮਾਚਲ ਦੇ ਇਹ...

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • kl rahul first player
      KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ
    • world cup winning player
      World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...
    • dc vs kkr ipl 2026
      IPL 2026: ਕੋਲਕਾਤਾ ਦੀ ਲਗਾਤਾਰ ਚੌਥੀ ਜਿੱਤ, ਦਿੱਲੀ ਨੂੰ ਉਸਦੇ ਘਰ 'ਚ ਹੀ ਦਿੱਤੀ...
    • dc vs kkr delhi set kolkata a target of 143 runs
      DC vs KKR :ਦਿੱਲੀ ਨੇ ਕੋਲਕਾਤਾ ਨੂੰ 143 ਦੌੜਾਂ ਦਾ ਦਿੱਤਾ ਟੀਚਾ, ਨਿਸੰਕਾ ਨੇ...
    • dc vs kkr kolkata wins the toss and invites delhi to bat
      DC vs KKR : ਕੋਲਕਾਤਾ ਨੇ ਟਾਸ ਜਿੱਤ ਕੇ ਦਿੱਲੀ ਨੂੰ ਬੱਲੇਬਾਜ਼ੀ ਦਾ ਦਿੱਤਾ ਸੱਦਾ,...
    • cristiano ronaldo scores 100th goal in saudi pro league
      ਕ੍ਰਿਸਟੀਆਨੋ ਰੋਨਾਲਡੋ ਨੇ ਸਾਊਦੀ ਪ੍ਰੋ ਲੀਗ ਵਿੱਚ ਜੜਿਆ 100ਵਾਂ ਗੋਲ
    • sarpanch sahab will be the captain of team india
      'ਸਰਪੰਚ ਸਾਬ੍ਹ' ਹੋਣਗੇ TEAM INDIA ਦੇ ਕਪਤਾਨ! ਇਹ ਖਿਡਾਰੀ ਵੀ ਦੌੜ 'ਚ ਸ਼ਾਮਲ
    • big statement from prince yadav who dismissed virat kohli
      ਵਿਰਾਟ ਕੋਹਲੀ ਨੂੰ ਆਊਟ ਕਰਨ ਵਾਲੇ ਪ੍ਰਿੰਸ ਯਾਦਵ ਦਾ ਵੱਡਾ ਬਿਆਨ; ਕਿਹਾ- ਵਿਕਟ...
    • shikhar dhawan gets married to sophie shine in court
      ਸ਼ਿਖਰ ਧਵਨ ਨੇ ਸੋਫੀ ਸ਼ਾਈਨ ਨਾਲ ਕਰਵਾਈ ਕੋਰਟ ਮੈਰਿਜ, ਸੋਸ਼ਲ ਮੀਡੀਆ 'ਤੇ ਵਾਇਰਲ...
    • bcci s strictness during ipl
      IPL ਵਿਚਾਲੇ BCCI ਦੀ ਸਖ਼ਤੀ, ਸਾਰੇ ਖਿਡਾਰੀਆਂ ਲਈ ਨਵੇਂ ਨਿਯਮ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +