Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    2:30:25 PM

  • man attacked after coming to hospital for treatment of wife and son

    ਪੰਜਾਬ ਦਾ ਇਹ ਹਸਪਤਾਲ ਬਣਿਆ ਜੰਗ ਦਾ ਮੈਦਾਨ, ਦਰਜਨ...

  • jalandhar sealed  cp satinder singh in action mode  issued guidelines

    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

  • 2 big drug and arms networks busted in punjab

    15 ਅਗਸਤ ਤੋਂ ਪਹਿਲਾਂ ਪੰਜਾਬ 'ਚ 2 ਵੱਡੇ ਨੈੱਟਵਰਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • ਅੱਖਾਂ 'ਚ ਕਾਜ਼ਲ ਲਾ ਕੇ ਖੇਡਦੀ ਹੈ ਬੰਗਲਾਦੇਸ਼ੀ ਪਲੇਅਰ ਜਹਾਂਨਾਰਾ

SPORTS News Punjabi(ਖੇਡ)

ਅੱਖਾਂ 'ਚ ਕਾਜ਼ਲ ਲਾ ਕੇ ਖੇਡਦੀ ਹੈ ਬੰਗਲਾਦੇਸ਼ੀ ਪਲੇਅਰ ਜਹਾਂਨਾਰਾ

  • Updated: 25 Feb, 2020 07:31 PM
New Delhi
bangladeshi player jehanara  eyeliner
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਆਈ. ਸੀ. ਸੀ. ਮਹਿਲਾ ਟੀ-20 ਵਿਸ਼ਵ ਕੱਪ ਦੌਰਾਨ ਬੰਗਲਾਦੇਸ਼ ਦੀ ਤੇਜ਼ ਗੇਂਦਬਾਜ਼ ਜਹਾਂਨਾਰਾ ਆਲਮ ਅੱਖਾਂ ਵਿਚ ਕਾਜ਼ਲ ਲਾਉਣ ਕਾਰਨ ਚਰਚਾ ਵਿਚ ਆ ਗਈ ਹੈ। ਖਾਸ ਗੱਲ ਇਹ ਹੈ ਕਿ ਆਪਣੀਆਂ ਖੂਬਸੂਰਤ ਅੱਖਾਂ ਕਾਰਨ ਜਹਾਂਨਾਰਾ ਨੂੰ ਸੋਸ਼ਲ ਮੀਡੀਆ 'ਤੇ ਤਾਂ ਖੂਬ ਕੰਪਲੀਮੈਂਟਸ ਤਾਂ ਮਿਲੇ ਹੀ ਨਾਲ ਹੀ ਉਸ ਦੇ ਮੁਰੀਦਾਂ ਵਿਚ ਆਸਟਰੇਲੀਆਈ ਮਹਿਲਾ ਪੱਤਰਕਾਰ ਮੇਲਿੰਡਾ ਫੇਰੇਲ ਦਾ ਵੀ ਨਾਂ ਜੁੜ ਗਿਆ। ਮੇਲਿੰਡਾ ਨੇ ਬਕਾਇਦਾ ਟਵੀਟ ਕਰ ਕੇ ਲਿਖਿਆ- ਮੈਂ ਇਹ ਜਾਨਣਾ ਚਾਹੁੰਦੀ ਹਾਂ ਕਿ ਜਹਾਂਨਾਰਾ ਅੱਖਾਂ ਵਿਚ ਕਿਹੜਾ ਕਾਜ਼ਲ ਲਾਉਂਦੀ ਹੈ ਜੋ ਖਰਾਬ ਨਹੀਂ ਹੁੰਦਾ। ਮਲਿੰਡਾ ਹੀ ਨਹੀਂ, ਸੋਸ਼ਲ ਮੀਡੀਆ 'ਤੇ ਕ੍ਰਿਕਟ ਫੈਨਸ ਨੇ ਵੀ ਖੂਬ ਕਮੈਂਟ ਕੀਤੇ। ਇਕ ਯੂਜਰ ਨੇ ਲਿਖਿਆ ਜਹਾਂਨਾਲ ਦੇ ਆਈਲਾਈਨਰ ਨਾਲ ਬੇਹਦ ਪਿਆਰ ਹੋ ਗਿਆ ਹੈ। ਇਕ ਹੋਰ ਨੇ ਲਿਖਿਆ-ਚਾਹੇ ਨਤੀਜਾ ਜੋ ਵੀ ਹੋਵੇ 'ਪਲੇਅਰ ਆਫ ਦ ਮੈਚ' ਜਹਾਂਨਾਰਾ ਹੀ ਹੋਵੇ। ਉਥੇ ਹੀ ਇਕ ਯੂਜਰ ਨੇ ਤਾਂ ਜਹਾਂਨਾਰਾ ਨੂੰ ਕ੍ਰਸ਼ ਆਫ ਦ ਮੈਚ ਤੱਕ ਐਲਾਨ ਕਰ ਦਿੱਤਾ।

PunjabKesari

ਦੱਸ ਦੇਈਏ ਕਿ ਜਹਾਂਨਾਰਾ ਬੰਗਲਾਦੇਸ਼ ਮਹਿਲਾ ਕ੍ਰਿਕਟ ਟੀਮ ਦੀ ਮੌਜੂਦਾ ਟੀਮ ਦਾ ਹਿੱਸਾ ਹੈ। ਉਹ ਮੱਧ ਤੇਜ਼ ਗਤੀ ਦੀ ਗੇਂਦਬਾਜ਼ੀ ਕਰਦੀ ਹੈ ਅਤੇ ਸੱਜੇ ਹੱਥ ਦੀ ਬੱਲੇਬਾਜ਼ ਹੈ। ਜਹਾਂਨਾਰਾ ਅਕਸਰ ਮੈਚ ਵਿਚ ਕਾਜ਼ਲ ਲਾ ਕੇ ਖੇਡਦੀ ਹੈ ਅਤੇ ਲੋਕਾਂ ਦੀ ਖਿੱਚ ਦਾ ਕੇਂਦਰ ਰਹਿੰਦੀ ਹੈ।
ਹਾਲਾਂਕਿ ਖੂਬਸੂਤ ਅੱਖਾਂ ਵਾਲੀ ਜਹਾਂਨਾਰਾ ਦਾ ਭਾਰਤੀ ਟੀਮ ਦੇ ਖਿਲਾਫ ਜਾਦੂ ਨਹੀਂ ਚੱਲ ਸਕਿਆ। ਆਸਟਰੇਲੀਆ ਵਿਚ ਚੱਲ ਰਹੇ ਮਹਿਲਾ ਟੀ-20 ਵਿਸ਼ਵ ਕੱਪ ਦੌਰਾਨ ਭਾਰਤੀ ਟੀਮ ਜਦੋਂ ਬੰਗਲਾਦੇਸ਼ ਨਾਲ ਭਿੜ ਰਹੀ ਸੀ ਤਾਂ ਜਹਾਂਨਾਰਾ 4 ਓਵਰਾਂ ਵਿਚ 33 ਦੌੜਾਂ ਦੇ ਕੇ ਪ੍ਰਭਾਵਿਤ ਨਹੀਂ ਕਰ ਸਕੀ। ਉਥੇ ਹੀ ਬੱਲੇਬਾਜ਼ੀ ਕਰਦੇ ਹੋਏ ਵੀ ਉਹ ਸਿਰਫ 10 ਹੀ ਦੌੜਾਂ ਬਣਾ ਸਕੀ ਸੀ।

  • Bangladesh fast bowler
  • Jahanara Alam
  • eyeliner
  • ਬੰਗਲਾਦੇਸ਼ੀ ਤੇਜ਼ ਗੇਂਦਬਾਜ਼
  • ਜਹਾਂਨਾਰਾ ਆਲਮ
  • ਕਾਜ਼ਲ

ਸਚਿਨ ਨੂੰ 'ਸੂਚੀਨ' ਕਹਿਣ 'ਤੇ ਨੀਸ਼ਮ ਨੇ ਟਰੰਪ ਨੂੰ ਲਿਆ ਲੰਮੇ ਹੱਥੀ

NEXT STORY

Stories You May Like

  • players nominated for icc men  s player of the month award
    ICC ਪੁਰਸ਼ ਪਲੇਅਰ ਆਫ ਦਿ ਮੰਥ ਪੁਰਸਕਾਰ ਲਈ ਖਿਡਾਰੀ ਨਾਮਜ਼ਦ, ਇਸ ਖਿਡਾਰੀ ਨੂੰ ਪਹਿਲੀ ਵਾਰ ਮਿਲਿਆ ਮੌਕਾ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • head wins second consecutive allan border medal
    ਹੈੱਡ ਨੇ ਲਗਾਤਾਰ ਦੂਜਾ ਐਲਨ ਬਾਰਡਰ ਤਮਗਾ ਜਿੱਤਿਆ, ਮਿਸ਼ੇਲ ਸਟਾਰਕ ‘ਟੈਸਟ ਪਲੇਅਰ ਆਫਿ ਦਿ ਯੀਅਰ’
  • punjab   player dated team owner preity zinta
    'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ ਪਲੇਅਰ ਨੇ ਖ਼ੁਦ ਖੋਲ੍ਹਿਆ ਰਾਜ਼
  • actor pradeep singh rawat
    5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ ਵਿਦਾਇਗੀ
  • these things kept in the kitchen can be dangerous for the eyes
    ਸਾਵਧਾਨ ! Kitchen 'ਚ ਰੱਖੀਆਂ ਇਹ ਚੀਜਾਂ ਅੱਖਾਂ ਲਈ ਹੋ ਸਕਦੀਆਂ ਹਨ ਖਤਰਨਾਕ
  • urea production in india
    ਕੀ ਹੈ ਭਾਰਤ ਦੀ ਯੂਰੀਆ ਉਤਪਾਦਨ ਨੂੰ ਲੈ ਕੇ ਨੀਤੀ?
  • stock market surges   sensex closes 274 points higher
    ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ 274 ਅੰਕ ਚੜ੍ਹਿਆ ਤੇ ਨਿਫਟੀ 24,300 ਦੇ ਪਾਰ
  • jalandhar sealed  cp satinder singh in action mode  issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
Trending
Ek Nazar
biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • miller aims to bid adieu to cricket after winning odi world cup on home soil
      ਘਰੇਲੂ ਧਰਤੀ 'ਤੇ ਵਨਡੇ ਵਿਸ਼ਵ ਕੱਪ ਜਿੱਤ ਕੇ ਕ੍ਰਿਕਟ ਨੂੰ ਅਲਵਿਦਾ ਕਹਿਣਾ...
    • sri lanka announces squad for first test against india
      ਸ਼੍ਰੀਲੰਕਾ ਨੇ ਭਾਰਤ ਖਿਲਾਫ ਪਹਿਲੇ ਟੈਸਟ ਲਈ ਟੀਮ ਦਾ ਕੀਤਾ ਐਲਾਨ
    • sony to launch   festival of sports   for sports fans from august 15
      ਸੋਨੀ 15 ਅਗਸਤ ਤੋਂ ਖੇਡ ਪ੍ਰਸ਼ੰਸਕਾਂ ਲਈ 'ਫੈਸਟੀਵਲ ਆਫ ਸਪੋਰਟਸ' ਕਰੇਗਾ ਸ਼ੁਰੂ
    • praggnanandhaa defeats sindarov at sinquefield cup
      ਪ੍ਰਗਿਆਨੰਦਾ ਨੇ ਸਿੰਕਫੀਲਡ ਕੱਪ ਵਿੱਚ ਸਿੰਦਾਰੋਵ ਨੂੰ ਹਰਾਇਆ
    • suraj chand defeats egypt  s hassan meshawy in psa challenger event
      ਸੂਰਜ ਚੰਦ ਨੇ ਪੀਐਸਏ ਚੈਲੰਜਰ ਟੂਰਨਾਮੈਂਟ ਵਿੱਚ ਮਿਸਰ ਦੇ ਹਸਨ ਮੇਨਸ਼ਾਵੀ ਨੂੰ ਹਰਾਇਆ
    • azmatullah reprimanded for breaching icc code of conduct
      ਅਜ਼ਮਤੁੱਲਾ ਨੂੰ ਆਈਸੀਸੀ ਦੀ ਆਚਾਰ ਸੰਹਿਤਾ ਦੀ ਉਲੰਘਣਾ ਲਈ ਲੱਗੀ ਫਟਕਾਰ
    • sunrisers reach eliminator on the strength of all rounder sutherland
      ਆਲਰਾਊਂਡਰ ਸਦਰਲੈਂਡ ਦੇ ਦਮ 'ਤੇ ਸਨਰਾਈਜ਼ਰਜ਼ ਐਲੀਮੀਨੇਟਰ 'ਚ ਪਹੁੰਚੀ
    • rahane to make test commentary debut during india sri lanka series
      ਭਾਰਤ-ਸ਼੍ਰੀਲੰਕਾ ਸੀਰੀਜ਼ ਦੌਰਾਨ ਟੈਸਟ ਕੁਮੈਂਟਰੀ 'ਚ ਡੈਬਿਊ ਕਰਨਗੇ ਰਹਾਣੇ
    • virat  s enthusiasm while fielding also inspires other players  t  dilip
      ਵਿਰਾਟ ਦਾ ਜੋਸ਼ ਫੀਲਡਿੰਗ ਕਰਦੇ ਸਮੇਂ ਹੋਰਨਾਂ ਖਿਡਾਰੀਆਂ ਨੂੰ ਵੀ ਪ੍ਰੇਰਿਤ ਕਰਦੈ :...
    • india wins 7 medals
      ਭਾਰਤ ਨੇ ਅੰਡਰ-23 ਰਾਸ਼ਟਰਮੰਡਲ ਤਲਵਾਰਬਾਜ਼ੀ ਚੈਂਪੀਅਨਸ਼ਿਪ ਦੇ ਦੂਜੇ ਦਿਨ ਜਿੱਤੇ 7...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +